Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    5:22:13 PM

  • vladimir putin warnis european countries

    ਜੇਕਰ ਸਾਡੇ ਖੇਤਰ 'ਤੇ ਹਮਲਾ ਹੋਇਆ, ਤਾਂ ਦੇਵਾਂਗੇ...

  • dig navin singla reveals lpu student protest

    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ...

  • deadbody of migrant worker who attended rally found in fields

    ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ...

  • electrician  daughter  father  mother

    ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਜੇਕਰ ਤੁਸੀਂ ਵੀ ਬਲਗਮ ਦੀ ਸਮੱਸਿਆ ਤੋਂ ਪਰੇਸ਼ਾਨ ਤਾਂ ਭੁੱਲ ਕੇ ਨਾ ਖਾਓ ਦਹੀਂ ਸਣੇ ਇਹ ਚੀਜ਼ਾਂ

HOMEGROWN TIPS News Punjabi(ਦੇਸੀ ਨੁਸਖੇ)

ਜੇਕਰ ਤੁਸੀਂ ਵੀ ਬਲਗਮ ਦੀ ਸਮੱਸਿਆ ਤੋਂ ਪਰੇਸ਼ਾਨ ਤਾਂ ਭੁੱਲ ਕੇ ਨਾ ਖਾਓ ਦਹੀਂ ਸਣੇ ਇਹ ਚੀਜ਼ਾਂ

  • Edited By Aarti Dhillon,
  • Updated: 14 Jun, 2022 05:53 PM
New Delhi
mucus problem then don  t forget to eat yogurt
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਈ ਵਾਰ ਸਾਡੇ ਸਰੀਰ ਵਿੱਚ ਬਲਗਮ ਜ਼ਿਆਦਾ ਮਾਤਰਾ ਵਿੱਚ ਬਣਨ ਲੱਗਦਾ ਹੈ। ਇਹ ਬਲਗਮ ਸਾਡੇ ਸਰੀਰ ਦੀਆਂ ਕੋਸ਼ਿਕਾਵਾਂ ਦੁਆਰਾ ਬਣਾਇਆ ਜਾਂਦਾ ਹੈ, ਜਿਸ ਨਾਲ ਨੱਕ ਰਾਹੀਂ ਜਾਣ ਵਾਲੇ ਪ੍ਰਦੂਸ਼ਣ ਅਤੇ ਵਿਸ਼ੈਲੇ ਕਣਾਂ ਨੂੰ ਰੋਕਿਆ ਜਾ ਸਕੇ। ਜਦੋਂ ਸਾਡੇ ਸਰੀਰ ਵਿੱਚ ਬਲਗਮ ਦੀ ਮਾਤਰਾ ਵਧ ਜਾਂਦੀ ਹੈ, ਤਾਂ ਨੱਕ ਵਿੱਚ ਭਾਰੀਪਣ ਮਹਿਸੂਸ ਹੋਣ ਲੱਗਦਾ ਹੈ। ਇਸ ਨਾਲ ਖੰਘ ਦੀ ਸਮੱਸਿਆ ਹੋ ਜਾਂਦੀ ਹੈ। ਅੱਖਾਂ ਵਿੱਚੋਂ ਪਾਣੀ ਵੀ ਆ ਸਕਦਾ ਹੈ ਅਤੇ ਸਾਹ ਲੈਣ ਵਿੱਚ ਮੁਸ਼ਕਿਲ ਪੈਦਾ ਹੋ ਸਕਦੀ ਹੈ। ਸਰੀਰ ਵਿੱਚ ਜ਼ਿਆਦਾ ਬਲਗਮ ਹੋਣ ਦੇ ਨਾਲ ਸਾਹ ਵਿੱਚੋਂ ਬਦਬੂ ਆ ਸਕਦੀ ਹੈ ਅਤੇ ਸੰਵਾਦ ਵਿੱਚ ਵੀ ਬਦਲਾਅ ਆ ਸਕਦਾ ਹੈ। ਇਹ ਬਲਗਮ ਸਾਡੀਆਂ ਖਾਣ ਵਾਲੀਆਂ ਚੀਜ਼ਾਂ ਦੇ ਨਾਲ ਸਰੀਰ ਵਿੱਚ ਬਣਦੀ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਸਰੀਰ ਵਿੱਚ ਬਹੁਤ ਜ਼ਿਆਦਾ ਬਲਗ਼ਮ ਬਣਾਉਣ ਵਾਲੀਆਂ ਚੀਜ਼ਾਂ ਦੇ ਬਾਰੇ ਦੱਸਾਂਗੇ, ਜੋ ਤੁਹਾਨੂੰ ਕਦੇ ਨਹੀਂ ਖਾਣੀਆਂ ਚਾਹੀਦੀਆਂ।

PunjabKesari
ਦੁੱਧ ਨਾਲ ਬਣੀਆਂ ਚੀਜ਼ਾਂ
ਦੁੱਧ ਅਤੇ ਹੋਰ ਡੇਅਰੀ ਪ੍ਰੋਡਕਟ ਵਿਚ ਪਾਏ ਜਾਣ ਵਾਲਾ ਕੈਸੀਨ ਅਤੇ ਲੈਕਟੋਜ਼ ਸਰੀਰ ਵਿੱਚ ਬਲਗਮ ਦੀ ਮਾਤਰਾ ਨੂੰ ਵਧਾ ਸਕਦਾ ਹੈ। ਇਸ ਲਈ ਬਲਗਮ ਦੀ ਸਮੱਸਿਆ ਹੋਣ ’ਤੇ ਮੱਖਣ, ਪਨੀਰ, ਦਹੀਂ ਅਤੇ ਆਈਸਕ੍ਰੀਮ ਜਿਹੇ ਡੇਅਰੀ ਪ੍ਰੋਡਕਟ ਦਾ ਸੇਵਨ ਘੱਟ ਤੋਂ ਘੱਟ ਜਾਂ ਫਿਰ ਬਿਲਕੁਲ ਵੀ ਨਾ ਕਰੋ। ਇਸ ਨਾਲ ਬਲਗਮ ਦੀ ਸਮੱਸਿਆ ਹੋਰ ਜ਼ਿਆਦਾ ਵਧ ਜਾਵੇਗੀ ।
ਸੋਇਆ
ਬਲਗਮ ਦੀ ਸਮੱਸਿਆ ਹੋਣ ’ਤੇ ਸੋਇਆ ਦੁੱਧ ਦਾ ਸੇਵਨ ਵੀ ਬਿਲਕੁਲ ਨਾ ਕਰੋ। ਇਸ ਦੇ ਲਈ ਸੋਇਆਬੀਨ ਅਤੇ ਹੋਰ ਸੋਇਆ ਦੀਆਂ ਚੀਜ਼ਾਂ ਜਿਵੇਂ ਟੋਫੂ, ਸੋਇਆ ਨਟਸ, ਸੋਇਆ ਦੁੱਧ ਸਰੀਰ ਵਿੱਚ ਬਲਗਮ ਨੂੰ ਵਧਾ ਦਿੰਦੇ ਹਨ।

ਮਿਠਾਈ
ਰਿਫਾਈਂਡ ਸ਼ੂਗਰ ਨਾਲ ਭਰੀ ਮਿਠਾਈ ਸਾਡੇ ਨੱਕ ਅਤੇ ਵਾਯੂਮਾਰਗ ਵਿੱਚ ਬਲਗਮ ਨੂੰ ਵਧਾ ਦਿੰਦੀ ਹੈ। ਸਰੀਰ ਵਿੱਚ ਸ਼ੂਗਰ ਦਾ ਲੈਵਲ ਵਧਣ ਦੇ ਕਾਰਨ ਨੱਕ ਵਿੱਚ ਭਾਰੀਪਣ ਹੋ ਸਕਦਾ ਹੈ, ਜਿਸ ਕਾਰਨ ਇਨਸਾਨ ਦੀਆਂ ਸਵਾਦ ਕਲੀਆਂ ਪ੍ਰਭਾਵਿਤ ਹੋ ਸਕਦੀਆਂ ਹਨ।

PunjabKesari
ਕੈਫੀਨ ਵਾਲੀਆਂ ਚੀਜ਼ਾਂ
ਸਰੀਰ ਵਿੱਚ ਬਲਗਮ ਦੀ ਸਮੱਸਿਆ ਹੋਣ ’ਤੇ ਕੈਫੀਨ ਵਾਲੀਆਂ ਚੀਜ਼ਾਂ ਦਾ ਘੱਟ ਤੋਂ ਘੱਟ ਸੇਵਨ ਕਰੋ। ਕੈਫੀਨ ਵਾਲੀਆਂ ਚੀਜ਼ਾਂ ਸਾਡੇ ਸਰੀਰ ਦੀਆਂ ਕੋਸ਼ਿਕਾਵਾਂ ’ਤੇ ਦੁੱਗਣਾ ਪ੍ਰਭਾਵ ਪਾਉਂਦੀਆਂ ਹਨ। ਬਲਗਮ ਦੀ ਸਮੱਸਿਆ ਦੂਰ ਕਰਨ ਲਈ ਵੱਧ ਤੋਂ ਵੱਧ ਪਾਣੀ ਪੀਓ।

ਨਟ ਅਤੇ ਬੀਜ
ਸਰੀਰ ਦੀਆਂ ਕੋਸ਼ਿਕਾਵਾਂ ਨੂੰ ਬਲਗਮ ਪੈਦਾ ਕਰਨ ਲਈ ਪ੍ਰੋਟੀਨ ਦੀ ਜ਼ਰੂਰਤ ਹੁੰਦੀ ਹੈ। ਜੇਕਰ ਤੁਸੀਂ ਜ਼ਿਆਦਾ ਪ੍ਰੋਟੀਨ ਵਾਲੀਆਂ ਚੀਜ਼ਾਂ ਖਾਂਦੇ ਹੋ, ਤਾਂ ਇਸ ਨਾਲ ਸਰੀਰ ਵਿੱਚ ਬਲਗਮ ਬਹੁਤ ਜ਼ਿਆਦਾ ਵਧ ਸਕਦੀ ਹੈ। ਇਸ ਲਈ ਨਟਸ ਅਤੇ ਬੀਜ ਦਾ ਸੇਵਨ ਨਾ ਕਰੋ।

  • mucus
  • problem
  • eat
  • yogurt
  • ਬਲਗਮ
  • ਪਰੇਸ਼ਾਨ
  • ਡੇਅਰੀ ਪ੍ਰੋਡਕਟ
  • ਟੋਫੂ
  • ਸੋਇਆ

ਖੁਰਾਕ ’ਚ ਜ਼ਰੂਰ ਸ਼ਾਮਲ ਕਰੋ ‘ਚੁਕੰਦਰ’, ਖੂਨ ਦੀ ਘਾਟ ਦੂਰ ਹੋਣ ਦੇ ਨਾਲ-ਨਾਲ ਹੋਣਗੇ ਕਈ ਫ਼ਾਇਦੇ

NEXT STORY

Stories You May Like

  • do not keep these things in the southern part of the house  even by mistake
    ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ ! ਬਣ ਸਕਦੈ ਕੰਗਾਲੀ ਕਾਰਨ
  • government  sugarcane farmers rakesh tikait
    "ਜੇਕਰ ਸਰਕਾਰ ਨੇ ਗੰਨਾ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਅੰਦੋਲਨ ਕਰਾਂਗੇ": ਰਾਕੇਸ਼ ਟਿਕੈਤ
  • imf tightens the screws on pakistan
    IMF ਨੇ ਪਾਕਿਸਤਾਨ 'ਤੇ ਕੱਸਿਆ ਸ਼ਿਕੰਜਾ, ਕਿਹਾ- 'ਜੇਕਰ ਪੈਸੇ ਚਾਹੀਦੇ ਹਨ ਤਾਂ ਕਰੋ ਇਹ 174 ਬਦਲਾਅ'
  • if you are troubled by hair loss  use fenugreek seeds
    ਵਾਲਾਂ ਦੇ ਝੜਣ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਲਾਓ 'ਮੇਥੀ ਦਾਣਾ' ! ਜਾਣੋ ਫਾਇਦੇ
  • heart attack  acidity  pain  health
    ਹਾਰਟ ਅਟੈਕ ਤੋਂ ਪਹਿਲਾਂ ਸਰੀਰ ਦਿੰਦੈ ਇਹ ਸੰਕੇਤ ! ਮਾਮੂਲੀ 'Acidity' ਨੂੰ ਵੀ ਨਾ ਕਰੋ ਇਗਨੋਰ
  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
  • these things are nothing short of a superfood
    ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਚੀਜ਼ਾਂ ! ਅੱਜ ਹੀ ਕਰੋ ਨਾਸ਼ਤੇ 'ਚ ਸ਼ਾਮਲ
  • punjab is weakened india itself will become weak manpreet badal
    ਦੁਸ਼ਮਣਾਂ ਨੂੰ ਪਤਾ ਹੈ ਜੇਕਰ ਪੰਜਾਬ ਨੂੰ ਕਮਜ਼ੋਰ ਕਰਾਂਗੇ ਤਾਂ ਹਿੰਦੁਸਤਾਨ ਖੁਦ ਕਮਜ਼ੋਰ ਹੋਵੇਗਾ: ਮਨਪ੍ਰੀਤ ਬਾਦਲ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
Trending
Ek Nazar
shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • pineapple is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • these items are rich sources of vitamin b
      Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ...
    • bad habits can raise your blood sugar level
      ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ...
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • these healthy drinks will rapidly reduce the problem of fatty liver
      Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ...
    • follow these tips to prevent kidney stones
      Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
    • cumin water is a treasure trove of benefits
      ਗੁਣਾਂ ਦੀ ਖਾਣ ਹੈ 'ਜੀਰੇ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • apply oil to your feet before going to bed at night
      ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ 'ਚ ਲਗਾਓ ਤੇਲ ! ਮਿਲਣਗੇ ਹੈਰਾਨੀਜਨਕ ਫਾਇਦੇ
    • fennel water is a boon for health
      ਸਿਹਤ ਲਈ ਵਰਦਾਨ ਹੈ 'ਸੌਂਫ ਦਾ ਪਾਣੀ' ! ਜਾਣੋ ਇਸ ਦੇ ਪੀਣ ਦੇ ਫਾਇਦੇ
    • these things are a boon for fatty liver patients
      Fatty liver ਦੇ ਮਰੀਜ਼ਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਜਾਣੋ ਇਸ ਦੇ ਫਾਇਦਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +