Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    7:30:32 AM

  • encounter in punjab gunfire exchanged between punjab police

    ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

  • trump s new strategy to prevent war

    ਜੰਗ ਰੋਕਣ ਲਈ ਟਰੰਪ ਦੀ ਨਵੀਂ ਰਣਨੀਤੀ, ਪਰਮਾਣੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਪੱਥਰੀ ਦੀ ਸਮੱਸਿਆ ਅਤੇ ਹਾਈ ਬਲੱਡ ਪ੍ਰੈਸ਼ਰ ਨੂੰ ਕਾਬੂ ’ਚ ਕਰਦੀ ਹੈ ‘ਤਰ’, ਇਨ੍ਹਾਂ ਰੋਗਾਂ ਤੋਂ ਵੀ ਮਿਲਦਾ ਹੈ ਛੁਟਕਾਰਾ

HOMEGROWN TIPS News Punjabi(ਦੇਸੀ ਨੁਸਖੇ)

ਪੱਥਰੀ ਦੀ ਸਮੱਸਿਆ ਅਤੇ ਹਾਈ ਬਲੱਡ ਪ੍ਰੈਸ਼ਰ ਨੂੰ ਕਾਬੂ ’ਚ ਕਰਦੀ ਹੈ ‘ਤਰ’, ਇਨ੍ਹਾਂ ਰੋਗਾਂ ਤੋਂ ਵੀ ਮਿਲਦਾ ਹੈ ਛੁਟਕਾਰਾ

  • Edited By Rajwinder Kaur,
  • Updated: 27 Mar, 2021 06:18 PM
Jalandhar
kakri  stones  problems  high blood pressure
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਗਰਮੀਆਂ ਦੇ ਮੌਸਮ ‘ਚ ਲੋਕਾਂ ਵਲੋਂ ਤਰ ਵੀ ਬਹੁਤ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ। ਲੋਕ ਤਰ ਦਾ ਸਲਾਦ ਬਹੁਤ ਸ਼ੌਂਕ ਨਾਲ ਖਾਂਦੇ ਹਨ। ਗਰਮੀ ਦੇ ਮੌਸਮ ‘ਚ ਤਰ ਦੀ ਮੰਗ ਬਹੁਤ ਜ਼ਿਆਦਾ ਹੁੰਦੀ ਹੈ, ਕਿਉਂਕਿ ਇਸ ‘ਚ ਕੈਲਸ਼ੀਅਮ, ਫਾਸਫੋਰਸ, ਸੋਡੀਅਮ ਅਤੇ ਮੈਗਨੀਸ਼ੀਅਮ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ਨੂੰ ਖਾਣ ਨਾਲ ਸਰੀਰ ‘ਚ ਪਾਣੀ ਦੀ ਕਮੀ ਨਹੀਂ ਹੁੰਦੀ। ਤਰ ਖਾਣ ਨਾਲ ਸਰੀਰ ਦੀਆਂ ਬਹੁਤ ਸਾਰੀਆਂ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਰੋਜ਼ਾਨਾ ਇਸ ਦੀ ਵਰਤੋਂ ਕਰਨ ਨਾਲ ਗੁਰਦੇ ਦੀਆਂ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਆਓ ਅੱਜ ਅਸੀਂ ਜਾਣਦੇ ਤਾਂ ਕਿ ਤਰ ਖਾਣ ਨਾਲ ਕਿਹੜੀਆਂ-ਕਿਹੜੀਆਂ ਬੀਮਾਰੀਆਂ ਦੂਰ ਹੁੰਦੀਆਂ ਹਨ...

1. ਪਾਣੀ ਦੀ ਘਾਟ ਨੂੰ ਪੂਰਾ ਕਰਦੀ ਹੈ
ਗਰਮੀਆਂ ‘ਚ ਅਕਸਰ ਲੋਕਾਂ ਦੇ ਸਰੀਰ ‘ਚ ਪਾਣੀ ਦੀ ਘਾਟ ਹੋ ਜਾਂਦੀ ਹੈ। ਸਰੀਰ ‘ਚ ਪਾਣੀ ਦੀ ਮਾਤਰਾ ਨੂੰ ਪੂਰਾ ਕਰਨ ਲਈ ਰੋਜ਼ਾਨਾ ਤਰ ਖਾਣੀ ਸ਼ੁਰੂ ਕਰੋ। ਇਸ ਨੂੰ ਖਾਣ ਨਾਲ ਸਰੀਰ ‘ਚੋਂ ਜ਼ਹਿਰੀਲੇ ਪਦਾਰਥ ਬਾਹਰ ਨਿਕਲ ਜਾਂਦੇ ਹਨ।

2. ਮੋਟਾਪਾ ਦੂਰ ਕਰੇ
ਜੋ ਲੋਕ ਜਲਦੀ ਆਪਣਾ ਭਾਰ ਘਟਾਉਣਾ ਚਾਹੁੰਦੇ ਹਨ, ਉਨ੍ਹਾਂ ਲਈ ਤਰ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ‘ਚ ਫਾਈਬਰ ਦੀ ਭਰਪੂਰ ਮਾਤਰਾ ਮੌਜੂਦ ਹੁੰਦੀ ਹੈ, ਜੋ ਭਾਰ ਨੂੰ ਕਾਬੂ ‘ਚ ਰੱਖਣ ਦਾ ਕੰਮ ਕਰਦੀ ਹੈ।

3. ਚਮੜੀ ਲਈ ਫ਼ਾਇਦੇਮੰਦ
ਚਿਕਨੀ ਚਮੜੀ ਨੂੰ ਦੂਰ ਕਰਨ ਲਈ ਤਰ ਦੀ ਵਰਤੋਂ ਕਰੋ। ਚਿਹਰੇ ‘ਤੇ ਤਰ ਰਗੜ ਕੇ ਪਾਣੀ ਨਾਲ ਧੋ ਲਓ। ਇਕ ਵਾਰੀ ਤਾਂ ਇਸ ਨਾਲ ਚਿਹਰੇ ਦੀ ਚਿਕਨਾਈ ਦੂਰ ਹੋ ਜਾਵੇਗੀ ਅਤੇ ਦੂਜੀ ਵਾਰੀ ਚਿਹਰੇ ਦੇ ਦਾਗ-ਧੱਬੇ ਦੂਰ ਹੋ ਜਾਣਗੇ।

4. ਦਿਮਾਗ ਦੀ ਗਰਮੀ ਦੂਰ ਕਰੇ
ਗਰਮੀਆਂ ਦੇ ਮੌਸਮ ‘ਚ ਕਈ ਵਾਰ ਦਿਮਾਗ ‘ਚ ਗਰਮੀ ਹੋ ਜਾਂਦੀ ਹੈ। ਇਸ ਨਾਲ ਵਿਅਕਤੀ ਚਿੜਚਿੜਾ ਉਦਾਸ ਹੋਣ ਲੱਗਦਾ ਹੈ। ਦਿਮਾਗ ਦੀ ਗਰਮੀ ਮਿਟਾਉਣ ਅਤੇ ਠੰਡਕ ਪਹੁੰਚਾਉਣ ਲਈ ਤਕ ਦੇ ਬੀਜਾਂ ਦੀ ਠੰਡਾਈ ਦੇ ਰੂਪ ‘ਚ ਵਰਤੋਂ ਕਰੋ।

5. ਮਜ਼ਬੂਤ ਪਾਚਨ ਤੰਤਰ
ਸਿਹਤਮੰਦ ਰਹਿਣ ਲਈ ਢਿੱਡ ਦਾ ਸਿਹਤਮੰਦ ਰਹਿਣਾ ਬਹੁਤ ਜ਼ਰੂਰੀ ਹੁੰਦਾ ਹੈ। ਜੇ ਢਿੱਡ ‘ਚ ਗੜਬੜੀ ਹੋਵੇ ਤਾਂ ਸਰੀਰ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਘੇਰ ਲੈਂਦੀਆਂ ਹਨ। ਅੱਜਕਲ ਜ਼ਿਆਦਾਤਰ ਲੋਕਾਂ ਨੂੰ ਕਬਜ਼, ਐਸੀਡਿਟੀ, ਛਾਤੀ ‘ਚ ਜਲਣ ਜਾਂ ਗੈਸ ਵਰਗੀਆਂ ਸਮੱਸਿਆਵਾਂ ਰਹਿੰਦੀਆਂ ਹਨ। ਇਸ ਤੋਂ ਰਾਹਤ ਪਾਉਣ ਲਈ ਰੋਜ਼ਾਨਾ ਤਰ ਦੀ ਵਰਤੋਂ ਕਰੋ। ਲਗਾਤਾਰ ਤਰ ਖਾਣ ਨਾਲ ਕੁਝ ਹੀ ਦਿਨਾਂ ‘ਚ ਪਾਚਨਤੰਤਰ ਮਜ਼ਬੂਤ ਹੋਣ ਲੱਗਦਾ ਹੈ।

6. ਸ਼ੂਗਰ ਨੂੰ ਕਰੇ ਕਾਬੂ
ਸ਼ੂਗਰ ਅੱਜ ਦੇ ਸਮੇਂ ‘ਚ ਆਮ ਸਮੱਸਿਆ ਹੋ ਗਈ ਹੈ। ਹਰ 10 ‘ਚੋਂ 7 ਲੋਕਾਂ ‘ਚ ਸ਼ੂਗਰ ਦੇਖਣ ਨੂੰ ਮਿਲ ਰਹੀ ਹੈ। ਜਦੋਂ ਸਰੀਰ ‘ਚ ਇੰਸੁਲਿਨ ਬਣਨਾ ਬੰਦ ਹੋ ਜਾਂਦਾ ਹੈ ਤਾਂ ਸ਼ੂਗਰ ਪੱਧਰ ਵਧਣ ਲੱਗਦਾ ਹੈ। ਸ਼ੂਗਰ ਪੱਧਰ ਨੂੰ ਕਾਬੂ ‘ਚ ਰੱਖਣ ਲਈ ਰੋਜ਼ਾਨਾ ਤਰ ਦੀ ਵਰਤੋਂ ਕਰੋ।

7. ਕੋਲੇਸਟਰੌਲ ਨੂੰ ਕਰੇ ਕਾਬੂ
ਤਰ ਖਾਣ ਨਾਲ ਇੰਸੁਲਿਨ ਦੇ ਪੱਧਰ ਨੂੰ ਕਾਬੂ ਕੀਤਾ ਜਾ ਸਕਦਾ ਹੈ। ਤਰ ‘ਚ ਸਟੀਰਾਲ ਪਾਇਆ ਜਾਂਦਾ ਹੈ, ਜੋ ਕੋਲੇਸਟਰੌਲ ਦੇ ਪੱਧਰ ਨੂੰ ਘੱਟ ਕਰਦਾ ਹੈ। ਇਸ ‘ਚ ਇੰਸੁਲਿਨ ਪੱਧਰ ਨੂੰ ਕਾਬੂ ਕਰਨ ਦੀ ਸਮੱਰਥਾ ਹੁੰਦੀ ਹੈ। 

8. ਪੱਥਰੀ ਦੀ ਸਮੱਸਿਆ
ਤਰ ਕਿਡਨੀ ਦੀ ਪੱਥਰੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਵੀ ਕਾਰਗਰ ਹੈ। ਤਰ ਵਿਚ ਮੌਜੂਦ ਪਾਣੀ ਕਿਡਨੀ ਤੋਂ ਜ਼ਹਿਰੀਲੇਪਣ ਨੂੰ ਦੂਰ ਕਰਕੇ ਸਰੀਰ ਨੂੰ ਤੰਦਰੁਸਤ ਬਣਾਉਂਦਾ ਹੈ। ਇਸ ਤੋਂ ਇਲਾਵਾ ਤਰ ਦੇ ਬੀਜ ਨੂੰ ਪੀਸ ਕੇ ਪਾਣੀ ਵਿੱਚ ਮਿਲਾ ਕੇ ਪੀਣ ਨਾਲ ਪੱਥਰੀ ਦੀ ਸਮੱਸਿਆ ਖ਼ਤਮ ਹੁੰਦੀ ਹੈ।

9. ਹਾਈ ਬਲੱਡ ਪ੍ਰੈਸ਼ਰ
ਤਰ ਖਾਣ ਨਾਲ ਹਾਈ ਬਲੱਡ ਪ੍ਰੈਸ਼ਰ ਘੱਟ ਹੁੰਦਾ ਹੈ। ਸੋਡੀਅਮ ਦੇ ਨੁਕਸਾਨਦੇਹ ਪ੍ਰਭਾਵਾਂ ਨੂੰ ਕਾਬੂ ਕਰਨ ’ਚ ਵੀ ਤਰ ਮਦਦ ਕਰਦੀ ਹੈ। 

  • kakri
  • Stones
  • Problems
  • High Blood Pressure
  • ਪੱਥਰੀ
  • ਸਮੱਸਿਆ
  • ਹਾਈ ਬਲੱਡ ਪ੍ਰੈਸ਼ਰ
  • ਤਰ

ਪੱਥਰੀ ਤੇ ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇੰਦੇਮੰਦ ਹੁੰਦੀ ਹੈ ‘ਜਾਮਣ’, ਖਾਣ ’ਤੇ ਇਨ੍ਹਾਂ ਰੋਗਾਂ ਤੋਂ ਵੀ ਮਿਲੇਗੀ ਨਿਜ਼ਾਤ

NEXT STORY

Stories You May Like

  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • if you want to get rid of the problem of hair loss  then do this
    ਵਾਲ ਝੜਣ ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਤਾਂ ਛੁਟਕਾਰਾ ਤਾਂ ਕਰ ਲਓ ਇਹ ਕੰਮ
  • if you want to get rid of the problem of hair loss  then do this
    ਵਾਲ ਝੜਣ ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਤਾਂ ਛੁਟਕਾਰਾ ਤਾਂ ਕਰ ਲਓ ਇਹ ਕੰਮ
  • if you want to get rid of the problem of migraine  then do this
    Migraine ਦੀ ਸਮੱਸਿਆ ਤੋਂ ਪਾਉਣੈ ਛੁਟਕਾਰਾ ਤਾਂ ਕਰ ਲਓ ਇਹ ਕੰਮ ! ਹੋਣਗੇ ਜ਼ਬਰਦਸਤ ਫਾਇਦੇ
  • if you want to get rid of thyroid problem  then do this
    Thyroid ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਕਰੋ ਇਹ ਕੰਮ ! ਮਿਲੇਗਾ ਨਿਜਾਤ
  • improperly washed hands can also cause serious health problems
    ਗਲਤ ਤਰੀਕੇ ਨਾਲ ਧੋਤੇ ਹੱਥ ਵੀ ਸਿਹਤ ਲਈ ਬਣ ਸਕਦੀ ਹੈ ਗੰਭੀਰ ਸਮੱਸਿਆ ! ਜਾਣੋ ਸਹੀ ਤਰੀਕਾ
  • make a hair mask at home to get rid of hair loss problem
    ਵਾਲ ਝੜਣ ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਘਰ 'ਚ ਹੀ ਬਣਾ ਕੇ ਲਾਓ ਹੇਅਰ ਮਾਸਕ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • cinnamon is the cure for dangerous diseases like cholesterol and cancer
      Cholesterol ਤੇ ਕੈਂਸਰ ਵਰਗੀਆਂ ਖਤਰਨਾਕ ਬਿਮਾਰੀਆਂ ਦਾ ਤੋੜ ਹੈ 'ਦਾਲਚੀਨੀ' !...
    • if there is a deficiency of vitamin c in the body then drink these things
      ਸਰੀਰ 'ਚ ਹੋ ਗਈ ਹੈ Vitamin C ਦੀ ਕਮੀ ਤਾਂ ਪੀਓ ਇਹ ਚੀਜ਼ਾਂ ! ਦਿਨਾਂ 'ਚ ਦਿਸੇਗਾ...
    • broccoli is a treasure of health
      ਸਿਹਤ ਦਾ ਖਜ਼ਾਨਾ ਹੈ 'ਬਰੋਕਲੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • tar will fulfill the deficiency of water in the body
      ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕਰੇਗੀ 'ਤਰ' ! ਜਾਣੋ ਇਸ ਦੇ ਖਾਣ ਦੇ ਫਾਇਦੇ
    • turmeric water is no less than any nectar for the body
      ਸਰੀਰ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹਲਦੀ ਦਾ ਪਾਣੀ ! ਰੋਜ਼ਾਨਾ ਪੀਣ ਨਾਲ...
    • lottery will be held for these numbers today
      ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਹੋਵੇਗਾ ਆਰਥਿਕ ਲਾਭ ਤੇ ਘਰ 'ਚ ਨੋਟਾਂ...
    • desi ghee is no less than a treasure
      ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਦੇਸੀ ਘਿਓ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ...
    • if you are troubled by high bp then follow these tips
      High BP ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਅਸਾਨੀ ਨਾਲ ਮਿਲੇਗਾ ਆਰਾਮ
    • if you are suffering from migraine problem then follow these tips
      Migraine ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ 'ਨੁਸਖੇ' !  ਮਿਲਣਗੇ...
    • if you are constantly experiencing stomach pain then follow these tips
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੀ ਹੈ ਪੇਟ 'ਚ ਦਰਦ ਤਾਂ ਅਪਣਾਓ ਇਹ ਨੁਸਖੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +