Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    1:40:06 AM

  • terror in patna

    ਪਟਨਾ 'ਚ ਦਹਿਸ਼ਤ: Blinkit ਡਿਲੀਵਰੀ ਗਰਲ 'ਤੇ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਕਾਲੀ ਮਿਰਚ ਅਤੇ ਸ਼ਹਿਦ ਸਣੇ ਇਹ ਘਰੇਲੂ ਨੁਸਖ਼ੇ ਦਿਵਾਉਣਗੇ ਹਿੱਚਕੀ ਦੀ ਸਮੱਸਿਆ ਤੋਂ ਰਾਹਤ

HOMEGROWN TIPS News Punjabi(ਦੇਸੀ ਨੁਸਖੇ)

ਕਾਲੀ ਮਿਰਚ ਅਤੇ ਸ਼ਹਿਦ ਸਣੇ ਇਹ ਘਰੇਲੂ ਨੁਸਖ਼ੇ ਦਿਵਾਉਣਗੇ ਹਿੱਚਕੀ ਦੀ ਸਮੱਸਿਆ ਤੋਂ ਰਾਹਤ

  • Edited By Aarti Dhillon,
  • Updated: 03 Apr, 2021 01:56 PM
New Delhi
home remedies for hiccups with black pepper and honey
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਆਮਤੌਰ 'ਤੇ ਕਈ ਲੋਕਾਂ ਨੂੰ ਹਿੱਚਕੀ ਲੱਗ ਜਾਂਦੀ ਹੈ ਪਰ ਕਦੇ-ਕਦੇ ਹਿੱਚਕੀ ਲੰਬੇ ਸਮੇਂ ਤਕ ਪ੍ਰੇਸ਼ਾਨ ਕਰਦੀ ਹੈ। ਕੁਝ ਲੋਕਾਂ ਨੂੰ ਇਕ ਵਾਰ ਹਿੱਚਕੀ ਲੱਗ ਜਾਣ 'ਤੇ ਉਹ ਜਲਦੀ ਠੀਕ ਹੋਣ ਦਾ ਨਾਮ ਹੀ ਨਹੀਂ ਲੈਂਦੀ। ਛਾਤੀ ਅਤੇ ਢਿੱਡ ਦੀਆਂ ਮਾਸਪੇਸ਼ੀਆਂ ਸਿਕੁੜਣ ਕਾਰਨ ਫੇਫੜੇ ਤੇਜ਼ੀ ਨਾਲ ਹਵਾ ਖਿੱਚਣ ਲੱਗਦੇ ਹਨ ਅਤੇ ਸਾਹ ਲੈਣ 'ਚ ਦਿੱਕਤ ਹੋਣ ਲੱਗਦੀ ਹੈ, ਜਿਸ ਕਾਰਨ ਹਿੱਚਕੀ ਆਉਣੀ ਸ਼ੁਰੂ ਹੋ ਜਾਂਦੀ ਹੈ। ਕਈ ਵਾਰ ਗਰਮ ਖਾਣਾ ਖਾਣ ਦੇ ਇਕਦਮ ਬਾਅਦ ਕੁਝ ਠੰਡਾ ਖਾਣ ਨਾਲ ਵੀ ਹਿੱਚਕੀ ਆਉਣੀ ਸ਼ੁਰੂ ਹੋ ਜਾਂਦੀ ਹੈ।
ਹਿੱਚਕੀ ਆਉਣ ਦੇ ਕਾਰਨ
- ਜ਼ਰੂਰਤ ਤੋਂ ਜ਼ਿਆਦਾ ਖਾਣਾ ਖਾਣਾ
- ਜ਼ਿਆਦਾ ਤਿੱਖਾ-ਮਸਾਲੇਦਾਰ ਖਾਣਾ
- ਜਲਦਬਾਜੀ 'ਚ ਖਾਣਾ ਖਾਣ ਕਾਰਨ
- ਅਲਕੋਹਲ-ਅਰੇਟੇਡ ਡ੍ਰਿੰਕਸ ਪੀਣਾ
- ਤਣਾਅ, ਘਬਰਾਹਟ
- ਹਵਾ ਦਾ ਤਾਪਮਾਨ 'ਚ ਅਚਾਨਕ ਬਦਲਾਅ ਆਉਣਾ

ਇਹ ਵੀ ਪੜ੍ਹੋ-ਸਰ੍ਹੋਂ ਦੇ ਤੇਲ ’ਚ ਲਸਣ ਮਿਲਾ ਕੇ ਇੰਝ ਕਰੋ ਨਵਜੰਮੇ ਬੱਚੇ ਦੀ ਮਾਲਿਸ਼, ਹੱਡੀਆਂ ਹੋਣਗੀਆਂ ਮਜ਼ਬੂਤ
ਕਿਵੇਂ ਪਾਈਏ ਹਿੱਚਕੀ ਤੋਂ ਰਾਹਤ ?
ਉਂਝ ਤਾਂ ਹਿੱਚਕੀ ਕੁਝ ਸਮੇਂ ਬਾਅਦ ਆਪਣੇ ਆਪ ਠੀਕ ਹੋ ਜਾਂਦੀ ਹੈ ਪਰ ਜ਼ਿਆਦਾ ਸਮੇਂ ਤਕ ਹਿੱਚਕੀ ਨਾ ਰੁੱਕਣ 'ਤੇ ਤੁਹਾਨੂੰ ਤੁਰੰਤ ਕੁਝ ਕਰਨਾ ਚਾਹੀਦਾ ਹੈ। ਲਗਾਤਾਰ ਜ਼ਿਆਦਾ ਦੇਰ ਤੱਕ ਹਿੱਚਕੀ ਆਉਣ 'ਤੇ ਤੁਸੀਂ ਕੁਝ ਘਰੇਲੂ ਉਪਾਅ ਕਰ ਸਕਦੇ ਹੋ। ਆਓ ਜਾਣਦੇ ਹਾਂ ਹਿੱਚਕੀ ਰੋਕਣ ਦੇ ਕੁਝ ਘਰੇਲੂ ਉਪਾਅ

PunjabKesari
ਠੰਡਾ ਪਾਣੀ
ਹਿੱਚਕੀ ਆਉਣ 'ਤੇ ਤੁੰਰਤ 1 ਗਲਾਸ ਠੰਡਾ ਪਾਣੀ ਪੀਓ। ਜੇ ਇਸ ਨਾਲ ਵੀ ਹਿੱਚਕੀ ਨਹੀਂ ਰੁੱਕਦੀ ਤਾਂ ਆਈਸ ਕਿਊਬਸ ਮੂੰਹ 'ਚ ਰੱਖ ਕੇ ਹੌਲੀ-ਹੌਲੀ ਚੂਸ ਲਓ।

PunjabKesari
ਦਾਲਚੀਨੀ
ਦਾਲਚੀਨੀ ਦੇ ਇਕ ਟੁੱਕੜੇ ਨੂੰ ਮੂੰਹ 'ਚ ਰੱਖ ਕੇ ਕੁਝ ਦੇਰ ਤਕ ਚੁਸਣ ਨਾਲ ਹਿੱਚਕੀ ਆਉਣੀ ਬੰਦ ਹੋ ਜਾਂਦੀ ਹੈ।

ਇਹ ਵੀ ਪੜ੍ਹੋ-Beauty Tips: ਚਿਹਰੇ ’ਤੋਂ ਕਿੱਲ-ਮੁਹਾਸੇ ਦੂਰ ਕਰਨ ਲਈ ਇੰਝ ਲਗਾਓ ਹਲਦੀ ਦਾ ਫੇਸਪੈਕ
ਲਸਣ ਜਾਂ ਪਿਆਜ਼
ਇਸ ਲਸਣ ਜਾਂ ਪਿਆਜ਼ ਨੂੰ ਟੁੱਕੜਿਆਂ ਨੂੰ ਸੁੰਘਣ ਨਾਲ ਵੀ ਤੁਹਾਨੂੰ ਇਸ ਤੋਂ ਰਾਹਤ ਮਿਲ ਜਾਵੇਗੀ। ਇਸ ਤੋਂ ਇਲਾਵਾ ਹਿੱਚਕੀ ਰੋਕਣ ਲਈ ਤੁਸੀਂ ਗਾਜਰ ਦੇ ਰਸ ਨੂੰ ਵੀ ਸੁੰਘ ਸਕਦੇ ਹੋ।\

PunjabKesari
ਕਾਲੀ ਮਿਰਚ
ਹਿੱਚਕੀ ਨੂੰ ਰੋਕਣ ਲਈ ਕਾਲੀ ਮਿਰਚ ਦਾ ਚੂਰਣ ਬਣਾ ਕੇ ਸ਼ਹਿਦ ਨਾਲ ਖਾਓ। ਇਸ ਨਾਲ ਤੁਹਾਨੂੰ ਹਿੱਚਕੀਆਂ ਤੁਰੰਤ ਰੁੱਕ ਜਾਵੇਗੀ।

PunjabKesari
ਸ਼ੱਕਰ
ਜੇ ਤੁਹਾਨੂੰ ਲਗਾਤਾਰ ਹਿੱਚਕੀ ਆ ਰਹੀ ਹੈ ਤਾਂ ਆਪਣੀ ਜੀਭ ਦੇ ਥੱਲੇ ਸ਼ੱਕਰ ਰੱਖ ਲਓ। ਇਸ ਤੋਂ ਇਲਾਵਾ ਹਿੱਚਕੀ ਰੋਕਣ ਲਈ ਤੁਸੀਂ 1 ਚੱਮਚ ਪਾਊਡਰ ਖਾਓ। ਅਜਿਹਾ ਕਰਨ ਨਾਲ ਹਿੱਚਕੀ ਤੁਰੰਤ ਬੰਦ ਹੋ ਜਾਵੇਗੀ।

PunjabKesari
ਨਿੰਬੂ
ਅਲਕੋਹਲ, ਅਰੇਟੇਡ ਡ੍ਰਿੰਕਸ ਪੀਣਾ ਜਾਂ ਸਮੋਕਿੰਗ ਕਾਰਨ ਆਉਣ ਵਾਲੀ ਹਿੱਚਕੀ ਨੂੰ ਰੋਕਣ ਲਈ ਨਿੰਬੂ ਸਭ ਤੋਂ ਅਸਰਦਾਰ ਉਪਾਅ ਹੈ। ਨਿੰਬੂ ਦਾ 1/4 ਟੁੱਕੜਾ ਕੱਟ ਕੇ ਮੂੰਹ 'ਚ ਪਾ ਕੇ ਚਬਾਉਣ ਨਾਲ ਹਿੱਚਕੀ ਆਉਣੀ ਬੰਦ ਹੋ ਜਾਵੇਗੀ।

PunjabKesari
ਸ਼ਹਿਦ
ਗ੍ਰਾਮ ਸ਼ਹਿਦ 'ਚ 20 ਗ੍ਰਾਮ ਨਿੰਬੂ ਦਾ ਰਸ ਅਤੇ ਕਾਲੀ ਮਿਰਚ ਨੂੰ ਮਿਕਸ ਕਰਕੇ ਚੱਟਣ ਨਾਲ ਵੀ ਹਿਚਕੀ ਆਉਣੀ ਬੰਦ ਹੋ ਜਾਵੇਗੀ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ। 

  • Home Remedies
  • Hiccups
  • Black Pepper
  • Honey
  • ਕਾਲੀ ਮਿਰਚ
  • ਸ਼ਹਿਦ
  • ਰਾਹਤ
  • ਹਿੱਚਕੀ

ਅਜਵੈਣ ਸਣੇ ਇਹ ਘਰੇਲੂ ਨੁਸਖ਼ੇ ਦਿਵਾਉਣਗੇ ਢਿੱਡ ਦਰਦ ਦੀ ਸਮੱਸਿਆ ਤੋਂ ਨਿਜ਼ਾਤ

NEXT STORY

Stories You May Like

  • the problem of obesity growing among indian children is worrying
    ‘ਭਾਰਤੀ ਬੱਚਿਆਂ ’ਚ ਵਧ ਰਹੀ’ ਮੋਟਾਪੇ ਦੀ ਸਮੱਸਿਆ ਚਿੰਤਾਜਨਕ!
  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • the government has stopped pension  so do this immediately work
    ਸਰਕਾਰ ਨੇ ਬੰਦ ਕਰ ਦਿੱਤੀ ਹੈ Pension ਤਾਂ ਤੁਰੰਤ ਕਰੋ ਇਹ ਕੰਮ, ਛੋਟੇ ਜਿਹੇ ਕੰਮ ਨਾਲ ਖ਼ਤਮ ਹੋਵੇਗੀ ਸਮੱਸਿਆ
  • problem with regional parties
    ਸਮੱਸਿਆ ਇਹ ਹੈ ਕਿ ਖੇਤਰੀ ਪਾਰਟੀ ਟਿਕੀ ਨਹੀਂ ਰਹਿ ਸਕਦੀ
  • gas cylinder  seized  black marketing  haryana police  raid
    LPG ਦੀ ਕਾਲਾਬਾਜ਼ਾਰੀ 'ਤੇ ਛਾਪਾ, 20 ਘਰੇਲੂ ਅਤੇ 7 ਕਮਰਸ਼ੀਅਲ ਸਿਲੰਡਰ ਬਰਾਮਦ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • nse to start futures and options trading on   nifty india fpi 150   from august 12
    12 ਅਗਸਤ ਤੋਂ ‘ਨਿਫਟੀ ਇੰਡੀਆ FPI 150’ ’ਤੇ ਵਾਅਦਾ ਅਤੇ ਵਿਕਲਪ ਕਾਰੋਬਾਰ ਸ਼ੁਰੂ ਕਰੇਗਾ NSE
  • as chinese economy slows  experts say there will be  problems for beijing
    ਚੀਨ ਦੀ GDP 3 ਸਾਲ ਦੇ ਹੇਠਲੇ ਪੱਧਰ 'ਤੇ, ਨਿਰਯਾਤ ਵਧਣ ਦੇ ਬਾਵਜੂਦ ਘਰੇਲੂ ਖਪਤ ਸੁਸਤ
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • lottery will be held for these numbers today
      ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਹੋਵੇਗਾ ਆਰਥਿਕ ਲਾਭ ਤੇ ਘਰ 'ਚ ਨੋਟਾਂ...
    • desi ghee is no less than a treasure
      ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਦੇਸੀ ਘਿਓ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ...
    • if you are troubled by high bp then follow these tips
      High BP ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਅਸਾਨੀ ਨਾਲ ਮਿਲੇਗਾ ਆਰਾਮ
    • if you are suffering from migraine problem then follow these tips
      Migraine ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ 'ਨੁਸਖੇ' !  ਮਿਲਣਗੇ...
    • if you are constantly experiencing stomach pain then follow these tips
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੀ ਹੈ ਪੇਟ 'ਚ ਦਰਦ ਤਾਂ ਅਪਣਾਓ ਇਹ ਨੁਸਖੇ
    • aloe vera juice is the nectar for diabetes patients
      Diabetes ਦੇ ਮਰੀਜ਼ਾਂ ਲਈ ਅੰਮ੍ਰਿਤ ਹੈ 'ਐਲੋਵੇਰਾ ਜੂਸ' ! ਜਾਣੋ ਇਸ ਦੇ ਪੀਣ ਦੇ...
    • green cardamom is a treasure of health
      ਸਿਹਤ ਦਾ ਖਜ਼ਾਨਾ ਹੈ 'ਹਰੀ ਇਲਾਇਚੀ' ! ਜਾਣੋ ਇਸ ਦੇ ਖਾਣ ਦੇ ਅਣਗਿਣਤ ਫਾਇਦੇ
    • do these 5 yoga asanas to increase the height of children
      ਬੱਚਿਆਂ ਦਾ ਕੱਦ ਵਧਾਉਣ ਲਈ ਕਰੋ ਇਹ 5 ਯੋਗਾ ਆਸਣ; ਮਾਪਿਆਂ ਦੀ ਚਿੰਤਾ ਹੋਵੇਗੀ ਦੂਰ
    • benefits of tamarind
      ਖੱਟੀ-ਮਿੱਠੀ 'ਇਮਲੀ' 'ਚ ਲੁਕਿਆ ਹੈ ਸਿਹਤ ਦਾ 'ਖਜ਼ਾਨਾ'! ਜਾਣੋ ਇਸ ਦੇ...
    • roshan healthcare ayurvedic treatment
      ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +