Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    11:22:00 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਲੀਵਰ ਦੇ ਦਰਦ ਤੋਂ ਰਾਹਤ ਪਾਉਣ ਲਈ ਜ਼ਰੂਰ ਅਪਣਾਓ 'ਸੇਬ ਦੇ ਸਿਰਕੇ' ਸਣੇ ਇਹ ਘਰੇਲੂ ਨੁਸਖ਼ੇ

HOMEGROWN TIPS News Punjabi(ਦੇਸੀ ਨੁਸਖੇ)

ਲੀਵਰ ਦੇ ਦਰਦ ਤੋਂ ਰਾਹਤ ਪਾਉਣ ਲਈ ਜ਼ਰੂਰ ਅਪਣਾਓ 'ਸੇਬ ਦੇ ਸਿਰਕੇ' ਸਣੇ ਇਹ ਘਰੇਲੂ ਨੁਸਖ਼ੇ

  • Edited By Aarti Dhillon,
  • Updated: 24 Jun, 2022 05:30 PM
New Delhi
home remedies with   apple cider vinegar   to relieve liver pain
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਲੀਵਰ ਸਾਡੇ ਸਰੀਰ ਦਾ ਬਹੁਤ ਜ਼ਰੂਰੀ ਅੰਗ ਹੈ। ਇਸ ਤੋਂ ਬਿਨਾਂ ਸਾਡਾ ਸਰੀਰ ਕੁਝ ਵੀ ਨਹੀਂ। ਲੀਵਰ ਸਾਡੇ ਸਰੀਰ ਦੇ ਬਹੁਤ ਸਾਰੇ ਕੰਮ ਕਰਦਾ ਹੈ, ਜਿਵੇਂ ਖਾਣਾ ਪਹੁੰਚਾਉਣਾ, ਖੂਨ ਸਾਫ਼ ਕਰਨਾ ਆਦਿ। ਇਹ ਬਹੁਤ ਸਾਰੀਆਂ ਬੀਮਾਰੀਆਂ ਨਾਲ ਲੜਨ ਵਿੱਚ ਮਦਦ ਕਰਦਾ ਹੈ। ਜੇਕਰ ਲੀਵਰ ਵਿੱਚ ਇਨਫੈਕਸ਼ਨ ਹੋ ਜਾਵੇ ਤਾਂ ਬੀਮਾਰੀ ਹੋ ਜਾਂਦੀ ਹੈ। ਇਸ ਲਈ ਸਭ ਤੋਂ ਜ਼ਰੂਰੀ ਹੁੰਦਾ ਹੈ ਲੀਵਰ ਦਾ ਇਲਾਜ ਕਰਨਾ। ਕਈ ਵਾਰ ਲੀਵਰ ਵਿੱਚ ਦਰਦ ਹੋਣ ਲੱਗਦਾ ਹੈ, ਜੋ ਕਈ ਗੰਭੀਰ ਬੀਮਾਰੀਆਂ ਦਾ ਸੰਕੇਤ ਹੋ ਸਕਦਾ ਹੈ। ਜ਼ਿਆਦਾ ਖਾਣਾ ਖਾਣ, ਫੈਟ ਵਾਲਾ ਖਾਣਾ ਖਾਣ ਨਾਲ ਫੈਟੀ ਲੀਵਰ ਦੀ ਸਮੱਸਿਆ ਹੋ ਸਕਦੀ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਲੀਵਰ ਵਿੱਚ ਦਰਦ ਹੋਣ ਦੇ ਮੁੱਖ ਕਾਰਨਾਂ ਬਾਰੇ ਅਤੇ ਉਸ ਨੂੰ ਠੀਕ ਕਰਨ ਦੇ ਘਰੇਲੂ ਨੁਸਖ਼ੇ ਬਾਰੇ ਦੱਸਣ ਜਾ ਰਹੇ ਹਾਂ.....
ਲੀਵਰ ਵਿੱਚ ਦਰਦ ਹੋਣ ਦੇ ਮੁੱਖ ਕਾਰਨ
ਪੀਲੀਆ ਹੋਣਾ

ਪੀਲੀਆ ਹੋਣ ਦਾ ਕਾਰਨ ਲੀਵਰ ਵਿੱਚ ਸੋਜ ਹੋਣਾ ਹੈ। ਪੀਲੀਆ ਹੋਣ ’ਤੇ ਲੀਵਰ ਕੰਮ ਕਰਨਾ ਬੰਦ ਕਰ ਦਿੰਦਾ ਹੈ। ਇਸ ਨਾਲ ਸਾਡੀ ਚਮੜੀ ਅਤੇ ਅੱਖਾਂ ਪੀਲੀਆ ਪੈ ਜਾਂਦੀਆਂ ਹਨ। ਭੁੱਖ ਲੱਗਣੀ ਬੰਦ ਹੋ ਜਾਂਦੀ ਹੈ। ਇਹ ਜ਼ਿਆਦਾਤਰ ਲੀਵਰ ਵਿੱਚ ਗਰਮੀ ਹੋਣ ਦੇ ਕਾਰਨ ਹੁੰਦਾ ਹੈ।
ਬੇਹੀਆਂ ਚੀਜ਼ਾਂ ਖਾਣਾ
ਕਈ ਵਾਰ ਅਸੀਂ ਬਹੀਆਂ ਚੀਜ਼ਾਂ ਖਾ ਲੈਂਦੇ ਹਾਂ। ਗਰਮੀਆਂ ਦੇ ਦਿਨਾਂ ਵਿੱਚ ਬੇਹੀ ਸਬਜ਼ੀ ਅਤੇ ਫਰਿੱਜ ਵਿੱਚ ਰੱਖਿਆ ਹੋਇਆ ਆਟਾ ਖਾਣ ਨਾਲ ਲੀਵਰ ਦੀ ਸਮੱਸਿਆ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ, ਜਿਸ ਨਾਲ ਲੀਵਰ ਵਿੱਚ ਦਰਦ ਹੋਣ ਲੱਗਦਾ ਹੈ।
ਭਾਰ ਵੱਧਣਾ
ਜ਼ਿਆਦਾ ਜੰਕ ਫੂਡ ਦਾ ਸੇਵਨ ਕਰਨ ਨਾਲ ਸਾਡਾ ਵਜ਼ਨ ਵਧਣ ਲੱਗਦਾ ਹੈ। ਮੋਟਾਪੇ ਦਾ ਸਿੱਧਾ ਅਸਰ ਲੀਵਰ ’ਤੇ ਪੈਂਦਾ ਹੈ। ਜ਼ਿਆਦਾ ਮੋਟਾਪਾ ਹੋਣ ਦੇ ਕਾਰਨ ਲੀਵਰ ਵਿੱਚ ਦਰਦ ਹੋਣ ਲੱਗਦਾ ਹੈ। ਜੇਕਰ ਅਸੀਂ ਲਗਾਤਾਰ ਭੱਜ ਲੈਂਦੇ ਹਾਂ, ਤਾਂ ਸਾਡੀਆਂ ਪੱਸਲੀਆਂ ਦੇ ਥੱਲੇ ਦਰਦ ਹੋਣ ਲੱਗਦਾ ਹੈ।
ਅਲਕੋਹੋਲਿਕ ਹੈਪੇਟਾਇਟਿਸ
ਇਹ ਸਮੱਸਿਆ ਉਸ ਸਮੇਂ ਹੁੰਦੀ ਹੈ, ਜਦੋਂ ਅਸੀਂ ਅਲਕੋਹਲ ਦਾ ਸੇਵਨ ਜ਼ਿਆਦਾ ਕਰਦੇ ਹਾਂ। ਇਸ ਸਮੱਸਿਆ ਵਿੱਚ ਭੁੱਖ ਘੱਟ ਲੱਗਦੀ ਹੈ ਅਤੇ ਹਲਕਾ ਬੁਖਾਰ, ਥਕਾਵਟ ਅਤੇ ਕਮਜ਼ੋਰੀ ਮਹਿਸੂਸ ਹੋਣ ਲੱਗਦੀ ਹੈ।
ਪਿੱਤੇ ਦੀ ਪੱਥਰੀ
ਪਿੱਤੇ ਦੀ ਪੱਥਰੀ ਬਿਲਕੁਲ ਲੀਵਰ ਦੇ ਥੱਲੇ ਹੁੰਦੀ ਹੈ ਇਸ ਵਿੱਚ ਪੱਥਰੀ ਹੋਣਾ ਵੀ ਲੀਵਰ ਦਾ ਦਰਦ ਦਾ ਕਾਰਨ ਬਣ ਸਕਦਾ ਹੈ। ਅਚਾਨਕ ਬਹੁਤ ਤੇਜ਼ ਦਰਦ ਹੋਣਾ ਪਿੱਤੇ ਦੀ ਪੱਥਰੀ ਦਾ ਸੰਕੇਤ ਹੋ ਸਕਦਾ ਹੈ।
ਪਲਾਸਟਿਕ ਦੇ ਪੈਕੇਟ ਦਾ ਜੂਸ ਪੀਣਾ
ਪਲਾਸਟਿਕ ਦੇ ਪੈਕੇਟ ਦਾ ਜੂਸ ਪੀਣ ਨਾਲ ਲਿਵਰ ਦੀਆਂ ਬੀਮਾਰੀਆਂ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ, ਕਿਉਂਕਿ ਇਸ ਦਾ ਅਸਰ ਲੀਵਰ ’ਤੇ ਪੈਂਦਾ ਹੈ।
ਲੀਵਰ ਕੈਂਸਰ ਹੋਣਾ
ਲਿਵਰ ਵਿੱਚ ਦਰਦ ਹੋਣ ਦਾ ਮੁੱਖ ਕਾਰਨ ਲੀਵਰ ਕੈਂਸਰ ਵੀ ਹੋ ਸਕਦਾ ਹੈ। ਇਸ ਨਾਲ ਤੇਜ਼ੀ ਨਾਲ ਵਜ਼ਨ ਘੱਟ ਹੁੰਦਾ ਹੈ, ਭੁੱਖ ਘੱਟ ਲੱਗਣਾ, ਉਲਟੀ, ਬੁਖ਼ਾਰ, ਪੇਟ ਵਿੱਚ ਸੋਜ , ਹੱਥ ਅਤੇ ਅੱਖਾਂ ਪੀਲੀਆਂ ਹੋ ਜਾਂਦੀਆਂ ਹਨ।
ਲੀਵਰ ਨੂੰ ਠੀਕ ਕਰਨ ਦੇ ਘਰੇਲੂ ਨੁਸਖੇ
ਗਾਜਰ ਦਾ ਜੂਸ
ਲੀਵਰ ਦੀ ਸੋਜ ਘੱਟ ਕਰਨ ਦੇ ਲਈ ਰੋਜ਼ਾਨਾ ਗਾਜਰ ਦਾ ਜੂਸ ਪੀਓ । ਇਸ ਤੋਂ ਇਲਾਵਾ ਗਾਜਰ ਦੇ ਜੂਸ ਵਿੱਚ ਪਾਲਕ ਦਾ ਜੂਸ ਮਿਲਾ ਕੇ ਵੀ ਪੀ ਸਕਦੇ ਹੋ।
ਸੇਬ ਦਾ ਸਿਰਕਾ
ਲੀਵਰ ਦੀ ਸੋਜ ਘੱਟ ਕਰਨ ਲਈ ਰੋਜ਼ਾਨਾ 1 ਗਿਲਾਸ ਪਾਣੀ ਵਿੱਚ 1 ਚਮਚਾ ਸੇਬ ਦਾ ਸਿਰਕਾ, 1 ਚਮਚਾ ਸ਼ਹਿਦ ਮਿਲਾ ਕੇ ਪੀਓ। ਇਸ ਨਾਲ ਸਰੀਰ ਦੇ ਵਿਸ਼ੈਲੇ ਤੱਤ ਬਾਹਰ ਨਿਕਲ ਜਾਂਦੇ ਹਨ ਅਤੇ ਲੀਵਰ ਦੀ ਸੋਜ ਘੱਟ ਹੋ ਜਾਂਦੀ ਹੈ ਅਤੇ ਦਰਦ ਤੋਂ ਰਾਹਤ ਮਿਲਦੀ ਹੈ।
ਨਿੰਬੂ
1 ਗਿਲਾਸ ਪਾਣੀ ਵਿੱਚ 1 ਨਿੰਬੂ ਦਾ ਰਸ ਅਤੇ ਥੋੜ੍ਹਾ ਜਿਹਾ ਸੇਂਧਾ ਨਮਕ ਮਿਲਾ ਕੇ ਰੋਜ਼ਾਨਾ ਦਿਨ ਵਿੱਚ 2-3 ਵਾਰ ਪੀਓ। ਇਸ ਨਾਲ ਲੀਵਰ ਦੀ ਗਰਮੀ ਦੂਰ ਹੋ ਜਾਂਦੀ ਹੈ।
ਪਾਲਕ ਅਤੇ ਗਾਜਰ
ਲੀਵਰ ਦੀ ਗਰਮੀ ਅਤੇ ਸੋਜ ਘੱਟ ਕਰਨ ਲਈ ਪਾਲਕ ਅਤੇ ਗਾਜਰ ਦਾ ਜੂਸ ਮਿਲਾ ਕੇ ਸਵੇਰੇ ਸ਼ਾਮ ਪੀਣਾ ਚਾਹੀਦਾ ਹੈ। ਇਸ ਜੂਸ ਨਾਲ ਲੀਵਰ ਦੀ ਸੋਜ ਅਤੇ ਗਰਮੀ ਦੀ ਸਮੱਸਿਆ ਜਲਦੀ ਠੀਕ ਹੋ ਜਾਂਦੀ ਹੈ।
ਮਲੱਠੀ
ਲੀਵਰ ਦੀ ਗਰਮੀ ਨੂੰ ਕੱਢਣ ਲਈ ਮਲੱਠੀ ਦਾ ਉਪਯੋਗ ਕਰ ਸਕਦੇ ਹਾਂ। ਮੁਲੱਠੀ ਦੀ ਜੜ੍ਹ ਦਾ ਚੂਰਨ ਬਣਾ ਕੇ ਉਸ ਨੂੰ ਪਾਣੀ ਵਿੱਚ ਉਬਾਲ ਕੇ ਪੀਓ।
ਹਲਦੀ ਵਾਲਾ ਦੁੱਧ
ਲੀਵਰ ਦੀ ਕਮਜ਼ੋਰੀ ਹੋਣ ਤੇ ਰੋਜ਼ਾਨਾ ਰਾਤ ਨੂੰ ਹਲਦੀ ਵਾਲਾ ਦੁੱਧ ਪੀਣ ਨਾਲ ਇਹ ਕਮਜ਼ੋਰੀ ਖ਼ਤਮ ਹੋ ਜਾਂਦੀ ਹੈ।

  • home remedies
  • apple cider vinegar
  • relieve liver pain
  • ਲੀਵਰ
  • ਰਾਹਤ
  • ਘਰੇਲੂ ਨੁਸਖ਼ੇ

ਢਿੱਡ ਦੀ ਚਰਬੀ ਘੱਟ ਕਰਨ ਲਈ ਜ਼ਰੂਰ ਅਪਣਾਓ ਨਿੰਬੂ ਪਾਣੀ ਸਣੇ ਇਹ ਘਰੇਲੂ ਨੁਸਖ਼ੇ

NEXT STORY

Stories You May Like

  • highway  fruit truck  apple merchant
    3 ਦਿਨਾਂ ਤੋਂ ਹਾਈਵੇਅ 'ਤੇ ਫਸੇ ਫਲਾਂ ਨਾਲ ਭਰੇ ਟਰੱਕ, ਚਿੰਤਾ 'ਚ ਸੇਬ ਕਾਰੋਬਾਰੀ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • big good news for powercom employees
    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਰਾਹਤ ਭਰਿਆ ਫ਼ੈਸਲਾ
  • railway passengers luggage booking rules changed from today
    ਰੇਲਵੇ ਯਾਤਰੀਆਂ ਲਈ ਵੱਡੀ ਰਾਹਤ, ਅੱਜ ਤੋਂ ਬਦਲ ਗਏ luggage booking ਦੇ ਨਿਯਮ
  • if you are troubled by the problem of hair fall  then follow these tips
    ਮਾਨਸੂਨ 'ਚ ਝੜਦੇ ਵਾਲਾਂ ਦੀ ਸਮੱਸਿਆ ਤੋਂ ਹੋ ਗਏ ਪਰੇਸ਼ਾਨ ਤਾਂ ਅਪਣਾਓ ਇਹ ਨੁਸਖੇ
  • brij bhushan singh acquitted    relief from court
    ਬ੍ਰਿਜ ਭੂਸ਼ਣ ਸਿੰਘ ਬਰੀ... ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਕੇਸ 'ਚ ਕੋਰਟ ਤੋਂ ਰਾਹਤ
  • american citizen  waris punjab de  vikramjit singh  nepal border
    ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ ਬੰਦਾ, ਨੇਪਾਲ ਬਾਰਡਰ ਤੋਂ ਪੁਲਸ ਨੇ...
  • fine imposed on indian origin
    ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ ਜੁਰਮਾਨਾ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • broccoli is a treasure of health
      ਸਿਹਤ ਦਾ ਖਜ਼ਾਨਾ ਹੈ 'ਬਰੋਕਲੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • tar will fulfill the deficiency of water in the body
      ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕਰੇਗੀ 'ਤਰ' ! ਜਾਣੋ ਇਸ ਦੇ ਖਾਣ ਦੇ ਫਾਇਦੇ
    • turmeric water is no less than any nectar for the body
      ਸਰੀਰ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹਲਦੀ ਦਾ ਪਾਣੀ ! ਰੋਜ਼ਾਨਾ ਪੀਣ ਨਾਲ...
    • lottery will be held for these numbers today
      ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਹੋਵੇਗਾ ਆਰਥਿਕ ਲਾਭ ਤੇ ਘਰ 'ਚ ਨੋਟਾਂ...
    • desi ghee is no less than a treasure
      ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਦੇਸੀ ਘਿਓ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ...
    • if you are troubled by high bp then follow these tips
      High BP ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਅਸਾਨੀ ਨਾਲ ਮਿਲੇਗਾ ਆਰਾਮ
    • if you are suffering from migraine problem then follow these tips
      Migraine ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ 'ਨੁਸਖੇ' !  ਮਿਲਣਗੇ...
    • if you are constantly experiencing stomach pain then follow these tips
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੀ ਹੈ ਪੇਟ 'ਚ ਦਰਦ ਤਾਂ ਅਪਣਾਓ ਇਹ ਨੁਸਖੇ
    • aloe vera juice is the nectar for diabetes patients
      Diabetes ਦੇ ਮਰੀਜ਼ਾਂ ਲਈ ਅੰਮ੍ਰਿਤ ਹੈ 'ਐਲੋਵੇਰਾ ਜੂਸ' ! ਜਾਣੋ ਇਸ ਦੇ ਪੀਣ ਦੇ...
    • green cardamom is a treasure of health
      ਸਿਹਤ ਦਾ ਖਜ਼ਾਨਾ ਹੈ 'ਹਰੀ ਇਲਾਇਚੀ' ! ਜਾਣੋ ਇਸ ਦੇ ਖਾਣ ਦੇ ਅਣਗਿਣਤ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +