Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    9:34:01 PM

  • judicial transfers in punjab

    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23...

  • big news jagtar singh hawara agrees to a oneday parole

    ਵੱਡੀ ਖਬਰ : ਜਗਤਾਰ ਸਿੰਘ ਹਵਾਰਾ 1 ਦਿਨ ਦੀ ਪੈਰੋਲ...

  • schools and colleges to remain closed tomorrow

    ਭਲਕੇ ਬੰਦ ਰਹਿਣਗੇ ਸਕੂਲ-ਕਾਲਜ! CJP ਪ੍ਰਦਰਸ਼ਨ ਕਾਰਨ...

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਕਬਜ਼ ਤੋਂ ਨਿਜ਼ਾਤ ਦਿਵਾਉਂਦੈ 'ਸੌਂਫ ਦਾ ਪਾਣੀ', ਵਰਤੋਂ ਕਰਨ ਨਾਲ ਹੋਣਗੇ ਹੋਰ ਵੀ ਲਾਭ

HOMEGROWN TIPS News Punjabi(ਦੇਸੀ ਨੁਸਖੇ)

ਕਬਜ਼ ਤੋਂ ਨਿਜ਼ਾਤ ਦਿਵਾਉਂਦੈ 'ਸੌਂਫ ਦਾ ਪਾਣੀ', ਵਰਤੋਂ ਕਰਨ ਨਾਲ ਹੋਣਗੇ ਹੋਰ ਵੀ ਲਾਭ

  • Edited By Aarti Dhillon,
  • Updated: 21 Oct, 2021 06:27 PM
New Delhi
benefits to using fennel water to relieve constipation
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭਾਰਤੀ ਰਸੋਈ 'ਚ ਸੌਂਫ ਦੀ ਵਰਤੋਂ ਵਿਸ਼ੇਸ਼ ’ਤੌਰ ’ਤੇ ਖਾਣੇ ਦਾ ਸਵਾਦ ਵਧਾਉਣ ਲਈ ਕੀਤੀ ਜਾਂਦੀ ਹੈ, ਉਥੇ ਹੀ ਇਸ ਦੀ ਵਰਤੋਂ ਕਈ ਲੋਕਾਂ ਵਲੋਂ ਚਾਹ ਬਣਾਉਣ ਸਮੇਂ ਵੀ ਕੀਤੀ ਜਾਂਦੀ ਹੈ। ਬਹੁਤ ਸਾਰੇ ਲੋਕ ਉਹ ਵੀ ਹਨ, ਜੋ ਖਾਣਾ ਖਾਣ ਤੋਂ ਬਾਅਦ ਸੌਂਫ ਖਾਣਾ ਪਸੰਦ ਕਰਦੇ ਹਨ ਤਾਂ ਕਿ ਭੋਜਨ ਪਚ ਜਾਵੇ। 100 ਗ੍ਰਾਮ ਸੌਂਫ 'ਚ 31 ਕੈਲੋਰੀ, 2 ਫੀਸਦੀ ਸੋਡੀਅਮ, 11 ਪੋਟਾਸ਼ੀਅਮ, 2 ਫੀਸਦੀ ਕਾਰੋਬਹਾਈਡ੍ਰੇਟਸ, 12 ਫੀਸਦੀ ਡਾਇਟਰੀ ਫਾਈਬਰ, 2 ਫੀਸਦੀ ਪ੍ਰੋਟੀਨ, 2 ਫੀਸਦੀ ਵਿਟਾਮਿਨ ਏ, 20 ਫੀਸਦੀ ਵਿਟਾਮਿਨ ਸੀ, 4 ਫੀਸਦੀ ਕੈਲਸ਼ੀਅਮ, 3 ਫੀਸਦੀ ਆਇਰਨ, 1 ਫੀਸਦੀ ਵਿਟਾਮਿਨ ਬੀ-6 ਅਤੇ 4 ਫੀਸਦੀ ਮੈਗਨੀਸ਼ੀਅਮ ਹੁੰਦਾ ਹੈ। ਇਸ ਦੇ ਇਲਾਵਾ ਇਸ 'ਚ ਐਂਟੀਆਕਸੀਡੈਂਟ ਅਤੇ ਇੰਫਲਾਮੈਂਟਰੀ ਵਰਗੇ ਗੁਣ ਵੀ ਹੁੰਦੇ ਹਨ, ਜੋ ਹੈਲਥ ਅਤੇ ਬਿਊਟੀ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ। ਆਯੁਰਵੈਦਿਕ ਗੁਣਾਂ ਨਾਲ ਭਰਪੂਰ ਸੌਂਫ ਦਾ ਪਾਣੀ ਭਾਰ ਘਟਾਉਣ 'ਚ ਵੀ ਮਦਦਗਾਰ ਹੁੰਦਾ ਹੈ।
ਸੌਂਫ ਦੇ ਪਾਣੀ ਨੂੰ ਇੰਝ ਕਰੋ ਤਿਆਰ 
ਸੌਂਫ ਦਾ ਪਾਣੀ ਤਿਆਰ ਕਰਨ ਲਈ ਪਹਿਲਾਂ 1 ਗਿਲਾਸ ਪਾਣੀ ਲੈ ਕੇ ਉਸ 'ਚ ਦੋ ਚਮਚੇ ਸੌਂਫ ਸਾਰੀ ਰਾਤ ਭਿਓ ਕੇ ਰੱਖੋ। ਫਿਰ ਸਵੇਰੇ ਉੱਠ ਕੇ ਇਸ ਪਾਣੀ ਨਾਲ ਸੌਂਫ ਨੂੰ ਛਾਣ ਕੇ ਵੱਖ ਕਰ ਲਵੋ ਅਤੇ ਫਿਰ ਇਸ ਪਾਣੀ ਦਾ ਸੇਵਨ ਕਰੋ। 
1. ਖੂਨ ਦੀ ਘਾਟ 
ਸੌਂਫ ਦੇ ਪਾਣੀ 'ਚ ਆਇਰਨ ਦੀ ਮਾਤਰਾ ਵੀ ਭਰਪੂਰ ਹੁੰਦੀ ਹੈ, ਜਿਸ ਨੂੰ ਰੋਜ਼ਾਨਾ ਪਾਣੀ ਨਾਲ ਸਰੀਰ 'ਚ ਹੀਮੋਗਲੋਬਿਨ ਦਾ ਪੱਧਰ ਵੱਧ ਜਾਂਦਾ ਹੈ ਅਤੇ ਸਰੀਰ 'ਚ ਐਨੀਮੀਆ ਦੀ ਕਮੀ ਪੂਰੀ ਹੋ ਜਾਂਦੀ ਹੈ।
2. ਬਲੱਡ ਪ੍ਰੈਸ਼ਰ ਨੂੰ ਕਰੇ ਕੰਟਰੋਲ 
ਸੌਂਫ ਦਾ ਪਾਣੀ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਇਸ 'ਚ ਪੋਟਾਸ਼ੀਅਮ  ਦੀ ਮਾਤਰਾ ਵੀ ਭਰਪੂਰ ਹੁੰਦੀ ਹੈ, ਜਿਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। 

इम्युनिटी बूस्टर के साथ कई गंभीर रोगों से बचाव करती है सौंफ की चाय, जानें  इसके फायदे - benefits-of-fennel-tea - Nari Punjab Kesari
3. ਭਾਰ ਘੱਟ ਕਰਨ ’ਚ ਮਿਲੇ ਮਦਦ 
ਸੌਂਫ ਦੇ ਪਾਣੀ 'ਚ ਡਾਇਟਰੀ ਫਾਈਬਰ ਹੁੰਦਾ ਹੈ, ਜੋ ਭੁੱਖ ਨੂੰ ਤੁਰੰਤ ਕੰਟਰੋਲ ਕਰਦਾ ਹੈ। ਇਸ ਦੇ ਨਾਲ ਹੀ ਇਸ 'ਚ ਐਂਟੀਸਪਾਜਮੋਡਿਕ ਨਾਂ ਦੇ ਤੱਤ ਢਿੱਡ ਦੀਆਂ ਮਾਸਪੇਸ਼ੀਆਂ ਨੂੰ ਆਰਾਮ ਪਹੁੰਚਾਉਂਦਾ ਹੈ, ਜਿਸ ਨਾਲ ਭਾਰ ਘੱਟ ਕਰਨ 'ਚ ਮਦਦ ਮਿਲਦੀ ਹੈ। 
4. ਭੁੱਖ ਨੂੰ ਕਰੇ ਕੰਟਰੋਲ 
ਦੱਸ ਦੇਈਏ ਕਿ ਸੌਂਫ ਦੇ ਪਾਣੀ ‘ਚ ਡਾਇਟਰੀ ਫਾਈਬਰ ਹੁੰਦਾ ਹੈ। ਇਸ ਪਾਣੀ ਦੀ ਵਰਤੋਂ ਕਰਨ ਨਾਲ ਭੁੱਖ ਨੂੰ ਤੁਰੰਤ ਕੰਟਰੋਲ ਕੀਤਾ ਜਾ ਸਕਦਾ ਹੈ। 
5. ਐਨੀਮੀਆ ਦੀ ਕਮੀ ਪੂਰੀ ਹੁੰਦੀ ਹੈ
ਸੌਂਫ ਦੇ ਪਾਣੀ ‘ਚ ਆਇਰਨ ਦੀ ਮਾਤਰਾ ਭਰਪੂਰ ਹੁੰਦੀ ਹੈ। ਇਸ ਨਾਲ ਸਰੀਰ ‘ਚ ਹੀਮੋਗਲੋਬਿਨ ਦਾ ਪੱਧਰ ਵੱਧ ਜਾਂਦਾ ਹੈ ਅਤੇ ਸਰੀਰ ‘ਚ ਐਨੀਮੀਆ ਦੀ ਕਮੀ ਪੂਰੀ ਹੋ ਜਾਂਦੀ ਹੈ।
6. ਜ਼ਹਿਰੀਲੇ ਤੱਤ ਬਾਹਰ ਕੱਢਣ ’ਚ ਕਰੇ ਮਦਦ
ਸੌਂਫ ਦਾ ਪਾਣੀ 'ਚ ਐਂਟੀਆਕਸੀਡੈਂਟ ਗੁਣ ਹੁੰਦੇ ਹਨ, ਜੋ ਸਰੀਰ ਦੇ ਜ਼ਹਿਰੀਲੇ ਤੱਤ ਬਾਹਰ ਕੱਢਣ 'ਚ ਮਦਦ ਕਰਦੇ ਹਨ। ਇਸ 'ਚ ਫੈਟ ਵੀ ਘੱਟ ਹੁੰਦੀ ਹੈ, ਜਿਸ ਨਾਲ ਭਾਰ ਘੱਟ ਹੁੰਦਾ ਹੈ। 

health benefits of drinking fennel seeds water daily | खून साफ करने के साथ  ही आंखों की रोशनी बढ़ाता है सौंफ का पानी, रोजाना खाली पेट पिएं | Hindi  News, सेहत
7. ਪੂਰੀ ਨੀਂਦ ਲੈਣ 'ਚ ਮਿਲਦੀ ਹੈ ਮਦਦ
ਸਿਹਤਮੰਦ ਰਹਿਣ ਲਈ 8 ਘੰਟੇ ਨੀਂਦ ਲੈਣਾ ਬਹੁਤ ਜ਼ਰੂਰੀ ਹੈ। ਜਦੋਂ ਤੁਸੀਂ ਸੌਂਫ ਦੇ ਪਾਣੀ ਦਾ ਸੇਵਨ ਕਰਦੇ ਹੋ ਤਾਂ ਮੇਲਾਟੋਨਿਨ ਦਾ ਪੱਧਰ ਵੱਧਦਾ ਹੈ, ਜਿਸ ਨਾਲ ਪੂਰੀ ਨੀਂਦ ਲੈਣ 'ਚ ਮਦਦ ਮਿਲਦੀ ਹੈ। 
8. ਕਬਜ਼ ਤੋਂ ਰਾਹਤ 
ਢਿੱਡ ਸਬੰਧੀ ਕੋਈ ਨਾ ਕੋਈ ਸਮੱਸਿਆਵਾਂ ਹੋਣਾ ਆਮ ਹੈ। ਅਜਿਹੇ 'ਚ ਦਵਾਈਆਂ ਦਾ ਸੇਵਨ ਕਰਨ ਦੀ ਬਜਾਏ ਸੌਂਫ ਦਾ ਪਾਣੀ ਪੀ ਕੇ ਦੇਖੋ। ਇਸ ਨਾਲ ਢਿੱਡ ਦਰਦ, ਕਬਜ਼, ਪਾਚਣ ਸਬੰਧੀ ਹੋਰ ਕਈ ਸਮੱਸਿਆ ਦੂਰ ਹੁੰਦੀਆਂ ਹਨ। 
9. ਕੈਂਸਰ ਤੋਂ ਬਚਾਅ
ਸੌਂਫ ਦੇ ਪਾਣੀ 'ਚ ਐਂਟੀ ਆਕਸੀਡੈਂਟ ਹੁੰਦੇ ਹਨ, ਜੋ ਸਰੀਰ ਨੂੰ ਕੈਂਸਰ ਵਰਗੀ ਬੀਮਾਰੀ ਨਾਲ ਲੜਨ ਦੀ ਸਮਰੱਥਾ ਦਿੰਦੇ ਹਨ। ਇਹ ਬ੍ਰੈਸਟ ਸਣੇ ਕਈ ਤਰ੍ਹਾਂ ਦੇ ਕੈਂਸਰ ਤੋਂ ਬਚਾਅ ਕਰਦਾ ਹੈ। 

Fennel water: सौंफ का पानी है गुणों का खजाना! जाने कैसे करें इस्तेमाल
10. ਪੀਰੀਅਡਜ਼ ਦੌਰਾਨ ਹੋਣ ਵਾਲੀ ਦਰਦ ਤੋਂ ਮਿਲੇ ਛੁਟਕਾਰਾ 
ਪੀਰੀਅਡਜ਼ ਦੌਰਾਨ ਢਿੱਡ 'ਚ ਦਰਦ ਅਤੇ ਹਾਰਮੋਨਜ਼ ਇਨਬੈਲੇਂਸ ਹੋਣ ਦੀ ਮੁਸ਼ਕਲ ਰਹਿੰਦੀ ਹੈ ਪਰ ਸੌਂਫ ਦਾ ਪਾਣੀ ਪੀਣ ਨਾਲ ਪੀਰੀਅਡਜ਼ ਦੌਰਾਨ ਹੋਣ ਵਾਲੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲ ਜਾਂਦਾ ਹੈ। 

  • benefits
  • fennel water
  • relieve constipation
  • Health
  • Body
  • ਕਬਜ਼
  • ਸੌਂਫ ਦਾ ਪਾਣੀ
  • ਲਾਭ

'ਕਿਡਨੀ' ਖ਼ਰਾਬ ਹੋਣ 'ਤੇ ਦਿਖਾਈ ਦਿੰਦੇ ਹਨ ਇਹ ਲੱਛਣ, ਰਾਹਤ ਪਾਉਣ ਲਈ ਅਪਣਾਓ ਘਰੇਲੂ ਨੁਸਖ਼ੇ

NEXT STORY

Stories You May Like

  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • german green steel shares listed
    ਜਰਮਨ ਗ੍ਰੀਨ ਸਟੀਲ ਦਾ ਸ਼ੇਅਰ 3 ਫੀਸਦੀ ਤੋਂ ਵੱਧ ਵਾਧੇ ਨਾਲ ਸੂਚੀਬੱਧ
  • tcs  s quarterly net profit rises 15 percent
    TCS ਦਾ ਤਿਮਾਹੀ ਸ਼ੁੱਧ ਲਾਭ 15 ਫ਼ੀਸਦੀ ਵਧ ਕੇ 13,884 ਕਰੋੜ ਰੁਪਏ ’ਤੇ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • wrong use of ai technology
    AI ਤਕਨਾਲੋਜੀ ਦੀ ਗਲਤ ਵਰਤੋਂ: ਬੱਚੀਆਂ ਦੀਆਂ ਅਸ਼ਲੀਲ ਤਸਵੀਰਾਂ ਬਣਾਉਣ ਵਾਲੇ ਨੂੰ 2 ਸਾਲ ਤੋਂ ਵੱਧ ਦੀ ਕੈਦ
  • deadly attacked on boys
    ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਹੋਇਆ ਦਰਜ
  • punjab and haryana highcourt case
    ਔਰਤਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੋਟਰ ਕਾਰਡ ਲਾਜ਼ਮੀ ਕਰਨ ’ਤੇ ਹਾਈਕੋਰਟ ਨੇ ਮੰਗਿਆ ਜਵਾਬ
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • coriander water is a treasure trove of benefits
      ਗੁਣਾਂ ਦੀ ਖਾਣ ਹੈ 'ਧਨੀਏ ਦਾ ਪਾਣੀ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • these things are nothing short of a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਚੀਜ਼ਾਂ ! ਅੱਜ ਹੀ ਕਰੋ ਨਾਸ਼ਤੇ 'ਚ ਸ਼ਾਮਲ
    • great relief for high blood pressure patients
      ਹਾਈ BP ਦੇ ਮਰੀਜ਼ਾਂ ਲਈ ਵੱਡੀ ਰਾਹਤ ! ਸੰਗੀਤ ਦੀ ਧੁਨ 'ਚ ਲੁਕਿਆ ਸਿਹਤ ਦਾ ਰਾਜ਼
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
    • spinach is nothing short of a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਪਾਲਕ' ! ਜਾਣੋ ਇਸ ਦੇ ਚਮਤਕਾਰੀ ਫਾਇਦੇ ਬਾਰੇ
    • amla juice is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਆਂਵਲੇ ਦਾ ਰਸ' ! ਮਿਲਣਗੇ ਚਮਤਕਾਰੀ ਫਾਇਦੇ
    • pineapple is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • these items are rich sources of vitamin b
      Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ...
    • bad habits can raise your blood sugar level
      ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ...
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +