Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    3:40:16 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਢਿੱਡ 'ਚ ਗਰਮੀ ਪੈਣ 'ਤੇ ਪੀਓ 'ਗੁੜ ਵਾਲਾ ਪਾਣੀ', ਜਾਣੋ ਹੋਰ ਵੀ ਘਰੇਲੂ ਨੁਸਖ਼ੇ

HOMEGROWN TIPS News Punjabi(ਦੇਸੀ ਨੁਸਖੇ)

ਢਿੱਡ 'ਚ ਗਰਮੀ ਪੈਣ 'ਤੇ ਪੀਓ 'ਗੁੜ ਵਾਲਾ ਪਾਣੀ', ਜਾਣੋ ਹੋਰ ਵੀ ਘਰੇਲੂ ਨੁਸਖ਼ੇ

  • Edited By Aarti Dhillon,
  • Updated: 28 Jun, 2022 05:54 PM
New Delhi
drink   jaggery water   when there is heat in the stomach
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਚੱਲ ਰਹੇ ਅਜੌਕੇ ਸਮੇਂ ’ਚ ਬਦਲ ਰਹੇ ਖਾਣ-ਪੀਣ ਤੇ ਗ਼ਲਤ ਆਦਤਾਂ ਕਰਕੇ ਬਹੁਤ ਸਾਰੇ ਲੋਕ ਬੀਮਾਰ ਜ਼ਰੂਰ ਹੋ ਰਹੇ ਹਨ। ਇਨ੍ਹਾਂ ਆਦਤਾਂ ਦੇ ਕਾਰਨ ਸਭ ਤੋਂ ਜ਼ਿਆਦਾ ਢਿੱਡ ਦੇ ਰੋਗ ਹੋ ਰਹੇ ਹਨ। ਢਿੱਡ ਸਾਡੇ ਸਰੀਰ ਦਾ ਮੁੱਖ ਅੰਗ ਹੈ। ਜੇਕਰ ਇਹ ਖ਼ਰਾਬ ਹੋ ਜਾਵੇ ਤਾਂ ਸਾਡੀ ਸਿਹਤ ਵੀ ਠੀਕ ਨਹੀਂ ਰਹਿੰਦੀ। ਗਰਮੀਆਂ ਦੇ ਮੌਸਮ ’ਚ ਸਭ ਤੋਂ ਜ਼ਿਆਦਾ ਢਿੱਡ ਵਿੱਚ ਜਲਨ, ਗੈਸ, ਐਸੀਡਿਟੀ, ਢਿੱਡ ਦਰਦ ਦੀ ਸਮੱਸਿਆ ਹੁੰਦੀ ਹੈ, ਜਿਸ ਤੋਂ ਰਾਹਤ ਪਾਉਣ ਲਈ ਤੁਹਾਨੂੰ ਹਮੇਸ਼ਾ ਠੰਢੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ। ਗਰਮ ਚੀਜ਼ਾਂ ਖਾਣ ਨਾਲ ਢਿੱਡ ਨੂੰ ਨੁਕਸਾਨ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਉਨ੍ਹਾਂ ਆਦਤਾਂ ਬਾਰੇ ਦੱਸਾਂਗੇ, ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਢਿੱਡ ਦੀਆਂ ਸਮੱਸਿਆਵਾਂ ਤੋਂ ਬਚ ਸਕਦੇ ਹੋ।  

ਗਰਮੀ ਵਿੱਚ ਢਿੱਡ ਦੀਆਂ ਬੀਮਾਰੀਆਂ ਤੋਂ ਬਚਣ ਲਈ ਅਪਣਾਓ ਇਹ ਘਰੇਲੂ ਨੁਸਖ਼ੇ

ਜ਼ਿਆਦਾ ਖਾਣਾ ਨਾ ਖਾਓ
ਖਾਣੇ ਵਿੱਚ ਕਦੇ ਵੀ ਜ਼ਿਆਦਾ ਤਲਿਆ ਅਤੇ ਭੁੰਨਿਆ ਹੋਇਆ ਖਾਣਾ ਨਾ ਖਾਓ। ਇਹ ਸਿਹਤ ਲਈ ਖ਼ਤਰਨਾਕ ਹੈ। ਜੇਕਰ ਤੁਸੀਂ ਰਾਤ ਨੂੰ ਜ਼ਿਆਦਾ ਖਾਣਾ ਖਾ ਕੇ ਸੌਂਦੇ ਹੋ ਤਾਂ ਤੁਹਾਨੂੰ ਜਲਣ, ਗੈਸ ਜਾਂ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ। ਇਸ ਲਈ ਗਰਮੀਆਂ ਵਿੱਚ ਰਾਤ ਨੂੰ ਜ਼ਿਆਦਾ ਖਾਣਾ ਨਾ ਖਾਓ ।

ਦਹੀਂ ਖਾਓ
ਢਿੱਡ ਦੀਆਂ ਬੀਮਾਰੀਆਂ ਨੂੰ ਦੂਰ ਕਰਨ ਲਈ ਸਭ ਤੋਂ ਜ਼ਿਆਦਾ ਫ਼ਾਇਦੇਮੰਦ ਦਹੀਂ ਹੁੰਦਾ ਹੈ। ਜੇਕਰ ਤੁਹਾਨੂੰ ਢਿੱਡ ਨਾਲ ਸਬੰਧਿਤ ਕੋਈ ਵੀ ਸਮੱਸਿਆ ਹੈ ਤਾਂ ਤੁਸੀਂ ਦਹੀਂ ਅਤੇ ਲੱਸੀ ਦਾ ਸੇਵਨ ਜ਼ਰੂਰ ਕਰੋ, ਕਿਉਂਕਿ ਇਸ ਨਾਲ ਤੁਹਾਨੂੰ ਰਾਹਤ ਮਿਲੇਗੀ।

PunjabKesari

ਹਲਦੀ ਵਾਲਾ ਪਾਣੀ
ਢਿੱਡ ਦੀ ਗਰਮੀ ਦਾ ਇਲਾਜ ਅਸੀਂ ਹਲਦੀ ਨਾਲ ਵੀ ਕਰ ਸਕਦੇ ਹਾਂ। ਢਿੱਡ ’ਚ ਗਰਮੀ ਦੀ ਸਮੱਸਿਆ ਹੋਣ ’ਤੇ ਹਲਦੀ ਵਾਲੇ ਪਾਣੀ ਦੇ ਗਰਾਰੇ ਦਿਨ ਵਿੱਚ 3-4 ਵਾਰ ਕਰੋ, ਜਿਸ ਨਾਲ ਤੁਹਾਨੂੰ ਫ਼ਾਇਦਾ ਹੋਵੇਗਾ।

ਨਿੰਮ ਦੀ ਦਾਤਣ
ਨਿੰਮ ਨਾਲ ਵੀ ਅਸੀਂ ਢਿੱਡ ਦੀ ਗਰਮੀ ਦਾ ਇਲਾਜ ਕਰ ਸਕਦੇ ਹਾਂ । ਨਿੰਮ ਢਿੱਡ ਦੀਆਂ ਸਮੱਸਿਆਵਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਲਈ ਢਿੱਡ ਦੀਆਂ ਸਮੱਸਿਆਵਾਂ ਤੋਂ ਬਚਣ ਲਈ ਰੋਜ਼ਾਨਾ ਨਿੰਮ ਦੀ ਦਾਤਣ ਜ਼ਰੂਰ ਕਰੋ ।

ਨਿੰਬੂ ਦਾ ਪਾਣੀ
ਗਰਮੀਆਂ ਵਿੱਚ ਢਿੱਡ ਦੀ ਸਮੱਸਿਆਵਾਂ ਤੋਂ ਬਚਣ ਲਈ ਨਿੰਬੂ ਦਾ ਪਾਣੀ ਸਭ ਤੋਂ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਇਸ ਲਈ ਰੋਜ਼ਾਨਾ ਇੱਕ ਗਿਲਾਸ ਨਿੰਬੂ ਪਾਣੀ ਜ਼ਰੂਰ ਪੀਓ ।

PunjabKesari

ਗੁੜ ਦਾ ਪਾਣੀ
ਜੇਕਰ ਤੁਹਾਡੇ ਢਿੱਡ ਵਿੱਚ ਸੋਜ ਹੋ ਗਈ ਹੈ ਅਤੇ ਢਿੱਡ ਵਿੱਚ ਗਰਮੀ ਦੀ ਸਮੱਸਿਆ ਹੈ, ਤਾਂ ਗੁੜ ਵਾਲਾ ਪਾਣੀ ਪੀ ਸਕਦੇ ਹੋ। ਇਸ ਨਾਲ ਤੁਹਾਨੂੰ ਰਾਹਤ ਮਿਲੇਗੀ।

ਨਾਰੀਅਲ ਪਾਣੀ ਅਤੇ ਗੰਨੇ ਦਾ ਰਸ
ਗਰਮੀ ਦੇ ਮੌਸਮ ’ਚ ਤੁਸੀਂ ਰੋਜ਼ਾਨਾ ਨਾਰੀਅਲ ਪਾਣੀ ਅਤੇ ਗੰਨੇ ਦੇ ਰਸ ਦਾ ਸੇਵਨ ਜ਼ਰੂਰ ਕਰੋ। ਇਸ ਨਾਲ ਢਿੱਡ ਦੀ ਗਰਮੀ ਦੀ ਸਮੱਸਿਆ ਕਦੇ ਨਹੀਂ ਹੋਵੇਗੀ ।

  • Drink
  • jaggery water
  • heat stomach
  • ਢਿੱਡ
  • ਗੁੜ ਵਾਲਾ ਪਾਣੀ
  • ਘਰੇਲੂ ਨੁਸਖ਼ੇ

ਜੋੜਾਂ ਦੇ ਦਰਦ ਤੋਂ ਰਾਹਤ ਦਿਵਾਉਂਦੈ ‘ਅਜਵਾਇਣ ਦਾ ਪਾਣੀ’ ਪੀਣ ’ਤੇ ਹੋਣਗੇ ਇਹ ਘਰੇਲੂ ਫ਼ਾਇਦੇ

NEXT STORY

Stories You May Like

  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • gold   silver prices have also fallen
    ਸਸਤਾ ਹੋਇਆ ਸੋਨਾ, ਚਾਂਦੀ ਦੇ ਵੀ ਭਾਅ ਡਿੱਗੇ, ਜਾਣੋ ਕਿੰਨੇ ਹੋਏ ਭਾਅ
  • heat  aqi crosses 200  imd report
    ਦਿੱਲੀ ਦੇ ਲੋਕਾਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਕਈ ਇਲਾਕਿਆਂ 'ਚ AQI 200 ਤੋਂ ਪਾਰ, ਜਾਣੋ IMD ਦੀ ਰਿਪੋਰਟ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • young man  death  drug addiction
    ਨਿਹਾਲ ਸਿੰਘ ਵਾਲਾ ਹਲਕੇ ’ਚ 23 ਸਾਲਾ ਨੌਜਵਾਨ ਦੀ ਮੌਤ, ਨਸ਼ੇ ਦੇ ਕਹਿਰ ’ਤੇ ਉੱਠੇ ਸਵਾਲ
  • crude oil prices at 4 month high  saudi arabia concerns  impact on india too
    4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ
  • motorola  s impressive phone is set to launch soon
    ਜਲਦ ਲਾਂਚ ਹੋਣ ਵਾਲਾ ਹੈ Motorola ਦਾ ਸ਼ਾਨਦਾਰ ਫੋਨ ! ਜਾਣੋ ਕੀਮਤ ਤੇ ਫੀਚਰਜ਼
  • domestic air passenger traffic down 6 34  to 121 26 lakh in august
    ਘਰੇਲੂ ਹਵਾਈ ਯਾਤਰੀ ਗਿਣਤੀ ਅਗਸਤ ’ਚ 6.34 ਫੀਸਦੀ ਘੱਟ ਕੇ 121.26 ਲੱਖ ਰਹੀ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • cumin water is a treasure trove of benefits
      ਗੁਣਾਂ ਦੀ ਖਾਣ ਹੈ 'ਜੀਰੇ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • apply oil to your feet before going to bed at night
      ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ 'ਚ ਲਗਾਓ ਤੇਲ ! ਮਿਲਣਗੇ ਹੈਰਾਨੀਜਨਕ ਫਾਇਦੇ
    • fennel water is a boon for health
      ਸਿਹਤ ਲਈ ਵਰਦਾਨ ਹੈ 'ਸੌਂਫ ਦਾ ਪਾਣੀ' ! ਜਾਣੋ ਇਸ ਦੇ ਪੀਣ ਦੇ ਫਾਇਦੇ
    • these things are a boon for fatty liver patients
      Fatty liver ਦੇ ਮਰੀਜ਼ਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਜਾਣੋ ਇਸ ਦੇ ਫਾਇਦਿਆਂ...
    • cinnamon is a treasure of health
      ਸਿਹਤ ਦਾ ਖਜ਼ਾਨਾ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • know the benefits and harms of eating jaggery in winter
      ਜਾਣੋ ਸਰਦੀਆਂ 'ਚ ਗੁੜ ਖਾਣ ਦੇ ਫਾਇਦੇ ਤੇ ਨੁਕਸਾਨ
    • curry leaves are the food of virtue
      ਗੁਣਾਂ ਦੀ ਖਾਣ ਹੈ 'ਕੜੀ ਪੱਤਾ'! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • cumin is no less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜੀਰਾ' ! ਜਾਣੋ ਇਸ ਦੇ ਫਾਇਦੇ
    • pumpkin is no less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਕੱਦੂ ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • bitter gourd juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਕਰੇਲੇ ਦਾ ਜੂਸ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +