Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    12:18:37 PM

  • health officer of jalandhar corporation  dr  srikrishna sharma suspended

    ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ...

  • bjp leaders protest against punjab government

    ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ...

  • these rules will change for hdfc and pnb customers

    HDFC ਤੇ PNB ਗਾਹਕਾਂ ਨੂੰ ਲੱਗਣ ਵਾਲਾ ਹੈ ਝਟਕਾ,...

  • sacrilege in samana

    ਸਮਾਣਾ ਮੋਰਚੇ ਦੇ ਬਿਲਕੁੱਲ ਨੇੜੇ ਵਾਪਰੀ ਬੇਅਦਬੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਸਿਹਤ ਲਈ ਫ਼ਾਇਦੇਮੰਦ ਹੁੰਦੈ ‘ਕੜੀ ਪੱਤਾ’, ਵਰਤੋਂ ਕਰਨ ’ਤੇ ਇਨਫੈਕਸ਼ਨ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲਗੀ ਨਿਜ਼ਾਤ

HOMEGROWN TIPS News Punjabi(ਦੇਸੀ ਨੁਸਖੇ)

ਸਿਹਤ ਲਈ ਫ਼ਾਇਦੇਮੰਦ ਹੁੰਦੈ ‘ਕੜੀ ਪੱਤਾ’, ਵਰਤੋਂ ਕਰਨ ’ਤੇ ਇਨਫੈਕਸ਼ਨ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲਗੀ ਨਿਜ਼ਾਤ

  • Edited By Rajwinder Kaur,
  • Updated: 06 Jun, 2022 01:13 PM
Jalandhar
health beneficial curry leaves uses infections illness
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਖਾਣੇ ਦਾ ਸੁਆਦ ਵਧਾਉਣ ਲਈ ਬਹੁਤ ਸਾਰੇ ਲੋਕ ਕੜੀ ਪੱਤੇ ਦੀ ਵਰਤੋਂ ਕਰਦੇ ਹਨ। ਇਹ ਖਾਣੇ ਦਾ ਸੁਆਦ ਹੀ ਨਹੀਂ ਸਗੋਂ ਉਸ ਦੀ ਖੁਸ਼ਬੂ ਵੀ ਵਧਾਉਣ ਦਾ ਕੰਮ ਕਰਦਾ ਹੈ। ਕੜੀ ਪੱਤੇ ਦੀ ਵਰਤੋਂ ਵਿਕਲਪਿਕ ਜਵਾਈ ਦੇ ਰੂਪ ’ਚ ਕਈ ਸਮੱਸਿਆਵਾਂ ਦੇ ਹੱਲ ਲਈ ਕੀਤੀ ਜਾਂਦੀ ਹੈ। ਕੜੀ ਪੱਤੇ ’ਚ ਕਾਰਬਾਜ਼ੋਲ ਐਲਕਾਲੋਇਡ, ਐਂਟੀ-ਬੈਕਟੀਰੀਅਲ, ਐਂਟੀ-ਫਲੂਮਿਨੇਟਰੀ ਵਰਗੇ ਗੁਣ ਪਾਏ ਜਾਂਦੇ ਹਨ। ਸ਼ੂਗਰ ਅਤੇ ਭਾਰ ਨੂੰ ਕੰਟਰੋਲ 'ਚ ਰੱਖਣ ਵਰਗੇ ਔਸ਼ਧੀ ਗੁਣ ਵੀ ਪਾਏ ਜਾਂਦੇ ਹਨ, ਜੋ ਸਰੀਰ ਲਈ ਬੇਹੱਦ ਲਾਭਕਾਰੀ ਹਨ। ਇਹ ਸਾਡੀ ਪਾਚਨ ਕਿਰਿਆ ਲਈ ਬਹੁਤ ਵਧੀਆ ਸਾਬਿਤ ਹੁੰਦਾ ਹੈ।

ਕੜੀ ਪੱਤੇ ਦੀ ਵਰਤੋਂ ਕਰਨ ’ਤੇ ਹੋਣ ਵਾਲੇ ਫ਼ਾਇਦੇ...

1. ਢਿੱਡ ਦੀਆਂ ਬੀਮਾਰੀਆਂ ਨੂੰ ਕਰੇ ਦੂਰ 
ਕੜੀ ਪੱਤਾ ਐਂਟੀ-ਬੈਕਟੀਰੀਅਲ ਦੀ ਤਰ੍ਹਾਂ ਕੰਮ ਕਰਦਾ ਹੈ, ਜਿਸ ਨਾਲ ਢਿੱਡ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਲਗਾਤਾਰ ਕਬਜ਼ ਦੀ ਪ੍ਰੇਸ਼ਾਨੀ ਤੋਂ ਜੂਝ ਰਹੇ ਲੋਕਾਂ ਨੂੰ ਰੋਜ਼ਾਨਾ ਸਵੇਰੇ ਕੜੀ ਪੱਤੇ ਦਾ ਸੇਵਨ ਕਰਨਾ ਚਾਹੀਦਾ ਹੈ, ਜਿਸ ਨਾਲ ਉਨ੍ਹਾਂ ਨੂੰ ਫ਼ਾਇਦਾ ਹੋਵਗਾ।

2. ਸੋਜ ਤੋਂ ਛੁਟਕਾਰਾ
ਕੜੀ ਪੱਤੇ ਨੂੰ ਖਾਣੇ 'ਚ ਸ਼ਾਮਲ ਕਰਨ ਨਾਲ ਸਰੀਰ 'ਚੋਂ ਸੌਜ ਦੀ ਪ੍ਰੇਸ਼ਾਨੀ ਦੂਰ ਹੋ ਜਾਂਦੀ ਹੈ। ਇਸ ਨਾਲ ਹੱਥਾਂ ਪੈਰਾਂ ਦੀ ਸੋਜ਼, ਪੈਰਾਂ ਦੀਆਂ ਤਲੀਆਂ ਦਾ ਮੱਚਣਾ, ਚਮੜੀ ਦੀ ਖੁਸ਼ਕੀ ਆਦਿ ਤੋਂ ਛੁਟਕਾਰਾ ਮਿਲਦਾ ਹੈ। ਇਸ ਨਾਲ ਰੋਗ ਪ੍ਰਤੀਰੋਧੀ ਸਮਰੱਥਾ 'ਚ ਸੁਧਾਰ ਹੁੰਦਾ ਹੈ। 

3. ਇਨਫੈਕਸ਼ਨ ਤੋਂ ਬਚਾਅ
ਕੜੀ ਪੱਤੇ 'ਚ ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਅਤੇ ਐਂਟੀ-ਫੰਗਲ ਵਰਗੇ ਗੁਣ ਪਾਏ ਜਾਂਦੇ ਹਨ। ਇਹ ਸਾਰੇ ਗੁਣ ਚਮੜੀ ਨੂੰ ਕਈ ਤਰ੍ਹਾਂ ਦੇ ਇਨਫੈਕਸ਼ਨ ਤੋਂ ਬਚਾ ਕੇ ਰੱਖਦੇ ਹਨ। 

4. ਭਾਰ ਘਟਾਉਣ 'ਚ ਕਾਰਗਾਰ
ਕੜੀ ਪੱਤੇ ਦੀ ਵਰਤੋਂ ਤੁਹਾਨੂੰ ਆਪਣੀ ਖੁਰਾਕ ’ਚ ਜ਼ਰੂਰ ਕਰਨੀ ਚਾਹੀਦੀ ਹੈ। ਇਹ ਖੂਨ ’ਚ ਕੋਲੇਸਟ੍ਰੋਲ ਦੇ ਪੱਧਰ ਨੂੰ ਘਟਾ ਦਿੰਦਾ ਹੈ। ਇਹ ਭਾਰ ਘਟਾਉਣ 'ਚ ਵੀ ਕਾਰਗਾਰ ਹੈ।

5. ਅੱਖਾਂ ਲਈ ਗੁਣਕਾਰੀ
ਕੜੀ ਪੱਤੇ 'ਚ ਵਿਟਾਮਿਨ-ਏ ਪਾਇਆ ਜਾਂਦਾ ਹੈ, ਜੋ ਅੱਖਾਂ ਲਈ ਬਹੁਤ ਜ਼ਰੂਰੀ ਹੈ। ਇਸ ਵਿਟਾਮਿਨ ਦੀ ਘਾਟ ਨਾਲ ਰਤੌਂਦੀ ਰੋਗ ਹੋ ਜਾਂਦਾ ਹੈ, ਜਿਸ ਨਾਲ ਅੱਖਾਂ ਦੀ ਰੌਸ਼ਨੀ ਘੱਟ ਹੋ ਜਾਂਦੀ ਹੈ। ਖਾਲੀ ਢਿੱਡ ਕੜੀ ਪੱਤੇ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ। 

6. ਵਾਲਾਂ ਨੂੰ ਡਿੱਗਣ ਨੂੰ ਰੋਕਦਾ ਹੈ 
ਵਾਲਾਂ ਦੇ ਝੜਨ ਦੀ ਸਮੱਸਿਆ ਹੋਣ ’ਤੇ ਕੜੀ ਪੱਤੇ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਲਈ ਸਵੇਰ ਦੇ ਸਮੇਂ ਇਕ ਗਲਾਸ ਪਾਣੀ ਪੀਓ ਫਿਰ ਕੁਝ ਮਿੰਟਾਂ ਬਾਅਦ ਕੜੀ ਪੱਤੇ ਦੇ ਤਾਜ਼ੇ ਪੱਤੇ ਚਬਾ ਲਓ। ਨਾਸ਼ਤੇ ਤੋਂ ਘੱਟੋ ਘੱਟ 30 ਮਿੰਟ ਪਹਿਲਾਂ ਪੱਤਿਆਂ ਨੂੰ ਚੰਗੀ ਤਰ੍ਹਾਂ ਚਬਾਓ ਅਤੇ ਇਸ ਦਾ ਸੇਵਨ ਕਰੋ। ਕੜੀ ਪੱਤਿਆਂ ਦੇ ਹੇਅਰ ਟਾਨਿਕ ਵੀ ਬਣਾਏ ਜਾ ਸਕਦੇ ਹਨ। ਇਸ ਲਈ ਪੱਤਿਆਂ ਨੂੰ ਹਰਾ ਹੋਣ ਤੱਕ ਉਬਾਲੋ। ਇਸ ਨੂੰ 15-20 ਮਿੰਟ ਲਈ ਵਾਲਾਂ 'ਤੇ ਲਗਾਓ। 

7. ਬਲੱਡ ਸ਼ੂਗਰ ਦਾ ਪੱਧਰ ਘਟਾਉਣ ’ਚ ਮਦਦਗਾਰ
ਕੜੀ ਪੱਤੇ ’ਚ ਆਇਰਨ ਅਤੇ ਫੋਲਿਕ ਐਸਿਡ ਪਾਇਆ ਜਾਂਦਾ ਹੈ। ਇਸ ’ਚ ਬਹੁਤ ਸਾਰੇ ਫ਼ਾਈਬਰ ਵੀ ਹੁੰਦੇ ਹਨ। ਜੋ ਇਨਸੁਲਿਨ ਨੂੰ ਪ੍ਰਭਾਵਿਤ ਕਰਕੇ ਬਲੱਡ ਸ਼ੂਗਰ ਦੇ ਪੱਧਰ ਨੂੰ ਘਟਾਉਣ ’ਚ ਮਦਦ ਕਰਦੇ ਹਨ।

8. ਕੈਂਸਰ ਤੋਂ ਬਚਾਅ
ਕੜੀ ਪੱਤੇ 'ਚ ਫੇਨੋਲਸ ਲਿਊਕੇਮੀਆ, ਪ੍ਰੋਸਟੇਟ ਕੈਂਸਰ ਅਤੇ ਕੋਲੋਰੈਕਟਲ ਪਾਇਆ ਜਾਂਦਾ ਹੈ, ਜੋ ਕੈਂਸਰ ਤੋਂ ਬਚਾਅ ਕਰਦਾ ਹੈ। ਇਸ ਦੇ ਸੇਵਨ ਨਾਲ ਕੈਂਸਰ ਹੋਣ ਦਾ ਖਤਰਾ ਨਹੀਂ ਰਹਿੰਦਾ। 

9. ਅਨੀਮੀਆ ਦੀ ਬੀਮਾਰੀ ਲਈ ਲਾਹੇਵੰਦ
ਦਿਲ ਨਾਲ ਸਬੰਧਿਤ ਸਮੱਸਿਆਵਾਂ ਨੂੰ ਹਟਾ ਕੇ ਅਨੀਮੀਆ ਦੀ ਬੀਮਾਰੀ ਨੂੰ ਖਤਮ ਕਰਨ ’ਚ ਕੜੀ ਪੱਤਾ ਲਾਹੇਵੰਦ ਹੁੰਦਾ ਹੈ। ਘੱਟ ਲੋਹਾ ਅਤੇ ਫੋਲਿਕ ਐਸਿਡ ਕਾਰਨ ਅਨੀਮੀਆ ਹੁੰਦਾ ਹੈ।

  • Health
  • Beneficial
  • Curry leaves
  • Uses
  • Infections
  • Illness
  • ਸਿਹਤ
  • ਫ਼ਾਇਦੇਮੰਦ
  • ਕੜੀ ਪੱਤਾ
  • ਵਰਤੋਂ
  • ਇਨਫੈਕਸ਼ਨ
  • ਬੀਮਾਰੀ

ਮਰਦਾਨਾ ਤੌਰ ’ਤੇ ਖ਼ਤਮ ਹੋਏ ਮਰਦਾਂ ਲਈ ‘ਦੇਸੀ ਨੁਸਖ਼ੇ’

NEXT STORY

Stories You May Like

  • children social media
    ਹੁਣ ਬੱਚੇ ਨਹੀਂ ਕਰ ਸਕਣਗੇ ਸੋਸ਼ਲ ਮੀਡੀਆ ਦੀ ਵਰਤੋਂ,  ਸਰਕਾਰ ਨੇ ਲਿਆ ਫ਼ੈਸਲਾ
  • beetroot bread
    ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਚੁਕੰਦਰ ਦੀ ਰੋਟੀ' ! ਜਾਣੋ ਫਾਇਦੇ ਤੇ ਬਣਾਉਣ ਦਾ ਤਰੀਕਾ
  • hint the iran israel war could end soon
    ਬੱਸ, ਖ਼ਤਮ ਹੋਣ ਵਾਲੀ ਹੈ ਜੰਗ! ਭਾਰਤ ਸਣੇ ਇਨ੍ਹਾਂ ਦੇਸ਼ਾਂ ਤੋਂ ਮਿਲ ਰਹੇ ਸੰਕੇਤ
  • tight crackdown on those illegally using domestic cylinders
    ਘਰੇਲੂ ਸਿਲੰਡਰਾਂ ਦੀ ਨਾਜਾਇਜ਼ ਵਰਤੋਂ ਕਰਨ ਵਾਲਿਆਂ ’ਤੇ ਕੱਸਿਆ ਸ਼ਿਕੰਜਾ, 9 ਸਿਲੰਡਰ ਕੀਤੇ ਜ਼ਬਤ
  • long power cut tomorrow in jalandhar
    ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut!
  • superfood that will cleanse your body from within
    ਸਿਹਤ ਦਾ ਉਹ 'ਸੁਪਰਫੂਡ' ਜੋ ਤੁਹਾਡੇ ਸਰੀਰ ਦੀ ਕਰ ਦੇਵੇਗਾ ਅੰਦਰੋਂ ਸਫਾਈ, ਜਾਣੋ ਵਰਤੋਂ ਦਾ ਸਹੀ ਤਰੀਕਾ
  • benefits of eating pineapple
    ਭਾਰ ਘਟਾਉਣ ਤੋਂ ਲੈ ਕੇ ਪਾਚਨ ਸੁਧਾਰਨ ਤੱਕ, ਜਾਣੋ ਪਾਈਨਐਪਲ ਕਿਉਂ ਹੈ ਸਿਹਤ ਲਈ 'ਸੁਪਰਫੂਡ'
  • trump threatens to cut off trade with spain
    Spain ਨਹੀਂ ਕਰਨ ਦੇਵੇਗਾ ਫੌਜੀ ਟਿਕਾਣਿਆਂ ਦੀ ਵਰਤੋਂ, Trump ਨੇ ਵਪਾਰ ਬੰਦ ਕਰਨ ਦੀ ਦੇ 'ਤੀ ਧਮਕੀ
  • health officer of jalandhar corporation  dr  srikrishna sharma suspended
    ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
  • bjp leaders protest against punjab government
    ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ ਜਲੰਧਰ 'ਚ ਵੱਡਾ ਪ੍ਰਦਰਸ਼ਨ
  • punjab bjp protest
    ਪੰਜਾਬ 'ਚ ਕੇਜਰੀਵਾਲ ਦੀ ਤਾਨਾਸ਼ਾਹੀ ਖ਼ਿਲਾਫ਼ ਮੁਹਿੰਮ ਵਿੱਢੇਗੀ ਭਾਜਪਾ: ਰਾਕੇਸ਼...
  • radio india on punjab kesari group
    ਕੈਨੇਡਾ ਦੇ Radio India ਨੇ 'ਪੰਜਾਬ ਕੇਸਰੀ ਗਰੁੱਪ' ਖ਼ਿਲਾਫ਼ ਸਰਕਾਰ ਦੀ...
  • aam aadmi party  jalandhar court
    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
  • famous actress  s father passes away
    ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...
  • punjab kesari group action
    ‘ਆਪ’ ਸਰਕਾਰ ਦੀ ਪੰਜਾਬ ਕੇਸਰੀ ਗਰੁੱਪ ਖਿਲਾਫ ਕੀਤੀ ਕਾਰਵਾਈ ਦੇ ਰੋਸ ਵਜੋਂ ਬਸਪਾ ਨੇ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
Trending
Ek Nazar
famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸੀ ਨੁਸਖੇ ਦੀਆਂ ਖਬਰਾਂ
    • roshan ayurvedic
      ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
    • 1 5 million new cases of cancer are being reported in india every year
      ਭਾਰਤ 'ਚ ਹਰ ਸਾਲ ਸਾਹਮਣੇ ਆ ਰਹੇ ਹਨ ਕੈਂਸਰ ਦੇ 15 ਲੱਖ ਨਵੇਂ ਮਾਮਲੇ, ਇਨ੍ਹਾਂ 3...
    • are you also troubled by severe leg pain
      ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ...
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • not only exercise  the way you chew your food will reduce your stomach size
      ਸਿਰਫ ਕਸਰਤ ਹੀ ਨਹੀਂ ਖਾਣਾ ਚਬਾਉਣ ਦਾ ਤਰੀਕਾ ਵੀ ਘਟਾਏਗਾ ਤੁਹਾਡਾ ਪੇਟ, ਬਸ ਕਰੋ ਇਹ...
    • itching in the body may be a sign of vitamin deficiency
      ਸਾਵਧਾਨ! ਸਰੀਰ 'ਚ ਖਾਰਸ਼ ਹੋਣਾ ਹੋ ਸਕਦਾ ਹੈ ਵਿਟਾਮਿਨ ਦੀ ਕਮੀ ਦਾ ਸੰਕੇਤ, ਜਾਣੋ...
    • taking painkillers without medical advice can be expensive
      ਸਾਵਧਾਨ! ਬਿਨਾਂ ਡਾਕਟਰੀ ਸਲਾਹ ਦੇ ਪੇਨ ਕਿਲਰ ਲੈਣਾ ਪੈ ਸਕਦੈ ਮਹਿੰਗਾ, ਇਨ੍ਹਾਂ...
    • glass  steel  copper or plastic which bottle drink water
      ਕੱਚ, ਸਟੀਲ, ਤਾਂਬਾ ਜਾਂ ਪਲਾਸਟਿਕ ! ਜਾਣੋ ਕਿਹੜੀ ਬੋਤਲ 'ਚ ਪੀਣਾ ਚਾਹੀਦੈ ਪਾਣੀ
    • frequent sleep disruptions at night are a warning sign
      ਰਾਤ ਨੂੰ ਵਾਰ-ਵਾਰ ਨੀਂਦ ਟੁੱਟਣਾ ਖ਼ਤਰੇ ਦੀ ਘੰਟੀ! ਦਿਲ ਤੇ ਦਿਮਾਗ ਦੀਆਂ ਬਿਮਾਰੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +