Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    12:12:10 PM

  • rain in punjab  heavy rain  accident in patiala

    ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ,...

  • non dairy paneer ban

    'ਪਨੀਰ' 'ਤੇ Ban ! ਲੋਕਾਂ ਦੀ ਸਿਹਤ ਨੂੰ ਲੈ ਕੇ MH...

  • us iran conflict

    ਖ਼ਤਮ ਹੋ ਗਏ ਹਥਿਆਰ ! ਟਰੰਪ ਨੂੰ ਜੰਗ ਤੋਂ ਪਿੱਛੇ...

  • security increased in punjab special instructions issued to police officers

    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਬੱਚਿਆਂ ਨੂੰ ਢਿੱਡ ਦਰਦ ਤੋਂ ਰਾਹਤ ਦਿਵਾਉਣਗੇ 'ਸੌਂਫ' ਸਣੇ ਇਹ ਘਰੇਲੂ ਨੁਸਖ਼ੇ, ਜ਼ਰੂਰ ਅਪਣਾਓ

HOMEGROWN TIPS News Punjabi(ਦੇਸੀ ਨੁਸਖੇ)

ਬੱਚਿਆਂ ਨੂੰ ਢਿੱਡ ਦਰਦ ਤੋਂ ਰਾਹਤ ਦਿਵਾਉਣਗੇ 'ਸੌਂਫ' ਸਣੇ ਇਹ ਘਰੇਲੂ ਨੁਸਖ਼ੇ, ਜ਼ਰੂਰ ਅਪਣਾਓ

  • Edited By Sunita,
  • Updated: 26 May, 2023 12:30 PM
New Delhi
home remedies fennel help children relieve stomach ache
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ-  ਬਹੁਤ ਸਾਰੇ ਬੱਚੇ ਅਜਿਹੇ ਹਨ, ਜਿਨ੍ਹਾਂ ਨੂੰ ਕੁਝ ਵੀ ਖਾਣ ਨਾਲ ਢਿੱਡ ਦਰਦ ਦੀ ਸਮੱਸਿਆ ਹੋ ਜਾਂਦੀ ਹੈ। ਬੱਚਿਆਂ ਨੂੰ ਢਿੱਡ ਦਰਦ ਅਤੇ ਕਬਜ਼ ਹੋਣਾ ਇਕ ਆਮ ਸਮੱਸਿਆ ਹੁੰਦੀ ਹੈ, ਕਿਉਂਕਿ ਜਦੋਂ ਬੱਚਾ ਵੱਡਾ ਹੋ ਕੇ ਦੁੱਧ ਤੋਂ ਇਲਾਵਾ ਦਲੀਏ ਸਣੇ ਕਈ ਚੀਜ਼ਾਂ ਖਾਣਾ ਸ਼ੁਰੂ ਕਰ ਦਿੰਦਾ ਹੈ ਤਾਂ ਇਹ ਸਮੱਸਿਆਵਾਂ ਹੋ ਜਾਂਦੀ ਹੈ। ਢਿੱਡ ਦਰਦ ਹੋਣ ’ਤੇ ਬੱਚੇ ਬਹੁਤ ਪ੍ਰੇਸ਼ਾਨ ਹੋ ਜਾਂਦੇ ਹਨ ਅਤੇ ਰੋਣ ਲੱਗਦੇ ਹਨ। ਅਕਸਰ ਅਜਿਹਾ ਕਈ ਵਾਰ ਪਾਣੀ ਅਤੇ ਗਲਤ ਖਾਣ ਪੀਣ ਦੀ ਵਜ੍ਹਾ ਨਾਲ ਹੋ ਸਕਦਾ ਹੈ। ਕਈ ਵਾਰ ਇਨ੍ਹਾਂ ਸਮੱਸਿਆਵਾਂ 'ਚ ਦਵਾਈਆਂ ਦਾ ਵੀ ਅਸਰ ਨਹੀਂ ਹੁੰਦਾ। ਇਸੇ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਘਰੇਲੂ ਨੁਸਖ਼ੇ ਦੱਸਾਂਗੇ, ਜਿਨ੍ਹਾਂ ਨਾਲ ਬੱਚਿਆਂ ਦਾ ਢਿੱਡ ਅਤੇ ਕਬਜ਼ ਦੀ ਸਮੱਸਿਆ ਠੀਕ ਹੋ ਜਾਵੇਗੀ....

PunjabKesari
ਬੱਚਿਆਂ ਦੇ ਢਿੱਡ ਦਰਦ ਦੀ ਸਮੱਸਿਆਵਾਂ ਨੂੰ ਠੀਕ ਕਰਨ ਦੇ ਘਰੇਲੂ ਨੁਸਖ਼ੇ

ਸ਼ਹਿਦ
ਜੇਕਰ ਤੁਹਾਡੇ ਬੱਚੇ ਨੂੰ ਕਬਜ਼ ਦੀ ਸਮੱਸਿਆ ਰਹਿੰਦੀ ਹੈ, ਤਾਂ ਉਸ ਨੂੰ ਰੋਜ਼ਾਨਾ ਕੋਸੇ ਪਾਣੀ 'ਚ ਸ਼ਹਿਦ ਮਿਲਾ ਕੇ ਪੀਣ ਲਈ ਦਿਓ। ਬੱਚੇ ਨੂੰ ਰੋਜ਼ਾਨਾ ਸਵੇਰੇ ਉੱਠਦੇ ਸਾਰ ਕੁਝ ਬੂੰਦਾਂ ਸ਼ਹਿਦ ਦੀਆਂ ਚਟਾਓ। ਇਸ ਨਾਲ ਬਹੁਤ ਸਾਰੇ ਰੋਗਾਂ ਤੋਂ ਛੁਟਕਾਰਾ ਮਿਲੇਗਾ ।

ਪਾਲਕ ਦਾ ਸੂਪ ਅਤੇ ਸਬਜ਼ੀ
ਜੇਕਰ ਬੱਚੇ ਨੂੰ ਕਬਜ਼ ਦੀ ਬਹੁਤ ਜ਼ਿਆਦਾ ਸਮੱਸਿਆ ਰਹਿੰਦੀ ਹੈ ਤਾਂ ਉਸ ਨੂੰ ਪਾਲਕ ਦਾ ਸੂਪ ਬਣਾ ਕੇ ਪਿਲਾ ਸਕਦੇ ਹੋ। ਜੇਕਰ ਤੁਹਾਡਾ ਬੱਚਾ ਸੂਪ ਨਹੀਂ ਪੀਂਦਾ ਤਾਂ ਪਾਲਕ ਦੀ ਸਬਜ਼ੀ ਬਣਾ ਕੇ ਖੁਆ ਦਿਓ, ਜਿਸ ਨਾਲ ਜਲਦ ਕਬਜ਼ ਤੋਂ ਛੁਟਕਾਰਾ ਮਿਲੇਗਾ।

ਉਬਲਿਆ ਪਾਣੀ
ਢਿੱਡ ਖ਼ਰਾਬ ਹੋਣ ’ਤੇ ਸਰੀਰ 'ਚ ਪਾਣੀ ਦੀ ਘਾਟ ਹੋ ਜਾਂਦੀ ਹੈ। ਇਸ ਲਈ ਜੇਕਰ ਤੁਹਾਡੇ ਬੱਚੇ ਦਾ ਢਿੱਡ ਖ਼ਰਾਬ ਰਹਿੰਦਾ ਹੈ ਤਾਂ ਉਸ ਨੂੰ ਉਬਲਿਆ ਹੋਇਆ ਪਾਣੀ ਵੱਧ ਤੋਂ ਵੱਧ ਪਿਲਾਓ।

PunjabKesari

ਦਹੀਂ
ਢਿੱਡ ਦਰਦ 'ਚ ਦਹੀਂ ਦਾ ਸੇਵਨ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਦਹੀਂ 'ਚ ਮੌਜੂਦ ਬੈਕਟੀਰੀਆ ਢਿੱਡ ਨੂੰ ਜਲਦ ਠੀਕ ਕਰ ਦਿੰਦਾ ਹੈ ਅਤੇ ਢਿੱਡ ਨੂੰ ਠੰਡਾ ਰੱਖਦਾ ਹੈ। ਇਸ ਲਈ ਜੇਕਰ ਤੁਹਾਡੇ ਬੱਚੇ 'ਚ ਢਿੱਡ ਦਰਦ ਅਤੇ ਕਬਜ਼ ਦੀ ਸਮੱਸਿਆ ਰਹਿੰਦੀ ਹੈ ਤਾਂ ਉਸ ਨੂੰ ਰੋਜ਼ਾਨਾ ਦਹੀਂ ਖਾਣ ਨੂੰ ਜ਼ਰੂਰ ਦਿਓ।

ਸੌਂਫ
ਸੌਂਫ ਸਾਡੀ ਪਾਚਨ ਕਿਰਿਆ ਨੂੰ ਠੀਕ ਕਰਦੀ ਹੈ। ਇਸ ਲਈ ਜੇਕਰ ਤੁਹਾਡੇ ਬੱਚੇ ਦੀ ਵੀ ਪਾਚਨ ਕਿਰਿਆ ਖ਼ਰਾਬ ਰਹਿੰਦੀ ਹੈ ਤਾਂ ਉਸ ਨੂੰ ਰੋਜ਼ਾਨਾ ਸੌਂਫ ਚਬਾਉਣ ਨੂੰ ਜ਼ਰੂਰ ਦਿਓ।

PunjabKesari

ਮੁਨੱਕੇ ਦਾ ਪਾਣੀ
ਮੁਨਕੇ ਰਾਤ ਨੂੰ ਪਾਣੀ 'ਚ ਭਿਉਂ ਦਿਓ ਅਤੇ ਸਵੇਰ ਸਮੇਂ ਇਨ੍ਹਾਂ ਨੂੰ ਮਸਲ ਕੇ ਪਾਣੀ ਅਲੱਗ ਕਰ ਲਓ ਅਤੇ ਇਹ ਪਾਣੀ ਬੱਚੇ ਨੂੰ ਦਿਨ ਵਿਚ 2-3 ਵਾਰ ਪਿਲਾਓ। ਕਬਜ਼ ਦੀ ਸਮੱਸਿਆ ਬਿਲਕੁਲ ਠੀਕ ਹੋ ਜਾਵੇਗੀ।

ਅੰਜੀਰ
ਕਬਜ਼ ਦੀ ਸਮੱਸਿਆ ਹੋਣ ’ਤੇ ਅੰਜੀਰ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦੀ ਹੈ। ਬੱਚੇ ਦੀ ਕਬਜ਼ ਤੋਂ ਜਲਦੀ ਛੁਟਕਾਰਾ ਪਾਉਣ ਲਈ ਅੰਜੀਰ ਨੂੰ ਰਾਤ ਨੂੰ ਪਾਣੀ 'ਚ ਭਿਓਂ ਕੇ ਰੱਖੋ ਅਤੇ ਸਵੇਰੇ ਬੱਚੇ ਨੂੰ ਖਵਾਓ।

  • home remedies
  • fennel
  • help
  • children
  • stomach ache

ਕੋਸੇ ਦੁੱਧ ’ਚ ਮਿਲਾਓ ਇਕ ਚਮਚਾ ਦੇਸੀ ਘਿਓ, ਸਰੀਰ ਨੂੰ ਮਿਲਣਗੇ ਇਹ 7 ਲਾਭ

NEXT STORY

Stories You May Like

  • if you want to keep your skin healthy  then try this homemade face pack
    ਮਾਨਸੂਨ ਸੀਜ਼ਨ 'ਚ ਸਕਿਨ ਨੂੰ ਰੱਖਣੈ ਹੈਲਦੀ ਤੇ ਗਲੋਇੰਗ ਤਾਂ ਅਪਣਾਓ ਇਹ ਘਰੇਲੂ ਫੇਸ ਪੈਕ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • if you are troubled by the problem of hair fall  then follow these tips
    ਮਾਨਸੂਨ 'ਚ ਝੜਦੇ ਵਾਲਾਂ ਦੀ ਸਮੱਸਿਆ ਤੋਂ ਹੋ ਗਏ ਪਰੇਸ਼ਾਨ ਤਾਂ ਅਪਣਾਓ ਇਹ ਨੁਸਖੇ
  • big relief from highcourt to thousands of employees
    ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, OPS ਨੂੰ ਲੈ ਕੇ ਆਇਆ ਇਤਿਹਾਸਕ ਫ਼ੈਸਲਾ
  • 17 metro station  closed
    ਲਗਾਤਾਰ ਤੀਜੇ ਦਿਨ 17 ਮੈਟਰੋ ਸਟੇਸ਼ਨ ਬੰਦ, ਸਫ਼ਰ ਕਰਨ ਤੋਂ ਪਹਿਲਾ ਲੋਕ ਜ਼ਰੂਰ ਪੜ੍ਹਨ ਇਹ ਖ਼ਬਰ
  • this famous actress has suffered the pain of miscarriage twice  refused ivf
    2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ ਨਾਂਹ, 9 ਸਾਲ ਤੋਂ ਸੁੰਨੀ ਹੈ ਗੋਦ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • relief news for thousands of electricity consumers
    ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
  • minor thief arrested in jalandhar
    ਨਿਰਮਾਣ ਅਧੀਨ ਬਿਲਡਿੰਗ 'ਚੋਂ ਤਾਰਾਂ ਤੇ AC ਪਾਈਪਾਂ ਚੋਰੀ ਕਰਕੇ ਭੱਜ ਰਿਹਾ...
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
Trending
Ek Nazar
the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • broccoli is a treasure of health
      ਸਿਹਤ ਦਾ ਖਜ਼ਾਨਾ ਹੈ 'ਬਰੋਕਲੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • tar will fulfill the deficiency of water in the body
      ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕਰੇਗੀ 'ਤਰ' ! ਜਾਣੋ ਇਸ ਦੇ ਖਾਣ ਦੇ ਫਾਇਦੇ
    • turmeric water is no less than any nectar for the body
      ਸਰੀਰ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹਲਦੀ ਦਾ ਪਾਣੀ ! ਰੋਜ਼ਾਨਾ ਪੀਣ ਨਾਲ...
    • lottery will be held for these numbers today
      ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਹੋਵੇਗਾ ਆਰਥਿਕ ਲਾਭ ਤੇ ਘਰ 'ਚ ਨੋਟਾਂ...
    • desi ghee is no less than a treasure
      ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਦੇਸੀ ਘਿਓ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ...
    • if you are troubled by high bp then follow these tips
      High BP ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਅਸਾਨੀ ਨਾਲ ਮਿਲੇਗਾ ਆਰਾਮ
    • if you are suffering from migraine problem then follow these tips
      Migraine ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ 'ਨੁਸਖੇ' !  ਮਿਲਣਗੇ...
    • if you are constantly experiencing stomach pain then follow these tips
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੀ ਹੈ ਪੇਟ 'ਚ ਦਰਦ ਤਾਂ ਅਪਣਾਓ ਇਹ ਨੁਸਖੇ
    • aloe vera juice is the nectar for diabetes patients
      Diabetes ਦੇ ਮਰੀਜ਼ਾਂ ਲਈ ਅੰਮ੍ਰਿਤ ਹੈ 'ਐਲੋਵੇਰਾ ਜੂਸ' ! ਜਾਣੋ ਇਸ ਦੇ ਪੀਣ ਦੇ...
    • green cardamom is a treasure of health
      ਸਿਹਤ ਦਾ ਖਜ਼ਾਨਾ ਹੈ 'ਹਰੀ ਇਲਾਇਚੀ' ! ਜਾਣੋ ਇਸ ਦੇ ਖਾਣ ਦੇ ਅਣਗਿਣਤ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +