Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    10:54:12 AM

  • a commotion broke out in chandigarh schools before independence day

    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਚੰਡੀਗੜ੍ਹ ਦੇ ਸਕੂਲਾਂ...

  • gold and silver have become expensive again today

    ਅੱਜ ਫਿਰ ਮਹਿੰਗੇ ਹੋਏ ਸੋਨਾ-ਚਾਂਦੀ, ਜਾਣੋ ਕਿੰਨੇ...

  • punjabi youth in canada

    ਕੈਨੇਡਾ 'ਚ ਪੰਜਾਬੀ ਨੌਜਵਾਨ'ਤੇ ਨਸਲੀ ਹਮਲਾ, ਨੱਕ...

  • state of emergency

    7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ ! 132...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਗੁਣਗੁਣੇ ਪਾਣੀ ’ਚ ਮਿਲਾ ਕੇ ਜ਼ਰੂਰ ਪੀਓ ‘ਸ਼ਹਿਦ’, ਜੋੜਾਂ ਦਾ ਦਰਦ ਦੂਰ ਹੋਣ ਸਣੇ ਹੋਣਗੇ ਕਈ ਫ਼ਾਇਦੇ

HOMEGROWN TIPS News Punjabi(ਦੇਸੀ ਨੁਸਖੇ)

ਗੁਣਗੁਣੇ ਪਾਣੀ ’ਚ ਮਿਲਾ ਕੇ ਜ਼ਰੂਰ ਪੀਓ ‘ਸ਼ਹਿਦ’, ਜੋੜਾਂ ਦਾ ਦਰਦ ਦੂਰ ਹੋਣ ਸਣੇ ਹੋਣਗੇ ਕਈ ਫ਼ਾਇਦੇ

  • Edited By Rajwinder Kaur,
  • Updated: 04 Jul, 2022 05:53 PM
Jalandhar
hot water  honey  drink  joint pain  benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਸ਼ਹਿਦ ਇਕ ਅਜਿਹਾ ਪਦਾਰਥ ਹੈ, ਜੋ ਖਾਣ 'ਚ ਕਾਫੀ ਮਿੱਠਾ ਅਤੇ ਸੁਆਦੀ ਹੁੰਦਾ ਹੈ। ਸ਼ਹਿਦ ਸਰੀਰ 'ਚ ਦਵਾਈ ਦਾ ਕੰਮ ਕਰਦਾ ਹੈ। ਇਸ ’ਚ ਵਿਟਾਮਿਨ ਏ, ਬੀ, ਸੀ, ਆਇਰਨ, ਕੈਲਸ਼ੀਅਮ, ਸੋਡੀਅਮ, ਫਾਸਫੋਰਸ ਅਤੇ ਆਇਓਡੀਨ ਵਰਗੇ ਤੱਤ ਪਾਏ ਜਾਂਦੇ ਹਨ। ਇਹ ਸਾਰੇ ਤੱਤ ਤੁਹਾਨੂੰ ਸਿਹਤਮੰਦ ਬਣਾਈ ਰੱਖਦੇ ਹਨ। ਰੋਜ਼ਾਨਾ ਗੁਣਗੁਣੇ ਪਾਣੀ ਵਿਚ 1 ਚਮਚ ਸ਼ਹਿਦ ਪਾ ਕੇ ਖਾਲੀ ਢਿੱਡ ਪੀਣ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਅੱਜ ਅਸੀਂ ਤੁਹਾਨੂੰ ਗੁਣਗੁਣੇ ਪਾਣੀ ਵਿਚ ਸ਼ਹਿਦ ਪਾ ਕੇ ਪੀਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ ਜਾਣਕਾਰੀ ਦੇਵਾਂਗੇ....

1. ਇਮਨਿਊਟੀ 'ਚ ਵਾਧਾ
ਰੋਜ਼ਾਨਾ ਸ਼ਹਿਦ ਵਾਲਾ ਪਾਣੀ ਪੀਣ ਨਾਲ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵੱਧਦੀ ਹੈ। ਸਰੀਰ ਨੂੰ ਭਰਪੂਰ ਮਾਤਰਾ 'ਚ ਊਰਜਾ ਪ੍ਰਾਪਤ ਹੁੰਦੀ ਹੈ।

2. ਮੂੰਹ ਦੀ ਬਦਬੂ
ਸ਼ਹਿਦ 'ਚ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ। ਸ਼ਹਿਦ ਦੀ ਵਰਤੋਂ ਕਰਨ ਨਾਲ ਮੂੰਹ ਸੰਬੰਧੀ ਪਰੇਸ਼ਾਨੀਆਂ ਨੂੰ ਹਮੇਸ਼ਾ ਲਈ ਖ਼ਤਮ ਕੀਤਾ ਜਾ ਸਕਦਾ ਹੈ।

3. ਕਬਜ਼ ਦੀ ਸਮੱਸਿਆ ਤੋਂ ਰਾਹਤ
ਕਬਜ਼ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਸ਼ਹਿਦ ਵਾਲਾ ਪਾਣੀ ਪੀਓ। ਇਹ ਪਾਣੀ ਢਿੱਡ ਨੂੰ ਹਾਈਡ੍ਰੇਟ ਕਰਦਾ ਹੈ ਅਤੇ ਸੁੱਕੇ ਮਲ ਨੂੰ ਪਾਣੀ ਵਿਚ ਭਿਉਂ ਦਿੰਦਾ ਹੈ। ਇਸ ਸਮੱਗਰੀ ਨਾਲ ਕਬਜ਼ ਦੀ ਸਮੱਸਿਆ ਨੂੰ ਖ਼ਤਮ ਕਰਨ ਵਿਚ ਮਦਦ ਮਿਲਦੀ ਹੈ।

4. ਜੋੜਾਂ ਦੇ ਦਰਦ ਨੂੰ ਕਰੇ ਦੂਰ
ਜੇਕਰ ਤੁਸੀਂ ਜੋੜਾਂ ਦੇ ਦਰਦ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣਾ ਚਾਹੀਦਾ ਹੈ। ਇਸ ਨਾਸ ਜੋੜਾਂ ਵਿਚ ਹੋਣ ਵਾਲੇ ਦਰਦ ਤੋਂ ਰਾਹਤ ਮਿਲਦੀ ਹੈ। 

5. ਖੂਨ ਸਾਫ ਕਰਨ ’ਚ ਮਦਦਗਾਰ
ਰੋਜ਼ਾਨਾ ਨਿਯਮਿਤ ਰੂਪ ਵਿਚ ਕੋਸੇ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣ ਨਾਲ ਖੂਨ ਸਾਫ ਹੁੰਦਾ ਹੈ। ਇਸ ਨਾਲ ਦਿਲ ਸਬੰਧੀ ਬੀਮਾਰੀਆਂ ਹੋਣ ਦੀ ਸੰਭਾਵਨਾ ਘੱਟ ਹੋ ਜਾਂਦੀ ਹੈ। ਅਜਿਹਾ ਕਰਨ ਨਾਲ ਫੋੜੇ-ਫਿਨਸੀਆਂ ਵੀ ਘੱਟ ਜਾਂਦੀਆਂ ਹਨ।

6. ਭਾਰ ਘਟਾਉਂਦਾ ਹੈ
ਜੇ ਤੁਸੀਂ ਸਰੀਰ ਦਾ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਸ਼ਹਿਦ ਵਾਲਾ ਪਾਣੀ ਪਿਓ। ਇਸ ਪਾਣੀ ਨੂੰ ਪੀਣ ਨਾਲ ਭੁੱਖ ਘੱਟ ਲੱਗਦੀ ਹੈ, ਜਿਸ ਨਾਲ ਭਾਰ ਵੀ ਕੰਟਰੋਲ 'ਚ ਰਹਿੰਦਾ ਹੈ।

7. ਇਨਫ਼ੈਕਸ਼ਨ ਤੋਂ ਬਚਾਅ
ਸ਼ਹਿਦ ਸਰੀਰ ਨੂੰ ਹਰ ਤਰ੍ਹਾਂ ਦੇ ਇਨਫ਼ੈਕਸ਼ਨ ਤੋਂ ਬਚਾਉਂਦਾ ਹੈ। ਇਸ ਨਾਲ ਸਰੀਰ ਨੂੰ ਕੋਈ ਬੀਮਾਰੀ ਨਹੀਂ ਲੱਗਦੀ।

8. ਪਾਚਨ ਸ਼ਕਤੀ ਦਾ ਠੀਕ ਹੋਣਾ
ਇਸ 'ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਪਾਚਨ ਕਿਰਿਆ ਨੂੰ ਠੀਕ ਰੱਖਣ 'ਚ ਮਦਦ ਕਰਦੀ ਹੈ। ਇਸ ਨੂੰ ਨਿਯਮਿਤ ਰੂਪ 'ਚ ਖਾਣ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ।

9. ਦਿਲ ਸਬੰਧੀ ਹੋਣ ਵਾਲੀਆਂ ਬੀਮਾਰੀਆਂ ਨੂੰ ਮਿਲੇ ਰਾਹਤ
ਰੋਜ਼ਾਨਾ ਨਿਯਮਿਤ ਰੂਪ 'ਚ ਕੋਸੇ ਪਾਣੀ 'ਚ ਸ਼ਹਿਦ ਮਿਲਾ ਕੇ ਪੀਣ ਨਾਲ ਖੂਨ ਸਾਫ ਹੁੰਦਾ ਹੈ ਅਤੇ ਦਿਲ ਸਬੰਧੀ ਬੀਮਾਰੀਆਂ ਹੋਣ ਦੀ ਸੰਭਾਵਨਾ ਵੀ ਘੱਟ ਹੋ ਜਾਂਦੀ ਹੈ।

10. ਕਮਜ਼ੋਰੀ ਨੂੰ ਕਰੇ ਦੂਰ
ਸ਼ਹਿਦ 'ਚ ਵਿਟਾਮਿਨ ਸੀ ਜ਼ਿਆਦਾ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰ ਊਰਜਾ ਪ੍ਰਦਾਨ ਕਰਦਾ ਹੈ।

  • Hot water
  • honey
  • drink
  • joint pain
  • benefits
  • ਗਰਮ ਪਾਣੀ
  • ਸ਼ਹਿਦ
  • ਪੀਓ
  • ਜੋੜਾਂ ਦਰਦ
  • ਫ਼ਾਇਦੇ

ਹੁਣ ਰੋਜ਼ ਮਨਾਓ Honeymoon, ਇਨ੍ਹਾਂ ਦੇਸੀ ਨੁਸਖ਼ਿਆਂ ਨਾਲ

NEXT STORY

Stories You May Like

  • epfo  s e portal  old pf accounts will transferred in minutes
    EPFO ਦਾ ਨਵਾਂ ਈ-ਪੋਰਟਲ,  ਪੁਰਾਣੇ PF ਖਾਤੇ ਹੁਣ ਮਿੰਟਾਂ 'ਚ ਹੋਣਗੇ ਟ੍ਰਾਂਸਫਰ
  • cold drink  rape of girl
    ਕੋਲਡ ਡਰਿੰਕ ’ਚ ਨਸ਼ੀਲੀ ਚੀਜ਼ ਮਿਲਾ ਕੇ ਕੀਤਾ ਜਬਰ-ਜ਼ਨਾਹ, ਬਣਾਈਆਂ ਵੀਡੀਓ
  • flood threat in punjab
    ਪੰਜਾਬ 'ਚ ਹੜ੍ਹ ਦਾ ਖ਼ਤਰਾ! ਉਝ ਦਰਿਆ 'ਚ ਵੱਧ ਰਿਹਾ ਪਾਣੀ ਪੱਧਰ ਲਿਆ ਸਕਦਾ ਵੱਡੀ ਤਬਾਹੀ
  • robber gang busted  4 arrested with weapons
    ਲੁਟੇਰਾ ਗਿਰੋਹ ਦਾ ਪਰਦਾਫ਼ਾਸ਼! ਹਥਿਆਰਾਂ ਸਣੇ 4 ਗ੍ਰਿਫ਼ਤਾਰ, 2 ਦੀ ਭਾਲ ਜਾਰੀ
  • pakistan supporting sudan civil war
    ਆਪਣੇ ਫ਼ਾਇਦੇ ਲਈ ਹਜ਼ਾਰਾਂ ਕਿਲੋਮੀਟਰ ਦੂਰ ਜੰਗ ਨੂੰ 'ਹਵਾ' ਦੇ ਰਿਹੈ ਪਾਕਿਸਤਾਨ ! BPC ਨੇ ਕੀਤਾ ਵੱਡਾ ਦਾਅਵਾ
  • major released regarding water level in pong dam
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ
  • ways to avoid extreme heat
    ਕੁੱਤੇ ਦੇ ਮਾਸ ਦਾ ਸੂਪ ਪੀਓ ! ਇਸ ਦੇਸ਼ 'ਚ ਜਾਰੀ ਹੋਇਆ ਅਜੀਬੋ-ਗਰੀਬ ਫਰਮਾਨ
  • heavy rainfall general ward rims hospital
    ਭਾਰੀ ਮੀਂਹ ਕਾਰਨ RIMS ਹਸਪਤਾਲ 'ਚ ਭਰਿਆ ਪਾਣੀ, ਗੰਦੇ ਪਾਣੀ 'ਚੋਂ ਲੰਘਣ ਲਈ ਮਜ਼ਬੂਰ ਮਰੀਜ਼
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • these things will remove iron deficiency in the body
      ਸਰੀਰ 'ਚ 'ਆਇਰਨ' ਦੀ ਕਮੀ ਨੂੰ ਦੂਰ ਕਰਨਗੀਆਂ ਇਹ ਚੀਜ਼ਾਂ ! ਹੁਣੇ ਕਰੋ ਡਾਈਟ 'ਚ...
    • if you want to lose weight  then do this
      ਕਰਨਾ ਚਾਹੁੰਦੇ ਹੋ Weight loss ਤਾਂ ਕਰ ਲਓ ਇਹ ਕੰਮ ! ਮੱਖਣ ਵਾਂਗ ਪਿਘਲੇਗੀ ਚਰਬੀ
    • cinnamon is the cure for dangerous diseases like cholesterol and cancer
      Cholesterol ਤੇ ਕੈਂਸਰ ਵਰਗੀਆਂ ਖਤਰਨਾਕ ਬਿਮਾਰੀਆਂ ਦਾ ਤੋੜ ਹੈ 'ਦਾਲਚੀਨੀ' !...
    • if there is a deficiency of vitamin c in the body then drink these things
      ਸਰੀਰ 'ਚ ਹੋ ਗਈ ਹੈ Vitamin C ਦੀ ਕਮੀ ਤਾਂ ਪੀਓ ਇਹ ਚੀਜ਼ਾਂ ! ਦਿਨਾਂ 'ਚ ਦਿਸੇਗਾ...
    • broccoli is a treasure of health
      ਸਿਹਤ ਦਾ ਖਜ਼ਾਨਾ ਹੈ 'ਬਰੋਕਲੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • tar will fulfill the deficiency of water in the body
      ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕਰੇਗੀ 'ਤਰ' ! ਜਾਣੋ ਇਸ ਦੇ ਖਾਣ ਦੇ ਫਾਇਦੇ
    • turmeric water is no less than any nectar for the body
      ਸਰੀਰ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹਲਦੀ ਦਾ ਪਾਣੀ ! ਰੋਜ਼ਾਨਾ ਪੀਣ ਨਾਲ...
    • lottery will be held for these numbers today
      ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਹੋਵੇਗਾ ਆਰਥਿਕ ਲਾਭ ਤੇ ਘਰ 'ਚ ਨੋਟਾਂ...
    • desi ghee is no less than a treasure
      ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਦੇਸੀ ਘਿਓ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ...
    • if you are troubled by high bp then follow these tips
      High BP ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਅਸਾਨੀ ਨਾਲ ਮਿਲੇਗਾ ਆਰਾਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +