Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    4:22:35 AM

  • these beauties are still single after two marriages

    ਦੋ ਵਿਆਹ ਤੋਂ ਬਾਅਦ ਵੀ ਸਿੰਗਲ ਹਨ ਇਹ ਸੁੰਦਰੀਆਂ,...

  • big regarding gst filing  if you don  t do this work then

    GST ਫਾਈਲਿੰਗ ਨੂੰ ਲੈ ਕੇ ਆਈ ਵੱਡੀ ਅਪਡੇਟ, ਨਹੀਂ...

  • india uk agree on historic fta

    ਭਾਰਤ-ਯੂਕੇ ਇਤਿਹਾਸਕ ਮੁਕਤ ਵਪਾਰ ਸਮਝੌਤੇ 'ਤੇ...

  • roshan health care

    ਮਰਦਾਨਾ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਫਾਈਬਰ ਨਾਲ ਭਰਪੂਰ ਹੁੰਦਾ ਹੈ 'ਕੱਚਾ ਪਨੀਰ', ਖੁਰਾਕ 'ਚ ਸ਼ਾਮਲ ਕਰਨ ਨਾਲ ਹੱਡੀਆਂ ਵੀ ਹੋਣਗੀਆਂ ਮਜ਼ਬੂਤ

HOMEGROWN TIPS News Punjabi(ਦੇਸੀ ਨੁਸਖੇ)

ਫਾਈਬਰ ਨਾਲ ਭਰਪੂਰ ਹੁੰਦਾ ਹੈ 'ਕੱਚਾ ਪਨੀਰ', ਖੁਰਾਕ 'ਚ ਸ਼ਾਮਲ ਕਰਨ ਨਾਲ ਹੱਡੀਆਂ ਵੀ ਹੋਣਗੀਆਂ ਮਜ਼ਬੂਤ

  • Edited By Aarti Dhillon,
  • Updated: 24 Aug, 2021 05:45 PM
New Delhi
raw cheese is rich in fiber added to the diet will also strengthen bones
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਬਹੁਤ ਸਾਰੇ ਲੋਕ ਪਨੀਰ ਖਾਣਾ ਪਸੰਦ ਕਰਦੇ ਹਨ। ਇਹ ਖਾਣ ’ਚ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਵਧੀਆ ਹੁੰਦਾ ਹੈ। ਰੋਜ਼ਾਨਾ ਕੱਚਾ ਪਨੀਰ ਖਾਣ ਨਾਲ ਸਰੀਰ ਦੀਆਂ ਬਹੁਤ ਸਾਰਿਆਂ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਪਨੀਰ ’ਚ ਪ੍ਰੋਟੀਨ, ਕੈਲਸ਼ੀਅਮ, ਫਾਸਫੋਰਸ, ਚਰਬੀ, ਫੋਲੇਟ ਸਣੇ ਹੋਰ ਵੀ ਬਹੁਤ ਸਾਰੇ ਤੱਤ ਪਾਏ ਜਾਂਦੇ ਹਨ। ਪਨੀਰ ਨਾ ਸਿਰਫ ਸ਼ੂਗਰ ਨੂੰ ਕੰਟਰੋਲ ਕਰਦਾ ਸਗੋਂ ਇਸ ਨਾਲ ਮਾਨਸਿਕ ਤਣਾਅ ਵੀ ਦੂਰ ਰਹਿੰਦਾ ਹੈ। ਕੱਚੇ ਪਨੀਰ ਦਾ ਸੇਵਨ ਨਾਸ਼ਤੇ ਅਤੇ ਲੰਚ ਕਰਨ ਤੋਂ 1 ਘੰਟਾ ਪਹਿਲਾਂ ਕਰੋ। ਕਸਰਤ ਦੇ ਕੁਝ ਘੰਟਿਆਂ ਬਾਅਦ ਪਨੀਰ ਦਾ ਸੇਵਨ ਲਾਭਦਾਇਕ ਹੁੰਦਾ ਹੈ। ਇਸ ਤੋਂ ਇਲਾਵਾ ਰਾਤ ਨੂੰ ਸੌਂਣ ਤੋਂ 1 ਘੰਟਾ ਪਹਿਲਾਂ ਵੀ ਪਨੀਰ ਦਾ ਸੇਵਨ ਕਰ ਸਕਦੇ ਹੋ, ਕਿਉਂਕਿ ਸੌਂਦੇ ਸਮੇਂ ਸਰੀਰ ਨੂੰ ਖਾਣਾ ਡਾਈਜੈਸਟ ਕਰਨ ਲਈ ਪ੍ਰੋਟੀਨ ਦੀ ਸਭ ਤੋਂ ਜ਼ਿਆਦਾ ਜ਼ਰੂਰਤ ਹੁੰਦੀ ਹੈ।
ਕੱਚਾ ਪਨੀਰ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦੇ...

ਗਰਭ ਅਵਸਥਾ 'ਚ ਖਾਓ ਭੁੱਜੇ ਛੋਲੇ, ਫਾਇਦਿਆਂ ਬਾਰੇ ਜਾਣ ਹੋਵੋਗੇ ਹੈਰਾਨ
1. ਗਰਭ ਅਵਸਥਾ 'ਚ ਫਾਇਦੇਮੰਦ
ਗਰਭਵਤੀ ਔਰਤ ਨੂੰ ਪਨੀਰ ਜ਼ਰੂਰ ਖਾਣਾ ਚਾਹੀਦਾ ਹੈ । ਇਸ 'ਚ ਮੌਜੂਦ ਕੈਲਸ਼ੀਅਮ, ਪ੍ਰੋਟੀਨ, ਫਾਸਫੋਰਸ ਅਤੇ ਆਇਰਨ ਪੇਟ 'ਚ ਪਲ ਰਹੇ ਬੱਚੇ ਦੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ।
2. ਫਾਈਬਰ ਨਾਲ ਭਰਪੂਰ
ਫਾਈਬਰ ਦੀ ਕਮੀ ਹੋਣ 'ਤੇ ਤੁਹਾਨੂੰ ਕਮਜ਼ੋਰ ਪਾਚਨ ਸ਼ਕਤੀ, ਕੋਲੇਸਟ੍ਰੋਲ, ਕਬਜ਼ ਅਤੇ ਸ਼ੂਗਰ ਪੱਧਰ ਵਧਣ ਵਰਗੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਹਾਡੇ ਸਰੀਰ 'ਚ ਫਾਈਬਰ ਦੀ ਕਮੀ ਹੈ ਤਾਂ ਰੋਜ਼ ਇਸ ਦਾ ਸੇਵਨ ਕਰੋ। ਦਿਨ 'ਚ ਘੱਟ ਤੋਂ ਘੱਟ 1 ਵਾਰ ਕੱਚਾ ਪਨੀਰ ਜ਼ਰੂਰ ਖਾਓ।

ਸ਼ੂਗਰ ਹੈ ਤਾਂ ਇਨ੍ਹਾਂ 9 ਚੀਜ਼ਾਂ ਨੂੰ ਖੁਰਾਕ 'ਚ ਸ਼ਾਮਲ ਕਰਨ ਨਾਲ ਮਿਲੇਗਾ ਫਾਇਦਾIf you  are diabetic then it is beneficial to include these 9 things in your diet–  News18 Punjabi
3. ਸ਼ੂਗਰ ਦੇ ਮਰੀਜ਼ਾਂ ਲਈ
ਕੱਚੇ ਪਨੀਰ 'ਚ ਓਮੇਗਾ-3 ਫੈਟੀ ਐਸਿਡ ਪਾਇਆ ਜਾਂਦਾ ਹੈ, ਜੋ ਕਿ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਤੁਹਾਡੀ ਸ਼ੂਗਰ ਵੀ ਕੰਟਰੋਲ ਰਹੇਗੀ।
4. ਕੋਲੈਸਟਰੋਲ ਕੰਟਰੋਲ 'ਚ ਕਰੇ
ਪਨੀਰ ਖਾਣ ਨਾਲ ਖੂਨ ਦਾ ਦਬਾਅ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਪਨੀਰ ਖਾਣ ਨਾਲ ਕੋਲੈਸਟਰੋਲ ਵੀ ਸੰਤੁਲਿਤ ਰਹਿੰਦਾ ਹੈ।

ਵੱਧ ਰਹੇ ਭਾਰ ਨੂੰ ਤੇਜ਼ੀ ਨਾਲ ਘੱਟ ਕਰਨ 'ਚ ਮਦਦ ਕਰਨਗੀਆਂ 'ਪਾਲਕ' ਸਣੇ ਇਹ 'ਸਬਜ਼ੀਆਂ'
5. ਭਾਰ ਘੱਟ ਕਰੇ
ਪਨੀਰ 'ਚ ਜ਼ਿਆਦਾ ਮਾਤਰਾ 'ਚ ਪ੍ਰੋਟੀਨ ਪਾਇਆ ਜਾਂਦਾ ਹੈ, ਜੋ ਸਰੀਰ ਦਾ ਭਾਰ ਘੱਟ ਕਰਨ 'ਚ ਮਦਦਗਾਰ ਹੁੰਦਾ ਹੈ। ਜਿਹੜੇ ਲੋਕ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਰੋਜ਼ਾਨਾ ਪਨੀਰ ਦੀ ਵਰਤੋਂ ਕਰਨੀ ਚਾਹੀਦੀ ਹੈ।
6. ਸਰੀਰਕ ਅਤੇ ਮਾਨਸਿਕ ਵਿਕਾਸ
ਪਨੀਰ ਦੀ ਸਭ ਤੋਂ ਵੱਧ ਵਰਤੋਂ ਬੱਚਿਆਂ ਨੂੰ ਕਰਨੀ ਚਾਹੀਦੀ ਹੈ। ਪਨੀਰ ਖਾਣ ਨਾਲ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ।

ਸ਼ੂਗਰ ਨੂੰ ਕੰਟਰੋਲ ਕਰਦਾ ਹੈ 'ਪਨੀਰ', ਕੈਂਸਰ ਵਰਗੇ ਰੋਗ ਵੀ ਹੁੰਦੇ ਹਨ ਠੀਕ
7. ਮਜ਼ਬੂਤ ਪਾਚਨ ਤੰਤਰ
ਪਨੀਰ ਖਾਣ ਨਾਲ ਪਾਚਨ ਸ਼ਕਤੀ ਠੀਕ ਰਹਿੰਦੀ ਹੈ। ਇਸ 'ਚ ਪਾਇਆ ਜਾਣ ਵਾਲਾ ਫਾਸਫੇਟ ਭੋਜਨ ਪਚਾਉਣ 'ਚ ਮਦਦ ਕਰਦਾ ਹੈ।
8. ਕੈਂਸਰ ਤੋਂ ਬਚਾਏ
ਪਨੀਰ 'ਚ ਵਿਟਾਮਿਨ-ਡੀ ਅਤੇ ਕੈਲਸ਼ੀਅਮ ਦੀ ਮਾਤਰਾ ਕਾਫੀ ਪੱਧਰ ’ਤੇ ਪਾਈ ਜਾਂਦੀ ਹੈ। ਪਨੀਰ ਖਾਣ ਨਾਲ ਕੈਂਸਰ ਵਰਗੇ ਰੋਗ ਠੀਕ ਹੋ ਜਾਂਦੇ ਹਨ।

ਹੱਡੀਆਂ ਨੂੰ ਮਜ਼ਬੂਤ ਰੱਖਣ ਲਈ ਘਰੇਲੂ ਨੁਸਖੇ - Punjabi Breaking News | Punjabi  Samachar Australia - DesiEngine

9. ਮਜ਼ਬੂਤ ਹੱਡੀਆਂ
ਕੱਚੇ ਪਨੀਰ 'ਚ ਕੈਲਸ਼ੀਅਮ ਅਤੇ ਫਾਸਫੋਰਸ ਹੁੰਦਾ ਹੈ। ਇਸ ਲਈ ਰੋਜ਼ਾਨਾ ਇਸ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਦੇ ਨਾਲ ਹੀ ਇਸ ਨੂੰ ਖਾਣ ਨਾਲ ਜੋੜਾਂ ਦੇ ਦਰਦ ਤੋਂ ਆਰਾਮ ਮਿਲਦਾ ਹੈ।
 

  • Raw cheese
  • fiber
  • diet
  • strengthen bones
  • ਫਾਈਬਰ
  • ਕੱਚਾ ਪਨੀਰ
  • ਖੁਰਾਕ

ਜ਼ੁਕਾਮ ਤੇ ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ ਲਈ ਖਾਓ ‘ਅਦਰਕ’, ਜਾਣੋ ਹੋਰ ਬੇਮਿਸਾਲ ਫ਼ਾਇਦੇ

NEXT STORY

Stories You May Like

  • the functioning of the corporation will be digital
    ਨਿਗਮ ਦਾ ਕੰਮਕਾਜ ਹੋਵੇਗਾ ਡਿਜੀਟਲ, ਸੇਵਾਵਾਂ ਸਮੇਂ ਸਿਰ ਤੇ ਆਸਾਨੀ ਨਾਲ ਹੋਣਗੀਆਂ ਮੁਹੱਈਆ
  • this thing is rich in vitamin c and nutrients
    Vitamins C ਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ ਇਹ ਚੀਜ਼! ਜਾਣੋ ਇਸ ਦੇ ਫਾਈਦੇ
  • this thing is full of nutrients
    ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ ਇਹ ਚੀਜ਼! ਜਾਣੋ ਇਸ ਦੇ ਖਾਣ ਦੇ ਫਾਇਦੇ
  • indian army organizes   military civil interactive capsule
    ਭਾਰਤੀ ਫੌਜ ਵੱਲੋਂ ਨਾਗਰਿਕਾਂ ਨਾਲ ਤਾਲਮੇਲ ਮਜ਼ਬੂਤ ਕਰਨ ਲਈ 'ਮਿਲਟਰੀ-ਸਿਵਲ ਇੰਟਰਐਕਟਿਵ ਕੈਪਸੂਲ' ਦਾ ਆਯੋਜਨ
  • bjp leader karan warring join congress
    ਭਾਜਪਾ ਆਗੂ ਕਰਨ ਵੜਿੰਗ ਤੇ ਮੌਜੂਦਾ ਕੌਂਸਲਰ ਸਤਨਾਮ ਸਿੰਘ ਕਾਂਗਰਸ 'ਚ ਸ਼ਾਮਲ
  • india  s services sector shows strong momentum in may
    ਮਈ 'ਚ ਭਾਰਤ ਦੇ ਸੇਵਾ ਖੇਤਰ ਨੇ ਦਰਸਾਈ ਮਜ਼ਬੂਤ ਗਤੀ
  • indian bond market showing strength
    ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ
  • when ssp aditya reached the parks in civilian clothes
    ਜਦੋਂ ਸਿਵਲ ਕੱਪੜਿਆਂ 'ਚ ਪਾਰਕਾਂ ਅੰਦਰ ਪਹੁੰਚੇ ਐੱਸਐੱਸਪੀ ਆਦਿੱਤਿਆ, ਲੋਕਾਂ ਨਾਲ ਕੀਤੀ ਗੱਲਬਾਤ
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
  • the priest set himself on fire in jalandhar
    ਜਲੰਧਰ 'ਚ ਪੁਜਾਰੀ ਦਾ ਰੂਹ ਕੰਬਾਊ ਕਾਂਡ, ਖ਼ੁਦ ਨੂੰ ਲਗਾ ਲਈ ਅੱਗ, ਪਈਆਂ ਭਾਜੜਾਂ
  • jaitewali plant found closed during raid by mayor and senior deputy mayor
    ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
  • canada arrest
    ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ...
  • important news for drivers
    Punjab: ਡਰਾਈਵਿੰਗ ਕਰਨ ਵਾਲੇ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ!
  • illegally constructed showrooms at the behest of raman arora
    ਮੰਡੀ ਦੇ ਲਾਲੇ ਖ਼ਿਲਾਫ਼ FIR ਦੀ ਸਿਫ਼ਾਰਿਸ਼, ਰਮਨ ਅਰੋੜਾ ਦੇ ਕਹਿਣ ’ਤੇ...
  • mann government s big step to save groundwater in punjab
    ਪੰਜਾਬ ਸਰਕਾਰ ਦਾ ਵੱਡਾ ਕਦਮ, 6 ਜ਼ਿਲ੍ਹਿਆਂ 'ਚ ਸ਼ੁਰੂ ਕੀਤਾ ਇਹ ਪ੍ਰਾਜੈਕਟ
Trending
Ek Nazar
afghans urged to return on eid

ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ

love affair in punjab

ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ...

mother s illness forced young son to do this work

ਮਾਂ ਦੀ ਬੀਮਾਰੀ ਨੇ ਜਵਾਨ ਪੁੱਤ ਤੋਂ ਮਜ਼ਬੂਰੀ 'ਚ ਕਰਾਇਆ ਇਹ ਕੰਮ, ਮਾਮਲਾ ਕਰੇਗਾ...

trump  new sanctions against russia

ਰੂਸ ਵਿਰੁੱਧ ਨਵੀਆਂ ਪਾਬੰਦੀਆਂ ਬਾਰੇ ਫੈਸਲਾ ਲੈਣਗੇ ਟਰੰਪ

a girl was getting married in amritsar

ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ...

japan princess kako honered in brazil

ਜਾਪਾਨ ਦੀ ਰਾਜਕੁਮਾਰੀ ਕਾਕੋ ਬ੍ਰਾਜ਼ੀਲ 'ਚ ਸਨਮਾਨਿਤ

192 migrants deported from america returned

ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ 192 ਪ੍ਰਵਾਸੀ ਪਰਤੇ

connection between terrorism and pakistan  sandhu statement

ਅੱਤਵਾਦ ਅਤੇ ਪਾਕਿਸਤਾਨ ਦੇ ਕੁਨੈਕਸ਼ਨ ਬਾਰੇ ਸਾਰੇ ਦੇਸ਼ਾਂ ਦੇ ਵਿਚਾਰ ਸਪੱਸ਼ਟ : ਸੰਧੂ

government access to us citizens  personal data

ਅਮਰੀਕੀ ਨਾਗਰਿਕਾਂ ਦੇ ਨਿੱਜੀ ਡੇਟਾ ਤੱਕ ਸਰਕਾਰ ਦੀ ਸਿੱਧੀ ਪਹੁੰਚ

punjab government preparing for major action against travel agents

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

boy dead on road accident

ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤਰ ਦੀ ਦਰਦਨਾਕ ਮੌਤ

pakistan and saudi arabia strategic partnership

ਪਾਕਿਸਤਾਨ ਅਤੇ ਸਾਊਦੀ ਅਰਬ ਰਣਨੀਤਕ ਭਾਈਵਾਲੀ ਵਧਾਉਣ 'ਤੇ ਸਹਿਮਤ

people arrested in us for immigration violations

ਅਮਰੀਕਾ 'ਚ ਇਮੀਗ੍ਰੇਸ਼ਨ ਉਲੰਘਣਾਵਾਂ ਲਈ 44 ਲੋਕ ਗ੍ਰਿਫ਼ਤਾਰ

indian gujarati man deported from us

ਭਾਰਤੀ-ਗੁਜਰਾਤੀ ਵਿਅਕਤੀ ਅਮਰੀਕਾ ਤੋਂ ਹੋਵੇਗਾ ਡਿਪੋਰਟ

trump to build new ballroom

ਟਰੰਪ ਬਣਾਉਣ ਜਾ ਰਹੇ ਨਵਾਂ ballroom, ਫੰਡ ਦੇਣ ਦਾ ਕੀਤਾ ਐਲਾਨ

big announcement made from june 26 to 29 mobile market will remain closed

Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

congress leadership split in the punjab

ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਦੇਸੀ ਨੁਸਖੇ ਦੀਆਂ ਖਬਰਾਂ
    • white hair problem
      ਸਿਰ ਦਾ ਇੱਕ-ਇੱਕ ਚਿੱਟਾ ਵਾਲ ਹੋ ਜਾਵੇਗਾ ਕਾਲਾ, ਅਪਣਾਓ ਇਹ 3 ਦੇਸ਼ੀ ਨੁਸਖੇ
    • hemorrhoids can cause a deadly cancer
      ਬਵਾਸੀਰ ਤੋਂ ਬਣ ਸਕਦੈ ਭਿਆਨਕ ਕੈਂਸਰ, ਮਾਹਿਰਾਂ ਤੋਂ ਜਾਣੋ ਇਸ ਤੋਂ ਬਚਣ ਦੇ ਤਰੀਕੇ
    • kidney damage early signs
      ਜੇ ਸਵੇਰੇ ਚਿਹਰੇ 'ਤੇ ਦਿਖਦੇ ਨੇ ਅਜਿਹੇ ਲੱਛਣ ਤਾਂ ਖਤਰੇ 'ਚ ਹੈ ਤੁਹਾਡੀ ਕਿਡਨੀ!
    • if you want to lose weight
      ਭਾਰ ਘਟਾਉਣਾ ਹੈ ਤਾਂ ਅਪਣਾਓ ਇਹ ਤਰੀਕਾ, ਬਸ ਬਦਲੋ ਪਾਣੀ ਪੀਣ ਦਾ ਤਰੀਕਾ
    • not only the elderly but also children are falling victim to arthritis
      ਬਜ਼ੁਰਗ ਹੀ ਨਹੀਂ ਬੱਚੇ ਵੀ ਹੋ ਰਹੇ ਗਠੀਏ ਦੇ ਸ਼ਿਕਾਰ, ਇਹ ਲੱਛਣ ਦਿਖਦੇ ਤਾਂ ਹੋ...
    • do you also want to lose weight then drink this special drink
      ਕੀ ਤੁਸੀਂ ਵੀ ਘਟਾਉਣਾ ਚਾਹੁੰਦੇ ਹੋ ਭਾਰ ਤਾਂ ਪੀਓ ਇਹ ਖਾਸ ਡਰਿੰਕ, ਜਾਣੋ ਬਣਾਉਣ ਦਾ...
    • after the age of 30 women s bones start to become weak
      30 ਸਾਲ ਦੀ ਉਮਰ ਤੋਂ ਬਾਅਦ ਔਰਤਾਂ ਦੀਆਂ ਹੱਡੀਆਂ ਹੋਣ ਲੱਗਦੀਆਂ ਕਮਜ਼ੋਰ, ਇਸ...
    • want to tighten your protruding belly
      ਬਾਹਰ ਨਿਕਲਿਆ ਢਿੱਡ ਕਰਨਾ ਚਾਹੁੰਦੇ ਹੋ ਅੰਦਰ? ਤਾਂ ਅਪਣਾਓ ਇਹ ਸਵੇਰ ਦੀਆਂ 5 ਆਦਤਾਂ
    • mobile addiction is making children angry and lonely
      ਮੋਬਾਈਲ ਦੀ ਲਤ ਬਣਾ ਰਹੀ ਬੱਚਿਆਂ ਨੂੰ ਗੁੱਸੇਖੋਰ ਤੇ ਇਕੱਲਾ, ਜਾਣੋ 5 ਵੱਡੇ ਨੁਕਸਾਨ...
    • reduce salt to avoid high blood pressure and kidney disease
      ਹਾਈ ਬਲੱਡ ਪ੍ਰੈਸ਼ਰ ਤੇ ਗੁਰਦੇ ਦੀ ਬਿਮਾਰੀ ਤੋਂ ਬਚਣ ਲਈ ਘਟਾਓ ਨਮਕ, ਜਾਣੋ ਡਾਕਟਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +