Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 03, 2026

    12:05:28 AM

  • donald trump us israel iran war usa army airforce

    'ਈਰਾਨ ਨੇ ਚਿਤਾਵਨੀ ਨਹੀਂ ਮੰਨੀ, ਲੋੜ ਪਈ ਤਾਂ ਹੁਣ...

  • emirates etihad resume limited flights from dubai airport

    ਈਰਾਨ-ਅਮਰੀਕਾ ਤਣਾਅ ਦਰਮਿਆਨ ਦੁਬਈ ਤੋਂ ਹਵਾਈ...

  • shopkeeper shot dead for speaking out against drug traffickers

    ਵੱਡੀ ਵਾਰਦਾਤ! ਨਸ਼ਾ ਤਸਕਰਾਂ ਖਿਲਾਫ਼ ਬੋਲਣ 'ਤੇ...

  • people s money being wasted for political propaganda sukhpal khaira

    ਸਿਆਸੀ ਪ੍ਰਚਾਰ ਲਈ ਬਰਬਾਦ ਹੋ ਰਿਹਾ ਲੋਕਾਂ ਦਾ ਪੈਸਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਦੇਸੀ ਘਿਓ ਅਤੇ ਮਿਸ਼ਰੀ ਸਣੇ ਇਹ ਘਰੇਲੂ ਵਸਤੂਆਂ ਵਧਾਉਂਦੀਆਂ ਨੇ ਅੱਖਾਂ ਦੀ ਰੌਸ਼ਨੀ, ਜਾਣੋ ਵਰਤਣ ਦਾ ਢੰਗ

HOMEGROWN TIPS News Punjabi(ਦੇਸੀ ਨੁਸਖੇ)

ਦੇਸੀ ਘਿਓ ਅਤੇ ਮਿਸ਼ਰੀ ਸਣੇ ਇਹ ਘਰੇਲੂ ਵਸਤੂਆਂ ਵਧਾਉਂਦੀਆਂ ਨੇ ਅੱਖਾਂ ਦੀ ਰੌਸ਼ਨੀ, ਜਾਣੋ ਵਰਤਣ ਦਾ ਢੰਗ

  • Edited By Aarti Dhillon,
  • Updated: 12 Mar, 2021 05:56 PM
New Delhi
household items  including ghee and sweets  enhance the eyesight
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਅੱਜ ਦੇ ਸਮੇਂ 'ਚ ਹਰੇਕ ਇਨਸਾਨ ਆਪਣੇ ਕੰਮ ਨੂੰ ਲੈ ਕੇ ਰੁੱਝਿਆ ਹੋਇਆ ਹੈ ਜਿਸ ਕਰਕੇ ਉਹ ਆਪਣੇ-ਆਪ ਨੂੰ ਘੱਟ ਸਮਾਂ ਦੇ ਪਾਉਂਦਾ ਹੈ। ਰੁੱਝੇ ਸ਼ਡਿਊਲ ਕਰਕੇ ਸਾਨੂੰ ਸਰੀਰਿਕ ਪੱਖੋਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰੀਰ ਦਾ ਸਭ ਤੋਂ ਜ਼ਰੂਰੀ ਅੰਗ ਸਾਡੀਆਂ ਅੱਖਾਂ ਹਨ ਜਿਸ ਤੋਂ ਅਸੀਂ ਪੂਰੇ ਦਿਨ 'ਚ ਬਹੁਤ ਕੰਮ ਲੈਂਦੇ ਹਾਂ। ਅਸੀਂ ਸਾਰਾ ਦਿਨ ਕੰਪਿਊਟਰ, ਲੈਪਟਾਪ, ਮੋਬਾਇਲ ਫੋਨ 'ਚ ਲੱਗੇ ਰਹਿੰਦੇ ਹਾਂ ਜਿਸ ਕਾਰਨ ਸਾਡੀਆਂ ਅੱਖਾਂ ਦੀ ਰੌਸ਼ਨੀ ਘੱਟ ਰਹੀ ਹੈ ਅੱਜ ਅਸੀਂ ਤੁਹਾਨੂੰ ਅੱਖਾਂ ਦੀ ਰੋਸ਼ਨੀ ਵਧਾਉਣ ਲਈ ਕੁਝ ਘਰੇਲੂ ਨੁਸਖ਼ੇ ਦੱਸਣ ਜਾ ਰਹੇ ਹਾਂ...

PunjabKesari
ਸੌਂਫ, ਬਦਾਮ ਅਤੇ ਮਿਸ਼ਰੀ ਦਾ ਮਿਸ਼ਰਣ
ਸੌਂਫ, ਬਾਦਾਮ ਤੇ ਮਿਸ਼ਰੀ ਬਰਾਬਰ ਮਾਤਰਾ ਵਿਚ ਪੀਸ ਕੇ ਰੱਖ ਲਵੋ। ਰੋਜ਼ ਰਾਤ ਨੂੰ ਇਕ ਚਮਚ ਗਰਮ ਦੁੱਧ ਵਿਚ ਮਿਲਾ ਕੇ ਇਸ ਦੀ ਵਰਤੋਂ ਕਰਨ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ ।

PunjabKesari
ਦੇਸੀ ਘਿਓ, ਕਾਲੀ ਮਿਰਚ ਅਤੇ ਮਿਸ਼ਰੀ
ਦੇਸੀ ਘਿਓ, ਮਿਸ਼ਰੀ ਅਤੇ ਕਾਲੀ ਮਿਰਚ ਦਾ ਪਾਊਡਰ, ਇਹ ਤਿੰਨੇ ਚੀਜ਼ਾਂ ਮਿਲਾ ਕੇ ਇਸ ਦੀ ਵਰਤੋਂ ਰੋਜ਼ਾਨਾ ਕਰਨ ਨਾਲ ਸਾਨੂੰ ਮਾਨਸਿਕ ਤੌਰ 'ਤੇ ਤਾਕਤ ਮਿਲਦੀ ਹੈ ਅਤੇ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ ਅਤੇ ਅੱਖਾਂ ਦੀਆਂ ਨਾੜਾਂ ਮਜ਼ਬੂਤ ਹੁੰਦੀਆਂ ਹਨ।

ਇਹ ਵੀ ਪੜ੍ਹੋ:Beauty Tips: ਚਿਹਰੇ ਦੀ ਖ਼ੂਬਸੂਰਤੀ ਵਧਾਉਣ ਦੇ ਨਾਲ-ਨਾਲ ਵਾਲ਼ਾਂ ਲਈ ਵੀ ਲਾਹੇਵੰਦ ਹੈ ਗੁਲਾਬ ਜਲ
ਬਾਦਾਮ
ਤਿੰਨ ਤੋਂ ਚਾਰ ਬਾਦਾਮ ਰਾਤ ਦੇ ਸਮੇਂ ਭਿਓਂ ਕੇ ਰੱਖ ਦਿਓ। ਸਵੇਰੇ ਉਨ੍ਹਾਂ ਦਾ ਛਿਲਕਾ ਉਤਾਰ ਕੇ ਉਨ੍ਹਾਂ ਨੂੰ ਪੀਸ ਕੇ ਅਤੇ ਇਸ ਪੀਸੀ ਹੋਈ ਬਾਦਾਮ ਨੂੰ ਦੁੱਧ ਦੇ ਵਿਚ ਮਿਲਾ ਕੇ ਉਸ ਦੀ ਵਰਤੋਂ ਰੋਜ਼ਾਨਾ ਕਰਨ ਨਾਲ ਅੱਖਾਂ ਦੀ ਰੌਸ਼ਨੀ ਵਧਣ ਲੱਗਦੀ ਹੈ ।

PunjabKesari
ਸੇਬ ਦਾ ਮੁਰੱਬਾ
ਸੇਬ ਦਾ ਮੁਰੱਬਾ ਦੁੱਧ ਦੇ ਨਾਲ ਖਾਣ ਨਾਲ ਅੱਖਾਂ ਦੀ ਰੌਸ਼ਨੀ ਵਧਦੀ ਹੈ ਕਿਉਂਕਿ ਸੇਬ ਵਿਚ ਵਿਟਾਮਿਨ ਏ ਹੁੰਦਾ ਹੈ ਇਸ ਦੀ ਰੋਜ਼ਾਨਾ ਵਰਤੋਂ ਵੀ ਅੱਖਾਂ ਲਈ ਚੰਗੀ ਹੈ।
ਸਵੇਰ ਦੇ ਸਮੇਂ ਨੰਗੇ ਪੈਰ ਘਾਹ 'ਤੇ ਘੁੰਮਣਾ
ਰੋਜ਼ਾਨਾ ਸਵੇਰ ਵੇਲੇ ਜਦੋਂ ਘਾਹ ਉੱਤੇ ਤਰੇਲ ਪਈ ਹੋਵੇ ਤਾਂ ਉਸ ਸਮੇਂ ਨੰਗੇ ਪੈਰ ਘੁੰਮਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਅੱਖਾਂ ਦੇ ਹਰ ਤਰ੍ਹਾਂ ਦੇ ਰੋਗਾਂ ਤੋਂ ਆਰਾਮ ਮਿਲਦਾ ਹੈ ਤੇ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ।

PunjabKesari
ਪੈਰਾਂ 'ਤੇ ਸਰ੍ਹੋਂ ਦੇ ਤੇਲ ਦੀ ਮਾਲਿਸ਼
ਰੋਜ਼ਾਨਾ ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ 'ਤੇ ਸਰ੍ਹੋਂ ਦੇ ਤੇਲ ਦੀ ਮਾਲਿਸ਼ ਕਰਨੀ ਚਾਹੀਦੀ ਹੈ। ਸਰ੍ਹੋਂ ਦਾ ਤੇਲ ਥੋੜ੍ਹਾ ਜਿਹਾ ਕੋਸਾ ਕਰਕੇ ਪੈਰਾਂ ਦੀ ਮਾਲਿਸ਼ ਕਰਨ ਨਾਲ ਸਾਡੇ ਦਿਮਾਗ ਨੂੰ ਸ਼ਕਤੀ ਮਿਲਦੀ ਹੈ ਅਤੇ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ।

ਇਹ ਵੀ ਪੜ੍ਹੋ:Beauty Tips: ਚਿਹਰੇ ਨੂੰ ਚਮਕਦਾਰ ਬਣਾਉਣ ਲਈ ਚੌਲ਼ਾਂ ਦੇ ਆਟੇ 'ਚ ਮਿਲਾ ਕੇ ਲਗਾਓ ਇਹ ਵਸਤੂਆਂ
ਗਾਜਰ ਅਤੇ ਪਪੀਤੇ ਦੀ ਵਰਤੋਂ
ਗਾਜਰ ਦੇ ਵਿਚ ਭਰਪੂਰ ਮਾਤਰਾ ਵਿਚ ਵਿਟਾਮਿਨ ਏ ਹੁੰਦਾ ਹੈ। ਰੋਜ਼ਾਨਾ ਗਾਜਰ ਦੇ ਜੂਸ ਦੀ ਵਰਤੋਂ ਕਰਨੀ ਚਾਹੀਦੀ ਹੈ। ਪਪੀਤੇ ਨੂੰ ਵੀ ਵਿਟਾਮਿਨ ਏ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ। ਪਪੀਤਾ ਅਤੇ ਗਾਜਰ ਖਾਣ ਵਾਲੇ ਲੋਕਾਂ ਦੀ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ ।

PunjabKesari
ਗੁਲਾਬ ਜਲ
ਜੇ ਰੌਸ਼ਨੀ ਕਮਜੋਰ ਹੈ ਤਾਂ ਪਾਣੀ ਵਿਚ ਗੁਲਾਬ ਜਲ ਦੀਆਂ ਕੁਝ ਬੂੰਦਾ ਮਿਲਾ ਕੇ ਅੱਖਾਂ ਤੇ ਛਿੱਟੇ ਮਾਰਨ ਨਾਲ ਰੌਸ਼ਨੀ ਤੇਜ਼ ਹੁੰਦੀ ਹੈ। ਅੱਖਾਂ ਦੀ ਰੌਸ਼ਨੀ ਤੇਜ਼ ਕਰਨ ਲਈ ਵਿਟਾਮਿਨ ਏ ਅਤੇ ਵਿਟਾਮਿਨ ਈ ਦੀ ਮਾਤਰਾ ਦਾ ਹੋਣਾ ਬਹੁਤ ਜਰੂਰੀ ਹੈ। ਵਿਟਾਮਿਨ ਸਬਜ਼ੀਆਂ ਵਿਚ ਜ਼ਿਆਦਾ ਹੁੰਦੇ ਹਨ ਪਰ ਸਬਜ਼ੀਆਂ ਨੂੰ ਪਕਾਉਣ ਦੇ ਸਮੇਂ ਵਿਟਾਮਿਨ ਨਸ਼ਟ ਹੋ ਜਾਂਦੇ ਹਨ। ਇਸ ਲਈ ਹੋ ਸਕੇ ਤਾਂ ਕੋਸ਼ਿਸ਼ ਕਰੋ ਸਬਜ਼ੀਆਂ ਜਿਵੇਂ ਗਾਜਰ, ਪੱਤਾ ਗੋਭੀ, ਬੰਦ ਗੋਭੀ, ਬਰੋਕਲੀ ਆਦਿ ਨੂੰ ਕੱਚਾ ਸਲਾਦ ਦੇ ਤੌਰ 'ਤੇ ਖਾਓ। ਇਸ ਨਾਲ ਵਿਟਾਮਨ ਨਸ਼ਟ ਨਹੀਂ ਹੁੰਦੇ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ। 

  • eyesight
  • ghee
  • sweets
  • household items
  • ਦੇਸੀ ਘਿਓ
  • ਮਿਸ਼ਰੀ
  • ਅੱਖਾਂ ਦੀ ਰੌਸ਼ਨੀ

ਪੱਥਰੀ ਅਤੇ ਸ਼ੂਗਰ ਦੇ ਮਰੀਜ਼ਾਂ ਲਈ ਲਾਹੇਵੰਦ ਹੁੰਦੈ ‘ਕਰੇਲਾ’, ਖਾਣ ’ਤੇ ਇਹ ਰੋਗ ਵੀ ਹੋਣਗੇ ਦੂਰ

NEXT STORY

Stories You May Like

  • bad habits increase the risk of blood cancer
    ਇਹ 5 ਗਲਤ ਆਦਤਾਂ ਵਧਾਉਂਦੀਆਂ ਹਨ ਬਲੱਡ ਕੈਂਸਰ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ
  • why is it important to wear sunscreen
    ਸਕਿਨਕੇਅਰ ਰੁਟੀਨ 'ਚ ਜ਼ਰੂਰੀ ਹੈ ਸਨਸਕ੍ਰੀਨ: ਜਾਣੋ ਇਸ ਦੇ ਸ਼ਾਨਦਾਰ ਗੁਣ ਅਤੇ ਵਰਤਣ ਦਾ ਸਹੀ ਤਰੀਕਾ
  • immediate relief from sore throat and pain
    ਗਲੇ ਦੀ ਖਰਾਬੀ ਅਤੇ ਦਰਦ ਤੋਂ ਮਿਲੇਗੀ ਤੁਰੰਤ ਰਾਹਤ, ਅਪਣਾਓ ਇਹ 5 ਘਰੇਲੂ ਨੁਸਖੇ
  • sofa cleaning home remedies
    ਕੀ ਤੁਹਾਡੇ ਸੋਫੇ ਵਿੱਚੋਂ ਆਉਂਦੀ ਹੈ ਬਦਬੂ? ਅਪਣਾਓ ਇਹ ਘਰੇਲੂ ਨੁਸਖੇ ਅਤੇ ਪਾਓ ਨਵੀਂ ਚਮਕ
  • sedemec mechatronics ipo to open on march 4  price
    ਸੇਡੇਮੈਕ ਮੈਕਾਟ੍ਰਾਨਿਕਸ ਦਾ IPO 4 ਮਾਰਚ ਨੂੰ ਖੁੱਲ੍ਹੇਗਾ, ਜਾਣੋ ਪ੍ਰਤੀ ਸ਼ੇਅਰ ਦੀ ਕੀਮਤ ਅਤੇ ਹੋਰ ਵੇਰਵੇ
  • cataract surgery eyes camp doctor treatment patient infection
    ਮੋਤੀਆਬਿੰਦ ਦਾ ਆਪਰੇਸ਼ਨ ਕਰਵਾ ਕੇ ਅੰਨ੍ਹੇ ਹੋਏ ਲੋਕ, 9 ਦੀਆਂ ਕੱਢਣੀਆਂ ਪਈਆਂ ਅੱਖਾਂ
  • india appeals to iran israel to exercise restraint
    'ਗੱਲਬਾਤ ਨਾਲ ਹੋਵੇ ਮਸਲੇ ਦਾ ਹੱਲ', ਭਾਰਤ ਦੀ ਈਰਾਨ-ਇਜ਼ਰਾਈਲ ਨੂੰ ਸੰਜਮ ਵਰਤਣ ਦੀ ਅਪੀਲ
  • arrested with heroin  smuggler arrested
    ਪੁਲਸ ਨੇ ਇਕ ਮੁਲਜ਼ਮ ਨੂੰ ਹੈਰੋਇਨ ਸਣੇ ਕੀਤਾ ਗ੍ਰਿਫਤਾਰ
  • wearing of turban governor
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ :...
  • truck loaded with reels overturns at maqsudan chowk
    ਮਕਸੂਦਾਂ ਚੌਂਕ 'ਚ ਰੀਲਾਂ ਨਾਲ ਲੱਦਿਆ ਟਰੱਕ ਬੇਕਾਬੂ ਹੋ ਕੇ ਪਲਟਿਆ
  • people s money being wasted for political propaganda sukhpal khaira
    ਸਿਆਸੀ ਪ੍ਰਚਾਰ ਲਈ ਬਰਬਾਦ ਹੋ ਰਿਹਾ ਲੋਕਾਂ ਦਾ ਪੈਸਾ : ਸੁਖਪਾਲ ਖਹਿਰਾ
  • long power cut in punjab tomorrow these areas should be careful
    ਪੰਜਾਬ 'ਚ ਕੱਲ੍ਹ ਲੱਗੇਗਾ ਲੰਬਾ Power Cut! ਸਾਵਧਾਨ ਰਹਿਣ ਇਹ ਇਲਾਕੇ, 5 ਘੰਟੇ...
  • jalandhar has become a stronghold of gangsters shots fired 15 times in 6 months
    ਗੈਂਗਸਟਰਾਂ ਦਾ ਗੜ੍ਹ ਬਣਿਆ ਜਲੰਧਰ! 6 ਮਹੀਨਿਆਂ 'ਚ 15 ਵਾਰ ਚੱਲੀਆਂ ਗੋਲ਼ੀਆਂ, 93...
  • imd chandigarh makes big forecast for punjab weather till march 6
    ਪੰਜਾਬ ਦੇ ਮੌਸਮ ਨੂੰ ਲੈ ਕੇ IMD ਦੀ 6 ਮਾਰਚ ਤੱਕ ਵੱਡੀ ਭਵਿੱਖਬਾਣੀ! ਚੱਲਣਗੀਆਂ...
  • partap bajwa statement
    ਗੈਰ-ਕਾਨੂੰਨੀ ਮਾਈਨਿੰਗ 'ਤੇ ਬਾਜਵਾ ਨੇ ਘੇਰੀ 'ਆਪ' ਸਰਕਾਰ, ਕਿਹਾ-ਪਿਛਲੇ 4...
  • big scam in jalandhar 14 000 bags of government wheat missing from js farm
    ਵੱਡਾ ਘਪਲਾ: ਜੇ. ਐੱਸ. ਫਾਰਮ ’ਚੋਂ ਸਰਕਾਰੀ ਕਣਕ ਦੀਆਂ 14000 ਬੋਰੀਆਂ ਗਾਇਬ,...
Trending
Ek Nazar
ind vs eng semifinal t20 world cup

IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ?...

bsnl holi offer

BSNL ਦਾ ਧਮਾਕੇਦਾਰ ਹੋਲੀ ਆਫ਼ਰ! ਇਸ ਰਿਚਾਰਜ ਪਲਾਨ 'ਤੇ ਮਿਲ ਰਿਹਾ ਹੈ ਵੱਡਾ ਫਾਇਦਾ

strait of hormuz should not be allowed to close

'ਹੋਰਮੁਜ਼ ਜਲਡਮਰੂ ਨੂੰ ਬੰਦ ਨਹੀਂ ਹੋਣ ਦੇਣਾ ਚਾਹੀਦਾ'

esha gupta assures fans she is safe in abu dhabi amid us israel iran conflict

'ਬੰਬਾਂ ਦੇ ਮੀਂਹ' ਵਿਚਾਲੇ ਆਬੂ-ਧਾਬੀ 'ਚ ਫਸੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ !...

nepal president extends greetings on holi

ਨੇਪਾਲ ਦੇ ਰਾਸ਼ਟਰਪਤੀ ਨੇ ਦਿੱਤੀਆਂ ਹੋਲੀ ਦੀਆਂ ਵਧਾਈਆਂ

india canada tension

ਭਾਰਤ ਅਜੇ ਵੀ ਕੈਨੇਡਾ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਅਤੇ ਜਾਸੂਸੀ ਦਾ ਮੁੱਖ ਦੋਸ਼ੀ...

weather heatwave alert barmer fatehpur holi

ਹੋਲੀ ਤੋਂ ਪਹਿਲਾਂ ਗਰਮੀ ਦਾ ਅਟੈਕ! ਬਾੜਮੇਰ-ਫਤੇਹਪੁਰ 'ਚ ਪਾਰਾ 36 ਡਿਗਰੀ ਤੋਂ...

india canada relations again in tension

ਕੈਨੇਡਾ ਦੇ ਮੁੱਖਧਾਰਾ ਅਖ਼ਬਾਰਾਂ ਦੇ ਖੁਲਾਸੇ ਨਾਲ ਭਾਰਤ-ਕੈਨੇਡਾ ਰਿਸ਼ਤੇ ਫਿਰ ਤਣਾਅ...

famous actor suffers horrific accident on set

ਸੈੱਟ 'ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ, ਗਰਮ ਤੇਲ 'ਚ ਸੜੀਆਂ...

myanmar government granted amnesty to over 10000 prisoners

ਮਿਆਂਮਾਰ ਸਰਕਾਰ ਨੇ 10,000 ਤੋਂ ਵੱਧ ਕੈਦੀਆਂ ਨੂੰ ਕੀਤਾ ਮੁਆਫ਼

here the national award was announced  there the director left this world

ਪੂਰੇ ਕਰੀਅਰ 'ਚ ਬਣਾਈ ਸਿਰਫ 1 ਫਿਲਮ ! National Award ਵਾਲੇ ਦਿਨ ਹੀ ਮੌਤ,...

iran israel war  ayatollah ali khamenei  death  kashmir internet

ਖਾਮੇਨੇਈ ਦੀ ਮੌਤ ਦੇ ਵਿਰੋਧ 'ਚ ਕਸ਼ਮੀਰ 'ਚ ਤਣਾਅ, ਪ੍ਰਸ਼ਾਸਨ ਨੇ ਇੰਟਰਨੈੱਟ ਕੀਤਾ...

karan aujla pays auto driver s fine of rs 17 000

ਕਰਨ ਔਜਲਾ ਨੇ ਜਿੱਤਿਆ ਮੁੰਬਈ ਵਾਲਿਆਂ ਦਾ ਦਿਲ ! ਆਟੋ ਡਰਾਈਵਰ ਦਾ ਭਰਿਆ 17 ਹਜ਼ਾਰ...

filmmaker booked in harassment case in kochi

ਮਸ਼ਹੂਰ ਡਾਇਰੈਕਟਰ ਨੇ ਘਰ 'ਚ ਵੜ ਔਰਤ ਨਾਲ ਕੀਤੀ ਗੰਦੀ ਕਰਤੂਤ ! FIR ਦਰਜ, ਸਾਊਥ...

cream rolls dirt shocked video

ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ...

up  man wanted for stabbing youtuber in ghaziabad killed in encounter

YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...

businessman body parts thrown river

ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ...

vijay deverakonda  rashmika mandanna

ਕੀ ਵਿਆਹ ਦੇ ਤੀਜੇ ਦਿਨ ਹੀ ਰਸ਼ਮਿਕਾ-ਵਿਜੇ ਦੇ ਰਿਸ਼ਤੇ 'ਚ ਆ ਗਈ ਖਟਾਸ? ਕਿਹਾ-...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸੀ ਨੁਸਖੇ ਦੀਆਂ ਖਬਰਾਂ
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • not only exercise  the way you chew your food will reduce your stomach size
      ਸਿਰਫ ਕਸਰਤ ਹੀ ਨਹੀਂ ਖਾਣਾ ਚਬਾਉਣ ਦਾ ਤਰੀਕਾ ਵੀ ਘਟਾਏਗਾ ਤੁਹਾਡਾ ਪੇਟ, ਬਸ ਕਰੋ ਇਹ...
    • itching in the body may be a sign of vitamin deficiency
      ਸਾਵਧਾਨ! ਸਰੀਰ 'ਚ ਖਾਰਸ਼ ਹੋਣਾ ਹੋ ਸਕਦਾ ਹੈ ਵਿਟਾਮਿਨ ਦੀ ਕਮੀ ਦਾ ਸੰਕੇਤ, ਜਾਣੋ...
    • taking painkillers without medical advice can be expensive
      ਸਾਵਧਾਨ! ਬਿਨਾਂ ਡਾਕਟਰੀ ਸਲਾਹ ਦੇ ਪੇਨ ਕਿਲਰ ਲੈਣਾ ਪੈ ਸਕਦੈ ਮਹਿੰਗਾ, ਇਨ੍ਹਾਂ...
    • glass  steel  copper or plastic which bottle drink water
      ਕੱਚ, ਸਟੀਲ, ਤਾਂਬਾ ਜਾਂ ਪਲਾਸਟਿਕ ! ਜਾਣੋ ਕਿਹੜੀ ਬੋਤਲ 'ਚ ਪੀਣਾ ਚਾਹੀਦੈ ਪਾਣੀ
    • frequent sleep disruptions at night are a warning sign
      ਰਾਤ ਨੂੰ ਵਾਰ-ਵਾਰ ਨੀਂਦ ਟੁੱਟਣਾ ਖ਼ਤਰੇ ਦੀ ਘੰਟੀ! ਦਿਲ ਤੇ ਦਿਮਾਗ ਦੀਆਂ ਬਿਮਾਰੀਆਂ...
    • figs are a   magical treasure   of beauty and health
      ਸੁੰਦਰਤਾ ਅਤੇ ਸਿਹਤ ਦਾ 'ਜਾਦੂਈ ਖ਼ਜ਼ਾਨਾ' ਹੈ ਅੰਜੀਰ ! ਜਾਣੋ ਡਾਈਟ 'ਚ ਸ਼ਾਮਲ...
    • women be careful don t ignore back pain in winter
      ਔਰਤਾਂ ਰਹਿਣ ਸਾਵਧਾਨ! ਸਰਦੀਆਂ 'ਚ ਕਮਰ ਦਰਦ ਨੂੰ ਨਾ ਕਰੋ ਨਜ਼ਰਅੰਦਾਜ਼, ਪੜ੍ਹੋ ਇਹ...
    • know what are the benefits of drinking turmeric water
      ਜਾਣੋ ! ਖਾਲੀ ਪੇਟ ਹਲਦੀ ਪਾਣੀ ਪੀਣ ਨਾਲ ਸਰੀਰ ਨੂੰ ਹੁੰਦੇ ਹਨ ਕੀ ਫਾਇਦੇ ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +