Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    9:03:20 AM

  • girl marriage man  tied rakhi  15 years

    ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ...

  • major accident in zimbabwe

    ਜ਼ਿੰਬਾਬਵੇ 'ਚ ਹੈਲੀਕਾਪਟਰ ਕ੍ਰੈਸ਼: ਮਸ਼ਹੂਰ...

  • hike in lpg cylinder prices

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG...

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਂਦਾ ਹੈ ਘੜੇ ਦਾ ਪਾਣੀ, ਗਰਮੀਆਂ 'ਚ ਜ਼ਰੂਰ ਕਰੋ ਵਰਤੋਂ

HOMEGROWN TIPS News Punjabi(ਦੇਸੀ ਨੁਸਖੇ)

ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਂਦਾ ਹੈ ਘੜੇ ਦਾ ਪਾਣੀ, ਗਰਮੀਆਂ 'ਚ ਜ਼ਰੂਰ ਕਰੋ ਵਰਤੋਂ

  • Edited By Aarti Dhillon,
  • Updated: 30 Apr, 2021 06:45 PM
New Delhi
protects the body from many diseases use potable water in summer
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਮਿੱਟੀ ਵਿੱਚ ਬਹੁਤ ਸਾਰੇ ਵਿਟਾਮਿਨ ਅਤੇ ਖਣਿਜ ਪਦਾਰਥ ਪਾਏ ਹਨ। ਇਸ ਦੇ ਕਾਰਨ ਹੀ ਮਿੱਟੀ ਨਾਲ ਬਣੇ ਘੜੇ ਵਿੱਚ ਪੀਣ ਵਾਲੇ ਪਾਣੀ ਨੂੰ ਸਿਹਤ ਲਈ ਲਾਭਦਾਇਕ ਮੰਨਿਆ ਜਾਂਦਾ ਹੈ। ਸਾਡੇ ਪੁਰਖ ਮਿੱਟੀ ਘੜੇ ਦੀਆਂ ਇਨ੍ਹਾਂ ਵਿਸ਼ੇਸ਼ਤਾਵਾਂ ਤੋਂ ਚੰਗੀ ਤਰ੍ਹਾਂ ਜਾਣੂ ਸਨ। ਇਸ ਲਈ ਉਨ੍ਹਾਂ ਨੇ ਇਸ ਵਿੱਚ ਪਾਣੀ ਪੀਣਾ ਸ਼ੁਰੂ ਕੀਤਾ। ਗਰਮੀਆਂ ਵਿੱਚ ਖ਼ਾਸ ਕਰ ਕੇ ਇਸ ਦੀ ਵਰਤੋ ਕੀਤੀ ਜਾਂਦੀ ਹੈ ਕਿਉਂਕਿ ਇਸ ਵਿੱਚ ਪਾਣੀ ਬਹੁਤ ਠੰਡਾ ਰਹਿੰਦਾ ਹੈ।
ਮਾਹਿਰਾਂ ਮੁਤਾਬਕ ਮਿੱਟੀ ਦੇ ਘੜੇ ਦਾ ਪਾਣੀ ਪੀਣ ਨਾਲ ਮੈਗਨੀਸ਼ੀਅਮ ਮਿਲਦਾ ਹੈ ਜੋ ਕਿ ਡਿਪਰੈਸ਼ਨ ਨੂੰ ਠੀਕ ਕਰਨ ਵਿੱਚ ਮਦਦ ਕਰਦਾ ਹੈ। ਇਸੇ ਤਰ੍ਹਾਂ ਹੀ ਇਹ ਕੈਲਸ਼ੀਅਮ ਦਾ ਸਰੋਤ ਹੈ। ਜਿਹੜਾ ਹੱਡੀਆਂ ਤੇ ਜੋੜਾਂ ਦੇ ਦਰਦ ਲਈ ਫ਼ਾਇਦੇਮੰਦ ਹੈ।
ਮਿੱਟੀ ਤੋਂ ਬਣੇ ਘੜੇ ਦੇ ਪਾਣੀ ਪੀਣ ਦੇ ਫ਼ਾਇਦੇ
ਮਿੱਟੀ ਦੇ ਬਣੇ ਘੜੇ ਵਿੱਚ ਪਾਣੀ ਮੌਸਮ ਦੇ ਹਿਸਾਬ ਨਾਲ ਠੰਡਾ ਰਹਿੰਦਾ ਹੈ। ਇਹ ਘੜੇ ਦੀ ਗੁਣਵੱਤਾ ਹੈ ਜੋ ਕਿਸੇ ਹੋਰ ਚੀਜ਼ ਵਿਚ ਉਪਲੱਬਧ ਨਹੀਂ ਹੈ। ਇਹ ਸਿਰਫ਼ ਪਾਣੀ ਠੰਡਾ ਹੀ ਨਹੀਂ ਕਰਦਾ ਬਲਕਿ ਸਾਡੇ ਸਰੀਰ ਵਿੱਚ ਪਾਣੀ ਦੇ ਨਾਲ ਕਈ ਅਜਿਹੀ ਜ਼ਰੂਰੀ ਚੀਜ਼ਾਂ ਪਹੁੰਚਾਉਂਦਾ ਹੈ 

ਇਹ ਵੀ ਪੜ੍ਹੋ-Cookin Tips: ਘਰ ਦੀ ਰਸੋਈ 'ਚ ਇੰਝ ਬਣਾਓ ਰੈਸਟੋਰੈਂਟ ਵਰਗਾ ਚਨਾ ਮਸਾਲਾ
ਮਿੱਟੀ ਵਿੱਚ ਕੁਦਰਤੀ ਏਲਕਲਾਈਨ ਹੁੰਦਾ ਹੈ, ਜੋ ਸਰੀਰ ਵਿਚ ਪੀ.ਐੱਚ ਸੰਤੁਲਨ ਬਰਕਰਾਰ ਰੱਖਣ ਦਾ ਕੰਮ ਕਰਦਾ ਹੈ। ਮਨੁੱਖੀ ਸਰੀਰ ਇਸ ਦੇ ਤੇਜ਼ਾਬੀ ਸੁਭਾਅ ਲਈ ਜਾਣਿਆ ਜਾਂਦਾ ਹੈ। ਅਜਿਹੇ ਤਰੀਕੇ ਨਾਲ ਏਲਕਲਾਈਨ ਮਿੱਟੀ ਤੇਜ਼ਾਬੀ ਵਾਟਰ ਵਿੱਚ ਰਿਐਕਟ ਕਰ ਪੀ. ਐੱਚ ਬੈਲੇਂਸ ਨੂੰ ਸੰਤੁਲਿਤ ਕਰਦੀ ਹੈ। ਇਸ ਨਾਲ ਐਸਿਡਿਟੀ ਤੇ ਗੈਸਟ੍ਰੋਨੋਮਿਕ ਪੇਨ ਵਿੱਚ ਰਾਹਤ ਮਿਲਦੀ ਹੈ।

PunjabKesari
ਮਿੱਟੀ ਦੇ ਘੜੇ ਵਿੱਚ ਪਾਣੀ ਪੀਣ ਨਾਲ ਮੈਟਾਬੋਲੀਜ਼ਮ ਬੂਸਟ ਹੁੰਦਾ ਹੈ।
ਇਹ ਗਲੇ ਦੇ ਲਈ ਵੀ ਕਾਫ਼ੀ ਲਾਭਦਾਇਕ ਹੁੰਦਾ ਹੈ। ਕਫ਼ ਤੇ ਕੋਲਡ ਦਾ ਸ਼ਿਕਾਰ ਹੋਣ ਵਾਲਿਆਂ ਦੇ ਲਈ ਘੜੇ ਦਾ ਪਾਣੀ ਪੀਣਾ ਕਾਫ਼ੀ ਉਚਿੱਤ ਮੰਨਿਆ ਜਾਂਦਾ ਹੈ। ਗਰਮੀਆਂ ਵਿੱਚ ਜਿਹੜੇ ਲੋਕ ਸਾਹ ਲੈਣ ਦੀ ਬੀਮਾਰੀ ਨਾਲ ਪੀੜਤ ਰਹਿੰਦੇ ਹਨ। ਉਨ੍ਹਾਂ ਦੇ ਲਈ ਘੜੇ ਦਾ ਪਾਣੀ ਚੰਗਾ ਹੁੰਦਾ ਹੈ। ਫਰਿੱਜ ਦਾ ਪਾਣੀ ਕਾਫ਼ੀ ਜ਼ਿਆਦਾ ਠੰਡਾ ਹੁੰਦਾ ਹੈ ਅਤੇ ਇਸ ਨੂੰ ਪੀਣ ਨਾਲ ਗਲੇ ਸਬੰਧੀ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਸ਼ੁਰੂ ਹੋ ਜਾਂਦੀਆਂ ਹਨ।

ਇਹ ਵੀ ਪੜ੍ਹੋ-ਕੋਰੋਨਾ ਕਾਲ ’ਚ ਜ਼ਰੂਰ ਪੀਓ ਕੀਵੀ ਦਾ ਜੂਸ, ਗਰਮੀ ਤੋਂ ਵੀ ਦਿਵਾਉਂਦਾ ਹੈ ਨਿਜ਼ਾਤ
ਗਰਮੀਆਂ ਵਿੱਚ ਲੂ ਲੱਗਣਾ ਬਹੁਤ ਸਾਧਾਰਨ ਗੱਲ ਹੈ। ਮਿੱਟੀ ਦਾ ਘੜਾ ਇਸ ਤੋਂ ਵੀ ਬਚਾਉਂਦਾ ਹੈ ਕਿਉਂਕਿ ਇਹ ਸਰੀਰ ਨੂੰ ਜ਼ਰੂਰੀ ਨਿਊਟ੍ਰੀਐਂਟਸ ਤੇ ਵਿਟਾਮਿਨ ਉਪਲਬਧ ਕਰਵਾਉਂਦਾ ਹੈ। ਇਸ ਨਾਲ ਸਰੀਰ ਦਾ ਗਲੂਕੋਜ ਮੇਂਟੇਨ ਰਹਿੰਦਾ ਹੈ ਤੇ ਇਹ ਹੀਟ ਸਟ੍ਰੋਕ ਤੋਂ ਬਚਾਉਂਦਾ ਹੈ। ਮਿੱਟੀ ਦੇ ਘੜੇ ਨੂੰ ਹਰ ਦੋ ਤਿੰਨ ਵਿੱਚ ਚੰਗੀ ਤਰ੍ਹਾਂ ਸਾਫ਼ ਕਰ ਇਸਤੇਮਾਲ ਕਰਨਾ ਚਾਹੀਦਾ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ। 

  • Protects body
  • many diseases.
  • water
  • summer
  • ਸਰੀਰ
  • ਬੀਮਾਰੀ
  • ਘੜੇ ਦਾ ਪਾਣੀ
  • ਗਰਮੀ

ਦਹੀਂ ਖਾਣ ਤੋਂ ਬਾਅਦ ਭੁੱਲ ਕੇ ਵੀ ਨਾ ਖਾਓ ਫ਼ਲ ਸਣੇ ਇਹ ਵਸਤੂਆਂ, ਸਰੀਰ ਨੂੰ ਹੋਵੇਗਾ ਨੁਕਸਾਨ

NEXT STORY

Stories You May Like

  • heart attack  acidity  pain  health
    ਹਾਰਟ ਅਟੈਕ ਤੋਂ ਪਹਿਲਾਂ ਸਰੀਰ ਦਿੰਦੈ ਇਹ ਸੰਕੇਤ ! ਮਾਮੂਲੀ 'Acidity' ਨੂੰ ਵੀ ਨਾ ਕਰੋ ਇਗਨੋਰ
  • encouraging the use of electric cars is the need of the hour
    ‘ਇਲੈਕਟ੍ਰਿਕ ਕਾਰਾਂ ਦੀ ਵਰਤੋਂ ਨੂੰ ਉਤਸ਼ਾਹ ਦੇਣਾ’ ਸਮੇਂ ਦੀ ਲੋੜ!
  • despite eating  the body may experience fatigue due to nutritional deficiency
    ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ ਪੋਸ਼ਣ ਦੀ ਘਾਟ
  • wrong use of ai technology
    AI ਤਕਨਾਲੋਜੀ ਦੀ ਗਲਤ ਵਰਤੋਂ: ਬੱਚੀਆਂ ਦੀਆਂ ਅਸ਼ਲੀਲ ਤਸਵੀਰਾਂ ਬਣਾਉਣ ਵਾਲੇ ਨੂੰ 2 ਸਾਲ ਤੋਂ ਵੱਧ ਦੀ ਕੈਦ
  • havoc caused by nor easter storm in the us
    ਅਮਰੀਕਾ 'ਚ Nor'easter ਤੂਫ਼ਾਨ ਦਾ ਕਹਿਰ: 400 ਤੋਂ ਵੱਧ ਫਲਾਈਟਾਂ ਰੱਦ, ਹਨ੍ਹੇਰੇ 'ਚ ਡੁੱਬੇ ਕਈ ਸ਼ਹਿਰ
  • water accumulated in the underpass due to a breach in the distributary
    ਰਜਵਾਹੇ 'ਚ ਪਾੜ ਪੈਣ ਕਾਰਨ ਅੰਡਰਬ੍ਰਿਜ 'ਚ ਭਰਿਆ ਪਾਣੀ
  • ice accumulating in the fridge could be the cause of your financial ruin
    Fridge 'ਚ ਜੰਮ ਰਹੀ ਬਰਫ਼ ਬਣ ਸਕਦੀ ਹੈ ਤੁਹਾਡੀ ਕੰਗਾਲੀ ਦਾ ਕਾਰਨ ! ਤੁਰੰਤ ਕਰੋ ਇਹ ਉਪਾਅ
  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • bad habits can raise your blood sugar level
      ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ...
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • these healthy drinks will rapidly reduce the problem of fatty liver
      Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ...
    • follow these tips to prevent kidney stones
      Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
    • cumin water is a treasure trove of benefits
      ਗੁਣਾਂ ਦੀ ਖਾਣ ਹੈ 'ਜੀਰੇ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • apply oil to your feet before going to bed at night
      ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ 'ਚ ਲਗਾਓ ਤੇਲ ! ਮਿਲਣਗੇ ਹੈਰਾਨੀਜਨਕ ਫਾਇਦੇ
    • fennel water is a boon for health
      ਸਿਹਤ ਲਈ ਵਰਦਾਨ ਹੈ 'ਸੌਂਫ ਦਾ ਪਾਣੀ' ! ਜਾਣੋ ਇਸ ਦੇ ਪੀਣ ਦੇ ਫਾਇਦੇ
    • these things are a boon for fatty liver patients
      Fatty liver ਦੇ ਮਰੀਜ਼ਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਜਾਣੋ ਇਸ ਦੇ ਫਾਇਦਿਆਂ...
    • cinnamon is a treasure of health
      ਸਿਹਤ ਦਾ ਖਜ਼ਾਨਾ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • know the benefits and harms of eating jaggery in winter
      ਜਾਣੋ ਸਰਦੀਆਂ 'ਚ ਗੁੜ ਖਾਣ ਦੇ ਫਾਇਦੇ ਤੇ ਨੁਕਸਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +