Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    6:34:52 AM

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

  • engine of a flying plane fails 186 passengers gasp in the air

    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ...

  • raja warring met sachin pilot

    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ...

  • big news for border state

    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਜੋੜਾਂ ਦੇ ਦਰਦ ਤੇ ਗੰਜੇਪਣ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਕਰੋ ‘ਕਪੂਰ’ ਦੀ ਵਰਤੋਂ, ਹੋਣਗੇ ਅਣਗਿਣਤ ਫ਼ਾਇਦੇ

HOMEGROWN TIPS News Punjabi(ਦੇਸੀ ਨੁਸਖੇ)

ਜੋੜਾਂ ਦੇ ਦਰਦ ਤੇ ਗੰਜੇਪਣ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਕਰੋ ‘ਕਪੂਰ’ ਦੀ ਵਰਤੋਂ, ਹੋਣਗੇ ਅਣਗਿਣਤ ਫ਼ਾਇਦੇ

  • Edited By Rajwinder Kaur,
  • Updated: 28 Feb, 2021 05:43 PM
Jalandhar
joint pain baldness cold flu problems camphor benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਭਾਰਤ ਕਾਫ਼ੀ ਸਮੇਂ ਤੋਂ ਕਪੂਰ ਦੀ ਵਰਤੋਂ ਧਾਰਮਿਕ ਕੰਮਾਂ ਤੇ ਇਲਾਜ ਲਈ ਕਰਦਾ ਆ ਰਿਹਾ ਹੈ। ਆਯੁਰਵੇਦ ਮੁਤਾਬਕ ਕਪੂਰ ਨੂੰ ਜਲਾਉਣ ਨਾਲ ਮਨ ਤੇ ਸਰੀਰ ਦੋਵਾਂ ਦਾ ਇਲਾਜ ਕੀਤਾ ਜਾ ਸਕਦਾ। ਕਪੂਰ ਸਿਨਾਮੋਨਮ ਕੈਂਫੋਰਾ ਨਾਂ ਦੇ ਬੂਟੇ ਤੋਂ ਸਫੈਦ ਮੋਮ ਦੇ ਰੂਪ 'ਚ ਪ੍ਰਾਪਤ ਹੁੰਦਾ ਹੈ। ਇਸ 'ਚ ਐਂਟੀਸੈਪਟਿਕ, ਐਨੇਸਥੈਟਿਕ, ਐਂਟੀਸਪਾਸਮੋਡਿਕ, ਇਨਫਲਾਮੇਟਰੀ ਤੇ ਐਂਟੀਨੈਰਲਗਿਕ ਗੁਣ ਹਨ। ਕੂਪਰ ਇਕ ਮਹਾਨ ਦਵਾਈ ਹੈ, ਜੋ ਕੀਟਨਾਸ਼ਕਾਂ 'ਚ ਵੀ ਵੱਡੇ ਪੱਧਰ ’ਚ ਪਾਈ ਜਾਂਦੀ ਹੈ, ਕਿਉਂਕਿ ਇਹ ਅਸਰਦਾਰ ਢੰਗ ਨਾਲ ਕੀੜਿਆਂ ਨੂੰ ਮਾਰਦਾ ਹੈ। ਇਹ ਡੇਂਗੂ-ਮਲੇਰੀਆ ਵਰਗੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬੀਮਾਰੀਆਂ ਤੋਂ ਤੁਹਾਨੂੰ ਬਚਾ ਕੇ ਰੱਖਦਾ ਹੈ। ਇਹ ਬਲਾਕ, ਟੈਬਲੇਟਸ, ਤੇਲ ਤੇ ਪਾਊਡਰ ਦੇ ਰੂਪ 'ਚ ਬਾਜ਼ਾਰ ’ਚੋਂ ਆਮ ਤੌਰ ’ਤੇ ਮਿਲ ਜਾਂਦਾ ਹੈ। ਇਸ ਦੀ ਵਰਤੋਂ ਬੰਦ ਨੱਕ, ਚਮੜੀ ਐਲਰਜੀ, ਖੁਰਕ, ਜੋੜਾਂ, ਮਾਸਪੇਸ਼ੀਆਂ ਦੇ ਦਰਦ, ਮਾਮੂਲੀ ਸੱਟ ਅਤੇ ਸੜ ਜਾਣ ’ਤੇ ਇਲਾਜ ਲਈ ਕੀਤੀ ਜਾਂਦੀ ਹੈ। ਕਪੂਰ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ, ਜਿਵੇਂ....

1. ਗੰਜੇਪਣ ਦੀ ਸਮੱਸਿਆ ਤੋਂ ਬਚਾਵੇ 
ਮੁੰਡਾ ਹੋਵੇ ਜਾਂ ਕੁੜੀ, ਹਰ ਕਿਸੇ ਨੂੰ ਆਪਣੇ ਵਾਲ਼ਾਂ ਨਾਲ ਪਿਆਰ ਹੁੰਦਾ ਹੈ। ਅਜਿਹੇ ਵਿਚ ਵਾਲ਼ਾਂ ਦਾ ਝੜਨਾ ਤੇ ਸਿਕਰੀ ਹੋਣੀ ਆਮ ਗੱਲ ਹੈ, ਜਿਸ ਨਾਲ ਵਾਲ ਹੌਲੀ-ਹੌਲੀ ਕਮਜ਼ੋਰ ਹੋ ਜਾਂਦੇ ਹਨ। ਅਜਿਹੀ ਹਾਲਤ ’ਚ ਗੰਜੇਪਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਲਈ ਕਪੂਰ ਦੇ ਤੇਲ ’ਚ ਜੈਤੂਨ ਜਾਂ ਨਾਰੀਅਲ ਤੇਲ ਮਿਕਸ ਕਰਕੇ ਰੂੰ ਨਾਲ ਆਪਣੇ ਵਾਲ਼ਾਂ 'ਚ ਲਗਾਓ। ਇਸ ਵਿਚ ਕੁਝ ਬੂੰਦਾਂ ਕਪੂਰ ਅਸੈਂਸ਼ੀਅਲ ਆਇਲ ਦੀਆਂ ਵੀ ਤੁਸੀਂ ਮਿਲਾ ਸਕਦੇ ਹੋ, ਜਿਸ ਨਾਲ ਗੰਜੇਪਣ ਦੀ ਸਮੱਸਿਆ ਘੱਟ ਹੋ ਜਾਵੇਗੀ। 

PunjabKesari

2. ਜੋੜਾਂ ਦੇ ਦਰਦ ਤੋਂ ਰਾਹਤ
ਜੋੜਾਂ ਤੇ ਮਾਸਪੇਸ਼ੀਆਂ 'ਚ ਦਰਦ ਅਤੇ ਜਕੜਨ ਹੋਣ 'ਤੇ ਵੀ ਕਪੂਰ ਦੀ ਮਦਦ ਲਈ ਜਾ ਸਕਦੀ ਹੈ। ਹਲਕੇ ਕੋਸੇ ਤਿਲ ਦੇ ਤੇਲ 'ਚ ਕਪੂਰ ਦੀ ਟਿੱਕੀ ਮਿਕਸ ਕਰ ਕੇ ਮਸਾਜ ਕਰਨ ਨਾਲ ਜੋੜਾਂ ਦਾ ਦਰਦ ਠੀਕ ਹੋ ਜਾਂਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਕੀ ਤੁਸੀਂ ਵੀ ‘ਖੱਟੇ ਡਕਾਰ’ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਇਨ੍ਹਾਂ ਤਰੀਕਿਆਂ ਦੀ ਵਰਤੋ ਕਰ ਪਾਓ ਨਿਜ਼

3. ਸਰਦੀ-ਜ਼ੁਕਾਮ
ਸਰਦੀ-ਜ਼ੁਕਾਮ, ਬੰਦ ਨੱਕ ਅਤੇ ਛਾਤੀ ਜਾਮ ਹੋਣ ਤੋਂ ਰਾਹਤ ਪਾਉਣ ਲਈ ਕਪੂਰ ਦੀ ਵਰਤੋਂ ਕੀਤੀ ਜਾ ਸਕਦੀ ਹੈ। ਕਪੂਰ ’ਚ ਤੇਜ਼ ਗੰਧ ਭਰੇ ਨੱਕੇ ਅਤੇ ਸਾਹ ਨਲੀ ਨੂੰ ਖੋਲ੍ਹਦੀ ਹੈ। ਕਿਸੇ ਵੀ ਮਿੱਠੇ ਤੇਲ (ਬਾਦਾਮ, ਜੈਤੂਨ) ਵਿਚ ਬਰਾਬਰ ਮਾਤਰਾ ਵਿਚ ਕਪੂਰ ਤੇਲ ਮਿਕਸ ਕਰ ਕੇ ਚੈਸਟ ਮਸਾਜ ਕਰੋ।

4. ਮੁਹਾਸਿਆਂ ਤੋਂ ਛੁੱਟੀ
ਕਪੂਰ ਪੋਰਸ ਨੂੰ ਸਾਫ ਅਤੇ ਟਾਈਟ ਕਰਨ ਦਾ ਕੰਮ ਕਰਦਾ ਹੈ। ਇਹ ਤੇਲ ਵਾਲੀ ਚਮੜੀ ’ਤੇ ਹੋਣ ਵਾਲੇ ਮੁਹਾਸਿਆਂ ਤੋਂ ਛੁਟਕਾਰਾ ਦਿਵਾਉਣ ਵਿਚ ਕਾਫੀ ਫ਼ਾਇਦੇਮੰਦ ਹੁੰਦਾ ਹੈ। ਟੀ-ਟ੍ਰੀ ਆਇਲ ਤੇ ਕਪੂਰ ਦੇ ਤੇਲ ਨੂੰ ਬਰਾਬਰ ਮਾਤਰਾ ਵਿਚ ਮਿਲਾ ਕੇ ਰੂੰ ਦੀ ਮਦਦ ਨਾਲ ਮੁਹਾਸਿਆਂ 'ਤੇ ਲਗਾਓ। ਅਜਿਹਾ ਰਾਤ ਨੂੰ ਸੌਣ ਤੋਂ ਪਹਿਲਾਂ ਕਰੋ ਅਤੇ ਸਵੇਰੇ ਤਾਜ਼ੇ ਪਾਣੀ ਨਾਲ ਚਿਹਰਾ ਧੋ ਲਓ। ਇਹ ਪਿੰਪਲਸ ਤੇ ਦਾਗ-ਧੱਬਿਆਂ ਨੂੰ ਹਟਾਉਣ 'ਚ ਤੁਹਾਡੀ ਮਦਦ ਕਰਦਾ ਹੈ। 

ਪੜ੍ਹੋ ਇਹ ਵੀ ਖ਼ਬਰ - Health Tips: ‘ਸਰਵਾਈਕਲ’ ਦੇ ਦਰਦ ਤੋਂ ਪ੍ਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਜਾਣੋ ਕਾਰਨ ਤੇ ਦੂਰ ਕਰਨ ਦੇ ਘਰੇਲੂ ਨੁਸਖ਼ੇ

PunjabKesari

5. ਚਮੜੀ ਦੀ ਖਾਰਿਸ਼ ਦਾ ਇਲਾਜ
ਜੇਕਰ ਤੁਸੀਂ ਚਮੜੀ ਦੀ ਖਾਰਸ਼ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਕਪੂਰ ਦੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ। ਇਹ ਤੇਲ ਰੋਮ-ਛੇਦਾਂ ਵਿਚ ਜਾ ਕੇ ਚਮੜੀ ’ਤੇ ਹੋਣ ਵਾਲੀ ਖਾਰਸ਼ ਤੋਂ ਤੁਰੰਤ ਰਾਹਤ ਦਿਵਾਉਂਦਾ ਹੈ। ਇਕ ਕੱਪ ਨਾਰੀਅਲ ਤੇਲ 'ਚ 1 ਕਪੂਰ ਦੀ ਟਿੱਕੀ ਮਿਲਾ ਕੇ ਲਗਾਓ।

ਪੜ੍ਹੋ ਇਹ ਵੀ ਖ਼ਬਰ - Health Tips: ਰੋਜ਼ਾਨਾ ਕਰੋ ਆਪਣੇ ‘ਪੈਰਾਂ ਦੀ ਮਾਲਸ਼’, ਇਨ੍ਹਾਂ ਬੀਮਾਰੀਆਂ ਤੋਂ ਮਿਲੇਗਾ ਹਮੇਸ਼ਾ ਲਈ ਛੁਟਕਾਰਾ

6. ਜ਼ਖਮੀ ਅਤੇ ਸੜੀ ਹੋਈ ਚਮੜੀ ਲਈ ਫ਼ਾਇਦੇਮੰਦ
ਹਲਕੀ ਸੜੀ ਹੋਈ ਚਮੜੀ ਜਾਂ ਸੱਟਾਂ ਦੇ ਇਲਾਜ 'ਚ ਕਪੂਰ ਦੀ ਵਰਤੋਂ ਕਰਨੀ ਕਾਫ਼ੀ ਫ਼ਾਇਦੇਮੰਦ ਹੈ। ਇਹ ਸੱਟ ਦੇ ਨਿਸ਼ਾਨ ਨੂੰ ਘੱਟ ਕਰਦਾ ਹੈ। ਕਪੂਰ ਦਾ ਤੇਲ ਨਾੜੀ ਨੂੰ ਉਤੇਜਿਤ ਕਰਦਾ ਹੈ, ਜੋ ਚਮੜੀ ਨੂੰ ਠੰਡਕ ਪਹੁੰਚਾਉਂਦਾ ਹੈ। 1 ਕੱਪ ਨਾਰੀਅਲ ਤੇਲ 'ਚ 2 ਕਿਊਬ ਕਪੂਰ ਦੇ ਪਾ ਕੇ ਪ੍ਰਭਾਵਿਤ ਥਾਂ 'ਤੇ ਲਗਾਓ। ਅਜਿਹਾ ਦਿਨ 'ਚ ਦੋ ਵਾਰ ਕਰਨ ਨਾਲ ਫ਼ਾਇਦਾ ਹੁੰਦਾ ਹੈ।

7. ਮਜ਼ਬੂਤ ਵਾਲ 
ਜੇਕਰ ਤੁਸੀਂ ਵਾਲਾਂ ਦੇ ਝੜਨ ਅਤੇ ਸਿਕਰੀ ਤੋਂ ਪਰੇਸ਼ਾਨ ਹੋ ਤਾਂ ਨਾਰੀਅਲ ਦੇ ਤੇਲ 'ਚ ਕਪੂਰ ਪਾ ਕੇ ਵਾਲਾਂ ਦੀ ਚੰਗੀ ਤਰ੍ਹਾਂ ਨਾਲ ਮਾਲਿਸ਼ ਕਰੋ। ਨਾਰੀਅਲ ਤੇਲ ਉਂਝ ਵੀ ਵਾਲ ਝੜਨ ਅਤੇ ਡੈਂਡ੍ਰਫ ਨੂੰ ਰੋਕਦਾ ਹੈ। ਇਹ ਬੈਸਟ ਕੰਡੀਸ਼ਨਰ ਦਾ ਕੰਮ ਵੀ ਕਰਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਕੀ ਤੁਹਾਡੇ ਵੀ ਢਿੱਡ ’ਚ ਅਚਾਨਕ ਪੈਂਦੇ ਹਨ ‘ਵੱਟ’ ਤਾਂ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਹੋਣਗੇ ਕਈ ਫ਼ਾਇਦੇ

PunjabKesari

8. ਮੱਛਰ-ਮੱਖੀਆਂ ਭਜਾਉਣ 'ਚ ਇਸਤੇਮਾਲ
ਘਰ ਵਿਚ ਕੀੜਿਆਂ-ਮਕੌੜਿਆਂ ਤੋਂ ਛੁਟਕਾਰਾ ਪਾਉਣ ਲਈ ਕਪੂਰ ਦੀਆਂ ਟਿੱਕੀਆਂ ਜਲਾਓ। ਇਹ ਮੱਛਰ-ਮੱਖੀਆਂ ਤੇ ਕਾਕਰੋਚਿਜ਼ ਨੂੰ ਕੋਨੇ-ਕੋਨੇ 'ਚੋਂ ਬਾਹਰ ਕੱਢ ਦੇਵੇਗਾ।

ਪੜ੍ਹੋ ਇਹ ਵੀ ਖ਼ਬਰ - Health Tips: ਸਵੇਰੇ ਉੱਠਦੇ ਸਾਰ ਕਦੇ ਨਾ ਕਰੋ ਇਹ ਗ਼ਲਤੀਆਂ, ਨਹੀਂ ਤਾਂ ਵੱਧ ਸਕਦਾ ਹੈ ਤੁਹਾਡਾ ‘ਭਾਰ’

9. ਪੈਰਾਂ ਦੇ ਨਹੁੰਆਂ ਦੀ ਹਟਾਵੇ ਫੰਗਸ
ਨਹੁੰਆਂ ਦੀ ਫੰਗਸ ਦਾ ਇਲਾਜ ਕਰਨ ਲਈ ਵੀ ਕਪੂਰ ਦੀ ਵਰਤੋਂ ਕੀਤੀ ਜਾ ਸਕਦੀ ਹੈ, ਕਿਉਂਕਿ ਇਸ ਵਿਚ ਪਾਈ ਜਾਣ ਵਾਲੀ ਐਂਟੀਬਾਇਓਟਿਕ ਸਮੱਗਰੀ ਫੰਗਸ ਨੂੰ ਹਟਾਉਣ ਵਿਚ ਸਮਰੱਥ ਹੁੰਦੀ ਹੈ।

PunjabKesari
 

  • Joint pain
  • baldness
  • cold
  • flu
  • problems
  • camphor
  • benefits
  • ਜੋੜਾਂ ਦਰਦ
  • ਗੰਜੇਪਣ
  • ਸਰਦੀ
  • ਜ਼ੁਕਾਮ
  • ਸਮੱਸਿਆ
  • ਕਪੂਰ
  • ਫ਼ਾਇਦੇ

ਖੀਰੇ ਸਣੇ ਇਹ ਘਰੇਲੂ ਨੁਸਖ਼ੇ ਕਰਦੇ ਨੇ ਅੱਖਾਂ ਦੀ ਸੋਜ ਨੂੰ ਘੱਟ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

NEXT STORY

Stories You May Like

  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • stock market closes in red  sensex falls 382 points and nifty crosses 23 700
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 382 ਅੰਕ ਡਿੱਗਿਆ ਤੇ ਨਿਫਟੀ 23,700 ਦੇ ਪਾਰ
  • check the rates to buy gold and silver jewellery
    ਸੋਨੇ ਦੀਆਂ ਕੀਮਤਾਂ 'ਚ ਹੋ ਗਿਆ ਭਾਰੀ ਵਾਧਾ, Gold-Silver ਦੇ ਗਹਿਣੇ ਖ਼ਰੀਦਣ ਲਈ ਚੈੱਕ ਕਰੋ ਰੇਟ
  • traffic problem in tarn taran city has become a problem for the people
    ਤਰਨਤਾਰਨ ਸ਼ਹਿਰ ’ਚ ਵੱਧ ਰਹੀ ਟ੍ਰੈਫਿਕ ਸਮੱਸਿਆ ਲੋਕਾਂ ਲਈ ਬਣੀ ਮੁਸੀਬਤ
  • follow these home remedies for hair loss problem
    ਵਾਲ ਝੜਣ ਦੀ ਸਮੱਸਿਆ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
  • hearing loss can be a sign of a serious problem
    ਘੱਟ ਸੁਣਨਾ ਸਿਰਫ਼ ਕੰਨ ਦੀ ਬੀਮਾਰੀ ਨਹੀਂ ਸਗੋਂ ਗੰਭੀਰ ਸਮੱਸਿਆ ਦੇ ਹੋ ਸਕਦੇ ਨੇ ਸੰਕੇਤ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ ਭੂਚਾਲ ਦੇ ਝਟਕੇ
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • high cholesterol problem include these things in your diet
      High cholesterol ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਡਾਈਟ 'ਚ ਸ਼ਾਮਲ ਕਰੋ ਇਹ...
    • ignoring such symptoms appearing in the body can be very dangerous
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਜਾਣੋ ਬਚਾਅ...
    • if you want to get rid of stomach problems then do this
      ਪੇਟ ਦੀਆਂ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਕਰ ਲਓ ਇਹ ਕੰਮ ! ਹੋਣਗੇ...
    • avocado is nothing less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਐਵੋਕਾਡੋ ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • guava leaf tea is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਅਮਰੂਦ ਦੇ ਪੱਤੇ ਦੀ ਚਾਹ' ! ਜਾਣੋ ਇਸ ਦੇ...
    • soaked chickpeas are a treasure trove of health
      ਸਿਹਤ ਦਾ ਖਜ਼ਾਨਾ ਹੈ 'ਭਿੱਜੇ ਹੋਏ ਛੋਲੇ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • green tea is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਗ੍ਰੀਨ ਟੀ' ! ਰੋਜ਼ਾਨਾ ਪੀਣ ਨਾਲ ਮਿਲਣਗੇ ਅਣਗਿਣਤ...
    • if your bp suddenly becomes low then do this
      ਅਚਾਨਕ BP ਹੋ ਗਿਆ ਲੈ Low ਤਾਂ ਕਰੋ ਇਹ ਕੰਮ ! ਮਿਲਣਗੇ ਫਾਇਦੇ
    • green cardamom is the food of virtues
      ਗੁਣਾਂ ਦੀ ਖਾਣ ਹੈ 'ਹਰੀ ਇਲਾਇਚੀ' ! ਜਾਣੋ ਇਸ਼ ਦੇ ਹੈਰਾਨੀਜਨਕ ਫਾਇਦੇ
    • pumpkin seeds are a mine of virtues
      ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਇਸ਼ ਦੇ ਚਮਤਕਰੀ ਫ਼ਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +