Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    8:43:07 PM

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

  • assembly elections bjp punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

  • parvinder singh jhota father prime minister narendra modi

    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ...

  • assembly elections punjab election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • ਜਲੰਧਰ
  • ਜੀਰੇ ਨਾਲ ਕਰੋ ਮੋਟਾਪਾ ਕੰਟਰੋਲ

HOMEGROWN TIPS News Punjabi(ਦੇਸੀ ਨੁਸਖੇ)

ਜੀਰੇ ਨਾਲ ਕਰੋ ਮੋਟਾਪਾ ਕੰਟਰੋਲ

  • Updated: 27 Dec, 2016 10:48 AM
ਜਲੰਧਰ
cumin obesity control
  • Share
    • Facebook
    • Tumblr
    • Linkedin
    • Twitter
  • Comment

ਜਲੰਧਰ — ਤੁਹਾਨੂੰ ਹਰ ਕਿਚਨ 'ਚ ਜੀਰਾ ਜ਼ਰੂਰ ਮਿਲੇਗਾ। ਇਸ ਦੀ ਵਰਤੋਂ ਮਸਾਲੇ ਦੇ ਰੂਪ ਵਿਚ ਹਰ ਤਰ੍ਹਾਂ ਦੀ ਸਬਜ਼ੀ ਤੇ ਨਮਕੀਨ ਚੌਲ ਆਦਿ ਵਿਚ ਆਮ ਕੀਤੀ ਜਾਂਦੀ ਹੈ ਪਰ ਤੁਹਾਨੂੰ ਦੱਸ ਦੇਈਏ ਕਿ ਜੀਰਾ ਸਿਰਫ ਸਵਾਦ ਤੇ ਲਾਜਵਾਬ ਖੂਸ਼ਬੂ ਵਾਲੇ ਮਸਾਲੇ ਦੇ ਰੂਪ ਵਿਚ ਹੀ ਨਹੀਂ, ਬਲਕਿ ਹੋਰ ਕਈ ਗੁਣਾਂ ਨਾਲ ਵੀ ਭਰਪੂਰ ਹੈ। ਇਸ ਤੋਂ ਸਿਹਤ ਸਬੰਧੀ ਹੋਰ ਕਈ ਲਾਭ ਵੀ ਮਿਲਦੇ ਹਨ। ਇਕ ਖੋਜ ਦੇ ਅਨੁਸਾਰ ਜੀਰੇ ਦੇ ਪਾਊਡਰ ਨਾਲ ਸਰੀਰ ਦੀ ਚਰਬੀ ਘੱਟ ਕੀਤੀ ਜਾ ਸਕਦੀ ਹੈ, ਜਿਸ ਕਾਰਨ ਵਜ਼ਨ ਘੱਟ ਕਰਨ ਵਿਚ ਮਦਦ ਮਿਲਦੀ ਹੈ।

ਸਿਰਫ ਮਸਾਲਾ ਹੀ ਨਹੀਂ
ਜੀਰਾ ਸਿਰਫ ਮਸਾਲਾ ਹੀ ਨਹੀਂ, ਬਲਕਿ ਵਜ਼ਨ ਘੱਟ ਕਰਨ ਦੇ ਨਾਲ-ਨਾਲ ਇਹ ਬਹੁਤ ਸਾਰੀਆਂ ਹੋਰ ਬੀਮਾਰੀਆਂ ਤੋਂ ਵੀ ਬਚਾਉਂਦਾ ਹੈ। ਜਿਵੇਂ ਕੋਲੈਸਟ੍ਰੋਲ, ਹਾਰਟ ਅਟੈਕ, ਖੂਨ ਦੀ ਕਮੀ, ਪਾਚਨ ਤੰਤਰ ਦੀ ਗੜਬੜੀ, ਗੈਸ ਆਦਿ ਨੂੰ ਠੀਕ ਕਰਦਾ ਹੈ। ਰੋਜ਼ਾਨਾ ਜੀਰੇ ਦੀ ਵਰਤੋਂ ਭੋਜਨ ਪਕਾਉਂਦੇ ਸਮੇਂ ਜ਼ਰੂਰ ਕਰੋ।
ਪਾਚਨ ਕ੍ਰਿਰਿਆ ਤੰਦਰੁਸਤ
ਜੀਰਾ ਖਾਣਾ ਪਚਾਉਣ 'ਚ ਮਦਦ ਕਰਦਾ, ਜਿਸ ਦੌਰਾਨ ਗੈਸ ਦੀ ਸਮੱਸਿਆ ਨਹੀਂ ਰਹਿੰਦੀ।
ਹਾਰਟ ਮਰੀਜ਼ਾਂ ਦੇ ਲਈ ਬੈਸਟ
ਹਾਰਟ ਦੇ ਮਰੀਜ਼ ਲਈ ਵੀ ਬੇਹੱਦ ਫਾਇਦੇਮੰਦ ਹੈ ਜੀਰਾ। ਜੀਰਾ ਕੋਲੈਸਟ੍ਰੋਲ ਨੂੰ ਕੰਟਰੋਲ ਕਰਦਾ ਹੈ। ਇਸਦੇ ਨਾਲ ਹੀ ਫੈਟ ਨੂੰ ਸਰੀਰ ਵਿਚ ਬਣਾਉਣ ਤੋਂ ਰੋਕਦਾ ਤੇ ਹਾਰਟ ਅਟੈਕ ਤੋਂ ਵੀ ਬਚਾਉਂਦਾ ਹੈ।
ਸਕਿਨ ਇਨਫੈਕਸ਼ਨ ਤੋਂ ਬਚਾਅ
ਜੀਰੇ 'ਚ ਮੌਜੂਦ ਵਿਟਾਮਿਨਾਂ ਨਾਲ ਚਮੜੀ ਸਬੰਧੀ ਇਨਫੈਕਸ਼ਨ ਤੋਂ ਬਚਾਅ ਹੁੰਦਾ ਹੈ। ਇਸੇ ਤਰ੍ਹਾਂ ਜੀਰਾ ਉਨ੍ਹਾਂ ਚੀਜ਼ਾਂ ਤੋਂ ਵੀ ਛੁਟਕਾਰਾ ਦਿਵਾਉਂਦਾ ਹੈ ਜੋ ਚਮੜੀ ਵਿਚ ਢਿੱਲਾਪਨ ਲਿਆਉਂਦੀਆਂ ਹਨ ਕਿਉਂਕਿ ਚਮੜੀ ਢਿੱਲੀ ਹੋਣ ਦੇ ਬਾਅਦ ਹੀ ਝੁਰੜੀਆਂ ਬਣਦੀਆਂ ਹਨ ਜੋ ਬੁਢਾਪੇ ਦੀ ਨਿਸ਼ਾਨੀ ਹੁੰਦੀਆਂ ਹਨ। ਜੀਰੇ ਦੀ ਵਰਤੋਂ ਨਾਲ ਚਮੜੀ ਵਿਚ ਕਸਾਅ ਆਉਂਦਾ ਹੈ।
15 ਦਿਨ ਦੇ ਬਾਅਦ ਘੱਟ ਹੋਵੇਗਾ ਭਾਰ
ਜੀਰੇ ਦੀ 15 ਦਿਨ ਲਗਾਤਾਰ ਵਰਤੋਂ ਕਰਕੇ ਭਾਰ ਘੱਟ ਕੀਤਾ ਜਾ ਸਕਦਾ ਹੈ। ਮਾਹਿਰਾਂ ਦੇ ਅਨੁਸਾਰ ਜੀਰੇ ਵਿਚ ਮੌਜੂਦ ਪੌਸ਼ਟਿਕ ਤੱਤਾਂ ਤੇ ਐਂਟੀ ਆਕਸੀਡੈਂਟਸ ਪੇਟ ਦੀ ਚਰਬੀ ਘੱਟ ਕਰਨ ਵਿਚ ਮਦਦ ਕਰਦੇ ਹਨ।
ਤੁਸੀਂ ਦੱਸੇ ਗਏ ਨੁਸਖਿਆਂ ਵਿਚੋਂ ਕੋਈ ਵੀ ਅਪਣਾ ਸਕਦੇ ਹੋ, ਜਿਸ ਨਾਲ ਤੁਸੀਂ ਮੋਟਾਪਾ ਘੱਟ ਕਰ ਸਕਦੇ ਹੋ।
ਪਹਿਲਾ ਨੁਸਖਾ
ਇਕ ਗਿਲਾਸ ਪਾਣੀ ਵਿਚ ਦੋ ਚਮਚ ਜੀਰਾ ਭਿਉਂ ਕੇ ਰਾਤ ਭਰ ਲਈ ਰੱਖ ਦਿਓ। ਸਵੇਰੇ ਇਸਨੂੰ ਉਬਾਲ ਲਓ ਤੇ ਗਰਮ-ਗਰਮ ਚਾਹ ਦੀ ਤਰ੍ਹਾਂ ਪੀਓ। ਇਸ ਦੀ ਰੋਜ਼ਾਨਾ ਵਰਤੋਂ ਨਾਲ ਵਾਧੂ ਚਰਬੀ ਸਰੀਰ ਤੋਂ ਬਾਹਰ ਨਿਕਲ ਜਾਂਦੀ ਹੈ।
ਦੂਸਰਾ ਨੁਸਖਾ
5 ਗ੍ਰਾਮ ਦਹੀਂ 'ਚ ਇਕ ਚਮਚ ਜੀਰਾ ਪਾਊਡਰ ਮਿਲਾ ਕੇ ਜੇ ਇਸ ਦੀ ਰੋਜ਼ਾਨਾ ਵਰਤੋਂ ਕੀਤੀ ਜਾਵੇ ਤਾਂ ਭਾਰ ਜ਼ਰੂਰ ਘੱਟ ਹੋਵੇਗਾ।
ਤੀਸਰਾ ਨੁਸਖਾ
3 ਗ੍ਰਾਮ ਜੀਰਾ ਪਾਊਡਰ ਨੂੰ ਪਾਣੀ ਵਿਚ ਮਿਲਾਓ। ਇਸ ਵਿਚ ਕੁਝ ਬੂੰਦਾਂ ਸ਼ਹਿਦ ਵੀ ਪਾਓ। ਫਿਰ ਇਸ ਨੂੰ ਪੀਓ। ਵੈਜੀਟੇਬਲ ਯਾਨੀ ਸਬਜ਼ੀਆਂ ਦੀ ਵਰਤੋਂ ਨਾਲ ਸੂਪ ਬਣਾਓ। ਇਸ ਵਿਚ ਇਕ ਚਮਚ ਜੀਰਾ ਪਾਓ ਜਾਂ ਫਿਰ ਬਰਾਊਨ ਰਾਈਸ ਬਣਾਓ। ਇਸ ਦੇ ਵਿਚ ਜੀਰਾ ਪਾਓ, ਇਹ ਸਿਰਫ ਇਸ ਦਾ ਸਵਾਦ ਹੀ ਨਹੀਂ ਵਧਾਏਗਾ, ਬਲਕਿ ਤੁਹਾਡਾ ਵਜ਼ਨ ਵੀ ਘੱਟ ਕਰੇਗਾ।
ਧਿਆਨ ਰੱਖੋ, ਜੀਰੇ ਨੂੰ ਤਹਿਸ਼ੁਦਾ ਮਾਤਰਾ ਵਿਚ ਹੀ ਪਾਓ ਕਿਉਂਕਿ ਇਸ ਦੇ ਜ਼ਿਆਦਾ ਹੋਣ ਨਾਲ ਪ੍ਰਭਾਵ ਉਲਟਾ ਵੀ ਹੋ ਸਕਦਾ ਹੈ। ਕਿਸੇ ਵੀ ਨੁਸਖੇ ਨੂੰ ਅਪਣਾਉਣ ਤੋਂ ਪਹਿਲਾਂ ਡਾਕਟਰੀ ਸਲਾਹ ਜ਼ਰੂਰ ਲਓ।

  • ਜੀਰੇ ਮੋਟਾਪਾ ਕੰਟਰੋਲ Cumin obesity control

ਖੁਦ ਨੂੰ ਡਿਲੀਵਰੀ ਲਈ ਇਸ ਤਰ੍ਹਾਂ ਕਰੋ ਤਿਆਰ

NEXT STORY

Stories You May Like

  • control room set up in gurdaspur action will be taken if stubble fire
    ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ ਰੂਮ
  • jammu kashmir  poonch 5 landmines
    ਜੰਮੂ-ਕਸ਼ਮੀਰ ਦੇ ਪੁੰਛ 'ਚ ਕੰਟਰੋਲ ਰੇਖਾ ਨੇੜੇ ਨਸ਼ਟ ਕੀਤੀਆਂ 5 ਬਾਰੂਦੀ ਸੁਰੰਗਾਂ
  • trump
    ਟਰੰਪ ਦੀ ਦਾਦਾਗਿਰੀ ਨੂੰ ਕੰਟਰੋਲ ਕਰਨਾ ਜ਼ਰੂਰੀ
  • stability along the lac is essential for normal relations with china  jaishankar
    ਚੀਨ ਨਾਲ ਆਮ ਸਬੰਧਾਂ ਲਈ ਅਸਲ ਕੰਟਰੋਲ ਰੇਖਾ ’ਤੇ ਸਥਿਰਤਾ ਜ਼ਰੂਰੀ : ਜੈਸ਼ੰਕਰ
  • rbi will continue efforts to control excessive fluctuations in rupee
    'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ ਕਰਨ ਲਈ ਯਤਨ ਜਾਰੀ ਰੱਖੇਗਾ RBI '
  • fresh advisory for indians
    'ਵੀਡੀਓ ਪੋਸਟ ਨਾ ਕਰੋ, ਘਰਾਂ ਦੇ ਅੰਦਰ ਰਹੋ' ! ਸਾਊਦੀ ਅਰਬ 'ਚ ਭਾਰਤੀਆਂ ਲਈ ਨਵੀਂ ਐਡਵਾਇਜ਼ਰੀ ਜਾਰੀ
  • china old population
    ਆਬਾਦੀ ਕੰਟਰੋਲ ਮਗਰੋਂ ਚੀਨ 'ਚ ਵਧਦੀ ਜਾ ਰਹੀ ਬਜ਼ੁਰਗਾਂ ਦੀ ਗਿਣਤੀ ! ਪੈਨਸ਼ਨ ਸਿਸਟਮ 'ਤੇ ਵਧਿਆ ਬੋਝ
  • pitru paksha shradh  donation house money
    ਪਿੱਤਰ ਪੱਖ ਸਰਾਧਾਂ ’ਚ ਦਾਨ ਕਰੋ ਇਹ ਚੀਜ਼ਾਂ, ਸੁੱਖ-ਸ਼ਾਂਤੀ ਦੇ ਨਾਲ ਘਰ 'ਚ ਹੋਵੇਗੀ ਪੈਸੇ ਦੀ ਵਰਖਾ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • these drinks are a boon for fatty liver patients
      Fatty Liver ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਡ੍ਰਿੰਕਸ' ! ਇਸ ਪੀਣ ਦੇ ਹੈਰਾਨੀਜਨਕ...
    • new study reveals that adolescents who walk
      ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ...
    • guava is a treasure trove of benefits
      ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • isabgol is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਈਸਬਗੋਲ' ! ਜਾਣੋ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • ginger is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਦਰਕ' ! ਜਾਣੋ ਇਸ ਨੂੰ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • coriander water is a treasure trove of benefits
      ਗੁਣਾਂ ਦੀ ਖਾਣ ਹੈ 'ਧਨੀਏ ਦਾ ਪਾਣੀ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • these things are nothing short of a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਚੀਜ਼ਾਂ ! ਅੱਜ ਹੀ ਕਰੋ ਨਾਸ਼ਤੇ 'ਚ ਸ਼ਾਮਲ
    • great relief for high blood pressure patients
      ਹਾਈ BP ਦੇ ਮਰੀਜ਼ਾਂ ਲਈ ਵੱਡੀ ਰਾਹਤ ! ਸੰਗੀਤ ਦੀ ਧੁਨ 'ਚ ਲੁਕਿਆ ਸਿਹਤ ਦਾ ਰਾਜ਼
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
    • spinach is nothing short of a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਪਾਲਕ' ! ਜਾਣੋ ਇਸ ਦੇ ਚਮਤਕਾਰੀ ਫਾਇਦੇ ਬਾਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +