Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    1:06:28 PM

  • nangal boy gets death sentence in saudi arabia

    ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ...

  • government a 7 member committee on the sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ...

  • raja warring  presidency  high command

    ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ...

  • huge concessions to these electricity consumers of punjab from today

    ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਖੂਨ ਦੀ ਘਾਟ ਨਹੀਂ ਹੋਣ ਦੇਣਗੀਆਂ 'ਚੁਕੰਦਰ' ਸਣੇ ਇਹ ਚੀਜ਼ਾਂ, ਜ਼ਰੂਰ ਕਰੋ ਖੁਰਾਕ 'ਚ ਸ਼ਾਮਲ

HOMEGROWN TIPS News Punjabi(ਦੇਸੀ ਨੁਸਖੇ)

ਖੂਨ ਦੀ ਘਾਟ ਨਹੀਂ ਹੋਣ ਦੇਣਗੀਆਂ 'ਚੁਕੰਦਰ' ਸਣੇ ਇਹ ਚੀਜ਼ਾਂ, ਜ਼ਰੂਰ ਕਰੋ ਖੁਰਾਕ 'ਚ ਸ਼ਾਮਲ

  • Edited By Sunita,
  • Updated: 18 Mar, 2023 12:41 PM
New Delhi
beetroot must be included in the diet to prevent anemia
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਸਿਹਤਮੰਦ ਰਹਿਣ ਲਈ ਸਰੀਰ 'ਚ ਖੂਨ ਦਾ ਸਹੀ ਮਾਤਰਾ 'ਚ ਹੋਣਾ ਬਹੁਤ ਜ਼ਰੂਰੀ ਹੈ। ਖੂਨ ਦੀ ਘਾਟ ਕਾਰਨ ਬਹੁਤ ਸਾਰੀਆਂ ਬੀਮਾਰੀਆਂ ਹੋ ਜਾਂਦੀਆਂ ਹਨ। ਖ਼ਾਸ ਕਰ ਖੂਨ ਦੀ ਘਾਟ ਨਾਲ ਅਨੀਮੀਆ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਸਰੀਰ 'ਚ ਖੂਨ ਦੀ ਸਹੀ ਮਾਤਰਾ ਨਾ ਹੋਣ 'ਤੇ ਕਮਜ਼ੋਰੀ, ਚੱਕਰ ਆਉਣਾ, ਨੀਂਦ ਨਾ ਆਉਣਾ, ਥਕਾਵਟ ਵਰਗੀਆਂ ਸਮੱਸਿਆਵਾਂ ਦੇ ਨਾਲ ਕਈ ਗੰਭੀਰ ਬੀਮਾਰੀਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ। ਇਸ ਤੋਂ ਇਲਾਵਾ ਸਰੀਰ 'ਚ ਖੂਨ ਦੀ ਕਮੀ ਹੋਣ ਕਾਰਨ ਸਰੀਰ ਦਾ ਰੰਗ ਪੀਲਾ ਹੋ ਜਾਂਦਾ ਹੈ। ਬੱਚਿਆਂ 'ਚ ਖੂਨ ਦੀ ਘਾਟ ਹੋਣ ਨਾਲ ਉਨ੍ਹਾਂ ਦੇ ਮਾਨਸਿਕ ਅਤੇ ਸਰੀਰਿਕ ਵਿਕਾਸ ਸਹੀ ਤਰੀਕੇ ਨਾਲ ਨਹੀਂ ਹੋ ਪਾਉਂਦਾ। ਇਸੇ ਲਈ ਅੱਜ ਅਸੀਂ ਤੁਹਾਨੂੰ ਸਰੀਰ ’ਚ ਖੂਨ ਦੀ ਘਾਟ ਨੂੰ ਪੂਰਾ ਕਰਨ ਦੇ ਕੁਝ ਘਰੇਲੂ ਨੁਸਖ਼ੇ ਦੱਸਣ ਜਾ ਰਹੇ ਹਾਂ, ਜਿਸ ਨਾਲ ਇਕ ਹਫ਼ਤੇ ’ਚ ਤੁਹਾਨੂੰ ਫ਼ਾਇਦਾ ਹੋ ਜਾਵੇਗਾ। 

ਖੂਨ ਦੀ ਘਾਟ ਅਤੇ ਪਲੇਟਲੈੱਟਸ ਲਈ ਘਰੇਲੂ ਨੁਸਖ਼ੇ

ਟਮਾਟਰ ਦਾ ਜੂਸ - ਖੂਨ ਵਧਾਉਣ ਲਈ ਸਭ ਤੋਂ ਆਸਾਨ ਘਰੇਲੂ ਨੁਸਖਾ ਟਮਾਟਰ ਦਾ ਜੂਸ ਹੈ। ਤੇਜ਼ੀ ਨਾਲ ਖੂਨ ਵਧਾਉਣ ਲਈ ਰੋਜ਼ਾਨਾ 1 ਗਲਾਸ ਟਮਾਟਰ ਦਾ ਜੂਸ ਜ਼ਰੂਰ ਪੀਓ। ਇਸ ਤੋਂ ਇਲਾਵਾ ਤੁਸੀਂ ਟਮਾਟਰ ਦਾ ਸੂਪ ਵੀ ਪੀ ਸਕਦੇ ਹੋ, ਤੁਸੀਂ ਚਾਹੋ ਤਾਂ ਸੇਬ ਅਤੇ ਟਮਾਟਰ ਦਾ ਜੂਸ ਮਿਲਾ ਕੇ ਵੀ ਪੀ ਸਕਦੇ ਹੋ।

PunjabKesari

ਦੁੱਧ ਅਤੇ ਖਜੂਰ ਦਾ ਸੇਵਨ - ਸਰੀਰ 'ਚ ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਦੁੱਧ ਅਤੇ ਖਜੂਰ ਦਾ ਸੇਵਨ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਸ ਲਈ ਰੋਜ਼ਾਨਾ ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ 'ਚ ਖਜੂਰ ਮਿਲਾ ਕੇ ਜ਼ਰੂਰ ਪੀਓ। ਦੁੱਧ ਪੀ ਲਓ ਅਤੇ ਖਜੂਰ ਖਾ ਲਓ।

ਗੁੜ ਖਾਓ - ਗੁੜ ਇੱਕ ਪ੍ਰਾਪਤੀ ਖਣਿਜ ਹੈ, ਜਿਸ 'ਚ ਆਇਰਨ ਭਰਪੂਰ ਮਾਤਰਾ 'ਚ ਹੁੰਦਾ ਹੈ। ਇਸ 'ਚ ਵਿਟਾਮਿਨ-ਬੀ ਹੁੰਦੇ ਹਨ। ਗੁੜ ਹੀਮੋਗਲੋਬਿਨ ਵਧਾਉਣ 'ਚ ਮਦਦ ਕਰਦਾ ਹੈ। ਲਗਾਤਾਰ ਗੁੜ ਖਾਣ ਨਾਲ ਢਿੱਡ ਦੀਆਂ ਸਮੱਸਿਆਵਾਂ ਨਹੀਂ ਹੁੰਦੀਆਂ ।

PunjabKesari

ਅਨਾਰ - ਅਨਾਰ ਖਾਣ ਨਾਲ ਬੀਮਾਰੀਆਂ ਨਾਲ ਲੜਨ ਦੀ ਸਮਰਥਾ ਵਧਦੀ ਹੈ। ਅਨਾਰ ’ਚ ਆਇਰਨ, ਕੈਲਸ਼ੀਅਮ, ਸੋਡੀਅਮ, ਮੈਗਨੀਸ਼ੀਅਮ, ਪੋਟਾਸ਼ੀਅਮ ਅਤੇ ਵਿਟਾਮਿਨ ਭਰਪੂਰ ਮਾਤਰਾ 'ਚ ਹੁੰਦੇ ਹਨ। ਖੂਨ ਦੀ ਘਾਟ ਹੋਣ ’ਤੇ ਰੋਜ਼ਾਨਾ ਇੱਕ ਅਨਾਰ ਦਾ ਸੇਵਨ ਕਰੋ, ਜਿਸ ਨਾਲ ਤੁਹਾਨੂੰ ਫ਼ਾਇਦਾ ਹੋਵੇਗਾ। 

PunjabKesari

ਚੁਕੰਦਰ - ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਚੁਕੰਦਰ ਖਾਓ, ਜੋ ਇਸ ਦਾ ਰਾਮਬਾਣ ਇਲਾਜ ਹੈ। ਰੋਜ਼ਾਨਾ ਚੁਕੰਦਰ ਖਾਣ ਨਾਲ ਬਹੁਤ ਜਲਦੀ ਖੂਨ ਦੀ ਘਾਟ ਪੂਰੀ ਹੋ ਜਾਂਦੀ ਹੈ। ਜੇਕਰ ਚੁਕੰਦਰ ਦੇ ਜੂਸ ਨੂੰ ਅਨਾਰ ਦੇ ਜੂਸ 'ਚ ਮਿਲਾ ਕੇ ਪੀਤਾ ਜਾਵੇ ਤਾਂ ਇਹ ਤਰੀਕਾ ਤੁਹਾਡੇ ਸਰੀਰ 'ਚ 1 ਹਫ਼ਤੇ 'ਚ ਹੀਮੋਗਲੋਬਿਨ ਬਣਾ ਸਕਦਾ ਹੈ।

PunjabKesari

ਸੇਬ - ਹੀਮੋਗਲੋਬਿਨ ਵਧਾਉਣ ਲਈ ਸੇਬ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਜੇਕਰ ਤੁਸੀਂ ਚਾਹੋ ਤਾਂ ਸੇਬ ਦੇ ਨਾਲ ਸ਼ਹਿਦ ਮਿਲਾ ਕੇ ਵੀ ਵਰਤੋਂ ਕਰ ਸਕਦੇ ਹੋ। ਇਸਦੀ ਵਰਤੋਂ ਕਰਨ ਨਾਲ ਤੁਸੀਂ ਆਸਾਨੀ ਨਾਲ ਖੂਨ ਦੀ ਘਾਟ ਨੂੰ ਪੂਰਾ ਕਰ ਸਕਦੇ ਹੋ।

ਪਾਲਕ - ਸਰੀਰ 'ਚ ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਪਾਲਕ ਸਭ ਤੋਂ ਚੰਗਾ ਉਪਾਅ ਹੈ। ਵਿਟਾਮਿਨ-ਬੀ 6, ਏ, ਸੀ, ਆਇਰਨ, ਕੈਲਸ਼ੀਅਮ ਅਤੇ ਫਾਈਬਰ ਨਾਲ ਭਰਪੂਰ ਪਾਲਕ ਦੀ ਵਰਤੋਂ ਸਰੀਰ 'ਚ ਤੇਜ਼ੀ ਨਾਲ ਖੂਨ ਦੀ ਘਾਟ ਨੂੰ ਪੂਰਾ ਕਰਦਾ ਹੈ। ਤੁਸੀਂ ਇਸ ਨੂੰ ਸਬਜ਼ੀ ਜਾਂ ਜੂਸ ਦੇ ਰੂਪ 'ਚ ਵੀ ਪੀ ਸਕਦੇ ਹੋ।

PunjabKesari

ਕੇਲਾ - ਕੇਲੇ ਤੋਂ ਮਿਲਣ ਵਾਲੇ ਪ੍ਰੋਟੀਨ, ਆਇਰਨ ਅਤੇ ਖਣਿਜ ਤੁਹਾਡੇ ਸਰੀਰ ਵਿੱਚ ਖੂਨ ਨੂੰ ਵਧਾਉਂਦੇ ਹਨ। ਇਸ ਲਈ ਦੁੱਧ ਦੇ ਨਾਲ ਹਰ-ਰੋਜ਼ ਕੇਲੇ ਦਾ ਸੇਵਨ ਕਰੋ। ਕੇਲੇ ਦੀ ਵਰਤੋਂ ਨਾਲ ਤੁਸੀਂ ਦੂਸਰੇ ਰੋਗਾਂ ਜਿਵੇਂ ਅਲਸਰ, ਗੁਰਦਿਆਂ ਦੀ ਬੀਮਾਰੀ, ਪੇਚਿਸ਼ ਅਤੇ ਅੱਖਾਂ ਦੀ ਸਮੱਸਿਆ ਤੋਂ ਵੀ ਰਾਹਤ ਪਾ ਸਕਦੇ ਹੋ। ਇਸ ਦੀ ਰੋਜ਼ਾਨਾ ਵਰਤੋਂ ਨਾਲ ਸਰੀਰ 'ਚ ਖੂਨ ਵਧਣਾ ਸ਼ੁਰੂ ਹੋ ਜਾਂਦਾ ਹੈ।

ਔਲਿਆਂ ਦਾ ਰਸ - ਔਲਿਆਂ ਅਤੇ ਜਾਮਣ ਦੇ ਰਸ ਨੂੰ ਬਰਾਬਰ ਮਾਤਰਾ 'ਚ ਮਿਲਾ ਕੇ ਪੀਣ ਨਾਲ ਸਰੀਰ 'ਚ ਖੂਨ ਦੀ ਘਾਟ ਵੀ ਪੂਰੀ ਹੋ ਜਾਂਦੀ ਹੈ। ਹੀਮੋਗਲੋਬਿਨ ਦੀ ਕਮੀ ਨੂੰ ਪੂਰਾ ਕਰਨ ਲਈ ਲਗਾਤਾਰ 1 ਹਫ਼ਤੇ ਤੱਕ ਇਸ ਦੀ ਵਰਤੋਂ ਕਰੋ।

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Health Tips
  • Health
  • Beetroot
  • Diet
  • Anemia
  • Health Body
  • ਖੂਨ
  • ਚੁਕੰਦਰ
  • ਖੁਰਾਕ

ਸਿਹਤ ਲਈ ਵਰਦਾਨ ਹੈ 'ਸੁੱਕਾ ਧਨੀਆ', ਥਾਇਰਾਇਡ ਤੇ ਵਧਦੇ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਲਈ ਇੰਝ ਕਰੋ ਸੇਵਨ

NEXT STORY

Stories You May Like

  • these things are nothing short of a superfood
    ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਚੀਜ਼ਾਂ ! ਅੱਜ ਹੀ ਕਰੋ ਨਾਸ਼ਤੇ 'ਚ ਸ਼ਾਮਲ
  • these items are rich sources of vitamin b
    Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ ਫਾਇਦੇ
  • there is no dearth of true saints in india
    ਭਾਰਤ ’ਚ ਸੱਚੇ ਸੰਤਾਂ ਦੀ ਘਾਟ ਨਹੀਂ!
  • benefits of applying beetroot to the face
    ਚਿਹਰੇ 'ਤੇ ਚੁਕੰਦਰ ਲਾਉਣ ਦੇ ਫਾਇਦੇ
  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
  • donate these 5 things on sunday
    ਐਤਵਾਰ ਨੂੰ ਇਹਨਾਂ 5 ਚੀਜ਼ਾਂ ਦਾ ਕਰੋ ਦਾਨ, ਸੂਰਜ ਦੇਵ ਦੀ ਹੋਵੇਗੀ ਕਿਰਪਾ
  • no proposal to allow stock exchanges to trade in their own shares  sebi
    ਸ਼ੇਅਰ ਬਾਜ਼ਾਰਾਂ ਨੂੰ ਆਪਣੇ ਸ਼ੇਅਰ ’ਚ ਖੁਦ ਕਾਰੋਬਾਰ ਦੀ ਇਜਾਜ਼ਤ ਦੇਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ : ਸੇਬੀ
  • do not keep these things in the southern part of the house  even by mistake
    ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ ! ਬਣ ਸਕਦੈ ਕੰਗਾਲੀ ਕਾਰਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • these items are rich sources of vitamin b
      Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ...
    • bad habits can raise your blood sugar level
      ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ...
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • these healthy drinks will rapidly reduce the problem of fatty liver
      Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ...
    • follow these tips to prevent kidney stones
      Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
    • cumin water is a treasure trove of benefits
      ਗੁਣਾਂ ਦੀ ਖਾਣ ਹੈ 'ਜੀਰੇ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • apply oil to your feet before going to bed at night
      ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ 'ਚ ਲਗਾਓ ਤੇਲ ! ਮਿਲਣਗੇ ਹੈਰਾਨੀਜਨਕ ਫਾਇਦੇ
    • fennel water is a boon for health
      ਸਿਹਤ ਲਈ ਵਰਦਾਨ ਹੈ 'ਸੌਂਫ ਦਾ ਪਾਣੀ' ! ਜਾਣੋ ਇਸ ਦੇ ਪੀਣ ਦੇ ਫਾਇਦੇ
    • these things are a boon for fatty liver patients
      Fatty liver ਦੇ ਮਰੀਜ਼ਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਜਾਣੋ ਇਸ ਦੇ ਫਾਇਦਿਆਂ...
    • cinnamon is a treasure of health
      ਸਿਹਤ ਦਾ ਖਜ਼ਾਨਾ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +