Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    9:18:22 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਮੀਂਹ ਦੇ ਮੌਸਮ 'ਚ ਫ਼ਾਇਦੇਮੰਦ ਹੁੰਦੈ 2 ਚਮਚ ‘ਪਪੀਤੇ ਦੇ ਪੱਤੇ ਦਾ ਜੂਸ’, ਦੂਰ ਹੋਣਗੀਆਂ ਇਹ ਬੀਮਾਰੀਆਂ

HOMEGROWN TIPS News Punjabi(ਦੇਸੀ ਨੁਸਖੇ)

ਮੀਂਹ ਦੇ ਮੌਸਮ 'ਚ ਫ਼ਾਇਦੇਮੰਦ ਹੁੰਦੈ 2 ਚਮਚ ‘ਪਪੀਤੇ ਦੇ ਪੱਤੇ ਦਾ ਜੂਸ’, ਦੂਰ ਹੋਣਗੀਆਂ ਇਹ ਬੀਮਾਰੀਆਂ

  • Edited By Rajwinder Kaur,
  • Updated: 12 May, 2021 06:13 PM
Jalandhar
rain  weather  beneficial  papaya  leaves  juice
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਨੂੰ ਪਪੀਤਾ ਖਾਣ ਦਾ ਸ਼ੌਂਕ ਹੁੰਦਾ ਹੈ। ਪਪੀਤਾ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਕੀ ਤੁਸੀਂ ਜਾਣਦੇ ਹੋ ਕਿ ਇਸ ਦੇ ਪੱਤਿਆਂ ਦਾ ਜੂਸ ਪੀਣ ਨਾਲ ਸਰੀਰ ਨੂੰ ਕਈ ਫ਼ਾਇਦੇ ਹੁੰਦੇ ਹਨ, ਕਿਉਂਕਿ ਇਸ ਦੇ ਪੱਤਿਆਂ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ। ਉਂਝ ਤਾਂ ਜ਼ਿਆਦਾਤਰ ਡੇਂਗੂ ਅਤੇ ਚਿਕਨਗੁਨੀਆ ਦੇ ਰੋਗੀ ਨੂੰ ਇਸ ਦਾ ਜੂਸ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਪਪੀਤੇ ਦੇ ਪੱਤਿਆਂ ਦੇ ਜੂਸ ਨੂੰ ਆਪਣੀ ਖੁਰਾਕ ’ਚ ਰੋਜ਼ਾਨਾ ਜ਼ਰੂਰ ਸ਼ਾਮਲ ਕਰੋ, ਕਿਉਂਕਿ ਇਸ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਹਮੇਸ਼ਾ ਲਈ ਛੁਟਕਾਰਾ ਮਿਲ ਸਕਦਾ ਹੈ। 

ਪਪੀਤੇ ਦੇ ਪੱਤੇ ਨੂੰ ਇਸ ਤਰ੍ਹਾਂ ਕਰੋ ਇਸਤੇਮਾਲ
ਪਪੀਤੇ ਦੇ ਪੱਤੇ ਨੂੰ ਪੀਸ ਕੇ ਉਸਦਾ ਜੂਸ ਕੱਢ ਲਓ। ਇਸ ਤੋਂ ਬਾਅਦ ਇਸ ਦਾ ਦਿਨ ਵਿੱਚ 2 - 3 ਵਾਰ ਸੇਵਨ ਕਰੋ। ਧਿਆਨ ਦੇਵੋਂ ਕਿ ਇਹ ਇੱਕ ਵਾਰ ਵਿੱਚ 2 ਚਮਚ ਤੱਕ ਪੀਣਾ ਚਾਹੀਦਾ ਹੈ। ਇਸਦੇ ਕੌੜੇਪਨ ਨੂੰ ਦੂਰ ਕਰਨ ਲਈ ਇਸ ਵਿੱਚ ਸ਼ਹਿਦ ਅਤੇ ਫ਼ਲਾਂ ਦੇ ਜੂਸ ਨੂੰ ਵੀ ਮਿਲਾਇਆ ਜਾ ਸਕਦਾ ਹੈ। ਇਹ ਡੇਂਗੂ ਦੇ ਬੁਖ਼ਾਰ ਨੂੰ ਵੀ ਦੂਰ ਕਰਨ 'ਚ ਮਦਦਗਾਰ ਸਾਬਤ ਹੁੰਦਾ ਹੈ।

ਪੜ੍ਹੋ ਇਹ ਵੀ ਖਬਰ - ਸਾਵਧਾਨ ! ਬੱਚਿਆਂ ’ਚ ਵੱਧ ਰਿਹੈ ਕੋਰੋਨਾ ਦਾ ਖ਼ਤਰਾ, ਮਾਤਾ-ਪਿਤਾ ਇੰਝ ਰੱਖਣ ਆਪਣੇ ਬੱਚੇ ਨੂੰ ਸੁਰੱਖਿਅਤ

1. ਇਮਊਨਿਟੀ ਸਿਸਟਮ ਲਈ ਚੰਗਾ
ਪਪੀਤੇ ਦਾ ਪੱਤਾ ਇਮਊਨਿਟੀ ਸਿਸਟਮ ਲਈ ਲਾਭਦਾਇਕ ਹੁੰਦਾ ਹੈ। ਇਸ ਵਿੱਚ ਵਿਟਾਮਿਨ - ਸੀ ਅਤੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ, ਜੋ ਇਮਊਨਿਟੀ ਸਿਸਟਮ ਨੂੰ ਬਿਹਤਰ ਕਰਨ ਵਿੱਚ ਮਦਦ ਕਰਦੇ ਹਨ। 

2. ਕੈਂਸਰ ਦੇ ਸੈੱਲਸ ਨੂੰ ਵਧਣ ਤੋਂ ਰੋਕੇ
ਪਪੀਤੇ ਦੇ ਪੱਤਿਆਂ ਵਿਚ ਕੈਂਸਰ ਰੋਧੀ ਗੁਣ ਹੁੰਦੇ ਹਨ। ਇਹ ਗੁਣ ਇਮਊਨਿਟੀ ਨੂੰ ਵਧਾਉਣ ਵਿਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਇਹ ਸਰਵਾਈਕਲ ਕੈਂਸਰ, ਬ੍ਰੈਸਟ ਕੈਂਸਰ ਵਰਗੇ ਸੈੱਲਸ ਨੂੰ ਵੀ ਬਣਨ ਤੋਂ ਰੋਕਦੇ ਹਨ। 

ਪੜ੍ਹੋ ਇਹ ਵੀ ਖਬਰ - Health Tips: ‘ਲੀਵਰ’ ਖ਼ਰਾਬ ਹੋਣ ਤੋਂ ਪਹਿਲਾਂ ਹੁੰਦੀਆਂ ਨੇ ਇਹ ‘ਸਮੱਸਿਆਵਾਂ’, ਇਨ੍ਹਾਂ ਤਰੀਕਿਆਂ ਨਾਲ ਪਾਓ ਰਾਹਤ

3. ਇਨਫੈਕਸ਼ਨ ਤੋਂ ਬਚਾਏ
ਸਰੀਰ ਦੀ ਇਮਊਨਿਟੀ ਵਧਾਉਣ ਦੇ ਨਾਲ ਹੀ ਪਪੀਤੇ ਦੇ ਪੱਤਿਆਂ ਦਾ ਜੂਸ ਸਰੀਰ ਵਿਚ ਬੈਕਟੀਰੀਆ ਦੀ ਗ੍ਰੋਥ ਨੂੰ ਰੋਕਣ ਵਿਚ ਸਹਾਈ ਹੁੰਦੇ ਹਨ। ਇਹ ਖੂਨ ਵਿਚ ਵਾਈਟ ਸੈਲਸ ਨੂੰ ਵਧਾਉਣ ਵਿਚ ਮਦਦ ਕਰਦੇ ਹਨ।

4. ਡੇਂਗੂ ਦਾ ਦਵਾਈ
ਮਲੇਰੀਆ ਹੋਣ ’ਤੇ ਪਪੀਤੇ ਦਾ ਜੂਸ ਪੀਣਾ ਚਾਹੀਦਾ ਹੈ। ਪਪੀਤੇ ਦੀਆਂ ਪੱਤੀਆਂ ਦਾ ਜੂਸ ਮਲੇਰੀਆ ਨਾਲ ਲੜਨ ਦਾ ਕੰਮ ਕਰਦੈ ਹੈ। ਇਹ ਬੁਖ਼ਾਰ ਕਾਰਨ ਹੋਣ ਵਾਲੇ ਪਲੇਟੇਲੇਟਸ ਨੂੰ ਵਧਾਉਣ ਅਤੇ ਸਰੀਰ ਦੀ ਕਮਜ਼ੋਰੀ ਨੂੰ ਰੋਕਣ ਦਾ ਕੰਮ ਕਰਦਾ ਹੈ।

ਪੜ੍ਹੋ ਇਹ ਵੀ ਖਬਰ - Health Tips: ‘ਜੋੜਾਂ ਦੇ ਦਰਦ’ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਇੰਝ ਪਾ ਸਕਦੇ ਹੋ ਹਮੇਸ਼ਾ ਲਈ ‘ਛੁਟਕਾਰਾ’

5. ਮਾਹਾਂਵਾਰੀ ਦੇ ਦਰਦ ਨੂੰ ਕਰੇ ਦੂਰ
ਮਾਹਾਂਵਾਰੀ ਵਿਚ ਹੋਣ ਵਾਲਾ ਦਰਦ ਬਹੁਤ ਜਾਨਲੇਵਾ ਹੁੰਦਾ ਹੈ। ਅਜਿਹੇ ਵਿਚ ਜੇਕਰ ਪਪੀਤੇ ਦੀ ਪੱਤੀਆਂ ਨੂੰ ਇਮਲੀ, ਨਮਕ ਅਤੇ 1 ਗਲਾਸ ਪਾਣੀ ’ਚ ਮਿਲਾ ਲਓ ਅਤੇ ਇਸ ਦਾ ਕਾੜ੍ਹਾ ਬਣਾ ਲਓ। ਇਸ ਕਾੜੇ ਨੂੰ ਤੁਸੀਂ ਠੰਡਾ ਕਰਕੇ ਪੀਓ, ਜਿਸ ਨਾਲ ਤੁਹਾਨੂੰ ਕਾਫ਼ੀ ਆਰਾਮ ਮਿਲੇਗਾ।

6. ਖੂਨ ਦੀ ਕਮੀ ਵਿੱਚ ਲਾਭਕਾਰੀ 
ਪਪੀਤੇ ਦੇ ਪੱਤਿਆਂ ਦਾ ਰਸ ਔਸ਼ਧੀ ਦਾ ਕੰਮ ਹੀ ਨਹੀਂ ਕਰਦਾ, ਸਗੋਂ ਹੋਰ ਬਹੁਤ ਸਾਰੇ ਕੰਮ ਕਰਦਾ ਹੈ। ਜੇਕਰ ਤੁਹਾਡੀ ਬਲੱਡ ਪਲੇਟਲੇਟਸ ਘੱਟ ਹੋ ਰਹੀਆਂ ਹਨ ਤਾਂ ਇਸ ਜੂਸ ਦੀ ਵਰਤੋਂ ਕਰਨ ਨਾਲ ਪਲੇਟਲੇਟਸ ਵਧ ਜਾਂਦੀ ਹੈ। ਰੋਜ਼ਾਨਾ ਇਸ ਜੂਸ ਦੇ ਦੋ ਚਮਚ ਲੱਗਭਗ 3 ਮਹੀਨੇ ਤੱਕ ਪੀਓ, ਜਿਸ ਨਾਲ ਤੁਹਾਨੂੰ ਫ਼ਾਇਦਾ ਹੋਵੇਗਾ।

ਪੜ੍ਹੋ ਇਹ ਵੀ ਖ਼ਬਰਾਂ - Health tips : ਢਿੱਡ ਦੀ ਵੱਧ ਰਹੀ ‘ਚਰਬੀ’ ਤੋਂ ਪਰੇਸ਼ਾਨ ਲੋਕ ਹੁਣ ਇੰਝ ਘਟਾ ਸਕਦੇ ਹਨ ਆਪਣਾ ‘ਮੋਟਾਪਾ’

7. ਡੇਂਗੂ ਬੁਖਾਰ ਤੋਂ ਪ੍ਰੇਸ਼ਾਨ ਲੋਕਾਂ ਲਈ ਫ਼ਾਇਦੇਮੰਦ
ਡੇਂਗੂ ਬੁਖਾਰ ਤੋਂ ਪ੍ਰੇਸ਼ਾਨ ਵਿਅਕਤੀ ਦੇ ਸਾਰੇ ਮਾਮਲੇ ਵਿੱਚ ਪਲੇਟਲੈਟਸ ਡਾਊਨ ਹੋ ਜਾਂਦੇ ਹਨ। ਅਜਿਹੀ ਹਾਲਤ ਵਿੱਚ ਤਾਂ ਪਪੀਤੇ ਦਾ ਪੱਤਾ ਬਲੱਡ ਪਲੇਟਲੈਟਸ 'ਚ ਸੁਧਾਰ ਕਰਨ ਵਿੱਚ ਬਹੁਤ ਮਦਦ ਕਰਦਾ ਹੈ।

  • Rain
  • weather
  • beneficial
  • papaya
  • leaves
  • juice
  • ਮੀਂਹ
  • ਮੌਸਮ
  • ਫ਼ਾਇਦੇਮੰਦ
  • ਪਪੀਤੇ
  • ਪੱਤੇ
  • ਜੂਸ

ਬੱਚਿਆਂ ਨੂੰ ਕੋਰੋਨਾ ਤੋਂ ਬਚਾਉਣ ਲਈ ਜ਼ਰੂਰ ਵਰਤੋ ਇਹ ਤਰੀਕੇ, ਬੱਚਿਆਂ ਲਈ ਬਣਨਗੇ 'ਸੁਰੱਖਿਆ ਕਵਚ'

NEXT STORY

Stories You May Like

  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ Alert
  • heavy rain alert in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
  • flaws in cbse s evaluation
    ਕਿਵੇਂ ਦੂਰ ਹੋਣਗੀਆਂ CBSE ਦੇ Evaluation System ਦੀਆਂ ਖ਼ਾਮੀਆਂ ? ਮਾਹਿਰਾਂ ਨੇ ਦਿੱਤੇ ਇਹ ਸੁਝਾਅ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, 7 ਜ਼ਿਲ੍ਹਿਆਂ 'ਚ Alert
  • credit card spending crosses 2 lakh crore  hdfc  sbi cards lead
    ਜੂਨ 'ਚ ਕ੍ਰੈਡਿਟ ਕਾਰਡ ਖਰਚ 2 ਲੱਖ ਕਰੋੜ ਦੇ ਪਾਰ, HDFC ਅਤੇ SBI ਕਾਰਡ ਸਭ ਤੋਂ ਅੱਗੇ
  • lok sabha proceedings  2 pm  adjourned
    ਲੋਕ ਸਭਾ 'ਚ ਵਿਰੋਧੀ ਧਿਰ ਦੇ ਮੈਂਬਰਾਂ ਦਾ ਹੰਗਾਮਾ ਜਾਰੀ, ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
  • rainy season  advisory issued  civil surgeon
    ਬਰਸਾਤ ਦੇ ਮੌਸਮ ਸਬੰਧੀ ਸਿਵਲ ਸਰਜਨ ਵੱਲੋਂ ਐਡਵਾਈਜ਼ਰੀ ਜਾਰੀ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • broccoli is a treasure of health
      ਸਿਹਤ ਦਾ ਖਜ਼ਾਨਾ ਹੈ 'ਬਰੋਕਲੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • tar will fulfill the deficiency of water in the body
      ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕਰੇਗੀ 'ਤਰ' ! ਜਾਣੋ ਇਸ ਦੇ ਖਾਣ ਦੇ ਫਾਇਦੇ
    • turmeric water is no less than any nectar for the body
      ਸਰੀਰ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹਲਦੀ ਦਾ ਪਾਣੀ ! ਰੋਜ਼ਾਨਾ ਪੀਣ ਨਾਲ...
    • lottery will be held for these numbers today
      ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਹੋਵੇਗਾ ਆਰਥਿਕ ਲਾਭ ਤੇ ਘਰ 'ਚ ਨੋਟਾਂ...
    • desi ghee is no less than a treasure
      ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਦੇਸੀ ਘਿਓ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ...
    • if you are troubled by high bp then follow these tips
      High BP ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਅਸਾਨੀ ਨਾਲ ਮਿਲੇਗਾ ਆਰਾਮ
    • if you are suffering from migraine problem then follow these tips
      Migraine ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ 'ਨੁਸਖੇ' !  ਮਿਲਣਗੇ...
    • if you are constantly experiencing stomach pain then follow these tips
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੀ ਹੈ ਪੇਟ 'ਚ ਦਰਦ ਤਾਂ ਅਪਣਾਓ ਇਹ ਨੁਸਖੇ
    • aloe vera juice is the nectar for diabetes patients
      Diabetes ਦੇ ਮਰੀਜ਼ਾਂ ਲਈ ਅੰਮ੍ਰਿਤ ਹੈ 'ਐਲੋਵੇਰਾ ਜੂਸ' ! ਜਾਣੋ ਇਸ ਦੇ ਪੀਣ ਦੇ...
    • green cardamom is a treasure of health
      ਸਿਹਤ ਦਾ ਖਜ਼ਾਨਾ ਹੈ 'ਹਰੀ ਇਲਾਇਚੀ' ! ਜਾਣੋ ਇਸ ਦੇ ਖਾਣ ਦੇ ਅਣਗਿਣਤ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +