Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    2:31:21 AM

  • rewards galore for indian women  s hockey team after historic gold win

    44 ਸਾਲਾਂ ਬਾਅਦ ਗੋਲਡ ਜਿੱਤਣ ਵਾਲੀ ਭਾਰਤੀ ਮਹਿਲਾ...

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਗੋਡਿਆਂ ਦੇ ਦਰਦ ਤੋਂ ਪਰੇਸ਼ਾਨ ਲੋਕ ਜ਼ਰੂਰ ਅਪਣਾਉਣ ਇਹ ਨੁਕਤੇ, ਮਿਲੇਗਾ ਆਰਾਮ

HOMEGROWN TIPS News Punjabi(ਦੇਸੀ ਨੁਸਖੇ)

ਗੋਡਿਆਂ ਦੇ ਦਰਦ ਤੋਂ ਪਰੇਸ਼ਾਨ ਲੋਕ ਜ਼ਰੂਰ ਅਪਣਾਉਣ ਇਹ ਨੁਕਤੇ, ਮਿਲੇਗਾ ਆਰਾਮ

  • Edited By Aarti Dhillon,
  • Updated: 14 May, 2022 06:04 PM
New Delhi
people suffer knee pain must follow these tips to get relief
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਅਜੌਕੇ ਸਮੇਂ 'ਚ ਹਰੇਕ ਉਮਰ ਦੇ ਵਿਅਕਤੀ ਗੋਡਿਆਂ ਦੇ ਦਰਦ ਤੋਂ ਬਹੁਤ ਜ਼ਿਆਦਾ ਪਰੇਸ਼ਾਨ ਹਨ। ਬਜ਼ੁਰਗਾਂ ਦੇ ਗੋਡਿਆਂ ਦੀ ਸਮੱਸਿਆ ਬਹੁਤ ਵਧ ਰਹੀ ਹੈ, ਜੋ ਬਹੁਤ ਸਾਰੇ ਪਰਿਵਾਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ। ਗੋਡਿਆਂ ’ਚ ਹੋਣ ਵਾਲੇ ਦਰਦ ਮੁੱਖ ਕਾਰਨ ਬਦਲਦਾ ਦੌਰ ਹੈ। ਸਾਡੀ ਜ਼ਿੰਦਗੀ 'ਚ ਆਏ ਨਵੇਂ ਬਦਲਾਅ ਸਾਡੀ ਬੀਮਾਰੀ ਦਾ ਮੁੱਖ ਕਾਰਨ ਹਨ। ਸਾਡੇ ਕੰਮ ਕਰਨ ਤੋਂ ਲੈ ਕੇ ਖਾਣ-ਪੀਣ ਅਤੇ ਸੌਣ ਇਹ ਸਭ ਕਾਰਨ ਜ਼ਿੰਮੇਵਾਰ ਹਨ, ਜੋ ਸਾਨੂੰ ਸਮੇਂ ਤੋ ਪਹਿਲਾਂ ਬਜ਼ੁਰਗ ਬਣਾਉਣ ਲਈ। ਪੁਰਾਣੇ ਸਮੇਂ ਦੇ ਬਜ਼ੁਰਗ 80 ਸਾਲ ਦੇ ਹੋ ਕੇ ਵੀ ਕੰਮ ਕਾਰ ਬੜੇ ਆਰਾਮ ਨਾਲ ਕਰਦੇ ਸਨ ਪਰ ਅੱਜਕਲ 45-50 ਸਾਲ 'ਚ ਗੋਡਿਆਂ ਦੇ ਦਰਦ ਦੀ ਸਮੱਸਿਆ ਆ ਰਹੀ ਹੈ। ਆਓ ਜਾਣਦੇ ਹਾਂ ਇੰਨਾਂ ਦੇ ਕਾਰਨਾ ਬਾਰੇ : -
ਗੋਡਿਆਂ ਦੇ ਦਰਦ ਦੇ ਕਾਰਨ
ਵਧੇਰੇ ਊਰਜਾ ਵਾਲੀ ਖੁਰਾਕ ਖਾਣਾ ਅਤੇ ਇਸ ਊਰਜਾ ਦਾ ਚਰਬੀ ਬਣ ਕੇ ਸਰੀਰ ਦਾ ਭਾਰ ਵਧਣਾ ਵੀ ਗੋਡਿਆਂ ਦੀ ਸਮੱਸਿਆ ਦਾ ਵੱਡਾ ਕਾਰਨ ਹੈ। ਸਰੀਰ ਦੀ ਫਾਲਤੂ ਚਰਬੀ ਕਾਰਨ ਸਾਡੀਆਂ ਹੱਡੀਆਂ ਉਪਰ ਵਾਧੂ ਭਾਰ ਪੈਦਾ ਹੈ ਅਤੇ ਮੋਟਾਪਾ ਆਉਣਾ ਸ਼ੁਰੂ ਹੋ ਜਾਦਾ ਹੈ, ਜਿਸ ਕਾਰਨ ਹੋਲੀ-ਹੋਲੀ ਜੋੜਾਂ ਦਾ ਦਰਦ ਹੋਣਾ ਸ਼ੁਰੂ ਹੋ ਜਾਦਾ ਹੈ। ਪੰਜਾਬ ਦੇ ਬਹੁਤੇ ਘਰ ਪੱਕੇ ਹਨ, ਜਿੰਨਾਂ 'ਚ ਸਾਰਾ ਵਿਹੜਾ ਪੱਕਾ ਹੈ। ਬਜ਼ੁਰਗ ਸਾਰਾ ਦਿਨ ਸਖਤ ਤਲੇ ਵਾਲੀਆਂ ਜੁੱਤੀਆਂ ਪਾ ਕੇ ਜਾਂ ਬਿਨਾਂ ਜੁੱਤੀ ਤੋਂ ਫਰਸ਼ 'ਤੇ ਤੁਰਦੇ ਹਨ, ਜਿਸ ਕਾਰਨ ਵੀ ਗੋਡਿਆਂ ਦੀ ਸਮੱਸਿਆ ਪੈਦਾ ਹੁੰਦੀ ਹੈ। 

PunjabKesari
ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ
1. ਸਾਨੂੰ ਸਰੀਰਕ ਕਸਰਤ ਕਦੇ ਵੀ ਨਹੀਂ ਛੱਡਣੀ ਚਾਹੀਦੀ। ਪੈਦਲ ਤੁਰਨਾ ਅਤੇ ਸਾਇਕਲ ਚਲਾਉਣ ਨੂੰ ਵਧੇਰੇ ਤਰਜੀਹ ਦੇਣੀ ਚਾਹੀਦੀ ਹੈ।
2. ਸਰੀਰਕ ਲੰਬਾਈ ਅਨੁਸਾਰ ਹੀ ਆਪਣਾ ਭਾਰ ਰੱਖਣਾ ਚਾਹੀਦਾ ਹੈ।
3. ਵਧੇਰੇ ਫੈਟ (ਚਰਬੀ) ਵਾਲੀਆਂ ਵਸਤਾਂ ਦਾ ਪ੍ਰਯੋਗ ਘੱਟ ਕਰਨਾ ਚਾਹੀਦਾ ਹੈ। ਖ਼ਾਸ ਕਰਕੇ ਵਧੇਰੇ ਤਲੀਆਂ, ਤੜਕੇ ਮਸਾਲੇ ਵਾਲੀਆਂ ਵਸਤਾਂ ਦਾ ਉਪਯੋਗ ਬਿਲਕੁਲ ਘੱਟ ਕਰਨਾ ਚਾਹੀਦਾ ਹੈ।
4. ਉਬਲੀਆਂ ਹੋਈਆਂ ਹਰੀਆ ਸਬਜ਼ੀਆਂ, ਘੱਟ ਫੈਟ ਦੁੱਧ, ਆਂਡੇ ਅਤੇ ਚੰਗੇ ਪ੍ਰੋਟੀਨ ਵਾਲੇ ਪ੍ਰਰਦਾਰਥ ਸਾਨੂੰ ਖਾਣੇ ਚਾਹੀਦੇ ਹਨ।
5. ਮੌਸਮੀ ਫਲਾਂ ਦਾ ਪ੍ਰਯੋਗ ਸਾਨੂੰ ਆਪਣੀ ਸਿਹਤ ਮੁਤਾਬਕ ਕਰਨਾ ਚਾਹੀਦਾ ਹੈ।

PunjabKesari
6. ਕੱਚੇ ਰਸਤੇ 'ਤੇ ਸੈਰ ਕਰਨੀ ਚਾਹੀਦੀ ਹੈ ਅਤੇ ਘਰ ਦੇ ਫਰਸ਼ 'ਤੇ ਸਾਨੂੰ ਰਬੜ੍ਹ ਦੀ ਪੋਲੀ ਜੁੱਤੀ ਪਾ ਕੇ ਹਮੇਸ਼ਾ ਚਲਣਾ ਚਾਹੀਦਾ ਹੈ।
7. ਗੋਡੇ ਜਾਂ ਜੋੜਾਂ ਦਾ ਦਰਦ ਹੋਣ 'ਤੇ ਵਧੇਰੇ ਦਰਦਾਂ ਦੀਆਂ ਗੋਲੀਆਂ ਨਹੀਂ ਖਾਣੀਆਂ ਚਾਹੀਦੀਆਂ। ਕਿਸੇ ਸਿਆਣੇ ਡਾਕਟਰ ਜਾਂ ਵੈਦ ਦੀ ਸਲਾਹ ਲੈਣੀ ਚਾਹੀਦੀ ਹੈ।
8. ਆਪਣੇ ਖਾਣੇ 'ਚ ਮਿੱਠੇ ਦੀ ਵਰਤੋ ਘੱਟ ਕਰਨੀ ਚਾਹੀਦੀ ਹੈ ਅਤੇ ਪਾਣੀ ਵੱਧ ਤੋ ਵੱਧ ਪੀਣਾ ਚਾਹੀਦਾ ਹੈ।
9. ਸਰੀਰ ਦਾ ਖੂਨ ਗੂੜ੍ਹਾ ਹੋਣ 'ਤੇ ਸਮਝ ਲੈਣਾ ਚਾਹੀਦਾ ਹੈ ਕਿ ਸਰੀਰ 'ਚ ਚਰਬੀ ਦੀ ਮਾਤਰਾਂ ਵਧੇਰੇ ਹੈ ਅਤੇ ਤੁਰੰਤ ਆਪਣੀ ਖੁਰਾਕ 'ਚ ਸੁਧਾਰ ਕਰਨਾ ਚਾਹੀਦਾ ਹੈ ਅਤੇ ਸਰੀਰ 'ਚ ਵੱਧ ਰਹੀ ਚਰਬੀ ਅਤੇ ਭਾਰ ਨੂੰ ਕਾਬੂ ਕਰਨਾ ਚਾਹੀਦਾ ਹੈ, ਤਾਂ ਜੋ ਹੱਡੀਆ ਉੱਪਰ ਫਾਲਤੂ ਭਾਰ ਨਾ ਪਵੇ।

  • People
  • knee pain
  • tips
  • relief
  • ਗੋਡਿਆਂ ਦੇ ਦਰਦ
  • ਪਰੇਸ਼ਾਨ

ਗਲੇ ਦੀ ਇੰਫੈਕਸ਼ਨ ਤੋਂ ਨਿਜ਼ਾਤ ਦਿਵਾਉਣਗੇ 'ਕਾਲੀ ਮਿਰਚ' ਸਣੇ ਇਹ ਘਰੇਲੂ ਨੁਸਖ਼ੇ

NEXT STORY

Stories You May Like

  • malaysia warning
    ਮਲੇਸ਼ੀਆ ਨੇ ਭਾਰਤੀਆਂ ਨੂੰ ਦੇ'ਤੀ ਚਿਤਾਵਨੀ ! ਸਫ਼ਰ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ
  • kharar landran traffic jaam
    ਖਰੜ-ਲਾਂਡਰਾਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਲੱਗਦਾ ਜਾਮ, ਲੋਕ ਪਰੇਸ਼ਾਨ
  • these 4 zodiac signs will become wealthy in the month of october
    ਅਕਤੂਬਰ ਦੇ ਮਹੀਨੇ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਮਿਲੇਗਾ ਬੰਪਰ ਲਾਭ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • certain people are committing suicide
    ‘ਵਿਸ਼ੇਸ਼ ਲੋਕ-ਖੁਦਕੁਸ਼ੀਆਂ ਕਰ ਰਹੇ’ ਚੁਣੌਤੀਆਂ ਤੋਂ ਘਬਰਾ ਕੇ!
  • government implements   gobardhan   scheme  get price support for 10 years
    ਸਰਕਾਰ ਨੇ ‘ਗੋਬਰਧਨ’ ਯੋਜਨਾ ਕੀਤੀ ਲਾਗੂ, CBG ਉਤਪਾਦਕਾਂ ਨੂੰ 10 ਸਾਲਾਂ ਤੱਕ ਮਿਲੇਗਾ ਮੁੱਲ ਸਮਰਥਨ
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • hdfc life icici prudential shares surge  irdai  s new proposal
    HDFC Life-ICICI Prudential  ਦੇ ਸ਼ੇਅਰ ਧੜੰਮ, IRDAI ਦੇ ਨਵੇਂ ਪ੍ਰਸਤਾਵ ਤੋਂ ਚਿੰਤਤ ਨਿਵੇਸ਼ਕ
  • today these 4 zodiac signs will be lucky
    ਅੱਜ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਆਰਥਿਕ ਪੱਖੋਂ ਮਿਲੇਗਾ ਲਾਭ ਤੇ ਹੋਵੇਗੀ ਪੈਸਿਆਂ ਦੀ ਬਰਖਾ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • pineapple is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • these items are rich sources of vitamin b
      Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ...
    • bad habits can raise your blood sugar level
      ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ...
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • these healthy drinks will rapidly reduce the problem of fatty liver
      Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ...
    • follow these tips to prevent kidney stones
      Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
    • cumin water is a treasure trove of benefits
      ਗੁਣਾਂ ਦੀ ਖਾਣ ਹੈ 'ਜੀਰੇ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • apply oil to your feet before going to bed at night
      ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ 'ਚ ਲਗਾਓ ਤੇਲ ! ਮਿਲਣਗੇ ਹੈਰਾਨੀਜਨਕ ਫਾਇਦੇ
    • fennel water is a boon for health
      ਸਿਹਤ ਲਈ ਵਰਦਾਨ ਹੈ 'ਸੌਂਫ ਦਾ ਪਾਣੀ' ! ਜਾਣੋ ਇਸ ਦੇ ਪੀਣ ਦੇ ਫਾਇਦੇ
    • these things are a boon for fatty liver patients
      Fatty liver ਦੇ ਮਰੀਜ਼ਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਜਾਣੋ ਇਸ ਦੇ ਫਾਇਦਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +