Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 17, 2025

    5:24:01 PM

  • alert for gold investors  break on gold  s rise  prices may fall soon

    Gold ਦੇ ਨਿਵੇਸ਼ਕਾਂ ਲਈ Alert, ਸੋਨੇ ਦੀਆਂ ਕੀਮਤਾਂ...

  • punjab police encounters a criminal

    ਪੰਜਾਬ ਪੁਲਸ ਵੱਲੋਂ ਬਦਮਾਸ਼ ਦਾ ਐਨਕਾਊਂਟਰ

  • scuffle between guard and priest in maa chintapurni temple

    ਮਾਂ ਚਿੰਤਪੂਰਨੀ ਮੰਦਰ ਦੇ ਗਰਭ ਗ੍ਰਹਿ 'ਚ ਝੜਪ,...

  • gold falls again from record level  price of 24 22 20 18 14 carat gold

    ਰਿਕਾਰਡ ਪੱਧਰ ਤੋਂ ਫਿਰ ਮੂਧੇ ਮੂੰਹ ਡਿੱਗਾ Gold,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • Health Tips: ਸੌਣ ਤੋਂ ਪਹਿਲੇ ਭੁੱਲ ਕੇ ਨਾ ਖਾਓ ਇਹ ਚੀਜ਼ਾਂ, ਸਿਹਤ 'ਤੇ ਹੋਵੇਗਾ ਬੁਰਾ ਅਸਰ

HOMEGROWN TIPS News Punjabi(ਦੇਸੀ ਨੁਸਖੇ)

Health Tips: ਸੌਣ ਤੋਂ ਪਹਿਲੇ ਭੁੱਲ ਕੇ ਨਾ ਖਾਓ ਇਹ ਚੀਜ਼ਾਂ, ਸਿਹਤ 'ਤੇ ਹੋਵੇਗਾ ਬੁਰਾ ਅਸਰ

  • Edited By Sunita,
  • Updated: 28 Feb, 2023 01:07 PM
Jalandhar
external factors that influence sleep
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਦਿਨ ਦੀ ਸ਼ੁਰੂਆਤ ਭਾਵੇਂ ਹੀ ਸੂਰਜ ਚੜਨ ਨਾਲ ਹੋਵੇ ਪਰ ਤੁਹਾਨੂੰ ਸਵੇਰ ਦੀ ਤਾਜ਼ਗੀ ਰਾਤ ਦੇ ਖਾਣੇ 'ਤੇ ਨਿਰਭਰ ਕਰਦੀ ਹੈ। ਬਹੁਤ ਸਾਰੇ ਲੋਕ ਰਾਤ ਨੂੰ ਖਾਣੇ 'ਚ ਅਸੰਤੁਲਿਤ ਭੋਜਨ ਖਾ ਰਹੇ ਹਨ, ਜਿਸ ਕਾਰਨ ਉਹ ਚੈਨ ਦੀ ਨੀਂਦ ਨਹੀਂ ਲੈ ਪਾਉਂਦੇ ਹਨ। ਇਸ ਤਰ੍ਹਾਂ ਦੇ ਭੋਜਨ ਨੂੰ ਐਂਟੀ ਬ੍ਰੇਨ ਫੂਡ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਜਿਸ 'ਚ ਸ਼ੱਕਰਯੁਕਤ ਆਹਾਰ ਆਦਿ ਸ਼ਾਮਲ ਹੈ। ਜੇਕਰ ਚੰਗੀ ਨੀਂਦ ਚਾਹੁੰਦੇ ਹੋ ਤਾਂ ਕੁਝ ਅਜਿਹੀਆਂ ਚੀਜ਼ਾਂ ਹਨ, ਜੋ ਰਾਤ ਨੂੰ ਨਹੀਂ ਖਾਣੀਆਂ ਚਾਹੀਦੀਆਂ।


ਚਾਕਲੇਟ ਅਤੇ ਪੇਨਕਿੱਲਰ ਨਾ ਖਾਓ
ਰਾਤ ਨੂੰ ਸੌਣ ਤੋਂ ਪਹਿਲਾਂ ਕਦੇ ਵੀ ਚਾਕਲੇਟ ਅਤੇ ਪੇਨਕਿੱਲਰ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਚਾਕਲੇਟ 'ਚ ਬਹੁਤ ਜ਼ਿਆਦਾ ਮਾਤਰਾ 'ਚ ਕੈਫੀਨ ਪਾਇਆ ਜਾਂਦਾ ਹੈ। ਕੈਫੀਨ ਤੁਹਾਡੀ ਨੀਂਦ ਨੂੰ ਵੀ ਪ੍ਰਭਾਵਿਤ ਕਰਦਾ ਹੈ। ਇਸ 'ਚ ਵਿਟਾਮਿਨ-ਈ, ਐਂਟੀ-ਆਕਸੀਡੈਂਟਸ ਵਰਗੇ ਤੱਤ ਪਾਏ ਜਾਂਦੇ ਹਨ। ਰਾਤ ਨੂੰ ਇਸ ਦਾ ਸੇਵਨ ਕਰਨ ਨਾਲ ਤੁਹਾਨੂੰ ਅਨਿੰਦਰਾ ਦੀ ਸਮੱਸਿਆ ਹੋ ਸਕਦੀ ਹੈ। 

PunjabKesari
ਜ਼ਿਆਦਾ ਮਸਾਲੇਦਾਰ ਭੋਜਨ ਨਾ ਖਾਓ
ਜੇਕਰ ਤੁਸੀਂ ਡਿਨਰ 'ਚ ਜ਼ਿਆਦਾ ਮਸਾਲੇਦਾਰ ਚੀਜ਼ਾਂ ਖਾਂਦੇ ਹੋ ਤਾਂ ਅੱਜ ਤੋਂ ਹੀ ਉਸ ਨੂੰ ਖਾਣਾ ਛੱਡ ਦਿਓ ਕਿਉਂਕਿ ਇਸ ਤਰ੍ਹਾਂ ਦਾ ਖਾਣਾ ਤੁਹਾਡੇ ਢਿੱਡ 'ਚ ਜਲਨ ਅਤੇ ਅਪਚ ਵਰਗੀਆਂ ਪ੍ਰੇਸ਼ਾਨੀਆਂ ਪੈਦਾ ਕਰ ਸਕਦਾ ਹੈ, ਜਿਸ ਕਾਰਨ ਤੁਹਾਡੀ ਨੀਂਦ ਵੀ ਪ੍ਰਭਾਵਿਤ ਹੁੰਦੀ ਹੈ। ਇਸ ਲਈ ਜਿੰਨਾ ਸੰਭਵ ਹੋ ਸਕੇ ਰਾਤ ਨੂੰ ਖਾਣੇ 'ਚ ਮਿਰਚ ਅਤੇ ਮਸਾਲਿਆਂ ਦੀ ਘੱਟ ਵਰਤੋਂ ਕਰੋ। ਇਸ ਤੋਂ ਇਲਾਵਾ ਰਾਤ ਨੂੰ ਖਾਣੇ 'ਚ ਹਲਕਾ ਆਹਾਰ ਜਿਵੇਂ ਖਿਚੜੀ, ਦਾਲ-ਰੋਟੀ ਅਤੇ ਦਲੀਆ ਆਦਿ ਸ਼ਾਮਲ ਕਰੋ।

ਟਮਾਟਰ ਦਾ ਸੇਵਨ ਨਾ ਕਰੋ
ਟਮਾਟਰ ਦਾ ਰਾਤ ਨੂੰ ਸੇਵਨ ਕਰਨਾ ਸਿਹਤ ਲਈ ਬਹੁਤ ਨੁਕਸਾਨਦਾਇਕ ਮੰਨਿਆ ਜਾਂਦਾ ਹੈ। ਇਸ 'ਚ ਐਸਿਡ ਬਹੁਤ ਹੀ ਜ਼ਿਆਦਾ ਮਾਤਰਾ 'ਚ ਪਾਇਆ ਜਾਂਦਾ ਹੈ, ਜਿਸ ਕਾਰਨ ਤੁਹਾਨੂੰ ਐਸਿਡਿਟੀ ਦੀ ਸਮੱਸਿਆ ਹੋ ਸਕਦੀ ਹੈ। ਟਮਾਟਰ 'ਚ ਕੈਰੋਟਨਾਈਡਸ ਵੀ ਪਾਏ ਜਾਂਦੇ ਹਨ ਜੋ ਤੁਹਾਡੇ ਇਮਿਊਨ ਸਿਸਟਮ ਨੂੰ ਪ੍ਰਭਾਵਿਤ ਕਰਦੇ ਹਨ।

PunjabKesari
ਨਾ ਕਰੋ ਮੈਦਾ ਯੁਕਤ ਆਹਾਰ ਦੀ ਵਰਤੋਂ
ਅੱਜ ਕੱਲ੍ਹ ਰਾਤ ਦੇ ਖਾਣੇ 'ਚ ਪਿੱਜ਼ਾ ਅਤੇ ਬਰਗਰ ਵਰਗੀਆਂ ਚੀਜ਼ਾਂ ਪਸੰਦ ਕੀਤੀਆਂ ਜਾਂਦੀਆਂ ਹਨ। ਕਹਿਣ ਨੂੰ ਤਾਂ ਇਸ 'ਚ ਸਬਜ਼ੀਆਂ ਹੁੰਦੀਆਂ ਹਨ ਪਰ ਇਸ ਤਰ੍ਹਾਂ ਦੇ ਆਹਾਰ ਨੂੰ ਬਣਾਉਣ 'ਚ ਪਨੀਰ ਅਤੇ ਮੈਦੇ ਦੀ ਵਰਤੋਂ ਕੀਤੀ ਜਾਂਦੀ ਹੈ ਜੋ ਕਿ ਸਿਹਤ ਲਈ ਸਹੀ ਨਹੀਂ ਹੁੰਦੀ ਹੈ। ਮੈਦੇ ਦੀ ਵਜ੍ਹਾ ਨਾਲ ਸਰੀਰ 'ਚ ਵਸਾ ਜੰਮ ਜਾਂਦੀ ਹੈ ਅਤੇ ਇਹ ਵਸਾ ਮੋਟਾਪੇ ਦਾ ਕਾਰਨ ਬਣਦੀ ਹੈ। ਜਿਸ ਦਾ ਨਤੀਜਾ ਉਲਝਣ ਭਰੀ ਨੀਂਦ ਵੀ ਹੋ ਸਕਦਾ ਹੈ। 

ਜੰਕ ਫੂਡ ਦੀ ਨਾ ਕਰੋ ਵਰਤੋਂ
ਬਰਗਰ, ਪਿੱਜ਼ਾ ਦੇ ਨਾਲ-ਨਾਲ ਨੂਡਲਸ, ਸੂਪ ਅਤੇ ਚਾਈਨੀਜ਼ ਫੂਡਸ ਵੀ ਡਿਨਰ 'ਚ ਨਾ ਖਾਓ ਕਿਉਂਕਿ ਇਸ 'ਚ ਮੋਨੋਸੋਡੀਅਮ ਗਲੂਟਾਮੇਟ ਦੀ ਵਰਤੋਂ ਕੀਤੀ ਜਾਂਦੀ ਹੈ। ਮੋਨੋਸੋਡੀਅਮ ਗਲੂਟਾਮੇਟ ਦਾ ਅਸਰ ਬਿਲਕੁੱਲ ਉਸ ਤਰ੍ਹਾਂ ਹੁੰਦਾ ਹੈ ਜਿਵੇਂ ਕਿ ਚਾਹ, ਕੌਫੀ ਜਾਂ ਚਾਕਲੇਟ ਦਾ ਹੁੰਦਾ ਹੈ। ਕੈਫੀਨ ਦੀ ਤਰ੍ਹਾਂ ਹੀ ਮੋਨੋਸੋਡੀਅਮ ਗਲੂਟਾਮੇਟ ਸਰੀਰ ਨੂੰ ਐਕਟੀਵਿਟੀ ਨਾਲ ਭਰ ਦਿੱਤਾ ਹੈ, ਜਿਸ ਕਾਰਨ ਤੁਸੀਂ ਚੈਨ ਦੀ ਨੀਂਦ ਨਹੀਂ ਸੋ ਪਾਉਂਦੇ ਹੋ। ਇਸ ਦੇ ਇਲਾਵਾ ਇਸ ਤਰ੍ਹਾਂ ਦਾ ਭੋਜਨ ਸਰੀਰ ਨੂੰ ਕੋਈ ਹੋਰ ਨੁਕਸਾਨ ਵੀ ਪਹੁੰਚਾ ਸਕਦਾ ਹੈ।

ਗੰਢਿਆਂ ਦੀ ਵਰਤੋ ਨਾ ਕਰੋ
ਰਾਤ ਨੂੰ ਕਦੇ ਵੀ ਗੰਢਿਆਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਹ ਤੁਹਾਡੇ ਪਾਚਣ ਤੰਤਰ ਨੂੰ ਪ੍ਰਭਾਵਿਤ ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡੇ ਢਿੱਡ 'ਚ ਗੈਸ ਬਣਦੀ ਹੈ ਜਿਸ ਨਾਲ ਤੁਹਾਡੀ ਨੀਂਦ ਪ੍ਰਭਾਵਿਤ ਹੁੰਦੀ ਹੈ। ਇਸ ਦੇ ਨਾਲ ਹੀ ਇਹ ਤੁਹਾਡੇ ਸਰੀਰ 'ਚ ਐਸਿਡਿਕ ਰਿਐਕਸ਼ਨ ਵਧਾਉਂਦਾ ਹੈ। ਹਾਲਾਂਕਿ ਕਈ ਡਾਕਟਰ ਰਾਤ ਨੂੰ ਗੰਢੇ ਖਾਣ ਦੇ ਸਲਾਹ ਦਿੰਦੇ ਹਨ। ਜੇਕਰ ਤੁਸੀਂ ਇਸ ਦਾ ਸੇਵਨ ਕਰਨਾ ਚਾਹੁੰਦੇ ਹੋ ਤਾਂ ਡਾਕਟਰ ਦੀ ਸਲਾਹ ਜ਼ਰੂਰ ਲਓ। 

PunjabKesari
ਰਾਤ ਦੇ ਖਾਣੇ 'ਚ ਨਾ ਖਾਓ ਇਹ ਸਬਜ਼ੀਆਂ
ਕੁਝ ਸਬਜ਼ੀਆਂ 'ਚ ਅਘੁਲਣਸ਼ੀਲ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਲੰਬੇ ਸਮੇਂ ਤੱਕ ਤੁਹਾਡਾ ਢਿੱਡ ਭਰਿਆ ਰੱਖਦੀ ਹੈ ਅਤੇ ਪਾਚਣ ਤੰਤਰ ਦੀ ਗਤੀ ਨੂੰ ਵੀ ਹੌਲੀ ਕਰ ਦਿੰਦੀ ਹੈ। ਇਸ ਤਰ੍ਹਾਂ ਦੀਆਂ ਸਬਜ਼ੀਆਂ ਨਾਲ ਗੈਸ ਅਤੇ ਪਾਚਨ ਸੰਬੰਧੀ ਹੋਰ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਅਜਿਹੀਆਂ ਸਬਜ਼ੀਆਂ ਨੂੰ ਰਾਤ ਦੇ ਸਮੇਂ ਖਾਣੇ ਤੋਂ ਬਚਣਾ ਚਾਹੀਦਾ ਹੈ। ਇਸ 'ਚ ਪਿਆਜ਼, ਬ੍ਰੋਕਲੀ, ਪੱਤਾ ਗੋਭੀ ਆਦਿ ਸ਼ਾਮਲ ਹੈ।

PunjabKesari

ਨੀਂਦ ਲਈ ਰੁਕਾਵਟ ਬਣਦੀ ਹੈ ਜ਼ਿਆਦਾ ਅਲਕੋਹਲ
ਰਾਤ ਦੇ ਸਮੇਂ ਜ਼ਿਆਦਾ ਅਲਕੋਹਲ ਦੀ ਵਰਤੋਂ ਨਾ ਕਰੋ ਕਿਉਂਕਿ ਅਲਕੋਹਲ ਵੀ ਨੀਂਦ 'ਚ ਰੁਕਾਵਟ ਪਹੁੰਚਾਉਂਦੀ ਹੈ। ਇਹ ਮੈਟਾਬੋਲੀਜ਼ਮ ਨੂੰ ਤੇਜ਼ ਕਰ ਦਿੰਦਾ ਹੈ। ਜਿਸ ਨਾਲ ਦਿਮਾਗ ਅਤੇ ਸਰੀਰ ਅਰਾਮ ਦੀ ਬਜਾਏ ਐਕਟੀਵਿਟੀ ਦੇ ਮੂਡ 'ਚ ਆ ਜਾਂਦਾ ਹੈ।

PunjabKesari

  • Health Tips
  • Affect
  • Sleep
  • Health
  • Body
  • Diet
  • ਸੌਣ
  • ਚੀਜ਼ਾਂ
  • ਸਿਹਤ
  • ਚਾਕਲੇਟ

ਬਦਲਦੇ ਮੌਸਮ 'ਚ ਖੰਘ ਤੋਂ ਪਰੇਸ਼ਾਨ ਲੋਕ ਜ਼ਰੂਰ ਅਪਣਾਓ ਇਹ ਘਰੇਲੂ ਨੁਸਖ਼ੇ

NEXT STORY

Stories You May Like

  • take care health in summer  include things diet
    Health Tips: ਗਰਮੀਆਂ 'ਚ ਇੰਝ ਰੱਖੋ ਆਪਣੀ ਸਿਹਤ ਦਾ ਧਿਆਨ, ਖ਼ੁਰਾਕ 'ਚ ਸ਼ਾਮਲ ਕਰੋ ਇਹ ਚੀਜ਼ਾਂ
  • health tips sugarcane juice
    Health Tips : ਸ਼ੂਗਰ ਦੇ ਰੋਗੀਆਂ ਲਈ ਲਾਹੇਵੰਦ ਹੈ ''ਗੰਨੇ ਦਾ ਰਸ'', ਪੀਣ ਨਾਲ ਹੋਣਗੇ ਹੋਰ ਵੀ ਫ਼ਾਇਦੇ
  • do not carry these things traveling by air flight
    ਸਾਵਧਾਨ! ਹਵਾਈ ਯਾਤਰਾ ਕਰਦੇ ਸਮੇਂ ਭੁੱਲ ਕੇ ਵੀ ਨਾ ਲੈ ਕੇ ਜਾਓ ਇਹ ਚੀਜ਼ਾਂ, ਵਾਪਰ ਸਕਦੇ ਵੱਡਾ ਹਾਦਸਾ
  • health tips ac
    ਰਾਤ ਭਰ ਚਲਾਉਂਦੇ ਹੋ AC ਤਾਂ ਕਮਰੇ 'ਚ ਜ਼ਰੂਰ ਰੱਖੋ ਇਹ ਚੀਜ਼
  • sleeping time drink milk
    ਰਾਤ ਦੇ ਸਮੇਂ ਭੁੱਲ ਕੇ ਨਾ ਕਰੋ ਦੁੱਧ ਦਾ ਸੇਵਨ, ਸਰੀਰ ਨੂੰ ਹੁੰਦੀਆਂ ਹਨ ਇਹ ਸਮੱਸਿਆਵਾਂ
  • these people should not consume giloy by mistake
    ਇਹ ਲੋਕ ਭੁੱਲ ਕੇ ਨਾ ਕਰਨ 'ਗਿਲੋਅ ਦਾ ਸੇਵਨ', ਸਰੀਰ ਨੂੰ ਭੁਗਤਣਾ ਪੈ ਸਕਦੈ ਨੁਕਸਾਨ
  • if you want to get rid of the problem of uric acid
    Uric acid ਦੀ ਸਮੱਸਿਆ ਨੂੰ ਕਰਨਾ ਹੈ ਦੂਰ ਤਾਂ ਜ਼ਰੂਰ ਖਾਓ ਇਹ ਚੀਜ਼ਾਂ
  • mix this with yogurt and eat it
    ਦਹੀਂ 'ਚ ਮਿਲਾ ਕੇ ਖਾਓ ਇਹ ਚੀਜ਼! ਮਿਲਣਗੇ ਹੈਰਾਨੀਜਨਕ ਫਾਇਦੇ
  • passport  tehsil complex  portal
    Punjab : ਪਾਸਪੋਰਟ ਬਨਵਾਉਣ ਵਾਲਿਆਂ ਖ਼ੁਸ਼ਖ਼ਬਰੀ, ਹੁਣ ਲਿਆ ਗਿਆ ਵੱਡਾ ਫ਼ੈਸਲਾ
  • punjab cell phone alert
    ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ...
  • punjab weather update
    ਸਾਰਾ ਹਫ਼ਤਾ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
  • big relief regarding driving license and rc in punjab
    ਡਰਾਈਵਿੰਗ ਲਾਇਸੈਂਸ ਤੇ RC ਨੂੰ ਲੈ ਕੇ ਵੱਡੀ ਰਾਹਤ, ਪੰਜਾਬ ਦੇ ਟਰਾਂਸਪੋਰਟ ਮੰਤਰੀ...
  • jalandhar plywood businessman s daughter in law found deadbody
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...
  • major action against sho anil kumar of jalandhar police station no 3
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
  • new trouble for people of jalandhar growing big threat
    ਜਲੰਧਰ ਵਾਸੀਆਂ ਲਈ ਨਵੀਂ ਮੁਸੀਬਤ! ਮੰਡਰਾ ਰਿਹੈ ਵੱਡਾ ਖ਼ਤਰਾ, 15-20 ਦਿਨ ਬਾਅਦ...
  • jalandhar aap mla raman arora and his son s troubles increased orders issued
    MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...
Trending
Ek Nazar
australian govt evacuate citizens from iran

ਆਸਟ੍ਰੇਲੀਆ ਸਰਕਾਰ ਈਰਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢੇਗੀ ਬਾਹਰ

teenager was raped for three months on the pretext of marriage

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਹੈਦਰਾਬਾਦ ਭਜਾ ਲੈ ਗਿਆ ਨੌਜਵਾਨ, ਤਿੰਨ ਮਹੀਨੇ...

country corona virus patients cases

ਦੇਸ਼ 'ਚ ਕੋਰੋਨਾ ਮਾਮਲੇ ਘੱਟ ਕੇ 7 ਹਜ਼ਾਰ ਤੋਂ ਹੇਠਾਂ ਆਏ, ਹੁਣ ਤੱਕ 109 ਮਰੀਜ਼ਾਂ...

influencer deepika luthra s instagram account has been suspended

ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ

amritsar police provides security to influencer deepika luthra

ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ...

jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

weather alert for the next 5 days in punjab

ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ

294 000 cases of online fraud solved

ਔਨਲਾਈਨ ਧੋਖਾਧੜੀ ਦੇ 294000 ਮਾਮਲੇ ਹੱਲ, 570 ਗ੍ਰਿਫ਼ਤਾਰ

indian woman sentenced in singapore

ਸਿੰਗਾਪੁਰ 'ਚ ਚੋਰੀ ਕਰਨ ਦੇ ਦੋਸ਼ 'ਚ ਭਾਰਤੀ ਔਰਤ ਨੂੰ ਜੇਲ੍ਹ ਦੀ ਸਜ਼ਾ

jalandhar s famous businessman s daughter in law is missing

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...

raja raghuvanshi sonam raghuvanshi

ਕਾਤਲ ਸੋਨਮ ਦੀ ਗਲੈਮਰਸ ਲੁੱਕ ਦੀਆਂ ਤਸਵੀਰਾਂ ਆਈਆਂ ਸਾਹਮਣੇ, ਜਿਊਂਦੀ ਸੀ ਲਗਜ਼ਰੀ...

ukrainian president zelensky arrives in austria

ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਪਹਿਲੀ ਵਾਰ ਆਸਟਰੀਆ ਦੌਰੇ 'ਤੇ

explosion in pakistan damages railway line

ਪਾਕਿਸਤਾਨ 'ਚ ਧਮਾਕੇ ਨਾਲ ਰੇਲਵੇ ਲਾਈਨ ਪ੍ਰਭਾਵਿਤ, ਰੇਲ ਆਵਾਜਾਈ ਮੁਅੱਤਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਦੇਸੀ ਨੁਸਖੇ ਦੀਆਂ ਖਬਰਾਂ
    • just 3 nights of poor sleep may raise heart disease risk
      3 ਦਿਨ ਨੀਂਦ ਪੂਰੀ ਨਾ ਹੋਣ ਨਾਲ ਖੂਨ ’ਚ ਹੁੰਦੈ ਬਦਲਾਅ, ਦਿਲ ’ਤੇ ਪੈ ਸਕਦੈ ਡੂੰਘਾ...
    • kneaded flour goes bad quickly so follow these home remedies
      ਗਰਮੀਆਂ ’ਚ ਗੁੰਨਿਆ ਆਟਾ ਜਲਦੀ ਹੋ ਜਾਂਦੈ ਖਰਾਬ ਤਾਂ ਅਪਣਾਓ ਇਹ ਘਰੇਲੂ ਨੁਸਖੇ
    • heart attack does not come suddenly
      ਅਚਾਨਕ ਨਹੀਂ ਆਉਂਦਾ Heart attack, ਪਹਿਲਾਂ ਦਿੰਦਾ ਹੈ ਚਿਤਾਵਨੀ ਸੰਕੇਤ, ਜਾਣੋ...
    • shraman health care
      MARRIED LIFE 'ਚ ਦੂਰੀਆਂ ਆਉਣ ਤੋਂ ਪਹਿਲਾਂ ਜਾਗ ਜਾਓ, ਅਪਣਾਓ ਇਹ Health Tips
    • white hair problem
      ਸਿਰ ਦਾ ਇੱਕ-ਇੱਕ ਚਿੱਟਾ ਵਾਲ ਹੋ ਜਾਵੇਗਾ ਕਾਲਾ, ਅਪਣਾਓ ਇਹ 3 ਦੇਸ਼ੀ ਨੁਸਖੇ
    • hemorrhoids can cause a deadly cancer
      ਬਵਾਸੀਰ ਤੋਂ ਬਣ ਸਕਦੈ ਭਿਆਨਕ ਕੈਂਸਰ, ਮਾਹਿਰਾਂ ਤੋਂ ਜਾਣੋ ਇਸ ਤੋਂ ਬਚਣ ਦੇ ਤਰੀਕੇ
    • kidney damage early signs
      ਜੇ ਸਵੇਰੇ ਚਿਹਰੇ 'ਤੇ ਦਿਖਦੇ ਨੇ ਅਜਿਹੇ ਲੱਛਣ ਤਾਂ ਖਤਰੇ 'ਚ ਹੈ ਤੁਹਾਡੀ ਕਿਡਨੀ!
    • if you want to lose weight
      ਭਾਰ ਘਟਾਉਣਾ ਹੈ ਤਾਂ ਅਪਣਾਓ ਇਹ ਤਰੀਕਾ, ਬਸ ਬਦਲੋ ਪਾਣੀ ਪੀਣ ਦਾ ਤਰੀਕਾ
    • not only the elderly but also children are falling victim to arthritis
      ਬਜ਼ੁਰਗ ਹੀ ਨਹੀਂ ਬੱਚੇ ਵੀ ਹੋ ਰਹੇ ਗਠੀਏ ਦੇ ਸ਼ਿਕਾਰ, ਇਹ ਲੱਛਣ ਦਿਖਦੇ ਤਾਂ ਹੋ...
    • do you also want to lose weight then drink this special drink
      ਕੀ ਤੁਸੀਂ ਵੀ ਘਟਾਉਣਾ ਚਾਹੁੰਦੇ ਹੋ ਭਾਰ ਤਾਂ ਪੀਓ ਇਹ ਖਾਸ ਡਰਿੰਕ, ਜਾਣੋ ਬਣਾਉਣ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +