Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    11:22:44 AM

  • major health crisis in this village of punjab

    ਪੰਜਾਬ ਦੇ ਇਸ ਪਿੰਡ 'ਚ ਵੱਡਾ ਸਿਹਤ ਸੰਕਟ! ਲਗਾਤਾਰ...

  • himachal entry tax

    ਪੰਜਾਬ ਭਾਜਪਾ ਨੇ ਕੇਂਦਰ ਕੋਲ ਚੁੱਕਿਆ ਹਿਮਾਚਲ ਦੇ...

  • ladowal toll plaza  toll plaza management

    ਲਾਡੋਵਾਲ ਟੋਲ ਪਲਾਜ਼ਾ ਤੋਂ ਲੰਘਣ ਵਾਲਿਆਂ ਲਈ ਅਹਿਮ...

  • trump administration hiding death toll

    ਟਰੰਪ ਪ੍ਰਸ਼ਾਸਨ ਛੁਪਾ ਰਿਹੈ ਮੌਤਾਂ ਦਾ ਅੰਕੜਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਸ਼ੂਗਰ ਸਣੇ ਸਰੀਰ ਦੇ ਕਈ ਰੋਗਾਂ ਤੋਂ ਨਿਜ਼ਾਤ ਦਿਵਾਉਂਦੇ ਨੇ ਨਿੰਮ ਦੇ ਪੱਤੇ, ਜ਼ਰੂਰ ਕਰੋ ਵਰਤੋਂ

HOMEGROWN TIPS News Punjabi(ਦੇਸੀ ਨੁਸਖੇ)

ਸ਼ੂਗਰ ਸਣੇ ਸਰੀਰ ਦੇ ਕਈ ਰੋਗਾਂ ਤੋਂ ਨਿਜ਼ਾਤ ਦਿਵਾਉਂਦੇ ਨੇ ਨਿੰਮ ਦੇ ਪੱਤੇ, ਜ਼ਰੂਰ ਕਰੋ ਵਰਤੋਂ

  • Edited By Aarti Dhillon,
  • Updated: 01 Jul, 2022 06:16 PM
New Delhi
neem leaves cure many ailments of the body including diabetes
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਨਿੰਮ ਦਾ ਰੁੱਖ ਭਾਰਤ ਵਿੱਚ ਪਾਇਆ ਜਾਣ ਵਾਲਾ ਇੱਕ ਆਮ ਰੁੱਖ ਹੈ। ਇਹ ਰੁੱਖ ਬਹੁਤ ਲਾਹੇਮੰਦ ਹੈ। ਸੰਘਣੀ ਛਾਂ ਵਾਲਾ ਇਹ ਰੁੱਖ ਬਹੁਤ ਸਾਰੀਆਂ ਬੀਮਾਰੀਆਂ ਨੂੰ ਦੂਰ ਕਰਦਾ ਹੈ। ਨਿੰਮ ਦੇ ਪੱਤਿਆਂ ਦੀ ਵਰਤੋਂ ਨਾਲ ਸਾਡੀਆਂ ਕਈ ਪ੍ਰੇਸ਼ਾਨੀਆਂ ਦੂਰ ਹੁੰਦੀਆਂ ਹਨ। ਵਾਲ਼ਾਂ 'ਚ ਸਿੱਕਰੀ ਨੂੰ ਵੀ ਨਿੰਮ ਦੇ ਪੱਤਿਆਂ ਨਾਲ ਖ਼ਤਮ ਕੀਤੀ ਜਾ ਸਕਦੀ ਹੈ। ਆਯੁਰਵੇਦ ਮੁਤਾਬਕ ਨਿੰਮ ਦੇ ਬਹੁਤ ਸਾਰੇ ਫ਼ਾਇਦੇ ਦੱਸੇ ਹਨ, ਜੋ ਕਿ ਇਸ ਤਰ੍ਹਾਂ ਹਨ। ਆਓ ਜਾਣਦੇ ਹਾਂ ਇਨ੍ਹਾਂ ਬਾਰੇ...

ਨਿੰਮ ਦੇ ਪੱਤਿਆਂ ਦੇ ਫ਼ਾਇਦੇ 

ਜੀਵਾਣੁਰੋਧੀ ਗੁਣਾਂ ਨਾਲ ਭਰਪੂਰ
ਨਿੰਮ ਦੇ ਪੱਤਿਆਂ 'ਚ ਫੰਗਸਰੋਧੀ ਅਤੇ ਜੀਵਾਣੁਰੋਧੀ ਗੁਣ ਮੌਜੂਦ ਹੁੰਦੇ ਹਨ। ਇਹ ਸਿੱਕਰੀ ਦੇ ਉਪਚਾਰ ਅਤੇ ਸਿਰ ਦੀ ਚਮੜੀ ਨੂੰ ਠੀਕ ਰੱਖਣ 'ਚ ਕਾਫ਼ੀ ਮਦਦ ਕਰਦੇ ਹਨ। ਨਿੰਮ ਦੇ ਪੱਤਿਆਂ ਨੂੰ ਪਾਣੀ 'ਚ ਉਬਾਲ ਕੇ ਵਰਤੋਂ ਕਰਨ ਨਾਲ ਸਿੱਕਰੀ ਦੀ ਸਮੱਸਿਆ ਨੂੰ ਦੂਰ ਕੀਤਾ ਜਾਂਦਾ ਹੈ। 

ਮੂੰਹ ਦੀ ਬਦਬੂ 
ਨਿੰਮ ਦੀ ਦਾਤਣ ਦੀ ਵਰਤੋਂ ਦੰਦ ਸਾਫ ਅਤੇ ਮੂੰਹ ਦੇ ਰੋਗਾਂ ਨੂੰ ਠੀਕ ਕਰਨ ਲਈ ਕੀਤੀ ਜਾਂਦੀ ਹੈ। ਨਿੰਮ ਦੀ ਵਰਤੋਂ ਨਾਲ ਮੂੰਹ 'ਚੋਂ ਆਉਣ ਵਾਲੀ ਬਦਬੂ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ।

ਮਸੂੜਿਆਂ ਲਈ ਫ਼ਾਇਦੇਮੰਦ
ਮਸੁੜਿਆਂ ਦੀਆਂ ਬੀਮਾਰੀਆਂ 'ਚ ਵੀ ਨਿੰਮ ਬੇਹੱਦ ਫ਼ਾਇਦੇਮੰਦ ਹੁੰਦੀ ਹੈ। ਇਹ ਮਸੂੜਿਆਂ ਦੀ ਸੋਜ ਨੂੰ ਖਤਮ ਕਰਦੀ ਹੈ। ਇਸ ਤੋਂ ਇਲਾਵਾ ਮੂੰਹ 'ਚੋਂ ਆਉਣ ਵਾਲੀ ਬਦਬੂ ਨੂੰ ਵੀ ਇਹ ਦੂਰ ਕਰਨ ਦਾ ਕੰਮ ਕਰਦੀ ਹੈ। ਨਿੰਮ ਦੇ ਪੱਤਿਆਂ ਦਾ ਰਸ ਮਸੂੜਿਆਂ 'ਤੇ ਰਗੜਣ ਨਾਲ ਫ਼ਾਇਦਾ ਹੁੰਦਾ ਹੈ।

ਸ਼ੂਗਰ
ਨਿੰਮ ਸ਼ੂਗਰ ਰੋਗੀਆਂ ਲਈ ਫ਼ਾਇਦੇਮੰਦ ਹੁੰਦੀ ਹੈ। ਇਹ ਸ਼ੂਗਰ ਨੂੰ ਕੰਟਰੋਲ 'ਚ ਕਰਦਾ ਹੈ। ਨਿੰਮ ਦੇ ਪੱਤਿਆਂ ਨੂੰ ਖਾਣ ਨਾਲ ਸ਼ੂਗਰ ਰੋਗੀਆਂ ਨੂੰ ਲਾਭ ਮਿਲਦਾ ਹੈ।

ਢਿੱਡ ਦੇ ਕੀੜਿਆਂ ਨੂੰ ਕਰੇ ਖਤਮ
ਨਿੰਮ ਦੇ ਪੱਤੇ ਢਿੱਡ ਦੇ ਕੀੜਿਆਂ ਨੂੰ ਵੀ ਮਾਰਨ ਦਾ ਕੰਮ ਕਰਦੇ ਹਨ। ਖਾਲੀ ਢਿੱਡ ਨਿੰਮ ਦੇ ਪੱਤਿਆਂ ਨੂੰ ਚਬਾਉਣ ਨਾਲ ਢਿੱਡ ਦੇ ਕੀੜੇ ਮਰ ਜਾਂਦੇ ਹਨ ਅਤੇ ਇਸ ਸਮੱਸਿਆ ਤੋਂ ਰਾਹਤ ਮਿਲਦੀ ਹੈ।

ਚਿਹਰੇ ਤੋਂ ਹਟਾਉਂਦੀ ਹੈ ਕਿੱਲ-ਮੁਹਾਸੇ
ਨਿੰਮ ਨੂੰ ਪਾਣੀ 'ਚ ਉਬਾਲ ਕੇ ਉਸ ਨਾਲ ਮੂੰਹ ਧੋਣ ਨਾਲ ਚਿਹਰੇ ਦੀ ਚਮੜੀ ਨੂੰ ਰੋਗਮੁਕਤ ਕਰਦੀ ਹੈ। ਇਸ ਤੋਂ ਇਲਾਵਾ ਚਿਹਰੇ 'ਤੇ ਨਿਕਲੇ ਕਿੱਲ-ਮੁਹਾਸੇ ਵੀ ਦੂਰ ਹੋਣਗੇ।

ਜਖ਼ਮ ਜਲਦੀ ਠੀਕ ਕਰਨ ‘ਚ ਲਾਭਕਾਰੀ
ਸਰੀਰਕ ਜਖ਼ਮਾਂ ਜਾਂ ਫੋੜਿਆ ਉੱਪਰ ਨਿੰਮ ਦੇ ਪੀਸੇ ਹੋਏ ਪੱਤਿਆ ਵਿੱਚ ਸ਼ਹਿਦ ਮਿਲਾ ਕੇ ਲਗਾਉਣ ਨਾਲ ਛੇਤੀ ਠੀਕ ਹੁੰਦੇ ਹਨ ।

  • Neem leaves
  • body
  • diabetes
  • ਸ਼ੂਗਰ
  • ਨਿੰਮ ਦੇ ਪੱਤੇ
  • ਆਯੁਰਵੇਦ

ਫਟੀਆਂ ਅੱਡੀਆਂ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਜ਼ਰੂਰ ਅਪਣਾਓ ਇਹ ਘਰੇਲੂ ਨੁਸਖ਼ੇ

NEXT STORY

Stories You May Like

  • reduce the use of oil and power
    ''ਘੱਟ ਤੋਂ ਘੱਟ ਕਰੋ ਬਿਜਲੀ ਤੇ ਤੇਲ ਦੀ ਵਰਤੋਂ..!'' ਜੰਗ ਵਿਚਾਲੇ ਭਾਰਤ ਦੇ ਗੁਆਂਢੀ ਦੇਸ਼ ਨੇ ਕੀਤੀ ਜਨਤਾ ਨੂੰ ਅਪੀਲ
  • jalandhar punjab rain
    ਜਲੰਧਰ ਸਣੇ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ, ਮੁੜ ਵਾਪਸ ਆਈ ਠੰਡ ਨੇ ਛੇੜੀ ਕੰਬਣੀ
  • big jump in vehicle sales despite war  cars may become expensive from april
    ਇਰਾਨ-ਇਜ਼ਰਾਈਲ ਜੰਗ ਦੇ ਬਾਵਜੂਦ ਵਾਹਨਾਂ ਦੀ ਵਿਕਰੀ 'ਚ ਵੱਡਾ ਉਛਾਲ, ਅਪ੍ਰੈਲ ਤੋਂ ਮਹਿੰਗੀਆਂ ਹੋ ਸਕਦੀਆਂ ਨੇ ਕਾਰਾਂ
  • mango leaves will change your destiny
    ਅੰਬ ਦੇ ਪੱਤੇ ਬਦਲ ਦੇਣਗੇ ਤੁਹਾਡੀ ਕਿਸਮਤ ! ਜਾਣੋ ਵਾਸਤੂ ਅਨੁਸਾਰ ਇਨ੍ਹਾਂ ਦੇ ਚਮਤਕਾਰੀ ਲਾਭ
  •   now minors are being used for drug and weapons smuggling
    ‘ਹੁਣ ਨਸ਼ਿਆਂ ਅਤੇ ਹਥਿਆਰਾਂ ਦੀ ਸਮੱਗਲਿੰਗ ਦੇ ਲਈ’ ਹੋਣ ਲੱਗੀ ਨਾਬਾਲਿਗਾਂ ਦੀ ਵਰਤੋਂ!
  • it is necessary to ban the use of   students who get caught in the trap
    ‘ਮੋਬਾਈਲ ਦੇ ਜਾਲ ’ਚ ਫਸਦੇ ਵਿਦਿਆਰਥੀ-ਵਿਦਿਆਰਥਣਾਂ’ ਵਰਤੋਂ ’ਤੇ ਰੋਕ ਲਗਾਉਣੀ ਜ਼ਰੂਰੀ!
  • ali fazal takes a short break after months of continuous shooting
    ਲਗਾਤਾਰ ਸ਼ੂਟਿੰਗ ਤੋਂ ਬਾਅਦ ਅਲੀ ਫਜ਼ਲ ਨੇ ਲਿਆ ਬ੍ਰੇਕ, 'ਮਿਰਜ਼ਾਪੁਰ' ਸਣੇ ਕਈ ਵੱਡੇ ਪ੍ਰੋਜੈਕਟਾਂ 'ਚ ਆਉਣਗੇ ਨਜ਼ਰ
  • delhi businessman  person cheated
    ਦਿੱਲੀ ਦੇ ਵਪਾਰੀਆਂ ਨੇ ਫਿਰੋਜ਼ਪੁਰ ਦੇ ਵਿਅਕਤੀ ਨਾਲ ਮਾਰੀ 10 ਲੱਖ ਤੋਂ ਵੱਧ ਦੀ ਠੱਗੀ
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • former cm channi new house
    ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ ਦਾ ਕੇਂਦਰ...
  • phagwara becomes a gangland
    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ ਕਾਰ ’ਤੇ ਫਾਇਰਿੰਗ
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ...
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼...
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • long power cut to be imposed in punjab tomorrow
    Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ
  • jalandhar pathankot road protest on highway
    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
Trending
Ek Nazar
the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸੀ ਨੁਸਖੇ ਦੀਆਂ ਖਬਰਾਂ
    • home remedies will eliminate anemia from the root
      ਖੂਨ ਦੀ ਕਮੀ ਨੂੰ ਜੜ੍ਹ ਤੋਂ ਖਤਮ ਕਰਨਗੇ ਇਹ ਦੇਸੀ ਨੁਸਖੇ; ਕੁਝ ਹੀ ਦਿਨਾਂ 'ਚ...
    • get rid of the problem of acidity
      Acidity ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ ਦੇਸੀ ਨੁਸਖੇ
    • the problem of uric acid will be eradicated
      Uric acid ਦੀ ਸਮੱਸਿਆ ਹੋਵੇਗੀ ਜੜ੍ਹੋਂ ਖਤਮ, ਬਸ ਆਪਣੀ ਡਾਈਟ 'ਚ ਕਰੋ ਇਹ ਛੋਟੇ...
    • roshan ayurvedic
      ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
    • 1 5 million new cases of cancer are being reported in india every year
      ਭਾਰਤ 'ਚ ਹਰ ਸਾਲ ਸਾਹਮਣੇ ਆ ਰਹੇ ਹਨ ਕੈਂਸਰ ਦੇ 15 ਲੱਖ ਨਵੇਂ ਮਾਮਲੇ, ਇਨ੍ਹਾਂ 3...
    • are you also troubled by severe leg pain
      ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ...
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • not only exercise  the way you chew your food will reduce your stomach size
      ਸਿਰਫ ਕਸਰਤ ਹੀ ਨਹੀਂ ਖਾਣਾ ਚਬਾਉਣ ਦਾ ਤਰੀਕਾ ਵੀ ਘਟਾਏਗਾ ਤੁਹਾਡਾ ਪੇਟ, ਬਸ ਕਰੋ ਇਹ...
    • itching in the body may be a sign of vitamin deficiency
      ਸਾਵਧਾਨ! ਸਰੀਰ 'ਚ ਖਾਰਸ਼ ਹੋਣਾ ਹੋ ਸਕਦਾ ਹੈ ਵਿਟਾਮਿਨ ਦੀ ਕਮੀ ਦਾ ਸੰਕੇਤ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +