Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 04, 2026

    10:45:54 PM

  • three people fortunes changed at the same shop

    ਇੱਕੋ ਦੁਕਾਨ ਤੋਂ ਬਦਲੀ 3 ਲੋਕਾਂ ਦੀ ਕਿਸਮਤ ! ਜਿੱਤ...

  • raja warring s major statement on reports of leaving punjab

    ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ...

  • major revelation in the former sarpanch murder case

    ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ...

  • even before pargat singh captain amarinder and sidhu

    ਪਰਗਟ ਸਿੰਘ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਗਰਮੀਆਂ ’ਚ ਰੋਜ਼ਾਨਾ ਕਰੋ ‘ਗੂੰਦ ਕਤੀਰੇ’ ਦੀ ਵਰਤੋਂ, ਪਸੀਨੇ ਦੀ ਸਮੱਸਿਆ ਤੋਂ ਇਲਾਵਾ ਇਹ ਰੋਗ ਵੀ ਹੋਣਗੇ ਦੂਰ

HOMEGROWN TIPS News Punjabi(ਦੇਸੀ ਨੁਸਖੇ)

ਗਰਮੀਆਂ ’ਚ ਰੋਜ਼ਾਨਾ ਕਰੋ ‘ਗੂੰਦ ਕਤੀਰੇ’ ਦੀ ਵਰਤੋਂ, ਪਸੀਨੇ ਦੀ ਸਮੱਸਿਆ ਤੋਂ ਇਲਾਵਾ ਇਹ ਰੋਗ ਵੀ ਹੋਣਗੇ ਦੂਰ

  • Edited By Rajwinder Kaur,
  • Updated: 19 Mar, 2021 04:42 PM
Jalandhar
gond katira heat sweating problems weakness fatigue
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਗਰਮੀ ਦਾ ਮੌਸਮ ਸ਼ੁਰੂ ਹੋ ਗਿਆ ਹੈ, ਜਿਸ ਕਰਕੇ ਹਰੇਕ ਵਿਅਕਤੀ ਧੁੱਪ ’ਚ ਬਾਹਰ ਨਿਕਲਣ ਤੋਂ ਪ੍ਰਹੇਜ ਕਰ ਰਿਹਾ ਹੈ। ਗਰਮੀ ਦੇ ਮੌਸਮ ’ਚ ਤੁਸੀਂ ਕੁਝ ਅਜਿਹੀਆਂ ਚੀਜ਼ਾਂ ਦੀ ਵਰਤੋਂ ਕਰੋ, ਜਿਸ ਨਾਲ ਤੁਹਾਡੇ ਸਰੀਰ ਨੂੰ ਠੰਡਕ ਮਿਲੇ। ਇਸੇ ਲਈ ਤੁਹਾਨੂੰ ਗੂੰਦ ਕਤੀਰੇ ਦੀ ਵਰਤੋਂ ਕਰਨੀ ਚਾਹੀਦੀ ਹੈ। ਗੂੰਦ ਕਤੀਰਾ ਇਕ ਅਜਿਹਾ ਆਹਾਰ ਹੈ, ਜਿਸ ਦੀ ਤਾਸੀਰ ਠੰਡੀ ਹੁੰਦੀ ਹੈ। ਇਸ 'ਚ ਭਰਪੂਰ ਮਾਤਰਾ 'ਚ ਪ੍ਰੋਟੀਨ ਤੇ ਫਾਲਿਕ ਐਸਿਡ ਵਰਗੇ ਪੋਸ਼ਟਿਕ ਤੱਤ ਮੌਜੂਦ ਹੁੰਦੇ ਹਨ, ਜੋ ਸਰੀਰ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਰਾਹਤ ਦਿਵਾਉਣ 'ਚ ਮਦਦ ਕਰਦੇ ਹਨ। ਗੂੰਦ ਕਤੀਰੇ ਨਾਲ ਸਰੀਰ 'ਚ ਐਨਰਜੀ ਬਣੀ ਰਹਿੰਦੀ ਹੈ। ਯੂਰਿਨ 'ਚ ਹੋਣ ਵਾਲੀ ਜਲਨ ਵੀ ਇਸ ਨਾਲ ਠੀਕ ਹੋ ਜਾਂਦੀ ਹੈ। ਰੋਜ਼ਾਨਾ ਗੂੰਦ ਕਤੀਰਾ ਖਾਣ ਨਾਲ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ, ਆਓ ਜਾਣਦੇ ਹਾਂ.... 

ਪਸੀਨੇ ਦੀ ਸਮੱਸਿਆ
ਜਿਨ੍ਹਾਂ ਲੋਕਾਂ ਨੂੰ ਪਸੀਨਾ ਜ਼ਿਆਦਾ ਆਉਂਦਾ ਹੈ, ਉਨ੍ਹਾਂ ਨੂੰ ਗੂੰਦ ਕਤੀਰੇ ਦੀ ਵਰਤੋਂ ਕਰਨੀ ਚਾਹੀਦੀ ਹੈ। ਗਰਮੀਆਂ 'ਚ ਰੋਜ਼ਾਨਾ ਗੂੰਦ ਕਤੀਰੇ ਦੀ ਵਰਤੋਂ ਕਰੋ।

ਲੂ ਤੋਂ ਬਚਾਅ
ਤਪਦੀ ਗਰਮੀ 'ਚ ਘਰ ਤੋਂ ਬਾਹਰ ਜਾਣ ਨਾਲ ਲੂ ਲੱਗਣ ਦਾ ਡਰ ਰਹਿੰਦਾ ਹੈ। ਇਸ ਲਈ ਗਰਮੀ ਜ਼ਿਆਦਾ ਮਹਿਸੂਸ ਹੋਵੇ ਤਾਂ ਗੂੰਦ ਕਤੀਰਾ ਸਵੇਰੇ ਅਤੇ ਸ਼ਾਮ ਦੁੱਧ ਜਾ ਸ਼ਰਬਤ 'ਚ ਮਿਲਾ ਕੇ ਪੀਣਾ ਚਾਹੀਦਾ ਹੈ।

Health Tips : ਕੀ ਹੈ ‘ਥਾਇਰਾਇਡ’? ਵਿਸਥਾਰ ਨਾਲ ਜਾਣੋ ਇਸ ਦੇ ਲੱਛਣ ਤੇ ਹੋਣ ਵਾਲੀਆਂ ਸਮੱਸਿਆਵਾਂ ਬਾਰੇ

ਜਲਨ ਤੋਂ ਰਾਹਤ
ਜੇਕਰ ਤੁਹਾਡੇ ਹੱਥਾਂ-ਪੈਰਾਂ 'ਤੇ ਜਲਨ ਹੈ ਤਾਂ 2 ਚਮਚਾ ਗੂੰਦ ਕਤੀਰੇ ਨੂੰ ਰਾਤ ਨੂੰ ਸੌਂਣ ਤੋਂ ਪਹਿਲਾਂ ਇਕ ਗਿਲਾਸ ਪਾਣੀ 'ਚ ਭਿਓਂ ਦਿਓ। ਸਵੇਰੇ ਇਸ 'ਚ ਸ਼ੱਕਰ ਮਿਲਾ ਕੇ ਖਾ ਲਓ। ਇਸ ਨਾਲ ਜਲਨ ਠੀਕ ਹੋ ਜਾਂਦੀ ਹੈ।

ਕਮਜ਼ੋਰੀ ਅਤੇ ਥਕਾਵਟ
ਹਰ ਰੋਜ਼ ਸਵੇਰੇ ਅੱਧਾ ਗਿਲਾਸ ਦੁੱਧ 'ਚ ਗੂੰਦ ਕਤੀਰਾ ਅਤੇ ਮਿਸ਼ਰੀ ਪਾ ਕੇ ਪੀਣ ਨਾਲ ਕਮਜ਼ੋਰੀ ਅਤੇ ਥਕਾਵਟ ਦੂਰ ਹੁੰਦੀ ਹੈ। ਇਸ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਨੂੰ ਇਕ ਰਾਤ ਪਾਣੀ 'ਚ ਭਿਓਂ ਕੇ ਰੱਖ  ਲੈਣਾ ਚਾਹੀਦਾ ਹੈ।

ਕਮਜ਼ੋਰੀ ਅਤੇ ਥਕਾਵਟ
ਹਰ ਰੋਜ਼ ਸਵੇਰੇ ਅੱਧਾ ਗਿਲਾਸ ਦੁੱਧ 'ਚ ਗੂੰਦ ਕਤੀਰਾ ਅਤੇ ਮਿਸ਼ਰੀ ਪਾ ਕੇ ਪੀਣ ਨਾਲ ਕਮਜ਼ੋਰੀ ਅਤੇ ਥਕਾਵਟ ਦੂਰ ਹੁੰਦੀ ਹੈ। ਇਸ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਨੂੰ ਇਕ ਰਾਤ ਪਾਣੀ 'ਚ ਭਿਓਂ ਕੇ ਰੱਖ  ਲੈਣਾ ਚਾਹੀਦਾ ਹੈ।

Health Tips: ਗਰਮੀਆਂ ਦੇ ਮੌਸਮ ’ਚ ਜੇਕਰ ਤੁਸੀਂ ਵੀ ‘ਪਸੀਨੇ’ ਤੋਂ ਰਹਿੰਦੇ ਹੋ ਪਰੇਸ਼ਾਨ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਖੂਨ ਦੀ ਘਾਟ ਕਰੇ ਦੂਰ
ਗੂੰਦ ਕਤੀਰੇ ਨੂੰ ਭਿਓਂ ਕੇ ਰੋਜ਼ ਖਾਣ ਨਾਲ ਖੂਨ ਦੀ ਕਮੀ ਦੀ ਪ੍ਰੇਸ਼ਾਨੀ ਦੂਰ ਹੁੰਦੀ ਹੈ। ਜੇ ਤੁਹਾਨੂੰ ਵੀ ਅਨੀਮਿਆ ਦੀ ਸਮੱਸਿਆ ਰਹਿੰਦੀ ਹੈ ਤਾਂ ਗੂੰਦ ਕਤੀਰੇ ਦੀ ਵਰਤੋਂ ਜ਼ਰੂਰ ਕਰੋ।

ਕਬਜ਼ ਤੋਂ ਮੁਕਤੀ
ਗੂੰਦ ਕਤੀਰੇ ਵਿੱਚ ਕਬਜ਼ ਤੋਂ ਮੁਕਤੀ ਦਿਵਾਉਣ ਵਾਲੇ ਗੁਣ ਪਾਏ ਜਾਂਦੇ ਹਨ। ਗੂੰਦ ਕਤੀਰਾ ਪਾਣੀ ਵਿੱਚ ਭਿਉਣ ਤੋਂ ਬਾਅਦ ਗੂੰਦ ਫੁਲ ਜਾਵੇ ਤਾਂ ਇਸ ਵਿੱਚ ਨਿੰਬੂ ਦਾ ਰਸ ਅਤੇ ਠੰਡਾ ਪਾਣੀ ਮਿਲਾ ਕੇ ਪੀਣਾ ਚਾਹੀਦਾ ਹੈ।

ਕਈ ਬੀਮਾਰੀਆਂ ਤੋਂ ਛੁਟਕਾਰਾ
ਗੂੰਦ ਕਤੀਰਾ ਖਾਣ ਨਾਲ ਮਾਈਗ੍ਰੇਨ, ਚੱਕਰ, ਉੱਲਟੀ ਵਰਗੀਆਂ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ। ਇਸ ਲਈ ਨਿਯਮਿਤ ਰੂਪ 'ਚ ਗੂੰਦ ਕਤੀਰੇ ਦੀ ਵਰਤੋਂ ਕਰੋ।

ਸਬਜ਼ੀਆਂ ਦਾ ਸੁਆਦ ਵਧਾਉਣ ਦੇ ਨਾਲ-ਨਾਲ ਇਨ੍ਹਾਂ ਬੀਮਾਰੀਆਂ ਦਾ ਜੜ੍ਹ ਤੋਂ ਇਲਾਜ ਕਰਦੈ ‘ਹਰਾ ਧਨੀਆ’

  • gond katira
  • Heat
  • sweating problems
  • weakness
  • fatigue
  • ਗਰਮੀ
  • ਗੂੰਦ ਕਤੀਰੇ
  • ਪਸੀਨੇ ਸਮੱਸਿਆ
  • ਕਮਜ਼ੋਰੀ
  • ਥਕਾਵਟ

ਸਬਜ਼ੀਆਂ ਦਾ ਸੁਆਦ ਵਧਾਉਣ ਦੇ ਨਾਲ-ਨਾਲ ਇਨ੍ਹਾਂ ਬੀਮਾਰੀਆਂ ਦਾ ਜੜ੍ਹ ਤੋਂ ਇਲਾਜ ਕਰਦੈ ‘ਹਰਾ ਧਨੀਆ’

NEXT STORY

Stories You May Like

  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • apart from being a film actress
    ਫਿਲਮ ਐਕਟਰਸ ਤੋਂ ਇਲਾਵਾ ਇਕ ਚੰਗੀ ਲੇਖਿਕਾ ਵੀ ਹੈ ਇਹ ਭਾਰਤੀ ਅਦਾਕਾਰਾ
  • encouraging the use of electric cars is the need of the hour
    ‘ਇਲੈਕਟ੍ਰਿਕ ਕਾਰਾਂ ਦੀ ਵਰਤੋਂ ਨੂੰ ਉਤਸ਼ਾਹ ਦੇਣਾ’ ਸਮੇਂ ਦੀ ਲੋੜ!
  • heart attack  acidity  pain  health
    ਹਾਰਟ ਅਟੈਕ ਤੋਂ ਪਹਿਲਾਂ ਸਰੀਰ ਦਿੰਦੈ ਇਹ ਸੰਕੇਤ ! ਮਾਮੂਲੀ 'Acidity' ਨੂੰ ਵੀ ਨਾ ਕਰੋ ਇਗਨੋਰ
  • credit access problem
    ਪਾਕਿਸਤਾਨ 'ਚ ਕ੍ਰੈਡਿਟ ਪਹੁੰਚ ਦੀ ਗੰਭੀਰ ਸਮੱਸਿਆ
  • wrong use of ai technology
    AI ਤਕਨਾਲੋਜੀ ਦੀ ਗਲਤ ਵਰਤੋਂ: ਬੱਚੀਆਂ ਦੀਆਂ ਅਸ਼ਲੀਲ ਤਸਵੀਰਾਂ ਬਣਾਉਣ ਵਾਲੇ ਨੂੰ 2 ਸਾਲ ਤੋਂ ਵੱਧ ਦੀ ਕੈਦ
  • women  s share to get a job has increased
    ‘ਨੌਕਰੀ ਪਾਉਣ ਦੀ ਚਾਹਤ ’ਚ ਔਰਤਾਂ ਦੀ ਹਿੱਸੇਦਾਰੀ ਵਧੀ’
  • cleanliness should become a daily civic responsibility for a developed india
    ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ...
  • thieves targeted a mill
    ਚੋਰਾਂ ਨੇ ਚੱਕੀ ਨੂੰ ਬਣਾਇਆ ਨਿਸ਼ਾਨਾ, ਤੇਲ, ਡਰਾਈ ਫਰੂਟ ਤੇ ਨਕਦੀ ਲੈ ਕੇ ਹੋਏ ਫਰਾਰ
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • meeting jalandhar zone of the forum of retired diploma engineers  punjab
    ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ (ਪੰਜਾਬ) ਦੇ ਜਲੰਧਰ ਜ਼ੋਨ ਵੱਲੋਂ ਕੀਤੀ...
  • safe return home of two punjabi girls stranded in oman
    ਓਮਾਨ ’ਚ ਫਸੀਆਂ ਦੋ ਪੰਜਾਬੀ ਕੁੜੀਆਂ ਦੀ ਸੁਰੱਖਿਅਤ ਘਰ ਵਾਪਸੀ, ਸੁਣਾਈ ਹੱਡਬੀਤੀ
  • corporation failed to register firs against 100 defaulting colonizers
    3 ਮਹੀਨੇ ਬਾਅਦ ਵੀ ਲਗਭਗ 100 ਡਿਫ਼ਾਲਟਰ ਕਾਲੋਨਾਈਜ਼ਰਾਂ ’ਤੇ FIR ਦਰਜ ਨਹੀਂ ਕਰਵਾ...
Trending
Ek Nazar
nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

new zealand pm takanini gurudwara sahib

ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ...

fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

famous actress threatens supreme court

'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ...

salman khan lauds pilot smit machchhar

'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ...

meteorological department has issued an alert for these states

ਭਲਕੇ ਪਵੇਗਾ ਭਾਰੀ ਮੀਂਹ, ਚੜ੍ਹ ਕੇ ਆ ਰਹੀਆਂ ਕਾਲੀਆਂ ਘਟਾਵਾਂ ! ਮੌਸਮ ਵਿਭਾਗ ਨੇ...

asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • pineapple is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • these items are rich sources of vitamin b
      Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ...
    • bad habits can raise your blood sugar level
      ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ...
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • these healthy drinks will rapidly reduce the problem of fatty liver
      Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ...
    • follow these tips to prevent kidney stones
      Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
    • cumin water is a treasure trove of benefits
      ਗੁਣਾਂ ਦੀ ਖਾਣ ਹੈ 'ਜੀਰੇ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • apply oil to your feet before going to bed at night
      ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ 'ਚ ਲਗਾਓ ਤੇਲ ! ਮਿਲਣਗੇ ਹੈਰਾਨੀਜਨਕ ਫਾਇਦੇ
    • fennel water is a boon for health
      ਸਿਹਤ ਲਈ ਵਰਦਾਨ ਹੈ 'ਸੌਂਫ ਦਾ ਪਾਣੀ' ! ਜਾਣੋ ਇਸ ਦੇ ਪੀਣ ਦੇ ਫਾਇਦੇ
    • these things are a boon for fatty liver patients
      Fatty liver ਦੇ ਮਰੀਜ਼ਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਜਾਣੋ ਇਸ ਦੇ ਫਾਇਦਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +