Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 13, 2026

    2:42:37 AM

  • gunfire erupts in jalandhar s bastiat area

    ਜਲੰਧਰ ਦੇ ਬਸਤੀਆਤ ਇਲਾਕੇ 'ਚ ਤਾੜ-ਤਾੜ ਚੱਲੀਆਂ...

  • electricity employee dies due to electrocution family blocks road

    ਕਰੰਟ ਲੱਗਣ ਨਾਲ ਬਿਜਲੀ ਮੁਲਾਜ਼ਮ ਦੀ ਮੌਤ, ਪਰਿਵਾਰ...

  • musk s wealth crosses 1 trillion

    SpaceX ਦੇ ਸ਼ੇਅਰ ਨੇ ਭਰੀ ਉਡਾਣ, ਮਸਕ ਦੀ ਦੌਲਤ ਹੋਈ...

  • bms fashion owner threatened after firing  demands rs 50 lakh again

    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਗਰਮੀਆਂ ’ਚ ਰੋਜ਼ਾਨਾ ਕਰੋ ਗੂੰਦ ਕਤੀਰੇ ਦੀ ਵਰਤੋਂ, ਦੂਰ ਹੋਣਗੀਆਂ ਕਈ ਬੀਮਾਰੀਆਂ

HOMEGROWN TIPS News Punjabi(ਦੇਸੀ ਨੁਸਖੇ)

ਗਰਮੀਆਂ ’ਚ ਰੋਜ਼ਾਨਾ ਕਰੋ ਗੂੰਦ ਕਤੀਰੇ ਦੀ ਵਰਤੋਂ, ਦੂਰ ਹੋਣਗੀਆਂ ਕਈ ਬੀਮਾਰੀਆਂ

  • Edited By Rajwinder Kaur,
  • Updated: 07 Jul, 2022 04:20 PM
Jalandhar
gond katira  summer  use  diseases  relief
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਗਰਮੀਆਂ ਦੇ ਮੌਸਮ ’ਚ ਸਾਰੇ ਲੋਕ ਧੁੱਪ ਦੇ ਕਹਿਰ ਤੋਂ ਪਰੇਸ਼ਾਨ ਹੁੰਦੇ ਹਨ। ਗਰਮੀ ਦੇ ਦਿਨਾਂ ’ਚ ਅਜਿਹੀਆਂ ਚੀਜ਼ਾਂ ਜਾ ਸੇਵਨ ਕਰਨਾ ਚਾਹੀਦਾ, ਜਿਸ ਨਾਲ ਤੁਹਾਡੇ ਸਰੀਰ ਨੂੰ ਠੰਡਕ ਮਿਲੇ ਅਤੇ ਸਿਹਤ ਠੀਕ ਰਹੇ। ਗੂੰਦ ਕਤੀਰੇ ਇਕ ਅਜਿਹਾ ਆਹਾਰ ਹੈ, ਜਿਸ ਦੀ ਤਾਸੀਰ ਠੰਡੀ ਹੁੰਦੀ ਹੈ। ਇਸ 'ਚ ਭਰਪੂਰ ਮਾਤਰਾ 'ਚ ਪ੍ਰੋਟੀਨ ਅਤੇ ਫਾਲਿਕ ਐਸਿਡ ਵਰਗੇ ਪੋਸ਼ਟਿਕ ਤੱਤ ਮੌਜੂਦ ਹੁੰਦੇ ਹਨ, ਜੋ ਸਾਨੂੰ ਸਰੀਰ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਣ 'ਚ ਮਦਦ ਕਰਦੇ ਹਨ। ਗੂੰਦ ਕਤੀਰੇ ਨਾਲ ਸਰੀਰ 'ਚ ਐਨਰਜੀ ਬਣੀ ਰਹਿੰਦੀ ਹੈ। ਯੂਰਿਨ 'ਚ ਹੋਣ ਵਾਲੀ ਜਲਨ ਵੀ ਇਸ ਨਾਲ ਠੀਕ ਹੋ ਜਾਂਦੀ ਹੈ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਗੂੰਦ ਕਤੀਰਾ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ....

ਕਮਜ਼ੋਰੀ ਅਤੇ ਥਕਾਵਟ
ਹਰ ਰੋਜ਼ ਸਵੇਰੇ ਅੱਧਾ ਗਿਲਾਸ ਦੁੱਧ 'ਚ ਗੂੰਦ ਕਤੀਰਾ ਅਤੇ ਮਿਸ਼ਰੀ ਪਾ ਕੇ ਪੀਣ ਨਾਲ ਕਮਜ਼ੋਰੀ ਅਤੇ ਥਕਾਵਟ ਦੂਰ ਹੁੰਦੀ ਹੈ। ਗੂੰਦ ਕਤੀਰੇ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਨੂੰ ਇਕ ਰਾਤ ਪਾਣੀ 'ਚ ਭਿਓਂ ਕੇ ਰੱਖ ਲੈਣਾ ਚਾਹੀਦਾ ਹੈ ਅਤੇ ਅਗਲੇ ਦਿਨ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।

ਪਸੀਨੇ ਦੀ ਸਮੱਸਿਆ
ਜਿਨ੍ਹਾਂ ਲੋਕਾਂ ਨੂੰ ਪਸੀਨਾ ਜ਼ਿਆਦਾ ਆਉਂਦਾ ਹੈ, ਉਨ੍ਹਾਂ ਨੂੰ ਗੂੰਦ ਕਤੀਰੇ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਗਰਮੀਆਂ ਦੇ ਦਿਨਾਂ ’ਚ ਗਰਮੀ ਤੋਂ ਰਾਹਤ ਪਾਉਣ ਲਈ ਰੋਜ਼ਾਨਾ ਗੂੰਦ ਕਤੀਰੇਦਾ ਸੇਵਨ ਕਰਨਾ ਚਾਹੀਦਾ ਹੈ।

ਲੂ ਤੋਂ ਬਚਾਅ
ਤਪਦੀ ਗਰਮੀ 'ਚ ਘਰ ਤੋਂ ਬਾਹਰ ਜਾਣ ਨਾਲ ਲੂ ਲੱਗਣ ਦਾ ਡਰ ਰਹਿੰਦਾ ਹੈ। ਇਸ ਲਈ ਗਰਮੀ ਜ਼ਿਆਦਾ ਮਹਿਸੂਸ ਹੋਵੇ ਤਾਂ ਗੂੰਦ ਕਤੀਰਾ ਸਵੇਰੇ ਅਤੇ ਸ਼ਾਮ ਦੁੱਧ ਜਾ ਸ਼ਰਬਤ 'ਚ ਮਿਲਾ ਕੇ ਪੀਣਾ ਚਾਹੀਦਾ ਹੈ।

ਜਲਨ ਤੋਂ ਰਾਹਤ
ਜੇਕਰ ਤੁਹਾਡੇ ਹੱਥਾਂ-ਪੈਰਾਂ 'ਤੇ ਜਲਨ ਹੈ ਤਾਂ 2 ਚਮਚ ਗੂੰਦ ਕਤੀਰੇ ਨੂੰ ਰਾਤ ਨੂੰ ਸੌਂਣ ਤੋਂ ਪਹਿਲਾਂ ਇਕ ਗਿਲਾਸ ਪਾਣੀ 'ਚ ਭਿਓਂ ਦਿਓ। ਸਵੇਰੇ ਇਸ 'ਚ ਸ਼ੱਕਰ ਮਿਲਾ ਕੇ ਖਾ ਲਓ। ਇਸ ਨਾਲ ਜਲਨ ਠੀਕ ਹੋ ਜਾਂਦੀ ਹੈ।

ਖੂਨ ਦੀ ਘਾਟ ਕਰੇ ਦੂਰ
ਗੂੰਦ ਕਤੀਰੇ ਨੂੰ ਭਿਓਂ ਕੇ ਰੋਜ਼ ਖਾਣ ਨਾਲ ਖੂਨ ਦੀ ਘਾਟ ਦੀ ਪ੍ਰੇਸ਼ਾਨੀ ਦੂਰ ਹੁੰਦੀ ਹੈ। ਜੇ ਤੁਹਾਨੂੰ ਵੀ ਅਨੀਮਿਆ ਦੀ ਸਮੱਸਿਆ ਰਹਿੰਦੀ ਹੈ ਤਾਂ ਗੂੰਦ ਕਤੀਰੇ ਦੀ ਵਰਤੋਂ ਜ਼ਰੂਰ ਕਰੋ।

ਕਈ ਬੀਮਾਰੀਆਂ ਤੋਂ ਛੁਟਕਾਰਾ
ਗੂੰਦ ਕਤੀਰਾ ਖਾਣ ਨਾਲ ਮਾਈਗ੍ਰੇਨ, ਚੱਕਰ, ਉੱਲਟੀ ਵਰਗੀਆਂ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ। ਇਸ ਲਈ ਨਿਯਮਿਤ ਰੂਪ 'ਚ ਗੂੰਦ ਕਤੀਰੇ ਦੀ ਵਰਤੋਂ ਕਰੋ।

  • Gond Katira
  • Summer
  • Use
  • Diseases
  • Relief
  • ਗਰਮੀਆਂ
  • ਗੂੰਦ ਕਤੀਰੇ
  • ਵਰਤੋਂ
  • ਬੀਮਾਰੀਆਂ
  • ਰਾਹਤ

ਮਰਦਾਨਾ ਕਮਜ਼ੋਰੀ 'ਚ ਸੋਨੇ 'ਤੇ ਸੁਹਾਗਾ ਹੋ ਰਿਹੈ ਇਹ ਖ਼ਾਸ ਦੇਸੀ ਇਲਾਜ

NEXT STORY

Stories You May Like

  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ, ਐਡਵਾਈਜ਼ਰੀ ਜਾਰੀ
  • how will electricity be supplied in summer
    ਗਰਮੀਆਂ ’ਚ ਕਿਵੇਂ ਹੋਵੇ ਬਿਜਲੀ ਦੀ ਸਪਲਾਈ?
  • use basil like this for glowing skin
    ਚਮਕਦਾਰ ਸਕਿਨ ਲਈ ਇੰਝ ਕਰੋ ਤੁਲਸੀ ਦੀ ਵਰਤੋਂ, ਮਿਲੇਗਾ ਬੇਮਿਸਾਲ ਨਿਖਾਰ
  • many players from this group will be part of the 2032 and 2036 olympic
    ਇਸ ਸਮੂਹ ਦੀਆਂ ਕਈ ਖਿਡਾਰਨਾਂ 2032 ਤੇ 2036 ਓਲੰਪਿਕ ਦਾ ਹਿੱਸਾ ਹੋਣਗੀਆਂ: ਰਾਣੀ ਰਾਮਪਾਲ
  • e85 fuel launched then petrol know in which vehicles it can be used
    ਪੈਟਰੋਲ ਤੋਂ 20 ਰੁਪਏ ਸਸਤਾ ਲਾਂਚ ਹੋਇਆ E85 ਈਂਧਣ, ਜਾਣੋ ਕਿਹੜੇ ਵਾਹਨਾਂ 'ਚ ਹੋ ਸਕਦੀ ਹੈ ਇਸ ਦੀ ਵਰਤੋਂ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ ਵਿਖਾਓ Pinkoo TV ਦੀ ਨਵੀਂ ਵੀਡੀਓ
  • summer vacation  guru nagari
    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ ਹੋਇਆ ਵੱਡਾ ਐਲਾਨ, ਲਿਆ ਗਿਆ ਇਹ ਫ਼ੈਸਲਾ
  • summer holidays  good news  punjab
    ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ
  • gunfire erupts in jalandhar s bastiat area
    ਜਲੰਧਰ ਦੇ ਬਸਤੀਆਤ ਇਲਾਕੇ 'ਚ ਤਾੜ-ਤਾੜ ਚੱਲੀਆਂ ਗੋਲੀਆਂ, 1 ਦੀ ਮੌਤ, ਦੂਜਾ ਗੰਭੀਰ...
  • police raids 571 places  358 arrested
    ਪੁਲਸ ਨੇ ਕੀਤੀ 571 ਸਥਾਨਾਂ ’ਚ ਛਾਪੇਮਾਰੀ, 358 ਗ੍ਰਿਫ਼ਤਾਰ
  • bms fashion owner threatened after firing  demands rs 50 lakh again
    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ BMS Fashion ਮਾਲਕ ਨੂੰ ਮਿਲੀ...
  • punjab weather heavy raining yellow alert
    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • shots fired at bms showroom in jalandhar
    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
  • jalandhar boy aditya sharma dies in us attack
    ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • accident happened to a family from punjab who went to manikaran
    ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
Trending
Ek Nazar
iran us peace deal very close pakistani pm claims

'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ

facebook and instagram shut down

ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ

2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • benefits of drinking coriander water
      ਰਾਤ ਨੂੰ ਸੌਣ ਤੋਂ ਪਹਿਲਾਂ ਪੀਓ ਧਨੀਏ ਦਾ ਪਾਣੀ, ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
    • immediate relief from sore throat and pain
      ਗਲੇ ਦੀ ਖਰਾਬੀ ਅਤੇ ਦਰਦ ਤੋਂ ਮਿਲੇਗੀ ਤੁਰੰਤ ਰਾਹਤ, ਅਪਣਾਓ ਇਹ 5 ਘਰੇਲੂ ਨੁਸਖੇ
    • home remedies will eliminate anemia from the root
      ਖੂਨ ਦੀ ਕਮੀ ਨੂੰ ਜੜ੍ਹ ਤੋਂ ਖਤਮ ਕਰਨਗੇ ਇਹ ਦੇਸੀ ਨੁਸਖੇ; ਕੁਝ ਹੀ ਦਿਨਾਂ 'ਚ...
    • get rid of the problem of acidity
      Acidity ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ ਦੇਸੀ ਨੁਸਖੇ
    • the problem of uric acid will be eradicated
      Uric acid ਦੀ ਸਮੱਸਿਆ ਹੋਵੇਗੀ ਜੜ੍ਹੋਂ ਖਤਮ, ਬਸ ਆਪਣੀ ਡਾਈਟ 'ਚ ਕਰੋ ਇਹ ਛੋਟੇ...
    • roshan ayurvedic
      ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
    • 1 5 million new cases of cancer are being reported in india every year
      ਭਾਰਤ 'ਚ ਹਰ ਸਾਲ ਸਾਹਮਣੇ ਆ ਰਹੇ ਹਨ ਕੈਂਸਰ ਦੇ 15 ਲੱਖ ਨਵੇਂ ਮਾਮਲੇ, ਇਨ੍ਹਾਂ 3...
    • are you also troubled by severe leg pain
      ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ...
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +