Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    8:07:19 PM

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • foreign flights stopped from shaheed bhagat singh international airport

    ਖਾੜੀ ਦੇਸ਼ਾਂ ਦੀ ਜੰਗ ਦਾ ਅਸਰ! ਇਸ ਹਵਾਈ ਅੱਡੇ ਤੋਂ...

  • pm modi spoke on bjp  s big victory in bengal and assam

    'ਅੱਜ ਇਤਿਹਾਸਕ ਦਿਨ...', ਬੰਗਾਲ ਤੇ ਅਸਾਮ 'ਚ...

  • mi vs lsg

    IPL 2026 : ਬਦਲ ਗਿਆ ਕਪਤਾਨ, MI 'ਚ ਰੋਹਿਤ ਸ਼ਰਮਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਗਰਭਵਤੀ ਔਰਤਾਂ ਤੇ ਬਲੱਡ ਪ੍ਰੈਸ਼ਰ ਦੇ ਰੋਗੀ ਭੁੱਲ ਕੇ ਨਾ ਕਰਨ 'ਅਜਵੈਣ ਦੀ ਵਰਤੋਂ', ਹੋ ਸਕਦੀ ਹੈ ਸਮੱਸਿਆ

HOMEGROWN TIPS News Punjabi(ਦੇਸੀ ਨੁਸਖੇ)

ਗਰਭਵਤੀ ਔਰਤਾਂ ਤੇ ਬਲੱਡ ਪ੍ਰੈਸ਼ਰ ਦੇ ਰੋਗੀ ਭੁੱਲ ਕੇ ਨਾ ਕਰਨ 'ਅਜਵੈਣ ਦੀ ਵਰਤੋਂ', ਹੋ ਸਕਦੀ ਹੈ ਸਮੱਸਿਆ

  • Edited By Aarti Dhillon,
  • Updated: 29 Sep, 2022 10:06 PM
New Delhi
pregnant women and blood pressure patients ajwain
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਅਜਵੈਣ ਦੀ ਵਰਤੋਂ ਹਰ ਘਰ 'ਚ ਕੀਤੀ ਜਂਦੀ ਹੈ। ਇਹ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਸਾਡੀ ਸਿਹਤ ਲਈ ਬੇਹੱਦ ਲਾਹੇਵੰਦ ਹੁੰਦੀ ਹੈ ਪਰ ਸਾਡੇ ਸਰੀਰ ਨਾਲ ਜੁੜੀਆਂ ਕਈ ਅਜਿਹੀਆਂ ਸਮੱਸਿਆਂ ਹੁੰਦੀਆਂ ਜਿਸ 'ਚ ਸਾਨੂੰ ਸੋਚ ਸਮਝ ਕੇ ਅਵਜੈਣ ਦੀ ਵਰਤੋਂ ਕਰਨੀ ਚਾਹੀਦੀ ਹੈ। ਕਈ ਲੋਕ ਭਾਰ ਘਟਾਉਣ ਤੋਂ ਲੈ ਕੇ ਹਾਜ਼ਮੇ ਨੂੰ ਸਹੀ ਕਰਨ ਲਈ ਅਜਵੈਣ ਦੀ ਵਰਤੋਂ ਕਰਦੇ ਹਨ ਪਰ ਇਸ ਦੀ ਜ਼ਿਆਦਾ ਵਰਤੋਂ ਤੁਹਾਨੂੰ ਬਿਮਾਰ ਵੀ ਕਰ ਸਕਦੀ ਹੈ। ਜੀ ਹਾਂ ਜੇ ਗਲਤ ਤਰੀਕੇ ਅਤੇ ਜ਼ਿਆਦਾ ਮਾਤਰਾ ‘ਚ ਅਜਵੈਣ ਦੀ ਵਰਤੋਂ ਕੀਤੀ ਜਾਵੇ ਤਾਂ ਇਸ ਨਾਲ ਪਾਚਨ ਸਹੀ ਹੋਣ ਦੀ ਬਜਾਏ ਹੋਰ ਵੀ ਖਰਾਬ ਹੋ ਸਕਦਾ ਹੈ। ਆਓ ਤੁਹਾਨੂੰ ਦੱਸਦੇ ਹਾਂ ਅਜਵੈਣ ਦੇ ਨੁਕਸਾਨ…
ਅਜਵੈਣ ਦੀ ਵਰਤੋਂ ਕਿੰਨੀ ਮਾਤਰਾ 'ਚ ਕਰੀਏ: ਇਕ ਦਿਨ ‘ਚ 10 ਗ੍ਰਾਮ ਤੋਂ ਜ਼ਿਆਦਾ ਅਜਵੈਣ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਦਰਅਸਲ ਇਸ ਦੀ ਤਾਸੀਰ ਗਰਮ ਹੁੰਦੀ ਹੈ ਇਸ ਲਈ ਇਸ ਦੀ ਜ਼ਿਆਦਾ ਮਾਤਰਾ ‘ਚ ਵਰਤੋਂ ਨੁਕਸਾਨਦਾਇਦ ਹੋ ਸਕਦੀ ਹੈ। ਅਜਵੈਣ ਨੂੰ ਪਾਣੀ ‘ਚ ਪਾ ਕੇ ਉਬਾਲੋ ਅਤੇ ਫਿਰ ਪਾਣੀ ਨੂੰ ਛਾਣ ਕੇ ਪੀਓ। ਤੁਸੀਂ ਇਸ ਨੂੰ ਗੁੜ ਦੇ ਨਾਲ ਵੀ ਲੈ ਸਕਦੇ ਹੋ।

PunjabKesari
ਢਿੱਡ ‘ਚ ਅਲਸਰ
ਢਿੱਡ ‘ਚ ਅਲਸਰ, ਇੰਟਰਨਲ ਬਲੀਡਿੰਗ ਜਾਂ ਮੂੰਹ ‘ਚ ਛਾਲੇ ਹੋਣ ਤਾਂ ਭੁੱਲ ਕੇ ਵੀ ਅਜਵੈਣ ਦੀ ਵਰਤੋਂ ਨਾ ਕਰੋ। ਇਸ ਨਾਲ ਤੁਹਾਡੀ ਸਮੱਸਿਆ ਵਧ ਸਕਦੀ ਹੈ।
ਕਬਜ਼ ਦੀ ਸਮੱਸਿਆ
ਲਗਾਤਾਰ ਅਤੇ ਜ਼ਿਆਦਾ ਮਾਤਰਾ ‘ਚ ਇਸ ਦੀ ਵਰਤੋਂ ਕਰਨ ਨਾਲ ਗੈਸ, ਐਸੀਡਿਟੀ ਅਤੇ ਕਬਜ਼ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ ਇਸ ਲਈ ਪਾਚਨ ਨੂੰ ਠੀਕ ਕਰਨ ਲਈ ਜ਼ਿਆਦਾ ਮਾਤਰਾ ‘ਚ ਇਸ ਦੀ ਵਰਤੋਂ ਨਾ ਕਰੋ। ਅਜਵੈਣ ਦੀ ਜ਼ਿਆਦਾ ਵਰਤੋਂ ਨਾਲ ਛਾਤੀ ‘ਚ ਜਲਣ ਜਾਂ ਗੈਸ ਦੀ ਸਮੱਸਿਆ ਹੋ ਸਕਦੀ ਹੈ।
ਐਲਰਜੀ ਹੋਣ ਦਾ ਖ਼ਤਰਾ
ਇਸ ਨਾਲ ਤੁਹਾਡੀ ਸਕਿਨ ਸੈਂਸੀਟਿਵ ਹੋ ਸਕਦੀ ਹੈ। ਅਜਿਹੇ ‘ਚ ਧੁੱਪ ਦੇ ਸੰਪਰਕ ‘ਚ ਆਉਣ ਨਾਲ ਸਕਿਨ ‘ਤੇ ਵੱਖ-ਵੱਖ ਕਿਸਮਾਂ ਦੀ ਐਲਰਜੀ ਹੋ ਸਕਦੀ ਹੈ। ਇਹ ਹੀ ਨਹੀਂ ਸਗੋਂ ਬਾਅਦ ‘ਚ ਇਹ ਸਕਿਨ ਕੈਂਸਰ ਦਾ ਕਾਰਨ ਵੀ ਬਣ ਸਕਦੀ ਹੈ।

PunjabKesari
ਗਰਭਅਵਸਥਾ ਦੇ ਸਮੇਂ
ਗਰਭਅਵਸਥਾ ਦੌਰਾਨ ਅਜਵੈਣ ਦੀ ਵਰਤੋਂ ਭੁੱਲ ਕੇ ਨਾ ਕਰੋ ਕਿਉਂਕਿ ਇਸ ਨਾਲ ਸਰੀਰ ‘ਚ ਗਰਮੀ ਦਾ ਲੈਵਲ ਵਧ ਜਾਂਦਾ ਹੈ ਜੋ ਇਸ ਸਥਿਤੀ ‘ਚ ਖ਼ਤਰਨਾਕ ਹੈ। ਹਾਲਾਂਕਿ ਤੁਸੀਂ ਕਬਜ਼ ਅਤੇ ਐਸੀਡਿਟੀ ਲਈ ਅਜਵੈਣ ਖਾ ਸਕਦੇ ਹੋ ਪਰ ਇਕ ਦਿਨ ‘ਚ 10 ਗ੍ਰਾਮ ਤੋਂ ਵਧ ਨਹੀਂ।
ਬਲੱਡ ਪ੍ਰੈਸ਼ਰ ਦੀ ਸਮੱਸਿਆ
ਪਾਣੀ ਦੇ ਨਾਲ ਅਜਵੈਣ ਲੈਣ ਨਾਲ ਦਿਲ ਦੀ ਧੜਕਣ ਅਤੇ ਬਲੱਡ ਪ੍ਰੈਸ਼ਰ ਵਧਦਾ ਹੈ। ਅਜਿਹੇ ‘ਚ ਤੁਹਾਨੂੰ ਕਈ ਦਿਲ ਦੇ ਰੋਗ ਵੀ ਹੋ ਸਕਦੇ ਹਨ।
ਜੇ ਤੁਹਾਨੂੰ ਅਜਵੈਣ ਤੋਂ ਐਲਰਜੀ ਹੈ ਤਾਂ ਇਸ ਦੀ ਵਰਤੋਂ ਭੁੱਲ ਕੇ ਵੀ ਨਾ ਕਰੋ। ਇਸ ਨਾਲ ਤੁਹਾਨੂੰ ਜ਼ੁਕਾਮ, ਧੱਫੜ ਜਾਂ ਢਿੱਡ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਅਜਵੈਣ ਖਾਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲਓ।
 

  • Pregnant women
  • blood pressure
  • patients
  • ajwain
  • ਗਰਭਵਤੀ ਔਰਤਾਂ
  • ਬਲੱਡ ਪ੍ਰੈਸ਼ਰ
  • ਅਜਵੈਣ ਦੀ ਵਰਤੋਂ

ਦਹੀਂ 'ਚ ਖੰਡ ਮਿਲਾ ਕੇ ਖਾਣ ਦੇ ਹਨ ਲਾਜਵਾਬ ਫ਼ਾਇਦੇ, ਢਿੱਡ ਦੀਆਂ ਸਮੱਸਿਆਵਾਂ ਵੀ ਰਹਿਣਗੀਆਂ ਦੂਰ

NEXT STORY

Stories You May Like

  • now  don  t make this mistake even by mistake while filing itr
    ਹੁਣ ITR ਫਾਈਲ ਕਰਨ ਸਮੇਂ ਭੁੱਲ ਕੇ ਵੀ ਨਾ ਕਰਿਓ ਇਹ ਗਲਤੀ, ਹੋ ਸਕਦੀ ਹੈ ਜੇਲ੍ਹ
  • women be careful
    ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ ਬੱਚੇ ਦੀ ਪਲਾਨਿੰਗ
  • your gmail id will be closed for just one mistake
    ਸਿਰਫ ਇਕ ਗਲਤੀ ਤੇ ਬੰਦ ਹੋ ਜਾਵੇਗੀ ਤੁਹਾਡੀ Gmail ID ! ਯੂਜ਼ਰਸ ਭੁੱਲ ਕੇ ਨਾ ਕਰਨ ਇਹ ਕੰਮ
  • rules of online gaming changed in india
    ਭਾਰਤ 'ਚ ਆਨਲਾਈਨ ਗੇਮਿੰਗ ਦੇ ਨਿਯਮ ਬਦਲੇ, ਗਲਤੀ ਕਰਨ 'ਤੇ ਹੋ ਸਕਦੀ ਹੈ ਜੇਲ੍ਹ
  • dont make this mistake even if you forget to wipe it
    ਪੋਚਾ ਲਾਉਣਾ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀ! ਖਾਲੀ ਹੋ ਜਾਣਗੇ ਖਾਤੇ
  • our team can be unbeatable if we execute the strategy well  tilak
    ਰਣਨੀਤੀ ’ਤੇ ਚੰਗੀ ਤਰ੍ਹਾਂ ਅਮਲ ਕਰਨ ਨਾਲ ਸਾਡੀ ਟੀਮ ਅਜੇਤੂ ਹੋ ਸਕਦੀ ਹੈ : ਤਿਲਕ
  • urine infection can be serious if taken lightly
    ਸਾਵਧਾਨ! ਯੂਰਿਨ ਇਨਫੈਕਸ਼ਨ ਨੂੰ ਹਲਕੇ 'ਚ ਲੈਣਾ ਪੈ ਸਕਦੈ ਭਾਰੀ, ਸਿਹਤ ਨੂੰ ਹੋ ਸਕਦੀ ਹੈ ਗੰਭੀਰ ਸਮੱਸਿਆ
  • these people should not eat desi ghee
    ਸਾਵਧਾਨ! ਇਨ੍ਹਾਂ ਲੋਕਾਂ ਲਈ 'ਜ਼ਹਰ' ਦੇ ਬਰਾਬਰ ਹੈ ਦੇਸੀ ਘਿਓ ! ਭੁੱਲ ਕੇ ਵੀ ਨਾ ਕਰੋ ਇਹ ਗ਼ਲਤੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • immediate relief from sore throat and pain
      ਗਲੇ ਦੀ ਖਰਾਬੀ ਅਤੇ ਦਰਦ ਤੋਂ ਮਿਲੇਗੀ ਤੁਰੰਤ ਰਾਹਤ, ਅਪਣਾਓ ਇਹ 5 ਘਰੇਲੂ ਨੁਸਖੇ
    • home remedies will eliminate anemia from the root
      ਖੂਨ ਦੀ ਕਮੀ ਨੂੰ ਜੜ੍ਹ ਤੋਂ ਖਤਮ ਕਰਨਗੇ ਇਹ ਦੇਸੀ ਨੁਸਖੇ; ਕੁਝ ਹੀ ਦਿਨਾਂ 'ਚ...
    • get rid of the problem of acidity
      Acidity ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ ਦੇਸੀ ਨੁਸਖੇ
    • the problem of uric acid will be eradicated
      Uric acid ਦੀ ਸਮੱਸਿਆ ਹੋਵੇਗੀ ਜੜ੍ਹੋਂ ਖਤਮ, ਬਸ ਆਪਣੀ ਡਾਈਟ 'ਚ ਕਰੋ ਇਹ ਛੋਟੇ...
    • roshan ayurvedic
      ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
    • 1 5 million new cases of cancer are being reported in india every year
      ਭਾਰਤ 'ਚ ਹਰ ਸਾਲ ਸਾਹਮਣੇ ਆ ਰਹੇ ਹਨ ਕੈਂਸਰ ਦੇ 15 ਲੱਖ ਨਵੇਂ ਮਾਮਲੇ, ਇਨ੍ਹਾਂ 3...
    • are you also troubled by severe leg pain
      ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ...
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • not only exercise  the way you chew your food will reduce your stomach size
      ਸਿਰਫ ਕਸਰਤ ਹੀ ਨਹੀਂ ਖਾਣਾ ਚਬਾਉਣ ਦਾ ਤਰੀਕਾ ਵੀ ਘਟਾਏਗਾ ਤੁਹਾਡਾ ਪੇਟ, ਬਸ ਕਰੋ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +