Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    9:12:46 PM

  • sangrur dc office

    ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ...

  • indian cricket team

    ਬਦਲ ਜਾਵੇਗਾ TEAM INDIA ਦਾ ਕਪਤਾਨ! ਸ਼ੁਭਮਨ ਗਿੱਲ...

  • vigilance bureau action

    5,00,000 ਰੁਪਏ ਰਿਸ਼ਵਤ ਲੈਂਦਾ ਵੱਡਾ ਅਫ਼ਸਰ...

  • migrant worker becomes a millionaire wins 3 crore prize

    ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਲੌਂਗ ਹੈ ਸਿਹਤ ਲਈ ਵਰਦਾਨ, ਸਰਦੀ-ਜ਼ੁਕਾਮ, ਸਿਰ ਦਰਦ ਤੇ ਫੰਗਲ ਇਨਫੈਕਸ਼ਨ ਤੋਂ ਦਿੰਦਾ ਹੈ ਨਿਜਾਤ

HOMEGROWN TIPS News Punjabi(ਦੇਸੀ ਨੁਸਖੇ)

ਲੌਂਗ ਹੈ ਸਿਹਤ ਲਈ ਵਰਦਾਨ, ਸਰਦੀ-ਜ਼ੁਕਾਮ, ਸਿਰ ਦਰਦ ਤੇ ਫੰਗਲ ਇਨਫੈਕਸ਼ਨ ਤੋਂ ਦਿੰਦਾ ਹੈ ਨਿਜਾਤ

  • Edited By Sunita,
  • Updated: 07 Feb, 2023 11:02 AM
New Delhi
cloves   benefits  uses  nutrition    side effects
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ)— ਲੌਂਗ ਇਕ ਅਜਿਹਾ ਮਸਾਲਾ ਹੈ ਜਿਸ ਦੀ ਵਰਤੋਂ ਰਸੋਈ 'ਚ ਭੋਜਨ ਨੂੰ ਸੁਆਦਲਾ ਬਣਾਉਣ ਤੋਂ ਲੈ ਕੇ ਸਿਹਤ ਨੂੰ ਦਰੁਸਤ ਰੱਖਣ ਲਈ ਕੀਤੀ ਜਾਂਦੀ ਹੈ। ਇਹ ਵਿਟਾਮਿਨ, ਪ੍ਰੋਟੀਨ, ਫਾਈਬਰ, ਕੈਲਸ਼ੀਅਮ, ਆਇਰਨ, ਫਾਸਫੋਰਸ, ਪੋਟਾਸ਼ੀਅਮ, ਕਾਰਬੋਹਾਈਡਰੇਟ, ਮੈਂਗਨੀਜ਼ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ, ਜੋ ਸਰੀਰ ਨੂੰ ਬਹੁਤ ਸਾਰੇ ਲਾਭ ਪ੍ਰਦਾਨ ਕਰਦਾ ਹੈ। ਤੁਸੀਂ ਲੌਂਗ ਨੂੰ ਕਈ ਤਰੀਕਿਆਂ ਨਾਲ ਆਪਣੀ ਖੁਰਾਕ ਵਿਚ ਸ਼ਾਮਲ ਕਰ ਸਕਦੇ ਹੋ। ਕਈ ਲੋਕ ਖਾਣਾ ਬਣਾਉਣ ਵੇਲੇ ਲੌਂਗ ਨੂੰ ਮਸਾਲੇ ਦੇ ਤੌਰ 'ਤੇ ਵਰਤਦੇ ਹਨ। ਅੱਜ ਅਸੀਂ ਤੁਹਾਨੂੰ ਲੋਕ ਖਾਣ ਦੇ ਫਾਇਦਿਆਂ ਬਾਰ ਦੱਸਣ ਜਾ ਰਹੇ ਹਾਂ-

ਸਰਦੀ-ਜ਼ੁਕਾਮ ਤੋਂ ਦੇਵੇਂ ਰਾਹਤ : ਸਰਦੀ-ਜ਼ੁਕਾਮ ਲੱਗਣ ਨਾਲ ਇਕ ਚਮਚ ਸ਼ਹਿਦ 'ਚ 4 ਤੋਂ 5 ਲੌਂਗ ਪੀਸ ਕੇ ਖਾਣ ਨਾਲ ਬੰਦ ਨੱਕ ਤੋਂ ਰਾਹਤ ਮਿਲਦੀ ਹੈ। ਅਜਿਹਾ ਕਰੀਬ 4 ਦਿਨ ਰੋਜ਼ਾਨਾ ਕਰਨ ਨਾਲ ਸਰਦੀ-ਜ਼ੁਕਾਮ ਤੋਂ ਰਾਹਤ ਮਿਲਦੀ ਹੈ।

ਫੰਗਲ ਇਨਫੈਕਸ਼ਨ : ਜ਼ਹਿਰੀਲੇ ਕੀੜੇ ਦੇ ਕੱਟਣ 'ਤੇ ਜਾਂ ਸੱਟ ਲੱਗਣ 'ਤੇ ਜ਼ਖਮ ਹੋਣ ਅਤੇ ਫੰਗਲ ਇਨਫੈਕਸ਼ਨ 'ਤੇ ਲੌਂਗ ਦੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ। ਇਹ ਤੇਲ ਸਕਿਨ ਨਾਲ ਜੁੜੀਆਂ ਪਰੇਸ਼ਾਨੀਆਂ ਨੂੰ ਦੂਰ ਕਰਨ 'ਚ ਮਦਦਗਾਰ ਸਾਬਤ ਹੁੰਦਾ ਹੈ। 

PunjabKesari

ਵਾਲਾਂ ਦੀ ਵਧਾਏ ਖੂਬਸੂਰਤੀ : 10 ਤੋਂ 12 ਲੌਂਗ ਪਾਣੀ 'ਚ ਉਬਾਲ ਕੇ ਲੌਂਗ ਵਾਲੀ ਚਾਹ ਬਣਾ ਲਵੋ। ਇਸ ਪਾਣੀ ਨੂੰ ਠੰਡਾ ਕਰਕੇ ਵਾਲ ਕਲਰ ਕਰਨ ਅਤੇ ਸ਼ੈਂਪੂ ਕਰਨ ਤੋਂ ਬਾਅਦ ਸਿਰ 'ਚ ਪਾਓ। ਇਸ ਨਾਲ ਤੁਹਾਡੇ ਵਾਲਾਂ ਦੀ ਖੂਬਸੂਰਤੀ ਹੋਰ ਵੀ ਵਧੇਗੀ 

ਮੂੰਹ ਦੀ ਬਦਬੂ ਤੋਂ ਦੇਵੇ ਛੁਟਕਾਰਾ : ਲੌਂਗ ਮੂੰਹ ਦੀ ਬਦਬੂ ਤੋਂ ਵੀ ਛੁਟਕਾਰਾ ਦਿਵਾਉਣ 'ਚ ਸਹਾਇਕ ਹੁੰਦਾ ਹੈ। ਰੋਜ਼ਾਨਾ ਦੋ ਲੌਂਗ ਚੂਸਣ ਨਾਲ ਮੂੰਹ 'ਚੋਂ ਆਉਂਦੀ ਬਦਬੂ ਤੋਂ ਛੁਟਕਾਰਾ ਮਿਲ ਜਾਂਦਾ ਹੈ। 

ਐਸੀਡਿਟੀ ਤੋਂ ਦੇਵੇ ਆਰਾਮ : ਲੌਂਗ ਐਸੀਡਿਟੀ ਲਈ ਵੀ ਫਾਇਦੇਮੰਦ ਹੁੰਦੇ ਹਨ। 100 ਗ੍ਰਾਮ ਪਾਣੀ 'ਚ ਲੌਂਗ ਦਾ ਪਾਊਡਰ ਮਿਲਾ ਕੇ ਪੀਣ ਨਾਲ ਐਸੀਡਿਟੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ। 

ਜੋੜਾਂ ਦੇ ਦਰਦ ਤੋਂ ਦਿਵਾਏ ਛੁਟਕਾਰਾ : ਲੌਂਗਾਂ ਦਾ ਤੇਲ ਜੋੜਾਂ ਦੇ ਦਰਦਾਂ ਨੂੰ ਦੂਰ ਕਰਨ 'ਚ ਕਾਫੀ ਲਾਹੇਵੰਦ ਹੁੰਦਾ ਹੈ। ਰੋਜ਼ਾਨਾ ਲੌਂਗ ਦਾ ਤੇਲ ਲਗਾਉਣ ਨਾਲ ਜੋੜਾਂ ਦੇ ਦਰਦ ਤੋਂ ਛੁਟਕਾਰਾ ਮਿਲਦਾ ਹੈ। 

PunjabKesari

ਸਿਰ ਦਰਦ ਕਰੇ ਦੂਰ : ਲੌਂਗ ਸਿਰ ਦਰਦ ਨੂੰ ਵੀ ਠੀਕ ਕਰਨ 'ਚ ਮਦਦਗਾਰ ਸਾਬਤ ਹੁੰਦੇ ਹਨ। ਜਦੋਂ ਵੀ ਤੁਹਾਡੇ ਸਿਰ 'ਚ ਦਰਦ ਹੋਵੇ ਤਾਂ ਤੁਹਾਨੂੰ ਦੋ ਲੌਂਗ ਗੁਨਗੁਨੇ ਪਾਣੀ 'ਚ ਮਿਲਾ ਕੇ ਪੀ ਲਵੋ। ਅਜਿਹਾ ਕਰਨ ਨਾਲ ਸਿਰ ਦਰਦ ਤੋਂ ਛੁਟਕਾਰਾ ਮਿਲੇਗਾ। 

ਗਲੇ ਦੀ ਖਾਰਸ਼ ਤੋਂ ਦੇਵੇਂ ਛੁਟਕਾਰਾ : ਗਲੇ ਦੀ ਖਾਰਸ਼ ਹੋਣ 'ਤੇ ਇਕ ਲੌਂਗ ਖਾਣਾ ਚਾਹੀਦਾ ਹੈ ਜਾਂ ਫਿਰ ਥੋੜ੍ਹੀ ਦੇਰ ਲਈ ਜੀਭ 'ਤੇ ਰੱਖੋ। ਇਸ ਨਾਲ ਗਲੇ ਦੀ ਖਾਰਸ਼ ਤੋਂ ਆਰਾਮ ਮਿਲੇਗਾ। 

ਚਿਹਰੇ ਦੇ ਦਾਗ-ਧੱਬੇ ਕਰੇ ਦੂਰ : ਲੌਂਗਾਂ ਦੀ ਵਰਤੋਂ ਨਾਲ ਚਿਹਰੇ ਦਾ ਦਾਗ-ਧੱਬੇ ਅਤੇ ਮੂੰਹ 'ਤੇ ਹੋਣ ਵਾਲੇ ਕਿੱਲਾਂ ਤੋਂ ਛੁਟਕਾਰਾ ਮਿਲਦਾ ਹੈ। ਇਸ ਦੇ ਲਈ ਸਕਿਨ ਮੁਤਾਬਕ ਜਿਹੜੇ ਵੀ ਫੇਸਪੈਕ ਦੀ ਵਰਤੋਂ ਕਰਦੇ ਹੋ, ਉਸ 'ਚ ਥੋੜ੍ਹਾ ਜਿਹਾ ਲੌਂਗ ਦਾ ਤੇਲ ਮਿਲਾ ਲਵੋ। ਇਸ ਨੂੰ ਹਫਤੇ 'ਚ ਘੱਟੋ-ਘੱਟ ਦੋ ਵਾਰ ਲਗਾਓ। ਅਜਿਹਾ ਕਰਨ ਨਾਲ ਤੁਹਾਡੇ ਚਿਹਰਾ ਬਿਲਕੁਲ ਸਾਫ ਹੋ ਜਾਵੇਗਾ ਅਤੇ ਸਾਰੇ ਦਾਗ-ਧੱਬੇ ਦੂਰ ਹੋ ਜਾਣਗੇ। 

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ

  • Clove
  • Health Benefits
  • Headache
  • Joint Pain
  • Acidity
  • Relief
  • Health Tips
  • ਲੌਂਗ

ਜੇਕਰ ਬੀਮਾਰੀਆਂ ਤੋਂ ਰਹਿਣਾ ਹੈ ਦੂਰ ਤਾਂ ਖਾਓ ਮਖਾਣੇ ਤੇ ਗੁੜ ਨਾਲ ਬਣਿਆ ਇਹ ਸੁਪਰ ਫੂਡ

NEXT STORY

Stories You May Like

  • fennel water is a boon for health
    ਸਿਹਤ ਲਈ ਵਰਦਾਨ ਹੈ 'ਸੌਂਫ ਦਾ ਪਾਣੀ' ! ਜਾਣੋ ਇਸ ਦੇ ਪੀਣ ਦੇ ਫਾਇਦੇ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • bcci pays approximately 3 000 crore in taxes annually  saikia
    ਬੀਸੀਸੀਆਈ ਹਰ ਸਾਲ ਲਗਭਗ 3,000 ਕਰੋੜ ਰੁਪਏ ਦਾ ਟੈਕਸ ਦਿੰਦਾ ਹੈ : ਸੈਕੀਆ
  • make cucumber salad easily at home
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਖੀਰੇ ਦਾ ਸਲਾਦ ! ਸਿਹਤ ਲਈ ਵੀ ਹੈ ਬੇਹੱਦ ਲਾਹੇਵੰਦ
  • cinnamon is a treasure of health
    ਸਿਹਤ ਦਾ ਖਜ਼ਾਨਾ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • pineapple is a treasure trove of health
    ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • this smart device will prove to be a   boon   for patients
    ਮਰੀਜ਼ਾਂ ਲਈ 'ਵਰਦਾਨ' ਸਾਬਤ ਹੋਵੇਗਾ ਇਹ ਸਮਾਰਟ ਡਿਵਾਇਸ
  • health department cracks down on milk and milk products
    ਸਿਹਤ ਵਿਭਾਗ ਨੇ ਦੁੱਧ ਤੇ ਦੁੱਧ ਤੋਂ ਬਣੀਆਂ ਵਸਤਾਂ ’ਤੇ ਕੱਸਿਆ ਸ਼ਿਕੰਜਾ, 10 ਸੈਂਪਲ ਸੀਲ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • fennel water is a boon for health
      ਸਿਹਤ ਲਈ ਵਰਦਾਨ ਹੈ 'ਸੌਂਫ ਦਾ ਪਾਣੀ' ! ਜਾਣੋ ਇਸ ਦੇ ਪੀਣ ਦੇ ਫਾਇਦੇ
    • these things are a boon for fatty liver patients
      Fatty liver ਦੇ ਮਰੀਜ਼ਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਜਾਣੋ ਇਸ ਦੇ ਫਾਇਦਿਆਂ...
    • cinnamon is a treasure of health
      ਸਿਹਤ ਦਾ ਖਜ਼ਾਨਾ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • know the benefits and harms of eating jaggery in winter
      ਜਾਣੋ ਸਰਦੀਆਂ 'ਚ ਗੁੜ ਖਾਣ ਦੇ ਫਾਇਦੇ ਤੇ ਨੁਕਸਾਨ
    • curry leaves are the food of virtue
      ਗੁਣਾਂ ਦੀ ਖਾਣ ਹੈ 'ਕੜੀ ਪੱਤਾ'! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • cumin is no less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜੀਰਾ' ! ਜਾਣੋ ਇਸ ਦੇ ਫਾਇਦੇ
    • pumpkin is no less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਕੱਦੂ ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • bitter gourd juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਕਰੇਲੇ ਦਾ ਜੂਸ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • roasted chickpeas are a treasure trove of health
      ਸਿਹਤ ਦਾ ਖਜ਼ਾਨਾ ਹੈ 'ਭੁੱਜੇ ਛੋਲੇ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • if you are suffering from back pain then follow these tips
      ਵਾਰ-ਵਾਰ ਹੋ ਰਹੇ ਲੱਕ ਦਰਦ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਨੁਸਖੇ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +