Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    9:13:03 PM

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • punjabi boy italy

    ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਢਿੱਡ ਸਬੰਧੀ ਹੋਣ ਵਾਲੇ ਰੋਗਾਂ ਤੋਂ ਮੁਕਤੀ ਪਾਉਣ ਲਈ ਕਰੋ ‘ਕਸੂਰੀ ਮੇਥੀ’ ਦੀ ਵਰਤੋਂ, ਹੋਣਗੇ ਹੋਰ ਵੀ ਕਈ ਫ਼ਾਇਦੇ

HOMEGROWN TIPS News Punjabi(ਦੇਸੀ ਨੁਸਖੇ)

ਢਿੱਡ ਸਬੰਧੀ ਹੋਣ ਵਾਲੇ ਰੋਗਾਂ ਤੋਂ ਮੁਕਤੀ ਪਾਉਣ ਲਈ ਕਰੋ ‘ਕਸੂਰੀ ਮੇਥੀ’ ਦੀ ਵਰਤੋਂ, ਹੋਣਗੇ ਹੋਰ ਵੀ ਕਈ ਫ਼ਾਇਦੇ

  • Edited By Rajwinder Kaur,
  • Updated: 21 Feb, 2021 06:23 PM
Jalandhar
kasuri methi beneficial skin hair infections diabetes
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਹਰੇਕ ਘਰ ’ਚ ਸਬਜ਼ੀ ਬਣਾਉਂਦੇ ਸਮੇਂ ਕਈ ਤਰ੍ਹਾਂ ਦੇ ਮਸਾਲਿਆਂ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਸਬਜ਼ੀ ਦਾ ਸੁਆਗ ਹੋਰ ਵੱਧ ਜਾਂਦਾ ਹੈ। ਵਰਤੇ ਜਾਣ ਵਾਲੇ ਰਸੋਈ ਦੇ ਜ਼ਰੂਰੀ ਮਸਾਲਿਆਂ ’ਚ ਮੇਥੀ ਦੀ ਵੀ ਵਰਤੋਂ ਕੀਤੀ ਜਾਂਦੀ ਹੈ। ਸਬਜ਼ੀਆਂ ਦਾ ਸੁਆਦ ਵਧਾਉਣ ਲਈ ਬਹੁਤ ਸਾਰੇ ਲੋਕ ਕਸੂਰੀ ਮੇਥੀ ਦਾ ਇਸਤੇਮਾਲ ਕਰਦੇ ਹਨ। ਇਸ 'ਚ ਪਾਏ ਜਾਣ ਵਾਲੇ ਪੋਸ਼ਕ ਤੱਤ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਇਸ ਦੀਆਂ ਸੁੱਕੀਆਂ ਪੱਤੀਆਂ ਦਾ ਇਸਤੇਮਾਲ ਕਰਕੇ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਰੱਖਿਆ ਜਾ ਸਕਦਾ ਹੈ। ਢਿੱਡ ਸਬੰਧੀ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਨਾ ਚਾਹੁੰਦੇ ਹੋ ਤਾਂ ਕਸੂਰੀ ਮੇਥੀ ਨੂੰ ਆਪਣੇ ਖਾਣੇ ਦਾ ਹਿੱਸਾ ਜ਼ਰੂਰ ਬਣਾਉ। ਇਸ ਨਾਲ ਹਾਰਟ, ਗੈਸਟਰਿਕ ਅਤੇ ਅੰਤੜਾਂ ਦੀਆਂ ਸਮੱਸਿਆਵਾਂ ਠੀਕ ਹੁੰਦੀਆਂ ਹਨ। ਆਓ ਜਾਣਦੇ ਹਾਂ ਕਸੂਰ ਮੇਥੀ ਤੋਂ ਹੋਣ ਵਾਲੇ ਫਾਇਦਿਆਂ ਦੇ ਬਾਰੇ...

1. ਢਿੱਡ ਦੀਆਂ ਪਰੇਸ਼ਾਨੀਆਂ
ਗਲਤ ਖਾਣ-ਪੀਣ ਨਾਲ ਢਿੱਡ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ। ਗੈਸ ਅਤੇ ਡਾਈਰੀਆਂ ਵਰਗੀਆਂ ਸਮੱਸਿਆਵਾਂ ਹੋਣ 'ਤੇ ਕਸੂਰੀ ਮੇਥੀ ਨੂੰ ਪੀਸ ਲਓ। ਇਸ 'ਚ ਨਿੰਬੂ ਦੇ ਰਸ ਦੀਆਂ ਕੁੱਝ ਬੂੰਦਾਂ ਮਿਲਾਓ। ਇਸ ਨੂੰ ਕੋਸੇ ਪਾਣੀ ਦੇ ਨਾਲ ਖਾਣ ਨਾਲ ਫ਼ਾਇਦਾ ਹੁੰਦਾ ਹੈ। ਇਸ ਦੇ ਇਲਾਵਾ ਮੇਥੀ ਦੇ ਦਾਣਿਆਂ ਨੂੰ ਪੀਸ ਕੇ ਵੀ ਇਸਤੇਮਾਲ ਕਰ ਸਕਦੇ ਹੋ।

PunjabKesari

2. ਚਮੜੀ ਅਤੇ ਵਾਲ
ਗਰਮੀ ਦੇ ਮੌਸਮ 'ਚ ਚਮੜੀ 'ਤੇ ਮੁਹਾਸੇ ਹੋਣ ਦੀ ਵਜ੍ਹਾ ਨਾਲ ਦਾਗ-ਧੱਬੇ ਹੋ ਜਾਂਦੇ ਹਨ। ਅਜਿਹੀ ਹਾਲਤ 'ਚ ਇਨ੍ਹਾਂ ਨੂੰ ਠੀਕ ਕਰਨ ਲਈ ਕਸੂਰੀ ਮੇਥੀ ਨੂੰ ਪੀਸ ਕੇ ਉਸ 'ਚ ਪਾਣੀ ਮਿਲਾਓ ਅਤੇ ਪੇਸਟ ਤਿਆਰ ਕਰ ਲਓ। ਇਸ ਪੇਸਟ ਨੂੰ ਚਿਹਰੇ 'ਤੇ ਲਗਾਓ ਅਤੇ ਕੁੱਝ ਮਿੰਟਾਂ ਤੋਂ ਬਾਅਦ ਪਾਣੀ ਨਾਲ ਧੋ ਲਓ। ਇਸ ਤੋਂ ਇਲਾਵਾ ਇਸ ਪੇਸਟ ਨੂੰ ਹਫ਼ਤੇ 'ਚ ਦੋ ਬਾਰ ਵਾਲਾਂ ਦੀ ਜੜ੍ਹਾਂ 'ਚ ਲਗਾਓ। ਇਸ ਨਾਲ ਵਾਲ ਮਜ਼ਬੂਤ ਅਤੇ ਨਰਮ ਹੋ ਜਾਣਗੇ।

3. ਸ਼ੂਗਰ ਦੇ ਪੱਧਰ ਨੂੰ ਨਿਯੰਤਰਤ ਰੱਖਦਾ
ਸ਼ੂਗਰ ਦੇ ਮਰੀਜ਼ਾਂ ਨੂੰ ਖਾਣ-ਪੀਣ 'ਚ ਕਾਫ਼ੀ ਪਰਿਹੇਜ ਰੱਖਣਾ ਪੈਂਦਾ ਹੈ। ਕਈ ਵਾਰ ਖਾਣਾ-ਖਾਣ ਤੋਂ ਬਾਅਦ ਸਰੀਰ 'ਚ ਬਲੱਡ ਸ਼ੂਗਰ ਦਾ ਸਤਰ ਵੱਧ ਜਾਂਦਾ ਹੈ ਅਤੇ ਸ਼ੂਗਰ ਵਧ ਜਾਂਦੀ ਹੈ। ਇਸ ਨੂੰ ਕੰਟਰੋਲ 'ਚ ਰੱਖਣ ਲਈ ਮੇਥੀ ਦਾ ਇਸਤੇਮਾਲ ਕਰੋ। ਇਸ 'ਚ ਮੌਜੂਦ ਐਂਟੀਡਾਈਵੀਟਿਕ ਗੁਣ ਸਰੀਰ ਦੇ ਸ਼ੂਗਰ ਪੱਧਰ ਨੂੰ ਨਿਯੰਤਰਤ ਰੱਖਦਾ ਹੈ। ਰੋਜ਼ਾਨਾ ਪਾਣੀ ਨਾਲ ਇਕ ਚਮਚ ਮੇਥੀ ਦਾ ਸੇਵਨ ਕਰਨ ਨਾਲ ਫ਼ਾਇਦਾ ਮਿਲਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਜੇਕਰ ਤੁਸੀਂ ਹੋ ਇਨ੍ਹਾਂ ਸਮੱਸਿਆਵਾਂ ਤੋਂ ਪਰੇਸ਼ਾਨ ਤਾਂ ਕਦੇ ਨਾ ਖਾਓ ‘ਬਾਦਾਮ’, ਹੋ ਸਕਦੈ ਨੁਕਸਾਨ

PunjabKesari

4.ਇਨਫੈਕਸ਼ਨ
ਜੇਕਰ ਤੁਸੀਂ ਢਿੱਡ ’ਚ ਹੋਣ ਵਾਲੇ ਇਨਫੈਕਸ਼ਨ ਤੋਂ ਬਚ ਕੇ ਰਹਿਣਾ ਚਾਹੁੰਦੇ ਹੋ ਤਾਂ ਤੁਸੀਂ ਆਪਣੇ ਖਾਣੇ ’ਚ ਮੇਥੀ ਦੀ ਵਰਤੋਂ ਜ਼ਰੂਰ ਕਰੋ।

5. ਖੂਨ ਦੀ ਕਮੀ
ਜਨਾਨੀਆਂ ’ਚ ਖੂਨ ਦੀ ਕਮੀ ਯਾਨੀ ਅਨੀਮੀਆ ਦਾ ਰੋਗ ਅਕਸਰ ਵੇਖਿਆ ਜਾਂਦਾ ਹੈ। ਇਸ ਲਈ ਕਸੂਰੀ ਮੇਥੀ ਨੂੰ ਆਪਣੇ ਖਾਣੇ ਵਿੱਚ ਸ਼ਾਮਲ ਕਰਨ ਨਾਲ ਫ਼ਾਇਦਾ ਹੋਵੇਗਾ। 

ਪੜ੍ਹੋ ਇਹ ਵੀ ਖ਼ਬਰ - Health Tips: ਬਲੱਡ ਪ੍ਰੈੱਸ਼ਰ ਤੋਂ ਪਰੇਸ਼ਾਨ ਮਰੀਜ਼ਾਂ ਲਈ ਖ਼ਾਸ ਖ਼ਬਰ, ਕਾਬੂ ਪਾਉਣ ਲਈ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ

6. ਗਰਭ ਅਵਸਥਾ ’ਚ ਫ਼ਾਇਦੇਮੰਦ
ਡਿਲਵਰੀ ਦੇ ਬਾਅਦ ਕਸੂਰੀ ਮੇਥੀ ਦੀ ਵਰਤੋਂ ਕਰਨ ਨਾਲ ਕਾਫ਼ੀ ਫ਼ਾਇਦਾ ਹੁੰਦਾ ਹੈ। ਬੱਚਿਆਂ ਨੂੰ ਦੁੱਧ ਪਿਲਾਉਣ ਵਾਲੀਆਂ ਜਨਾਨੀਆਂ ਲਈ ਮੇਥੀ ਕਾਫ਼ੀ ਕਾਰਗਾਰ ਸਾਬਤ ਹੁੰਦੀ ਹੈ।

ਪੜ੍ਹੋ ਇਹ ਵੀ ਖ਼ਬਰ - ਜੋੜਾਂ ਦੇ ਦਰਦ ਨੂੰ ਦੂਰ ਕਰੇਗੀ ‘ਇਮਲੀ’, ਸ਼ੂਗਰ ਦੇ ਮਰੀਜ਼ਾਂ ਦੇ ਨਾਲ-ਨਾਲ ਇਨ੍ਹਾਂ ਲਈ ਵੀ ਹੈ ਫ਼ਾਇਦੇਮੰਦ

PunjabKesari

7. ਅਨੀਮੀਆ
ਭਾਰਤ ‘ਚ ਹਰ 5 ਵਿਚੋਂ 3 ਜਨਾਨੀਆਂ ਅਨੀਮੀਆ ਮਤੱਲਬ ਖੂਨ ਦੀ ਘਾਟ ਦਾ ਸ਼ਿਕਾਰ ਹਨ। ਅਜਿਹੇ ‘ਚ ਕਸੂਰੀ ਮੇਥੀ ਦੀ ਵਰਤੋਂ ਹੀਮੋਗਲੋਬਿਨ ਦੇ ਲੈਵਲ ਨੂੰ ਵਧਾ ਕੇ ਖੂਨ ਦੀ ਘਾਟ ਨੂੰ ਪੂਰਾ ਕਰਨ ਦਾ ਕੰਮ ਕਰਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਜੇਕਰ ਤੁਸੀਂ ਹੋ ਇਨ੍ਹਾਂ ਸਮੱਸਿਆਵਾਂ ਤੋਂ ਪਰੇਸ਼ਾਨ ਤਾਂ ਕਦੇ ਨਾ ਖਾਓ ‘ਬਾਦਾਮ’, ਹੋ ਸਕਦੈ ਨੁਕਸਾਨ

8. ਕੌਲੇਸਟਰੋਲ
ਸਰੀਰ ਨੂੰ ਬੈਡ ਕੌਲੇਸਟਰੋਲ ਵਧਣ ਦੀ ਵਜ੍ਹਾ ਨਾਲ ਦਿਲ ਸਬੰਧੀ ਪਰੇਸ਼ਾਨੀਆਂ ਹੋ ਸਕਦੀਆਂ ਹਨ।। ਇਸ ਲਈ ਕਸੂਰੀ ਮੇਥੀ ਨੂੰ 1 ਗਿਲਾਸ ਪਾਣੀ 'ਚ ਪਾ ਕੇ ਰਾਤ-ਭਰ ਲਈ ਛੱਡ ਦਿਓ ਅਤੇ ਅਗਲੇ ਦਿਨ ਪਾਣੀ ਨੂੰ ਛਾਣ ਕੇ ਪੀਓ। ਇਸ ਨਾਲ ਸਰੀਰ 'ਚੋ ਗੁਡ ਕੌਲੇਸਟਰੋਲ ਦੀ ਮਾਤਰਾ ਵਧਣ ਲੱਗੇਗੀ।

ਪੜ੍ਹੋ ਇਹ ਵੀ ਖ਼ਬਰ - Health Tips: ਜੇਕਰ ਤੁਸੀਂ ਹੋ ਇਨ੍ਹਾਂ ਸਮੱਸਿਆਵਾਂ ਤੋਂ ਪਰੇਸ਼ਾਨ ਤਾਂ ਕਦੇ ਨਾ ਖਾਓ ‘ਬਾਦਾਮ’, ਹੋ ਸਕਦੈ ਨੁਕਸਾਨ

PunjabKesari

  • Kasuri Methi
  • beneficial
  • skin
  • hair
  • infections
  • diabetes
  • ਕਸੂਰੀ ਮੇਥੀ
  • ਫ਼ਾਇਦੇਮੰਦ
  • ਚਮੜੀ
  • ਵਾਲ
  • ਇਨਫੈਕਸ਼ਨ
  • ਸ਼ੂਗਰ

ਨਾਡ਼ੀਆਂ 'ਚ ਹੋਣ ਵਾਲਾ ਦਰਦ ਹੁਣ ਨਹੀਂ ਕਰੇਗਾ ਪਰੇਸ਼ਾਨ, ਇਨ੍ਹਾਂ ਘਰੇਲੂ ਨੁਸਖ਼ਿਆਂ ਨਾਲ ਕਰੋ ਇਲਾਜ

NEXT STORY

Stories You May Like

  • good news for indian students going to australia
    ਆਸਟ੍ਰੇਲੀਆ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਖ਼ੁਸ਼ਖਬਰੀ, ਦਾਖ਼ਲੇ ਤੋਂ ਪਹਿਲਾਂ Online ਚੈੱਕ ਹੋਣਗੇ ਦਸਤਾਵੇਜ਼
  • supplements intake
    ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ ਫ਼ਾਇਦੇ ਦੀ ਜਗ੍ਹਾ ਕਰਾ ਨਾ ਬੈਠਿਓ...
  • girls  wearing jeans delhi high court
    ‘ਕੁੜੀਆਂ ਦੇ ਜੀਨਸ ਪਾਉਣ ਨਾਲ ਮੁੰਡੇ ਵਿਗੜਦੇ ਹਨ’ ਵਾਲੀ ਮਾਨਸਿਕਤਾ ਚਿੰਤਾਜਨਕ, ਅਸਵੀਕਾਰਯੋਗ : ਦਿੱਲੀ ਹਾਈ ਕੋਰਟ
  • new twist in air india plane turbulence case
    Air India ਜਹਾਜ਼ ਟਰਬੂਲੈਂਸ ਮਾਮਲੇ 'ਚ ਨਵਾਂ ਮੋੜ ! ਜਾਂਚ 'ਚ ਫਰਾਂਸ ਦੀ ਐਂਟਰੀ, ਏਅਰਬੇਸ ਦੇ ਮਾਹਰ ਵੀ ਹੋਣਗੇ ਸ਼ਾਮਲ
  • apple  s big bang
    Apple ਦਾ ਵੱਡਾ ਧਮਾਕਾ !  iPhone 18 Pro Max 'ਚ ਹੋਵੇਗੀ ਸਭ ਤੋਂ ਵੱਡੀ ਬੈਟਰੀ ਤੇ ਹੋਰ ਵੀ ਬਹੁਤ ਕੁਝ ਖਾਸ
  • rain in many parts of delhi
    ਦਿੱਲੀ ਦੇ ਕਈ ਹਿੱਸਿਆਂ 'ਚ ਮੀਂਹ ! 16 ਅਗਸਤ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਉਮੀਦ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • google maps has become even smarter
    Google Maps ਹੋਇਆ ਹੋਰ ਵੀ ਸਮਾਰਟ, ਹੁਣ ਰਸਤਾ ਪੁੱਛਣ 'ਚ ਨਹੀਂ ਹੋਵੇਗੀ ਪ੍ਰੇਸ਼ਾਨੀ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • pineapple juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ‘ਅਨਾਨਾਸ ਦਾ ਜੂਸ’ ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • black coffee is a food of virtues
      ਗੁਣਾਂ ਦੀ ਖਾਣ ਹੈ 'ਬਲੈਕ ਕਾਫੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • rice water is a treasure of health
      ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • if there is a deficiency of iodine in the body then eat these things
      ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ...
    • tulsi leaves are a treasure of health
      ਸਿਹਤ ਦਾ ਖਜ਼ਾਨਾ ਹੈ 'ਤੁਲਸੀ ਦਾ ਪੱਤਾ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • cumin water is no less than any nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਜੀਰੇ ਦਾ ਪਾਣੀ' ! ਜਾਣੋ ਇਸ ਦੇ  ਹੈਰਾਨੀਜਨਕ ਫਾਇਦੇ
    • ajwain is no less a blessing for the body
      ਸਰੀਰ ਲਈ ਕਿਸੇ ਵਰਦਾਨ ਘੱਟ ਨਹੀਂ 'ਅਜਵਾਇਨ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ...
    • dark chocolate is a food of virtues
      ਗੁਣਾਂ ਦੀ ਖਾਣ ਹੈ 'ਡਾਰਕ ਚਾਕਲੇਟ' ! ਜਾਣੋ ਇਸ ਦੇ ਸਰੀਰ ਨੂੰ ਹੋਣ ਵਾਲੇ ਫਾਇਦੇ
    • these things will remove iron deficiency in the body
      ਸਰੀਰ 'ਚ 'ਆਇਰਨ' ਦੀ ਕਮੀ ਨੂੰ ਦੂਰ ਕਰਨਗੀਆਂ ਇਹ ਚੀਜ਼ਾਂ ! ਹੁਣੇ ਕਰੋ ਡਾਈਟ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +