Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    12:38:21 PM

  • shiromani akali dal s constituency in charge hs walia s vehicle attacked

    ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ...

  • sukhpal singh khaira statement

    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ:...

  • ssp s statement on the suspicious death of punjab police personnel

    ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ...

  • bhu campus student attack

    BHU ਕੈਂਪਸ 'ਚ ਖ਼ੂਨੀ ਖੇਡ: ਹੋਸਟਲ ਦੇ ਬਾਹਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਗਰਮੀਆਂ 'ਚ ਜ਼ਰੂਰ ਖਾਓ ਲੀਚੀ, ਦਿਲ ਨੂੰ ਸਿਹਤਮੰਦ ਰੱਖਣ ਦੇ ਨਾਲ-ਨਾਲ ਕਈ ਰੋਗਾਂ ਤੋਂ ਦਿਵਾਉਂਦੀ ਹੈ ਨਿਜ਼ਾਤ

HOMEGROWN TIPS News Punjabi(ਦੇਸੀ ਨੁਸਖੇ)

ਗਰਮੀਆਂ 'ਚ ਜ਼ਰੂਰ ਖਾਓ ਲੀਚੀ, ਦਿਲ ਨੂੰ ਸਿਹਤਮੰਦ ਰੱਖਣ ਦੇ ਨਾਲ-ਨਾਲ ਕਈ ਰੋਗਾਂ ਤੋਂ ਦਿਵਾਉਂਦੀ ਹੈ ਨਿਜ਼ਾਤ

  • Edited By Aarti Dhillon,
  • Updated: 18 May, 2021 06:35 PM
New Delhi
eat litchi in summer  it keeps the heart healthy and cures many diseases
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਲੀਚੀ ਫ਼ਲ ਗਰਮੀਆਂ ਦੇ ਮੌਸਮ 'ਚ ਆਮ ਮਿਲਦਾ ਹੈ। ਖਾਣ 'ਚ ਸੁਆਦ ਹੋਣ ਦੇ ਨਾਲ ਇਹ ਸਿਹਤ ਲਈ ਵੀ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਇਸ 'ਚ ਕਾਰਬੋਹਾਈਡ੍ਰੇਟ, ਵਿਟਾਮਿਨ ਸੀ, ਵਿਟਾਮਿਨ ਏ ਅਤੇ ਬੀ ਕਾਂਪਲੈਕਸ ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ,ਫਾਸਫੋਰਸ, ਆਇਰਨ ਅਤੇ ਮਿਨਰਲਸ ਮੌਜੂਦ ਹੁੰਦੇ ਹਨ ਜੋ ਸਰੀਰ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੇ ਹਨ। ਗਰਮੀਆਂ 'ਚ ਰੋਜ਼ਾਨਾ ਲੀਚੀ ਖਾਣ ਨਾਲ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦੂਰ ਹੁੰਦੀਆਂ ਹਨ। ਅੱਜ ਅਸੀਂ ਤੁਹਾਨੂੰ ਗਰਮੀਆਂ 'ਚ ਲੀਚੀ ਖਾਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਜੋ ਤੁਹਾਡੇ ਲਈ ਬਹੁਤ ਹੀ ਲਾਭਕਾਰੀ ਸਾਬਤ ਹੋਣਗੇ।
ਮਜ਼ਬੂਤ ਇਮਊਨਿਟੀ
ਲੀਚੀ 'ਚ ਬੀਟਾ ਕੈਰੋਟੀਨ, ਰਾਈਬ੍ਰੋਫਲੇਵਿਨ, ਨਿਯਾਸਿਨ ਅਤੇ ਫੋਲੇਟ ਕਾਫੀ ਮਾਤਰਾ 'ਚ ਮੌਜੂਦ ਹੁੰਦਾ ਹੈ, ਜੋ ਇਮਊਨਿਟੀ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦ ਕਰਦਾ ਹੈ ਜਿਨ੍ਹਾਂ ਲੋਕਾਂ ਨੂੰ ਹਮੇਸ਼ਾ ਢਿੱਡ ਸੰਬੰਧੀ ਸਮੱਸਿਆ ਰਹਿੰਦੀ ਹੈ ਉਨ੍ਹਾਂ ਨੂੰ ਲੀਚੀ ਜ਼ਰੂਰ ਖਾਣੀ ਚਾਹੀਦੀ ਹੈ।

PunjabKesari
ਭਾਰ ਕੰਟਰੋਲ ਕਰੇ
ਲੀਚੀ 'ਚ ਫਾਈਬਰ ਮੌਜੂਦ ਹੁੰਦਾ ਹੈ ਜੋ ਭਾਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਜੋ ਲੋਕ ਜਲਦੀ ਆਪਣਾ ਮੋਟਾਪਾ ਘੱਟ ਕਰਨਾ ਚਾਹੁੰਦੇ ਹਨ ਉਨ੍ਹਾਂ ਲਈ ਇਹ ਬਹੁਤ ਮਦਦਗਾਰ ਹੈ। ਸਵੇਰ ਦੇ ਸਮੇਂ ਲੀਚੀ ਖਾਣ ਨਾਲ ਭੁੱਖ ਕੰਟਰੋਲ 'ਚ ਰਹਿੰਦੀ ਹੈ ਜਿਸ ਨਾਲ ਢਿੱਡ ਪੂਰਾ ਦਿਨ ਭਰਿਆ-ਭਰਿਆ ਰਹਿੰਦਾ ਹੈ।
ਪਾਣੀ ਦੀ ਘਾਟ ਪੂਰੀ ਕਰੇ
ਲੀਚੀ ਦਾ ਰਸ 1 ਪੋਸ਼ਟਿਕ ਤਰਲ ਹੈ। ਇਹ ਗਰਮੀਆਂ ਦੇ ਮੌਸਮ 'ਚ ਸਰੀਰ 'ਚ ਹੋਣ ਵਾਲੀ ਪਾਣੀ ਦੀ ਘਾਟ ਨੂੰ ਪੂਰਾ ਕਰਦਾ ਹੈ। ਇਸ ਤੋਂ ਇਲਾਵਾ ਲੀਚੀ ਸਰੀਰ ਨੂੰ ਠੰਡਕ ਪਹੁੰਚਾਉਣ ਦਾ ਕੰਮ ਵੀ ਕਰਦੀ ਹੈ।
ਬੱਚਿਆਂ ਦਾ ਵਿਕਾਸ
ਲੀਚੀ 'ਚ ਕੈਲਸ਼ੀਅਮ, ਫਾਸਫੋਰਸ ਅਤੇ ਮੈਗਨੀਸ਼ੀਅਮ ਮੌਜੂਦ ਹੁੰਦੇ ਹਨ ਜੋ ਬੱਚਿਆਂ ਦੇ ਸਰੀਰਕ ਵਿਕਾਸ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਦੇ ਨਾਲ ਹੀ ਲੀਚੀ ਹੱਡੀਆਂ ਦੀਆਂ ਬੀਮਾਰੀਆਂ ਰੋਕਣ 'ਚ ਮਦਦ ਕਰਦਾ ਹੈ।

PunjabKesari
ਦਿਲ ਨੂੰ ਰੱਖੇ ਸਿਹਤਮੰਦ 
ਬੀਟਾ ਕੈਰੋਟੀਨ ਅਤੇ ਓਲੀਗੋਨੋਲ ਭਰਪੂਰ ਲੀਚੀ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ ਹੈ।
ਕੈਂਸਰ ਤੋਂ ਬਚਾਅ
ਇਕ ਸੋਧ 'ਚ ਇਹ ਗੱਲ ਸਾਬਤ ਹੋਈ ਹੈ ਕਿ ਲੀਚੀ ਵਿਚ ਕੈਂਸਰ ਕੋਸ਼ੀਕਾਵਾਂ ਨਾਲ ਲੜ੍ਹਣ ਦੇ ਗੁਣ ਹੁੰਦੇ ਹਨ। ਰੋਜ਼ਾਨਾ ਲੀਚੀ ਦੀ ਵਰਤੋਂ ਕਰਨ ਨਾਲ ਕੈਂਸਰ ਸੈੱਲਸ ਨਹੀਂ ਵਧ ਪਾਉਂਦੇ।
ਗਲੇ ਦੀ ਖਰਾਸ਼ ਦੂਰ ਕਰੇ
ਗਲੇ ਦੀ ਖਰਾਸ਼ ਨੂੰ ਘੱਟ ਕਰਨ ਲਈ ਲੀਚੀ ਬਹੁਤ ਹੀ ਫ਼ਾਇਦੇਮੰਦ ਹੈ। ਜਦੋਂ ਵੀ ਤੁਹਾਡੇ ਗਲੇ 'ਚ ਖਰਾਸ਼ ਜਾਂ ਦਰਦ ਹੋਵੇ ਤਾਂ 1 ਲੀਚੀ ਖਾ ਲਓ।

PunjabKesari
ਢਿੱਡ ਲਈ ਫ਼ਾਇਦੇਮੰਦ
ਦਸਤ, ਉਲਟੀ, ਢਿੱਡ ਦੀ ਖਰਾਬੀ, ਢਿੱਡ ਦੇ ਅਲਸਰ ਅਤੇ ਅੰਤੜੀਆਂ 'ਚ ਸੋਜ ਵਰਗੀਆਂ ਸਮੱਸਿਆਵਾਂ ਨੂੰ ਘੱਟ ਕਰਨ ਲਈ ਲੀਚੀ ਦੀ ਵਰਤੋਂ ਕਰਨੀ ਬਹੁਤ ਹੀ ਫ਼ਾਇਦੇਮੰਦ ਹੁੰਦੀ ਹੈ। ਇਸ ਤੋਂ ਇਲਾਵਾ ਲੀਚੀ ਗੁਰਦੇ ਦੀ ਪੱਥਰੀ ਨਾਲ ਹੋਣ ਵਾਲੇ ਦਰਦ ਤੋਂ ਵੀ ਰਾਹਤ ਦਿਵਾਉਂਦੀ ਹੈ।
ਧਿਆਨ ਰੱਖਣ ਯੋਗ ਗੱਲ
ਲੀਚੀ ਖਾਂਦੇ ਸਮੇਂ ਧਿਆਨ ਰੱਖੋ ਕਿ ਜ਼ਿਆਦਾ ਮਾਤਰਾ 'ਚ ਲੀਚੀ ਖਾਣਾ ਹਾਨੀਕਾਰਕ ਹੋ ਸਕਦਾ ਹੈ। ਜ਼ਿਆਦਾ ਲੀਚੀ ਖਾਣ ਨਾਲ ਖਾਰਸ਼, ਸੋਜ ਅਤੇ ਸਾਹ ਲੈਣ 'ਚ ਤਕਲੀਫ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

  • eat litchi
  • summer
  • heart healthy
  • many diseases
  • ਗਰਮੀ
  • ਲੀਚੀ
  • ਦਿਲ
  • ਸਿਹਤਮੰਦ

ਗਰਮੀਆਂ 'ਚ ਲੂ ਲੱਗਣ ਤੋਂ ਬਚਾਉਂਦਾ ਹੈ ਪੁਦੀਨਾ, ਜਾਣੋ ਸਰੀਰ ਨੂੰ ਹੋਣ ਵਾਲੇ ਹੋਰ ਵੀ ਬੇਮਿਸਾਲ ਫ਼ਾਇਦੇ

NEXT STORY

Stories You May Like

  • threats to fortis hospital  schools
    ਮੋਹਾਲੀ : ਫੋਰਟਿਸ ਹਸਪਤਾਲ ਸਣੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • woman caught her husband with another woman
    Punjab: ਬੰਦ ਕਮਰੇ 'ਚ 'ਸਹੇਲੀ' ਨਾਲ ਮੌਜੂਦ ਸੀ ਮੁੰਡਾ! ਘਰਵਾਲੀ ਨੇ ਫੜ ਲਿਆ ਰੰਗੇ ਹੱਥੀਂ
  • fall in shares of 6 companies including tcs info  rs 3 lakh crore lost
    TCS-ਇਨਫੋਸਿਸ ਸਮੇਤ 6 ਕੰਪਨੀਆਂ ਦੇ ਸ਼ੇਅਰਾਂ ’ਚ ਗਿਰਾਵਟ ਨਾਲ ਹਿੱਲੇ ਨਿਵੇਸ਼ਕ, 3 ਲੱਖ ਕਰੋੜ ਰੁਪਏ ਸੁਆਹ
  • sbi takes a big leap  surpasses icici bank  valuation gap with hdfc narrows
    SBI ਨੇ ਮਾਰੀ ਵੱਡੀ ਛਾਲ, ICICI ਬੈਂਕ ਨੂੰ ਪਛਾੜਿਆ, HDFC ਨਾਲ ਘਟਿਆ ਮੁੱਲਾਂਕਣ ਪਾੜਾ
  • robbers robbed a girl while stopping her on the way
    ਜਲੰਧਰ ਵਿਖੇ ਕੁੜੀ ਨੂੰ ਰਸਤੇ 'ਚ ਰੋਕ ਲੁਟੇਰਿਆਂ ਨੇ ਕੀਤੀ ਲੁੱਟਖੋਹ, ਦਾਤਰ ਵਿਖਾ ਕੇ ਨਕਦੀ ਨਾਲ ਭਰਿਆ ਲੁੱਟਿਆ ਪਰਸ
  • businessmen may get relief in gst meeting registration and refund
    GST ਮੀਟਿੰਗ 'ਚ ਕਾਰੋਬਾਰੀਆਂ ਨੂੰ ਮਿਲ ਸਕਦੀ ਹੈ ਰਾਹਤ, ਰਜਿਸਟ੍ਰੇਸ਼ਨ ਅਤੇ ਰਿਫੰਡ ਹੋਣਗੇ ਆਸਾਨ
  • people  s hearts are won not by pride  but by service  dr  navjot dahiya
    ਘਮੰਡ ਨਾਲ ਨਹੀਂ, ਸੇਵਾ ਨਾਲ ਜਿੱਤੇ ਜਾਂਦੇ ਨੇ ਲੋਕਾਂ ਦੇ ਦਿਲ: ਡਾ. ਨਵਜੋਤ ਦਾਹੀਆ
  • hotel rates soar  industry representatives meet tourism minister
    ਹੋਟਲ ਕਿਰਾਇਆਂ ’ਚ ਉਛਾਲ, ਉਦਯੋਗ ਪ੍ਰਤੀਨਿਧੀਆਂ ਨੇ ਸੈਰ-ਸਪਾਟਾ ਮੰਤਰੀ ਨਾਲ ਕੀਤੀ ਮੁਲਾਕਾਤ
  • shiromani akali dal s constituency in charge hs walia s vehicle attacked
    ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!
  • sukhpal singh khaira statement
    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
  • congress holds meeting 5 member committees to be formed in 181 booths
    ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ...
  • trains continue to arrive late
    ਅੰਮ੍ਰਿਤਸਰ ਸਪੈਸ਼ਲ ਨੇ 8 ਅਤੇ ਸਰਬੱਤ ਦਾ ਭਲਾ ਨੇ 5 ਘੰਟੇ ਕਰਵਾਈ ਉਡੀਕ, ਵੈਸ਼ਨੋ...
  • power outage in punjab till 5 pm today
    ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ
  • a 14 wheeler truck crushed the only son in front of his father
    ਸੜਕਾਂ ਦੀ ਮੰਦੀ ਹਾਲਤ ਨੇ ਲਈ ਮਾਸੂਮ ਦੀ ਜਾਨ, 14 ਟਾਇਰਾਂ ਵਾਲੇ ਟਰੱਕ ਨੇ ਪਿਓ...
  • punjabi singer ks makhan joins akali dal
    ਅਕਾਲੀ ਦਲ 'ਚ ਸ਼ਾਮਲ ਹੋਏ ਪੰਜਾਬੀ ਗਾਇਕ KS ਮੱਖਣ, ਸੁਖਬੀਰ ਬਾਦਲ ਨੇ ਪਾਰਟੀ 'ਚ...
  • sukhpal khaira alleges misuse of 15th finance commission grants in punjab
    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ ਲਾਏ...
Trending
Ek Nazar
live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸੀ ਨੁਸਖੇ ਦੀਆਂ ਖਬਰਾਂ
    • not only exercise  the way you chew your food will reduce your stomach size
      ਸਿਰਫ ਕਸਰਤ ਹੀ ਨਹੀਂ ਖਾਣਾ ਚਬਾਉਣ ਦਾ ਤਰੀਕਾ ਵੀ ਘਟਾਏਗਾ ਤੁਹਾਡਾ ਪੇਟ, ਬਸ ਕਰੋ ਇਹ...
    • itching in the body may be a sign of vitamin deficiency
      ਸਾਵਧਾਨ! ਸਰੀਰ 'ਚ ਖਾਰਸ਼ ਹੋਣਾ ਹੋ ਸਕਦਾ ਹੈ ਵਿਟਾਮਿਨ ਦੀ ਕਮੀ ਦਾ ਸੰਕੇਤ, ਜਾਣੋ...
    • taking painkillers without medical advice can be expensive
      ਸਾਵਧਾਨ! ਬਿਨਾਂ ਡਾਕਟਰੀ ਸਲਾਹ ਦੇ ਪੇਨ ਕਿਲਰ ਲੈਣਾ ਪੈ ਸਕਦੈ ਮਹਿੰਗਾ, ਇਨ੍ਹਾਂ...
    • glass  steel  copper or plastic which bottle drink water
      ਕੱਚ, ਸਟੀਲ, ਤਾਂਬਾ ਜਾਂ ਪਲਾਸਟਿਕ ! ਜਾਣੋ ਕਿਹੜੀ ਬੋਤਲ 'ਚ ਪੀਣਾ ਚਾਹੀਦੈ ਪਾਣੀ
    • frequent sleep disruptions at night are a warning sign
      ਰਾਤ ਨੂੰ ਵਾਰ-ਵਾਰ ਨੀਂਦ ਟੁੱਟਣਾ ਖ਼ਤਰੇ ਦੀ ਘੰਟੀ! ਦਿਲ ਤੇ ਦਿਮਾਗ ਦੀਆਂ ਬਿਮਾਰੀਆਂ...
    • figs are a   magical treasure   of beauty and health
      ਸੁੰਦਰਤਾ ਅਤੇ ਸਿਹਤ ਦਾ 'ਜਾਦੂਈ ਖ਼ਜ਼ਾਨਾ' ਹੈ ਅੰਜੀਰ ! ਜਾਣੋ ਡਾਈਟ 'ਚ ਸ਼ਾਮਲ...
    • women be careful don t ignore back pain in winter
      ਔਰਤਾਂ ਰਹਿਣ ਸਾਵਧਾਨ! ਸਰਦੀਆਂ 'ਚ ਕਮਰ ਦਰਦ ਨੂੰ ਨਾ ਕਰੋ ਨਜ਼ਰਅੰਦਾਜ਼, ਪੜ੍ਹੋ ਇਹ...
    • know what are the benefits of drinking turmeric water
      ਜਾਣੋ ! ਖਾਲੀ ਪੇਟ ਹਲਦੀ ਪਾਣੀ ਪੀਣ ਨਾਲ ਸਰੀਰ ਨੂੰ ਹੁੰਦੇ ਹਨ ਕੀ ਫਾਇਦੇ ?
    • roshan healthcare ayurvedic treatment
      ਆਯੁਰਵੇਦ ਦੇ ਅਨੁਸਾਰ ਜਾਣੋ ਕੀ ਹਨ ਪੁਰਸ਼ਾਂ 'ਚ ਘੱਟ ਸ਼ੁਕਰਾਣੂ ਸਮੱਸਿਆ ਦੇ ਕਾਰਨ,...
    • cold air causes itching in the ears here s how to prevent it
      ਕੀ ਠੰਡੀ ਹਵਾ ਕਾਰਨ ਕੰਨਾਂ 'ਚ ਹੁੰਦੀ ਹੈ ਖਾਰਿਸ਼ ? ਤਾਂ ਇੰਝ ਕਰੋ ਬਚਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +