Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 24, 2026

    12:57:48 AM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਪੈਰਾਂ ਦੇ ਦਰਦ ਤੇ ਚਿਹਰੇ ਦੇ ਦਾਗ-ਧੱਬੇ ਨੂੰ ਦੂਰ ਕਰਦੀਆਂ ਹਨ ‘ਗੰਢੇ ਦੀਆਂ ਛਿੱਲਾਂ’, ਜਾਣੋ ਹੋਰ ਵੀ ਫ਼ਾਇਦੇ

HOMEGROWN TIPS News Punjabi(ਦੇਸੀ ਨੁਸਖੇ)

ਪੈਰਾਂ ਦੇ ਦਰਦ ਤੇ ਚਿਹਰੇ ਦੇ ਦਾਗ-ਧੱਬੇ ਨੂੰ ਦੂਰ ਕਰਦੀਆਂ ਹਨ ‘ਗੰਢੇ ਦੀਆਂ ਛਿੱਲਾਂ’, ਜਾਣੋ ਹੋਰ ਵੀ ਫ਼ਾਇਦੇ

  • Edited By Rajwinder Kaur,
  • Updated: 26 Feb, 2021 06:03 PM
Jalandhar
foot pain  face  scars onion peel  benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਗੰਢੇ ਦੀ ਵਰਤੋਂ ਹਰੇਕ ਘਰ 'ਚ ਹੁੰਦੀ ਹੈ, ਕਿਉਂਕਿ ਗੰਢੇ ਖਾਣ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਫ਼ਾਇਦੇ ਹੁੰਦੇ ਹਨ। ਗੰਢੇ ਦੀ ਸਬਜ਼ੀ ਬਣਾਉਣ ਦੇ ਨਾਲ-ਨਾਲ ਲੋਕ ਗੰਢੇ ਨੂੰ ਕੱਚਾ ਸਲਾਦ ਦੇ ਤੌਰ 'ਤੇ ਵੀ ਖਾਂਦੇ ਹਨ। ਇਸ 'ਚ ਵਿਟਾਮਿਨ, ਕੈਲਸ਼ੀਅਮ, ਸੋਡੀਅਮ, ਸੈਲੋਨੀਅਮ ਆਦਿ ਕਾਫ਼ੀ ਮਾਤਰਾ 'ਚ ਹੁੰਦੇ ਹਨ। ਅਜਿਹੇ 'ਚ ਇਸ ਦੀ ਵਰਤੋਂ ਕਰਨ ਨਾਲ ਸਰੀਰ ਨੂੰ ਕਾਫ਼ੀ ਲਾਭ ਮਿਲਦਾ ਹੈ। ਬਹੁਤ ਸਾਰੇ ਲੋਕ ਗੰਢੇ ਨੂੰ ਛਿੱਲਣ ਤੋਂ ਬਾਅਦ ਇਸ ਦੀਆਂ ਛਿੱਲੜਾਂ ਨੂੰ ਸੁੱਟ ਦਿੰਦੇ ਹਨ। ਗੰਢੇ ਦੀਆਂ ਛਿੱਲਾਂ ਨੂੰ ਸੁੱਟਣ ਦੀ ਥਾਂ ਇਨ੍ਹਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿਸ ਨਾਲ ਸਿਹਤ ਦੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕਦਾ ਹੈ। ਛਿੱਲਾਂ 'ਚ ਸਿਹਤ ਅਤੇ ਸੁੰਦਰਤਾ ਦੇ ਕਈ ਰਾਜ਼ ਛੁੱਪੇ ਹੋਏ ਹਨ, ਜਿਸ ਬਾਰੇ ਪੱਤਾ ਲੱਗਣ 'ਤੇ ਤੁਸੀਂ ਇਨ੍ਹਾਂ ਨੂੰ ਸੁੱਟਣਾ ਭੁੱਲ ਜਾਓਗੇ। ਗੰਢੇ ਦੇ ਵਾਂਗ ਇਸ ਦੀਆਂ ਛਿੱਲਾਂ ਵੀ ਸਰੀਰ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਰਾਹਤ ਦਿਵਾਉਣ ਦਾ ਕੰਮ ਕਰਦੀਆਂ ਹਨ। ਆਓ ਜਾਣਦੇ ਹਾਂ ਇਸ ਦੇ ਫ਼ਾਇਦੇ....

1. ਚਿਹਰੇ ਦੇ ਦਾਗ-ਧੱਬੇ ਨੂੰ ਕਰੇ ਦੂਰ 
ਜੇਕਰ ਤੁਸੀਂ ਚਿਹਰੇ ਦੇ ਦਾਬ-ਧੱਬਿਆਂ ਤੋਂ ਪਰੇਸ਼ਾਨ ਹੋ ਤਾਂ ਗੰਢੇ ਦੀਆਂ ਰਸਭਰੀਆਂ ਛਿੱਲਾਂ ਦੀ ਵਰਤੋਂ ਕਰੋ। ਗੰਢੇ ਦੀਆਂ ਛਿੱਲਾਂ 'ਚ ਥੋੜ੍ਹੀ ਜਿਹੀ ਹਲਦੀ ਲਗਾਓ ਅਤੇ ਇਸ ਨੂੰ ਦਾਗ ਵਾਲੀ ਥਾਂ 'ਤੇ ਲਾਓ। ਇਹ ਤੁਹਾਡੇ ਚਿਹਰੇ ਦੇ ਦਾਗ-ਧੱਬਿਆਂ ਨੂੰ ਬਹੁਤ ਜਲਦੀ ਸਾਫ ਕਰ ਦੇਵੇਗਾ।

2. ਦਿਲ ਨੂੰ ਰੱਖੇ ਸਿਹਤਮੰਦ
ਗੰਢੇ ਦੀਆਂ ਛਿੱਲਾਂ ਦੀ ਵਰਤੋਂ ਕਰਨ ਨਾਲ ਦਿਲ ਸਿਹਤਮੰਦ ਰਹਿੰਦਾ ਹੈ। ਇਸ ਨਾਲ ਹਾਰਟ ਅਟੈਕ ਅਤੇ ਇਸ ਨਾਲ ਜੁੜੀਆਂ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਇਸ ਦਾ ਪਾਣੀ ਬਣਾਉਣ ਲਈ ਗੰਢੇ ਦੀਆਂ ਛਿੱਲਾਂ ਨੂੰ ਧੋ ਕੇ ਕਰੀਬ 8 ਘੰਟਿਆਂ ਤੱਕ ਭਿਓ ਕੇ ਰੱਖੋ। ਉਸ ਤੋਂ ਬਾਅਦ ਇਸ ਨੂੰ ਛਾਣ ਕੇ ਸ਼ਹਿਦ ਮਿਲਾ ਕੇ ਵਰਤੋਂ ਕਰੋ।

PunjabKesari

3. ਗਲੇ ਲਈ ਫ਼ਾਇਦੇਮੰਦ
ਗੰਢੇ ਦੀਆਂ ਛਿੱਲਾਂ ਦਾ ਪਾਣੀ ਪੀਣ ਨਾਲ ਗਲੇ 'ਚ ਦਰਦ ਅਤੇ ਖਰਾਸ਼ ਤੋਂ ਰਾਹਤ ਮਿਲਦੀ ਹੈ। ਇਸ ਦਾ ਪਾਣੀ ਤਿਆਰ ਕਰਨ ਲਈ ਗੰਢੇ ਦੀਆਂ ਛਿੱਲਾਂ ਨੂੰ ਕੱਢ ਕੇ ਧੋਵੋ। ਫਿਰ ਪੈਨ 'ਚ ਪਾਣੀ ਅਤੇ ਛਿੱਲਾਂ ਨੂੰ ਪਾ ਕੇ ਉਬਾਲ ਲਓ। ਜਦੋਂ ਪਾਣੀ ਦਾ ਰੰਗ ਬਦਲ ਜਾਵੇ ਤਾਂ ਉਸ ਨੂੰ ਛਾਣ ਲਓ। ਫਿਰ ਇਸ ਨੂੰ ਠੰਡਾ ਕਰਕੇ ਪੀਓ। ਦਿਨ 'ਚ 2 ਵਾਰ ਇਸ ਦੀ ਵਰਤੋਂ ਕਰਨ ਨਾਲ ਗਲੇ ਦੀ ਦਰਦ ਅਤੇ ਖਰਾਸ਼ ਤੋਂ ਆਰਾਮ ਮਿਲਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਸਵੇਰੇ ਉੱਠਦੇ ਸਾਰ ਕਦੇ ਨਾ ਕਰੋ ਇਹ ਗ਼ਲਤੀਆਂ, ਨਹੀਂ ਤਾਂ ਵੱਧ ਸਕਦਾ ਹੈ ਤੁਹਾਡਾ ‘ਭਾਰ’

4. ਪੈਰਾਂ ਦਾ ਦਰਦ ਨੂੰ ਕਰੇ ਦੂਰ
ਗੰਢੇ ਦੀਆਂ ਛਿੱਲਾਂ ਨੂੰ 15-20 ਮਿੰਟ ਤੱਕ ਪਾਣੀ 'ਚ ਉਬਾਲ ਲਓ। ਇਸ ਪਾਣੀ ਨੂੰ ਛਾਨਣੀ ਨਾਲ ਪੂਣ ਲਓ ਤੇ ਇਕ ਹਫ਼ਤਾ ਇਸ ਪਾਣੀ ਨੂੰ ਚਾਹ ਦੇ ਰੂਪ 'ਚ ਪਿਓ। ਇਸ ਨਾਲ ਪੈਰਾਂ ਦੀ ਦਰਦ ਦੂਰ ਹੋ ਸਕਦੀ ਹੈ।

5. ਮੱਛਰ ਅਤੇ ਕੀੜੇ-ਮਕੌੜੇ ਤੋਂ ਮਿਲੇਗਾ ਛੁਟਕਾਰਾ
ਘਰ 'ਚ ਕੀੜੇ-ਮਕੌੜਿਆਂ ਅਤੇ ਮੱਛਰਾਂ ਤੋਂ ਰਾਹਤ ਪਾਉਣ ਲਈ ਗੰਢੇ ਦੀਆਂ ਛਿੱਲਾਂ ਦੀ ਵਰਤੋਂ ਕਰੋ। ਇਸ ਲਈ ਗੰਢੇ ਦੀਆਂ ਛਿੱਲਾਂ ਨੂੰ ਪੂਰੀ ਰਾਤ ਪਾਣੀ 'ਚ ਭਿਓਂ ਕੇ ਰੱਖੋ। ਸਵੇਰੇ ਇਨ੍ਹਾਂ ਛਿੱਲਾਂ ਨੂੰ ਦਰਵਾਜ਼ੇ ਅਤੇ ਖਿੜਕੀਆਂ ਕੋਲ ਰੱਖ ਦਿਓ। ਇਨ੍ਹਾਂ ਦੀ ਤਿੱਖੀ ਗੰਧ ਨਾਲ ਮੱਛਰ ਅਤੇ ਕੀੜੇ-ਮਕੌੜੇ ਘਰ 'ਚ ਨਹੀਂ ਆਉਣਗੇ।

ਪੜ੍ਹੋ ਇਹ ਵੀ ਖ਼ਬਰ - Health Tips: ਰੋਜ਼ਾਨਾ ਕਰੋ ਆਪਣੇ ‘ਪੈਰਾਂ ਦੀ ਮਾਲਸ਼’, ਇਨ੍ਹਾਂ ਬੀਮਾਰੀਆਂ ਤੋਂ ਮਿਲੇਗਾ ਹਮੇਸ਼ਾ ਲਈ ਛੁਟਕਾਰਾ

PunjabKesari

6. ਇਮਿਊਨਿਟੀ ਵਧਾਏ
ਇਸ 'ਚ ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਗੁਣ ਹੋਣ ਨਾਲ ਇਮਿਊਨਿਟੀ ਵਧਣ 'ਚ ਮਦਦ ਮਿਲਦੀ ਹੈ। ਅਜਿਹੇ 'ਚ ਮੌਸਮੀ ਸਰਦੀ-ਖੰਘ ਅਤੇ ਬੁਖ਼ਾਰ ਤੋਂ ਬਚਾਅ ਰਹਿੰਦਾ ਹੈ। ਤੁਸੀਂ ਗੰਢੇ ਦਾ ਰਸ ਪੀਣ ਦੀ ਥਾਂ ਇਸ ਦੀ ਚਟਨੀ ਬਣਾ ਕੇ ਵੀ ਖਾ ਸਕਦੇ ਹੋ। 

ਪੜ੍ਹੋ ਇਹ ਵੀ ਖ਼ਬਰ - Health Tips: ਸਵੇਰੇ ਉੱਠਦੇ ਸਾਰ ਕਦੇ ਨਾ ਕਰੋ ਇਹ ਗ਼ਲਤੀਆਂ, ਨਹੀਂ ਤਾਂ ਵੱਧ ਸਕਦਾ ਹੈ ਤੁਹਾਡਾ ‘ਭਾਰ’

7. ਮਾੜੇ ਕੋਲੇਸਟ੍ਰੋਲ ਨੂੰ ਘਟਾਵੇ
ਜੇਕਰ ਤੁਸੀਂ ਮਾੜੇ ਕੋਲੈਸਟ੍ਰੋਲ ਨੂੰ ਘੱਟ ਕਰਨਾ ਚਾਹੁੰਦੇ ਹੋ ਤਾਂ ਗੰਢੇ ਦੀਆਂ ਛਿੱਲਾਂ ਨੂੰ ਰਾਤ ਦੇ ਸਮੇਂ ਪਾਣੀ 'ਚ ਭਿਓਂ ਦਿਓ। ਇਸ ਪਾਣੀ ਨੂੰ ਸਵੇਰੇ ਖਾਲੀ ਢਿੱਡ ਪੀਓ। ਪਾਣੀ ਪੀਣ ਨੂੰ ਭਾਵੇਂ ਸਵਾਦ ਨਾ ਲੱਗੇ ਪਰ ਇਹ ਪਾਣੀ ਸਿਹਤ ਲਈ ਬਹੁਤ ਵਧੀਆ ਹੈ। ਜੇਕਰ ਤੁਸੀਂ ਇਸ ਪਾਣੀ ਦੇ ਸੁਆਦ ਨੂੰ ਵਧਾਉਣਾ ਚਾਹੁੰਦੇ ਹੋ ਤਾਂ ਇਸ 'ਚ ਸ਼ਹਿਦ ਜਾਂ ਚੀਨੀ ਮਿਲਾ ਕੇ ਪੀ ਸਕਦੇ ਹੋ।

8. ਚਮੜੀ ਦੀ ਸਮੱਸਿਆ ਤੋਂ ਛੁਟਕਾਰਾ
ਜੇਕਰ ਤੁਹਾਨੂੰ ਚਮੜੀ ਦੀ ਕਿਸੇ ਤਰ੍ਹਾਂ ਦੀ ਕੋਈ ਵੀ ਸਮੱਸਿਆ ਹੈ ਤਾਂ ਗੰਢੇ ਦੀਆਂ ਛਿੱਲਾਂ ਨੂੰ ਰਾਤ ਭਰ ਪਾਣੀ 'ਚ ਭਿਓਂ ਦਿਓ। ਇਸ ਪਾਣੀ ਨਾਲ ਆਪਣੀ ਚਮੜੀ ਨੂੰ ਹਰ ਰੋਜ਼ ਸਾਫ਼ ਕਰੋ। ਇਸ ਨਾਲ ਤੁਹਾਨੂੰ ਚਮੜੀ ਦੀ ਸਮੱਸਿਆ ਤੋਂ ਰਾਹਤ ਮਿਲੇਗੀ।

ਪੜ੍ਹੋ ਇਹ ਵੀ ਖ਼ਬਰ - ਪਤੀ-ਪਤਨੀ ਦਾ ਪਵਿੱਤਰ ਰਿਸ਼ਤਾ ਪਹਿਲਾਂ ਨਾਲੋ ਹੋ ਜਾਵੇ ਵੱਧ ਮਜ਼ਬੂਤ ਤਾਂ ਰੱਖੋਂ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ

PunjabKesari

9. ਵਾਲਾਂ ਦੀ ਸੁੰਦਰਤਾ ਲਈ ਫ਼ਾਇਦੇਮੰਦ
ਜੇ ਤੁਸੀਂ ਆਪਣੇ ਵਾਲਾਂ ਨੂੰ ਚਮਕਦਾਰ ਰੱਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਤੁਹਾਨੂੰ ਕੰਡੀਸ਼ਨਰ ਲਗਾਉਣ ਦੀ ਜ਼ਰੂਰਤ ਨਹੀਂ। ਇਸ ਲਈ ਤੁਸੀਂ ਗੰਢੇ ਦੀਆਂ ਛਿੱਲਾਂ ਦੇ ਪਾਣੀ ਦੀ ਵਰਤੋਂ ਕਰ ਸਕਦੇ ਹੋ। ਇਹ ਤੁਹਾਡੇ ਵਾਲਾਂ ਨੂੰ ਨਰਮ ਅਤੇ ਚਮਕਦਾਰ ਬਣਾ ਦੇਣਗੇ।

ਪੜ੍ਹੋ ਇਹ ਵੀ ਖ਼ਬਰ - Health Tips: ‘ਸਰਵਾਈਕਲ’ ਦੇ ਦਰਦ ਤੋਂ ਪ੍ਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਜਾਣੋ ਕਾਰਨ ਤੇ ਦੂਰ ਕਰਨ ਦੇ ਘਰੇਲੂ ਨੁਸਖ਼ੇ

10. ਕੈਂਸਰ ਕੋਸ਼ਿਕਾਵਾਂ ਲਈ ਫ਼ਾਇਦੇਮੰਦ
ਗੰਢੇ ਦੀਆਂ ਛਿੱਲਾਂ 'ਚ ਐਂਟੀ ਇੰਫਲੇਮੈਟਰੀ ਗੁਣ ਹੁੰਦੇ ਹਨ। ਇਸ 'ਚ ਪਾਇਆ ਜਾਣ ਵਾਲਾ 'ਕਵੇਰਸੇਟਿਨ' ਨਾਂ ਦਾ ਐਂਜਾਈਮ ਕੈਂਸਰ ਕੋਸ਼ਿਕਾਵਾਂ ਨੂੰ ਵੱਧਣ ਤੋਂ ਰੋਕਦਾ ਹੈ। ਤੁਸੀਂ ਰੋਜ਼ਾਨਾ ਸੌਂਣ ਤੋਂ ਪਹਿਲਾਂ ਗੰਢੇ ਦੀਆਂ ਛਿੱਲਾਂ ਦੀ ਚਾਹ ਬਣਾ ਕੇ ਵੀ ਪੀ ਸਕਦੇ ਹੋ, ਜਿਸ ਨਾਲ ਸਿਹਤ ਨੂੰ ਫ਼ਾਇਦਾ ਹੋਵੇਗਾ।

ਪੜ੍ਹੋ ਇਹ ਵੀ ਖ਼ਬਰ - Health Tips: ਕੀ ਤੁਹਾਡੇ ਵੀ ਢਿੱਡ ’ਚ ਅਚਾਨਕ ਪੈਂਦੇ ਹਨ ‘ਵੱਟ’ ਤਾਂ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਹੋਣਗੇ ਕਈ ਫ਼ਾਇਦੇ

PunjabKesari

  • Foot pain
  • face
  • scars
  • onion peel
  • benefits
  • ਪੈਰਾਂ ਦਰਦ
  • ਚਿਹਰੇ
  • ਦਾਗ
  • ਗੰਢੇ ਛਿੱਲਾਂ
  • ਫ਼ਾਇਦੇ

ਪੀਲੀਏ ਦੇ ਰੋਗ ਸਣੇ ਇਨ੍ਹਾਂ ਬੀਮਾਰੀਆਂ ਦਾ ਜੜ੍ਹ ਤੋਂ ਇਲਾਜ ਕਰਦੀ ਹੈ ‘ਮੂਲੀ’, ਜਾਣੋ ਹੋਰ ਵੀ ਕਈ ਬੇਮਿਸਾਲ ਫ਼ਾਇਦੇ

NEXT STORY

Stories You May Like

  • fssai cancels licenses of two companies
    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ
  • murder of a young man
    ਸਕੂਲ ਦੇ ਬਾਹਰ ਨੌਜਵਾਨ ਦੇ ਕਤਲ ਮਾਮਲੇ ਵਿਚ ਤਿੰਨ ਹੋਰ ਗ੍ਰਿਫ਼ਤਾਰ
  • growing global demand for mithila makhana opportunities for bihar farmers
    ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ ਮੋਟਾ ਮੁਨਾਫ਼ਾ
  • ignoring a persistent fever can be costly
    ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ ਤੇ ਲੱਛਣ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • great phone available for less than 9 000
    9,000 ਤੋਂ ਵੀ ਘੱਟ ਕੀਮਤ 'ਤੇ ਮਿਲ ਰਿਹਾ ਸ਼ਾਨਦਾਰ phone ! ਜਾਣੋ ਫੀਚਰਜ਼
  • ishaq dar statement
    ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ ਵਿਰੁੱਧ ਨਹੀਂ : ਡਾਰ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • pineapple juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ‘ਅਨਾਨਾਸ ਦਾ ਜੂਸ’ ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • black coffee is a food of virtues
      ਗੁਣਾਂ ਦੀ ਖਾਣ ਹੈ 'ਬਲੈਕ ਕਾਫੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • rice water is a treasure of health
      ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • if there is a deficiency of iodine in the body then eat these things
      ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ...
    • tulsi leaves are a treasure of health
      ਸਿਹਤ ਦਾ ਖਜ਼ਾਨਾ ਹੈ 'ਤੁਲਸੀ ਦਾ ਪੱਤਾ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • cumin water is no less than any nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਜੀਰੇ ਦਾ ਪਾਣੀ' ! ਜਾਣੋ ਇਸ ਦੇ  ਹੈਰਾਨੀਜਨਕ ਫਾਇਦੇ
    • ajwain is no less a blessing for the body
      ਸਰੀਰ ਲਈ ਕਿਸੇ ਵਰਦਾਨ ਘੱਟ ਨਹੀਂ 'ਅਜਵਾਇਨ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ...
    • dark chocolate is a food of virtues
      ਗੁਣਾਂ ਦੀ ਖਾਣ ਹੈ 'ਡਾਰਕ ਚਾਕਲੇਟ' ! ਜਾਣੋ ਇਸ ਦੇ ਸਰੀਰ ਨੂੰ ਹੋਣ ਵਾਲੇ ਫਾਇਦੇ
    • these things will remove iron deficiency in the body
      ਸਰੀਰ 'ਚ 'ਆਇਰਨ' ਦੀ ਕਮੀ ਨੂੰ ਦੂਰ ਕਰਨਗੀਆਂ ਇਹ ਚੀਜ਼ਾਂ ! ਹੁਣੇ ਕਰੋ ਡਾਈਟ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +