Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    8:39:22 AM

  • holidays 11 days  closed  schools

    ਛੁੱਟੀਆਂ ਹੀ ਛੁੱਟੀਆਂ! 11 ਦਿਨ ਬੰਦ ਰਹਿਣਗੇ ਸਕੂਲ,...

  • private jet crashes in florida

    ਫਲੋਰੀਡਾ 'ਚ ਪ੍ਰਾਈਵੇਟ ਜੈੱਟ ਕ੍ਰੈਸ਼: 9 ਲੋਕਾਂ ਦੀ...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • halloween weekend in the us

    ਅਮਰੀਕਾ 'ਚ ਖ਼ੂਨੀ ਹੈਲੋਵੀਨ ਵੀਕੈਂਡ: ਡਲਾਸ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਗਰਮੀਆਂ 'ਚ ਚੱਕਰ ਆਉਣ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਇਨ੍ਹਾਂ ਘਰੇਲੂ ਨੁਸਖ਼ਿਆਂ ਨਾਲ ਪਾਓ ਛੁਟਕਾਰਾ

HOMEGROWN TIPS News Punjabi(ਦੇਸੀ ਨੁਸਖੇ)

ਗਰਮੀਆਂ 'ਚ ਚੱਕਰ ਆਉਣ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਇਨ੍ਹਾਂ ਘਰੇਲੂ ਨੁਸਖ਼ਿਆਂ ਨਾਲ ਪਾਓ ਛੁਟਕਾਰਾ

  • Edited By Aarti Dhillon,
  • Updated: 15 Apr, 2021 05:36 PM
New Delhi
if you are bothered by the problem of dizziness in summer
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ-ਕਈ ਵਾਰ ਲਗਾਤਾਰ ਬੈਠੇ ਰਹਿਣ ਤੋਂ ਬਾਅਦ ਇਕਦਮ ਖੜ੍ਹੇ ਹੋਣ 'ਤੇ ਅੱਖਾਂ ਦੇ ਸਾਹਮਣੇ ਹਨ੍ਹੇਰਾ ਆਉਣ ਲੱਗਦਾ ਹੈ ਅਤੇ ਚੀਜ਼ਾਂ ਘੁੰਮਦੀਆਂ ਹੋਈਆਂ ਮਹਿਸੂਸ ਹੋਣ ਲੱਗਦੀਆਂ ਹਨ। ਇਸ ਸਮੱਸਿਆ ਨੂੰ ਚੱਕਰ ਆਉਣਾ ਕਹਿੰਦੇ ਹਨ। ਇਸ ਦੇ ਹੋਣ ਦਾ ਕਾਰਨ ਸਰੀਰਿਕ ਕਮਜ਼ੋਰੀ ਜਾਂ ਫਿਰ ਬਲੱਡ ਸਰਕੂਲੇਸ਼ਨ ਘੱਟ ਹੋਣਾ ਹੋ ਸਕਦਾ ਹੈ। ਕਈ ਵਾਰ ਇਹ ਹਾਲਤ ਲੋਅ-ਬਲੱਡ ਪ੍ਰੈਸ਼ਰ ਦੇ ਕਾਰਨ ਵੀ ਹੁੰਦੀ ਹੈ। ਗਰਮੀਆਂ 'ਚ ਘੱਟ ਪਾਣੀ ਪੀਣ ਨਾਲ ਵੀ ਚੱਕਰ ਆਉਣ ਲੱਗਦੇ ਹਨ ਜਿਸ ਤੋਂ ਰਾਹਤ ਪਾਉਣ ਲਈ ਤੁਸੀਂ ਘਰੇਲੂ ਨੁਸਖ਼ਿਆਂ ਦਾ ਇਸਤੇਮਾਲ ਕਰ ਸਕਦੇ ਹੋ। ਅੱਜ ਅਸੀਂ ਤੁਹਾਨੂੰ ਉਨ੍ਹਾਂ ਵਸਤੂਆਂ ਬਾਰੇ ਦੱਸਾਂਗੇ ਜਿਨ੍ਹਾਂ ਨੂੰ ਖਾਣ ਨਾਲ ਚੱਕਰ ਆਉਣੇ ਬੰਦ ਹੋ ਜਾਣਗੇ।

ਇਹ ਵੀ ਪੜ੍ਹੋ-ਭਾਰ ਘਟਾਉਣ ਅਤੇ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਦੈ ਚੁਕੰਦਰ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

PunjabKesari
ਔਲੇ
ਔਲਿਆਂ 'ਚ ਵਿਟਾਮਿਨ ਏ ਅਤੇ ਵਿਟਾਮਿਨ ਸੀ ਭਰਪੂਰ ਮਾਤਰਾ ਵਿਚ ਪਾਇਆ ਜਾਂਦਾ ਹੈ। ਜਿਸ ਦੇ ਨਾਲ ਸਰੀਰ ਵਿਚ ਰੋਗ ਰੋਕਣ ਦੀ ਸਮਰੱਥਾ ਵੱਧਦੀ ਹੈ ਅਤੇ ਚੱਕਰ ਆਉਣ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਇਸ ਨੂੰ ਇਸਤੇਮਾਲ ਵਿਚ ਲਿਆਉਣ ਲਈ ਦੋ ਔਲੇ ਪੀਸ ਕੇ ਪੇਸਟ ਬਣਾ ਲਓ ਫਿਰ ਇਸ ਵਿਚ 2 ਚਮਚੇ ਧਨੀਏ ਦੇ ਬੀਜ ਅਤੇ 1 ਕੱਪ ਪਾਣੀ ਮਿਲਾ ਕੇ ਪੂਰੀ ਰਾਤ ਭਿਉਂ ਕੇ ਰੱਖ ਦਿਓ। ਫਿਰ ਅਗਲੀ ਸਵੇਰੇ ਉਠ ਕੇ ਛਾਣਨੀ ਨਾਲ ਛਾਣ ਕੇ ਇਸ ਦਾ ਪਾਣੀ ਪੀ ਲਓ।

PunjabKesari
ਸ਼ਹਿਦ 
ਚੱਕਰ ਆਉਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਸ਼ਹਿਦ ਕਾਫ਼ੀ ਵਧੀਆ ਉਪਾਅ ਹੈ। ਇਸ ਨੂੰ ਇਸਤੇਮਾਲ ਕਰਨ ਲਈ 2 ਚਮਚੇ ਸ਼ਹਿਦ ਵਿਚ 2 ਚਮਚ ਸੇਬ ਦਾ ਸਿਰਕਾ ਮਿਲਾਓ ਅਤੇ ਫਿਰ ਇਸ ਮਿਸ਼ਰਣ ਨੂੰ 1 ਗਿਲਾਸ ਪਾਣੀ ਵਿਚ ਮਿਲਾ ਕੇ ਪੀਓ। ਇਸ ਉਪਾਅ ਨੂੰ ਦਿਨ ਵਿਚ ਦੋ ਵਾਰ ਕਰੋ।

PunjabKesari
ਨਿੰਬੂ
ਨਿੰਬੂ ਵਿਚ ਵਿਟਾਮਿਨ ਸੀ ਭਰਪੂਰ ਮਾਤਰਾ ਵਿਚ ਪਾਇਆ ਜਾਂਦਾ ਹੈ। ਇਹ ਸਰੀਰ ਨੂੰ ਬਹੁਤ ਸਾਰੇ ਰੋਗਾਂ ਤੋਂ ਬਚਾ ਕਰ ਰੱਖਦਾ ਹੈ ਅਤੇ ਸਰੀਰ ਨੂੰ ਹਾਈਡਰੇਟ ਕਰਨ ਵਿਚ ਮਦਦ ਕਰਦਾ ਹੈ। ਚੱਕਰ ਆਉਣ ਦੀ ਸਮੱਸਿਆ ਹੋਣ 'ਤੇ ਅੱਧੇ ਨਿੰਬੂ ਨੂੰ 1 ਗਿਲਾਸ ਪਾਣੀ ਵਿਚ ਨਿਚੋੜ ਕੇ ਇਸ ਵਿਚ 2 ਚਮਚ ਚੀਨੀ ਮਿਲਾ ਕੇ ਪੀਓ। ਇਸ ਤੋਂ ਇਲਾਵਾ 1 ਚਮਚ ਨਿੰਬੂ ਦੇ ਰਸ ਵਿਚ ਕਾਲੀ ਮਿਰਚ ਅਤੇ ਲੂਣ ਮਿਲਾਓ ਅਤੇ ਫਿਰ ਇਸ ਨੂੰ 1 ਗਿਲਾਸ ਪਾਣੀ 'ਚ ਮਿਲਾ ਕੇ ਪੀਓ।

ਇਹ ਵੀ ਪੜ੍ਹੋ-Beauty Tips : ਇਸ ਕੁਦਰਤੀ ਤਰੀਕੇ ਨਾਲ ਹਟਾਓ ਚਿਹਰੇ ’ਤੋਂ ਅਣਚਾਹੇ ਵਾਲ਼

PunjabKesari
ਜ਼ਿਆਦਾ ਮਾਤਰਾ 'ਚ ਪਾਣੀ ਪੀਓ
ਚੱਕਰ ਆਉਣ ਦਾ ਆਮ ਕਾਰਨ ਡੀਹਾਈਡ੍ਰੇਸ਼ਨ ਵੀ ਹੈ। ਕਈ ਵਾਰ ਕਸਰਤ ਦੌਰਾਨ ਪਾਣੀ ਨਾ ਪੀਣ ਕਾਰਨ ਵੀ ਚੱਕਰ ਆਉਣ ਲੱਗਦੇ ਹਨ। ਇਸ ਲਈ ਦਿਨ 'ਚ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਓ। ਇਸ ਤੋਂ ਇਲਾਵਾ ਫਲ਼ਾਂ ਦਾ ਜੂਸ ਬਣਾ ਕੇ ਵੀ ਪੀ ਸਕਦੇ ਹਨ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • bothered
  • problem of dizziness
  • summer
  • Health
  • Body
  • ਗਰਮੀ
  • ਪਰੇਸ਼ਾਨ
  • ਛੁਟਕਾਰਾ

ਗਰਮੀਆਂ 'ਚ ਪਿੱਤ ਦੀ ਸਮੱਸਿਆ ਤੋਂ ਰਾਹਤ ਦਿਵਾਉਣਗੇ ਇਹ ਘਰੇਲੂ ਨੁਸਖ਼ੇ

NEXT STORY

Stories You May Like

  • interest rate hike cycle likely to impact consumer credit demand
    ਵਿਆਜ ਦਰਾਂ ’ਚ ਵਾਧੇ ਦੇ ਚੱਕਰ ਨਾਲ ਖਪਤਕਾਰ ਕਰਜ਼ਾ ਮੰਗ ’ਤੇ ਅਸਰ ਸੰਭਵ : ਸ਼ੈੱਟੀ
  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • drug problem amit shah
    ਦਸੰਬਰ 2029 ਤੱਕ ਨਸ਼ੇ ਦੀ ਸਮੱਸਿਆ ਤੋਂ ਮੁਕਤ ਕੀਤਾ ਜਾਵੇਗਾ ਦੇਸ਼, ਅਮਿਤ ਸ਼ਾਹ ਦਾ ਅਹਿਮ ਬਿਆਨ
  • exam marks student  poison
    ਪ੍ਰੀਖਿਆ ’ਚ ਘੱਟ ਨੰਬਰ ਆਉਣ ’ਤੇ ਪਰੇਸ਼ਾਨ ਹੋਈ ਵਿਦਿਆਰਥਣ, ਚੁੱਕਿਆ ਖੌਫਨਾਕ ਕਦਮ
  • old man dies after punjab roadways bus falls down
    ਪੰਜਾਬ ਰੋਡਵੇਜ਼ ਦੀ ਬੱਸ ਹੇਠਾਂ ਆਉਣ ਨਾਲ ਬਜ਼ੁਰਗ ਦੀ ਮੌਤ
  • workers upset due to 14 hour shifts  leave
    14 ਘੰਟੇ ਦੀ ਸ਼ਿਫਟ ਕਾਰਨ ਕਾਮੇ ਪਰੇਸ਼ਾਨ, ਹਫ਼ਤਾਵਾਰੀ ਛੁੱਟੀ ਵੀ ਹੋਈ ਬੰਦ
  • those who eat a lot of rice should be careful
    ਜ਼ਿਆਦਾ ਚੌਲ ਖਾਣ ਵਾਲੇ ਹੋ ਜਾਣ ਸਾਵਧਾਨ ! ਸੁਆਦ ਦੇ ਚੱਕਰ 'ਚ ਕਰਾ ਨਾ ਬੈਠਿਓ ਨੁਕਸਾਨ
  • time is worrying for these zodiac signs till november 12th
    12 ਨਵੰਬਰ ਤੱਕ ਇਨ੍ਹਾਂ ਰਾਸ਼ੀਆਂ ਵਾਲੇ ਹੋ ਜਾਣ ਸਾਵਧਾਨ ! ਆਉਣ ਵਾਲਾ ਹੈ 'ਮਾੜਾ ਸਮਾਂ', ਜਾਣੋ ਸਾਵਧਾਨੀਆਂ ਤੇ ਉਪਾਅ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
Trending
Ek Nazar
dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ...
    • these drinks are a boon for fatty liver patients
      Fatty Liver ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਡ੍ਰਿੰਕਸ' ! ਇਸ ਪੀਣ ਦੇ ਹੈਰਾਨੀਜਨਕ...
    • new study reveals that adolescents who walk
      ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ...
    • guava is a treasure trove of benefits
      ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • isabgol is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਈਸਬਗੋਲ' ! ਜਾਣੋ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +