Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:19:50 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਨੀਂਦ ਨਾ ਆਉਣ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਜ਼ਰੂਰ ਅਪਣਾਓ ਤੁਲਸੀ ਸਣੇ ਇਹ ਘਰੇਲੂ ਨੁਸਖ਼ੇ

HOMEGROWN TIPS News Punjabi(ਦੇਸੀ ਨੁਸਖੇ)

ਨੀਂਦ ਨਾ ਆਉਣ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਜ਼ਰੂਰ ਅਪਣਾਓ ਤੁਲਸੀ ਸਣੇ ਇਹ ਘਰੇਲੂ ਨੁਸਖ਼ੇ

  • Edited By Aarti Dhillon,
  • Updated: 15 May, 2022 06:10 PM
New Delhi
home remedies with tulsi to get rid of sleep
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਭੱਜਦੋੜ ਭਰੀ ਜ਼ਿੰਦਗੀ ਅਤੇ ਤਣਾਅ ਕਾਰਨ ਕੁਝ ਲੋਕ ਨੀਂਦ ਨਾ ਆਉਣ ਦੀ ਸਮੱਸਿਆ ਦੇ ਸ਼ਿਕਾਰ ਹੋ ਜਾਂਦੇ ਹਨ। ਇਸ ਸਮੱਸਿਆ ਦੇ ਹੋਣ ‘ਤੇ ਦਿਨ ਭਰ ਸਿਰ ਭਾਰੀ ਰਹਿਣਾ, ਉਬਾਸੀਆਂ ਆਉਣਾ, ਕਿਸੇ ਵੀ ਕੰਮ ‘ਚ ਮਨ ਨਾ ਲੱਗਣਾ ਆਦਿ ਪ੍ਰੇਸ਼ਾਨੀਆਂ ਹੋਣ ਲੱਗਦੀਆਂ ਹਨ। ਕੁਝ ਲੋਕ ਨੀਂਦ ਨਾ ਆਉਣ ਦੀ ਸਮੱਸਿਆ ਨੂੰ ਦੂਰ ਕਰਨ ਲਈ ਨੀਂਦ ਦੀਆਂ ਗੋਲੀਆਂ ਦਾ ਸਹਾਰਾ ਲੈਂਦੇ ਹਨ। ਜਿਸ ਦੀ ਇਕ ਤਰ੍ਹਾਂ ਨਾਲ ਆਦਤ ਪੈ ਜਾਂਦੀ ਹੈ ਅਤੇ ਬਾਅਦ ‘ਚ ਇਸ ਦਾ ਵੀ ਅਸਰ ਖਤਮ ਹੋਣ ਲੱਗਦਾ ਹੈ। ਇਸ ਤੋਂ ਇਲਾਵਾ ਨੀਂਦ ਦੀ ਗੋਲੀ ਖਾਣ ਦੇ ਹੋਰ ਵੀ ਕਈ ਤਰ੍ਹਾਂ ਦੇ ਨੁਕਸਾਨ ਵੀ ਹੁੰਦੇ ਹਨ। ਜੇ ਤੁਸੀਂ ਵੀ ਇਸ ਦੇ ਨੁਕਸਾਨ ਤੋਂ ਬਚਣਾ ਚਾਹੁੰਦੇ ਹੋ ਤਾਂ ਕੁਝ ਘਰੇਲੂ ਨੁਸਖ਼ੇ ਵੀ ਅਪਣਾ ਸਕਦੇ ਹੋ।

PunjabKesari

ਸ਼ਹਿਦ: ਨੀਂਦ ਨਾ ਆਉਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਦੁੱਧ ‘ਚ ਸ਼ਹਿਦ ਮਿਲਾ ਕੇ ਪੀਣ ਨਾਲ ਕਾਫ਼ੀ ਫ਼ਾਇਦਾ ਮਿਲਦਾ ਹੈ। ਇਸ ‘ਚ ਅਜਿਹੇ ਤੱਤ ਮੌਜੂਦ ਹੁੰਦੇ ਹਨ ਜੋ ਇੰਸੁਲਿਨ ਦੇ ਸਤ੍ਰਾਵ ਨੂੰ ਕੰਟਰੋਲ ਕਰਦਾ ਹੈ। ਜਿਸ ਕਾਰਨ ਟ੍ਰਿਪਟੋਫੇਨ ਦਾ ਦਿਮਾਗ ‘ਚ ਸਤ੍ਰਾਵ ਹੋਣ ਲੱਗਦਾ ਹੈ। ਟ੍ਰਿਪਟੋਫੇਨ ਸਿਰੋਟੋਨਿਨ ‘ਚ ਬਦਲ ਜਾਂਦਾ ਹੈ ਅਤੇ ਸਿਰੋਟੋਨਿਨ, ਮੇਲੇਟੋਨਿਨ ‘ਚ ਬਦਲਣ ਨਾਲ ਦਿਮਾਗ ਨੂੰ ਆਰਾਮ ਮਿਲਦਾ ਹੈ ਜਿਸ ਨਾਲ ਨੀਂਦ ਤੋਂ ਰਾਹਤ ਮਿਲਦੀ ਹੈ।


ਜਟਾਮਾਂਸੀ: ਜਟਾਮਾਂਸੀ ਦਿਮਾਗ ਅਤੇ ਨਾੜੀਆਂ ਦੇ ਰੋਗਾਂ ਲਈ ਬਹੁਤ ਹੀ ਫ਼ਾਇਦੇਮੰਦ ਔਸ਼ਧੀ ਹੈ। ਇਹ ਹੌਲੀ-ਹੌਲੀ ਜ਼ਰੂਰ ਕੰਮ ਕਰਦਾ ਹੈ ਪਰ ਇਹ ਬਹੁਤ ਹੀ ਵਧੀਆ ਰਾਮਬਾਣ ਉਪਾਅ ਹੈ। ਨੀਂਦ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ 1 ਚਮਚਾ ਜਟਾਮਾਂਸੀ ਦੀ ਜੜ੍ਹ ਦਾ ਚੂਰਨ ਤਾਜ਼ੇ ਪਾਣੀ ਨਾਲ ਰਾਤ ਨੂੰ ਸੌਂਣ ਤੋਂ 1 ਘੰਟਾ ਪਹਿਲਾਂ ਲਓ।
ਸ਼ੰਖਪੁਸ਼ਪੀ: ਸ਼ੰਖਪੁਸ਼ਪੀ ਦਿਮਾਗ ਲਈ ਬਹੁਤ ਹੀ ਕਾਰਗਾਰ ਉਪਾਅ ਹੈ। ਤਣਾਅ ਨੂੰ ਦੂਰ ਕਰਨ ਲਈ ਇਹ ਬਹੁਤ ਹੀ ਚੰਗੀ ਔਸ਼ਧੀ ਮੰਨੀ ਜਾਂਦੀ ਹੈ। ਨੀਂਦ ਤੋਂ ਰਾਹਤ ਪਾਉਣ ਲਈ ਸ਼ੰਖਪੁਸ਼ਪੀ ਦੀਆਂ ਪੱਤੀਆਂ ਦਾ ਚੂਰਨ, ਜੀਰਾ ਅਤੇ ਦੁੱਧ ਨਾਲ ਮਿਕਸ ਕਰਕੇ ਕਾਫ਼ੀ ਫ਼ਾਇਦਾ ਮਿਲਦਾ ਹੈ।

ਅਸ਼ਵਗੰਧਾ: ਅਸ਼ਵਗੰਧਾ ਦੇ ਪੱਤੇ, ਤਨਾ ਅਤੇ ਜੜ੍ਹ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦੀ ਹੈ। ਇਹ ਥਕਾਵਟ ਨੂੰ ਦੂਰ ਕਰਕੇ ਚੰਗੀ ਨੀਂਦ ਲਿਆਉਣ ‘ਚ ਮਦਦ ਕਰਦੇ ਹਨ। ਇਸ ਦੀ ਵਰਤੋਂ ਕਰਨ ਲਈ ਸਰਪਗੰਧਾ, ਅਸ਼ਵਗੰਧਾ ਅਤੇ ਭੰਗ ਨੂੰ ਬਰਾਬਰ ਮਾਤਰਾ ‘ਚ ਲੈ ਕੇ ਇਸ ਨੂੰ ਪੀਸ ਕੇ ਚੂਰਨ ਬਣਾ ਲਓ। ਰਾਤ ਨੂੰ ਸੌਂਣ ਤੋਂ ਪਹਿਲਾਂ ਚੂਰਨ ਦੀਆਂ 3-5 ਗ੍ਰਾਮ ਮਾਤਰਾ ਪਾਣੀ ਨਾਲ ਲਓ। ਇਸ ਨਾਲ ਤੁਹਾਨੂੰ ਚੰਗੀ ਨੀਂਦ ਆਵੇਗੀ।

PunjabKesari
ਸੌਂਫ: ਚੰਗੀ ਨੀਂਦ ਲਈ ਸੌਂਫ ਵੀ ਕਾਫ਼ੀ ਕਾਰਗਾਰ ਉਪਾਅ ਹੈ। ਨੀਂਦ ਨਾ ਆਉਣ ‘ਤੇ ਜਾਂ ਫਿਰ ਸਾਰਾ ਦਿਨ ਸੁਸਤੀ ਰਹਿਣ ਤੇ 10-10 ਗ੍ਰਾਮ ਸੌਂਫ ਨੂੰ ਅੱਧਾ ਲੀਟਰ ਪਾਣੀ ‘ਚ ਉਬਾਲ ਲਓ। ਇਸ ਨੂੰ ਉਦੋਂ ਤਕ ਉਬਾਲੋ ਜਦੋਂ ਤਕ ਕਿ ਪਾਣੀ ਅੱਧਾ ਨਹੀਂ ਰਹਿ ਜਾਂਦਾ। ਸਵੇਰੇ-ਸ਼ਾਮ ਇਸ ਪਾਣੀ ‘ਚ ਲੂਣ ਮਿਲਾ ਕੇ ਪੀਓ।

PunjabKesari
ਤੁਲਸੀ: ਤੁਲਸੀ ‘ਚ ਬਹੁਤ ਸਾਰੇ ਔਸ਼ਧੀ ਗੁਣ ਮੌਜੂਦ ਹੁੰਦੇ ਹਨ ਇਹ ਨੀਂਦ ਨਾ ਆਉਣ ਦੀ ਸਮੱਸਿਆ ਨੂੰ ਦੂਰ ਕਰਨ ‘ਚ ਵੀ ਫ਼ਾਇਦੇਮੰਦ ਹੁੰਦੇ ਹਨ। ਨੀਂਦ ਨਾ ਆਉਣ ‘ਤੇ ਇਸ ਦੇ 5 ਪੱਤੇ ਖਾਓ ਅਤੇ ਇਸ ਨੂੰ ਸਿਰਹਾਣੇ ਦੇ ਕੋਲ ਫੈਲਾ ਕੇ ਸੋਵੋ। ਇਸ ਦੀ ਸੁਗੰਧ ਨਾਲ ਬਹੁਤ ਚੰਗੀ ਨੀਂਦ ਆਉਂਦੀ ਹੈ।  

  • home remedies
  • Tulsi
  • Sleep
  • Body
  • Health

ਗੋਡਿਆਂ ਦੇ ਦਰਦ ਤੋਂ ਪਰੇਸ਼ਾਨ ਲੋਕ ਜ਼ਰੂਰ ਅਪਣਾਉਣ ਇਹ ਨੁਕਤੇ, ਮਿਲੇਗਾ ਆਰਾਮ

NEXT STORY

Stories You May Like

  • women  s share to get a job has increased
    ‘ਨੌਕਰੀ ਪਾਉਣ ਦੀ ਚਾਹਤ ’ਚ ਔਰਤਾਂ ਦੀ ਹਿੱਸੇਦਾਰੀ ਵਧੀ’
  • benefits of applying a mango face pack
    ਝੁਰੜੀਆਂ ਤੋਂ ਨਿਜ਼ਾਤ ਦਿਵਾਏਗਾ ਅੰਬ ਨਾਲ ਬਣਿਆ ਇਹ ਫੇਸਪੈਕ
  • follow these tips to prevent kidney stones
    Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
  • mayor refuses italian citizenship to moroccan woman
    ਇਟਾਲੀਅਨ ਨਾਗਰਿਕਤਾ ਲੈਣ ਗਈ ਮੋਰੱਕੋ ਦੀ ਬੀਬੀ ਨੂੰ ਬੋਲੀ ਨਾ ਆਉਣ ਕਾਰਨ ਮੇਅਰ ਨੇ ਨਾਗਰਿਕਤਾ ਦੇਣੋਂ ਕੀਤੀ ਨਾਂਹ
  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • team india is trying to find a solution to the fifth bowler problem
    ਇਹ 5ਵੇਂ ਗੇਂਦਬਾਜ਼ ਦੀ ਸਮੱਸਿਆ ਦਾ ਹੱਲ ਲੱਭਣ ਦੀ ਕੋਸ਼ਿਸ਼ ’ਚ ਟੀਮ ਇੰਡੀਆ
  • malaysia warning
    ਮਲੇਸ਼ੀਆ ਨੇ ਭਾਰਤੀਆਂ ਨੂੰ ਦੇ'ਤੀ ਚਿਤਾਵਨੀ ! ਸਫ਼ਰ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ
  • major accident in ujjain
    ਉੱਜੈਨ 'ਚ ਵੱਡਾ ਹਾਦਸਾ : ਮਕਾਨ ਦੀ ਕੰਧ ਡਿੱਗੀ, ਮਲਬੇ ਹੇਠ ਆਉਣ ਕਾਰਨ ਮਹਿਲਾ ਸਣੇ 3 ਜ਼ਖਮੀ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • cumin water is a treasure trove of benefits
      ਗੁਣਾਂ ਦੀ ਖਾਣ ਹੈ 'ਜੀਰੇ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • apply oil to your feet before going to bed at night
      ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ 'ਚ ਲਗਾਓ ਤੇਲ ! ਮਿਲਣਗੇ ਹੈਰਾਨੀਜਨਕ ਫਾਇਦੇ
    • fennel water is a boon for health
      ਸਿਹਤ ਲਈ ਵਰਦਾਨ ਹੈ 'ਸੌਂਫ ਦਾ ਪਾਣੀ' ! ਜਾਣੋ ਇਸ ਦੇ ਪੀਣ ਦੇ ਫਾਇਦੇ
    • these things are a boon for fatty liver patients
      Fatty liver ਦੇ ਮਰੀਜ਼ਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਜਾਣੋ ਇਸ ਦੇ ਫਾਇਦਿਆਂ...
    • cinnamon is a treasure of health
      ਸਿਹਤ ਦਾ ਖਜ਼ਾਨਾ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • know the benefits and harms of eating jaggery in winter
      ਜਾਣੋ ਸਰਦੀਆਂ 'ਚ ਗੁੜ ਖਾਣ ਦੇ ਫਾਇਦੇ ਤੇ ਨੁਕਸਾਨ
    • curry leaves are the food of virtue
      ਗੁਣਾਂ ਦੀ ਖਾਣ ਹੈ 'ਕੜੀ ਪੱਤਾ'! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • cumin is no less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜੀਰਾ' ! ਜਾਣੋ ਇਸ ਦੇ ਫਾਇਦੇ
    • pumpkin is no less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਕੱਦੂ ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • bitter gourd juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਕਰੇਲੇ ਦਾ ਜੂਸ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +