Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    6:01:58 PM

  • big stir in punjab politics   pratap bajwa meets rahul gandhi

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼...

  • karan aujla australian tour in crisis

    ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ...

  • right to pension high court decision

    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ...

  • high alert in bathinda due to bomb threat

    ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ ਮਗਰੋਂ ਹਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Health Care : ਜੇਕਰ ਇਦਾਂ ਆ ਰਿਹਾ ਪਸੀਨਾ ਤਾਂ ਹੋ ਸਕਦੈ 'ਹਾਰਟ ਅਟੈਕ' ਦੇ ਲੱਛਣ, ਇੰਝ ਕਰੋ ਪਛਾਣ

HOMEGROWN TIPS News Punjabi(ਦੇਸੀ ਨੁਸਖੇ)

Health Care : ਜੇਕਰ ਇਦਾਂ ਆ ਰਿਹਾ ਪਸੀਨਾ ਤਾਂ ਹੋ ਸਕਦੈ 'ਹਾਰਟ ਅਟੈਕ' ਦੇ ਲੱਛਣ, ਇੰਝ ਕਰੋ ਪਛਾਣ

  • Edited By Sunita,
  • Updated: 09 May, 2024 05:36 PM
Homegrown Tips
health care sweating heart attack
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ : ਖ਼ਰਾਬ ਲਾਈਫਸਟਾਈਲ ਅਤੇ ਖਾਣ-ਪੀਣ ਦੀਆਂ ਆਦਤਾਂ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵਧਾਉਂਦੀਆਂ ਹਨ। ਖਾਸ ਤੌਰ 'ਤੇ ਕੋਰੋਨਾ ਮਹਾਂਮਾਰੀ ਨੇ ਸਾਨੂੰ ਸਿਖਾਇਆ ਹੈ ਕਿ ਸਿਹਤਮੰਦ ਰਹਿਣਾ ਕਿੰਨਾ ਜ਼ਰੂਰੀ ਹੈ। ਕੋਰੋਨਾ ਤੋਂ ਬਾਅਦ ਦਿਲ ਦੇ ਦੌਰੇ ਦੇ ਮਾਮਲੇ ਤੇਜ਼ੀ ਨਾਲ ਵਧੇ ਹਨ। ਇਸ ਤੋਂ ਪਹਿਲਾਂ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਦਿਲ ਦਾ ਦੌਰਾ ਪੈਂਦਾ ਸੀ  ਪਰ ਹੁਣ ਦਿਲ ਦੇ ਦੌਰੇ ਨਾਲ ਮਰਨ ਵਾਲਿਆਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ। ਹੁਣ ਤਾਂ ਬੱਚਿਆਂ ਅਤੇ ਨੌਜਵਾਨਾਂ ਨੂੰ ਵੀ ਦਿਲ ਦਾ ਦੌਰਾ ਪੈ ਰਿਹਾ ਹੈ।

ਦਿਲ ਦੇ ਦੌਰੇ ਦੇ ਲੱਛਣ 

ਦਿਲ ਦੇ ਦੌਰੇ ਦੇ ਕਈ ਲੱਛਣ ਹੋ ਸਕਦੇ ਹਨ ਜਿਵੇਂ ਕਿ ਛਾਤੀ 'ਚ ਦਰਦ, ਘਬਰਾਹਟ ਅਤੇ ਬਹੁਤ ਜ਼ਿਆਦਾ ਪਸੀਨਾ ਆਉਣਾ ਦਿਲ ਦੇ ਦੌਰੇ ਦੇ ਮੁੱਖ ਲੱਛਣਾਂ 'ਚੋਂ ਇੱਕ ਹੈ। ਗਰਮੀਆਂ 'ਚ ਪਸੀਨਾ ਆਉਣਾ ਆਮ ਗੱਲ ਹੈ ਪਰ ਤੇਜ਼ੀ ਨਾਲ ਪਸੀਨਾ ਆਉਣਾ ਅਤੇ ਫਿਰ ਬੇਚੈਨੀ ਮਹਿਸੂਸ ਹੋਣਾ ਦਿਲ ਦੇ ਦੌਰੇ ਦੇ ਲੱਛਣ ਹੋ ਸਕਦੇ ਹਨ।

ਹਾਰਟ ਅਟੈਕ ਤੋਂ ਪਹਿਲਾਂ ਕਿਉਂ ਆਉਂਦੈ ਪਸੀਨਾ

ਜਦੋਂ ਖੂਨ ਸਹੀ ਢੰਗ ਨਾਲ ਦਿਲ ਤੱਕ ਨਹੀਂ ਪਹੁੰਚਦਾ ਤਾਂ ਦਿਲ ਦੇ ਦੌਰੇ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਕਾਰਨ ਕੋਰੋਨਰੀ ਬਲੱਡ ਸਰਕੁਲੇਸ਼ਨ 'ਚ ਸਮੱਸਿਆਵਾਂ ਹੋਣ ਲੱਗ ਜਾਂਦੀਆਂ ਹਨ, ਜਿਸ ਕਾਰਨ ਬਹੁਤ ਜ਼ਿਆਦਾ ਪਸੀਨਾ ਆਉਣ ਲੱਗਦਾ ਹੈ। ਜਦੋਂ ਕੋਰੋਨਰੀ 'ਚ ਕੋਲੈਸਟ੍ਰੋਲ ਇਕੱਠਾ ਹੋਣਾ ਸ਼ੁਰੂ ਹੋ ਜਾਂਦਾ ਹੈ ਅਤੇ ਇਸ ਕਾਰਨ ਦਿਲ 'ਚ ਰੁਕਾਵਟ ਆਉਣ ਲੱਗਦੀ ਹੈ, ਤਾਂ ਦਿਲ 'ਚ ਖੂਨ ਦੀ ਕਮੀ ਹੋ ਜਾਂਦੀ ਹੈ ਅਤੇ ਫਿਰ ਦਿਲ ਦੇ ਦੌਰੇ ਦਾ ਖ਼ਤਰਾ ਵੱਧ ਜਾਂਦਾ ਹੈ। ਦਰਅਸਲ, ਦਿਲ ਖੂਨ ਨੂੰ ਪੰਪ ਕਰਨ ਦਾ ਕੰਮ ਕਰਦਾ ਹੈ। ਜਦੋਂ ਦਿਲ ਸਹੀ ਢੰਗ ਨਾਲ ਖੂਨ ਪੰਪ ਨਹੀਂ ਕਰ ਪਾਉਂਦਾ ਤਾਂ ਉਸ 'ਤੇ ਦਬਾਅ ਵਧਣਾ ਸ਼ੁਰੂ ਹੋ ਜਾਂਦਾ ਹੈ। ਇਸ ਸਥਿਤੀ 'ਚ ਸਰੀਰ ਨੂੰ ਆਮ ਹੋਣ ਲਈ ਪਸੀਨਾ ਆਉਣ ਲੱਗਦਾ ਹੈ ਅਤੇ ਇਸ ਕਾਰਨ ਬਹੁਤ ਜ਼ਿਆਦਾ ਪਸੀਨਾ ਆਉਂਦਾ ਹੈ ਅਤੇ ਫਿਰ ਦਿਲ ਦਾ ਦੌਰਾ ਪੈਂਦਾ ਹੈ।

 

ਹਾਰਟ ਅਟੈਕ ਦੇ ਲੱਛਣ -

  • ਛਾਤੀ 'ਚ ਦਰਦ ਅਤੇ ਚਿੰਤਾ ਹੋਣਾ
  • ਸੀਨੇ 'ਚ ਤੇਜ਼ ਜਲਨ ਅਤੇ ਐਸੀਡਿਟੀ
  • ਤੇਜ਼ੀ ਨਾਲ ਪਸੀਨਾ ਆਉਣਾ
  • ਥਕਾਵਟ ਅਤੇ ਚੱਕਰ ਆਉਣੇ
  • ਸਾਹ ਲੈਣ 'ਚ ਮੁਸ਼ਕਲ ਹੋਣਾ
  • ਦਿਲ ਦੀ ਧੜਕਣ ਤੇਜ਼ ਜਾਂ ਘੱਟ ਹੋਣਾ
  • ਬਾਂਹ ਜਾਂ ਮੋਢੇ 'ਚ ਗੰਭੀਰ ਦਰਦ
  • ਦੰਦ ਜਾਂ ਜਬਾੜੇ 'ਚ ਦਰਦ


ਇਸ ਕਰਕੇ ਹੋ ਸਕਦਾ ਹਾਰਟ ਅਟੈਕ -

  • ਦਿਲ ਦੇ ਦੌਰੇ ਦੇ ਕਈ ਕਾਰਨ ਹੋ ਸਕਦੇ ਹਨ ਜਿਵੇਂ ਕਿ ਬਹੁਤ ਜ਼ਿਆਦਾ ਤਣਾਅ, ਖਰਾਬ ਲਾਈਫਸਟਾਈਲ, ਖਾਣ-ਪੀਣ ਦੀਆਂ ਆਦਤਾਂ, ਸ਼ਰਾਬ ਪੀਣਾ।
  • ਜਿਨ੍ਹਾਂ ਲੋਕਾਂ ਨੂੰ ਸ਼ਰਾਬ ਪੀਣ ਦੀ ਆਦਤ ਹੈ ਉਨ੍ਹਾਂ ਨੂੰ ਵੀ ਦਿਲ ਦਾ ਦੌਰਾ ਪੈਣ ਦਾ ਖ਼ਤਰਾ ਹੋ ਸਕਦਾ ਹੈ। ਇਹ ਦਿਮਾਗ ਨੂੰ ਪ੍ਰਭਾਵਿਤ ਕਰਦਾ ਹੈ।
  • ਕੋਲੈਸਟ੍ਰੋਲ ਜ਼ਿਆਦਾ ਹੋਣ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਵੀ ਵਧ ਜਾਂਦਾ ਹੈ, ਜਿਸ ਕਾਰਨ ਧਮਣੀ 'ਚ ਰੁਕਾਵਟ ਦੀ ਸਥਿਤੀ ਵੱਧ ਜਾਂਦੀ ਹੈ। ਜਿਸ ਕਾਰਨ ਦਿਲ ਦਾ ਦੌਰਾ ਪੈਂਦਾ ਹੈ।
  • ਜਿਹੜੇ ਲੋਕਾਂ ਨੂੰ ਸ਼ੂਗਰ, ਕਿਡਨੀ ਜਾਂ ਲੀਵਰ ਨਾਲ ਸਬੰਧਤ ਗੰਭੀਰ ਬਿਮਾਰੀਆਂ ਹਨ, ਉਨ੍ਹਾਂ ਨੂੰ ਵੀ ਦਿਲ ਦੇ ਦੌਰੇ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।
  • ਪ੍ਰਦੂਸ਼ਣ ਕਾਰਨ ਵੀ ਦਿਲ ਦਾ ਦੌਰਾ ਪੈ ਸਕਦਾ ਹੈ। ਇਹ ਸਾਹ ਦੀਆਂ ਬਿਮਾਰੀਆਂ, ਫੇਫੜਿਆਂ ਅਤੇ ਦਿਲ ਨੂੰ ਵੀ ਪ੍ਰਭਾਵਿਤ ਕਰਦਾ ਹੈ।ਟ
  • ਭਾਰ ਵਧਣ ਕਾਰਨ ਵੀ ਦਿਲ ਦਾ ਦੌਰਾ ਪੈ ਸਕਦਾ ਹੈ। ਜ਼ਿਆਦਾ ਭਾਰ ਵਾਲੇ ਲੋਕਾਂ ਨੂੰ ਦਿਲ ਦਾ ਦੌਰਾ ਪੈ ਸਕਦਾ ਹੈ।

  • Health Tips
  • Heart Attack
  • Health Care
  • Health
  • Sweating Heart Attack

ਜੈਨੇਟਿਕ ਬਿਮਾਰੀਆਂ ਤੋਂ ਜਲਦੀ ਮੌਤ ਦੇ ਜੋਖਮ ਨੂੰ 62 ਫੀਸਦੀ ਤੱਕ ਘਟਾਉਂਦੀ ਹੈ 'ਕਸਰਤ ਤੇ ਖੁਰਾਕ'

NEXT STORY

Stories You May Like

  • ignoring a persistent fever can be costly
    ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ ਤੇ ਲੱਛਣ
  • this singer joked about his own death  then had a heart attack the next moment
    ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ ਹਾਰਟ ਅਟੈਕ
  • if your makeup gets ruined repeatedly during the monsoon season  then do this
    Monsoon season 'ਚ ਮੇਕਅਪ ਹੋ ਰਿਹਾ ਵਾਰ-ਵਾਰ ਖਰਾਬ ਤਾਂ ਕਰੋ ਇਹ ਕੰਮ!  ਚਿਹਰੇ 'ਤੇ ਆਵੇਗਾ ਨਿਖਾਰ
  • synthetic milk  shampoo  health  artificial milk  chemical
    ਸਾਵਧਾਨ! ਸਿਹਤ ਨਾਲ ਹੋ ਰਿਹਾ ਖਿਲਵਾੜ, ਸ਼ੈਂਪੂ ਅਤੇ ਕਾਸਟਿਕ ਸੋਡੇ ਨਾਲ ਬਣ ਰਿਹਾ ਹੈ 'ਜ਼ਹਿਰੀਲਾ' ਦੁੱਧ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • if you want to get rid of thyroid problem  then do this
    Thyroid ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਕਰੋ ਇਹ ਕੰਮ ! ਮਿਲੇਗਾ ਨਿਜਾਤ
  • employee salary labour code
    ਜੇਕਰ ਮਹੀਨੇ ਦੀ 7 ਤਾਰੀਖ ਤੱਕ ਨਹੀਂ ਦਿੱਤੀ ਕਰਮਚਾਰੀ ਨੂੰ ਤਨਖ਼ਾਹ, ਤਾਂ ਹੋ ਸਕਦੀ ਹੈ ਜੇਲ੍ਹ!
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • dark chocolate is a food of virtues
      ਗੁਣਾਂ ਦੀ ਖਾਣ ਹੈ 'ਡਾਰਕ ਚਾਕਲੇਟ' ! ਜਾਣੋ ਇਸ ਦੇ ਸਰੀਰ ਨੂੰ ਹੋਣ ਵਾਲੇ ਫਾਇਦੇ
    • these things will remove iron deficiency in the body
      ਸਰੀਰ 'ਚ 'ਆਇਰਨ' ਦੀ ਕਮੀ ਨੂੰ ਦੂਰ ਕਰਨਗੀਆਂ ਇਹ ਚੀਜ਼ਾਂ ! ਹੁਣੇ ਕਰੋ ਡਾਈਟ 'ਚ...
    • if you want to lose weight  then do this
      ਕਰਨਾ ਚਾਹੁੰਦੇ ਹੋ Weight loss ਤਾਂ ਕਰ ਲਓ ਇਹ ਕੰਮ ! ਮੱਖਣ ਵਾਂਗ ਪਿਘਲੇਗੀ ਚਰਬੀ
    • cinnamon is the cure for dangerous diseases like cholesterol and cancer
      Cholesterol ਤੇ ਕੈਂਸਰ ਵਰਗੀਆਂ ਖਤਰਨਾਕ ਬਿਮਾਰੀਆਂ ਦਾ ਤੋੜ ਹੈ 'ਦਾਲਚੀਨੀ' !...
    • if there is a deficiency of vitamin c in the body then drink these things
      ਸਰੀਰ 'ਚ ਹੋ ਗਈ ਹੈ Vitamin C ਦੀ ਕਮੀ ਤਾਂ ਪੀਓ ਇਹ ਚੀਜ਼ਾਂ ! ਦਿਨਾਂ 'ਚ ਦਿਸੇਗਾ...
    • broccoli is a treasure of health
      ਸਿਹਤ ਦਾ ਖਜ਼ਾਨਾ ਹੈ 'ਬਰੋਕਲੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • tar will fulfill the deficiency of water in the body
      ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕਰੇਗੀ 'ਤਰ' ! ਜਾਣੋ ਇਸ ਦੇ ਖਾਣ ਦੇ ਫਾਇਦੇ
    • turmeric water is no less than any nectar for the body
      ਸਰੀਰ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹਲਦੀ ਦਾ ਪਾਣੀ ! ਰੋਜ਼ਾਨਾ ਪੀਣ ਨਾਲ...
    • lottery will be held for these numbers today
      ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਹੋਵੇਗਾ ਆਰਥਿਕ ਲਾਭ ਤੇ ਘਰ 'ਚ ਨੋਟਾਂ...
    • desi ghee is no less than a treasure
      ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਦੇਸੀ ਘਿਓ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +