Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    12:34:38 PM

  • mp dr amar singh big statement on gagandeep randhawa case

    'ਆਪ' ਸਰਕਾਰ ਨੇ ਮਜਬੂਰੀ 'ਚ ਗ੍ਰਿਫ਼ਤਾਰ ਕੀਤਾ...

  • saudi uae entry in war

    ਸਾਊਦੀ-UAE ਦੀ ਜੰਗ 'ਚ ਐਂਟਰੀ ! ਪੱਛਮੀ ਏਸ਼ੀਆ ਦੇ...

  • surrey police gave news of relief

    ਵਿਦੇਸ਼ੀ ਵਿਦਿਆਰਥੀਆਂ ਨੂੰ 'ਹਥਿਆਰ' ਬਣਾਉਣ ਵਾਲੇ...

  • delhi budget session 2026 cm rekha gupta

    Delhi Budget 2026 : CM ਰੇਖਾ ਗੁਪਤਾ ਨੇ ਪੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਦਿਲ ਤੇ ਅੱਖਾਂ ਲਈ ਲਾਹੇਵੰਦ ਹੁੰਦੈ ‘ਆਲੂ-ਬੁਖਾਰਾ’, ਭਾਰ ਘੱਟ ਕਰਨ ਦੇ ਨਾਲ-ਨਾਲ ਇਨ੍ਹਾਂ ਰੋਗਾਂ ਤੋਂ ਵੀ ਮਿਲੇਗੀ ਮੁਕਤੀ

HOMEGROWN TIPS News Punjabi(ਦੇਸੀ ਨੁਸਖੇ)

ਦਿਲ ਤੇ ਅੱਖਾਂ ਲਈ ਲਾਹੇਵੰਦ ਹੁੰਦੈ ‘ਆਲੂ-ਬੁਖਾਰਾ’, ਭਾਰ ਘੱਟ ਕਰਨ ਦੇ ਨਾਲ-ਨਾਲ ਇਨ੍ਹਾਂ ਰੋਗਾਂ ਤੋਂ ਵੀ ਮਿਲੇਗੀ ਮੁਕਤੀ

  • Edited By Rajwinder Kaur,
  • Updated: 23 Mar, 2021 06:11 PM
Jalandhar
plum fruit  heart  eyes  weight loss  strong bones  brain
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਬਹੁਤ ਘੱਟ ਫਲ ਅਜਿਹੇ ਹੁੰਦੇ ਹਨ, ਜੋ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਫ਼ਾਇਦੇਮੰਦ ਹੁੰਦੇ ਹੋਣ। ਸੁਆਦ ਫਲਾਂ 'ਚੋਂ ਇਕ ਫਲ ਹੈ ‘ਆਲੂ-ਬੁਖਾਰਾ’, ਜੋ ਖੱਟਾ-ਮਿੱਠਾ ਵੀ ਹੁੰਦਾ ਹੈ। ਆਲੂ-ਬੁਖਾਰਾ ਗ਼ਰਮੀ ਦੇ ਮੌਸਮ 'ਚ ਸੌਖੇ ਤਰੀਕੇ ਨਾਲ ਮਿਲ ਜਾਂਦਾ ਹੈ। ਮਿਨਰਲਸ ਭਰਪੂਰ ਹੋਣ ਦੇ ਨਾਲ-ਨਾਲ ਇਹ ਪੋਟਾਸ਼ੀਅਮ ਦਾ ਵੀ ਚੰਗਾ ਸਰੋਤ ਹੈ। ਇਸ 'ਚ ਐਂਟੀ-ਆਕਸੀਡੈਂਟ ਗੁਣ ਮੌਜੂਦ ਹੁੰਦੇ ਹਨ, ਜੋ ਕਈ ਬੀਮਾਰੀਆਂ ਨਾਲ ਲੜਣ 'ਚ ਸਹਾਈ ਹੁੰਦੇ ਹਨ। ਆਲੂ-ਬੁਖਾਰੇ 'ਚ ਹੋਰ ਫਲਾਂ ਦੀ ਤੁਲਨਾ 'ਚ ਕੈਲੋਰੀ ਘੱਟ ਹੁੰਦੀ ਹੈ, ਜਿਸ ਨੂੰ ਖਾਣ ਨਾਲ ਬਲੱਡ ਸ਼ੂਗਰ ਨਹੀਂ ਵਧਦੀ। ਰੋਜ਼ਾਨਾ ਆਲੂ-ਬੁਖਾਰਾ ਖਾਣ ਨਾਲ ਸਰੀਰ ਨੂੰ ਹੋਰ ਕਿਹੜੇ-ਕਿਹੜੇ ਫ਼ਾਇਦੇ ਹੁੰਦੇ ਹਨ, ਆਓ ਜਾਣਦੇ ਹਾਂ....

1. ਅੱਖਾਂ ਨੂੰ ਰੱਖੇ ਸਿਹਤਮੰਦ
ਆਲੂ-ਬੁਖਾਰੇ 'ਚ ਮੌਜੂਦ ਵਿਟਾਮਿਨ-ਸੀ ਤੁਹਾਡੀਆਂ ਅੱਖਾਂ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ ਅਤੇ ਰੋਗ ਪ੍ਰਤੀਰੋਧਕ ਸ਼ਮਤਾ ਵਧਾਉਂਦਾ ਹੈ। ਇਸ ਤੋਂ ਇਲਾਵਾ ਇਸ 'ਚ ਵਿਟਾਮਿਨ-ਕੇ ਅਤੇ ਬੀ6 ਵੀ ਮੌਜੂਦ ਹੁੰਦਾ ਹੈ।

2. ਸ਼ੂਗਰ ਵਿਚ ਫ਼ਾਇਦੇਮੰਦ
ਸ਼ੂਗਰ ਦੇ ਮਰੀਜ਼ਾਂ ਲਈ ਆਲੂ ਬੁਖ਼ਾਰਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਨੂੰ ਖਾਣੇ ਤੋਂ ਪਹਿਲਾਂ ਜਾਂ ਬਾਅਦ ਵਿਚ ਖਾਣ ਨਾਲ ਬਲਡ ਸ਼ੂਗਰ ਦਾ ਪੱਧਰ ਕਾਬੂ ਵਿਚ ਰਹਿੰਦਾ ਹੈ।  

3. ਭਾਰ ਨੂੰ ਕਰੇ ਕਾਬੂ
ਆਲੂ-ਬੁਖਾਰੇ 'ਚ 100 ਗ੍ਰਾਮ 'ਚ ਲਗਭਗ 46 ਕੈਲੋਰੀ ਹੁੰਦੀ ਹੈ। ਇਸ 'ਚ ਹੋਰਾਂ ਫ਼ਲਾਂ ਦੀ ਤੁਲਨਾ 'ਚ ਕੈਲੋਰੀ ਕਾਫ਼ੀ ਘੱਟ ਹੁੰਦੀ ਹੈ, ਜੋ ਤੁਹਾਡੇ ਭਾਰ ਨੂੰ ਕਾਬੂ 'ਚ ਰੱਖਣ 'ਚ ਸਹਾਈ ਹੁੰਦੀ ਹੈ।

4. ਦਿਲ ਲਈ ਫ਼ਾਇਦੇਮੰਦ
ਆਲੂ-ਬੁਖਾਰ ਦਿਲ ਲਈ ਫ਼ਾਇਦੇਮੰਦ ਹੁੰਦਾ ਹੈ। ਇਸ 'ਚ ਮੌਜੂਦ ਐਂਟੀ-ਆਕਸੀਡੈਂਟ ਸਾਡੇ ਦਿਲ ਨੂੰ ਸਿਹਤਮੰਦ ਰੱਖਦੇ ਹਨ। ਰੋਜ਼ਾਨਾ ਆਲੂ-ਬੁਖਾਰੇ ਦੀ ਵਰਤੋਂ ਨਾਲ ਦਿਲ ਦੀਆਂ ਬੀਮਾਰੀਆਂ ਹੋਣ ਦਾ ਖ਼ਤਰਾ ਕਾਫੀ ਘੱਟ ਜਾਂਦਾ ਹੈ।

5. ਕਬਜ਼ ਤੋਂ ਰਾਹਤ
ਆਲੂ-ਬੁਖਾਰੇ 'ਚ ਆਈਸਟੇਨ ਹੁੰਦਾ ਹੈ, ਜਿਸ ਨਾਲ ਕਬਜ਼ ਤੋਂ ਰਾਹਤ ਮਿਲਦੀ ਹੈ ਅਤੇ ਪਾਚਨ ਕਿਰਿਆ ਵੀ ਚੰਗੀ ਰਹਿੰਦੀ ਹੈ। ਇਹ ਅੰਤੜੀਆਂ ਨੂੰ ਸਿਹਤਮੰਦ ਰੱਖਦਾ ਹੈ। ਤੁਸੀਂ ਸੁੱਕੇ ਆਲੂ-ਬੁਖਾਰੇ ਦੀ ਵਰਤੋਂ ਕਰ ਸਕਦੇ ਹੋ।

6. ਕੈਂਸਰ ਨੂੰ ਰੋਕਣ 'ਚ ਮਦਦ ਕਰੇ
ਆਲੂ-ਬੁਖਾਰੇ ਦਾ ਗਹਿਰਾ ਲਾਲ ਰੰਗ ਐਂਥੋਸਾਈਨਿਨ ਕਾਰਨ ਹੁੰਦਾ ਹੈ। ਇਸ ਤੋਂ ਇਲਾਵਾ ਇਹ ਬ੍ਰੈਸਟ ਕੈਂਸਰ, ਕੈਵਿਟੀ ਅਤੇ ਮੂੰਹ ਦੇ ਕੈਂਸਰ ਤੋਂ ਵੀ ਬਚਾਉਂਦਾ ਹੈ।

7. ਹੱਡੀਆਂ ਨੂੰ ਮਜ਼ਬੂਤ ਬਣਾਏ
ਆਲੂ-ਬੁਖਾਰਾ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਸ 'ਚ ਬੋਰਾਨ ਹੁੰਦਾ ਹੈ, ਜੋ ਹੱਡੀਆਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਬਣਾਉਣ 'ਚ ਮਦਦਗਾਰ ਹੈ। ਇਸ 'ਚ ਫਲੇਵੋਨਾਈਡਸ ਯੌਗਿਕ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਹੱਡੀਆਂ ਨੂੰ ਹੋਣ ਵਾਲੇ ਨੁਕਸਾਨਾਂ ਤੋਂ ਬਚਾਉਂਦਾ ਹੈ।

8. ਤਣਾਅ ਤੋਂ ਛੁਟਕਾਰਾ
ਇਸ ਦਾ ਸੇਵਨ ਕਰਣ ਨਾਲ ਦਿਨ ਭਰ ਦੇ ਕੰਮ ਧੰਦਾ ਤੋਂ ਪੈਦਾ ਹੋਏ ਤਣਾਅ ਨੂੰ ਘੱਟ ਕੀਤਾ ਜਾ ਸਕਦਾ ਹੈ। 

9. ਦਿਮਾਗ ਨੂੰ ਰੱਖੇ ਸਿਹਤਮੰਦ
ਇਸ 'ਚ ਮੌਜੂਦ ਐਂਟੀਆਕਸੀਡੈਂਟ ਦਿਮਾਗ ਨੂੰ ਵੀ ਸਿਹਤਮੰਦ ਰੱਖਦਾ ਹੈ। ਇਹ ਤਣਾਅ ਨੂੰ ਵੀ ਘੱਟ ਕਰਦਾ ਹੈ। ਇਸ ਨਾਲ ਯਾਦਦਾਸ਼ਤ ਵੀ ਤੇਜ਼ ਹੁੰਦੀ ਹੈ।

10. ਪਾਚਣ ਤੰਤਰ ਕਰੇ ਮਜਬੂਤ
ਆਲੂ ਬੁਖ਼ਾਰਾ ਖਾਣ ਨਾਲ ਢਿੱਡ ਸਬੰਧਤ ਬੀਮਾਰੀ ਜਿਵੇਂ ਢਿੱਡ ਵਿਚ ਭਾਰਾਪਨ ਮਹਿਸੂਸ ਹੋਣਾ, ਕਬਜ਼ ਅਤੇ ਇਸ ਦਾ ਸੇਵਨ ਕਰਣ ਨਾਲ ਅੰਤੜੀਆਂ ਨੂੰ ਆਰਾਮ ਮਿਲਦਾ ਹੈ ਅਤੇ ਪਾਚਣ ਕਰਿਆ ਨੂੰ ਦੁਰੁਸਤ ਰੱਖਣ ਵਿਚ ਮਦਦ ਕਰਦਾ ਹੈ।

11. ਬਿਊਟੀ, ਦਾਗ, ਧੱਬਿਆਂ ਤੋਂ ਛੁਟਕਾਰਾ 
ਦਾਗ, ਧੱਬਿਆਂ ਤੋਂ ਛੁਟਕਾਰਾ ਪਾਉਣ ਲਈ ਆਲੂ ਬੁਖਾਰੇ ਦਾ ਸੇਵਨ ਕਰੋ। ਇਸ ਵਿਚ ਮੌਜੂਦ ਐਂਟੀ-ਆਕਸੀਡੈਂਟ ਸਰੀਰ ਵਿਚ ਬਲਡ ਸਰਕੁਲੇਸ਼ਨ ਨੂੰ ਠੀਕ ਰੱਖਦਾ ਹੈ, ਜੋ ਚਿਹਰੇ ’ਤੇ ਪਏ  ਦਾਗ-ਧੱਬਿਆਂ ਨੂੰ ਸਾਫ਼ ਕਰਦਾ ਹੈ। ਆਲੂ ਬੁਖਾਰੇ ਵਿਚ ਵਿਟਾਮਿਨ ਅਤੇ ਪ੍ਰੋਟੀਨ ਹੁੰਦਾ ਹੈ, ਜੋ ਵਾਲਾਂ ਨੂੰ ਝੜਨੇ ਤੋਂ ਰੋਕਦਾ ਹੈ। ਰੋਜ਼ਾਨਾ ਇਸ ਨੂੰ ਖਾਣ ਨਾਲ ਵਾਲ ਮਜਬੂਤ ਹੁੰਦੇ ਹਨ। 

12. ਗਰਭ ਅਵਸਥਾ ਵਿਚ ਲਾਭਕਾਰੀ
ਗਰਭਅਵਸਥਾ ਵਿਚ ਆਲੂ ਬੁਖ਼ਾਰਾ ਮਾਂ ਤੇ ਬੱਚੇ ਦੋਨਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਦੌਰਾਨ ਢਿੱਡ ਨਾਲ ਸਬੰਧਤ ਸਮੱਸਿਆਵਾਂ ਹੋਣ ਲੱਗਦੀਆਂ ਹਨ। ਇਸ ਸਮਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਆਲੂ ਬੁਖਾਰੇ ਖਾਣਾ ਬਿਲਕੁਲ ਸਹੀ ਹੋਵੇਗਾ।

13. ਕੋਲੈਸਟਰੋਲ ਲੈਵਲ ਕੰਟਰੋਲ ਕਰਦਾ ਹੈ
ਇਸ 'ਚ ਘੁਲਣਸ਼ੀਲ ਫਾਈਬਰ ਹੁੰਦਾ ਹੈ, ਜੋ ਕੋਲੈਸਟਰੋਲ ਲੈਵਲ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ ਅਤੇ ਲੀਵਰ 'ਚ ਵਧਣ ਵਾਲੇ ਕੋਲੈਸਟਰੋਲ ਨੂੰ ਰੋਕਦਾ ਹੈ।

  • plum fruit
  • Heart
  • eyes
  • weight loss
  • strong bones
  • brain
  • ਦਿਲ
  • ਅੱਖਾਂ
  • ਆਲੂ ਬੁਖਾਰਾ
  • ਭਾਰ ਘੱਟ
  • ਹੱਡੀਆਂ ਮਜ਼ਬੂਤ
  • ਦਿਮਾਗ

ਬਲੱਡ ਪ੍ਰੈਸ਼ਰ ਤੇ ਸ਼ੂਗਰ ਦੇ ਰੋਗੀਆਂ ਲਈ ਫ਼ਾਇਦੇਮੰਦ ਹੁੰਦੀ ‘ਚੈਰੀ’, ਗਠੀਆ ਸਣੇ ਇਨ੍ਹਾਂ ਬੀਮਾਰੀਆਂ ਨੂੰ ਵੀ ਕਰੇ ਠੀਕ

NEXT STORY

Stories You May Like

  • parcel delivery will be guaranteed within 24 hours  full refund for delay
    24 ਘੰਟਿਆਂ ’ਚ ਗਾਰੰਟੀ ਨਾਲ ਮਿਲੇਗੀ ਪਾਰਸਲ ਦੀ ਡਲਿਵਰੀ, ਦੇਰੀ ਹੋਣ ’ਤੇ ਮਿਲੇਗਾ ਪੂਰਾ ਪੈਸਾ
  • price of potatoes lower than cost  distressed farmers forced to plow the fields
    ਵੱਡੀ ਮੁਸੀਬਤ 'ਚ ਘਿਰੇ ਪੰਜਾਬ ਦੇ ਕਿਸਾਨ! ਖੇਤਾਂ ’ਚ ਵੀ ਆਲੂ ਵਾਹੁਣ ਲਈ ਹੋਏ ਮਜਬੂਰ
  • man attacked with baseball bat  mobile phone stolen
    ਸੈਰ ਕਰਨ ਨਿਕਲੇ ਵਿਅਕਤੀ ’ਤੇ ਬੇਸਬੈਟ ਨਾਲ ਹਮਲਾ ਕਰਕੇ ਮੋਬਾਇਲ ਲੁੱਟਿਆ, ਨੱਕ ਦੀ ਹੱਡੀ ਟੁੱਟੀ
  • zodiac signs
    ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ, ਸ਼ਨੀ ਦੇ ਨਾਲ ਇਹ ਗ੍ਰਹਿ ਵੀ ਹੋਏ ਅਸਤ
  • weather update
    ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ ਲਈ ਅਲਰਟ ਜਾਰੀ
  • jalandhar schools delhi train and assembly receive bomb threats
    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • rain alert weather heat relief
    ਅਗਲੇ 2 ਦਿਨ ਗਰਮੀ ਤੋਂ ਮਿਲੇਗੀ ਰਾਹਤ, ਇਨ੍ਹਾਂ ਸੂਬਿਆਂ 'ਚ ਪਵੇਗਾ ਮੀਂਹ
  • benefits of gourd
    ਗਰਮੀਆਂ ਦਾ ਸੁਪਰਫੂਡ ਹੈ 'ਲੌਕੀ', ਭਾਰ ਘਟਾਉਣ ਤੋਂ ਲੈ ਕੇ ਦਿਲ ਨੂੰ ਫਿੱਟ ਰੱਖਣ ਤੱਕ ਜਾਣੋ ਇਸ ਦੇ 5 ਜਾਦੂਈ ਗੁਣ
  • mp dr amar singh big statement on gagandeep randhawa case
    'ਆਪ' ਸਰਕਾਰ ਨੇ ਮਜਬੂਰੀ 'ਚ ਗ੍ਰਿਫ਼ਤਾਰ ਕੀਤਾ ਲਾਲਜੀਤ ਭੁੱਲਰ: ਡਾ. ਅਮਰ ਸਿੰਘ...
  • harsimrat kaur badal statement
    ਹਰਸਿਮਰਤ ਬਾਦਲ ਨੇ ਘੇਰੀ 'ਆਪ' ਸਰਕਾਰ, ਕਿਹਾ-ਸਾਡੇ ਧਾਰਮਿਕ ਸਥਾਨਾਂ ਨੂੰ ਤਾਂ ਬਖ਼ਸ਼...
  • vande bharat express will not stop at jalandhar city railway station
    ਹੁਣ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਨਹੀਂ ਰੁਕੇਗੀ ਵੰਦੇ ਭਾਰਤ ਐਕਸਪ੍ਰੈੱਸ, ਰੇਲਵੇ...
  • sukhpal khaira demands dope test of laljit bhullar
    ਲਾਲਜੀਤ ਸਿੰਘ ਭੁੱਲਰ ਦਾ ਕਰਵਾਓ ਡੋਪ ਟੈਸਟ: ਸੁਖਪਾਲ ਸਿੰਘ ਖਹਿਰਾ
  • sukhjinder singh randhawa statement
    'ਮਾਨ ਸਰਕਾਰ ਬਣੀ ਕਿਸਾਨਾਂ ਦੀ ਦੁਸ਼ਮਣ', 2 ਭਰਾਵਾਂ ਦੇ ਖ਼ੁਦਕੁਸ਼ੀ ਮਾਮਲੇ 'ਤੇ...
  • big weather forecast for punjab
    ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਇਸ ਦਿਨ ਤੋਂ ਹੋਵੇਗਾ ਵੱਡਾ ਬਦਲਾਅ! ਇਹ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 50 5 km long railway line
    50.5 ਕਿਲੋਮੀਟਰ ਲੰਬੀ ਰੇਲਵੇ ਲਾਈਨ ਨੇ ਮਿਜ਼ੋਰਮ ਨੂੰ ਬਾਕੀ ਭਾਰਤ ਨਾਲ ਜੋੜ ਕੇ...
Trending
Ek Nazar
superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸੀ ਨੁਸਖੇ ਦੀਆਂ ਖਬਰਾਂ
    • the problem of uric acid will be eradicated
      Uric acid ਦੀ ਸਮੱਸਿਆ ਹੋਵੇਗੀ ਜੜ੍ਹੋਂ ਖਤਮ, ਬਸ ਆਪਣੀ ਡਾਈਟ 'ਚ ਕਰੋ ਇਹ ਛੋਟੇ...
    • roshan ayurvedic
      ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
    • 1 5 million new cases of cancer are being reported in india every year
      ਭਾਰਤ 'ਚ ਹਰ ਸਾਲ ਸਾਹਮਣੇ ਆ ਰਹੇ ਹਨ ਕੈਂਸਰ ਦੇ 15 ਲੱਖ ਨਵੇਂ ਮਾਮਲੇ, ਇਨ੍ਹਾਂ 3...
    • are you also troubled by severe leg pain
      ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ...
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • not only exercise  the way you chew your food will reduce your stomach size
      ਸਿਰਫ ਕਸਰਤ ਹੀ ਨਹੀਂ ਖਾਣਾ ਚਬਾਉਣ ਦਾ ਤਰੀਕਾ ਵੀ ਘਟਾਏਗਾ ਤੁਹਾਡਾ ਪੇਟ, ਬਸ ਕਰੋ ਇਹ...
    • itching in the body may be a sign of vitamin deficiency
      ਸਾਵਧਾਨ! ਸਰੀਰ 'ਚ ਖਾਰਸ਼ ਹੋਣਾ ਹੋ ਸਕਦਾ ਹੈ ਵਿਟਾਮਿਨ ਦੀ ਕਮੀ ਦਾ ਸੰਕੇਤ, ਜਾਣੋ...
    • taking painkillers without medical advice can be expensive
      ਸਾਵਧਾਨ! ਬਿਨਾਂ ਡਾਕਟਰੀ ਸਲਾਹ ਦੇ ਪੇਨ ਕਿਲਰ ਲੈਣਾ ਪੈ ਸਕਦੈ ਮਹਿੰਗਾ, ਇਨ੍ਹਾਂ...
    • glass  steel  copper or plastic which bottle drink water
      ਕੱਚ, ਸਟੀਲ, ਤਾਂਬਾ ਜਾਂ ਪਲਾਸਟਿਕ ! ਜਾਣੋ ਕਿਹੜੀ ਬੋਤਲ 'ਚ ਪੀਣਾ ਚਾਹੀਦੈ ਪਾਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +