Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    5:46:51 PM

  • harpuneet singh from rupnagar becomes lieutenant in indian army

    ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

  • ludhiana irs officer

    ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ...

  • trump takes shot at pm carney

    ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ...

  • trump on moon

    'ਹੋਰਮੁਜ਼ ਛੱਡੋ, ਹੁਣ ਤਾਂ ਚੰਦ ਵੀ ਸਾਡਾ ਐ..!',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਭਾਰ ਘਟਾਉਣ ਤੇ ਪਾਣੀ ਦੀ ਘਾਟ ਪੂਰੀ ਕਰਨ ਲਈ ਖਾਓ ‘ਲੀਚੀ’, ਹੋਣਗੇ ਹੋਰ ਵੀ ਕਈ ਬੇਮਿਸਾਲ ਫ਼ਾਇਦੇ

HOMEGROWN TIPS News Punjabi(ਦੇਸੀ ਨੁਸਖੇ)

ਭਾਰ ਘਟਾਉਣ ਤੇ ਪਾਣੀ ਦੀ ਘਾਟ ਪੂਰੀ ਕਰਨ ਲਈ ਖਾਓ ‘ਲੀਚੀ’, ਹੋਣਗੇ ਹੋਰ ਵੀ ਕਈ ਬੇਮਿਸਾਲ ਫ਼ਾਇਦੇ

  • Edited By Rajwinder Kaur,
  • Updated: 01 Mar, 2021 06:38 PM
Jalandhar
litchi weight water diabetes cancer immunity
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਗਰਮੀਆਂ ਸ਼ੁਰੂ ਹੋ ਗਈਆਂ ਹਨ, ਜਿਸ ਕਰਕੇ ਲੀਚੀ ਦਾ ਫਲ ਬਾਜ਼ਾਰਾਂ ’ਚ ਆ ਗਿਆ ਹੈ। ਬਹੁਤ ਸਾਰੇ ਲੋਕ ਲੀਚੀ ਨੂੰ ਬੜੇ ਸੁਆਦ ਨਾਲ ਖਾਂਦੇ ਹਨ। ਇਹ ਖਾਣ 'ਚ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਫ਼ਾਇਦੇਮੰਦ ਹੁੰਦੀ ਹੈ। ਇਸ 'ਚ ਕਾਰਬੋਹਾਈਡ੍ਰੇਟ, ਵਿਟਾਮਿਨ-ਸੀ, ਵਿਟਾਮਿਨ-ਏ ਅਤੇ ਬੀ ਕਾਂਪਲੈਕਸ ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ,ਫਾਸਫੋਰਸ, ਆਇਰਨ ਅਤੇ ਮਿਨਰਲਸ ਮੌਜੂਦ ਹੁੰਦੇ ਹਨ, ਜੋ ਸਰੀਰ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੇ ਹਨ। ਗਰਮੀਆਂ 'ਚ ਰੋਜ਼ਾਨਾ ਲੀਚੀ ਖਾਣ ਨਾਲ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦੂਰ ਹੁੰਦੀਆਂ ਹਨ। ਅੱਜ ਅਸੀਂ ਤੁਹਾਨੂੰ ਗਰਮੀਆਂ 'ਚ ਲੀਚੀ ਖਾਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ, ਜੋ ਤੁਹਾਡੇ ਲਈ ਬਹੁਤ ਹੀ ਲਾਭਕਾਰੀ ਸਾਬਤ ਹੋਣਗੇ।

ਸ਼ੂਗਰ ਦੇ ਰੋਗੀਆਂ ਲਈ ਫ਼ਾਇਦੇਮੰਦ
ਲੀਚੀ ਫਲ ਦਾ ਛਿਲਕਾ ਵੀ ਕਾਫੀ ਫ਼ਾਇਦੇਮੰਦ ਹੁੰਦਾ ਹੈ। ਇਸ ਦੇ ਛਿਲਕੇ ‘ਚ ਡਾਇਬੀਟਿਕ ਗੁਣ ਹੁੰਦੇ ਹਨ। ਜੋ ਸ਼ੂਗਰ ਦੇ ਰੋਗੀਆਂ ਲਈ ਫ਼ਾਇਦੇਮੰਦ ਹੁੰਦੇ ਹਨ।

ਚਮੜੀ ਨੂੰ ਤੰਦਰੁਸਤ ਅਤੇ ਖ਼ੂਬਸੂਰਤ ਬਣਾਏ
ਲੀਚੀ 'ਚ ਐਂਟੀ-ਆਕਸੀਡੈਂਟ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ। ਇਹ ਤੁਹਾਡੀ ਚਮੜੀ ਨੂੰ ਤੰਦਰੁਸਤ ਅਤੇ ਖ਼ੂਬਸੂਰਤ ਬਣਾਏ ਰੱਖਣ 'ਚ ਸਹਾਇਕ ਹਨ। 

PunjabKesari

ਖ਼ੂਨ ਦੇ ਦੌਰੇ ਨੂੰ ਬਿਹਤਰ ਕਰੇ
ਆਥਰਾਈਟਿਸ 'ਚ ਲੀਚੀ ਖਾਣ ਨਾਲ ਫ਼ਾਇਦਾ ਹੁੰਦਾ ਹੈ ਅਤੇ ਦਮੇ ਦੇ ਮਰੀਜ਼ਾਂ ਲਈ ਵੀ ਲੀਚੀ ਬੇਹੱਦ ਲਾਭਦਾਇਕ ਫਲ ਹੈ। ਇਸ ਤੋਂ ਇਲਾਵਾ ਇਹ ਖ਼ੂਨ ਦੇ ਦੌਰੇ ਨੂੰ ਬਿਹਤਰ ਕਰਨ ਵਿਚ ਸਹਾਇਕ ਹੈ।

ਪੜ੍ਹੋ ਇਹ ਵੀ ਖ਼ਬਰ - ਜੇਕਰ ਤੁਸੀਂ ਵੀ ਆਪਣੇ ਜੀਵਨ ਸਾਥੀ ਨੂੰ ਨਹੀਂ ਕਰਨਾ ਚਾਹੁੰਦੇ ਹੋ ਨਾਰਾਜ਼ ਤਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ

ਭਾਰ ਨੂੰ ਕਰੇ ਘੱਟ 
ਲੀਚੀ 'ਚ ਫਾਈਬਰ ਮੌਜੂਦ ਹੁੰਦਾ ਹੈ, ਜੋ ਭਾਰ ਨੂੰ ਕਾਬੂ ਕਰਨ 'ਚ ਮਦਦ ਕਰਦਾ ਹੈ। ਜੋ ਲੋਕ ਜਲਦੀ ਆਪਣਾ ਮੋਟਾਪਾ ਘੱਟ ਕਰਨਾ ਚਾਹੁੰਦੇ ਹਨ ਉਨ੍ਹਾਂ ਲਈ ਇਹ ਬਹੁਤ ਹੈਲਪਫੁਲ ਹੈ। ਸਵੇਰੇ ਲੀਚੀ ਖਾਣ ਨਾਲ ਭੁੱਖ ਕਾਬੂ 'ਚ ਰਹਿੰਦੀ ਹੈ, ਜਿਸ ਨਾਲ ਢਿੱਡ ਪੂਰਾ ਦਿਨ ਭਰਿਆ-ਭਰਿਆ ਰਹਿੰਦਾ ਹੈ।

ਪਾਣੀ ਦੀ ਘਾਟ ਪੂਰੀ ਕਰੇ 
ਲੀਚੀ ਦਾ ਰਸ 1 ਪੋਸ਼ਟਿਕ ਤਰਲ ਹੈ। ਇਹ ਗਰਮੀਆਂ ਦੇ ਮੌਸਮ 'ਚ ਸਰੀਰ 'ਚ ਹੋਣ ਵਾਲੀ ਪਾਣੀ ਦੀ ਘਾਟ ਨੂੰ ਪੂਰਾ ਕਰਦਾ ਹੈ। ਇਸ ਤੋਂ ਇਲਾਵਾ ਲੀਚੀ ਸਰੀਰ ਨੂੰ ਠੰਡਕ ਪਹੁੰਚਾਉਣ ਦਾ ਕੰਮ ਵੀ ਕਰਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਜੇਕਰ ਤੁਹਾਨੂੰ ਵੀ ਹੈ ‘ਨਹੁੰ ਚਬਾਉਣ’ ਦੀ ਗੰਦੀ ਆਦਤ ਤਾਂ ਅੱਜ ਹੀ ਛੱਡੋ, ਹੋ ਸਕਦੀ ਹੈ ਖ਼ਤਰਨਾਕ

PunjabKesari

ਬੱਚਿਆਂ ਦਾ ਵਿਕਾਸ
ਲੀਚੀ 'ਚ ਕੈਲਸ਼ੀਅਮ, ਫਾਸਫੋਰਸ ਅਤੇ ਮੈਗਨੀਸ਼ੀਅਮ ਮੌਜੂਦ ਹੁੰਦੇ ਹਨ, ਜੋ ਬੱਚਿਆਂ ਦੇ ਸਰੀਰਕ ਵਿਕਾਸ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਦੇ ਨਾਲ ਹੀ ਲੀਚੀ ਹੱਡੀਆਂ ਦੀਆਂ ਬੀਮਾਰੀਆਂ ਰੋਕਣ 'ਚ ਮਦਦ ਕਰਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਕੀ ਤੁਸੀਂ ਵੀ ‘ਖੱਟੇ ਡਕਾਰ’ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਇਨ੍ਹਾਂ ਤਰੀਕਿਆਂ ਦੀ ਵਰਤੋ ਕਰ ਪਾਓ ਨਿਜ਼

ਕੈਂਸਰ ਤੋਂ ਬਚਾਅ
ਇਕ ਸੋਧ 'ਚ ਇਹ ਗੱਲ ਸਾਬਤ ਹੋਈ ਹੈ ਕਿ ਲੀਚੀ ਵਿਚ ਕੈਂਸਰ ਕੋਸ਼ੀਕਾਵਾਂ ਨਾਲ ਲੜ੍ਹਣ ਦੇ ਗੁਣ ਹੁੰਦੇ ਹਨ। ਰੋਜ਼ਾਨਾ ਲੀਚੀ ਦੀ ਵਰਤੋਂ ਕਰਨ ਨਾਲ ਕੈਂਸਰ ਸੈੱਲਸ ਨਹੀਂ ਵਧ ਪਾਉਂਦੇ।

ਮਜ਼ਬੂਤ ਇਮਊਨਿਟੀ
ਲੀਚੀ 'ਚ ਬੀਟਾ ਕੈਰੋਟੀਨ, ਰਾਈਬ੍ਰੋਫਲੇਵਿਨ, ਨਿਯਾਸਿਨ ਅਤੇ ਫੋਲੇਟ ਕਾਫ਼ੀ ਮਾਤਰਾ 'ਚ ਮੌਜੂਦ ਹੁੰਦਾ ਹੈ। ਇਹ ਸਾਰੇ ਤੱਤ ਇਮਊਨਿਟੀ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦ ਕਰਦੇ ਹਨ। ਜਿਨ੍ਹਾਂ ਲੋਕਾਂ ਨੂੰ ਢਿੱਡ ਨਾਲ ਸੰਬੰਧੀ ਸਮੱਸਿਆ ਰਹਿੰਦੀ ਹੈ, ਉਨ੍ਹਾਂ ਨੂੰ ਲੀਚੀ ਜ਼ਰੂਰ ਖਾਣੀ ਚਾਹੀਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ‘ਸਰਵਾਈਕਲ’ ਦੇ ਦਰਦ ਤੋਂ ਪ੍ਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਜਾਣੋ ਕਾਰਨ ਤੇ ਦੂਰ ਕਰਨ ਦੇ ਘਰੇਲੂ ਨੁਸਖ਼ੇ

PunjabKesari

ਗਲੇ ਦੀ ਖ਼ਰਾਸ਼ ਦੂਰ ਕਰੇ
ਗਲੇ ਦੀ ਖ਼ਰਾਸ਼ ਨੂੰ ਘੱਟ ਕਰਨ ਲਈ ਲੀਚੀ ਬਹੁਤ ਫ਼ਾਇਦੇਮੰਦ ਹੈ। ਜਦੋਂ ਵੀ ਤੁਹਾਡੇ ਗਲੇ 'ਚ ਖਰਾਸ਼ ਜਾਂ ਦਰਦ ਹੋਵੇ ਤਾਂ 1 ਲੀਚੀ ਖਾ ਲਓ।

ਪੜ੍ਹੋ ਇਹ ਵੀ ਖ਼ਬਰ - Health Tips: ਰੋਜ਼ਾਨਾ ਕਰੋ ਆਪਣੇ ‘ਪੈਰਾਂ ਦੀ ਮਾਲਸ਼’, ਇਨ੍ਹਾਂ ਬੀਮਾਰੀਆਂ ਤੋਂ ਮਿਲੇਗਾ ਹਮੇਸ਼ਾ ਲਈ ਛੁਟਕਾਰਾ

ਢਿੱਡ ਲਈ ਫ਼ਾਇਦੇਮੰਦ
ਦਸਤ, ਉਲਟੀ, ਢਿੱਡ ਦੀ ਖ਼ਰਾਬੀ, ਢਿੱਡ ਦੇ ਅਲਸਰ ਅਤੇ ਆਂਤਰਿਕ ਸੋਜ ਵਰਗੀਆਂ ਸਮੱਸਿਆਵਾਂ ਨੂੰ ਘੱਟ ਕਰਨ ਲਈ ਲੀਚੀ ਦੀ ਵਰਤੋਂ ਕਰਨਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਤੋਂ ਇਲਾਵਾ ਲੀਚੀ ਗੁਰਦੇ ਦੀ ਪੱਥਰੀ ਨਾਲ ਹੋਣ ਵਾਲੇ ਦਰਦ ਤੋਂ ਵੀ ਰਾਹਤ ਦਿਵਾਉਂਦਾ ਹੈ।

ਘੱਟ ਹੁੰਦੀ ਹੈ ਦਿਲ ਦੇ ਰੋਗ ਹੋਣ ਦੀ ਸੰਭਾਵਨਾ 
ਲੀਚੀ 'ਚ ਮੌਜੂਦ ਪੋਟਾਸ਼ੀਅਮ ਬਲੱਡ ਪ੍ਰੈਸ਼ਰ ਨੂੰ ਕਾਬੂ ਕਰ ਧੜਕਣ ਦੀ ਰਫ਼ਤਾਰ ਅਤੇ ਖ਼ੂਨ ਦੀ ਚਾਲ ਨੂੰ ਕਾਬੂ 'ਚ ਰਖਦਾ ਹੈ, ਜਿਸ ਨਾਲ ਦਿਲ ਦੇ ਰੋਗ ਜਾਂ ਦੌਰੇ ਦੀ ਸੰਭਾਵਨਾ ਘੱਟ ਹੋ ਜਾਂਦੀ ਹੈ। 

ਪੜ੍ਹੋ ਇਹ ਵੀ ਖ਼ਬਰ - Health Tips: ਕੀ ਤੁਹਾਡੇ ਵੀ ਢਿੱਡ ’ਚ ਅਚਾਨਕ ਪੈਂਦੇ ਹਨ ‘ਵੱਟ’ ਤਾਂ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਹੋਣਗੇ ਕਈ ਫ਼ਾਇਦੇ

PunjabKesari

  • Litchi
  • Weight
  • water
  • Diabetes
  • cancer
  • immunity
  • ਲੀਚੀ
  • ਭਾਰ
  • ਪਾਣੀ ਦੀ ਘਾਟ
  • ਸ਼ੂਗਰ
  • ਕੈਂਸਰ
  • ਇਮਊਨਿਟੀ

ਜੋੜਾਂ ਦੇ ਦਰਦ ਤੇ ਗੰਜੇਪਣ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਕਰੋ ‘ਕਪੂਰ’ ਦੀ ਵਰਤੋਂ, ਹੋਣਗੇ ਅਣਗਿਣਤ ਫ਼ਾਇਦੇ

NEXT STORY

Stories You May Like

  • fir case
    ਨਹਿਰੀ ਪਾਣੀ ਚੋਰੀ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
  • famous actress gains 14 kilos for film  it  s hard to recognize her
    ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ
  • odisha  flood situation  subarnarekha river
    ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ
  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • oracle preparing for another big layoff  india impact
    ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ
  • lack of rain amidst sweltering heat in punjab
    ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੀਂਹ ਦੀ ਘਾਟ! ਪੰਜਾਬੀਆਂ ਨੂੰ ਝੱਲਣੀ ਪਈ ਪਰੇਸ਼ਾਨੀ
  • sc has issued orders to many states including punjab
    ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ 'ਚ ਸੇਵਾਮੁਕਤ ਹੋਣਗੇ ਜੱਜ
  • accident in chandigarh
    ਡੇਰਾਬੱਸੀ ਨੇੜੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਾਸ! ਮਹਿਲਾ ਦੀ ਮੌਤ, ਕਈ ਹੋਰ ਜ਼ਖ਼ਮੀ
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • high cholesterol problem include these things in your diet
      High cholesterol ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਡਾਈਟ 'ਚ ਸ਼ਾਮਲ ਕਰੋ ਇਹ...
    • ignoring such symptoms appearing in the body can be very dangerous
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਜਾਣੋ ਬਚਾਅ...
    • if you want to get rid of stomach problems then do this
      ਪੇਟ ਦੀਆਂ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਕਰ ਲਓ ਇਹ ਕੰਮ ! ਹੋਣਗੇ...
    • avocado is nothing less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਐਵੋਕਾਡੋ ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • guava leaf tea is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਅਮਰੂਦ ਦੇ ਪੱਤੇ ਦੀ ਚਾਹ' ! ਜਾਣੋ ਇਸ ਦੇ...
    • soaked chickpeas are a treasure trove of health
      ਸਿਹਤ ਦਾ ਖਜ਼ਾਨਾ ਹੈ 'ਭਿੱਜੇ ਹੋਏ ਛੋਲੇ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • green tea is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਗ੍ਰੀਨ ਟੀ' ! ਰੋਜ਼ਾਨਾ ਪੀਣ ਨਾਲ ਮਿਲਣਗੇ ਅਣਗਿਣਤ...
    • if your bp suddenly becomes low then do this
      ਅਚਾਨਕ BP ਹੋ ਗਿਆ ਲੈ Low ਤਾਂ ਕਰੋ ਇਹ ਕੰਮ ! ਮਿਲਣਗੇ ਫਾਇਦੇ
    • green cardamom is the food of virtues
      ਗੁਣਾਂ ਦੀ ਖਾਣ ਹੈ 'ਹਰੀ ਇਲਾਇਚੀ' ! ਜਾਣੋ ਇਸ਼ ਦੇ ਹੈਰਾਨੀਜਨਕ ਫਾਇਦੇ
    • pumpkin seeds are a mine of virtues
      ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਇਸ਼ ਦੇ ਚਮਤਕਰੀ ਫ਼ਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +