Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    10:43:39 PM

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਸ਼ੂਗਰ ਦੇ ਮਰੀਜ਼ਾਂ ਲਈ ਲਾਹੇਵੰਦ ਹਨ 'ਕਾਲੇ ਅੰਗੂਰ', ਖੁਰਾਕ 'ਚ ਸ਼ਾਮਲ ਕਰਨ ਨਾਲ ਹੋਣਗੇ ਹੋਰ ਵੀ ਫਾਇਦੇ

HOMEGROWN TIPS News Punjabi(ਦੇਸੀ ਨੁਸਖੇ)

ਸ਼ੂਗਰ ਦੇ ਮਰੀਜ਼ਾਂ ਲਈ ਲਾਹੇਵੰਦ ਹਨ 'ਕਾਲੇ ਅੰਗੂਰ', ਖੁਰਾਕ 'ਚ ਸ਼ਾਮਲ ਕਰਨ ਨਾਲ ਹੋਣਗੇ ਹੋਰ ਵੀ ਫਾਇਦੇ

  • Edited By Aarti Dhillon,
  • Updated: 26 Jan, 2022 07:14 PM
New Delhi
black grapes beneficial for diabetics including diet in other benefits
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਫਲ ਖਾਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ, ਚਾਹੇ ਕੋਈ ਵੀ ਫਲ ਹੋਵੇ ਕੁਝ ਨਾ ਕੁਝ ਉਸ ਨੂੰ ਖਾਣ ਦਾ ਲਾਭ ਜ਼ਰੂਰ ਹੁੰਦਾ ਹੈ । ਕਾਲੇ ਅੰਗੂਰ ਸਿਰਫ ਦੇਖਣ ਅਤੇ ਖਾਣ ’ਚ ਹੀ ਸੁਆਦ ਜਾਂ ਚੰਗੇ ਨਹੀਂ ਹੁੰਦੇ, ਸਗੋਂ ਇਨ੍ਹਾਂ ’ਚ ਕਈ ਤਰ੍ਹਾਂ ਦੇ ਗੁਣ ਵੀ ਪਾਏ ਜਾਂਦੇ ਹਨ। ਕਾਲੇ ਅੰਗੂਰ ’ਚ ਪਾਏ ਜਾਣ ਵਾਲੇ ਸਾਰੇ ਗੁਣ ਸਿਹਤ ਲਈ ਫਾਇਦੇਮੰਦ ਸਿੱਧ ਹੁੰਦੇ ਹਨ। ਕਾਲੇ ਅੰਗੂਰ ’ਚ ਵਿਟਾਮਿਨ-ਸੀ ਅਤੇ ਵਿਟਾਮਿਨ-ਈ ਪਾਇਆ ਜਾਂਦਾ ਹੈ, ਜਿੰਨਾ ਨੂੰ ਅਮਿਊਨਿਟੀ ਬੂਸਟਰ ਵਿਟਾਮਿਨ ਕਿਹਾ ਜਾਂਦਾ ਹੈ । ਇਨ੍ਹਾਂ ਦੇ ਅੰਦਰ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਜ਼ਿਆਦਾ ਹੁੰਦੀ ਹੈ। ਕਾਲੇ ਅੰਗੂਰ ’ਚ ਫਾਈਬਰ ਅਤੇ ਕੈਲੋਰੀ ਦੀ ਮਾਤਰਾ ਵੀ ਪਾਈ ਜਾਂਦੀ ਹੈ।
ਕਾਲੇ ਅੰਗੂਰ ਖਾਣ ਨਾਲ ਹੋਣ ਵਾਲੇ ਫਾਇਦੇ...
ਮਾਈਗ੍ਰੇਨ

ਅੱਜ ਕੱਲ੍ਹ ਬਹੁਤ ਸਾਰੇ ਲੋਕ ਮਾਈਗ੍ਰੇਨ ਵਰਗੀ ਬੀਮਾਰੀ ਤੋਂ ਪੀੜਤ ਹਨ। ਇਸ ਨਾਲ ਸਿਰ ਦਰਦ ਬਹੁਤ ਜ਼ਿਆਦਾ ਹੁੰਦਾ ਹੈ। ਕਾਲੇ ਅੰਗੂਰ ਖਾਣ ਨਾਲ ਮਾਈਗ੍ਰੇਟ ਨੂੰ ਕੰਟਰੋਲ ’ਚ ਕੀਤਾ ਜਾਂਦਾ ਹੈ। 

PunjabKesari
ਖੂਨ ਦੀ ਘਾਟ ਪੂਰੀ ਕਰੇ
ਕਾਲੇ ਅੰਗੂਰ ਖਾਣ ਨਾਲ ਸਰੀਰ ’ਚ ਖੂਨ ਦੇ ਨਵੇਂ ਅਣੂ ਬਣਨ ਦੀ ਪ੍ਰਕਿਰਿਆ ਵੱਧ ਜਾਂਦੀ ਹੈ । ਇਸ ਦੀ ਵਰਤੋਂ ਕਰਨ ਨਾਲ ਸਰੀਰ ’ਚ ਖੂਨ ਦੀ ਘਾਟ ਪੂਰੀ ਹੁੰਦੀ ਹੈ। 
ਕੈਂਸਰ
ਕਾਲੇ ਅੰਗੂਰਾਂ ’ਚ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ। ਇਹ ਸਰੀਰ ਦੇ ਅੰਦਰ ਆਕਸੀਡੇਸ਼ਨ ਹੋਣ ਦੀ ਪ੍ਰਕਿਰਿਆ ਨੂੰ ਘੱਟ ਕਰਦੇ ਹਨ। ਅਜਿਹਾ ਹੋਣ ਨਾਲ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।
ਦਿਲ ਦੀਆਂ ਬਿਮਾਰੀਆਂ
ਕਾਲੇ ਅੰਗੂਰਾਂ ਦੇ ਅੰਦਰ ਸਾਇਟੋਕੈਮੀਕਲਜ਼ ਪਾਇਆ ਜਾਂਦਾ ਹੈ। ਇਹ ਦਿਲ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਕਲੈਸਟਰੋਲ ਦੇ ਪੱਧਰ ਨੂੰ ਕੰਟਰੋਲ ਕਰਕੇ ਰੱਖਦਾ ਹੈ। 

PunjabKesari
ਦਾਗ ਧੱਬੇ ਅਤੇ ਝੁਰੜੀਆਂ ਦੂਰ
ਜੇਕਰ ਤੁਸੀ ਆਪਣੇ ਚਿਹਰੇ ਦੀਆਂ ਝੁਰੜੀਆਂ ਅਤੇ ਦਾਗ ਧੱਬਿਆਂ ਤੋਂ ਪ੍ਰੇਸ਼ਾਨ ਹੋ ਤਾਂ ਰੋਜ਼ਾਨਾਂ ਕਾਲੇ ਅੰਗੂਰ ਜ਼ਰੂਰ ਖਾਓ। ਇਸ ਨਾਲ ਤੁਹਾਨੂੰ ਦਾਗ ਧੱਬੇ ਅਤੇ ਝੁਰੜੀਆਂ ਤੋਂ ਛੁਟਕਾਰਾ ਮਿਲ ਸਕਦਾ ਹੈ। 
ਚਮਕਦਾਰ ਚਮੜੀ
ਅੰਗੂਰ ਖਾਣ ਨਾਲ ਤੁਹਾਡੀ ਚਮੜੀ ਚਮਕਦਾਰ ਅਤੇ ਖੂਬਸੂਰਤ ਹੁੰਦੀ ਹੈ। ਕਾਲੇ ਅੰਗੂਰ ’ਚ ਵਿਟਾਮਿਨ-ਸੀ ਪਾਇਆ ਜਾਂਦਾ ਹੈ। ਇਹ ਚਮੜੀ ਦੇ ਸੈੱਲਾਂ 'ਚ ਜਾਨ ਭਰ ਦਿੰਦਾ ਹੈ, ਜਿਸ ਨਾਲ ਚਮੜੀ ਚਮਕਦਾਰ ਲੱਗਦੀ ਹੈ।

PunjabKesari
ਸ਼ੂਗਰ
ਕਾਲੇ ਅੰਗੂਰ ਦੇ ਸ਼ੌਕੀਨ ਲੋਕਾਂ ਨੂੰ ਸ਼ੂਗਰ ਦੀ ਬਿਮਾਰੀ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ। ਕਿਉਂਕਿ ਇਨ੍ਹਾਂ ਦੇ ਵਿਚਲੇ ਤੱਤ ਸਰੀਰ ’ਚ ਇਨਸੂਲਿਨ ਅਤੇ ਚੀਨੀ ਦੇ ਲੈਵਲ ਨੂੰ ਕੰਟਰੋਲ ਕਰਦੇ ਹਨ । ਇਸ ਨਾਲ ਸ਼ੂਗਰ ਕੰਟਰੋਲ ’ਚ ਰਹਿੰਦੀ ਹੈ।

  • Black Grapes
  • Beneficial
  • Diabetics
  • Diet
  • Benefits
  • ਸ਼ੂਗਰ
  • ਕਾਲੇ ਅੰਗੂਰ
  • ਖੁਰਾਕ

ਸਰਦੀ ਦੇ ਮੌਸਮ 'ਚ 'ਮੁਲੱਠੀ' ਹੈ ਸਿਹਤ ਲਈ 'ਵੱਡਾ ਵਰਦਾਨ', ਸੁੱਕੀ ਖੰਘ ਸਣੇ ਇਨ੍ਹਾਂ ਬੀਮਾਰੀਆਂ ਤੋਂ ਦਿਵਾਉਂਦੀ ਹੈ ਨਿਜ਼ਾਤ

NEXT STORY

Stories You May Like

  • these drinks are a boon for fatty liver patients
    Fatty Liver ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਡ੍ਰਿੰਕਸ' ! ਇਸ ਪੀਣ ਦੇ ਹੈਰਾਨੀਜਨਕ ਫਾਇਦੇ
  • climate change has become a major threat to pakistan  s food security
    ਜਲਵਾਯੂ ਪਰਿਵਰਤਨ ਪਾਕਿਸਤਾਨ ਦੀ ਖੁਰਾਕ ਸੁਰੱਖਿਆ ਲਈ ਬਣਿਆ ਵੱਡਾ ਖ਼ਤਰਾ
  • markets rise due to rise in shares of tcs and other it companies
    TCS ਤੇ ਹੋਰ IT ਕੰਪਨੀਆਂ ਦੇ ਸ਼ੇਅਰਾਂ 'ਚ ਵਾਧੇ ਕਾਰਨ ਬਾਜ਼ਾਰ ਚੜ੍ਹਿਆ; ਸੈਂਸੈਕਸ 775 ਅੰਕ ਉਛਲਿਆ
  • benefits of applying cream
    ਚਿਹਰੇ 'ਤੇ ਆਵੇਗਾ ਨੈਚੁਰਲ ਗਲੋਅ ਤੇ ਦਾਗ-ਧੱਬੇ ਹੋਣਗੇ ਦੂਰ ! ਜਾਣੋ ਮਲਾਈ ਲਾਉਣ ਦੇ ਫਾਇਦੇ
  • ship in black sea
    ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ ਲਾਪਤਾ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • 300 chinese nationals arrested for copper theft
    Copper ਚੋਰੀ ਕਰਨ ਦੇ ਦੋਸ਼ 'ਚ 300 ਤੋਂ ਵਧ ਚੀਨੀ ਨਾਗਰਿਕ ਗ੍ਰਿਫ਼ਤਾਰ
  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • these drinks are a boon for fatty liver patients
      Fatty Liver ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਡ੍ਰਿੰਕਸ' ! ਇਸ ਪੀਣ ਦੇ ਹੈਰਾਨੀਜਨਕ...
    • new study reveals that adolescents who walk
      ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ...
    • guava is a treasure trove of benefits
      ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • isabgol is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਈਸਬਗੋਲ' ! ਜਾਣੋ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • ginger is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਦਰਕ' ! ਜਾਣੋ ਇਸ ਨੂੰ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • coriander water is a treasure trove of benefits
      ਗੁਣਾਂ ਦੀ ਖਾਣ ਹੈ 'ਧਨੀਏ ਦਾ ਪਾਣੀ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • these things are nothing short of a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਚੀਜ਼ਾਂ ! ਅੱਜ ਹੀ ਕਰੋ ਨਾਸ਼ਤੇ 'ਚ ਸ਼ਾਮਲ
    • great relief for high blood pressure patients
      ਹਾਈ BP ਦੇ ਮਰੀਜ਼ਾਂ ਲਈ ਵੱਡੀ ਰਾਹਤ ! ਸੰਗੀਤ ਦੀ ਧੁਨ 'ਚ ਲੁਕਿਆ ਸਿਹਤ ਦਾ ਰਾਜ਼
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
    • spinach is nothing short of a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਪਾਲਕ' ! ਜਾਣੋ ਇਸ ਦੇ ਚਮਤਕਾਰੀ ਫਾਇਦੇ ਬਾਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +