Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    2:33:23 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦੈ ਅਦਰਕ ਦਾ ਪਾਣੀ, ਜਾਣੋ ਹੋਰ ਵੀ ਹੈਰਾਨੀਜਨਕ ਫ਼ਾਇਦੇ

HOMEGROWN TIPS News Punjabi(ਦੇਸੀ ਨੁਸਖੇ)

ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦੈ ਅਦਰਕ ਦਾ ਪਾਣੀ, ਜਾਣੋ ਹੋਰ ਵੀ ਹੈਰਾਨੀਜਨਕ ਫ਼ਾਇਦੇ

  • Edited By Aarti Dhillon,
  • Updated: 01 Apr, 2021 05:37 PM
New Delhi
ginger water controls blood pressure  learn more amazing benefits
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਸਾਡੀ ਤੰਦਰੁਸਤੀ ਸਾਡੇ ਖਾਣ ਪੀਣ ਤੇ ਨਿਰਭਰ ਕਰਦੀ ਹੈ। ਜੇਕਰ ਅਸੀਂ ਚੰਗਾ ਖਾਂਦੇ ਪੀਂਦੇ ਹਾਂ ਤਾਂ ਅਸੀਂ ਲੰਬੇ ਸਮੇਂ ਤੱਕ ਤੰਦਰੁਸਤ ਰਹਿ ਸਕਦੇ ਹਾਂ। ਸਾਡੀ ਰਸੋਈ ਵਿਚ ਬਹੁਤ ਸਾਰੀਆਂ ਚੀਜ਼ਾਂ ਇਸ ਤਰ੍ਹਾਂ ਦੀਆਂ ਮੌਜੂਦ ਹਨ।ਜਿਨ੍ਹਾਂ ਨਾਲ ਅਸੀਂ ਬਹੁਤ ਸਾਰੀਆਂ ਬੀਮਾਰੀਆਂ ਠੀਕ ਕਰ ਸਕਦੇ ਹਾਂ। ਇਨ੍ਹਾਂ 'ਚੋਂ ਇਕ ਹੈ ਅਦਰਕ। ਅਦਰਕ ਹਰ ਘਰ ਦੀ ਰਸੋਈ ਵਿਚ ਪਾਇਆ ਜਾਂਦਾ ਹੈ ਇਸ ਦੀ ਵਰਤੋਂ ਅਸੀਂ ਚਾਹ ਦਾ ਸੁਆਦ ਵਧਾਉਣ ਲਈ ਅਤੇ ਸਬਜ਼ੀ ਦਾ ਸੁਆਦ ਵਧਾਉਣ ਲਈ ਕਰਦੇ ਹਾਂ। ਅਸੀਂ ਨਹੀਂ ਜਾਣਦੇ ਕਿ ਜੇਕਰ ਰੋਜ਼ਾਨਾ ਖਾਲੀ ਢਿੱਡ ਇਕ ਕੱਪ ਅਦਰਕ ਦਾ ਪਾਣੀ ਪੀਤਾ ਜਾਵੇ ਤਾਂ ਇਸ ਨਾਲ ਬਹੁਤ ਸਾਰੀਆਂ ਬੀਮਾਰੀਆਂ ਬਿਲਕੁਲ ਠੀਕ ਹੋ ਜਾਂਦੀਆਂ ਹਨ। ਰੋਜ਼ਾਨਾ ਇਕ ਕੱਪ ਅਦਰਕ ਦਾ ਪਾਣੀ ਪੀਣ ਨਾਲ ਸ਼ੂਗਰ ਅਤੇ ਗਠੀਏ ਦੀ ਸਮੱਸਿਆ ਠੀਕ ਹੋ ਜਾਂਦੀ ਹੈ ਅਤੇ ਇਸ ਨਾਲ ਦਿਲ ਦੀਆਂ ਸਮੱਸਿਆਵਾਂ ਅਤੇ ਕਲੈਸਟ੍ਰੋਲ ਦੀ ਸਮੱਸਿਆ ਵੀ ਠੀਕ ਹੋ ਜਾਂਦੀ ਹੈ। ਇਸ ਤੋਂ ਇਲਾਵਾ ਜੇ ਤੁਹਾਨੂੰ ਗਲੇ ਦੀ ਬੀਮਾਰੀ, ਬੁਖਾਰ, ਜ਼ੁਕਾਮ, ਸਿਰਦਰਦ ਅਤੇ ਕੈਂਸਰ ਵਰਗੀਆਂ ਬੀਮਾਰੀਆਂ ਹਨ ਤਾਂ ਫਿਰ ਵੀ ਅਦਰਕ ਦਾ ਪਾਣੀ ਜ਼ਰੂਰ ਪੀਓ। ਅੱਜ ਅਸੀਂ ਤੁਹਾਨੂੰ ਦੱਸਾਂਗੇ ਸਵੇਰੇ ਖਾਲੀ ਢਿੱਡ ਅਦਰਕ ਦਾ ਪਾਣੀ ਪੀਣ ਨਾਲ ਕਿਹੜੀਆਂ-ਕਿਹੜੀਆਂ ਬੀਮਾਰੀਆਂ ਬਿਲਕੁਲ ਠੀਕ ਹੁੰਦੀਆਂ ਹਨ...

ਇਹ ਵੀ ਪੜ੍ਹੋ-ਸਰ੍ਹੋਂ ਦੇ ਤੇਲ ’ਚ ਲਸਣ ਮਿਲਾ ਕੇ ਇੰਝ ਕਰੋ ਨਵਜੰਮੇ ਬੱਚੇ ਦੀ ਮਾਲਿਸ਼, ਹੱਡੀਆਂ ਹੋਣਗੀਆਂ ਮਜ਼ਬੂਤ
ਜਾਣੋ ਪਾਣੀ ਬਣਾਉਣ ਦੀ ਵਿਧੀ
ਇਕ ਛੋਟਾ ਕੱਟਿਆ ਹੋਇਆ ਅਦਰਕ ਦਾ ਪੀਸ
ਇਕ ਨਿੰਬੂ
ਇਕ ਚਮਚਾ ਸ਼ਹਿਦ
ਸਭ ਤੋਂ ਪਹਿਲਾਂ ਅਦਰਕ ਨੂੰ ਚੰਗੀ ਤਰ੍ਹਾਂ ਸਾਫ ਕਰਕੇ ਕੱਟ ਲਓ। ਤੁਸੀਂ ਚਾਹੋ ਤਾਂ ਇਸ ਨੂੰ ਪੀਸ ਕੇ ਪੇਸਟ ਵੀ ਬਣਾ ਸਕਦੇ ਹੋ। ਇਸ ਪੇਸਟ ਨੂੰ ਇਕ ਗਿਲਾਸ ਪਾਣੀ ਵਿਚ ਉਬਾਲੋ। ਜਦੋਂ ਪਾਣੀ ਅੱਧਾ ਰਹਿ ਜਾਵੇ ਤਾਂ ਇਸ ਪਾਣੀ ਨੂੰ ਥੋੜ੍ਹਾ ਠੰਢਾ ਕਰ ਕੇ ਇਕ ਚਮਚ ਸ਼ਹਿਦ ਅਤੇ ਇਕ ਨਿੰਬੂ ਦਾ ਰਸ ਮਿਲਾ ਕੇ ਪੀਓ।
ਅਦਰਕ ਦਾ ਪਾਣੀ ਪੀਣ ਦੇ ਫ਼ਾਇਦੇ

PunjabKesari
ਕੈਂਸਰ ਦੀ ਸਮੱਸਿਆ
ਰੋਜ਼ਾਨਾ ਸਵੇਰੇ ਖਾਲੀ ਢਿੱਡ ਅਦਰਕ ਦਾ ਪਾਣੀ ਪੀਣ ਨਾਲ ਕੈਂਸਰ ਜਿਹੀ ਸਮੱਸਿਆ ਹੋਣ ਦੀ ਸੰਭਾਵਨਾ ਘਟ ਜਾਂਦੀ ਹੈ ਕਿਉਂਕਿ ਅਦਰਕ ਵਿਚ ਕੈਂਸਰਰੋਧੀ ਗੁਣ ਪਾਏ ਜਾਂਦੇ ਹਨ। ਅਦਰਕ ਕੈਂਸਰ ਦੇ ਸੈੱਲਸ ਨੂੰ ਵਧਣ ਤੋਂ ਰੋਕਦਾ ਹੈ।

ਇਹ ਵੀ ਪੜ੍ਹੋ-Beauty Tips: ਚਿਹਰੇ ’ਤੋਂ ਕਿੱਲ-ਮੁਹਾਸੇ ਦੂਰ ਕਰਨ ਲਈ ਇੰਝ ਲਗਾਓ ਹਲਦੀ ਦਾ ਫੇਸਪੈਕ
ਗਠੀਆ ਅਤੇ ਜੋੜਾਂ ਦਾ ਦਰਦ
ਜੇ ਤੁਹਾਨੂੰ ਗਠੀਆ ਜਾਂ ਫਿਰ ਜੋੜਾਂ ਵਿਚ ਦਰਦ ਦੀ ਸਮੱਸਿਆ ਰਹਿੰਦੀ ਹੈ ਤਾਂ ਫਿਰ ਵੀ ਰੋਜ਼ਾਨਾ ਖਾਲੀ ਢਿੱਡ ਇਕ ਗਿਲਾਸ ਅਦਰਕ ਦਾ ਪਾਣੀ ਜ਼ਰੂਰ ਪੀਓ। ਅਦਰਕ ਵਿਚ ਦਰਦ ਅਤੇ ਸੋਜ ਘੱਟ ਕਰਨ ਦੇ ਗੁਣ ਪਾਏ ਜਾਂਦੇ ਹਨ। ਇਸ ਲਈ ਇਸ ਨਾਲ ਗਠੀਆ ਅਤੇ ਜੋੜਾਂ ਦੇ ਦਰਦ ਦੀ ਸਮੱਸਿਆ ਠੀਕ ਹੋ ਜਾਂਦੀ ਹੈ।

PunjabKesari
ਕੋਲੈਸਟ੍ਰੋਲ ਅਤੇ ਬਲਾਕੇਜ ਦੀ ਸਮੱਸਿਆ
ਗਲਤ ਖਾਣ ਪੀਣ ਦੇ ਕਾਰਨ ਸਰੀਰ 'ਚ ਕੋਲੈਸਟਰੋਲ ਦੀ ਮਾਤਰਾ ਵਧ ਜਾਂਦੀ ਹੈ। ਜਿਸ ਨਾਲ ਇਹ ਨਾੜੀਆਂ ਦੇ ਵਿਚ ਜਮ੍ਹਾਂ ਹੋਣ ਲਗਦਾ ਹੈ। ਜਿਨ੍ਹਾਂ ਲੋਕਾਂ ਨੂੰ ਖ਼ਰਾਬ ਕੋਲੈਸਟ੍ਰੋਲ ਵਧਣ ਦੀ ਸਮੱਸਿਆ ਹੈ ਅਤੇ ਸਰੀਰ ਵਿਚ ਬਲੌਕੇਜ ਬਣਦੀ ਹੈ ਤਾਂ ਉਨ੍ਹਾਂ ਲਈ ਅਦਰਕ ਦਾ ਜੂਸ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ।

PunjabKesari
ਸ਼ੂਗਰ ਦੀ ਸਮੱਸਿਆ
ਜੇ ਤੁਹਾਡਾ ਬਲੱਡ ਸ਼ੂਗਰ ਲੈਵਲ ਵਧਿਆ ਹੋਇਆ ਹੈ ਤਾਂ ਇਕ ਗਿਲਾਸ ਅਦਰਕ ਦਾ ਪਾਣੀ ਜ਼ਰੂਰ ਪੀਓ। ਇਕ ਮਹੀਨਾ ਲਗਾਤਾਰ ਇਹ ਪਾਣੀ ਪੀਣ ਨਾਲ ਵਧਿਆ ਹੋਇਆ ਸ਼ੂਗਰ ਲੈਵਲ ਨਾਰਮਲ ਹੋ ਜਾਵੇਗਾ।

PunjabKesari
ਕਬਜ਼ ਦੀ ਸਮੱਸਿਆ
ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਰਹਿੰਦੀ ਹੈ ਤਾਂ ਰੋਜ਼ਾਨਾ ਸਵੇਰੇ ਖਾਲੀ ਢਿੱਡ ਇਹ ਪਾਣੀ ਜ਼ਰੂਰ ਪੀਓ। ਇਸ ਨਾਲ ਡਾਈਜੈਸਟਿਵ ਸਿਸਟਮ ਠੀਕ ਹੁੰਦਾ ਹੈ ਅਤੇ ਖਾਧਾ ਹੋਇਆ ਖਾਣਾ ਜਲਦੀ ਹਜ਼ਮ ਹੋ ਜਾਂਦਾ ਹੈ। ਲਗਾਤਾਰ ਸੱਤ ਦਿਨ ਇਹ ਪਾਣੀ ਪੀਣ ਨਾਲ ਤੁਹਾਨੂੰ ਫ਼ਰਕ ਮਹਿਸੂਸ ਹੋਣ ਲੱਗੇਗਾ।
PunjabKesari
ਬਲੱਡ ਪ੍ਰੈਸ਼ਰ ਦੀ ਸਮੱਸਿਆ
ਅਦਰਕ ਦਾ ਪਾਣੀ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਰੱਖਣ ਲਈ ਬਹੁਤ ਜ਼ਿਆਦਾ ਸਹਾਇਕ ਹੈ ਕਿਉਂਕਿ ਅਦਰਕ ਵਿਚ ਸੋਡੀਅਮ ਅਤੇ ਪੋਟਾਸ਼ੀਅਮ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਜਿਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ। 

  • Ginger Water
  • Controls Blood Pressure
  • Amazing Benefits
  • ਬਲੱਡ ਪ੍ਰੈਸ਼ਰ
  • ਕੰਟਰੋਲ
  • ਹੈਰਾਨੀਜਨਕ ਫ਼ਾਇਦੇ

ਢਿੱਡ 'ਚ ਬਣਦੀ ਹੈ ਗੈਸ ਤਾਂ ਜ਼ਰੂਰ ਪੀਓ ਹਿੰਗ ਵਾਲਾ ਪਾਣੀ, ਕਈ ਹੋਰ ਸਮੱਸਿਆਵਾਂ ਤੋਂ ਵੀ ਮਿਲੇਗੀ ਨਿਜ਼ਾਤ

NEXT STORY

Stories You May Like

  • ginger is a treasure trove of health
    ਸਿਹਤ ਦਾ ਖਜ਼ਾਨਾ ਹੈ 'ਅਦਰਕ' ! ਜਾਣੋ ਇਸ ਨੂੰ ਖਾਣ ਦਾ ਸਹੀ ਤਰੀਕਾ ਤੇ ਫਾਇਦੇ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • gulkand is a treasure trove of benefits
    ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
  • guava is a treasure trove of benefits
    ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • control room set up in gurdaspur action will be taken if stubble fire
    ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ ਰੂਮ
  • trump
    ਟਰੰਪ ਦੀ ਦਾਦਾਗਿਰੀ ਨੂੰ ਕੰਟਰੋਲ ਕਰਨਾ ਜ਼ਰੂਰੀ
  • rbi will continue efforts to control excessive fluctuations in rupee
    'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ ਕਰਨ ਲਈ ਯਤਨ ਜਾਰੀ ਰੱਖੇਗਾ RBI '
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • guava is a treasure trove of benefits
      ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • isabgol is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਈਸਬਗੋਲ' ! ਜਾਣੋ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • ginger is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਦਰਕ' ! ਜਾਣੋ ਇਸ ਨੂੰ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • coriander water is a treasure trove of benefits
      ਗੁਣਾਂ ਦੀ ਖਾਣ ਹੈ 'ਧਨੀਏ ਦਾ ਪਾਣੀ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • these things are nothing short of a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਚੀਜ਼ਾਂ ! ਅੱਜ ਹੀ ਕਰੋ ਨਾਸ਼ਤੇ 'ਚ ਸ਼ਾਮਲ
    • great relief for high blood pressure patients
      ਹਾਈ BP ਦੇ ਮਰੀਜ਼ਾਂ ਲਈ ਵੱਡੀ ਰਾਹਤ ! ਸੰਗੀਤ ਦੀ ਧੁਨ 'ਚ ਲੁਕਿਆ ਸਿਹਤ ਦਾ ਰਾਜ਼
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
    • spinach is nothing short of a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਪਾਲਕ' ! ਜਾਣੋ ਇਸ ਦੇ ਚਮਤਕਾਰੀ ਫਾਇਦੇ ਬਾਰੇ
    • amla juice is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਆਂਵਲੇ ਦਾ ਰਸ' ! ਮਿਲਣਗੇ ਚਮਤਕਾਰੀ ਫਾਇਦੇ
    • pineapple is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +