Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    3:03:00 PM

  • bikram majithia slams bhagwant mann

    ਮੁੱਖ ਮੰਤਰੀ ਭਗਵੰਤ ਮਾਨ 'ਤੇ ਬਿਕਰਮ ਮਜੀਠੀਆ ਦਾ...

  • elderly man died in a tragic road accident on hoshiarpur jalandhar road

    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਵੱਡਾ...

  • vehicles in punjab traffic police

    ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਸ਼ੁਰੂ ਹੋਈ ਕਾਰਵਾਈ,...

  • aam aadmi party aap leader s resignation

    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਸਿਰ ਦਰਦ ਤੋਂ ਨਿਜ਼ਾਤ ਦਿਵਾਉਂਦਾ ਹੈ ਨਾਰੀਅਲ ਪਾਣੀ, ਜਾਣੋ ਸਰੀਰ ਨੂੰ ਹੋਣ ਵਾਲੇ ਹੋਰ ਵੀ ਬੇਮਿਸਾਲ ਫ਼ਾਇਦੇ

HOMEGROWN TIPS News Punjabi(ਦੇਸੀ ਨੁਸਖੇ)

ਸਿਰ ਦਰਦ ਤੋਂ ਨਿਜ਼ਾਤ ਦਿਵਾਉਂਦਾ ਹੈ ਨਾਰੀਅਲ ਪਾਣੀ, ਜਾਣੋ ਸਰੀਰ ਨੂੰ ਹੋਣ ਵਾਲੇ ਹੋਰ ਵੀ ਬੇਮਿਸਾਲ ਫ਼ਾਇਦੇ

  • Edited By Aarti Dhillon,
  • Updated: 26 May, 2021 06:50 PM
New Delhi
coconut water relieves headaches  know more unique benefits to the body
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਨਾਰੀਅਲ ਦੇ ਪਾਣੀ 'ਚ ਐਂਟੀ-ਆਕਸੀਡੈਂਟ ਅਤੇ ਪੋਸ਼ਕ ਤੱਤ ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ ਇਸ 'ਚ ਵਿਟਾਮਿਨ ਸੀ, ਮੈਗਨੀਸ਼ੀਅਮ, ਮੈਗਨੀਜ਼, ਪੋਟਾਸ਼ੀਅਮ, ਸੋਡੀਅਮ ਅਤੇ ਕੈਲਸ਼ੀਅਮ ਮੌਜੂਦ ਹੁੰਦੇ ਹਨ। ਇਹ ਸਰੀਰ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦੇ ਹਨ। ਗਰਮੀਆਂ 'ਚ ਇਸ ਦੀ ਵਰਤੋਂ ਕਰਨਾ ਸਿਹਤ ਲਈ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। ਨਾਰੀਅਲ ਦਾ ਪਾਣੀ ਸਰੀਰ 'ਚ ਪੀ. ਐੱਚ ਬਣਾਈ ਰੱਖਦਾ ਹੈ। ਇਸ 'ਚ ਮੌਜੂਦ ਐਂਟੀ-ਆਕਸੀਡੈਂਟਸ ਸਰੀਰ 'ਚ ਮੌਜੂਦ ਫ੍ਰੀ-ਰੈਡੀਕਲਸ ਨੂੰ ਖਤਮ ਕਰਦਾ ਹੈ ਅਤੇ ਕਈ ਬੀਮਾਰੀਆਂ ਤੋਂ ਰਾਹਤ ਦਿਵਾਉਂਦਾ ਹੈ।
ਸ਼ੂਗਰ ਤੋਂ ਬਚਾਏ
ਸ਼ੂਗਰ ਲੈਵਲ ਵਧਣ ਕਾਰਨ ਸਰੀਰ 'ਚ ਇੰਸੁਲਿਨ ਹਾਰਮੋਨਸ ਦੀ ਘਾਟ ਹੁੰਦੀ ਹੈ। ਨਾਰੀਅਲ ਪਾਣੀ 'ਚ ਮੌਜੂਦ ਐਂਟੀ-ਆਕਸੀਡੈਂਟਸ ਇੰਸੁਲਿਨ ਨੂੰ ਠੀਕ ਕਰਨ ਮਦਦ ਕਰਦਾ ਹੈ। ਇਸ ਲਈ ਇਹ ਸ਼ੂਗਰ ਦੇ ਰੋਗੀਆਂ ਲਈ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ।

PunjabKesari
ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰੇ
ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਨਾਰੀਅਲ ਦਾ ਪਾਣੀ ਬਹੁਤ ਹੀ ਮਦਦਗਾਰ ਹੈ। ਜੇ ਤੁਸੀਂ ਵੀ ਹਾਈ ਬਲੱਡ ਪ੍ਰੈਸ਼ਰ ਤੋਂ ਪ੍ਰੇਸ਼ਾਨ ਹੋ ਤਾਂ ਇਕ ਕੱਪ ਨਾਰੀਅਲ ਪਾਣੀ ਦਿਨ 'ਚ ਦੋ ਵਾਰ ਪੀਓ। ਇਸ ਲਈ ਡਿੱਬਾ ਬੰਦ ਨਾਰੀਅਲ ਪਾਣੀ ਨਾ ਲਓ ਕਿਉਂਕਿ ਇਹ ਹਾਨੀਕਾਰਕ ਹੁੰਦਾ ਹੈ।
ਕਿਡਨੀ ਸਟੋਨ ਕੱਢੇ
ਕਿਡਨੀ 'ਚ ਪੱਥਰੀ ਹੋਣ 'ਤੇ ਡਾਕਟਰ ਜ਼ਿਆਦਾ ਤੋਂ ਜ਼ਿਆਦਾ ਤਰਲ ਪਦਾਰਥਾਂ ਦੀ ਵਰਤੋਂ ਕਰਨ ਦੀ ਸਲਾਹ ਦਿੰਦੇ ਹਨ। ਇਸ ਲਈ ਨਾਰੀਅਲ ਪਾਣੀ ਬੈਸਟ ਆਪਸ਼ਨ ਹੈ। ਇਹ ਪੱਥਰੀ ਨੂੰ ਬਾਹਰ ਕੱਢਣ 'ਚ ਕਾਫ਼ੀ ਮਦਦ ਕਰਦਾ ਹੈ।

PunjabKesari
ਗਰਭ ਅਵਸਥਾ 'ਚ ਫ਼ਾਇਦੇਮੰਦ
ਨਾਰੀਅਲ ਪਾਣੀ ਗਰਭਵਤੀ ਔਰਤਾਂ ਲਈ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਇਹ ਬੱਚਿਆਂ ਦੇ ਵਿਕਾਸ ਕਰਨ 'ਚ ਮਦਦ ਕਰਦਾ ਹੈ। ਗਰਭ ਅਵਸਥਾ ਦੌਰਾਨ ਹੋਣ ਵਾਲੀ ਥਕਾਵਟ, ਕਬਜ਼ ਅਤੇ ਜੀਅ ਮਿਚਲਾਉਣ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦਾ ਹੈ।

PunjabKesari
ਭਾਰ ਨੂੰ ਕੰਟਰੋਲ ਕਰੇ
ਮੋਟਾਪੇ ਤੋਂ ਪ੍ਰੇਸ਼ਾਨ ਲੋਕ ਕਈ ਤਰ੍ਹਾਂ ਦੀਆਂ ਕਸਰਤ ਅਤੇ ਡਾਈਟ ਚਾਰਟ ਅਪਣਾਉਂਦੇ ਹਨ। ਉਨ੍ਹਾਂ ਲਈ ਨਾਰੀਅਲ ਪਾਣੀ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਇਸ ਨੂੰ ਪੀਣ ਨਾਲ ਢਿੱਡ ਪੂਰਾ ਦਿਨ ਭਰਿਆ-ਭਰਿਆ ਰਹਿੰਦਾ ਹੈ ਅਤੇ ਭੁੱਖ ਵੀ ਘੱਟ ਲੱਗਦੀ ਹੈ।
ਪਾਣੀ ਦੀ ਘਾਟ ਪੂਰੀ ਕਰੇ
ਨਾਰੀਅਲ ਪਾਣੀ ਪੀਣ ਨਾਲ ਸਰੀਰ 'ਚ ਪਾਣੀ ਦੀ ਘਾਟ ਪੂਰੀ ਹੁੰਦੀ ਹੈ।ਇਸ ਲਈ ਪਾਣੀ ਦੀ ਘਾਟ ਹੋਣ 'ਤੇ ਇਸ ਦੀ ਵਰਤੋਂ ਜ਼ਰੂਰ ਕਰੋ।

PunjabKesari
ਸਿਰਦਰਦ ਤੋਂ ਛੁਟਕਾਰਾ
ਸਿਰਦਰਦ ਹੋਣ 'ਤੇ ਨਾਰੀਅਲ ਦਾ ਪਾਣੀ ਪੀਣ ਨਾਲ ਦਰਦ ਤੋਂ ਛੁਟਕਾਰਾ ਮਿਲਦਾ ਹੈ। ਹੈਂਗਓਵਰ ਤੋਂ ਛੁਟਕਾਰਾ ਪਾਉਣ ਲਈ ਵੀ ਨਾਰੀਅਲ ਦਾ ਪਾਣੀ ਪੀਣਾ ਚਾਹੀਦਾ ਹੈ।
ਹੱਡੀਆਂ ਨੂੰ ਮਜ਼ਬੂਤ ਕਰੇ
ਨਾਰੀਅਲ ਪਾਣੀ 'ਚ ਕੈਲਸ਼ੀਅਮ ਬਹੁਤ ਮਾਤਰਾ 'ਚ ਪਾਇਆ ਜਾਂਦਾ ਹੈ। ਜਿਸ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।

  • Weirgt loss
  • Coconut water
  • headaches
  • body
  • Health
  • ਨਾਰੀਅਲ ਪਾਣੀ
  • ਵਿਟਾਮਿਨ ਸੀ
  • ਪੋਟਾਸ਼ੀਅਮ

ਕਸਰਤ ਕਰਨ ਸਮੇਂ ਜ਼ਰੂਰ ਰੱਖੋ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਸਰੀਰ ਨੂੰ ਹੋਣਗੇ ਲਾਭ

NEXT STORY

Stories You May Like

  • coconut oil is the solution to every hair problem
    ਵਾਲਾਂ ਦੀ ਹਰ ਮੁਸੀਬਤ ਦਾ ਹੱਲ ਹੈ ਨਾਰੀਅਲ ਤੇਲ, ਜਾਣੋ ਮਾਹਿਰਾਂ ਤੋਂ ਇਸ ਦੇ ਇਸਤੇਮਾਲ ਦਾ ਸਹੀ ਢੰਗ
  • do you still feel tired even though your blood sugar is normal
    ਸ਼ੂਗਰ ਨਾਰਮਲ ਹੋਣ ਦੇ ਬਾਵਜੂਦ ਵੀ ਰਹਿੰਦੀ ਹੈ ਥਕਾਵਟ? ਜਾਣੋ ਸਰੀਰ 'ਚ ਹੋ ਰਹੀਆਂ ਇਨ੍ਹਾਂ ਕਮੀਆਂ ਬਾਰੇ
  • the body gives these signs before kidney failure
    Kidney ਫੇਲ੍ਹ ਹੋਣ ਤੋਂ ਪਹਿਲਾਂ ਸਰੀਰ ਦਿੰਦਾ ਹੈ ਇਹ ਸੰਕੇਤ, ਜਾਣੋ ਮਾਹਿਰਾਂ ਤੋਂ ਬਚਾਅ ਦੇ ਸਹੀ ਤਰੀਕੇ
  • benefits of drinking coriander water
    ਰਾਤ ਨੂੰ ਸੌਣ ਤੋਂ ਪਹਿਲਾਂ ਪੀਓ ਧਨੀਏ ਦਾ ਪਾਣੀ, ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
  • how to make mint lemonade
    ਗਰਮੀ ਨੂੰ ਮਾਤ ਦੇਵੇਗਾ ਇਹ ਖ਼ਾਸ 'ਮਿੰਟ ਨਿੰਬੂ ਪਾਣੀ', ਸਰੀਰ ਨੂੰ ਮਿਲੇਗੀ ਤੁਰੰਤ ਤਾਜ਼ਗੀ, ਜਾਣੋ ਬਣਾਉਣ ਦਾ ਸੌਖਾ ਤਰੀਕ
  • not feeling pain is also a disease
    ਦਰਦ ਮਹਿਸੂਸ ਨਾ ਹੋਣਾ ਵੀ ਇੱਕ ਬਿਮਾਰੀ ਹੈ! CIP ਬਾਰੇ ਇਹ ਸੱਚਾਈ ਤੁਹਾਨੂੰ ਹੈਰਾਨ ਕਰ ਦੇਵੇਗੀ
  • the shadow of his father rose from rinku singh  s head
    ਰਿੰਕੂ ਸਿੰਘ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ; ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਖਿਡਾਰੀਆਂ ਨੇ ਵੰਡਾਇਆ ਦਰਦ
  • how many glasses of water should you drink throughout the day
    ਦਿਨ ਭਰ 'ਚ ਕਿੰਨੇ ਗਲਾਸ ਪਾਣੀ ਪੀਣਾ ਹੈ ਜ਼ਰੂਰੀ; ਜਾਣੋ ਮਾਹਿਰਾਂ ਦੀ ਸਹੀ ਰਾਏ ਅਤੇ ਪਾਣੀ ਪੀਣ ਦਾ ਸਹੀ ਤਰੀਕਾ
  • elderly man died in a tragic road accident on hoshiarpur jalandhar road
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ! ਰੋਡ ਕਰ ਦਿੱਤੀ ਬਲਾਕ
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
  • retired municipal corporation supervisor commits self immolation
    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
  • good news for rail passengers new facility mobile charging kiosk available
    ਰੇਲ ਯਾਤਰੀਆਂ ਲਈ Good News! ਰੇਲਵੇ ਸਟੇਸ਼ਨਾਂ 'ਤੇ ਮਿਲੇਗੀ ਇਹ ਵੱਡੀ ਸਹੂਲਤ
  • strict legal action against hoarding or blacklisting of gas cylinders in punjab
    ਪੰਜਾਬ: 'ਬਲੈਕ' 'ਚ ਗੈਸ ਸਿਲੰਡਰ ਵੇਚਣ 'ਤੇ ਹੋਵੇਗਾ ਸਖ਼ਤ ਐਕਸ਼ਨ, ਸਾਰੇ ਜ਼ਿਲ੍ਹਿਆਂ...
  • speeding safari car hits motorcyclists  one youth dies
    ਜਲੰਧਰ 'ਚ ਤੇਜ਼ ਰਫ਼ਤਾਰ ਸਫ਼ਾਰੀ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ,...
  • mohan lal banga rejoins akali dal
    ਮੋਹਨ ਲਾਲ ਬੰਗਾ ਮੁੜ ਅਕਾਲੀ ਦਲ ’ਚ ਸ਼ਾਮਲ
Trending
Ek Nazar
no free electricity  rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

around 20 000 teachers in punjab province not paid salaries

20,000 ਟੀਚਰਾਂ ਨੂੰ 3 ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਲਹਿੰਦੇ ਪੰਜਾਬ 'ਚ ਦਾਅ...

people of these zodiac signs are extremely romantic

ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...

srh owner kavya maran bought pakistani players for crores

SRH ਦੀ ਮਾਲਕਣ ਕਾਵਿਆ ਮਾਰਨ ਨੇ ਕਰੋੜਾਂ 'ਚ ਖਰੀਦਿਆਂ ਪਾਕਿਸਤਾਨੀ ਖਿਡਾਰੀ !

gold worth rs 15 crore and 3 kg silver missing from sbi locker

ਬੈਂਕ ਮੈਨੇਜਰ ਦਾ ਕਾਰਾ ! SBI ਲਾਕਰ 'ਚੋਂ ਗਾਇਬ ਕਰ'ਤਾ 15 ਕਰੋੜ ਦਾ ਸੋਨਾ ਤੇ 3...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸੀ ਨੁਸਖੇ ਦੀਆਂ ਖਬਰਾਂ
    • 1 5 million new cases of cancer are being reported in india every year
      ਭਾਰਤ 'ਚ ਹਰ ਸਾਲ ਸਾਹਮਣੇ ਆ ਰਹੇ ਹਨ ਕੈਂਸਰ ਦੇ 15 ਲੱਖ ਨਵੇਂ ਮਾਮਲੇ, ਇਨ੍ਹਾਂ 3...
    • are you also troubled by severe leg pain
      ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ...
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • not only exercise  the way you chew your food will reduce your stomach size
      ਸਿਰਫ ਕਸਰਤ ਹੀ ਨਹੀਂ ਖਾਣਾ ਚਬਾਉਣ ਦਾ ਤਰੀਕਾ ਵੀ ਘਟਾਏਗਾ ਤੁਹਾਡਾ ਪੇਟ, ਬਸ ਕਰੋ ਇਹ...
    • itching in the body may be a sign of vitamin deficiency
      ਸਾਵਧਾਨ! ਸਰੀਰ 'ਚ ਖਾਰਸ਼ ਹੋਣਾ ਹੋ ਸਕਦਾ ਹੈ ਵਿਟਾਮਿਨ ਦੀ ਕਮੀ ਦਾ ਸੰਕੇਤ, ਜਾਣੋ...
    • taking painkillers without medical advice can be expensive
      ਸਾਵਧਾਨ! ਬਿਨਾਂ ਡਾਕਟਰੀ ਸਲਾਹ ਦੇ ਪੇਨ ਕਿਲਰ ਲੈਣਾ ਪੈ ਸਕਦੈ ਮਹਿੰਗਾ, ਇਨ੍ਹਾਂ...
    • glass  steel  copper or plastic which bottle drink water
      ਕੱਚ, ਸਟੀਲ, ਤਾਂਬਾ ਜਾਂ ਪਲਾਸਟਿਕ ! ਜਾਣੋ ਕਿਹੜੀ ਬੋਤਲ 'ਚ ਪੀਣਾ ਚਾਹੀਦੈ ਪਾਣੀ
    • frequent sleep disruptions at night are a warning sign
      ਰਾਤ ਨੂੰ ਵਾਰ-ਵਾਰ ਨੀਂਦ ਟੁੱਟਣਾ ਖ਼ਤਰੇ ਦੀ ਘੰਟੀ! ਦਿਲ ਤੇ ਦਿਮਾਗ ਦੀਆਂ ਬਿਮਾਰੀਆਂ...
    • figs are a   magical treasure   of beauty and health
      ਸੁੰਦਰਤਾ ਅਤੇ ਸਿਹਤ ਦਾ 'ਜਾਦੂਈ ਖ਼ਜ਼ਾਨਾ' ਹੈ ਅੰਜੀਰ ! ਜਾਣੋ ਡਾਈਟ 'ਚ ਸ਼ਾਮਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +