Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    8:27:40 PM

  • west bengal assembly dissolved

    ਪੱਛਮੀ ਬੰਗਾਲ ਦੀ ਵਿਧਾਨ ਸਭਾ ਭੰਗ, ਹੁਣ ਮਮਤਾ...

  • lsg vs rcb

    IPL 2026: RCB ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ...

  • jalandhar bsf headquarters blast

    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ,...

  • power outage in punjab tomorrow

    ਭਲਕੇ ਬਿਜਲੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਅੱਡੀਆਂ ਦੇ ਦਰਦ ਤੋਂ ਨਿਜ਼ਾਤ ਪਾਉਣ ਲਈ ਅਪਣਾਓ ਹਲਦੀ ਸਣੇ ਇਹ ਘਰੇਲੂ ਨੁਸਖ਼ੇ

HOMEGROWN TIPS News Punjabi(ਦੇਸੀ ਨੁਸਖੇ)

ਅੱਡੀਆਂ ਦੇ ਦਰਦ ਤੋਂ ਨਿਜ਼ਾਤ ਪਾਉਣ ਲਈ ਅਪਣਾਓ ਹਲਦੀ ਸਣੇ ਇਹ ਘਰੇਲੂ ਨੁਸਖ਼ੇ

  • Edited By Aarti Dhillon,
  • Updated: 25 May, 2022 06:19 PM
New Delhi
home remedies including turmeric to get rid of heel pain
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਅੱਡੀਆਂ 'ਚ ਦਰਦ ਹੋਣਾ ਆਮ ਗੱਲ ਹੈ ਪਰ ਇਹ ਜ਼ਿਆਦਾਤਰ ਔਰਤਾਂ ਨੂੰ ਹੁੰਦਾ ਹੈ। ਜ਼ਿਆਦਾ ਦੇਰ ਤਕ ਖੜੇ ਰਹਿਣ, ਪੈਰ 'ਚ ਮੋਚ ਆਉਣਾ, ਟਾਈਟ ਫੁੱਟਵਿਅਰ ਪਹਿਣਨ,ਨੀਂਦ ਦੀਆਂ ਗੋਲੀਆਂ ਦੀ ਜ਼ਿਆਦਾ ਵਰਤੋਂ ਕਰਨ, ਡਾਇਬਿਟੀਜ਼ ਜਾਂ ਫਿਰ ਮੋਟਾਪਾ, ਸਰੀਰ 'ਚ ਪੋਸ਼ਕ ਤੱਤਾਂ ਦੀ ਕਮੀ, ਪੈਰ ਦੀ ਹੱਡੀ ਵਧ ਜਾਣ ਆਦਿ ਕਾਰਨਾਂ ਕਰਕੇ ਅੱਡੀਆਂ 'ਚ ਦਰਦ ਹੁੰਦਾ ਹੈ। ਅੱਡੀਆਂ 'ਚ ਦਰਦ ਹੋਣ ਨਾਲ ਇਨਸਾਨ ਨੂੰ ਚਲਣ ਫਿਰਣ 'ਚ ਸਮੱਸਿਆ ਹੋਣ ਲੱਗਦੀ ਹੈ। ਅਜਿਹੇ ਦਰਦ ਤੋਂ ਛੁਟਕਾਰਾ ਪਾਉਣ ਲਈ ਲੋਕ ਦਵਾਈਆਂ ਦਾ ਸਹਾਰਾ ਲੈਂਦੇ ਹਨ ਪਰ ਹਰ ਦਰਦ ਤੋਂ ਰਾਹਤ ਪਾਉਣ ਲਈ ਦਵਾਈਆਂ ਖਾਣ ਨਾਲ ਸਰੀਰ 'ਤੇ ਮਾੜਾ ਪ੍ਰਭਾਵ ਪੈਂਦਾ ਹੈ। ਅਜਿਹੇ 'ਚ ਕੁਝ ਘਰੇਲੂ ਨੁਸਖੇ ਅਪਣਾ ਕੇ ਅੱਡੀਆਂ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹੋ। ਅੱਜ ਅਸੀਂ ਤੁਹਾਨੂੰ ਅੱਡੀਆਂ ਦੇ ਦਰਦ ਤੋਂ ਰਾਹਤ ਪਾਉਣ ਦੇ ਕੁਝ ਘਰੇਲੂ ਨੁਸਖੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਉਨ੍ਹਾਂ ਬਾਰੇ...

PunjabKesari
ਅੱਡੀਆਂ ਦੇ ਦਰਦ ਤੋਂ ਰਾਹਤ ਪਾਉਣ ਦੇ ਘਰੇਲੂ ਉਪਾਅ
1. ਤੌਲੀਏ ਦੀ ਵਰਤੋਂ ਨਾਲ

ਸਭ ਤੋਂ ਪਹਿਲਾਂ ਤੌਲੀਏ ਨੂੰ ਮੋੜ ਕੇ ਆਪਣੀ ਤਲੀਆਂ ਦੇ ਥੱਲੇ ਰੱਖੋ। ਫਿਰ ਅੱਡੀਆਂ ਨੂੰ ਉਪਰ ਵਾਲੀ ਸਾਈਡ ਚੁਕੋ ਅਤੇ ਫਿਰ ਫੁੱਟ ਨੂੰ ਸਟ੍ਰੈਚ ਕਰੋ। ਇਸ ਪੋਜੀਸ਼ਨ 'ਚ ਕਰੀਬ 15 ਤੋਂ 30 ਸਕਿੰਟ ਲਈ ਬਣਾਈ ਰੱਖੋ। ਅਜਿਹੇ 'ਚ ਇਹ ਪ੍ਰਕਿਰਿਆ ਦੂਜੇ ਪੈਰ ਨਾਲ ਦੁਹਰਾਓ। ਅਜਿਹਾ ਕਰਨ ਨਾਲ ਕੁਝ ਹੀ ਸਮੇਂ 'ਚ ਅੱਡੀਆਂ ਦਾ ਦਰਦ ਦੂਰ ਹੋ ਜਾਵੇਗਾ।
2. ਹਲਦੀ
ਹਲਦੀ 'ਚ ਮੌਜੂਦ ਗੁਣ ਕਿਸੇ ਵੀ ਦਰਦ ਤੋਂ ਰਾਹਤ ਦਿਵਾਉਣ ਦਾ ਕੰਮ ਕਰਦੇ ਹਨ। ਅੱਡੀਆਂ ਦੇ ਦਰਦ ਤੋਂ ਰਾਹਤ ਪਾਉਣ ਲਈ ਰਾਤ ਨੂੰ ਸੌਂਣ ਤੋਂ ਪਹਿਲਾਂ 1 ਗਲਾਸ ਦੁੱਧ 'ਚ ਅੱਧਾ ਚੱਮਚ ਹਲਦੀ ਅਤੇ ਸ਼ਹਿਦ ਮਿਲਾ ਕੇ ਪੀਓ। ਰੋਜ਼ਾਨਾ ਹਲਦੀ ਵਾਲਾ ਦੁੱਧ ਪੀਣ ਨਾਲ ਕੁਝ ਹੀ ਦਿਨਾਂ 'ਚ ਦਰਦ ਤੋਂ ਰਾਹਤ ਮਿਲਦੀ ਹੈ ਪਰ ਧਿਆਨ ਰੱਖੋ ਕਿ ਹਲਦੀ ਗਰਮ ਹੁੰਦੀ ਹੈ ਇਸ ਲਈ ਸਰਦੀਆਂ 'ਚ ਇਸ ਦੀ ਵਰਤੋਂ ਘੱਟ ਕਰੋ।

PunjabKesari
3. ਐਲੋਵੇਰਾ
ਐਲੋਵੇਰਾ ਅੱਡੀਆਂ ਦੇ ਦਰਦ ਤੋਂ ਛੁਟਕਾਰਾ ਦਿਵਾਉਣ ਲਈ ਬਹੁਤ ਹੀ ਕਾਰਗਾਰ ਹੈ। ਦਰਦ ਤੋਂ ਰਾਹਤ ਪਾਉਣ ਲਈ 50 ਗ੍ਰਾਮ ਐਲੋਵੇਰਾ ਨੂੰ ਛਿੱਲ ਕੇ ਇਸ ਦੀ ਵਰਤੋਂ ਕਰੋ।
4. ਲੇਪ
ਦਰਦ ਨੂੰ ਦੂਰ ਭਜਾਉਣ ਲਈ ਪਿਆਜ਼, ਨਿੰਬੂ ਅਤੇ ਨਮਕ ਦੀ ਇਕ ਪੇਸਟ ਬਣਾਓ। ਇਸ ਪੇਸਟ ਨੂੰ ਰਾਤ ਨੂੰ ਸੌਂਣ ਤੋਂ ਪਹਿਲਾਂ ਪੈਰਾਂ 'ਤੇ ਲਗਾਓ। ਸਵੇਰੇ ਉੱਠ ਕੇ ਇਸ ਨੂੰ ਧੋ ਲਓ। ਕੁਝ ਹੀ ਦਿਨਾਂ 'ਚ ਇਸ ਤੋਂ ਰਾਹਤ ਮਿਲੇਗੀ।

  • home remedies
  • turmeric
  • heel pain
  • ਅੱਡੀਆਂ ਦੇ ਦਰਦ
  • ਨਿਜ਼ਾਤ
  • ਹਲਦੀ

ਮਰਦਾਨਾ ਕਮਜ਼ੋਰੀ ਤੇ ਘੱਟ ਸ਼ੁਕਰਾਣੂ ਸਮੱਸਿਆ ਦੇ ਕਾਰਨ ਤੇ ਖ਼ਾਸ ਦੇਸੀ ਇਲਾਜ

NEXT STORY

Stories You May Like

  • bothered by dark underarms try this home remedy
    ਅੰਡਰਆਰਮਸ ਦੇ ਕਾਲੇਪਣ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ, ਮਿਲੇਗੀ ਨਿਖਰੀ ਹੋਈ ਸਕਿਨ
  • now food will not be wasted due to heat
    ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
  • monsoon arrive may heatwave relief
    Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ, IMD ਦੀ ਵੱਡੀ ਭਵਿੱਖਬਾਣੀ
  • follow these special tips to maintain the shine of smoothing hair
    Smoothing ਤੋਂ ਬਾਅਦ ਵਾਲਾਂ ਦੀ ਚਮਕ ਬਰਕਰਾਰ ਰੱਖਣ ਲਈ ਅਪਣਾਓ ਇਹ ਖਾਸ ਟਿਪਸ, ਨਹੀਂ ਤਾਂ ਹੋ ਸਕਦੇ ਹਨ ਖਰਾਬ
  • your house will stay cool even without ac
    ਬਿਨਾਂ AC ਤੋਂ ਵੀ ਠੰਡਾ ਰਹੇਗਾ ਤੁਹਾਡਾ ਘਰ! ਬਸ ਇਹ 5 ਦੇਸੀ ਨੁਸਖ਼ੇ
  • punjab new orders issued for those keeping tenants and domestic servants
    Punjab : ਕਿਰਾਏਦਾਰ ਤੇ ਘਰੇਲੂ ਨੌਕਰ ਰੱਖਣ ਵਾਲਿਆਂ ਲਈ ਨਵੇਂ ਹੁਕਮ ਜਾਰੀ, ਲਾਜ਼ਮੀ ਹੋਇਆ ਆਹ ਕੰਮ
  • the car will remain cool even in the scorching heat
    ਭਿਆਨਕ ਗਰਮੀ 'ਚ ਵੀ ਕਾਰ ਰਹੇਗੀ ਠੰਡੀ! ਬੱਸ ਅਪਣਾਓ ਇਹ 5 ਆਸਾਨ ਟਿਪਸ
  • interview tips this planning can triple callbacks
    Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
Trending
Ek Nazar
punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • benefits of drinking coriander water
      ਰਾਤ ਨੂੰ ਸੌਣ ਤੋਂ ਪਹਿਲਾਂ ਪੀਓ ਧਨੀਏ ਦਾ ਪਾਣੀ, ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
    • immediate relief from sore throat and pain
      ਗਲੇ ਦੀ ਖਰਾਬੀ ਅਤੇ ਦਰਦ ਤੋਂ ਮਿਲੇਗੀ ਤੁਰੰਤ ਰਾਹਤ, ਅਪਣਾਓ ਇਹ 5 ਘਰੇਲੂ ਨੁਸਖੇ
    • home remedies will eliminate anemia from the root
      ਖੂਨ ਦੀ ਕਮੀ ਨੂੰ ਜੜ੍ਹ ਤੋਂ ਖਤਮ ਕਰਨਗੇ ਇਹ ਦੇਸੀ ਨੁਸਖੇ; ਕੁਝ ਹੀ ਦਿਨਾਂ 'ਚ...
    • get rid of the problem of acidity
      Acidity ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ ਦੇਸੀ ਨੁਸਖੇ
    • the problem of uric acid will be eradicated
      Uric acid ਦੀ ਸਮੱਸਿਆ ਹੋਵੇਗੀ ਜੜ੍ਹੋਂ ਖਤਮ, ਬਸ ਆਪਣੀ ਡਾਈਟ 'ਚ ਕਰੋ ਇਹ ਛੋਟੇ...
    • roshan ayurvedic
      ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
    • 1 5 million new cases of cancer are being reported in india every year
      ਭਾਰਤ 'ਚ ਹਰ ਸਾਲ ਸਾਹਮਣੇ ਆ ਰਹੇ ਹਨ ਕੈਂਸਰ ਦੇ 15 ਲੱਖ ਨਵੇਂ ਮਾਮਲੇ, ਇਨ੍ਹਾਂ 3...
    • are you also troubled by severe leg pain
      ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ...
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +