Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 16, 2025

    3:11:39 AM

  • israel had planned to assassinate iran s supreme leader khamenei

    ਇਜ਼ਰਾਈਲ ਨੇ ਈਰਾਨ ਦੇ ਸੁਪਰੀਮ ਲੀਡਰ ਖਾਮਨੇਈ ਦੇ ਕਤਲ...

  • next 5 days heavy rain

    Heavy Rain : 16, 17, 18, 19, 20 ਜੂਨ ਤਕ ਤੇਜ਼...

  • black sunday

    Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ...

  • monalisa beaten

    ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਹੈ 'ਲੌਕੀ', ਕਬਜ਼ ਸਣੇ ਇਨ੍ਹਾਂ ਰੋਗਾਂ ਤੋਂ ਮਿਲੇਗੀ ਰਾਹਤ

HOMEGROWN TIPS News Punjabi(ਦੇਸੀ ਨੁਸਖੇ)

ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਹੈ 'ਲੌਕੀ', ਕਬਜ਼ ਸਣੇ ਇਨ੍ਹਾਂ ਰੋਗਾਂ ਤੋਂ ਮਿਲੇਗੀ ਰਾਹਤ

  • Edited By Sunita,
  • Updated: 07 Oct, 2022 05:19 PM
Jalandhar
gourd is a boon for diabetic patients
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਲੌਕੀ ਨੂੰ ਭਾਰਤ 'ਚ ਕਈ ਨਾਵਾਂ ਨਾਲ ਜਾਣਿਆ ਜਾਂਦਾ ਹੈ। ਬਹੁਤ ਸਾਰੇ ਲੋਕ ਇਸ ਨੂੰ ਘੀਆ ਵੀ ਕਹਿੰਦੇ ਹਨ। ਇਹ ਇਕ ਅਜਿਹੀ ਸਬਜ਼ੀ ਹੈ, ਜਿਸ ਨੂੰ ਜ਼ਿਆਦਾਤਰ ਲੋਕ ਖਾਣਾ ਪਸੰਦ ਨਹੀਂ ਕਰਦੇ। ਬੱਚੇ ਖ਼ਾਸ ਕਰਕੇ ਲੌਕੀ ਦੀ ਸਬਜ਼ੀ ਨੂੰ ਵੇਖ ਕੇ ਨੱਕ ਚੜ੍ਹਾਉਂਦੇ ਹਨ। ਇਸ ਦੇ ਪਿੱਛੇ ਦਾ ਕਾਰਨ ਇਹ ਹੈ ਕਿ ਜ਼ਿਆਦਾਤਰ ਲੋਕ ਇਸ ਦੇ ਫ਼ਾਇਦਿਆਂ ਬਾਰੇ ਨਹੀਂ ਜਾਣਦੇ ਹਨ। ਲੌਕੀ 'ਚ 92 ਫੀਸਦੀ ਪਾਣੀ ਹੁੰਦਾ ਹੈ, ਜੋ ਸਰੀਰ 'ਚ ਪਾਣੀ ਦੀ ਕਮੀ ਨਹੀਂ ਹੋਣ ਦਿੰਦਾ। ਇਸ ਦੇ ਨਾਲ ਹੀ ਇਹ ਸਬਜ਼ੀ ਵਿਟਾਮਿਨ-ਸੀ, ਵਿਟਾਮਿਨ-ਕੇ, ਕੈਲਸ਼ੀਅਮ ਅਤੇ ਫਾਈਬਰ ਨਾਲ ਭਰਪੂਰ ਹੁੰਦੀ ਹੈ, ਜੋ ਕਿ ਸ਼ੂਗਰ ਦੇ ਮਰੀਜ਼ਾਂ ਲਈ ਅੰਮ੍ਰਿਤ ਦੀ ਤਰ੍ਹਾਂ ਹੈ। ਆਓ ਜਾਣਦੇ ਹਾਂ ਇਹ ਸ਼ੂਗਰ ਦੇ ਮਰੀਜ਼ਾਂ ਲਈ ਕਿਵੇਂ ਕਾਰਗਰ ਹੈ ਤੇ ਇਸ ਦੇ ਹੋਰ ਕੀ ਫ਼ਾਇਦੇ ਹਨ।

PunjabKesari

ਇਮਿਊਨਿਟੀ ਅਤੇ ਸ਼ੂਗਰ 'ਚ ਹੈ ਫ਼ਾਇਦੇਮੰਦ
ਖਾਲੀ ਪੇਟ ਲੌਕੀ ਦਾ ਸੇਵਨ ਕਰਨ ਨਾਲ ਧਮਣੀ ਰੋਗ, ਜਿਗਰ ਦੀਆਂ ਸਮੱਸਿਆਵਾਂ ਅਤੇ ਸ਼ੂਗਰ ਵਰਗੀਆਂ ਕਈ ਬੀਮਾਰੀਆਂ ਨੂੰ ਕਾਬੂ ਕੀਤਾ ਜਾ ਸਕਦਾ ਹੈ। ਲੌਕੀ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੀ ਹੈ, ਜੋ ਬੀਮਾਰੀਆਂ ਨਾਲ ਲੜਨ 'ਚ ਮਦਦ ਕਰਦਾ ਹੈ। ਇਹ ਸਰੀਰ ਦੀ ਇਮਿਊਨਿਟੀ ਨੂੰ ਵੀ ਵਧਾਉਂਦੀ ਹੈ।

PunjabKesari

ਦਿਲ ਲਈ ਹੈ ਫ਼ਾਇਦੇਮੰਦ
ਕਈ ਅਧਿਐਨਾਂ 'ਚ ਪਾਇਆ ਗਿਆ ਹੈ ਕਿ ਲੌਕੀ 'ਚ ਪੋਟਾਸ਼ੀਅਮ ਦੀ ਮਾਤਰਾ ਵਧੇਰੇ ਹੁੰਦੀ ਹੈ, ਜੋ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਲੋਕਾਂ ਲਈ ਲਾਭਦਾਇਕ ਹੋ ਸਕਦੀ ਹੈ। ਇਸ ਦੇ ਨਾਲ ਹੀ ਇਹ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ 'ਚ ਵੀ ਮਦਦ ਕਰ ਸਕਦੀ ਹੈ।

ਭਾਰ ਘਟਾਉਣ 'ਚ ਹੈ ਮਦਦਗਾਰ
ਲੌਕੀ ਇੱਕ ਉੱਚ ਫਾਈਬਰ ਵਾਲਾ ਭੋਜਨ ਹੈ, ਜੋ ਭਾਰ ਘਟਾਉਣ 'ਚ ਮਦਦ ਕਰ ਸਕਦਾ ਹੈ। ਲੌਕੀ ਦਾ ਸੇਵਨ ਕਰਨ ਨਾਲ ਤੁਹਾਨੂੰ ਲੰਬੇ ਸਮੇਂ ਤੱਕ ਭੁੱਖ ਨਹੀਂ ਲੱਗਦੀ ਅਤੇ ਕੈਲੋਰੀ ਦੀ ਮਾਤਰਾ ਨੂੰ ਘੱਟ ਕਰਨ 'ਚ ਮਦਦ ਮਿਲਦੀ ਹੈ। ਇਸ 'ਚ ਪਾਣੀ ਦੀ ਮਾਤਰਾ ਵੀ ਵਧੇਰੇ ਹੁੰਦੀ ਹੈ, ਜੋ ਸਰੀਰ ਨੂੰ ਹਾਈਡਰੇਟ ਕਰਦੀ ਹੈ। 

ਲੌਕੀ ਹੈ ਮੈਮੋਰੀ ਬੂਸਟਰ
ਲੌਕੀ 'ਚ ਕੋਲੀਨ ਦੀ ਸਭ ਤੋਂ ਵੱਧ ਮਾਤਰਾ ਹੁੰਦੀ ਹੈ, ਜੋ ਯਾਦਦਾਸ਼ਤ ਨੂੰ ਬਣਾਈ ਰੱਖਣ ਅਤੇ ਵਧਾਉਣ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਹੈਲਥ ਸ਼ਾਟਸ ਅਨੁਸਾਰ ਲੌਕੀ ਦੇ ਨਿਯਮਤ ਸੇਵਨ ਨਾਲ ਕਈ ਬੀਮਾਰੀਆਂ ਨੂੰ ਘੱਟ ਕੀਤਾ ਜਾ ਸਕਦਾ ਹੈ। ਇਹ ਅਲਜ਼ਾਈਮਰ 'ਚ ਵੀ ਫ਼ਾਇਦੇਮੰਦ ਹੋ ਸਕਦੀ ਹੈ।

PunjabKesari

ਸਰੀਰ ਦੀ ਗਰਮੀ ਕਰੇ ਦੂਰ
ਗਰਮੀਆਂ ਦੇ ਮੌਸਮ 'ਚ ਅਕਸਰ ਲੋਕਾਂ ਨੂੰ ਸਿਰ ਦਰਦ ਅਤੇ ਬਦਹਜ਼ਮੀ ਦੀ ਸਮੱਸਿਆ ਹੋਣ ਲੱਗਦੀ ਹੈ। ਇਸ ਤੋਂ ਰਾਹਤ ਪਾਉਣ ਲਈ ਲੌਕੀ ਦਾ ਜੂਸ ਪੀਓ। ਇਸ ਨੂੰ ਪੀਣ ਨਾਲ ਸਰੀਰ 'ਚ ਪੈਦਾ ਹੋਈ ਗਰਮੀ ਵੀ ਹੌਲੀ-ਹੌਲੀ ਦੂਰ ਹੋਵੇਗੀ।  

ਕਬਜ਼
ਲੌਕੀ ਅਤੇ ਅਦਰਕ ਦੇ ਜੂਸ 'ਚ ਕਾਫ਼ੀ ਮਾਤਰਾ 'ਚ ਫਾਈਬਰ ਮੌਜੂਦ ਹੁੰਦਾ ਹੈ। ਇਸ ਨਾਲ ਪਾਚਨ ਸਿਸਟਮ ਸੁਧਰ ਜਾਂਦਾ ਹੈ ਅਤੇ ਕਬਜ਼ ਦੀ ਪ੍ਰੇਸ਼ਾਨੀ ਦੂਰ ਹੁੰਦੀ ਹੈ। 

ਲੀਵਰ ਦੀ ਸੋਜ  
ਤਲਿਆ-ਭੁੰਨਿਆ ਖਾਣਾ ਅਤੇ ਸ਼ਰਾਬ ਪੀਣ ਨਾਲ ਕਈ ਵਾਰ ਲੀਵਰ 'ਚ ਸੋਜ ਆ ਜਾਂਦੀ ਹੈ। ਇਸ ਸਮੱਸਿਆ ਤੋਂ ਰਾਹਤ ਪਾਉਣ ਲਈ ਲੌਕੀ ਤੇ ਅਦਰਕ ਦਾ ਜੂਸ ਬਣਾ ਕੇ ਪੀਓ। ਇਸ ਜੂਸ ਨੂੰ ਪੀਣ ਨਾਲ ਕੁਝ ਸਮੇਂ 'ਚ ਰਾਹਤ ਮਿਲੇਗੀ।

PunjabKesari

ਜੂਸ ਬਣਾਉਣ ਦੀ ਵਿਧੀ -
ਲੌਕੀ ਨੂੰ ਛਿੱਲ ਕੇ ਉਸ ਦੇ ਟੁੱਕੜੇ ਕਰ ਲਓ ਅਤੇ ਮਿਕਸੀ 'ਚ ਥੋੜ੍ਹਾ ਜਿਹਾ ਪਾਣੀ ਅਤੇ ਲੂਣ ਮਿਲਾ ਕੇ ਇਸ ਦਾ ਜੂਸ ਬਣਾ ਲਓ। ਤੁਸੀਂ ਆਪਣੀ ਮਰਜ਼ੀ ਦੇ ਹਿਸਾਬ ਨਾਲ ਇਸ 'ਚ ਕਾਲੀ ਮਿਰਚ ਵੀ ਮਿਲਾ ਸਕਦੇ ਹੋ। ਇਸ ਤਰ੍ਹਾਂ ਤੁਸੀਂ ਰੋਜ਼ਾਨਾ ਫ੍ਰੈੱਸ਼ ਜੂਸ ਬਣਾ ਕੇ ਪੀ ਸਕਦੇ ਹੋ। 

  • Gourd
  • Diabetic Patients
  • Health Benefits
  • Health Tips

ਸਿਹਤ ਲਈ ਬੇਹੱਦ ਲਾਭਕਾਰੀ ਹੈ 'ਹਰੀ ਮੇਥੀ', ਬਲੱਡ ਸ਼ੂਗਰ ਸਣੇ ਸਰੀਰ ਦੀਆਂ ਕਈ ਸਮੱਸਿਆਵਾਂ ਕਰਦੀ ਹੈ ਦੂਰ

NEXT STORY

Stories You May Like

  • the next 6 days are important for these areas heat
    ਅਗਲੇ 6 ਦਿਨ ਇਨ੍ਹਾਂ ਇਲਾਕਿਆਂ ਲਈ ਅਹਿਮ, ਮਿਲੇਗੀ ਗਰਮੀ ਤੋਂ ਰਾਹਤ
  • rain uttar pradesh  relief from heat
    ਬਸ ਕੁਝ ਘੰਟੇ ਹੋਰ..., ਰਾਹਤ ਭਰੀ ਬਾਰਿਸ਼ ਦੇਵੇਗੀ, ਗਰਮੀ ਦੇ ਕਹਿਰ ਤੋਂ ਮਿਲੇਗੀ ਰਾਹਤ
  • people will get relief from tomorrow  it will rain in these areas till june 17
    ਕੱਲ੍ਹ ਤੋਂ ਲੋਕਾਂ ਨੂੰ ਮਿਲੇਗੀ ਰਾਹਤ! 17 ਜੂਨ ਤੱਕ ਇਨ੍ਹਾਂ ਇਲਾਕਿਆਂ 'ਚ ਪਵੇਗਾ ਮੀਂਹ
  • heavy rain  heatwave  people  relief
    ਆ ਗਿਆ ਮੀਂਹ ! ਹੁਣ ਮਿਲੇਗੀ ਝੁਲਸਾ ਦੇਣ ਵਾਲੀ ਗਰਮੀ ਤੋਂ ਰਾਹਤ
  • big gift for home loan takers  how much relief will be given in emi on loans
    Home Loan ਲੈਣ ਵਾਲਿਆਂ ਲਈ ਵੱਡਾ ਤੋਹਫ਼ਾ: 20, 30 ਅਤੇ 50 ਲੱਖ ਦੇ ਲੋਨ 'ਤੇ EMI 'ਚ ਕਿੰਨੀ ਮਿਲੇਗੀ ਰਾਹਤ
  • mango is like poison to these people
    ਇਨ੍ਹਾਂ ਲੋਕਾਂ ਲਈ ਜ਼ਹਿਰ ਦੇ ਬਰਾਬਰ ਹੈ ਅੰਬ !
  • punjab weather update
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ! ਇੰਨੇ ਦਿਨ ਲੂ ਝੱਲਣ ਤੋਂ ਬਾਅਦ ਮਿਲੇਗੀ ਰਾਹਤ
  • mumbai  rain  heat  meteorological department
    12 ਜੂਨ ਨੂੰ ਪਵੇਗਾ ਮੀਂਹ! ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ
  • thunderstorm and heavy rain will hit punjab
    Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...
  • big accident in punjab bank guard died due to bullet injury
    ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
  • 2 people die in amritsar and kharar due to heat
    ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ! 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ...
  • today  s top 10 news
    ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ ਤੇ ਕੇਦਾਰਨਾਥ 'ਚ ਵੱਡਾ ਹੈਲੀਕਾਪਟਰ ਹਾਦਸਾ,...
  • electricity theft from street light lines
    ਸਟਰੀਟ ਲਾਈਟਾਂ ਦੀਆਂ ਲਾਈਨਾਂ ਤੋਂ ਹੋ ਰਹੀ ਬਿਜਲੀ ਚੋਰੀ, ਨਗਰ ਨਿਗਮ ਨੂੰ ਭਰਨਾ ਪੈ...
  • girl died due to drowning in canal
    ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ
  • prostitution exposed in punjab
    ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...
  • alert for many districts from today till june 18
    ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ
Trending
Ek Nazar
thunderstorm and heavy rain will hit punjab

Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...

israeli air strikes on iran

ਈਰਾਨ 'ਤੇ ਇਜ਼ਰਾਈਲੀ ਹਵਾਈ ਹਮਲੇ, 31 ਲੋਕਾਂ ਦੀ ਮੌਤ

bridge collapse

ਨਿਰਮਾਣ ਅਧੀਨ ਪੁਲ ਢਹਿ-ਢੇਰੀ, ਤਿੰਨ ਲੋਕਾਂ ਦੀ ਮੌਤ

nuclear talks cancelled  israel and iran

ਇਜ਼ਰਾਈਲ-ਈਰਾਨ ਵਿਚਾਲੇ ਹਮਲੇ ਜਾਰੀ, ਪ੍ਰਮਾਣੂ ਗੱਲਬਾਤ ਰੱਦ

granthi singh drowned while taking bath sarovar of gurdwara sahib

ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ

big accident in punjab bank guard died due to bullet injury

ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ

uae president discusses tensions in west asia

ਯੂਏਈ ਦੇ ਰਾਸ਼ਟਰਪਤੀ ਨੇ ਫਰਾਂਸੀਸੀ ਅਤੇ ਇਤਾਲਵੀ ਨੇਤਾਵਾਂ ਨਾਲ ਪੱਛਮੀ ਏਸ਼ੀਆ 'ਚ...

bulldozer action against drugs in ludhiana

ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ...

punjab police attacked by immigrants

ਪੰਜਾਬ ਪੁਲਸ 'ਤੇ ਪ੍ਰਵਾਸੀਆਂ ਨੇ ਕੀਤਾ ਹਮਲਾ, ਬੁਲਾਉਣੀ ਪੈ ਗਈ ਹੋਰ ਪੁਲਸ, ਮਾਮਲਾ...

netanyahu visits bat yam

ਪ੍ਰਧਾਨ ਮੰਤਰੀ ਨੇਤਨਯਾਹੂ ਨੇ ਈਰਾਨੀ ਹਮਲੇ 'ਚ ਤਬਾਹ ਹੋਏ ਬਾਤ ਯਾਮ ਦਾ ਕੀਤਾ ਦੌਰਾ

pakistan  s nuclear threat to america

ਪਾਕਿਸਤਾਨ ਦੀ ਅਮਰੀਕਾ ਨੂੰ ਪ੍ਰਮਾਣੂ ਧਮਕੀ: ਜੇਕਰ ਈਰਾਨ 'ਤੇ ਹਮਲਾ ਹੁੰਦਾ ਹੈ...

new zealand provide visa exemption facility

ਨਿਊਜ਼ੀਲੈਂਡ 'ਚ ਇਸ ਦੇਸ਼ ਦੇ ਸੈਲਾਨੀਆਂ ਨੂੰ ਮਿਲੇਗੀ ਵੀਜ਼ਾ ਛੋਟ ਸਹੂਲਤ

iranian foreign minister statement

'ਜੇਕਰ ਇਜ਼ਰਾਈਲੀ ਹਮਲੇ ਰੁਕ ਜਾਣ ਤਾਂ....' : ਈਰਾਨੀ ਵਿਦੇਸ਼ ਮੰਤਰੀ

iranians to vacate weapons manufacturing factories

ਈਰਾਨੀਆਂ ਨੂੰ ਹਥਿਆਰ ਬਣਾਉਣ ਵਾਲੀਆਂ ਫੈਕਟਰੀਆਂ ਖਾਲੀ ਕਰਨ ਦਾ ਹੁਕਮ, ਨਵੇਂ ਹਮਲੇ...

third robbery at   virani jewelers   in america

ਅਮਰੀਕਾ ਦੇ 'ਵੈਰਾਨੀ ਜਿਊਲਰਜ' 'ਚ ਤੀਜੀ ਵਾਰ ਲੁੱਟ-ਖੋਹ

girl died due to drowning in canal

ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ

prostitution exposed in punjab

ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...

another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਦੇਸੀ ਨੁਸਖੇ ਦੀਆਂ ਖਬਰਾਂ
    • heart attack does not come suddenly
      ਅਚਾਨਕ ਨਹੀਂ ਆਉਂਦਾ Heart attack, ਪਹਿਲਾਂ ਦਿੰਦਾ ਹੈ ਚਿਤਾਵਨੀ ਸੰਕੇਤ, ਜਾਣੋ...
    • shraman health care
      MARRIED LIFE 'ਚ ਦੂਰੀਆਂ ਆਉਣ ਤੋਂ ਪਹਿਲਾਂ ਜਾਗ ਜਾਓ, ਅਪਣਾਓ ਇਹ Health Tips
    • white hair problem
      ਸਿਰ ਦਾ ਇੱਕ-ਇੱਕ ਚਿੱਟਾ ਵਾਲ ਹੋ ਜਾਵੇਗਾ ਕਾਲਾ, ਅਪਣਾਓ ਇਹ 3 ਦੇਸ਼ੀ ਨੁਸਖੇ
    • hemorrhoids can cause a deadly cancer
      ਬਵਾਸੀਰ ਤੋਂ ਬਣ ਸਕਦੈ ਭਿਆਨਕ ਕੈਂਸਰ, ਮਾਹਿਰਾਂ ਤੋਂ ਜਾਣੋ ਇਸ ਤੋਂ ਬਚਣ ਦੇ ਤਰੀਕੇ
    • kidney damage early signs
      ਜੇ ਸਵੇਰੇ ਚਿਹਰੇ 'ਤੇ ਦਿਖਦੇ ਨੇ ਅਜਿਹੇ ਲੱਛਣ ਤਾਂ ਖਤਰੇ 'ਚ ਹੈ ਤੁਹਾਡੀ ਕਿਡਨੀ!
    • if you want to lose weight
      ਭਾਰ ਘਟਾਉਣਾ ਹੈ ਤਾਂ ਅਪਣਾਓ ਇਹ ਤਰੀਕਾ, ਬਸ ਬਦਲੋ ਪਾਣੀ ਪੀਣ ਦਾ ਤਰੀਕਾ
    • not only the elderly but also children are falling victim to arthritis
      ਬਜ਼ੁਰਗ ਹੀ ਨਹੀਂ ਬੱਚੇ ਵੀ ਹੋ ਰਹੇ ਗਠੀਏ ਦੇ ਸ਼ਿਕਾਰ, ਇਹ ਲੱਛਣ ਦਿਖਦੇ ਤਾਂ ਹੋ...
    • do you also want to lose weight then drink this special drink
      ਕੀ ਤੁਸੀਂ ਵੀ ਘਟਾਉਣਾ ਚਾਹੁੰਦੇ ਹੋ ਭਾਰ ਤਾਂ ਪੀਓ ਇਹ ਖਾਸ ਡਰਿੰਕ, ਜਾਣੋ ਬਣਾਉਣ ਦਾ...
    • after the age of 30 women s bones start to become weak
      30 ਸਾਲ ਦੀ ਉਮਰ ਤੋਂ ਬਾਅਦ ਔਰਤਾਂ ਦੀਆਂ ਹੱਡੀਆਂ ਹੋਣ ਲੱਗਦੀਆਂ ਕਮਜ਼ੋਰ, ਇਸ...
    • want to tighten your protruding belly
      ਬਾਹਰ ਨਿਕਲਿਆ ਢਿੱਡ ਕਰਨਾ ਚਾਹੁੰਦੇ ਹੋ ਅੰਦਰ? ਤਾਂ ਅਪਣਾਓ ਇਹ ਸਵੇਰ ਦੀਆਂ 5 ਆਦਤਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +