Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    1:02:45 AM

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਚਿਕਨ ਨਾਲ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ, ਢਿੱਡ ਦੀਆਂ ਸਮੱਸਿਆਵਾਂ ਸਣੇ ਹੋ ਸਕਦੀਆਂ ਕਈ ਗੰਭੀਰ ਬੀਮਾਰੀਆਂ

HOMEGROWN TIPS News Punjabi(ਦੇਸੀ ਨੁਸਖੇ)

ਚਿਕਨ ਨਾਲ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ, ਢਿੱਡ ਦੀਆਂ ਸਮੱਸਿਆਵਾਂ ਸਣੇ ਹੋ ਸਕਦੀਆਂ ਕਈ ਗੰਭੀਰ ਬੀਮਾਰੀਆਂ

  • Edited By Sunita,
  • Updated: 29 Jun, 2024 03:14 PM
Jalandhar
don t forget to eat these things with chicken it can cause serious diseases
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਅਕਸਰ ਅਸੀਂ ਚਿਕਨ ਨਾਲ ਕਈ ਅਜਿਹੀਆਂ ਚੀਜ਼ਾਂ ਖਾਂਦੇ ਹਾਂ, ਜੋ ਸਵਾਦ 'ਚ ਤਾਂ ਚੰਗੀਆਂ ਹੁੰਦੀਆਂ ਹਨ ਪਰ ਸਾਨੂੰ ਗੰਭੀਰ ਬੀਮਾਰੀਆਂ ਲਗਾ ਸਕਦੀਆਂ ਹਨ। ਅਜਿਹੇ 'ਚ ਇਸ ਗੱਲ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ਕਿ ਚਿਕਨ ਨਾਲ ਕਿਹੜੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਕਿਹੜੀਆਂ ਚੀਜ਼ਾਂ ਨੂੰ ਨਹੀਂ ਖਾਣਾ ਚਾਹੀਦਾ। ਦਰਅਸਲ, ਚਿਕਨ ਨਾਲ ਕਈ ਚੀਜ਼ਾਂ ਖਾਣ ਨਾਲ ਸਾਡੀ ਸਿਹਤ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਪਾਚਨ ਸੰਬੰਧੀ ਸਮੱਸਿਆਵਾਂ ਸਾਨੂੰ ਘੇਰ ਲੈਂਦੀਆਂ ਹਨ। ਆਓ ਜਾਣਦੇ ਹਾਂ ਚਿਕਨ ਨਾਲ ਕਿਹੜੀਆਂ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ।

PunjabKesari

ਦਹੀ
ਜੇਕਰ ਤੁਸੀਂ ਚਿਕਨ ਖਾਂਦੇ ਹੋ ਤਾਂ ਇਸ ਨਾਲ ਦਹੀਂ ਭੁੱਲ ਕੇ ਵੀ ਨਾ ਖਾਓ। ਚਿਕਨ ਸਾਡੇ ਸਰੀਰ 'ਚ ਗਰਮੀ ਪੈਦਾ ਕਰਦਾ ਹੈ। ਇਸ ਨਾਲ ਹੀ ਦਹੀਂ ਢਿੱਡ ਨੂੰ ਠੰਢਕ ਪ੍ਰਦਾਨ ਕਰਦਾ ਹੈ। ਦਹੀਂ ਅਤੇ ਚਿਕਨ ਨੂੰ ਇਕੱਠੇ ਖਾਣ ਨਾਲ ਦੋਵਾਂ ਦੇ ਤੱਤ ਇਕੱਠੇ ਮਿਲ ਜਾਂਦੇ ਹਨ, ਇਸ ਨਾਲ ਸਾਡੀ ਪਾਚਨ ਪ੍ਰਣਾਲੀ ਪ੍ਰਭਾਵਿਤ ਹੁੰਦੀ ਹੈ। ਚਿਕਨ ਅਤੇ ਦਹੀਂ ਇਕੱਠੇ ਖਾਣ ਨਾਲ ਪੇਟ ਨਾਲ ਜੁੜੀਆਂ ਕਈ ਬੀਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

PunjabKesari

ਦੁੱਧ
ਚਿਕਨ ਖਾਣ ਤੋਂ ਬਾਅਦ ਕਦੇ ਵੀ ਦੁੱਧ ਨਾ ਪੀਓ। ਦਰਅਸਲ, ਦੁੱਧ 'ਚ ਬਹੁਤ ਸਾਰੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਚਿਕਨ 'ਚ ਪਾਏ ਜਾਣ ਵਾਲੇ ਪੌਸ਼ਟਿਕ ਤੱਤਾਂ ਨਾਲ ਸਾਡੇ ਸਰੀਰ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਦੁੱਧ ਅਤੇ ਚਿਕਨ ਨੂੰ ਇਕੱਠੇ ਖਾਣ ਨਾਲ ਸਾਡੇ ਸਰੀਰ 'ਚ ਇੱਕ ਪ੍ਰਤੀਕਿਰਿਆ ਹੁੰਦੀ ਹੈ, ਜਿਸ ਕਾਰਨ ਸਾਡੇ ਸਰੀਰ 'ਤੇ ਸਫ਼ੈਦ ਧੱਬੇ ਨਜ਼ਰ ਆਉਣ ਲੱਗਦੇ ਹਨ। ਇਸ ਲਈ ਕਦੇ ਵੀ ਚਿਕਨ ਅਤੇ ਦੁੱਧ ਦਾ ਸੇਵਨ ਨਹੀਂ ਕਰਨਾ ਚਾਹੀਦਾ।

PunjabKesari

ਮੱਛੀ
ਚਿਕਨ ਅਤੇ ਮੱਛੀ ਦੋਵੇਂ ਖਾਣ 'ਚ ਬਹੁਤ ਹੀ ਸਵਾਦਿਸ਼ਟ ਹੁੰਦੇ ਹਨ। ਚਿਕਨ ਅਤੇ ਮੱਛੀ ਦੋਵਾਂ 'ਚ ਪ੍ਰੋਟੀਨ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ ਪਰ ਧਿਆਨ ਰੱਖੋ ਕਿ ਚਿਕਨ ਅਤੇ ਮੱਛੀ ਦੋਵਾਂ 'ਚ ਵੱਖ-ਵੱਖ ਤਰ੍ਹਾਂ ਦੇ ਪ੍ਰੋਟੀਨ ਹੁੰਦੇ ਹਨ। ਇਸ ਲਈ ਦੋਵੇਂ ਇਕੱਠੇ ਖਾਣ ਨਾਲ ਸਾਡੇ ਸਰੀਰ ਨੂੰ ਬਹੁਤ ਨੁਕਸਾਨ ਹੁੰਦਾ ਹੈ।

ਨੋਟ– ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਜ਼ਰੂਰ ਦੱਸੋ।

  • Chicken
  • Health Care
  • Stomach Problems
  • Health

'ਜੇਤੂਨ ਦੇ ਤੇਲ' ਦੇ ਸੇਵਨ ਨਾਲ ਦੂਰ ਹੁੰਦੈ ਕੈਂਸਰ ਦਾ ਖਤਰਾ, ਜਾਣੋ ਇਸ ਦੇ ਹੋਰ ਵੀ ਬੇਮਿਸਾਲ ਫ਼ਾਇਦੇ

NEXT STORY

Stories You May Like

  • do not keep these things in the southern part of the house  even by mistake
    ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ ! ਬਣ ਸਕਦੈ ਕੰਗਾਲੀ ਕਾਰਨ
  • unfortunate that gill missed out on the best team  gautam gambhir
    ਫਿੱਟਨੈੱਸ ਸਮੱਸਿਆਵਾਂ ਕਾਰਨ ਗਿੱਲ ਨੂੰ ਸਰਵੋਤਮ ਟੀਮ ਨਾ ਮਿਲਣਾ ਬਦਕਿਸਮਤੀ: ਗੌਤਮ ਗੰਭੀਰ
  • punjab elections
    ਫ਼ੈਸਲਾਕੁੰਨ ਮੋੜ ਸਾਬਤ ਹੋ ਸਕਦੀਆਂ ਹਨ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ
  • items kept under the sink are a cause of financial troubles
    ਰਸੋਈ ਦੀ ਸਿੰਕ ਹੇਠਾਂ ਰੱਖੀਆਂ ਚੀਜ਼ਾਂ ਬਣ ਸਕਦੀਆਂ ਨੇ ਆਰਥਿਕ ਪ੍ਰੇਸ਼ਾਨੀਆਂ ਦਾ ਕਾਰਨ !
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • pakistan  foreign media  restrictions
    ਪਾਕਿਸਤਾਨ ਦੀਆਂ ਵਿਦੇਸ਼ੀ ਮੀਡੀਆ ਪਾਬੰਦੀਆਂ ਨਾਗਰਿਕਾਂ ਲਈ ਬਣ ਸਕਦੀਆਂ 'ਖ਼ਤਰਾ'
  • school students chicken biryani
    ਸਕੂਲੀ ਵਿਦਿਆਰਥੀਆਂ ਨੂੰ ਖਾਣੇ 'ਚ ਮਿਲੇਗੀ ਚਿਕਨ ਬਿਰਿਆਨੀ; ਵਿਜੇ ਸਰਕਾਰ ਨੇ ਸ਼ੁਰੂ ਕੀਤੀ ਨਵੀਂ ਸਕੀਮ
  • snatching in amritsar
    ਸਰਪੰਚਣੀ ਨਾਲ ਲੁੱਟ! ਕੰਨਾਂ 'ਚੋਂ ਲਾਹ ਕੇ ਲੈ ਗਏ ਸੋਨੇ ਦੀਆਂ ਵਾਲੀਆਂ, ਖੋਹਬਾਜ਼ਾਂ ਦੇ ਨਾਲ-ਨਾਲ ਸੁਨਿਆਰਾ ਵੀ ਕਾਬੂ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • pineapple is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • these items are rich sources of vitamin b
      Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ...
    • bad habits can raise your blood sugar level
      ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ...
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • these healthy drinks will rapidly reduce the problem of fatty liver
      Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ...
    • follow these tips to prevent kidney stones
      Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
    • cumin water is a treasure trove of benefits
      ਗੁਣਾਂ ਦੀ ਖਾਣ ਹੈ 'ਜੀਰੇ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • apply oil to your feet before going to bed at night
      ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ 'ਚ ਲਗਾਓ ਤੇਲ ! ਮਿਲਣਗੇ ਹੈਰਾਨੀਜਨਕ ਫਾਇਦੇ
    • fennel water is a boon for health
      ਸਿਹਤ ਲਈ ਵਰਦਾਨ ਹੈ 'ਸੌਂਫ ਦਾ ਪਾਣੀ' ! ਜਾਣੋ ਇਸ ਦੇ ਪੀਣ ਦੇ ਫਾਇਦੇ
    • these things are a boon for fatty liver patients
      Fatty liver ਦੇ ਮਰੀਜ਼ਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਜਾਣੋ ਇਸ ਦੇ ਫਾਇਦਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +