Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    2:04:37 AM

  • sonia gandhi admitted to sir ganga ram hospital delhi

    ਸੋਨੀਆ ਗਾਂਧੀ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ...

  • cag report exposes kejriwal  s honesty  pargat singh

    ਕੈਗ ਰਿਪੋਰਟ ਨੇ ਕੇਜਰੀਵਾਲ ਦੀ ਈਮਾਨਦਾਰੀ ਦਾ ਕੀਤਾ...

  • aap government forcing farmers to commit suicide sukhbir badal

    ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਕਰ ਰਹੀ...

  • long power cut to be imposed in punjab tomorrow

    ਬੁੱਧਵਾਰ ਨੂੰ ਪੂਰਾ ਦਿਨ ਬੰਦ ਰਹੇਗੀ ਬਿਜਲੀ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਕਿਡਨੀ ਤੇ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਏਗਾ ‘ਕੱਦੂ ਦਾ ਰਸ’, ਜਾਣੋ ਹੋਰ ਵੀ ਹੈਰਾਨੀਜਨਕ ਫ਼ਾਇਦੇ

HOMEGROWN TIPS News Punjabi(ਦੇਸੀ ਨੁਸਖੇ)

ਕਿਡਨੀ ਤੇ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਏਗਾ ‘ਕੱਦੂ ਦਾ ਰਸ’, ਜਾਣੋ ਹੋਰ ਵੀ ਹੈਰਾਨੀਜਨਕ ਫ਼ਾਇਦੇ

  • Edited By Rajwinder Kaur,
  • Updated: 26 Apr, 2021 05:58 PM
Jalandhar
kidney blood pressure liver problems pumpkin juice benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਪੋਸ਼ਟਿਕਤਾ ਨਾਲ ਭਰਪੂਰ ਕੱਦੂ ਦੀ ਸਬਜ਼ੀ ਨਾ ਸਿਰਫ਼ ਖਾਣ 'ਚ ਸੁਆਦ ਹੁੰਦੀ ਹੈ, ਸਗੋਂ ਸਿਹਤ ਲਈ ਵੀ ਫ਼ਾਇਦੇਮੰਦ ਹੈ। ਇਸ ਨੂੰ ਖਾਣ ਨਾਲ ਸਰੀਰ ਨੂੰ ਐਨਰਜੀ ਮਿਲਦੀ ਹੈ ਅਤੇ ਇਹ ਸਰੀਰ ਦੇ ਕਈ ਰੋਗਾਂ ਤੋਂ ਬਚਾ ਕੇ ਰੱਖਦੀ ਹੈ ਪਰ ਅੱਜ ਅਸੀਂ ਤੁਹਾਨੂੰ ਕੱਦੂ ਦਾ ਜੂਸ ਪੀਣ ਨਾਲ ਉਸ ਤੋਂ ਹੋਣ ਵਾਲੇ ਫ਼ਾਇਦਿਆਂ ਬਾਰੇ ਜਾਣੂ ਕਰਵਾਉਂਦੇ ਹਾਂ। ਐਂਟੀ-ਆਕਸੀਡੈਂਟਸ, ਵਿਟਾਮਿਨ, ਬੀਟਾ ਕੈਰੋਟੀਨ, ਪੋਟਾਸ਼ੀਅਮ, ਫਾਸਫੋਰਸ,  ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ ਅਤੇ ਲਿਊਟਿਨ ਦੇ ਗੁਣਾਂ ਨਾਲ ਭਰਪੂਰ ਕੱਦੂ ਦਾ ਸੂਪ ਲੀਵਰ, ਕਿਡਨੀ ਤੋਂ ਲੈ ਕੇ ਬਲੱਡ ਪ੍ਰੈਸ਼ਰ ਤੱਕ ਦੀ ਸਮੱਸਿਆ ਨੂੰ ਦੂਰ ਕਰਦਾ ਹੈ।

ਕੱਦੂ ਦਾ ਜੂਸ ਬਣਾਉਣ ਦਾ ਤਰੀਕਾ
ਇਸ ਦਾ ਜੂਸ ਬਣਾਉਣ ਲਈ 1/4 ਕੱਪ ਕੱਦੂ, 1/4 ਕੱਪ ਆਲੂ ਅਤੇ 1/2 ਕੱਪ ਗਾਜਰ ਦਾ ਵੱਖ-ਵੱਖ ਰਸ ਕੱਢ ਲਓ। ਫਿਰ ਤਿਆਰ ਕੀਤੇ ਹੋਏ ਤਿੰਨਾ ਜੂਸਾਂ ਅਤੇ 3 ਚਮਚਾ ਐਵੋਕਾਡੋ ਨੂੰ 1/4 ਕੱਪ ਦੁੱਧ 'ਚ ਮਿਕਸ ਕਰ ਲਓ। ਫਿਰ ਇਸ ਨੂੰ ਠੰਡਾ ਹੋਣ ਲਈ 30 ਮਿੰਟ ਲਈ ਫਰਿੱਜ 'ਚ ਰੱਖ ਦਿਓ। ਇਸ ਤੋਂ ਬਾਅਦ ਇਸ 'ਚ ਪੁਦੀਨੇ ਦੇ ਰਸ ਦੀਆਂ ਕੁਝ ਪੱਤੀਆਂ ਪਾ ਕੇ ਪੀਓ।

ਪੜ੍ਹੋ ਇਹ ਵੀ ਖ਼ਬਰਾਂ - Shahnaz Husain:ਗਰਮੀ ’ਚ ਇੰਝ ਕਰੋ ਨਾਰੀਅਲ ਦੇ ਤੇਲ ਦੀ ਵਰਤੋਂ, ਚਮਕੇਗਾ ਚਿਹਰਾ ਤੇ ਝੁਰੜੀਆਂ ਤੋਂ ਮਿਲੇਗੀ ਰਾਹਤ

ਕੱਦੂ ਦਾ ਜੂਸ ਪੀਣ ਦੇ ਫ਼ਾਇਦੇ

1. ਬਲੱਡ ਪ੍ਰੈਸ਼ਰ ਨੂੰ ਕਰੇ ਕਾਬੂ
ਕੱਦੂ ਦੇ ਜੂਸ 'ਚ ਮੌਜੂਦ ਪੈਕਟਿਨ ਅਤੇ ਫਾਇਟੋਸਟੇਰੋਲ ਨਾਮ ਦੇ ਤੱਤ ਵਧੇ ਹੋਏ ਕੋਲੈਸਟਰੋਲ ਨੂੰ ਘੱਟ ਕਰਕੇ ਬਲੱਡ ਪ੍ਰੈਸ਼ਰ ਨੂੰ ਸਾਧਾਰਨ ਕਰਨ 'ਚ ਮਦਦ ਕਰਦੇ ਹਨ।

2. ਲੀਵਰ ਅਤੇ ਕਿਡਨੀ ਦੀ ਸਮੱਸਿਆ
ਲੀਵਰ 'ਚ ਗਾਲ ਬਲੈਡਰ ਜਾਂ ਕਿਡਨੀ 'ਚ ਪੱਥਰੀ ਦੀ ਸਮੱਸਿਆ ਹੋਣ 'ਤੇ 10 ਦਿਨ ਇਸ ਦੇ ਜੂਸ ਦੀ ਵਰਤੋਂ ਕਰੋ। ਤੁਹਾਡੀਆਂ ਦੋਹੇਂ ਸਮੱਸਿਆਵਾਂ ਦੂਰ ਹੋ ਜਾਣਗੀਆਂ।

ਪੜ੍ਹੋ ਇਹ ਵੀ ਖ਼ਬਰਾਂ - ਵਾਸਤੂ ਸ਼ਾਸਤਰ : ਕਦੇ ਨਾ ਕਰੋ ਇਨ੍ਹਾਂ ਗੱਲਾਂ ਨੂੰ ‘ਨਜ਼ਰਅੰਦਾਜ਼’,ਕੰਮ 'ਚ ਆ ਸਕਦੀਆਂ ਨੇ ਕਈ ਰੁਕਾਵਟਾਂ

3. ਗਰਮੀ 'ਚ ਫ਼ਾਇਦੇਮੰਦ
ਇਕ ਗਲਾਸ ਕੱਦੂ ਦੇ ਜੂਸ 'ਚ ਸ਼ਹਿਦ ਮਿਲਾ ਕੇ ਪੀਣ ਨਾਲ ਬਾਹਰੀ ਗਰਮੀ ਦੇ ਨਾਲ ਸਰੀਰ ਦੇ ਅੰਦਰ ਹੋਣ ਵਾਲੀ ਗਰਮੀ ਤੋਂ ਵੀ ਆਰਾਮ ਮਿਲਦਾ ਹੈ।

4. ਮਾਰਨਿੰਗ ਸਿਕਨੈੱਸ ਨੂੰ ਕਰੇ ਦੂਰ
ਗਰਭਵਤੀ ਜਨਾਨੀਆਂ ਨੂੰ ਅਕਸਰ ਪ੍ਰੈਗਨੇਂਸੀ ਪੀਰੀਅਰਡ ਦੌਰਾਨ ਸਿਕਨੈੱਸ ਦੀ ਪ੍ਰੇਸ਼ਾਨੀ ਹੁੰਦੀ ਹੈ। ਅਜਿਹੇ 'ਚ ਇਸ ਜੂਸ ਦੀ ਵਰਤੋਂ ਇਸ ਸਮੱਸਿਆ ਨੂੰ ਦੂਰ ਕਰਦਾ ਹੈ। ਉਂਝ ਵੀ ਇਸ ਜੂਸ ਦੀ ਵਰਤੋਂ ਗਰਭਵਤੀ ਲਈ ਚੰਗੀ ਹੈ।

ਪੜ੍ਹੋ ਇਹ ਵੀ ਖ਼ਬਰਾਂ - ਥੋੜਾ ਜਿਹਾ ਕੰਮ ਕਰਨ ਤੇ ਪੌੜੀਆਂ ਚੜ੍ਹਨ ’ਤੇ ਕੀ ਤੁਹਾਨੂੰ ਵੀ ਹੁੰਦੀ ਸਾਹ ਲੈਣ ’ਚ ਤਕਲੀਫ਼, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

5. ਐਸੀਡਿਟੀ ਜਾਂ ਅਲਸਰ ਦੀ ਸਮੱਸਿਆ
ਕੱਦੂ ਦੇ ਜੂਸ ਦੀ ਵਰਤੋਂ ਕਿਡਨੀ 'ਚੋਂ ਜ਼ਹਿਰੀਲੇ ਪਦਾਰਥਾਂ ਨੂੰ ਯੁਰਿਨ ਦੇ ਰਸਤੇ ਬਾਹਰ ਕੱਢਦਾ ਹੈ। ਇਸ ਨਾਲ ਢਿੱਡ 'ਚ ਬਣਨ ਵਾਲੇ ਅਲਸਰ ਦਾ ਖ਼ਤਰਾ ਕਾਫ਼ੀ ਹੱਦ ਤਕ ਘੱਟ ਹੋ ਜਾਂਦਾ ਹੈ। ਇਸ ਤੋਂ ਇਲਾਵਾ ਇਸ ਦੀ ਵਰਤੋਂ ਕਰਨ ਨਾਲ ਐਸੀਡਿਟੀ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।

ਪੜ੍ਹੋ ਇਹ ਵੀ ਖ਼ਬਰਾਂ - Health Tips: ਜੇਕਰ ਤੁਹਾਡੀਆਂ ਵੀ ‘ਲੱਤਾਂ’ ’ਚ ਹੁੰਦੈ ਹਮੇਸ਼ਾ ‘ਦਰਦ’ ਤਾਂ ਅਪਣਾਓ ਇਹ ਤਰੀਕੇ, ਹਫ਼ਤੇ ’ਚ ਮਿਲੇਗੀ ਨਿਜ਼ਾਤ

6. ਨੀਂਦ ਨਾ ਆਉਣ ਦੀ ਸਮੱਸਿਆ
ਕੱਦੂ ਦਾ ਜੂਸ ਨੀਂਦ ਨਾ ਆਉਣ ਦੀ ਸਮੱਸਿਆ ਨੂੰ ਦੂਰ ਕਰਨ 'ਚ ਮਦਦਗਾਰ ਹੁੰਦਾ ਹੈ। ਦਿਮਾਗ ਦੀਆਂ ਤੰਤਰਕਾਵਾਂ ਨੂੰ ਸ਼ਾਂਤ ਕਰਨ ਅਤੇ ਨੀਂਦ ਨੂੰ ਦੂਰ ਕਰਨ ਲਈ ਕੱਦੂ 'ਚ ਸ਼ਹਿਦ ਮਿਲਾ ਕੇ ਪੀਓ। ਇਸ ਨਾਲ ਤੁਹਾਨੂੰ ਨੀਂਦ ਚੰਗੀ ਆਵੇਗੀ।

7. ਦਿਲ ਦੇ ਰੋਗਾਂ ਤੋਂ ਬਚਾਅ
ਇਸ ਜੂਸ ਦੀ ਵਰਤੋਂ ਨਾ ਸਿਰਫ਼ ਧਮਨੀਆਂ ਨੂੰ ਡਿਟੌਕਸ ਕਰਦਾ ਹੈ ਸਗੋਂ ਇਹ ਧਮਨੀਆਂ ਦੀਆਂ ਦੀਵਾਰਾਂ ਨੂੰ ਸਖਤ ਹੋਣ ਤੋਂ ਵੀ ਰੋਕਦਾ ਹੈ। ਇਸ ਨਾਲ ਤੁਸੀਂ ਦਿਲ ਦੀਆਂ ਬੀਮਾਰੀਆਂ ਅਤੇ ਹਾਰਟ ਅਟੈਕ ਦੇ ਖਤਰੇ ਤੋਂ ਬਚੇ ਰਹਿੰਦੇ ਹੋ।

ਪੜ੍ਹੋ ਇਹ ਵੀ ਖ਼ਬਰਾਂ - ਗਰਮੀਆਂ ’ਚ ‘ਨਕਸੀਰ ਫੁੱਟਣ’ ਦੀ ਸਮੱਸਿਆ ਤੋਂ ਜੇਕਰ ਤੁਸੀਂ ਵੀ ਹੁੰਦੇ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ‘ਨੁਸਖ਼ੇ’

8. ਪ੍ਰਤੀਰੋਧਕ ਸ਼ਮਤਾ ਨੂੰ ਵਧਾਉਣ 'ਚ ਮਦਦਗਾਰ
ਇਸ ਜੂਸ 'ਚ ਵਿਟਾਮਿਨ-ਸੀ, ਐਂਟੀਆਕਸੀਡੈਂਟ, ਬੀਟਾ ਕੈਰੋਟੀਨ, ਪੋਟਾਸ਼ੀਅਮ, ਫਾਸਫੋਰਸ, ਕੈਲਸ਼ੀਅਮ ਅਤੇ ਮੈਗਨੀਸ਼ੀਅਮ ਵਰਗੇ ਗੁਣ ਮੌਜੂਦ ਹੁੰਦੇ ਹਨ। ਅਜਿਹੇ 'ਚ ਇਸ ਜੂਸ ਦੀ ਵਰਤੋਂ ਇਮਿਊਨ ਸਿਸਟਮ ਨੂੰ ਵਧਾਉਣ 'ਚ ਮਦਦ ਕਰਦਾ ਹੈ।

ਪੜ੍ਹੋ ਇਹ ਵੀ ਖ਼ਬਰਾਂ - ‘ਟਾਇਲਟ’ ’ਚ ਬੈਠ ਕੇ ਮੋਬਾਇਲ ਫੋਨ ਦੀ ਵਰਤੋਂ ਕਰਨ ਵਾਲੇ ਹੋ ਜਾਣ ਸਾਵਧਾਨ, ਹੋ ਸਕਦੀਆਂ ਨੇ ਇਹ ਗੰਭੀਰ ਬੀਮਾਰੀਆਂ 

  • Kidney
  • blood pressure
  • liver
  • problems
  • pumpkin juice
  • benefits
  • ਕਿਡਨੀ
  • ਬਲੱਡ ਪ੍ਰੈਸ਼ਰ
  • ਲੀਵਰ
  • ਸਮੱਸਿਆ
  • ਕੱਦੂ ਦਾ ਰਸ
  • ਫ਼ਾਇਦੇ

ਸਾਵਧਾਨ! ਕੋਰੋਨਾ ’ਚ ਇਹ ਘਰੇਲੂ ਨੁਸਖ਼ਾ ਹੋ ਸਕਦੈ ਖਤਰਨਾਕ, ਅੱਖਾਂ ਬੰਦ ਕਰਕੇ ਨਾ ਕਰੋ ਭਰੋਸਾ

NEXT STORY

Stories You May Like

  • heart attack blood groups are at higher risk
    ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ ਹੈ ਸਭ ਤੋਂ ਸੁਰੱਖਿਅਤ
  • tanda  s traffic problem has become a headache for people
    ਟਾਂਡਾ ਦੀ ਟਰੈਫਿਕ ਸਮੱਸਿਆ ਲੋਕਾਂ ਲਈ ਬਣੀ ਸਿਰਦਰਦੀ
  • mpact of iran israel war
    ਈਰਾਨ-ਇਜ਼ਰਾਈਲ ਜੰਗ ਦਾ ਅਸਰ: ਪੈਰਾਸੀਟਾਮੋਲ ਵਧਾ ਰਹੀ ਸਿਰਦਰਦ, ਹੋਰ ਦਵਾਈਆਂ ਵੀ ਹੋ ਸਕਦੀਆਂ ਨੇ ਮਹਿੰਗੀਆਂ
  • cylinder problem  cook food in stove
    ਸਿਲੰਡਰ ਦੀ ਸਮੱਸਿਆ ਹੈ, ਤਾਂ ਚੁੱਲ੍ਹੇ 'ਤੇ ਬਣਾਓ ਖਾਣਾ..., ਭਾਜਪਾ ਵਿਧਾਇਕ ਨੇ ਜਨਤਾ ਨੂੰ ਦਿੱਤੀ ਸਲਾਹ
  • ahead of ipl 2026  irfan pathan expresses concern over kkr  s big problem
    IPL 2026 ਤੋਂ ਪਹਿਲਾਂ ਇਰਫਾਨ ਪਠਾਨ ਨੇ KKR ਦੀ ਵੱਡੀ ਸਮੱਸਿਆ 'ਤੇ ਜਤਾਈ ਚਿੰਤਾ
  • canada immigration policy
    ਹੁਣ Canada ਜਾਣਾ ਹੋਇਆ ਹੋਰ ਵੀ ਔਖਾ; ਇਮੀਗ੍ਰੇਸ਼ਨ ਕੋਟੇ 'ਚ ਭਾਰੀ ਕਟੌਤੀ, ਜਾਣੋ ਨਵੇਂ ਨਿਯਮਾਂ ਦਾ ਅਸਰ
  • indian oil corporation limited job
    IOCL 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
  • get rid of constipation problem now with these home remedies
    ਪੁਰਾਣੀ ਤੋਂ ਪੁਰਾਣੀ Constipation ਦੀ ਸਮੱਸਿਆ ਤੋਂ ਹੁਣ ਪਾਓ ਛੁਟਕਾਰਾ! ਬਸ ਅਪਣਾ ਲਓ ਇਹ ਦੇਸੀ ਨੁਸਖੇ
  • cag report exposes kejriwal  s honesty  pargat singh
    ਕੈਗ ਰਿਪੋਰਟ ਨੇ ਕੇਜਰੀਵਾਲ ਦੀ ਈਮਾਨਦਾਰੀ ਦਾ ਕੀਤਾ ਪਰਦਾਫ਼ਾਸ਼ : ਪਰਗਟ ਸਿੰਘ
  • long power cut to be imposed in punjab tomorrow
    ਬੁੱਧਵਾਰ ਨੂੰ ਪੂਰਾ ਦਿਨ ਬੰਦ ਰਹੇਗੀ ਬਿਜਲੀ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • punjab to receive rain with thunderstorms for next 4 days
    ਪੰਜਾਬ 'ਚ ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ ਵਿਭਾਗ ਵੱਲੋਂ...
  • nakodar congress protest
    ਨਕੋਦਰ ’ਚ ਕਾਂਗਰਸ ਆਗੂਆਂ ਵੱਲੋ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
  • sukhpal khaira exposes aap government s zero tolerance lie towards corruption
    ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ:...
  • iran israel america war
    ਲੱਖ ਰੁਪਏ ਦੇ ਸਾਮਾਨ ਨੂੰ ਵਿਦੇਸ਼ ਭੇਜਣ ਲਈ ਖ਼ਰਚਨੇ ਪੈ ਰਹੇ 5 ਲੱਖ, ਉਦਯੋਗਪਤੀਆਂ...
  • hungama at soya treat shop in jalandhar  allegations leveled
    ਜਲੰਧਰ ਦੀ ਮਸ਼ਹੂਰ ਦੁਕਾਨ ਦੇ ਸੋਇਆ ਪਨੀਰ 'ਚੋਂ ਨਿਕਲਿਆ ਵਾਲ! ਹੋਇਆ ਜੰਮ ਕੇ ਹੰਗਾਮਾ
  • pargat singh on fir  fees
    ਪੰਜਾਬ 'ਚ FIR ਦੀ ਕਾਪੀ ਲਈ 80 ਰੁਪਏ ਦੀ ਫ਼ੀਸ 'ਤੇ ਬੋਲੇ ਪਰਗਟ ਸਿੰਘ- 'ਇਹ...
Trending
Ek Nazar
ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸੀ ਨੁਸਖੇ ਦੀਆਂ ਖਬਰਾਂ
    • the problem of uric acid will be eradicated
      Uric acid ਦੀ ਸਮੱਸਿਆ ਹੋਵੇਗੀ ਜੜ੍ਹੋਂ ਖਤਮ, ਬਸ ਆਪਣੀ ਡਾਈਟ 'ਚ ਕਰੋ ਇਹ ਛੋਟੇ...
    • roshan ayurvedic
      ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
    • 1 5 million new cases of cancer are being reported in india every year
      ਭਾਰਤ 'ਚ ਹਰ ਸਾਲ ਸਾਹਮਣੇ ਆ ਰਹੇ ਹਨ ਕੈਂਸਰ ਦੇ 15 ਲੱਖ ਨਵੇਂ ਮਾਮਲੇ, ਇਨ੍ਹਾਂ 3...
    • are you also troubled by severe leg pain
      ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ...
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • not only exercise  the way you chew your food will reduce your stomach size
      ਸਿਰਫ ਕਸਰਤ ਹੀ ਨਹੀਂ ਖਾਣਾ ਚਬਾਉਣ ਦਾ ਤਰੀਕਾ ਵੀ ਘਟਾਏਗਾ ਤੁਹਾਡਾ ਪੇਟ, ਬਸ ਕਰੋ ਇਹ...
    • itching in the body may be a sign of vitamin deficiency
      ਸਾਵਧਾਨ! ਸਰੀਰ 'ਚ ਖਾਰਸ਼ ਹੋਣਾ ਹੋ ਸਕਦਾ ਹੈ ਵਿਟਾਮਿਨ ਦੀ ਕਮੀ ਦਾ ਸੰਕੇਤ, ਜਾਣੋ...
    • taking painkillers without medical advice can be expensive
      ਸਾਵਧਾਨ! ਬਿਨਾਂ ਡਾਕਟਰੀ ਸਲਾਹ ਦੇ ਪੇਨ ਕਿਲਰ ਲੈਣਾ ਪੈ ਸਕਦੈ ਮਹਿੰਗਾ, ਇਨ੍ਹਾਂ...
    • glass  steel  copper or plastic which bottle drink water
      ਕੱਚ, ਸਟੀਲ, ਤਾਂਬਾ ਜਾਂ ਪਲਾਸਟਿਕ ! ਜਾਣੋ ਕਿਹੜੀ ਬੋਤਲ 'ਚ ਪੀਣਾ ਚਾਹੀਦੈ ਪਾਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +