Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    8:14:48 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਬੀਮਾਰੀਆਂ ਦੂਰ ਕਰਨ ਦੇ ਨਾਲ-ਨਾਲ ਸੁੰਦਰਤਾ ’ਚ ਨਿਖ਼ਾਰ ਲਿਆਉਂਦੇ ਹਨ ‘ਨਿੰਬੂ ਦੇ ਛਿਲਕੇ’, ਇੰਝ ਕਰੋ ਵਰਤੋਂ

HOMEGROWN TIPS News Punjabi(ਦੇਸੀ ਨੁਸਖੇ)

ਬੀਮਾਰੀਆਂ ਦੂਰ ਕਰਨ ਦੇ ਨਾਲ-ਨਾਲ ਸੁੰਦਰਤਾ ’ਚ ਨਿਖ਼ਾਰ ਲਿਆਉਂਦੇ ਹਨ ‘ਨਿੰਬੂ ਦੇ ਛਿਲਕੇ’, ਇੰਝ ਕਰੋ ਵਰਤੋਂ

  • Edited By Rajwinder Kaur,
  • Updated: 24 Feb, 2021 06:10 PM
Jalandhar
lemon peel weight beauty cancer skin
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਗਰਮੀ ਦੇ ਮੌਸਮ ’ਚ ਲੋਕ ਨਿੰਬੂ ਦੀ ਵਰਤੋਂ ਬਹੁਤ ਜ਼ਿਆਦਾ ਕਰਦੇ ਹਨ। ਨਿੰਬੂ ਦੀ ਵਰਤੋਂ ਕਰਨ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਹੁੰਦੀਆਂ ਹਨ। ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਨਿੰਬੂ ਦੀ ਵਰਤੋਂ ਕਰਨ ਤੋਂ ਬਾਅਦ ਇਸ ਦੇ ਛਿਲਕੇ ਸੁੱਟ ਦਿੰਦੇ ਹਨ, ਜਿਨ੍ਹਾਂ ਦੀ ਵਰਤੋਂ ਕਰਨ ਨਾਲ ਬਹੁਤ ਸਾਰੇ ਫ਼ਾਇੰਦੇ ਹੁੰਦੇ ਹਨ। ਨਿੰਬੂ ਦੇ ਛਿਲਕੇ ਤੁਹਾਡੇ ਘਰ ਦੀ ਸਾਫ਼-ਸਫਾਈ ਕਰਨ ਵਿੱਚ ਬਹੁਤ ਕੰਮ ਆਉਂਦੇ ਹਨ। ਨਿੰਬੂ ਦੇ ਛਿਲਕੇ 'ਚ ਕਈ ਤਰ੍ਹਾਂ ਦੇ ਪੋਸ਼ਟਿਕ ਤੱਤ ਹੁੰਦੇ ਹਨ, ਜੋ ਤੁਹਾਡੀ ਸੁੰਦਰਤਾ 'ਚ ਨਿਖਾਰ ਲਿਆਉਂਦੇ ਹਨ। ਇਸ ਨਾਲ ਚਮੜੀ ਵੀ ਸਾਫ ਹੋ ਜਾਂਦੀ ਹੈ। ਨਿੰਬੂ ਦੇ ਛਿਲਕਿਆਂ 'ਚੋਂ ਤਾਜ਼ਾ ਖੁਸ਼ਬੋ ਆਉਂਦੀ ਹੈ, ਜਿਸ ਨਾਲ ਘਰ 'ਚ ਚੀਟੀਂ ਅਤੇ ਮੱਛਰ ਨਹੀਂ ਆਉਂਦੇ। ਅੱਜ ਅਸੀਂ ਤੁਹਾਨੂੰ ਨਿੰਬੂ ਦੇ ਛਿਲਕਿਆਂ ਦੇ ਕੁਝ ਫਾਇਦੇ ਦੱਸ ਰਹੇ ਹਾਂ।

1. ਕੈਂਸਰ
ਕੈਂਸਰ ਵਰਗੀ ਗੰਭੀਰ ਬੀਮਾਰੀ ਨਾਲ ਲੜਣ ਲਈ ਨਿੰਬੂ ਦੇ ਛਿਲਕੇ ਬਹੁਤ ਫ਼ਾਇਦੇਮੰਦ ਹਨ। ਇਸ ‘ਚ ਮੌਜੂਦ ਤੱਤ ਕੈਂਸਰ ਦੇ ਸੈੱਲ ਨਾਲ ਲੜਣ ‘ਚ ਮਦਦਗਾਰ ਹਨ। ਇਹ ਛਾਤੀ ਕੈਂਸਰ, ਕੋਲਨ ਕੈਂਸਰ ਅਤੇ ਚਮੜੀ ਕੈਂਸਰ ਦੇ ਇਲਾਜ 'ਚ ਸਹਾਈ ਹੁੰਦੇ ਹਨ।

2. ਕੋਲੇਸਟਰੌਲ ਘਟਾਉਣ 'ਚ ਸਹਾਈ
ਜੇ ਤੁਹਾਡੇ ਸਰੀਰ 'ਤ ਬੈਡ ਕੋਲੇਸਟਰੌਲ ਬਹੁਤ ਜ਼ਿਆਦਾ ਹੋ ਗਿਆ ਹੈ ਤਾਂ ਤੁਸੀਂ ਨਿੰਬੂ ਦੇ ਛਿਲਕਿਆਂ ਦੀ ਵਰਤੋਂ ਸ਼ੁਰੂ ਕਰ ਦਿਓ। ਇਸ 'ਚ ਪਾਲੀਫਿਨਾਲ ਫਲੇਵੋਨਾਈਡ ਹੁੰਦਾ ਹੈ, ਜੋ ਵਧੇ ਹੋਏ ਕੋਲੇਸਟਰੌਲ ਨੂੰ ਘਟਾ ਦਿੰਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ‘ਸਰਵਾਈਕਲ’ ਦੇ ਦਰਦ ਤੋਂ ਪ੍ਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਜਾਣੋ ਕਾਰਨ ਤੇ ਦੂਰ ਕਰਨ ਦੇ ਘਰੇਲੂ ਨੁਸਖ਼ੇ

PunjabKesari

3. ਹੱਡੀਆਂ ਨੂੰ ਮਜ਼ਬੂਤ
ਨਿੰਬੂ ਦੇ ਛਿਲਕੇ ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ। ਇਸ ਲਈ ਜੇ ਤੁਸੀਂ ਅਗਲੀ ਵਾਰੀ ਨਿੰਬੂ ਦਾ ਅਚਾਰ ਪਾਓ ਤਾਂ ਛਿਲਕਿਆਂ ਸਮੇਤ ਪਾਓ। ਇਹ ਸਰੀਰ 'ਚ ਕੈਲਸ਼ੀਅਮ ਦੀ ਮਾਤਰਾ ਨੂੰ ਸੋਖਣ 'ਚ ਮਦਦ ਕਰਦੇ ਹਨ, ਜਿਸ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।

ਪੜ੍ਹੋ ਇਹ ਵੀ ਖ਼ਬਰ - Health Tips: ਕੀ ਤੁਹਾਡੇ ਵੀ ਢਿੱਡ ’ਚ ਅਚਾਨਕ ਪੈਂਦੇ ਹਨ ‘ਵੱਟ’ ਤਾਂ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਹੋਣਗੇ ਕਈ ਫ਼ਾਇਦੇ

4. ਦਿਲ ਦੀ ਗਤੀਵਿਧੀ ਨੂੰ ਸਹੀ ਕਰਨਾ
ਨਿੰਬੂ ਦੇ ਛਿਲਕਿਆਂ 'ਚ ਪੋਟਾਸ਼ੀਅਮ ਭਰਪੂਰ ਮਾਤਰਾ 'ਚ ਹੁੰਦਾ ਹੈ। ਇਸ ਨੂੰ ਖਾਣ ਨਾਲ ਬੀ. ਪੀ. ਠੀਕ ਰਹਿੰਦਾ ਹੈ ਅਤੇ ਦਿਲ ਦੀ ਗਤੀਵਿਧੀ 'ਤੇ ਸਕਾਰਾਤਮਕ ਪ੍ਰਭਾਵ ਪੈਂਦਾ ਹੈ। ਨਿੰਬੂ ਨਾਲ ਦਿਲ ਦੇ ਰੋਗ ਅਤੇ ਹੋਰ ਬੀਮਾਰੀਆਂ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ।

5. ਮੂੰਹ ਦੀ ਸਫ਼ਾਈ
ਜੇ ਤੁਹਾਡੇ ਮੂਹ 'ਚੋਂ ਬਦਬੂ ਆਉਂਦੀ ਹੈ ਤਾਂ ਤੁਸੀਂ ਨਿੰਬੂ ਦੇ ਛਿਲਕੇ ਦੇ ਪਾਣੀ ਨਾਲ ਚੁਲੀ ਕਰੋ। ਉਂਝ ਤਾਂ ਵਿਟਾਮਿਨ-ਸੀ ਦੀ ਘਾਟ ਨਾਲ ਮੂੰਹ ਸੰਬੰਧੀ ਰੋਗ ਹੁੰਦੇ ਹਨ। ਇਹ ਰੋਗ ਨਿੰਬੂ ਦੇ ਛਿਲਕਿਆਂ ਨਾਲ ਦੂਰ ਹੋ ਸਕਦੇ ਹਨ। ਮਸੂੜਿਆਂ ਤੋਂ ਖੂਨ ਨਿਕਲਣਾ, ਬਦਬੂ ਆਉਣਾ ਆਦਿ ਸਮੱਸਿਆਵਾਂ ਨਿੰਬੂ ਨਾਲ ਠੀਕ ਹੁੰਦੀਆਂ ਹਨ।

ਪੜ੍ਹੋ ਇਹ ਵੀ ਖ਼ਬਰ - ਜੇਕਰ ਤੁਹਾਨੂੰ ਵੀ ਵਾਰ-ਵਾਰ ਆਉਂਦੇ ਹਨ ‘ਚੱਕਰ’ ਤਾਂ ਕਦੇ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀਆਂ ਨੇ ਗੰਭੀਰ ਬੀਮਾਰੀਆਂ

PunjabKesari

6. ਚਮੜੀ ਸੰਬੰਧੀ ਸਮੱਸਿਆਵਾਂ
ਨਿੰਬੂ ਦੇ ਛਿਲਕਿਆਂ ਨੂੰ ਸੁਕਾ ਕੇ ਪੀਸ ਲਓ ਜਾਂ ਇਨ੍ਹਾਂ ਦਾ ਪੇਸਟ ਬਣਾ ਲਓ। ਇਸ ਨੂੰ ਆਪਣੀ ਚਮੜੀ 'ਤੇ ਘੱਟ ਮਾਤਰਾ 'ਚ ਲਗਾਓ। ਇਸ ਨਾਲ ਦਾਣੇ ਅਤੇ ਮੁਹਾਸੇ ਠੀਕ ਹੋ ਜਾਂਦੇ ਹਨ ਅਤੇ ਮ੍ਰਿਤ ਚਮੜੀ ਵੀ ਨਿਕਲ ਜਾਂਦੀ ਹੈ।

ਪੜ੍ਹੋ ਇਹ ਵੀ ਖ਼ਬਰ - ਨਵੇਂ ਰਿਸ਼ਤੇ ਦੀ ਸ਼ੁਰੂਆਤ ਕਰਦੇ ਸਮੇਂ ਪਤੀ-ਪਤਨੀ ਰੱਖਣ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਵਧੇਗਾ ਪਿਆਰ 

7. ਭਾਰ ਘਟਾਉਂਦਾ ਹੈ
ਜੇਕਰ ਤੁਸੀਂ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਨਿੰਬੂ ਦੇ ਛਿਲਕਿਆਂ ਦੀ ਵਰਤੋਂ ਕਰੋ। ਇਹ ਭਾਰ ਘਟਾਉਣ 'ਚ ਸਹਾਈ ਹੁੰਦੇ ਹਨ।

8. ਜੋੜਾਂ ਦੇ ਦਰਦ ਤੋਂ ਮਿਲੇ ਛੁਟਕਾਰਾ
ਨਿੰਬੂ ਦੇ ਛਿਲਕਿਆਂ ਦੀ ਵਰਤੋਂ ਕਰਨ ਨਾਲ ਜੋੜਾਂ ਦੇ ਦਰਦ ਤੋਂ ਹਮੇਸ਼ਾ ਲਈ ਛੁਟਕਾਰਾ ਮਿਲ ਸਕਦਾ ਹੈ। ਇਸ ਦਰਦ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਇਕ ਰੋਲ ਕੀਤੀ ਹੋਈ ਸਰਜੀਕਲ ਪੱਟੀ, 2 ਚਮਚ ਨਾਰੀਅਲ ਦਾ ਤੇਲ ਅਤੇ 3 ਨਿੰਬੂ ਲਓ। ਨਿੰਬੂ ਲੈ ਕੇ ਕਦੂਕਸ ਜਾਂ ਉਸ ਦੇ ਛਿਲਕੇ ਇਕ ਏਅਰ ਟਾਈਟ ਕੰਟੇਨਰ ਵਿਚ ਰੱਖ ਦਿਓ। ਇਸ ’ਚ ਨਾਰੀਅਲ ਦਾ ਤੇਲ ਮਿਲਾ ਕੇ ਜਾਰ ਨੂੰ ਘੱਟ ਤੋਂ ਘੱਟ 2-3 ਦਿਨਾਂ ਤੱਕ ਬੰਦ ਕਰ ਕੇ ਰੱਖ ਦਿਓ। 2 ਦਿਨ ਬਾਅਦ ਇਸ ਨੂੰ ਕੱਢਣ ਤੋਂ ਬਾਅਦ ਪੱਟੀ ਵਿਚ ਰੱਖ ਕੇ ਚੰਗੀ ਤਰ੍ਹਾਂ ਨਾਲ ਗੋਡਿਆਂ ‘ਤੇ ਬੰਨ ਲਓ। ਇਸ ਨੂੰ ਬੰਨਣ ਨਾਲ ਦਰਦ ਤੋਂ ਛੁਟਕਾਰਾ ਮਿਲੇਗਾ।

ਪੜ੍ਹੋ ਇਹ ਵੀ ਖ਼ਬਰ - ਜੋੜਾਂ ਦੇ ਦਰਦ ਨੂੰ ਦੂਰ ਕਰੇਗੀ ‘ਇਮਲੀ’, ਸ਼ੂਗਰ ਦੇ ਮਰੀਜ਼ਾਂ ਦੇ ਨਾਲ-ਨਾਲ ਇਨ੍ਹਾਂ ਲਈ ਵੀ ਹੈ ਫ਼ਾਇਦੇਮੰਦ

PunjabKesari

9. ਚਿਹਰੇ ਲਈ ਫ਼ਾਇਦੇਮੰਦ
3 ਨਿੰਬੂ ਦੇ ਛਿਲਕੇ ਨੂੰ ਸੁਕਾ ਕੇ (ਡਰਾਈ) ਇਸ ਦਾ ਪੇਸਟ ਬਣਾ ਲਵੋ। ਇਸ ਪੇਸਟ ਵਿੱਚ ਥੋੜ੍ਹਾ ਜਿਹਾ ਗੁਲਾਬ ਜਲ ਮਿਲਾਕੇ ਇਸ ਦਾ ਚਿਹਰੇ ਉੱਤੇ ਸਕਰਬ ਦੀ ਤਰ੍ਹਾਂ ਇਸਤੇਮਾਲ ਕਰੋ।

10. ਮਜ਼ਬੂਤ ਦੰਦ
ਨਿੰਬੂ ਦੇ ਛਿਲਕਿਆਂ ‘ਚ 10 ਨਿੰਬੂ ਦੇ ਰਸ ਨਾਲੋਂ 10 ਗੁਣਾ ਜ਼ਿਆਦਾ ਵਿਟਾਮਿਨ ਅਤੇ ਕੈਲਸ਼ੀਅਮ ਮੌਜੂਦ ਹੁੰਦਾ ਹੈ। ਇਸ ਦੀ ਵਰਤੋਂ ਕਰਨ ਨਾਲ ਦੰਦਾਂ ਨਾਲ ਜੁੜੀਆਂ ਪ੍ਰੇਸ਼ਾਨੀਆਂ ਦੂਰ ਹੋ ਜਾਂਦੀਆਂ ਹਨ।

PunjabKesari

  • lemon peel
  • Weight
  • beauty
  • cancer
  • skin
  • ਨਿੰਬੂ ਦੇ ਛਿਲਕੇ
  • ਭਾਰ
  • ਸੁੰਦਰਤਾ
  • ਕੈਂਸਰ
  • ਚਮੜੀ

ਇਨ੍ਹਾਂ ਬੀਮਾਰੀਆਂ ਦਾ ਜੜ੍ਹ ਤੋਂ ਇਲਾਜ ਕਰਦੈ ‘ਚਾਵਲਾਂ ਦਾ ਪਾਣੀ’, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

NEXT STORY

Stories You May Like

  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • minor girl  rape
    14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
  • woman beaten up over dispute over placing bricks in street
    ਗਲੀ 'ਚ ਇੱਟਾਂ ਰੱਖਣ ਦੇ ਵਿਵਾਦ ਨੂੰ ਲੈ ਕੇ ਔਰਤ ਨਾਲ ਕੀਤੀ ਕੁੱਟਮਾਰ
  • threat of serious diseases in punjab
    ਪੰਜਾਬ 'ਚ ਗੰਭੀਰ ਬੀਮਾਰੀਆਂ ਦਾ ਖਤਰਾ, ਹਾਟ-ਸਪਾਟ ਇਲਾਕਿਆਂ ’ਚ ਕਾਰਵਾਈ ਤੇਜ਼ ਕਰਨ ਦੇ ਹੁਕਮ ਜਾਰੀ
  • cheated in the name of visa  punjab police
    ਵਿਦੇਸ਼ ਭੇਜਣ ਦੇ ਨਾਂ 'ਤੇ 5 ਲੱਖ ਦੀ ਠੱਗੀ ਕਰਨ 'ਤੇ ਦੋ ਖ਼ਿਲਾਫ਼ ਮਾਮਲਾ ਦਰਜ
  • how to make paneer makhani easily at home
    ਬਿਨਾਂ ਪਿਆਜ਼-ਲਸਣ ਦੇ ਇੰਝ ਬਣਾਓ ਘਰ 'ਚ ਆਸਾਨ ਤਰੀਕੇ ਨਾਲ ਪਨੀਰ ਮਖਣੀ, ਜਾਣੋ ਤਰੀਕਾ
  • shameful act in pathankot
    ਪਠਾਨਕੋਟ 'ਚ ਸ਼ਰਮਨਾਕ ਕਾਰਾ: ਸਰਕਾਰੀ ਸਕੂਲ ਦੇ ਅਧਿਆਪਕ ਨੇ 7ਵੀਂ ਦੀ ਵਿਦਿਆਰਥਣ ਨਾਲ ਕੀਤੀ ਛੇੜਛਾੜ
  • rbi  s concessional swap facility will bring huge investment into india
    RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ ਨਿਵੇਸ਼
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • cinnamon is the cure for dangerous diseases like cholesterol and cancer
      Cholesterol ਤੇ ਕੈਂਸਰ ਵਰਗੀਆਂ ਖਤਰਨਾਕ ਬਿਮਾਰੀਆਂ ਦਾ ਤੋੜ ਹੈ 'ਦਾਲਚੀਨੀ' !...
    • if there is a deficiency of vitamin c in the body then drink these things
      ਸਰੀਰ 'ਚ ਹੋ ਗਈ ਹੈ Vitamin C ਦੀ ਕਮੀ ਤਾਂ ਪੀਓ ਇਹ ਚੀਜ਼ਾਂ ! ਦਿਨਾਂ 'ਚ ਦਿਸੇਗਾ...
    • broccoli is a treasure of health
      ਸਿਹਤ ਦਾ ਖਜ਼ਾਨਾ ਹੈ 'ਬਰੋਕਲੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • tar will fulfill the deficiency of water in the body
      ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕਰੇਗੀ 'ਤਰ' ! ਜਾਣੋ ਇਸ ਦੇ ਖਾਣ ਦੇ ਫਾਇਦੇ
    • turmeric water is no less than any nectar for the body
      ਸਰੀਰ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹਲਦੀ ਦਾ ਪਾਣੀ ! ਰੋਜ਼ਾਨਾ ਪੀਣ ਨਾਲ...
    • lottery will be held for these numbers today
      ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਹੋਵੇਗਾ ਆਰਥਿਕ ਲਾਭ ਤੇ ਘਰ 'ਚ ਨੋਟਾਂ...
    • desi ghee is no less than a treasure
      ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਦੇਸੀ ਘਿਓ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ...
    • if you are troubled by high bp then follow these tips
      High BP ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਅਸਾਨੀ ਨਾਲ ਮਿਲੇਗਾ ਆਰਾਮ
    • if you are suffering from migraine problem then follow these tips
      Migraine ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ 'ਨੁਸਖੇ' !  ਮਿਲਣਗੇ...
    • if you are constantly experiencing stomach pain then follow these tips
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੀ ਹੈ ਪੇਟ 'ਚ ਦਰਦ ਤਾਂ ਅਪਣਾਓ ਇਹ ਨੁਸਖੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +