Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    5:23:42 PM

  • lok sabha passes the bankers books evidence bill 2026

    ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ...

  • 10 kg heroin seized in amritsar

    ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ...

  • pramila jayapal wins

    ਵਾਸ਼ਿੰਗਟਨ ਪ੍ਰਾਇਮਰੀ 'ਚ ਪ੍ਰਮਿਲਾ ਜੈਪਾਲ ਦੀ ਆਸਾਨ...

  • gurdwara sahib  announcement  pathi singh

    ਗੁਰਦੁਆਰੇ ਤੋਂ ਹੋਈ ਅਨਾਊਂਸਮੈਂਟ ਮਗਰੋਂ ਵਿਅਕਤੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਔਰਤਾਂ ਲਈ ਵਰਦਾਨ ਹੈ 'ਕੇਸਰ ਦਾ ਪਾਣੀ', ਜਾਣੋ ਬਣਾਉਣ ਦੀ ਵਿਧੀ ਤੇ ਹੋਰ ਵੀ ਲਾਜਵਾਬ ਫ਼ਾਇਦੇ

HOMEGROWN TIPS News Punjabi(ਦੇਸੀ ਨੁਸਖੇ)

ਔਰਤਾਂ ਲਈ ਵਰਦਾਨ ਹੈ 'ਕੇਸਰ ਦਾ ਪਾਣੀ', ਜਾਣੋ ਬਣਾਉਣ ਦੀ ਵਿਧੀ ਤੇ ਹੋਰ ਵੀ ਲਾਜਵਾਬ ਫ਼ਾਇਦੇ

  • Edited By Sunita,
  • Updated: 05 Dec, 2022 11:33 AM
New Delhi
saffron water for women benefits
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਔਸ਼ਧੀ ਗੁਣਾਂ ਨਾਲ ਭਰਪੂਰ ਕੇਸਰ ਦਾ ਸੇਵਨ ਕਈ ਸਿਹਤ ਸਬੰਧੀ ਸਮੱਸਿਆਵਾਂ ਨੂੰ ਦੂਰ ਕਰਦਾ ਹੈ। ਇਸ ਦੀ ਤਾਸੀਰ ਗਰਮ ਹੋਣ ਕਾਰਨ ਸਰਦੀਆਂ 'ਚ ਇਸ ਦਾ ਸੇਵਨ ਜ਼ਿਆਦਾ ਕੀਤਾ ਜਾਂਦਾ ਹੈ ਪਰ ਅੱਜ ਅਸੀਂ ਤੁਹਾਨੂੰ ਕੇਸਰ ਦਾ ਪਾਣੀ ਪੀਣ ਦੇ ਫ਼ਾਇਦੇ ਦੱਸਣ ਜਾ ਰਹੇ ਹਾਂ। 15 ਦਿਨਾਂ ਤਕ ਲਗਾਤਾਰ ਕੇਸਰ ਵਾਲਾ ਪਾਣੀ ਪੀਣ ਨਾਲ ਤੁਸੀਂ ਸਿਹਤ ਦੇ ਨਾਲ-ਨਾਲ ਬਿਊਟੀ ਪ੍ਰਾਬਲਮਸ ਤੋਂ ਵੀ ਛੁਟਕਾਰਾ ਪਾ ਸਕਦੇ ਹੋ। ਆਓ ਜਾਣਦੇ ਹਾਂ ਇਸ ਦੇ ਫ਼ਾਇਦੇ...  

ਇਸ ਤਰ੍ਹਾਂ ਬਣਾਓ ਕੇਸਰ ਵਾਲਾ ਪਾਣੀ
ਕੇਸਰ ਦੇ ਧਾਗਿਆਂ ਨੂੰ 5-7 ਮਿੰਟ ਤੱਕ ਗਰਮ ਪਾਣੀ 'ਚ ਭਿਓਂ ਕੇ ਰੱਖ ਦਿਓ। ਫਿਰ ਸਵੇਰੇ ਖਾਲੀ ਢਿੱਡ ਇਸ ਦਾ ਸੇਵਨ ਕਰੋ। ਅਜਿਹਾ ਲਗਾਤਾਰ 15 ਦਿਨਾਂ ਤਕ ਕਰਨ ਨਾਲ ਤੁਹਾਨੂੰ ਅਸਰ ਦਿੱਸਣਾ ਸ਼ੁਰੂ ਹੋ ਜਾਵੇਗਾ।

PunjabKesari

ਕੈਂਸਰ ਤੋਂ ਕਰੇ ਬਚਾਅ
ਇਸ 'ਚ ਕ੍ਰੋਕਿਨ ਨਾਂ ਦਾ ਵਾਟਰ ਸਾਲਿਊਬਲ ਕੈਰੋਟਿਨ ਹੁੰਦਾ ਹੈ ਜੋ ਕੈਂਸਰ ਸੈੱਲਸ ਨੂੰ ਵਧਣ ਤੋਂ ਰੋਕਦਾ ਹੈ। ਇਸ ਦਾ ਸੇਵਨ ਦੁੱਧ, ਖੀਰ, ਮਠਿਆਈਆਂ ਆਦਿ 'ਚ ਪਾ ਕੇ ਵੀ ਕੀਤਾ ਜਾ ਸਕਦਾ ਹੈ ਪਰ ਕੇਸਰ ਦਾ ਪਾਣੀ ਪੀਣ ਨਾਲ ਸਰੀਰ ਨੂੰ ਜ਼ਿਆਦਾ ਫਾਇਦਾ ਮਿਲਦਾ ਹੈ।

ਸਿਰ ਦਰਦ ਤੋਂ ਮਿਲੇ ਛੁਟਕਾਰਾ 
ਸਿਰ ਦਰਦ ਦੀ ਪ੍ਰੇਸ਼ਾਨੀ ਹੋਵੇ ਜਾਂ ਜ਼ੁਕਾਮ ਦੀ ਸਮੱਸਿਆ ਇਸ ਨੂੰ ਦੂਰ ਕਰਨ ਲਈ ਕੇਸਰ ਦਾ ਸੇਵਨ ਫਾਇਦੇਮੰਦ ਹੈ। ਇਸ ਲਈ ਤੁਸੀਂ ਕੇਸਰ ਦੇ ਪਾਣੀ ਦੀ ਵਰਤੋਂ ਵੀ ਕਰ ਸਕਦੇ ਹੋ।

PunjabKesari

ਅਸਥਮਾ ਤੋਂ ਬਚਾਅ 
ਇਸ ਮੌਸਮ 'ਚ ਸਾਹ ਲੈਣ ਸਬੰਧੀ ਵੀ ਪ੍ਰੇਸ਼ਾਨੀਆਂ ਪੈਦਾ ਹੋਣ ਲੱਗਦੀਆਂ ਹਨ। ਇਹ ਕਾਰਨ ਹੈ ਕਿ ਅਸਥਮਾ ਦੇ ਰੋਗੀ ਨੂੰ ਆਪਣਾ ਖਾਸ ਧਿਆਨ ਰੱਖਣਾ ਪੈਂਦਾ ਹੈ। ਕੁਝ ਦਿਨਾਂ ਤਕ ਲਗਾਤਾਰ ਕੇਸਰ ਵਾਲਾ ਪਾਣੀ ਪੀਓ ਇਸ ਨਾਲ ਅਸਥਮਾ ਦੀ ਸਮੱਸਿਆ ਦੂਰ ਹੋ ਜਾਵੇਗੀ।

ਅੱਖਾਂ ਦੀ ਰੋਸ਼ਨੀ ਕਰੇ ਤੇਜ਼ 
ਅੱਜਕਲ ਅੱਖਾਂ ਦੀ ਰੋਸ਼ਨੀ ਘੱਟ ਹੋਣ ਦੀ ਸਮੱਸਿਆ ਨਾਲ ਬੱਚਿਆਂ ਤੋਂ ਲੈ ਕੇ ਵੱਡਿਆਂ ਤਕ ਹਰ ਕੋਈ ਪ੍ਰੇਸ਼ਾਨ ਹੈ। ਇਸ ਸਮੱਸਿਆ ਤੋਂ ਰਾਹਤ ਪਾਉਣ ਲਈ ਤੁਹਾਨੂੰ ਕੇਸਰ ਦਾ ਪਾਣੀ ਪੀਣਾ ਚਾਹੀਦਾ ਹੈ।

PunjabKesari

ਤਣਾਅ ਤੋਂ ਰਾਹਤ ਦਿਵਾਏ
ਜਿਨ੍ਹਾਂ ਲੋਕਾਂ ਨੂੰ ਤਣਾਅ ਦੀ ਪ੍ਰੇਸ਼ਾਨੀ ਹੈ ਉਨ੍ਹਾਂ ਲਈ ਕੇਸਰ ਦਾ ਪਾਣੀ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਕੇਸਰ 'ਚ ਅਜਿਹੇ ਸੈਰੋਟਿਨਨ ਅਤੇ ਕੈਮੀਕਲ ਹੁੰਦੇ ਹਨ ਜੋ ਸਾਨੂੰ ਕਦੇ ਉਦਾਸ ਨਹੀਂ ਹੋਣ ਦਿੰਦੇ। ਰੋਜ਼ਾਨਾ ਕੇਸਰ ਵਾਲਾ ਪਾਣੀ ਪੀਣ ਨਾਲ ਰੰਗ ਸਾਫ ਹੋਣ ਦੇ ਨਾਲ ਹੀ ਡਿਪ੍ਰੈਸ਼ਨ ਦੀ ਸਮੱਸਿਆ ਵੀ ਖਤਮ ਹੋ ਜਾਂਦੀ ਹੈ।

ਪਾਚਨ ਕਿਰਿਆ ਰੱਖੇ ਠੀਕ
ਕੇਸਰ ਦੇ ਐਂਟੀ-ਆਕਸੀਡੈਂਟ ਅਤੇ ਐਂਟੀ-ਇੰਫਲੀਮੇਟਰੀ ਗੁਣ ਪਾਚਨ ਸਬੰਧੀ ਸਮੱਸਿਆਵਾਂ ਨੂੰ ਦੂਰ ਕਰਨ 'ਚ ਕਾਰਗਰ ਹਨ। ਠੰਡ ਦੇ ਮੌਸਮ 'ਚ ਕੇਸਰ ਵਾਲਾ ਪਾਣੀ ਪੀਣ ਨਾਲ ਪਾਚਨ ਕਿਰਿਆ ਮਜ਼ਬੂਤ ਹੁੰਦੀ ਹੈ।

ਮਾਹਵਾਰੀ ਦੇ ਦਰਦ ਤੋਂ ਦਿਵਾਏ ਨਿਜ਼ਾਤ
ਕੇਸਰ ਦੇ ਪਾਣੀ ਨਾਲ ਮਾਹਵਾਰੀ 'ਚ ਹੋਣ ਵਾਲੇ ਦਰਦ, ਕੜਵੱਲ ਆਦਿ ਤੋਂ ਆਰਾਮ ਮਿਲਦਾ ਹੈ। ਇਸ ਦੇ ਨਾਲ ਹੀ ਅਨਿਯਮਿਤ ਮਾਹਵਾਰੀ ਤੋਂ ਵੀ ਛੁਟਕਾਰਾ ਮਿਲਦਾ ਹੈ। 

ਹਾਰਮੋਨ ਸੰਤੁਲਿਤ ਰੱਖੇ
ਗਲਤ ਖਾਣ ਪੀਣ ਅਤੇ ਲਾਈਫ ਸਟਾਈਲ ਦੇ ਕਾਰਨ ਜ਼ਿਆਦਾਤਰ ਲੜਕੀਆਂ ਹਾਰਮੋਨ ਅਸੰਤੁਲਿਤ ਤੋਂ ਪਰੇਸ਼ਾਨ ਹਨ। ਅਜਿਹੇ 'ਚ ਇਸ ਨੂੰ ਠੀਕ ਕਰਨ ਲਈ ਕੇਸਰ ਦਾ ਪਾਣੀ ਬਿਹਤਰ ਆਪਸ਼ਨ ਹੈ। ਹੈਲਥ ਮਾਹਿਰ ਅਨੁਸਾਰ ਇਸ ਪਾਣੀ ਨੂੰ ਪੀਣ ਨਾਲ ਹਾਰਮੋਨ ਸੰਤੁਲਿਤ ਹੋਣ 'ਚ ਮਦਦ ਮਿਲਦੀ ਹੈ। ਇਸ ਦੇ ਨਾਲ ਹੀ ਮੂਡ ਸਵਿੰਗ, ਫੂਡ ਕ੍ਰੇਵਿੰਗ, ਥਕਾਣ, ਚਿੜਚਿੜਾਪਨ, ਤਣਾਅ ਆਦਿ ਪੀ.ਐੱਮ.ਐੱਸ. ਦੇ ਲੱਛਣਾਂ ਤੋਂ ਕਾਫੀ ਹੱਦ ਤੱਕ ਕਮੀ ਆਉਂਦੀ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Health Tips
  • Saffron Water
  • Women
  • Benefits
  • Health

ਜੋਸ਼ ਤੇ ਸਟੈਮਿਨਾ ਵਧਾਏ, ਦਿਵਾਏ ਸਰਦੀ ’ਚ ਗਰਮੀ ਦਾ ਅਹਿਸਾਸ ਇਹ ਨੁਸਖ਼ਾ

NEXT STORY

Stories You May Like

  • the correct way to make lemonade
    ਜਾਣੋ ਨਿੰਬੂ ਪਾਣੀ ਬਣਾਉਣ ਦਾ ਸਹੀ ਤਰੀਕਾ ਤੇ ਸਮੱਗਰੀ
  • health supplement manufacturing company  rehaan healthcare  s license suspended
    ਹੈਲਥ ਸਪਲੀਮੈਂਟ ਬਣਾਉਣ ਵਾਲੀ ਕੰਪਨੀ 'ਤੇ FSSAI ਦਾ ਸ਼ਿਕੰਜਾ, Rehaan Healthcare ਦਾ ਲਾਇਸੈਂਸ ਸਸਪੈਂਡ
  • green chillies are a boon for health
    ਸਿਹਤ ਲਈ ਵਰਦਾਨ ਹਨ 'ਹਰੀਆਂ ਮਿਰਚਾਂ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ ਤਰੀਕਾ
  • ajwain is no less a blessing for the body
    ਸਰੀਰ ਲਈ ਕਿਸੇ ਵਰਦਾਨ ਘੱਟ ਨਹੀਂ 'ਅਜਵਾਇਨ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ ਸਮਾਂ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • 50 percent women in rajasthan are victims of anemia
    ਰਾਜਸਥਾਨ 'ਚ 50 ਫੀਸਦੀ ਔਰਤਾਂ ਹਨ ਅਨੀਮੀਆ ਦਾ ਸ਼ਿਕਾਰ ! ਸਥਿਤੀ ਦੱਸੀ ਜਾ ਰਹੀ ਹੋਰ ਵੀ ਗੰਭੀਰ
  • these influential women dominate hurun india s women leaders list know the list
    ਹੂਰੂਨ ਇੰਡੀਆ ਦੀ Women leader list 'ਚ ਇਨ੍ਹਾਂ ਪ੍ਰਭਾਵਸ਼ਾਲੀ ਔਰਤਾਂ ਦਾ ਦਬਦਬਾ, ਜਾਣੋ ਸੂਚੀ
  • man secretly filmed women and child in a supermarket
    ਸ਼ਰਮਨਾਕ! ਸੁਪਰ ਮਾਰਕੀਟ ਦੇ ਫਿਟਿੰਗ ਰੂਮ 'ਚ ਔਰਤਾਂ ਤੇ ਬੱਚੀ ਦੀ ਗੁਪਤ ਵੀਡੀਓ ਬਣਾਉਣ ਵਾਲਾ ਜੇਲ੍ਹ ਜਾਣੋਂ ਬਚਿਆ
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
Trending
Ek Nazar
schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • broccoli is a treasure of health
      ਸਿਹਤ ਦਾ ਖਜ਼ਾਨਾ ਹੈ 'ਬਰੋਕਲੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • tar will fulfill the deficiency of water in the body
      ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕਰੇਗੀ 'ਤਰ' ! ਜਾਣੋ ਇਸ ਦੇ ਖਾਣ ਦੇ ਫਾਇਦੇ
    • turmeric water is no less than any nectar for the body
      ਸਰੀਰ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹਲਦੀ ਦਾ ਪਾਣੀ ! ਰੋਜ਼ਾਨਾ ਪੀਣ ਨਾਲ...
    • lottery will be held for these numbers today
      ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਹੋਵੇਗਾ ਆਰਥਿਕ ਲਾਭ ਤੇ ਘਰ 'ਚ ਨੋਟਾਂ...
    • desi ghee is no less than a treasure
      ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਦੇਸੀ ਘਿਓ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ...
    • if you are troubled by high bp then follow these tips
      High BP ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਅਸਾਨੀ ਨਾਲ ਮਿਲੇਗਾ ਆਰਾਮ
    • if you are suffering from migraine problem then follow these tips
      Migraine ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ 'ਨੁਸਖੇ' !  ਮਿਲਣਗੇ...
    • if you are constantly experiencing stomach pain then follow these tips
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੀ ਹੈ ਪੇਟ 'ਚ ਦਰਦ ਤਾਂ ਅਪਣਾਓ ਇਹ ਨੁਸਖੇ
    • aloe vera juice is the nectar for diabetes patients
      Diabetes ਦੇ ਮਰੀਜ਼ਾਂ ਲਈ ਅੰਮ੍ਰਿਤ ਹੈ 'ਐਲੋਵੇਰਾ ਜੂਸ' ! ਜਾਣੋ ਇਸ ਦੇ ਪੀਣ ਦੇ...
    • green cardamom is a treasure of health
      ਸਿਹਤ ਦਾ ਖਜ਼ਾਨਾ ਹੈ 'ਹਰੀ ਇਲਾਇਚੀ' ! ਜਾਣੋ ਇਸ ਦੇ ਖਾਣ ਦੇ ਅਣਗਿਣਤ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +