Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    11:56:08 PM

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt aam aadmi party resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਕਬਜ਼ ਸਣੇ ਸਰੀਰ ਦੀਆਂ ਕਈ ਸਮੱਸਿਆ ਨੂੰ ਦੂਰ ਕਰਦੇ ਨੇ 'ਪਰਵਲ', ਜ਼ਰੂਰ ਕਰੋ ਖੁਰਾਕ 'ਚ ਸ਼ਾਮਲ

HOMEGROWN TIPS News Punjabi(ਦੇਸੀ ਨੁਸਖੇ)

ਕਬਜ਼ ਸਣੇ ਸਰੀਰ ਦੀਆਂ ਕਈ ਸਮੱਸਿਆ ਨੂੰ ਦੂਰ ਕਰਦੇ ਨੇ 'ਪਰਵਲ', ਜ਼ਰੂਰ ਕਰੋ ਖੁਰਾਕ 'ਚ ਸ਼ਾਮਲ

  • Edited By Aarti Dhillon,
  • Updated: 17 May, 2022 06:32 PM
New Delhi
parval eliminates many body problems including constipation
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਗਰਮੀ ਦੇ ਮੌਸਮ 'ਚ ਲੋਕਾਂ ਨੂੰ ਸਬਜ਼ੀਆਂ ਦੀ ਚੋਣ ਕਰਨ 'ਚ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਹੁੰਦੀਆਂ ਹਨ। ਇਸ ਦੇ ਬਾਵਜੂਦ ਗਰਮੀ 'ਚ ਕੁਝ ਅਜਿਹੀਆਂ ਸਬਜ਼ੀਆਂ ਵੀ ਹਨ, ਜੋ ਇਸ ਮੌਸਮ 'ਚ ਆਸਾਨੀ ਨਾਲ ਮਿਲ ਜਾਂਦੀਆਂ ਹਨ। ਪਰਵਲ ਗਰਮੀਆਂ ਦੀ ਇਕ ਬਿਹਤਰੀਨ ਸਬਜ਼ੀ ਹੈ। ਪਰਵਲ ਦੀ ਸਭ ਤੋਂ ਵੱਡੀ ਖੂਬੀ ਇਹ ਹੈ ਕਿ ਲੰਬੇ ਸਮੇਂ ਤੱਕ ਤਾਜ਼ਾ ਰਹਿੰਦਾ ਹੈ। ਪਰਵਲ 'ਚ ਵਿਟਾਮਿਨ-ਏ, ਵਿਟਾਮਿਨ-ਬੀ1 ਅਤੇ ਵਿਟਾਮਿਨ-ਸੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਇਹ ਕੈਲਸ਼ੀਅਮ ਦਾ ਵੀ ਚੰਗਾ ਸਰੋਤ ਹੈ। ਇਸ ਦੇ ਛਿਲਕਿਆਂ 'ਚ ਮੈਗਨੀਸ਼ੀਅਮ, ਪੋਟਾਸ਼ੀਅਮ, ਫਾਸਫੋਰਸ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ।
ਪਰਵਲ ਖਾਣ ਦੇ ਫਾਇਦੇ— 
1. ਕਬਜ਼ ਅਤੇ ਪਾਚਣ ਨਾਲ ਜੁੜੀਆਂ ਸਮੱਸਿਆਵਾਂ
ਪਰਵਲ ਚਮੜੀ ਨਾਲ ਜੁੜੀਆਂ ਸਮੱਸਿਆਵਾਂ 'ਚ ਖਾਸ ਤੌਰ 'ਤੇ ਫਾਇਦੇਮੰਦ ਹੁੰਦਾ ਹੈ। ਪਰਵਲ 'ਚ ਮੌਜੂਦ ਬੀਜ ਕਬਜ਼ ਅਤੇ ਪਾਚਣ ਨਾਲ ਜੁੜੀਆਂ ਸਮੱਸਿਆਵਾਂ 'ਚ ਫਾਇਦੇਮੰਦ ਹੁੰਦੇ ਹਨ। ਸ਼ੂਗਰ ਦੇ ਮਰੀਜ਼ਾਂ ਨੂੰ ਖਾਸ ਤੌਰ 'ਤੇ ਪਰਵਲ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। 

PunjabKesari
2. ਚਿਹਰੇ ਦੀਆਂ ਛਾਈਆਂ ਨੂੰ ਕਰੇ ਦੂਰ
ਪਰਵਲ 'ਚ ਮੌਜੂਦ ਐਂਟੀ-ਆਕਸੀਡੈਂਟ ਵੱਧਦੀ ਉਮਰ ਦੇ ਲੱਛਣਾਂ ਨੂੰ ਘੱਟ ਕਰਨ 'ਚ ਮਦਦਗਾਰ ਹੁੰਦੇ ਹਨ। ਇਹ ਚਿਹਰੇ ਦੀਆਂ ਝਾਈਆਂ ਅਤੇ ਬਾਰੀਕ ਰੇਖਾਵਾਂ ਨੂੰ ਦੂਰ ਕਰਨ 'ਚ ਮਦਦਗਾਰ ਹੈ।
3. ਇਮਿਊਨ ਸਿਸਟਮ
ਪਰਵਲ ਇਮਿਊਨ ਸਿਸਟਮ ਨੂੰ ਬਿਹਤਰ ਬਣਾਉਂਦਾ ਹੈ। ਇਹ ਬੁਖਾਰ, ਸਰਦੀ-ਖਾਂਸੀ, ਚਮੜੀ ਦੀ ਇੰਫੈਕਸ਼ਨ ਅਤੇ ਸੱਟ ਨੂੰ ਛੇਤੀ ਭਰਨ 'ਚ ਮਦਦ ਕਰਦਾ ਹੈ। 
4. ਬੱਚਿਆਂ ਲਈ ਫਾਇਦੇਮੰਦ
ਜੇਕਰ ਤੁਹਾਡੇ ਬੱਚੇ ਨੂੰ ਭੁੱਖ ਨਹੀਂ ਲੱਗਣ ਦੀ ਸ਼ਿਕਾਇਤ ਹੈ ਤਾਂ ਉਸ ਨੂੰ ਪਰਵਲ ਦੀ ਸਬਜ਼ੀ ਖਵਾਓ। ਪਰਵਲ ਦੀ ਵਰਤੋਂ ਕਰਨ ਨਾਲ ਢਿੱਡ ਦੇ ਕੀੜੇ ਮਰ ਜਾਂਦੇ ਹਨ।
5. ਪਾਚਣ ਤੰਤਰ
ਪਰਵਲ 'ਚ ਭਰਪੂਰ ਮਾਤਰਾ 'ਚ ਡਾਈਟਰੀ ਫਾਈਬਰਸ ਪਾਏ ਜਾਂਦੇ ਹਨ। ਜੋ ਪਾਚਣ ਤੰਤਰ ਨੂੰ ਸਹੀ ਰੱਖਣ 'ਚ ਮਦਦਗਾਰ ਹੁੰਦੇ ਹਨ। 

PunjabKesari
6. ਪੇਨ-ਕਿੱਲਰ ਦਾ ਕਰੇ ਕੰਮ
ਸਰੀਰ 'ਚ ਕਿਸੇ ਵੀ ਤਰ੍ਹਾਂ ਦੀ ਸਮੱਸਿਆਂ ਹੋਣ ’ਤੇ ਪਰਵਲ ਦੀ ਵਰਤੋ ਕਰਨੀ ਚਾਹੀਦੀ ਹੈ। ਪਰਵਲ ਦਾ ਲੇਪ ਪੇਨ-ਕਿੱਲਰ ਦੀ ਤਰ੍ਹਾਂ ਕੰਮ ਕਰਦਾ ਹੈ। 
7. ਪਿੱਤ, ਵਾਈ ਅਤੇ ਗਰਮੀ ਨੂੰ ਕਰੇ ਦੂਰ
ਆਯੂਰਵੇਦ ਦੀ ਦ੍ਰਿਸ਼ਟੀ ਤੋਂ ਪਰਵਲ ਹਲਕਾ, ਰੁੱਖਾ, ਕੁੜੱਤਣ ਵਾਲਾ ਅਤੇ ਗਰਮ ਹੁੰਦਾ ਹੈ। ਇਨ੍ਹਾਂ ਗੁਣਾਂ ਕਾਰਨ ਪਿੱਤ, ਵਾਈ ਅਤੇ ਗਰਮੀ ਨੂੰ ਦੂਰ ਕਰਦਾ ਹੈ।

PunjabKesari
8. ਸਿਰ ਦਰਦ ਤੋਂ ਮਿਲੇ ਆਰਾਮ
ਸਿਰ ਦਰਦ ਹੋਣ ’ਤੇ ਪਰਵਲ ਦੀ ਜੜ੍ਹ ਦਾ ਲੇਪ ਕਰਨ ਨਾਲ ਸਿਰ ਦਰਦ ਤੋਂ ਆਰਾਮ ਮਿਲਦਾ ਹੈ।  

  • Parval
  • body problems
  • constipation
  • Healthਕਬਜ਼
  • ਸਰੀਰ
  • ਪਰਵਲ

ਦਿਲ ਤਾਂ ਕਰਦਾ ਹੈ ਮਰਦਾਨਾ ਕਮਜ਼ੋਰੀ ਕਰਵਾਉਂਦੀ ਹੈ ਸ਼ਰਮਿੰਦਾ

NEXT STORY

Stories You May Like

  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • serious health problems caused by weight loss drugs
    ਭਾਰ ਘਟਾਉਣ ਵਾਲੀਆਂ ਦਵਾਈਆਂ ਕਾਰਨ ਸਰੀਰ ਨੂੰ ਹੋ ਰਹੀ ਗੰਭੀਰ ਸਮੱਸਿਆ ! ਰਹੋ ਸਾਵਧਾਨ
  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ ਹੋਵੇਗੀ ਦੂਰ
  • aam aadmi party  bahujan samaj party  congress  leaders
    ‘ਆਪ’ ਤੇ ਬਸਪਾ ਦੇ ਕਈ ਆਗੂ ਕਾਂਗਰਸ 'ਚ ਹੋਏ ਸ਼ਾਮਲ
  • climate change has become a major threat to pakistan  s food security
    ਜਲਵਾਯੂ ਪਰਿਵਰਤਨ ਪਾਕਿਸਤਾਨ ਦੀ ਖੁਰਾਕ ਸੁਰੱਖਿਆ ਲਈ ਬਣਿਆ ਵੱਡਾ ਖ਼ਤਰਾ
  • palm oil  cheese  food department raid
    ਪਾਮ ਤੇਲ ਤੋਂ ਬਣਾਇਆ ਜਾਂਦਾ ਸੀ ਪਨੀਰ, ਖੁਰਾਕ ਵਿਭਾਗ ਨੇ ਯੂਨਿਟ 'ਚ ਮਾਰਿਆ ਛਾਪਾ, ਲਾਇਸੈਂਸ ਕੀਤਾ ਮੁਅੱਤਲ
  • these kitchen staples will eliminate cholesterol
    Cholesterol ਦਾ ਖਾਤਮਾ ਕਰਨਗੀਆਂ ਰਸੋਈ 'ਚ ਰੱਖੀਆਂ ਇਹ 'ਚੀਜ਼ਾਂ' ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
  • race to buy reliance shares as soon as jio ipo dates come  price jumps 3 percent
    ਜੀਓ IPO ਦੀਆਂ ਤਰੀਕਾਂ ਆਉਂਦੇ ਹੀ ਰਿਲਾਇੰਸ ਸ਼ੇਅਰਾਂ ਨੂੰ ਖਰੀਦਣ ਦੀ ਦੌੜ, ਕੀਮਤ ’ਚ 3 ਫੀਸਦੀ ਉਛਾਲ
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • new study reveals that adolescents who walk
      ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ...
    • guava is a treasure trove of benefits
      ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • isabgol is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਈਸਬਗੋਲ' ! ਜਾਣੋ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • ginger is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਦਰਕ' ! ਜਾਣੋ ਇਸ ਨੂੰ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • coriander water is a treasure trove of benefits
      ਗੁਣਾਂ ਦੀ ਖਾਣ ਹੈ 'ਧਨੀਏ ਦਾ ਪਾਣੀ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • these things are nothing short of a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਚੀਜ਼ਾਂ ! ਅੱਜ ਹੀ ਕਰੋ ਨਾਸ਼ਤੇ 'ਚ ਸ਼ਾਮਲ
    • great relief for high blood pressure patients
      ਹਾਈ BP ਦੇ ਮਰੀਜ਼ਾਂ ਲਈ ਵੱਡੀ ਰਾਹਤ ! ਸੰਗੀਤ ਦੀ ਧੁਨ 'ਚ ਲੁਕਿਆ ਸਿਹਤ ਦਾ ਰਾਜ਼
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
    • spinach is nothing short of a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਪਾਲਕ' ! ਜਾਣੋ ਇਸ ਦੇ ਚਮਤਕਾਰੀ ਫਾਇਦੇ ਬਾਰੇ
    • amla juice is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਆਂਵਲੇ ਦਾ ਰਸ' ! ਮਿਲਣਗੇ ਚਮਤਕਾਰੀ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +