Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    12:11:42 PM

  • woman dies after giving birth in moga government hospital

    ਮੋਗਾ ਦੇ ਸਰਕਾਰੀ ਹਸਪਤਾਲ 'ਚ ਜਣੇਪੇ ਮਗਰੋਂ ਔਰਤ ਦੀ...

  • a young man who got married 2 months ago committed suicide

    2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ...

  • indian student in canada

    ਕੈਨੇਡਾ 'ਚ ਭਾਰਤੀ ਵਿਦਿਆਰਥੀ ਦੀ ਮੌਤ, ਸਦਮੇ 'ਚ...

  • man murder with sharp weapons in dasuya

    ਦਸੂਹਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਸ਼ੂਗਰ ਦੇ ਰੋਗੀਆਂ ਲਈ ਫ਼ਾਇਦੇਮੰਦ ਹੁੰਦੀ ਹੈ ਨਾਸ਼ਪਤੀ, ਖਾਣ ’ਤੇ ਹੋਣਗੇ ਹੋਰ ਵੀ ਕਈ ਫ਼ਾਇਦੇ

HOMEGROWN TIPS News Punjabi(ਦੇਸੀ ਨੁਸਖੇ)

ਸ਼ੂਗਰ ਦੇ ਰੋਗੀਆਂ ਲਈ ਫ਼ਾਇਦੇਮੰਦ ਹੁੰਦੀ ਹੈ ਨਾਸ਼ਪਤੀ, ਖਾਣ ’ਤੇ ਹੋਣਗੇ ਹੋਰ ਵੀ ਕਈ ਫ਼ਾਇਦੇ

  • Edited By Rajwinder Kaur,
  • Updated: 15 Aug, 2022 06:58 PM
Jalandhar
diabetic patients  beneficial  pear  benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਨਾਸ਼ਪਤੀ ਇਕ ਅਜਿਹਾ ਫਲ ਹੈ, ਜੋ ਖਾਣ ਵਿਚ ਤਾਂ ਸੁਆਦ ਹੁੰਦਾ ਹੀ ਹੈ ਨਾਲ ਹੀ ਸਾਡੇ ਸਰੀਰ ਲਈ ਵੀ ਬਹੁਤ ਲਾਭਕਾਰੀ ਹੈ। ਇਹ ਫਲ ਗਰਮੀਆਂ ਦੇ ਮੌਸਮ ’ਚ ਮਿਲਦਾ ਹੈ। ਨਾਸ਼ਪਤੀ ’ਚ ਜ਼ਿਆਦਾ ਮਾਤਰਾ ਵਿਚ ਫਾਈਬਰ, ਪੋਸ਼ਕ ਤੱਤ ਅਤੇ ਮਿਨਰਲਸ ਵਰਗੇ ਤੱਕ ਹੁੰਦੇ ਹਨ, ਜੋ ਸਾਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾਉਣ ਦਾ ਕੰਮ ਕਰਦੇ ਹਨ। ਅੱਜ ਅਸੀਂ ਤੁਹਾਨੂੰ ਨਾਸ਼ਪਤੀ ਨਾਲ ਜੁੜੇ ਕੁਝ ਫ਼ਾਇਦੇ ਦੱਸਾਂਗੇ, ਜਿਨ੍ਹਾਂ ਨੂੰ ਜਾਣਨ ਤੋਂ ਬਾਅਦ ਤੁਸੀਂ ਇਸ ਨੂੰ ਖਾਣਾ ਪਸੰਦ ਕਰੋਗੇ.... 

ਨਾਸ਼ਪਤੀ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦੇ

1. ਕੋਲੈਸਟਰੋਲ ਨੂੰ ਕੰਟਰੋਲ ਕਰੇ
ਨਾਸ਼ਪਤੀ ਵਿਚ ਫਾਈਬਰ ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਕੋਲੈਸਟਰੋਲ ਨੂੰ ਘੱਟ ਕਰਨ ਵਿਚ ਮਦਦ ਕਰਦੀ ਹੈ।

2. ਐਲਰਜੀ ਤੋਂ ਛੁਟਕਾਰਾ
ਇਸ ਦੀ ਵਰਤੋਂ ਨਾਲ ਤੁਸੀਂ ਐਲਰਜੀ ਤੋਂ ਛੁਟਕਾਰਾ ਪਾ ਸਕਦੇ ਹੋ। ਜਿਨ੍ਹਾਂ ਲੋਕਾਂ ਨੂੰ ਐਲਰਜੀ ਦੀ ਸਮੱਸਿਆ ਰਹਿੰਦੀ ਹੈ ਉਨ੍ਹਾਂ ਨੂੰ ਇਸ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। 

3. ਹੱਡੀਆਂ ਕਰੇ ਮਜ਼ਬੂਤ 
ਨਾਸ਼ਪਤੀ ਖਾਣ ਨਾਲ ਤੁਹਾਡੀਆਂ ਹੱਡੀਆਂ ਨੂੰ ਕੈਲਸ਼ੀਅਮ ਮਿਲਦਾ ਹੈ। ਇਹ ਹੱਡੀਆਂ ਨੂੰ ਮਜ਼ਬੂਤ ਬਣਾਉਣ ਦਾ ਕੰਮ ਕਰਦਾ ਹੈ। ਇਸ ਲਈ ਇਸ ਨੂੰ ਆਪਣੀ ਡਾਈਟ 'ਚ ਜ਼ਰੂਰ ਸ਼ਾਮਲ ਕਰੋ। 

4. ਐਨਰਜੀ ਬੂਸਟਰ
ਜਦੋਂ ਕਦੇਂ ਵੀ ਤੁਹਾਨੂੰ ਆਲਸ ਮਹਿਸੂਸ ਹੋਵੇ ਤਾਂ ਤੁਹਾਨੂੰ ਨਾਸ਼ਪਤੀ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ ਨਾਲ ਤੁਹਾਨੂੰ ਐਨਰਜੀ ਮਿਲਦੀ ਹੈ। 

5. ਕੈਂਸਰ ਦੀ ਰੋਕਥਾਮ
ਨਾਸ਼ਪਤੀ ਵਿਚ ਮੌਜੂਦ ਐਂਟੀ-ਆਕਸੀਡੈਂਟ ਗੁਣ ਕੈਂਸਰ ਦੀ ਰੋਕਥਾਮ ਵਿਚ ਮਦਦਗਾਰ ਹੁੰਦੇ ਹਨ। ਅਜਿਹਾ ਇਸ ਲਈ ਕਿ ਦੂਜੇ ਫਲਾਂ ਦੀ ਤੁਲਨਾ ਵਿਚ ਇਸ ਵਿਚ ਜ਼ਿਆਦਾ ਮਾਤਰਾ ਵਿਚ ਐਂਟੀ-ਆਕਸੀਡੈਂਟ ਮੌਜੂਦ ਹੁੰਦੇ ਹਨ। 

6. ਗਰਭ ਅਵਸਥਾ ਦੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰੇ
ਗਰਭਵਤੀ ਜਨਾਨੀਆਂ ਨੂੰ ਨਾਸ਼ਪਤੀ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਹ ਗਰਭ ਅਵਸਥਾ ਨਾਲ ਜੁੜੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਦੀ ਹੈ। 
 
7. ਸ਼ੂਗਰ ਦੇ ਰੋਗੀਆਂ ਲਈ ਫ਼ਾਇਦੇਮੰਦ
ਫਾਈਬਰ ਨਾਲ ਭਰਪੂਰ ਨਾਸ਼ਪਤੀ ਸ਼ੂਗਰ ਦੇ ਰੋਗੀਆਂ ਲਈ ਬਹੁਤ ਚੰਗਾ ਫਲ ਹੈ। ਇਸ ਨਾਲ ਤੁਹਾਡੀ ਸ਼ੂਗਰ ਦੀ ਮਾਤਰਾ ਨਹੀਂ ਵਧਦੀ। 

8. ਦਿਲ ਦੇ ਰੋਗਾਂ ਨੂੰ ਕਰੇ ਘੱਟ 
ਨਾਸ਼ਪਤੀ ਪੋਟਾਸ਼ੀਅਮ ਦਾ ਬਹੁਤ ਵਧੀਆ ਸਰੋਤ ਹੈ, ਜੋ ਖੂਨ ਦੇ ਦੌਰੇ ਨੂੰ ਘੱਟ ਕਰਦਾ ਹੈ। ਇਸ ਨਾਲ ਹਾਰਟ ਅਟੈਕ ਅਤੇ ਸਟ੍ਰੋਕ ਵਰਗੀਆਂ ਦਿਲ ਦੀਆਂ ਸੰਭਾਵਨਾਵਾਂ ਘੱਟ ਹੋ ਜਾਂਦੀਆਂ ਹਨ।

  • Diabetic Patients
  • Beneficial
  • Pear
  • Benefits
  • ਸ਼ੂਗਰ ਮਰੀਜ਼
  • ਫ਼ਾਇਦੇਮੰਦ
  • ਨਾਸ਼ਪਤੀ
  • ਫ਼ਾਇਦੇ

ਵਾਰ-ਵਾਰ ਹੁੰਦੀ ਹੈ ਪੈਰਾਂ 'ਚ ਸੋਜ ਤਾਂ ਇਨ੍ਹਾਂ ਘਰੇਲੂ ਨੁਸਖ਼ਿਆਂ ਨਾਲ ਪਾਓ ਰਾਹਤ

NEXT STORY

Stories You May Like

  • this drink is no less than   nectar   for diabetic patients
    ਸ਼ੂਗਰ ਦੇ ਮਰੀਜ਼ਾਂ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹੈ ਇਹ ਡ੍ਰਿੰਕ ! ਜਾਣੋ ਇਸ ਦੇ ਪੀਣ ਦੇ ਫਾਇਦੇ
  • rice is not only delicious  it is also full of health benefits
    ਸੁਆਦ ਹੀ ਨਹੀਂ, ਸਿਹਤ ਲਈ ਵੀ ਗੁਣਾਂ ਨਾਲ ਭਰਪੂਰ ਹਨ ਚੌਲ ! ਜਾਣੋ ਹੈਰਾਨੀਜਨਕ ਫ਼ਾਇਦੇ
  • insurance agents   commission rules are about to change
    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ ਵਿਕਰੀ 'ਤੇ ਵੀ ਲੱਗੇਗੀ ਰੋਕ, ਜਾਣੋ ਵੇਰਵੇ
  • fenugreek seeds are beneficial for diabetes and weight loss
    Diabetes ਤੇ Weight loss ਲਈ ਲਾਹੇਵੰਦ ਹੈ 'ਮੇਥੀ ਦਾਣਾ' ! ਜਾਣੋ ਇਸ ਦੇ ਹੋਰ ਹੈਰਾਨੀਜਨਕ ਫਾਇਦੇ
  • now the prices of food and drinks will also skyrocket
    ਆਮ ਆਦਮੀ 'ਤੇ ਮਹਿੰਗਾਈ ਦੀ ਮਾਰ ! ਹੁਣ ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਵੀ ਅਸਮਾਨੀਂ ਚੜ੍ਹਨਗੇ ਭਾਅ
  • these drinks are like nectar for diabetic patients
    ਸ਼ੂਗਰ ਦੇ ਮਰੀਜ਼ਾਂ ਲਈ 'ਅੰਮ੍ਰਿਤ' ਦੇ ਬਰਾਬਰ ਹਨ ਇਹ ਡਰਿੰਕਸ, ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
  • mix this with curd and eat it
    ਦਹੀਂ 'ਚ ਮਿਲਾ ਕੇ ਖਾਓ ਇਹ ਚੀਜ਼ ! ਦੂਰ ਹੋਣਗੀਆਂ ਕਈ ਬਿਮਾਰੀਆਂ, ਫ਼ਾਇਦੇ ਜਾਣ ਰਹਿ ਜਾਓਗੇ ਹੈਰਾਨ
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
Trending
Ek Nazar
famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • benefits of drinking coriander water
      ਰਾਤ ਨੂੰ ਸੌਣ ਤੋਂ ਪਹਿਲਾਂ ਪੀਓ ਧਨੀਏ ਦਾ ਪਾਣੀ, ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
    • immediate relief from sore throat and pain
      ਗਲੇ ਦੀ ਖਰਾਬੀ ਅਤੇ ਦਰਦ ਤੋਂ ਮਿਲੇਗੀ ਤੁਰੰਤ ਰਾਹਤ, ਅਪਣਾਓ ਇਹ 5 ਘਰੇਲੂ ਨੁਸਖੇ
    • home remedies will eliminate anemia from the root
      ਖੂਨ ਦੀ ਕਮੀ ਨੂੰ ਜੜ੍ਹ ਤੋਂ ਖਤਮ ਕਰਨਗੇ ਇਹ ਦੇਸੀ ਨੁਸਖੇ; ਕੁਝ ਹੀ ਦਿਨਾਂ 'ਚ...
    • get rid of the problem of acidity
      Acidity ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ ਦੇਸੀ ਨੁਸਖੇ
    • the problem of uric acid will be eradicated
      Uric acid ਦੀ ਸਮੱਸਿਆ ਹੋਵੇਗੀ ਜੜ੍ਹੋਂ ਖਤਮ, ਬਸ ਆਪਣੀ ਡਾਈਟ 'ਚ ਕਰੋ ਇਹ ਛੋਟੇ...
    • roshan ayurvedic
      ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
    • 1 5 million new cases of cancer are being reported in india every year
      ਭਾਰਤ 'ਚ ਹਰ ਸਾਲ ਸਾਹਮਣੇ ਆ ਰਹੇ ਹਨ ਕੈਂਸਰ ਦੇ 15 ਲੱਖ ਨਵੇਂ ਮਾਮਲੇ, ਇਨ੍ਹਾਂ 3...
    • are you also troubled by severe leg pain
      ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ...
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +