Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 11, 2026

    8:28:55 PM

  • musewala  s parents ssp office complaint pargat singh

    ਮੂਸੇਵਾਲਾ ਦੇ ਮਾਤਾ-ਪਿਤਾ ਦਾ ਸ਼ਿਕਾਇਤ ਦੇਣ ਲਈ SSP...

  • big incident in punjab boy murdered in marriage palace

    ਪੰਜਾਬ 'ਚ ਵੱਡੀ ਵਾਰਦਾਤ! ਮੈਰਿਜ ਪੈਲੇਸ 'ਚ ਮੁੰਡੇ...

  • hearing in high court on amritpal s parole

    ਅੰਮ੍ਰਿਤਪਾਲ ਦੀ ਪੈਰੋਲ 'ਤੇ ਹਾਈਕੋਰਟ 'ਚ ਸੁਣਵਾਈ,...

  • firing outside singer jyoti nooran s home

    ਵੱਡੀ ਵਾਰਦਾਤ ਨਾਲ ਫਿਰ ਕੰਬਿਆ ਪੰਜਾਬ! ਸੂਫ਼ੀ ਗਾਇਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਰਾਤ ਨੂੰ ਪੈਰਾਂ 'ਚ ਹੋਣ ਵਾਲੀ ਦਰਦ ਤੋਂ ਨਿਜ਼ਾਤ ਪਾਉਣ ਲਈ ਅਪਣਾਓ ਮੇਥੀ ਸਣੇ ਇਹ ਘਰੇਲੂ ਨੁਸਖ਼ੇ

HOMEGROWN TIPS News Punjabi(ਦੇਸੀ ਨੁਸਖੇ)

ਰਾਤ ਨੂੰ ਪੈਰਾਂ 'ਚ ਹੋਣ ਵਾਲੀ ਦਰਦ ਤੋਂ ਨਿਜ਼ਾਤ ਪਾਉਣ ਲਈ ਅਪਣਾਓ ਮੇਥੀ ਸਣੇ ਇਹ ਘਰੇਲੂ ਨੁਸਖ਼ੇ

  • Edited By Aarti Dhillon,
  • Updated: 10 Aug, 2022 04:35 PM
New Delhi
home remedies with fenugreek to get rid of leg pain at night
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਰਾਤ ਨੂੰ ਸੌਣ ਤੋਂ ਪਹਿਲਾਂ ਕਈ ਵਾਰ ਤੁਹਾਨੂੰ ਪੈਰਾਂ 'ਚ ਤੇਜ਼ ਦਰਦ ਮਹਿਸੂਸ ਹੁੰਦਾ ਹੈ। ਪੈਰ ਦਰਦ ਹੁਣ ਇਕ ਆਮ ਸਮੱਸਿਆ ਬਣ ਗਈ ਹੈ। ਇਸ ਦਰਦ ਦੇ ਕਾਰਨ ਕਈ ਵਾਰ ਪੂਰਾ ਦਿਨ ਥਕਾਵਟ ਹੋ ਸਕਦੀ ਹੈ। ਜੇਕਰ ਸਮਾਂ ਰਹਿੰਦੇ ਧਿਆਨ ਨਹੀਂ ਦਿੱਤਾ ਗਿਆ ਤਾਂ ਪਰੇਸ਼ਾਨੀ ਵਧ ਵੀ ਸਕਦੀ ਹੈ। ਆਓ ਜਾਣਦੇ ਹਾਂ ਕਿ ਕਿਹੜੇ ਘਰੇਲੂ ਨੁਸਖ਼ਿਆਂ ਨਾਲ ਤੁਸੀਂ ਪੈਰਾਂ ਦੇ ਦਰਦ ਤੋਂ ਨਿਜ਼ਾਤ ਪਾ ਸਕਦੇ ਹੋ। 

PunjabKesari
ਸਰੋਂ ਦੇ ਤੇਲ ਨਾਲ ਕਰੋ ਮਾਲਿਸ਼
ਸਰ੍ਹੋਂ ਦੇ ਤੇਲ ਨਾਲ ਪੈਰਾਂ ਦੇ ਦਰਦ ਨੂੰ ਘੱਟ ਕਰਨ 'ਚ ਕਾਫੀ ਮਦਦ ਮਿਲਦੀ ਹੈ। ਤੁਸੀਂ ਰਾਤ ਨੂੰ ਸਰ੍ਹੋਂ ਦੇ ਤੇਲ ਨੂੰ ਗਰਮ ਕਰਕੇ ਪੈਰਾਂ ਦੀ ਚੰਗੀ ਤਰ੍ਹਾਂ ਮਾਲਿਸ਼ ਕਰ ਲਓ। ਇਸ ਨਾਲ ਤੁਹਾਨੂੰ ਦਰਦ 'ਚ ਕਾਫੀ ਆਰਾਮ ਮਿਲੇਗਾ। 
ਸੇਬ ਦਾ ਸਿਰਕਾ ਅਤੇ ਸ਼ਹਿਦ
ਸੇਬ ਦਾ ਸਿਰਕਾ ਪੈਰਾਂ ਦੇ ਦਰਦ ਨੂੰ ਘੱਟ ਕਰਨ 'ਚ ਕਾਫੀ ਮਦਦਗਾਰ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਇਸ 'ਚ ਐਨਾਲਜੇਸਿਕ ਪ੍ਰਾਪਰਟੀਜ਼ ਪਾਈ ਜਾਂਦੀ ਹੈ ਜੋ ਪੈਰਾਂ 'ਚ ਸੋਜ ਅਤੇ ਦਰਦ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ। ਇਕ ਕੱਪ 'ਚ ਦੋ ਚਮਚੇ ਸੇਬ ਦਾ ਸਿਰਕਾ ਅਤੇ ਅੱਧਾ ਚਮਚਾ ਸ਼ਹਿਦ ਮਿਲਾ ਕੇ ਤੁਸੀਂ ਖਾਲੀ ਢਿੱਡ ਪੀ ਸਕਦੇ ਹੋ। ਅਜਿਹਾ ਕਰਨ ਨਾਲ ਤੁਹਾਨੂੰ ਦਰਦ ਤੋਂ ਆਰਾਮ ਮਿਲੇਗਾ।

PunjabKesari
ਮੇਥੀ
ਮੇਥੀ 'ਚ ਐਂਟੀ-ਆਕਸੀਡੈਂਟ ਅਤੇ ਐਂਟੀ ਇੰਫਲੇਮੇਟਰੀ ਪ੍ਰਾਪਟੀਜ਼ ਪਾਈ ਜਾਂਦੀ ਹੈ ਜਿਸ ਦੀ ਵਜ੍ਹਾ ਨਾਲ ਇਹ ਇਕ ਚੰਗੇ ਪੇਨਕਿਲਰ ਦਾ ਕੰਮ ਕਰਦਾ ਹੈ। ਤੁਹਾਨੂੰ ਸਿਰਫ ਇਕ ਚਮਚਾ ਮੇਥੀ ਦੇ ਦਾਣਿਆਂ ਨੂੰ ਭਿਓ ਕੇ ਰਾਤ ਭਰ ਲਈ ਰੱਖ ਦੇਣਾ ਹੈ। ਸਵੇਰੇ ਉਠ ਕੇ ਉਸ ਕਾੜ੍ਹੇ ਨੂੰ ਖਾਲੀ ਢਿੱਡ ਪੀਓ। ਦਿਨ 'ਚ ਤੁਸੀਂ ਇਕ ਤੋਂ ਦੋ ਵਾਰ ਇਕ ਚਮਚਾ ਮੇਥੀ ਦੇ ਬੀਜ ਨੂੰ ਚਬਾ ਸਕਦੇ ਹੋ। ਅਜਿਹਾ ਕਰਨ ਨਾਲ ਵੀ ਤੁਹਾਨੂੰ ਪੈਰਾਂ ਦੇ ਦਰਦ ਤੋਂ ਛੁਟਕਾਰਾ ਮਿਲ ਸਕਦਾ ਹੈ।
ਰੋਜ਼ ਕਰੋ ਯੋਗ
ਰੋਜ਼ ਯੋਗ ਕਰਨ ਨਾਲ ਤੁਹਾਡੇ ਪੈਰਾਂ ਦੇ ਦਰਦ 'ਚ ਕਾਫੀ ਆਰਾਮ ਮਿਲ ਜਾਵੇਗਾ। ਯੋਗ ਕਰਨ ਨਾਲ ਸਾਡੀ ਬਾਡੀ 'ਚ ਬਲੱਡ ਸਰਕੁਲੇਸ਼ਨ ਚੰਗੀ ਤਰ੍ਹਾਂ ਹੋ ਪਾਉਂਦਾ ਹੈ ਅਤੇ ਬਾਡੀ ਫਲੈਕਸੀਬਲ ਬਣਦੀ ਹੈ ਤਾਂ ਜੇਕਰ ਤੁਹਾਡੇ ਪੈਰਾਂ ਜਾਂ ਫਿਰ ਸਰੀਰ 'ਚ ਕਿਤੇ ਦਰਦ ਹੁੰਦਾ ਹੈ ਤਾਂ ਯੋਗ ਨੂੰ ਆਪਣੀ ਰੂਟੀਨ ਦਾ ਹਿੱਸਾ ਬਣਾਓ।

  • home remedies
  • fenugreek
  • leg pain
  • night
  • ਰਾਤ
  • ਪੈਰ
  • ਦਰਦ

ਸਰੀਰ ਲਈ ਬੇਹੱਦ ਲਾਹੇਵੰਦ ਹੈ ਲਾਲ ਮਿਰਚ ਦੀ ਵਰਤੋਂ, ਖੂਨ ਦੀ ਘਾਟ ਸਣੇ ਕਈ ਸਮੱਸਿਆਵਾਂ ਨੂੰ ਕਰਦੀ ਹੈ ਦੂਰ

NEXT STORY

Stories You May Like

  • are you also troubled by severe leg pain
    ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ ਅਸਰਦਾਰ ਘਰੇਲੂ ਨੁਸਖੇ
  • don  t ignore physical pain even if the test is normal
    ਸਾਵਧਾਨ! ਟੈਸਟ ਨਾਰਮਲ ਹੋਣ ਦੇ ਬਾਵਜੂਦ ਸਰੀਰਕ ਦਰਦ ਨੂੰ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਹ ਵੱਡੀ ਵਜ੍ਹਾ
  • follow these tips for peace and happiness in your home and family
    Vastu : ਘਰ ਦੀ ਸੁੱਖ-ਸ਼ਾਂਤੀ ਤੇ ਪਰਿਵਾਰ ਦੀ ਖੁਸ਼ਹਾਲੀ ਲਈ ਜ਼ਰੂਰ ਅਪਣਾਓ ਇਹ ਟਿਪਸ
  • non availability of domestic gas cylinders for 15 days
    ਉਦੀਪੁਰ ’ਚ 15 ਦਿਨਾਂ ਤੋਂ ਘਰੇਲੂ ਗੈਸ ਸਿਲੰਡਰ ਨਾ ਮਿਲਣ ਕਾਰਨ ਖਪਤਕਾਰ ਪ੍ਰੇਸ਼ਾਨ
  • itching in the body may be a sign of vitamin deficiency
    ਸਾਵਧਾਨ! ਸਰੀਰ 'ਚ ਖਾਰਸ਼ ਹੋਣਾ ਹੋ ਸਕਦਾ ਹੈ ਵਿਟਾਮਿਨ ਦੀ ਕਮੀ ਦਾ ਸੰਕੇਤ, ਜਾਣੋ ਰਾਹਤ ਪਾਉਣ ਦੇ ਘਰੇਲੂ ਉਪਾਅ
  • djokovic reaches semifinals after musetti  s injury
    ਮੁਸੇਟੀ ਦੇ ਜ਼ਖ਼ਮੀ ਹੋਣ ਤੋਂ ਬਾਅਦ ਜੋਕੋਵਿਚ ਸੈਮੀਫਾਈਨਲ 'ਚ ਪੁੱਜੇ
  • sfj will give 1 billion dollars to join the board of peace
    ‘ਬੋਰਡ ਆਫ਼ ਪੀਸ’ ’ਚ ਸ਼ਾਮਲ ਹੋਣ ਲਈ 1 ਅਰਬ ਡਾਲਰ ਦੇਵੇਗਾ SFJ, ਟਰੰਪ ਨੂੰ ਕੀਤੀ ਇਹ ਅਪੀਲ
  • the secret to fighting cancer is hidden in your kitchen
    ਤੁਹਾਡੀ ਰਸੋਈ 'ਚ ਲੁਕਿਆ ਹੈ ਕੈਂਸਰ ਨਾਲ ਲੜਨ ਦਾ ਰਾਜ਼, ਅਪਣਾਓ ਇਹ 'ਐਂਟੀ-ਕੈਂਸਰ ਡਾਈਟ'
  • firing outside singer jyoti nooran s home
    ਵੱਡੀ ਵਾਰਦਾਤ ਨਾਲ ਫਿਰ ਕੰਬਿਆ ਪੰਜਾਬ! ਸੂਫ਼ੀ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ...
  • prtc and punbus contract workers
    ਆਧਾਰ ਕਾਰਡ ਵਾਲੀਆਂ ਬੱਸਾਂ 'ਬੰਦ', ਕਰ 'ਤਾ ਚੱਕਾ ਜਾਮ, ਮੁਲਾਜ਼ਮ ਘੇਰਨਗੇ CM...
  • sunil jakhar s big statement on sad bjp alliance discussions
    SAD-BJP ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
  • father kills 6 year old child by feeding him poisoned biscuits in jalandhar
    ਜਲੰਧਰ 'ਚ ਪਿਓ ਬਣਿਆ ਹੈਵਾਨ! ਬਿਸਕੁਟ ਖੁਆ ਕੇ ਜਵਾਕ ਨੂੰ ਉਤਾਰਿਆ ਮੌਤ ਦੇ ਘਾਟ,...
  • sukhpal singh khaira statement
    ਮੁੰਬਈ ਦੀਆਂ ਕੰਪਨੀਆਂ ਨੂੰ ਠੇਕੇ ਦੇਣ 'ਤੇ ਸੁਖਪਾਲ ਖਹਿਰਾ ਨੇ ਘੇਰੀ 'ਆਪ',...
  • street vendor was attacked with a crowbar for coming late
    ਨਾਨ ਦੇਰੀ ਨਾਲ ਆਉਣ ’ਤੇ ਰੇਹੜੀ ਵਾਲੇ ’ਤੇ ਦਾਤਰ ਨਾਲ ਕੀਤਾ ਹਮਲਾ
  • bharat bandh
    ਵੀਰਵਾਰ ਨੂੰ 'ਭਾਰਤ ਬੰਦ', ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ...
  • rto office jalandhar has once again come under controversy
    ਵਿਵਾਦਾਂ 'ਚ ਘਿਰਿਆ ਜਲੰਧਰ ਦਾ RTO ਦਫ਼ਤਰ! ਹੋਇਆ ਹੰਗਾਮਾ, ਅਧਿਕਾਰੀਆਂ 'ਤੇ...
Trending
Ek Nazar
woman  lover arrested for murder of 15 year old son in jharkhand

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ...

from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

sanjay dutt maanayata dutt celebrate 18 years of marriage

'ਮੈਨੂੰ ਸੰਭਾਲਣ ਲਈ ਸ਼ੁਕਰੀਆ'; ਵਿਆਹ ਦੀ 18ਵੀਂ ਵਰ੍ਹੇਗੰਢ 'ਤੇ ਸੰਜੇ ਦੱਤ ਨੇ...

america used us worse than toilet paper pakistan

US ਨੇ 'ਟਾਇਲਟ ਪੇਪਰ' ਵਾਂਗ ਵਰਤ ਕੇ ਸੁੱਟਿਆ! Pak ਰੱਖਿਆ ਮੰਤਰੀ ਦਾ ਵੱਡਾ...

viral sensation flipperachi of fa9la fame to perform in mumbai on march 13

ਭਾਰਤ ਆ ਰਿਹੈ 'ਧੁਰੰਦਰ' ਦੇ ਗਾਣੇ  ‘FA9LA’ ਦਾ ਰੈਪਰ, ਇਸ ਦਿਨ ਹੋਵੇਗਾ ਪਹਿਲਾ...

raghav s wife parineeti gave this reaction when a girl called him handsome

ਰਾਘਵ ਚੱਢਾ ਨੂੰ ਕੁੜੀ ਨੇ ਕਿਹਾ 'ਹੈਂਡਸਮ' ਤਾਂ ਪਤਨੀ ਪਰਿਣੀਤੀ ਨੇ ਦਿਖਾਈਆਂ ਅੱਖਾਂ...

this organ is the first to stop functioning immediately after death

ਮੌਤ ਤੋਂ ਤੁਰੰਤ ਬਾਅਦ ਕੰਮ ਕਰਨਾ ਬੰਦ ਕਰ ਦਿੰਦੈ ਇਹ ਅੰਗ, ਜ਼ਿਆਦਾਤਰ ਲੋਕ ਹਨ ਅਣਜਾਣ

students free tablets youth jobs budget

40 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ, 10 ਲੱਖ ਨੌਕਰੀਆਂ! ਯੋਗੀ ਸਰਕਾਰ ਨੇ ਬਜਟ...

road accident car collision

ਰਾਜਸਥਾਨ 'ਚ ਰੂਹ ਕੰਬਾਊ ਹਾਦਸੇ ਨੇ ਪਵਾਏ ਵੈਣ ! 6 ਨੌਜਵਾਨਾਂ ਦੀ ਮੌਤ, ਕਾਰ ਦੇ...

12 killed eight injured as bus falls into river in nepal

ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...

four players ruled out of t20 world cup in 24 hours

24 ਘੰਟਿਆਂ 'ਚ 4 ਸਟਾਰ ਖਿਡਾਰੀ T20 ਵਿਸ਼ਵ ਕੱਪ 'ਚੋਂ ਬਾਹਰ, ਹੁਣ ਇਸ ਟੀਮ ਨੂੰ...

another big player out of the t20 world cup

ਇਕ ਹੋਰ ਧਾਕੜ ਖਿਡਾਰੀ T20 ਵਰਲਡ ਕੱਪ 'ਚੋਂ ਹੋਇਆ ਬਾਹਰ, ਰਿਪਲੇਸਮੈਂਟ ਦਾ ਹੋਇਆ...

t20 world cup 2026 india vs pakistan match

T20 World Cup 'ਚ ਹੁਣ ਇੱਕ ਨਹੀਂ ਸਗੋਂ 2 ਵਾਰ ਭਿੜਨਗੇ ਭਾਰਤ-ਪਾਕਿਸਤਾਨ!

imd issues alert warning of rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

schools mobile phone ban from 1 march sop issued soon

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ! ਇਸ ਸੂਬੇ ਦੀ ਸਰਕਾਰ ਨੇ ਕਰ'ਤਾ ਵੱਡਾ...

pakistan set to deport 20 000 afghan refugees

20,000 ਸ਼ਰਨਾਰਥੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ! US ਜਾਣ ਦੀ ਕਰ ਰਹੇ ਸਨ...

how much loan can you get for 10 grams of gold

10 ਗ੍ਰਾਮ Gold 'ਤੇ ਕਿੰਨਾ Loan ਲੈ ਸਕਦੇ ਹੋ? ਆਸਾਨ ਭੁਗਤਾਨ ਨਾਲ ਮਿਲਣਗੀਆਂ ਕਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸੀ ਨੁਸਖੇ ਦੀਆਂ ਖਬਰਾਂ
    • glass  steel  copper or plastic which bottle drink water
      ਕੱਚ, ਸਟੀਲ, ਤਾਂਬਾ ਜਾਂ ਪਲਾਸਟਿਕ ! ਜਾਣੋ ਕਿਹੜੀ ਬੋਤਲ 'ਚ ਪੀਣਾ ਚਾਹੀਦੈ ਪਾਣੀ
    • frequent sleep disruptions at night are a warning sign
      ਰਾਤ ਨੂੰ ਵਾਰ-ਵਾਰ ਨੀਂਦ ਟੁੱਟਣਾ ਖ਼ਤਰੇ ਦੀ ਘੰਟੀ! ਦਿਲ ਤੇ ਦਿਮਾਗ ਦੀਆਂ ਬਿਮਾਰੀਆਂ...
    • figs are a   magical treasure   of beauty and health
      ਸੁੰਦਰਤਾ ਅਤੇ ਸਿਹਤ ਦਾ 'ਜਾਦੂਈ ਖ਼ਜ਼ਾਨਾ' ਹੈ ਅੰਜੀਰ ! ਜਾਣੋ ਡਾਈਟ 'ਚ ਸ਼ਾਮਲ...
    • women be careful don t ignore back pain in winter
      ਔਰਤਾਂ ਰਹਿਣ ਸਾਵਧਾਨ! ਸਰਦੀਆਂ 'ਚ ਕਮਰ ਦਰਦ ਨੂੰ ਨਾ ਕਰੋ ਨਜ਼ਰਅੰਦਾਜ਼, ਪੜ੍ਹੋ ਇਹ...
    • know what are the benefits of drinking turmeric water
      ਜਾਣੋ ! ਖਾਲੀ ਪੇਟ ਹਲਦੀ ਪਾਣੀ ਪੀਣ ਨਾਲ ਸਰੀਰ ਨੂੰ ਹੁੰਦੇ ਹਨ ਕੀ ਫਾਇਦੇ ?
    • roshan healthcare ayurvedic treatment
      ਆਯੁਰਵੇਦ ਦੇ ਅਨੁਸਾਰ ਜਾਣੋ ਕੀ ਹਨ ਪੁਰਸ਼ਾਂ 'ਚ ਘੱਟ ਸ਼ੁਕਰਾਣੂ ਸਮੱਸਿਆ ਦੇ ਕਾਰਨ,...
    • cold air causes itching in the ears here s how to prevent it
      ਕੀ ਠੰਡੀ ਹਵਾ ਕਾਰਨ ਕੰਨਾਂ 'ਚ ਹੁੰਦੀ ਹੈ ਖਾਰਿਸ਼ ? ਤਾਂ ਇੰਝ ਕਰੋ ਬਚਾਅ
    • do you also experience severe pain in your feet at night
      ਸਾਵਧਾਨ! ਕੀ ਤੁਹਾਨੂੰ ਵੀ ਰਾਤ ਨੂੰ ਹੁੰਦਾ ਹੈ ਪੈਰਾਂ 'ਚ ਤੇਜ਼ ਦਰਦ? ਸਰਜਨ ਨੇ...
    • you will have a sagging stomach drink this magic drink
      ਲਟਕਦਾ ਪੇਟ ਹੋਵੇਗਾ ਅੰਦਰ ! ਸਵੇਰੇ ਖਾਲੀ ਪੇਟ ਪੀਓ ਇਹ 'ਮੈਜ਼ਿਕ ਡ੍ਰਿੰਕ'
    • eating guava in winter is a boon for health
      ਸਰਦੀਆਂ 'ਚ ਅਮਰੂਦ ਖਾਣਾ ਸਿਹਤ ਲਈ ਵਰਦਾਨ ! ਇਮਿਊਨਿਟੀ ਵਧਾਉਣ ਤੋਂ ਲੈ ਕੇ ਮਿਲਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +