Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    6:14:19 PM

  • car occupant  zira  elderly person

    ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ...

  • punjab bandh update

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਬਾਰੇ ਪਰਵਿੰਦਰ...

  • parvinder jhota  social media  post

    ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ...

  • refugees deportation trump administration

    ਅਮਰੀਕਾ 'ਚ ਸ਼ਰਨਾਰਥੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਹੱਡੀਆਂ ਨੂੰ ਮਜ਼ਬੂਤ ਅਤੇ ਚਮੜੀ ਦੀਆਂ ਇਨ੍ਹਾਂ ਸਮੱਸਿਆਵਾਂ ਲਈ ਲਾਹੇਵੰਦ ਹਨ ‘ਨਿੰਬੂ ਦੇ ਛਿਲਕੇ’, ਜਾਣੋ ਹੋਰ ਵੀ ਫ਼ਾਇਦੇ

HOMEGROWN TIPS News Punjabi(ਦੇਸੀ ਨੁਸਖੇ)

ਹੱਡੀਆਂ ਨੂੰ ਮਜ਼ਬੂਤ ਅਤੇ ਚਮੜੀ ਦੀਆਂ ਇਨ੍ਹਾਂ ਸਮੱਸਿਆਵਾਂ ਲਈ ਲਾਹੇਵੰਦ ਹਨ ‘ਨਿੰਬੂ ਦੇ ਛਿਲਕੇ’, ਜਾਣੋ ਹੋਰ ਵੀ ਫ਼ਾਇਦੇ

  • Edited By Rajwinder Kaur,
  • Updated: 21 Apr, 2021 06:44 PM
Jalandhar
lemon peel bones strong skin problems benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਨਿੰਬੂ ਦੀ ਵਰਤੋਂ ਕਰਨ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ ਅਤੇ ਕਈ ਰੋਗਾਂ ਦਾ ਇਲਾਜ ਵੀ ਹੁੰਦਾ ਹੈ। ਬਹੁਤ ਸਾਰੇ ਲੋਕ ਨਿੰਬੂ ਦੀ ਵਰਤੋਂ ਕਰਨ ਤੋਂ ਬਾਅਦ ਇਸ ਦੇ ਛਿਲਕੇ ਸੁੱਟ ਦਿੰਦੇ ਹਨ, ਜਿਨ੍ਹਾਂ ਦੀ ਵਰਤੋਂ ਕਰਨ ਨਾਲ ਬਹੁਤ ਫ਼ਾਇੰਦੇ ਹੁੰਦੇ ਹਨ। ਲੋਕ ਜਿਨ੍ਹਾਂ ਛਿਲਕਿਆਂ ਨੂੰ ਬੇਕਾਰ ਸਮਝ ਕੇ ਬਾਹਰ ਸੁੱਟ ਦਿੰਦੇ ਹਨ, ਉਹ ਤੁਹਾਡੇ ਘਰ ਦੀ ਸਾਫ਼-ਸਫ਼ਾਈ ਲਈ ਬਹੁਤ ਕੰਮ ਆ ਸਕਦੇ ਹਨ। ਨਿੰਬੂ ਦੇ ਛਿਲਕੇ 'ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਹੁੰਦੇ ਹਨ, ਜੋ ਤੁਹਾਡੀ ਸੁੰਦਰਤਾ 'ਚ ਨਿਖਾਰ ਲਿਆਉਂਦੇ ਹਨ। ਇਸ ਨਾਲ ਚਮੜੀ ਸਾਫ਼ ਹੋ ਜਾਂਦੀ ਹੈ। ਨਿੰਬੂ ਦੇ ਛਿਲਕਿਆਂ 'ਚੋਂ ਤਾਜ਼ਾ ਖੁਸ਼ਬੋ ਆਉਂਦੀ ਹੈ, ਜਿਸ ਨਾਲ ਘਰ 'ਚ ਚੀਟੀਂ ਅਤੇ ਮੱਛਰ ਨਹੀਂ ਆਉਂਦੇ। ਅੱਜ ਅਸੀਂ ਤੁਹਾਨੂੰ ਨਿੰਬੂ ਦੇ ਛਿਲਕਿਆਂ ਦੇ ਕੁਝ ਫ਼ਾਇਦੇ ਦੱਸ ਰਹੇ ਹਾਂ।

1. ਕੈਂਸਰ
ਕੈਂਸਰ ਵਰਗੀ ਗੰਭੀਰ ਬੀਮਾਰੀ ਨਾਲ ਲੜਣ ਲਈ ਨਿੰਬੂ ਦੇ ਛਿਲਕੇ ਬਹੁਤ ਫ਼ਾਇਦੇਮੰਦ ਹਨ। ਇਸ ‘ਚ ਮੌਜੂਦ ਤੱਤ ਕੈਂਸਰ ਦੇ ਸੈੱਲ ਨਾਲ ਲੜਣ ‘ਚ ਮਦਦਗਾਰ ਹਨ। ਇਹ ਛਾਤੀ ਕੈਂਸਰ, ਕੋਲਨ ਕੈਂਸਰ ਅਤੇ ਚਮੜੀ ਕੈਂਸਰ ਦੇ ਇਲਾਜ 'ਚ ਸਹਾਈ ਹੁੰਦੇ ਹਨ।

ਪੜ੍ਹੋ ਇਹ ਵੀ ਖ਼ਬਰਾਂ - Shahnaz Husain:ਗਰਮੀ ’ਚ ਇੰਝ ਕਰੋ ਨਾਰੀਅਲ ਦੇ ਤੇਲ ਦੀ ਵਰਤੋਂ, ਚਮਕੇਗਾ ਚਿਹਰਾ ਤੇ ਝੁਰੜੀਆਂ ਤੋਂ ਮਿਲੇਗੀ ਰਾਹਤ

PunjabKesari

2. ਕੋਲੇਸਟਰੌਲ ਘਟਾਉਣ 'ਚ ਸਹਾਈ
ਜੇ ਤੁਹਾਡੇ ਸਰੀਰ 'ਤ ਬੈਡ ਕੋਲੇਸਟਰੌਲ ਬਹੁਤ ਜ਼ਿਆਦਾ ਹੋ ਗਿਆ ਹੈ ਤਾਂ ਤੁਸੀਂ ਨਿੰਬੂ ਦੇ ਛਿਲਕਿਆਂ ਦੀ ਵਰਤੋਂ ਸ਼ੁਰੂ ਕਰ ਦਿਓ। ਇਸ 'ਚ ਪਾਲੀਫਿਨਾਲ ਫਲੇਵੋਨਾਈਡ ਹੁੰਦਾ ਹੈ, ਜੋ ਵਧੇ ਹੋਏ ਕੋਲੇਸਟਰੌਲ ਨੂੰ ਘਟਾ ਦਿੰਦਾ ਹੈ।

ਪੜ੍ਹੋ ਇਹ ਵੀ ਖ਼ਬਰਾਂ - ‘ਟਾਇਲਟ’ ’ਚ ਬੈਠ ਕੇ ਮੋਬਾਇਲ ਫੋਨ ਦੀ ਵਰਤੋਂ ਕਰਨ ਵਾਲੇ ਹੋ ਜਾਣ ਸਾਵਧਾਨ, ਹੋ ਸਕਦੀਆਂ ਨੇ ਇਹ ਗੰਭੀਰ ਬੀਮਾਰੀਆਂ 

3. ਹੱਡੀਆਂ ਨੂੰ ਮਜ਼ਬੂਤ
ਨਿੰਬੂ ਦੇ ਛਿਲਕੇ ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ। ਇਸ ਲਈ ਜੇ ਤੁਸੀਂ ਅਗਲੀ ਵਾਰੀ ਨਿੰਬੂ ਦਾ ਅਚਾਰ ਪਾਓ ਤਾਂ ਛਿਲਕਿਆਂ ਸਮੇਤ ਪਾਓ। ਇਹ ਸਰੀਰ 'ਚ ਕੈਲਸ਼ੀਅਮ ਦੀ ਮਾਤਰਾ ਨੂੰ ਸੋਖਣ 'ਚ ਮਦਦ ਕਰਦੇ ਹਨ, ਜਿਸ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।

PunjabKesari

4. ਦਿਲ ਦੀ ਗਤੀਵਿਧੀ ਨੂੰ ਸਹੀ ਕਰਨਾ
ਨਿੰਬੂ ਦੇ ਛਿਲਕਿਆਂ 'ਚ ਪੋਟਾਸ਼ੀਅਮ ਭਰਪੂਰ ਮਾਤਰਾ 'ਚ ਹੁੰਦਾ ਹੈ। ਇਸ ਨੂੰ ਖਾਣ ਨਾਲ ਬੀ. ਪੀ. ਠੀਕ ਰਹਿੰਦਾ ਹੈ ਅਤੇ ਦਿਲ ਦੀ ਗਤੀਵਿਧੀ 'ਤੇ ਸਕਾਰਾਤਮਕ ਪ੍ਰਭਾਵ ਪੈਂਦਾ ਹੈ। ਨਿੰਬੂ ਨਾਲ ਦਿਲ ਦੇ ਰੋਗ ਅਤੇ ਹੋਰ ਬੀਮਾਰੀਆਂ ਹੋਣ ਦਾ ਖਤਰਾ ਘੱਟ ਜਾਂਦਾ ਹੈ।

ਪੜ੍ਹੋ ਇਹ ਵੀ ਖ਼ਬਰਾਂ - Health Tips: ਥੋੜ੍ਹਾ ਜਿਹਾ ਕੰਮ ਕਰਨ ’ਤੇ ਕੀ ਤੁਹਾਨੂੰ ਵੀ ਮਹਿਸੂਸ ਹੁੰਦੀ ਹੈ ‘ਥਕਾਵਟ’, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

5. ਮੂੰਹ ਦੀ ਸਫ਼ਾਈ
ਜੇ ਤੁਹਾਡੇ ਮੂਹ 'ਚੋਂ ਬਦਬੂ ਆਉਂਦੀ ਹੈ ਤਾਂ ਤੁਸੀਂ ਨਿੰਬੂ ਦੇ ਛਿਲਕੇ ਦੇ ਪਾਣੀ ਨਾਲ ਚੁਲੀ ਕਰੋ। ਉਂਝ ਤਾਂ ਵਿਟਾਮਿਨ-ਸੀ ਦੀ ਘਾਟ ਨਾਲ ਮੂੰਹ ਸੰਬੰਧੀ ਰੋਗ ਹੁੰਦੇ ਹਨ। ਇਹ ਰੋਗ ਨਿੰਬੂ ਦੇ ਛਿਲਕਿਆਂ ਨਾਲ ਦੂਰ ਹੋ ਸਕਦੇ ਹਨ। ਮਸੂੜਿਆਂ ਤੋਂ ਖੂਨ ਨਿਕਲਣਾ, ਬਦਬੂ ਆਉਣਾ ਆਦਿ ਸਮੱਸਿਆਵਾਂ ਨਿੰਬੂ ਨਾਲ ਠੀਕ ਹੁੰਦੀਆਂ ਹਨ।

6. ਚਮੜੀ ਸੰਬੰਧੀ ਸਮੱਸਿਆਵਾਂ
ਨਿੰਬੂ ਦੇ ਛਿਲਕਿਆਂ ਨੂੰ ਸੁਕਾ ਕੇ ਪੀਸ ਲਓ ਜਾਂ ਇਨ੍ਹਾਂ ਦਾ ਪੇਸਟ ਬਣਾ ਲਓ। ਇਸ ਨੂੰ ਆਪਣੀ ਚਮੜੀ 'ਤੇ ਘੱਟ ਮਾਤਰਾ 'ਚ ਲਗਾਓ। ਇਸ ਨਾਲ ਦਾਣੇ ਅਤੇ ਮੁਹਾਸੇ ਠੀਕ ਹੋ ਜਾਂਦੇ ਹਨ ਅਤੇ ਮ੍ਰਿਤ ਚਮੜੀ ਵੀ ਨਿਕਲ ਜਾਂਦੀ ਹੈ।

ਪੜ੍ਹੋ ਇਹ ਵੀ ਖ਼ਬਰਾਂ - Vastu Tips: ਕੀ ਤੁਸੀਂ ਵੀ ‘ਸਿਰਹਾਣੇ’ ਰੱਖ ਕੇ ਤਾਂ ਨਹੀਂ ਸੌਂਦੇ ਇਹ ਚੀਜ਼ਾਂ? ਹੋ ਸਕਦੈ ‘ਨੁਕਸਾਨ’

PunjabKesari

7. ਭਾਰ ਘਟਾਉਂਦਾ ਹੈ
ਨਿੰਬੂ ਦੇ ਛਿਲਕੇ ਭਾਰ ਘਟਾਉਣ 'ਚ ਸਹਾਈ ਹੁੰਦੇ ਹਨ।

8. ਜੋੜਾਂ ਦੇ ਦਰਦ ਤੋਂ ਮਿਲੇ ਛੁਟਕਾਰਾ
ਨਿੰਬੂ ਦੇ ਛਿਲਕਿਆਂ ਦੀ ਵਰਤੋਂ ਕਰਨ ਨਾਲ ਜੋੜਾਂ ਦੇ ਦਰਦ ਤੋਂ ਹਮੇਸ਼ਾ ਲਈ ਛੁਟਕਾਰਾ ਮਿਲ ਸਕਦਾ ਹੈ। ਇਸ ਦਰਦ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਇਕ ਰੋਲ ਕੀਤੀ ਹੋਈ ਸਰਜੀਕਲ ਪੱਟੀ, 2 ਚਮਚ ਨਾਰੀਅਲ ਦਾ ਤੇਲ ਤੇ 3 ਨਿੰਬੂ ਲਓ। ਨਿੰਬੂ ਲੈ ਕੇ ਕਦੂਕਸ ਜਾਂ ਉਸ ਦੇ ਛਿਲਕੇ 1 ਏਅਰ ਟਾਈਟ ਕੰਟੇਨਰ ’ਚ ਰੱਖ ਦਿਓ। ਇਸ ’ਚ ਨਾਰੀਅਲ ਦਾ ਤੇਲ ਮਿਲਾ ਕੇ ਜਾਰ ਨੂੰ ਘੱਟ ਤੋਂ ਘੱਟ 2-3 ਦਿਨਾਂ ਤੱਕ ਬੰਦ ਕਰ ਕੇ ਰੱਖ ਦਿਓ। ਦੋ ਦਿਨ ਬਾਅਦ ਇਸ ਨੂੰ ਕੱਢਣ ਤੋਂ ਬਾਅਦ ਪੱਟੀ ’ਚ ਰੱਖ ਕੇ ਚੰਗੀ ਤਰ੍ਹਾਂ ਨਾਲ ਗੋਡਿਆਂ ‘ਤੇ ਬੰਨ ਲਓ। ਇਸ ਨਾਲ ਦਰਦ ਤੋਂ ਛੁਟਕਾਰਾ ਮਿਲੇਗਾ।

ਪੜ੍ਹੋ ਇਹ ਵੀ ਖ਼ਬਰਾਂ - Health Tips : ਖਾਲੀ ਢਿੱਡ ਕਦੇ ਨਾ ਪੀਓ ‘ਚਾਹ’, ਨਹੀਂ ਤਾਂ ਤੁਸੀਂ ਹੋ ਸਕਦੇ ਹੋ ਇਨ੍ਹਾਂ ਬੀਮਾਰੀਆਂ ਦਾ ਸ਼ਿਕਾਰ

9. ਚਿਹਰੇ ਲਈ ਫ਼ਾਇਦੇਮੰਦ
3 ਨਿੰਬੂ ਦੇ ਛਿਲਕੇ ਨੂੰ ਸੁਕਾ ਕੇ (ਡਰਾਈ) ਇਸ ਦਾ ਪੇਸਟ ਬਣਾ ਲਵੋ। ਇਸ ਪੇਸਟ ਵਿੱਚ ਥੋੜ੍ਹਾ ਜਿਹਾ ਗੁਲਾਬ ਜਲ ਮਿਲਾਕੇ ਇਸ ਦਾ ਚਿਹਰੇ ਉੱਤੇ ਸਕਰਬ ਦੀ ਤਰ੍ਹਾਂ ਇਸਤੇਮਾਲ ਕਰੋ।

10. ਮਜ਼ਬੂਤ ਦੰਦ
ਨਿੰਬੂ ਦੇ ਛਿਲਕਿਆਂ ‘ਚ 10 ਨਿੰਬੂ ਦੇ ਰਸ ਨਾਲੋਂ 10 ਗੁਣਾ ਜ਼ਿਆਦਾ ਵਿਟਾਮਿਨ ਅਤੇ ਕੈਲਸ਼ੀਅਮ ਮੌਜੂਦ ਹੁੰਦਾ ਹੈ। ਇਸ ਦੀ ਵਰਤੋਂ ਕਰਨ ਨਾਲ ਦੰਦਾਂ ਨਾਲ ਜੁੜੀਆਂ ਪ੍ਰੇਸ਼ਾਨੀਆਂ ਦੂਰ ਹੋ ਜਾਂਦੀਆਂ ਹਨ।

PunjabKesari

  • Lemon Peel
  • Bones
  • Strong
  • Skin
  • Problems
  • Benefits
  • ਹੱਡੀਆਂ
  • ਮਜ਼ਬੂਤ
  • ਚਮੜੀ
  • ਸਮੱਸਿਆਵਾਂ
  • ਨਿੰਬੂ ਛਿਲਕੇ
  • ਫ਼ਾਇਦੇ

ਛੋਟੇ ਬੱਚਿਆਂ ਨੂੰ ਉਲਟੀ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਉਣਗੇ ਨਿੰਬੂ ਦੀ ਵਰਤੋਂ ਸਮੇਤ ਇਹ ਘਰੇਲੂ ਨੁਸਖ਼ੇ

NEXT STORY

Stories You May Like

  • potatoes with the skin on are a boon for the skin
    ਸਕਿਨ ਲਈ ਵਰਦਾਨ ਹੈ ਛਿਲਕੇ ਵਾਲਾ ਆਲੂ ! ਜਾਣੋ ਇਸ ਦੇ ਲਾਉਣ ਦੇ ਫਾਇਦੇ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • two wheelers become first choice of people for daily commute  how much spend
    ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ ਕਰਦੇ ਹਨ ਮਹੀਨਾਵਾਰ ਖ਼ਰਚ
  • gold and silver prices fell   prices of 24 22 18 carats
    ਨਰਾਤਿਆਂ 'ਚ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ 24-22-18 ਕੈਰੇਟ ਦੇ ਭਾਅ
  • hair problems will go away
    ਵਾਲਾਂ ਦੀਆਂ ਸਮੱਸਿਆਵਾਂ ਹੋਣਗੀਆਂ ਦੂਰ ! ਜਾਣੋ ਐਲੋਵੇਰਾ ਜੈੱਲ ਲਾਉਣ ਦੇ ਫਾਇਦੇ
  • sc st act
    ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਲਈ ਨਿਆਂ ਅਤੇ ਸੁਰੱਖਿਆ ਨੂੰ ਮਜ਼ਬੂਤ ਕਰਨਾ
  • gold silver jumped  gold strengthened  silver prices also rose
    Gold-Silver ਨੇ ਮਾਰੀ ਛਾਲ : ਸੋਨਾ ਹੋਇਆ ਮਜ਼ਬੂਤ, ਚਾਂਦੀ ਦੀਆਂ ਕੀਮਤਾਂ 'ਚ ਵੀ ਆਈ ਤੇਜੀ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
Trending
Ek Nazar
trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • guava is a treasure trove of benefits
      ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • isabgol is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਈਸਬਗੋਲ' ! ਜਾਣੋ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • ginger is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਦਰਕ' ! ਜਾਣੋ ਇਸ ਨੂੰ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • coriander water is a treasure trove of benefits
      ਗੁਣਾਂ ਦੀ ਖਾਣ ਹੈ 'ਧਨੀਏ ਦਾ ਪਾਣੀ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • these things are nothing short of a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਚੀਜ਼ਾਂ ! ਅੱਜ ਹੀ ਕਰੋ ਨਾਸ਼ਤੇ 'ਚ ਸ਼ਾਮਲ
    • great relief for high blood pressure patients
      ਹਾਈ BP ਦੇ ਮਰੀਜ਼ਾਂ ਲਈ ਵੱਡੀ ਰਾਹਤ ! ਸੰਗੀਤ ਦੀ ਧੁਨ 'ਚ ਲੁਕਿਆ ਸਿਹਤ ਦਾ ਰਾਜ਼
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
    • spinach is nothing short of a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਪਾਲਕ' ! ਜਾਣੋ ਇਸ ਦੇ ਚਮਤਕਾਰੀ ਫਾਇਦੇ ਬਾਰੇ
    • amla juice is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਆਂਵਲੇ ਦਾ ਰਸ' ! ਮਿਲਣਗੇ ਚਮਤਕਾਰੀ ਫਾਇਦੇ
    • pineapple is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +