Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    7:28:56 PM

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਲੱਤਾਂ ਦੇ ਦਰਦ ਤੋਂ ਪਰੇਸ਼ਾਨ ਹੋ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ, ਤੁਰੰਤ ਮਿਲੇਗੀ ਨਿਜ਼ਾਤ

HOMEGROWN TIPS News Punjabi(ਦੇਸੀ ਨੁਸਖੇ)

ਲੱਤਾਂ ਦੇ ਦਰਦ ਤੋਂ ਪਰੇਸ਼ਾਨ ਹੋ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ, ਤੁਰੰਤ ਮਿਲੇਗੀ ਨਿਜ਼ਾਤ

  • Edited By Aarti Dhillon,
  • Updated: 16 Apr, 2021 05:24 PM
New Delhi
bothered by leg pain then follow these home remedies
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਲੱਤਾਂ ਸਾਡੇ ਸਰੀਰ ਦਾ ਮੁੱਖ ਅੰਗ ਹੁੰਦੀਆਂ ਹਨ ਪਰ ਇਨ੍ਹਾਂ ਲੱਤਾਂ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੁੰਦਾ ਹੈ। ਜੇਕਰ ਪੈਰਾਂ ਵਿੱਚ ਦਰਦ ਜਾਂ ਕਮਜ਼ੋਰੀ ਦੀ ਸਮੱਸਿਆ ਆ ਜਾਂਦੀ ਹੈ ਤਾਂ ਇਨਸਾਨ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਮਾਸਪੇਸ਼ੀਆਂ ਵਿੱਚ ਮੋਚ, ਮਾਸਪੇਸ਼ੀਆਂ ਵਿੱਚ ਖਿਚਾਅ ,ਪੋਸ਼ਣ ਦੀ ਕਮੀ ,ਥਕਾਵਟ , ਲੰਬੇ ਸਮੇਂ ਤੱਕ ਖੜ੍ਹੇ ਰਹਿਣਾ , ਨਸਾਂ ਵਿੱਚ ਪਾਣੀ ਦੀ ਕਮੀ , ਹੱਡੀ ਟੁੱਟਣ ਦੀ ਵਜ੍ਹਾ ਨਾਲ ਪੈਰਾਂ ਅਤੇ ਲੱਤਾਂ ਵਿੱਚ ਦਰਦ ਹੋ ਸਕਦਾ ਹੈ ਪਰ ਇਸ ਕਮਜ਼ੋਰੀ ਅਤੇ ਦਰਦ ਨੂੰ ਦੂਰ ਕਰਨ ਲਈ ਅਸੀਂ ਕਈ ਘਰੇਲੂ ਨੁਸਖ਼ੇ ਅਪਣਾ ਸਕਦੇ ਹਾਂ । ਜਿਨ੍ਹਾਂ ਦਾ ਕੋਈ ਵੀ ਸਾਈਡ ਇਫੈਕਟ ਨਹੀਂ ਹੁੰਦਾ ਅਤੇ ਇਸ ਨਾਲ ਸਾਡੀਆਂ ਲੱਤਾਂ ਦਾ ਦਰਦ ਵੀ ਦੂਰ ਹੋ ਜਾਵੇਗਾ। ਅੱਜ ਅਸੀਂ ਤੁਹਾਨੂੰ ਦੱਸਾਂਗੇ ਉਹ ਨੁਸਖ਼ੇ। ਜਿਸ ਨਾਲ ਤੁਸੀਂ ਲੱਤਾਂ ਦੇ ਦਰਦ ਨੂੰ ਬਹੁਤ ਜਲਦ ਦੂਰ ਕਰ ਸਕਦੇ ਹਾਂ।

ਇਹ ਵੀ ਪੜ੍ਹੋ-Beauty Tips : ਇਸ ਕੁਦਰਤੀ ਤਰੀਕੇ ਨਾਲ ਹਟਾਓ ਚਿਹਰੇ ’ਤੋਂ ਅਣਚਾਹੇ ਵਾਲ਼

PunjabKesari

ਵਿਟਾਮਿਨ ਡੀ ਭਰਪੂਰ ਚੀਜ਼ਾਂ ਲਓ—ਜਿਨ੍ਹਾਂ ਲੋਕਾਂ ਦੇ ਸਰੀਰ ਵਿਚ ਵਿਟਾਮਿਨ ਡੀ ਦੀ ਕਮੀ ਹੁੰਦੀ ਹੈ । ਉਨ੍ਹਾਂ ਦੀਆਂ ਲੱਤਾਂ ਵਿੱਚ ਦਰਦ , ਕਮਰ ਵਿੱਚ ਦਰਦ , ਸਰੀਰ ਵਿੱਚ ਦਰਦ , ਜੋੜਾਂ ਵਿੱਚ ਦਰਦ ਜਿਹੇ ਲੱਛਣ ਦਿਖਣ ਲੱਗਦੇ ਹਨ।ਇਸ ਤੋਂ ਇਲਾਵਾ ਕੈਲਸ਼ੀਅਮ ,ਫਾਸਫੋਰਸ ਵੀ ਤੰਤਰਿਕਾ ਅਤੇ ਮਾਸਪੇਸ਼ੀਆਂ ਲਈ ਜ਼ਰੂਰੀ ਤੱਤ ਹਨ । ਇਸ ਲਈ ਜੇਕਰ ਤੁਹਾਡੀਆਂ ਵੀ ਲੱਤਾਂ ਵਿੱਚ ਦਰਦ ਵਿਟਾਮਿਨ ਡੀ ਦੀ ਕਮੀ ਦੇ ਕਾਰਨ ਹੁੰਦਾ ਹੈ ਤਾਂ ਦਸ ਮਿੰਟ ਧੁੱਪ ਵਿੱਚ ਜ਼ਰੂਰ ਬੈਠੋ ਅਤੇ ਇਸ ਤੋਂ ਇਲਾਵਾ ਆਪਣੇ ਆਹਾਰ ਵਿਚ ਖੱਟੇ ਫਲ ਵੱਧ ਤੋਂ ਵੱਧ ਸ਼ਾਮਲ ਕਰੋ।

ਪੋਟਾਸ਼ੀਅਮ ਨਾਲ ਭਰਪੂਰ ਖੁਰਾਕ—ਸਰੀਰ ਵਿਚ ਖੂਨ ਦੀ ਕਮੀ ਹੋ ਜਾਣ ਤੇ ਲੱਤਾਂ ਵਿੱਚ ਦਰਦ ਹੋਣਾ ਸ਼ੁਰੂ ਹੋ ਜਾਂਦਾ ਹੈ। ਪੋਟਾਸ਼ੀਅਮ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਪੋਸ਼ਕ ਤੱਤ ਹੈ। ਇਹ ਸਾਡੀਆਂ ਲੱਤਾਂ ਦੇ ਦਰਦ ਤੋਂ ਛੁਟਕਾਰਾ ਦਿਵਾਉਂਦਾ ਹੈ। ਇਸ ਲਈ ਜੇਕਰ ਤੁਹਾਡੇ ਸਰੀਰ ਵਿਚ ਖੂਨ ਦੀ ਕਮੀ ਦੇ ਕਾਰਨ ਲੱਤਾਂ ਵਿੱਚ ਦਰਦ ਹੁੰਦਾ ਹੈ ਤਾਂ ਆਪਣੇ ਆਹਾਰ ਵਿਚ ਕੇਲਾ , ਟਮਾਟਰ , ਸ਼ਕਰਕੰਦੀ , ਆਲੂ ਵੱਧ ਤੋਂ ਵੱਧ ਸ਼ਾਮਲ ਕਰੋ।

PunjabKesari

ਪੈਦਲ ਚੱਲੋ—ਮਾਸਪੇਸ਼ੀਆਂ ਨੂੰ ਮਜ਼ਬੂਤ ਕਰਨ ਲਈ ਪੈਦਲ ਚੱਲਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ਨਾਲ ਸਾਡੇ ਸਰੀਰ ਵਿੱਚ ਖੂਨ ਦਾ ਵਹਾਅ ਵਧਦਾ ਹੈ ਅਤੇ ਸਾਡੀ ਜੋੜ ਮਜ਼ਬੂਤ ਹੁੰਦੇ ਹਨ। ਇਸ ਲਈ ਆਪਣੀ ਰੁਟੀਨ ਵਿੱਚ ਕਸਰਤ , ਸਾਈਕਲਿੰਗ ਅਤੇ ਸੈਰ ਕਰੋ।

ਪੌਸ਼ਟਿਕ ਆਹਾਰ ਲਓ—ਜੇਕਰ ਤੁਹਾਡੀਆਂ ਲੱਤਾਂ ਕਮਜ਼ੋਰ ਹੋ ਗਈਆਂ ਹਨ ਅਤੇ ਤੁਸੀਂ ਇਸ ਕਮਜ਼ੋਰੀ ਨੂੰ ਦੂਰ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਆਪਣੇ ਆਹਾਰ ਵਿਚ ਪ੍ਰੋਟੀਨ , ਪੋਟਾਸ਼ੀਅਮ , ਮੈਗਨੀਸ਼ੀਅਮ , ਵਿਟਾਮਿਨ ਵਾਲੀਆਂ ਚੀਜ਼ਾਂ ਸ਼ਾਮਲ ਕਰੋ। ਇਸ ਦੇ ਲਈ ਤੁਸੀਂ ਸੁੱਕੇ ਮੇਵੇ , ਆਲੂ , ਮੇਥੀ , ਸੌਗੀ, ਟਮਾਟਰ ਲੈ ਸਕਦੇ ਹੋ ਅਤੇ ਪ੍ਰੋਟੀਨ ਲਈ ਆਂਡਾ ਦਹੀ ਲਓ। ਮੈਗਨੀਸ਼ੀਅਮ ਦੀ ਕਮੀ ਨੂੰ ਪੂਰਾ ਕਰਨ ਲਈ ਕੱਦੂ ਦੇ ਬੀਜ , ਸੂਰਜਮੁਖੀ ਦੇ ਬੀਜ , ਪਾਲਕ , ਦਾਲ ਆਪਣੇ ਆਹਾਰ ਵਿਚ ਸ਼ਾਮਲ ਕਰੋ।

ਇਹ ਵੀ ਪੜ੍ਹੋ-ਭਾਰ ਘਟਾਉਣ ਅਤੇ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਦੈ ਚੁਕੰਦਰ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

ਲੱਤਾਂ ਤੇ ਸੇਕ ਕਰੋ—ਜੇਕਰ ਤੁਹਾਨੂੰ ਬਹੁਤ ਜ਼ਿਆਦਾ ਕੰਮ ਕਰਨ ਤੋਂ ਬਾਅਦ ਲੱਤਾਂ ਵਿੱਚ ਦਰਦ ਹੋ ਰਿਹਾ ਹੈ ਤਾਂ ਇਸ ਲਈ ਠੰਢੇ ਜਾਂ ਫਿਰ ਗਰਮ ਪਾਣੀ ਦਾ ਸੇਕ ਕਰ ਸਕਦੇ ਹੋ। ਇਸ ਨਾਲ ਲੱਤਾਂ ਦਾ ਦਰਦ ਅਤੇ ਸੋਜ ਘੱਟ ਹੋ ਜਾਵੇਗੀ।

PunjabKesari

ਮਸਾਜ ਕਰੋ—ਮਸਾਜ ਕਰਨ ਨਾਲ ਮਾਸਪੇਸ਼ੀਆਂ ਵਿੱਚ ਹੋਣ ਵਾਲੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਇਸ ਲਈ ਜੇਕਰ ਤੁਸੀਂ ਮਾਸ਼ਪੇਸ਼ੀਆਂ ਦੀ ਸਮੱਸਿਆਂ ਘੱਟ ਕਰਨਾ ਚਾਹੁੰਦੇ ਹੋ ਤਾਂ ਘੱਟ ਤੋਂ ਘੱਟ ਦੱਸ ਮਿੰਟ ਆਪਣੀਆਂ ਲੱਤਾਂ ਦੀ ਮਸਾਜ ਕਰੋ। ਇਸ ਨਾਲ ਖ਼ੂਨ ਦੇ ਵਹਾਅ ਵਿੱਚ ਸੁਧਾਰ ਆਵੇਗਾ ਅਤੇ ਮਾਸਪੇਸ਼ੀਆਂ ਮਜ਼ਬੂਤ ਹੋ ਜਾਣਗੀਆਂ । ਮਸਾਜ ਦੇ ਲਈ ਨਾਰੀਅਲ ਦਾ ਤੇਲ , ਜੈਤੂਨ ਦਾ ਤੇਲ ਅਤੇ ਸਰ੍ਹੋਂ ਦਾ ਤੇਲ ਲਗਾ ਸਕਦੇ ਹੋ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • leg pain
  • home remedies
  • Health
  • Body
  • walk
  • ਘਰੇਲੂ ਨੁਸਖ਼ੇ
  • ਪਰੇਸ਼ਾਨ
  • ਲੱਤ ਦਰਦ

ਗਰਮੀਆਂ 'ਚ ਚੱਕਰ ਆਉਣ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਇਨ੍ਹਾਂ ਘਰੇਲੂ ਨੁਸਖ਼ਿਆਂ ਨਾਲ ਪਾਓ ਛੁਟਕਾਰਾ

NEXT STORY

Stories You May Like

  • if you are bothered by oily hair in summer  then do this
    ਗਰਮੀਆਂ 'ਚ ਵਾਲਾਂ ਦੇ Oily ਹੋਣ ਤੋਂ ਹੋ ਪਰੇਸ਼ਾਨ ਤਾਂ ਇਨ੍ਹਾਂ ਘਰੇਲੂ ਨੁਸਖਿਆਂ ਨਾਲ ਪਾਓ ਛੁਟਕਾਰਾ
  • government teacher commits suicide
    ਤਰਨਤਾਰਨ: ਸਰਕਾਰੀ ਅਧਿਆਪਕ ਨੇ ਕੀਤੀ ਖੁਦਕੁਸ਼ੀ, ਘਰੇਲੂ ਕਲੇਸ਼ ਤੋਂ ਪਰੇਸ਼ਾਨ ਸੀ ਦਿਲਬਾਗ ਸਿੰਘ
  • annoyed by the electricity bill
    ਬਿਜਲੀ ਦੇ ਬਿੱਲ ਤੋਂ ਹੋ ਪਰੇਸ਼ਾਨ ? ਸਰਕਾਰ ਨੇ ਦਿੱਤੀ ਸਲਾਹ, ਕਰੋ ਇਹ ਕੰਮ, ਅੱਧਾ ਰਹਿ ਜਾਏਗਾ Bill
  • electricity bill  meter  lights
    ਬਿਜਲੀ ਦੇ ਬਿੱਲ ਤੋਂ ਹੋ ਪਰੇਸ਼ਾਨ ਤਾਂ ਕਰੋ ਇਹ ਕੰਮ ! ਮੀਟਰ ਖ਼ੁਦ ਦੱਸੇਗਾ ਕਿੱਥੇ ਹੋ ਰਹੀ ਗੜਬੜ
  • bank account can be emptied by scanning qr code
    ਸਾਵਧਾਨ! QR ਕੋਡ ਸਕੈਨ ਕਰਦੇ ਹੀ ਖਾਲੀ ਹੋ ਸਕਦਾ ਹੈ ਬੈਂਕ ਖਾਤਾ, ਹੈਕਿੰਗ ਤੋਂ ਬਚਣ ਲਈ ਅਪਣਾਓ ਇਹ ਤਰੀਕੇ
  • hdfc bank employees will get the facility of   work from home
    HDFC ਬੈਂਕ ਦੇ ਮੁਲਾਜ਼ਮਾਂ ਨੂੰ ਮਿਲੇਗੀ 'ਵਰਕ ਫਰਾਮ ਹੋਮ' ਦੀ ਸਹੂਲਤ, ਜਾਣੋ ਕਿਨ੍ਹਾਂ ਨੂੰ ਹੋਵੇਗਾ ਫਾਇਦਾ
  • your smartphone may explode
    45 ਡਿਗਰੀ ਦੀ ਭਿਆਨਕ ਗਰਮੀ 'ਚ ਫਟ ਸਕਦਾ ਹੈ ਤੁਹਾਡਾ Smartphone! ਤੁਰੰਤ ਕਰ ਲਓ ਇਹ ਕੰਮ ਨਹੀਂ ਤਾਂ...
  • you will get rid of double stranded hair without having to cut your hair
    ਬਿਨਾਂ ਵਾਲ ਕਟਵਾਏ ਦੋ ਮੂੰਹੇ ਵਾਲਾਂ ਤੋਂ ਮਿਲੇਗਾ ਛੁਟਕਾਰਾ ! ਅਪਣਾਓ ਇਹ ਦੇਸੀ ਨੁਸਖੇ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • benefits of drinking coriander water
      ਰਾਤ ਨੂੰ ਸੌਣ ਤੋਂ ਪਹਿਲਾਂ ਪੀਓ ਧਨੀਏ ਦਾ ਪਾਣੀ, ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
    • immediate relief from sore throat and pain
      ਗਲੇ ਦੀ ਖਰਾਬੀ ਅਤੇ ਦਰਦ ਤੋਂ ਮਿਲੇਗੀ ਤੁਰੰਤ ਰਾਹਤ, ਅਪਣਾਓ ਇਹ 5 ਘਰੇਲੂ ਨੁਸਖੇ
    • home remedies will eliminate anemia from the root
      ਖੂਨ ਦੀ ਕਮੀ ਨੂੰ ਜੜ੍ਹ ਤੋਂ ਖਤਮ ਕਰਨਗੇ ਇਹ ਦੇਸੀ ਨੁਸਖੇ; ਕੁਝ ਹੀ ਦਿਨਾਂ 'ਚ...
    • get rid of the problem of acidity
      Acidity ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ ਦੇਸੀ ਨੁਸਖੇ
    • the problem of uric acid will be eradicated
      Uric acid ਦੀ ਸਮੱਸਿਆ ਹੋਵੇਗੀ ਜੜ੍ਹੋਂ ਖਤਮ, ਬਸ ਆਪਣੀ ਡਾਈਟ 'ਚ ਕਰੋ ਇਹ ਛੋਟੇ...
    • roshan ayurvedic
      ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
    • 1 5 million new cases of cancer are being reported in india every year
      ਭਾਰਤ 'ਚ ਹਰ ਸਾਲ ਸਾਹਮਣੇ ਆ ਰਹੇ ਹਨ ਕੈਂਸਰ ਦੇ 15 ਲੱਖ ਨਵੇਂ ਮਾਮਲੇ, ਇਨ੍ਹਾਂ 3...
    • are you also troubled by severe leg pain
      ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ...
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +