Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    8:05:23 AM

  • west bengal  assam  5 states  election results

    ਥੋੜ੍ਹੀ ਦੇਰ 'ਚ ਖੁੱਲ੍ਹੇਗਾ ਪੱਛਮੀ ਬੰਗਾਲ ਤੋਂ...

  • vikramshila bridge built on ganga river in bihar collapses

    ਬਿਹਾਰ 'ਚ ਗੰਗਾ ਨਦੀ 'ਤੇ ਬਣਿਆ ਵਿਕਰਮਸ਼ਿਲਾ ਪੁਲ...

  • the political battle of 5 states will be decided today

    5 ਰਾਜਾਂ ਦੇ ਸਿਆਸੀ ਮਹਾ-ਸੰਗਰਾਮ ਦਾ ਅੱਜ ਹੋਵੇਗਾ...

  • body of punjabi found in canadian park

    ਕੈਨੇਡਾ ਦੇ ਪਾਰਕ ‘ਚ ਮਿਲੀ ਪੰਜਾਬਣ ਦੀ ਲਾਸ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਸਬਜ਼ੀਆਂ ਦਾ ਸੁਆਦ ਵਧਾਉਣ ਦੇ ਨਾਲ-ਨਾਲ ਇਨ੍ਹਾਂ ਬੀਮਾਰੀਆਂ ਦਾ ਜੜ੍ਹ ਤੋਂ ਇਲਾਜ ਕਰਦੈ ‘ਹਰਾ ਧਨੀਆ’

HOMEGROWN TIPS News Punjabi(ਦੇਸੀ ਨੁਸਖੇ)

ਸਬਜ਼ੀਆਂ ਦਾ ਸੁਆਦ ਵਧਾਉਣ ਦੇ ਨਾਲ-ਨਾਲ ਇਨ੍ਹਾਂ ਬੀਮਾਰੀਆਂ ਦਾ ਜੜ੍ਹ ਤੋਂ ਇਲਾਜ ਕਰਦੈ ‘ਹਰਾ ਧਨੀਆ’

  • Edited By Rajwinder Kaur,
  • Updated: 18 Mar, 2021 06:47 PM
Jalandhar
green coriander eyes diabetes kidney stomach pain
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਸਬਜ਼ੀ ਦੇ ਸੁਆਦ ਨੂੰ ਵਧਾਉਣ ਲਈ ਧਨੀਏ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸ ਦੇ ਬਿਨਾਂ ਸਬਜ਼ੀ ਦਾ ਸੁਆਦ ਫਿੱਕਾ ਲੱਗਦਾ ਹੈ। ਧਨੀਏ ਦੀ ਵਰਤੋਂ ਚਟਨੀ ਤੇ ਸਬਜ਼ੀ ਨੂੰ ਗਾਰਨਿਸ਼ ਕਰਨ ਲਈ ਵੀ ਕੀਤੀ ਜਾਂਦੀ ਹੈ। ਧਨੀਏ ਦੀਆਂ ਪੱਤੀਆਂ ’ਚ ਵਿਟਾਮਿਨ- ਸੀ, ਕੇ, ਪ੍ਰੋਟੀਨ, ਪੌਸ਼ਟਿਕ ਤੱਤ, ਪੋਟੈਸ਼ੀਅਮ, ਕੈਲਸ਼ੀਅਮ, ਆਇਰਨ, ਖਣਿਜ, ਐਂਟੀ-ਆਕਸੀਡੈਂਟ ਅਤੇ ਮੈਗਨੀਸ਼ੀਅਮ ਪਾਇਆ ਜਾਂਦਾ ਹੈ, ਜੋ ਸਰੀਰ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਦੂਰ ਰੱਖਦਾ ਹੈ। ਸਰਦੀਆਂ 'ਚ ਹਰ ਕਿਸੇ ਦੀ ਰਸੋਈ 'ਚ ਪਕਾਏ ਜਾਣ ਵਾਲੇ ਪਕਵਾਨਾਂ 'ਚ ਹਰੇ ਧਨੀਏ ਦੀ ਵਰਤੋਂ ਜ਼ਰੂਰ ਕੀਤੀ ਜਾਂਦੀ ਹੈ। ਅੱਜ ਅਸੀਂ ਤੁਹਾਨੂੰ ਧਨੀਏ ਦੇ ਫ਼ਾਇਦਿਆਂ ਬਾਰੇ ਦੱਸ ਰਹੇ ਹਾਂ...

1. ਪਾਚਨ ਸ਼ਕਤੀ ਵਧਾਏ
ਹਰਾ ਧਨੀਆ ਢਿੱਡ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ 'ਚ ਮਦਦ ਕਰਦਾ ਹੈ। ਇਹ ਪਾਚਨ ਸ਼ਕਤੀ ਨੂੰ ਵਧਾਉਂਦਾ ਹੈ। ਧਨੀਏ ਦੇ ਤਾਜ਼ੇ ਪੱਤਿਆਂ ਨੂੰ ਲੱਸੀ 'ਚ ਮਿਲਾ ਕੇ ਪੀਣ ਨਾਲ ਬਦਹਜ਼ਮੀ, ਉਲਟੀ ਤੇ ਪੇਚਿਸ਼ ਤੋਂ ਆਰਾਮ ਮਿਲਦਾ ਹੈ। 

2. ਅੱਖਾਂ ਦੀ ਰੌਸ਼ਨੀ ਵਧਾਏ
ਰੋਜ਼ਾਨਾ ਹਰੇ ਧਨੀਏ ਦੀ ਵਰਤੋਂ ਕਰਨ ਨਾਲ ਤੁਹਾਡੀ ਅੱਖਾਂ ਦੀ ਰੌਸ਼ਨੀ 'ਚ ਵਾਧਾ ਹੋਵੇਗਾ, ਕਿਉਂਕਿ ਹਰੇ ਧਨੀਏ 'ਚ ਵਿਟਾਮਿਨ-ਏ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਅੱਖਾਂ ਲਈ ਜ਼ਰੂਰੀ ਹੁੰਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਕੀ ਹੈ ‘ਥਾਇਰਾਇਡ’? ਵਿਸਥਾਰ ਨਾਲ ਜਾਣੋ ਇਸ ਦੇ ਲੱਛਣ ਤੇ ਹੋਣ ਵਾਲੀਆਂ ਸਮੱਸਿਆਵਾਂ ਬਾਰੇ 

3. ਸ਼ੂਗਰ ਤੋਂ ਦਿਵਾਉਂਦਾ ਹੈ ਨਿਜ਼ਾਤ
ਧਨੀਏ ਨੂੰ ਸ਼ੂਗਰ ਦਾ ਨਾਸ਼ ਕਰਨ ਵਾਲਾ ਵੀ ਕਿਹਾ ਜਾਂਦਾ ਹੈ। ਸ਼ੂਗਰ ਨਾਲ ਪੀੜਤ ਵਿਅਕਤੀਆਂ ਲਈ ਧਨੀਆ ਵਰਦਾਨ ਹੈ। ਇਸ ਦੀ ਨਿਯਮਿਤ ਵਰਤੋਂ ਨਾਲ ਬਲੱਡ 'ਚ ਇੰਸੁਲਿਨ ਦੀ ਮਾਤਰਾ ਕੰਟਰੋਲ 'ਚ ਰਹਿੰਦੀ ਹੈ। ਧਨੀਆ ਪਾਊਡਰ, ਬਾਡੀ 'ਚੋਂ ਸ਼ੂਗਰ ਦਾ ਲੈਵਲ ਘੱਟ ਕਰ ਦਿੰਦਾ ਹੈ ਅਤੇ ਇੰਸੁਲਿਨ ਦੀ ਮਾਤਰਾ 'ਚ ਵਾਧਾ ਹੁੰਦਾ ਹੈ।

4. ਕਿਡਨੀ ਦੀ ਸਮੱਸਿਆ
ਧਨੀਆ ਖਾਣ ਨਾਲ ਕਿਡਨੀ ਸਿਹਤਮੰਦ ਰਹਿੰਦੀ ਹੈ। ਰੋਜ਼ਾਨਾ ਧਨੀਏ ਦੀ ਵਰਤੋਂ ਕਰਨ ਵਾਲਿਆਂ ਨੂੰ ਕਿਡਨੀ ਦੀ ਸਮੱਸਿਆ ਨਾ ਦੇ ਬਰਾਬਰ ਹੁੰਦੀ ਹੈ। ਇਸ ਲਈ ਕਿਡਨੀ ਦੀ ਸਮੱਸਿਆ ਨਾਲ ਪੀੜਤ ਵਿਅਕਤੀ ਨੂੰ ਧਨੀਏ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

5. ਢਿੱਡ ਦਰਦ ਠੀਕ ਹੁੰਦੈ
ਹਰਾ ਧਨੀਆ, ਹਰੀ ਮਿਰਚ, ਕਸਿਆ ਹੋਇਆ ਨਾਰੀਅਲ ਅਤੇ ਅਦਰਕ ਦੀ ਚਟਨੀ ਬਣਾ ਕੇ ਖਾਣ ਨਾਲ ਢਿੱਡ 'ਚ ਹੋਣ ਵਾਲੇ ਦਰਦ ਤੋਂ ਆਰਾਮ ਮਿਲਦਾ ਹੈ। ਢਿੱਡ 'ਚ ਦਰਦ ਹੋਣ ’ਤੇ ਅੱਧੇ ਗਲਾਸ ਪਾਣੀ 'ਚ ਦੋ ਚੱਮਚ ਧਨੀਆ ਪਾਊਡਰ ਮਿਲਾ ਕੇ ਪੀਣ ਨਾਲ ਢਿੱਡ ਦਰਦ ਤੋਂ ਰਾਹਤ ਮਿਲਦੀ ਹੈ।

6. ਕੋਲੈਸਟਰੋਲ ਨੂੰ ਘੱਟ ਕਰਦਾ ਹੈ
ਹਰੇ ਧਨੀਏ 'ਚ ਅਜਿਹੇ ਤੱਤ ਹੁੰਦੇ ਹਨ, ਜੋ ਸਰੀਰ 'ਚੋਂ ਕੋਲੈਸਟਰੋਲ ਨੂੰ ਘੱਟ ਕਰ ਦਿੰਦੇ ਹਨ ਜਾਂ ਉਸ ਨੂੰ ਕਾਬੂ 'ਚ ਰੱਖਦੇ ਹਨ। ਧਨੀਏ ਦੇ ਬੀਜਾਂ 'ਚ ਕੋਲੈਸਟਰੋਲ ਨੂੰ ਮੇਨਟੇਨ ਰੱਖਣ ਵਾਲੇ ਤੱਤ ਹੁੰਦੇ ਹਨ। ਜੇਕਰ ਕੋਈ ਵਿਅਕਤੀ ਹਾਈ ਕੋਲੈਸਟਰੋਲ ਨਾਲ ਗ੍ਰਸਤ ਹੈ ਤਾਂ ਉਸ ਨੂੰ ਧਨੀਏ ਦੇ ਬੀਜਾਂ ਨੂੰ ਉਬਾਲ ਕੇ ਉਸ ਦਾ ਪਾਣੀ ਪਾਣੀ ਚਾਹੀਦਾ ਹੈ।

7. ਅਨੀਮਿਆ ਦੂਰ ਕਰੇ
ਧਨੀਏ 'ਚ ਆਇਰਨ ਭਰਪੂਰ ਮਾਤਰਾ 'ਚ ਹੁੰਦਾ ਹੈ। ਇਸ ਦੀ ਨਿਯਮਿਤ ਵਰਤੋਂ ਨਾਲ ਅਨੀਮਿਆ ਨੂੰ ਦੂਰ ਕਰਨ 'ਚ ਮਦਦ ਮਿਲਦੀ ਹੈ। ਨਾਲ ਹੀ ਐਂਟੀ-ਆਕਸੀਡੈਂਟ, ਮਿਨਰਲ, ਵਿਟਾਮਿਨ-ਏ ਅਤੇ ਸੀ ਨਾਲ ਭਰਪੂਰ ਹੋਣ ਕਾਰਨ ਧਨੀਆ ਕੈਂਸਰ ਤੋਂ ਬਚਾਅ ਕਰਦਾ ਹੈ।

  • Green Coriander
  • Eyes
  • Diabetes
  • Kidney
  • Stomach Pain
  • ਹਰਾ ਧਨੀਆ
  • ਅੱਖਾਂ
  • ਸ਼ੂਗਰ
  • ਕਿਡਨੀ
  • ਢਿੱਡ ਦਰਦ

ਦਿਲ ਤੇ ਸ਼ੂਗਰ ਦੇ ਰੋਗੀਆਂ ਲਈ ਵਰਦਾਨ ਹੈ ‘ਅਰਬੀ’,ਖਾਣ ਨਾਲ ਇਨ੍ਹਾਂ ਬੀਮਾਰੀਆਂ ਤੋਂ ਵੀ ਮਿਲੇਗੀ ਨਿਜ਼ਾਤ

NEXT STORY

Stories You May Like

  • big incident in chandigarh  watchman brutally murdered
    ਚੰਡੀਗੜ੍ਹ 'ਚ ਵੱਡੀ ਵਾਰਦਾਤ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ, ਜੰਗਲ 'ਚੋਂ ਮਿਲੀ ਲਾਸ਼
  • uber cup 2026  indian women  s team opens winning account
    ਉਬੇਰ ਕੱਪ 2026: ਭਾਰਤੀ ਮਹਿਲਾ ਟੀਮ ਨੇ ਯੂਕਰੇਨ ਨੂੰ 4-1 ਨਾਲ ਹਰਾ ਕੇ ਖੋਲ੍ਹਿਆ ਜਿੱਤ ਦਾ ਖਾਤਾ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
  • fear of spreading diseases due to keeping animals in residential area
    ਰਿਹਾਇਸ਼ੀ ਇਲਾਕੇ 'ਚ ਪਸ਼ੂ ਪਾਲਣ ਨਾਲ ਬੀਮਾਰੀਆਂ ਫੈਲਣ ਦਾ ਡਰ, ਲੋਕ ਪਰੇਸ਼ਾਨ
  • benefits of applying onion juice to hair
    ਵਾਲਾਂ ਦਾ ਝੜਨਾ ਹੋਵੇਗਾ ਜੜ੍ਹ ਤੋਂ ਖ਼ਤਮ! ਪਿਆਜ਼ ਦਾ ਰਸ ਹੈ ਕੁਦਰਤੀ ਵਰਦਾਨ, ਕੁਝ ਹੀ ਦਿਨਾਂ 'ਚ ਦੇਖੋ ਚਮਤਕਾਰੀ ਅਸਰ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert ਜਾਰੀ
  • benefits of drinking sugarcane juice
    ਗਰਮੀ 'ਚ ਕਿਸੇ ਵਰਦਾਨ ਤੋਂ ਘੱਟ ਨਹੀਂ 'ਗੰਨੇ ਦਾ ਰਸ' ! 7 ਗੰਭੀਰ ਬਿਮਾਰੀਆਂ ਨੂੰ ਕਰੇ ਜੜ੍ਹ ਤੋਂ ਖ਼ਤਮ
  • heatwave rain alert 4 days
    22, 23, 24, 25 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੁਫ਼ਾਨ ਦੇ ਨਾਲ-ਨਾਲ ਲੂ ਦਾ ਅਲਰਟ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
Trending
Ek Nazar
do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • immediate relief from sore throat and pain
      ਗਲੇ ਦੀ ਖਰਾਬੀ ਅਤੇ ਦਰਦ ਤੋਂ ਮਿਲੇਗੀ ਤੁਰੰਤ ਰਾਹਤ, ਅਪਣਾਓ ਇਹ 5 ਘਰੇਲੂ ਨੁਸਖੇ
    • home remedies will eliminate anemia from the root
      ਖੂਨ ਦੀ ਕਮੀ ਨੂੰ ਜੜ੍ਹ ਤੋਂ ਖਤਮ ਕਰਨਗੇ ਇਹ ਦੇਸੀ ਨੁਸਖੇ; ਕੁਝ ਹੀ ਦਿਨਾਂ 'ਚ...
    • get rid of the problem of acidity
      Acidity ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ ਦੇਸੀ ਨੁਸਖੇ
    • the problem of uric acid will be eradicated
      Uric acid ਦੀ ਸਮੱਸਿਆ ਹੋਵੇਗੀ ਜੜ੍ਹੋਂ ਖਤਮ, ਬਸ ਆਪਣੀ ਡਾਈਟ 'ਚ ਕਰੋ ਇਹ ਛੋਟੇ...
    • roshan ayurvedic
      ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
    • 1 5 million new cases of cancer are being reported in india every year
      ਭਾਰਤ 'ਚ ਹਰ ਸਾਲ ਸਾਹਮਣੇ ਆ ਰਹੇ ਹਨ ਕੈਂਸਰ ਦੇ 15 ਲੱਖ ਨਵੇਂ ਮਾਮਲੇ, ਇਨ੍ਹਾਂ 3...
    • are you also troubled by severe leg pain
      ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ...
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • not only exercise  the way you chew your food will reduce your stomach size
      ਸਿਰਫ ਕਸਰਤ ਹੀ ਨਹੀਂ ਖਾਣਾ ਚਬਾਉਣ ਦਾ ਤਰੀਕਾ ਵੀ ਘਟਾਏਗਾ ਤੁਹਾਡਾ ਪੇਟ, ਬਸ ਕਰੋ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +