Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    12:21:49 AM

  • mann government is reminding punjab of the emergency period

    ਪੰਜਾਬ ਨੂੰ ਐਮਰਜੈਂਸੀ ਦੇ ਦੌਰ ਦੀ ਯਾਦ ਦਿਵਾ ਰਹੀ...

  • attack on the fourth pillar of democracy

    ਲੋਕਤੰਤਰ ਦੇ ਚੌਥੇ ਥੰਮ੍ਹ ’ਤੇ ਹਮਲਾ, ਅਜਿਹੀ ਕਾਰਵਾਈ...

  • gst raid revenge action against punjab kesari

    ਸੱਚ ਲਿਖਣ ਵਾਲਿਆਂ ਨੂੰ ਡਰਾ ਰਹੀ ਹੈ ਕੇਜਰੀਵਾਲ ਐਂਡ...

  • roshan healthcare ayurvedic treatment

    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਮੋਤਿਆਬਿੰਦ ਤੇ ਦਿਲ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਸਟ੍ਰਾਬੇਰੀ’, ਹੋਣਗੇ ਹੋਰ ਵੀ ਕਈ ਹੈਰਾਨੀਜਨਕ ਫ਼ਾਇਦੇ

HOMEGROWN TIPS News Punjabi(ਦੇਸੀ ਨੁਸਖੇ)

ਮੋਤਿਆਬਿੰਦ ਤੇ ਦਿਲ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਸਟ੍ਰਾਬੇਰੀ’, ਹੋਣਗੇ ਹੋਰ ਵੀ ਕਈ ਹੈਰਾਨੀਜਨਕ ਫ਼ਾਇਦੇ

  • Edited By Rajwinder Kaur,
  • Updated: 24 Mar, 2021 06:34 PM
Jalandhar
strawberries heart disease diabetes eyes benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਸਟ੍ਰਾਬੇਰੀ ਰਸੀਲਾ ਫਲ ਹੈ, ਜੋ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ। ਸਟ੍ਰਾਬੇਰੀ ਪ੍ਰੋਟੀਨ, ਕੈਲੋਰੀ,ਫਾਈਬਰ, ਆਇਓਡੀਨ, ਫੋਲੇਟ, ਓਮੇਗਾ 3, ਪੋਟਾਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ-ਬੀ ਅਤੇ ਸੀ ਦੇ ਗੁਣਾਂ ਨਾਲ ਭਰਪੂਰ ਹੁੰਦੀ ਹੈ। ਸਟ੍ਰਾਬੇਰੀ ’ਚ ਪਾਏ ਜਾਂਦੇ ਗੁਣ ਤੁਹਾਡੇ ਸਰੀਰ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਨਾਲ ਲੜਣ ਦੀ ਤਾਕਤ ਦਿੰਦੇ ਹਨ, ਜਿਸ ਨਾਲ ਸਰੀਰ ਸਿਹਤਮੰਦ ਰਹਿੰਦਾ ਹੈ। ਸੂਪਰਫੂਡ ਮੰਨਿਆ ਜਾਣ ਵਾਲਾ ਸਟ੍ਰਾਬੇਰੀ ਫਲ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸ਼ੂਗਰ, ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਦੇ ਨਾਲ-ਨਾਲ ਕਈ ਛੋਟੀਆਂ-ਮੋਟੀਆਂ ਪ੍ਰੇਸ਼ਾਨੀਆਂ ਨੂੰ ਵੀ ਦੂਰ ਕਰਨ 'ਚ ਮਦਦ ਮਿਲਦੀ ਹੈ। ਇਸੇ ਲਈ ਆਓ ਜਾਣਦੇ ਹਾਂ ਰੋਜ਼ਾਨਾ ਸਟ੍ਰਾਬੇਰੀ ਖਾਣ ਨਾਲ ਸਰੀਰ ਨੂੰ ਹੋਰ ਕੀ-ਕੀ ਫ਼ਾਇਦੇ ਹੋ ਸਕਦੇ ਹਨ...

ਦਿਲ ਦੀਆਂ ਬੀਮਾਰੀਆਂ
ਇਸ 'ਚ ਮੌਜੂਦ ਫਲੇਵੋਨਾਈਡਸ ਅਤੇ ਐਂਟੀਆਕਸੀਡੈਂਟਸ ਸਰੀਰ ਦਾ ਬੈਡ ਕੋਲੈਸਟਰੋਲ ਤੋਂ ਬਚਾਅ ਕਰਦਾ ਹੈ। ਇਸ ਨਾਲ ਧਮਨੀਆਂ ਬਲਾਕ ਹੋਣ ਤੋਂ ਬਚ ਜਾਂਦੀਆਂ ਹਨ। ਇਸ ਨਾਲ ਦਿਲ ਦੀਆਂ ਬੀਮਾਰੀਆਂ ਦਾ ਖ਼ਤਰਾ ਘੱਟ ਹੋ ਜਾਂਦਾ ਹੈ।

ਸ਼ੂਗਰ ਨੂੰ ਕਰੇ ਕਾਬੂ
ਸ਼ੂਗਰ ਦੇ ਮਰੀਜ਼ ਬਿਨਾ ਕਿਸੇ ਟੈਂਸ਼ਨ ਦੇ ਇਸ ਨੂੰ ਖਾ ਸਕਦੇ ਹਨ। ਸਟ੍ਰਾਬੇਰੀ ਦੀ ਵਰਤੋਂ ਟਾਈਪ 2 ਸ਼ੂਗਰ ਦਾ ਖ਼ਤਰਾ ਵੀ ਘੱਟ ਕਰਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ‘ਹਾਈ ਬਲੱਡ ਪ੍ਰੈਸ਼ਰ’ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਜਾਣੋ ਇਸ ਦੇ ਕਾਰਨ, ਲੱਛਣ ਤੇ ਘਰੇਲੂ ਉਪਾਅ

ਭਾਰ ਘਟਾਉਣ 'ਚ ਮਦਦਗਾਰ
ਲੋਅ ਕੈਲੋਰੀ ਫੂਡ ਇਕ ਕੱਪ ਸਟ੍ਰਾਬੇਰੀ 'ਚ 53 ਕੈਲੋਰੀ ਹੁੰਦੀ ਹੈ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਵੀ ਹੁੰਦਾ ਹੈ। ਇਸ ਤੋਂ ਇਲਾਵਾ ਇਸ 'ਚ ਮੌਜੂਦ ਵਿਟਾਮਿਨ-ਸੀ ਤੁਹਾਡਾ ਮੈਟਾਬਾਲੀਜ਼ਮ ਤੇਜ਼ ਕਰਦਾ ਹੈ, ਜਿਸ ਨਾਲ ਸਰੀਰ ਤੇਜ਼ੀ ਨਾਲ ਕੈਲੋਰੀ ਬਰਨ ਕਰਦਾ ਹੈ।

ਇਮਿਊਨ ਸਿਸਟਮ
ਵਿਟਾਮਿਨ-ਬੀ ਅਤੇ ਸੀ ਦੇ ਗੁਣਾਂ ਨਾਲ ਭਰਪੂਰ ਸਟ੍ਰਾਬੇਰੀ ਦੀ ਵਰਤੋਂ ਇੰਮਊਨ ਸਿਸਟਮ ਨੂੰ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਨਾਲ ਸਰੀਰ 'ਚ ਐਨਰਜੀ ਬਣੀ ਰਹਿੰਦੀ ਹੈ। ਇਸ ਤੋਂ ਇਲਾਵਾ ਸਟ੍ਰਾਬੇਰੀ ਦੀ ਵਰਤੋਂ ਨਾਲ ਹਾਈ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ 'ਚ ਮਦਦ ਮਿਲਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਕੀ ਹੈ ‘ਥਾਇਰਾਇਡ’? ਵਿਸਥਾਰ ਨਾਲ ਜਾਣੋ ਇਸ ਦੇ ਲੱਛਣ ਤੇ ਹੋਣ ਵਾਲੀਆਂ ਸਮੱਸਿਆਵਾਂ ਬਾਰੇ

ਅੱਖਾਂ ਦੀ ਰੋਸ਼ਨੀ ਵਧਾਉਣ ਦਾ ਕਰੇ ਕੰਮ
ਸਟ੍ਰਾਬੇਰੀ ’ਚ ਮੌਜੂਦ ਅੰਜਾਇਮ ਅੱਖਾਂ ਦੀ ਰੋਸ਼ਨੀ ਵਧਾਉਣ 'ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਇਸ 'ਚ ਐਂਟੀ ਆਕਸੀਡੈਂਟ ਤੱਤ ਹੁੰਦੇ ਹਨ, ਜੋ ਅੱਖਾਂ ਨੂੰ ਮੋਤਿਆਬਿੰਦ ਤੋਂ ਬਚਾਉਂਦਾ ਹੈ। ਇਸ ਲਈ ਰੋਜ਼ਾਨਾ 1 ਸਟ੍ਰਾਬੇਰੀ ਦੀ ਵਰਤੋਂ ਜ਼ਰੂਰ ਕਰੋ।

ਕੈਂਸਰ ਨਾਲ ਲੜਣ 'ਚ ਮਦਦ ਕਰੇ
ਸਟ੍ਰਾਬੇਰੀ 'ਚ ਮੌਜੂਦ ਐਂਟੀਆਕਸੀਡੈਂਟ, ਫਲੇਵੋਨਾਈਡ ਅਤੇ ਵਿਟਾਮਿਨ-ਸੀ ਸਰੀਰ 'ਚ ਕੈਂਸਰ ਸੈਲਸ ਨੂੰ ਖ਼ਤਮ ਕਰਨ 'ਚ ਮਦਦ ਕਰਦੇ ਹਨ। ਇਸ ਦੀ ਵਰਤੋਂ ਸਰੀਰ ਨੂੰ ਹਰ ਤਰ੍ਹਾਂ ਦੇ ਕੈਂਸਰ ਨਾਲ ਲੜਣ 'ਚ ਮਦਦ ਕਰਦੇ ਹਨ।

ਪੜ੍ਹੋ ਇਹ ਵੀ ਖ਼ਬਰ - ਪਤੀ-ਪਤਨੀ ਇਨ੍ਹਾਂ ਗੱਲਾਂ ਦਾ ਰੱਖਣ ਖ਼ਾਸ ਧਿਆਨ, ਰਿਸ਼ਤੇ ’ਚ ਵਧੇਗਾ ਪਿਆਰ ਤੇ ਹੋਵੇਗਾ ਮਜ਼ਬੂਤ

ਕਬਜ਼ ਤੋਂ ਰਾਹਤ
ਰੋਜ਼ ਇਸ ਨੂੰ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਸਟ੍ਰਾਬੇਰੀ 'ਚ ਮੌਜੂਦ ਫਾਈਬਰ ਦੀ ਵਰਤੋਂ ਨਾਲ ਪਾਚਨ ਕਿਰਿਆ ਨੂੰ ਦਰੁਸਤ ਰੱਖਿਆ ਜਾ ਸਕਦਾ ਹੈ। ਇਸ ਨਾਲ ਕਬਜ਼, ਐਸੀਡਿਟੀ, ਅਪਚ ਅਤੇ ਗੈਸ ਵਰਗੀਆਂ ਸਮੱਸਿਆਵਾਂ ਦੂਰ ਰਹਿੰਦੀਆਂ ਹਨ।

ਪੜ੍ਹੋ ਇਹ ਵੀ ਖ਼ਬਰ - Health Tips: ਗਰਮੀਆਂ ਦੇ ਮੌਸਮ ’ਚ ਜੇਕਰ ਤੁਸੀਂ ਵੀ ‘ਪਸੀਨੇ’ ਤੋਂ ਰਹਿੰਦੇ ਹੋ ਪਰੇਸ਼ਾਨ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਅਸਥਮਾ
ਸਟ੍ਰਾਬੇਰੀ 'ਚ ਕਈ ਤੱਤ ਹੁੰਦੇ ਹਨ, ਜਿਸ ਨਾਲ ਅਸਥਮਾ ਵਰਗੀਆਂ ਬੀਮਾਰੀਆਂ ਨੂੰ ਠੀਕ ਕਰਨ 'ਚ ਮਦਦ ਮਿਲਦੀ ਹੈ। ਜੇ ਤੁਹਾਨੂੰ ਅਸਥਮਾ ਦੀ ਸਮੱਸਿਆ ਹੈ ਤਾਂ ਤੁਹਾਨੂੰ ਸਟ੍ਰਾਬੇਰੀ ਜ਼ਰੂਰ ਖਾਣੀ ਚਾਹੀਦੀ ਹੈ।

ਡਿਪ੍ਰੈਸ਼ਨ
ਇਸ ਦੀ ਵਰਤੋਂ ਤੁਹਾਡੇ ਮੂਡ ਨੂੰ ਸਹੀ ਬਣਾਈ ਰੱਖਦਾ ਹੈ। ਇਸ ਨਾਲ ਤੁਹਾਨੂੰ ਸਾਕਾਰਾਤਮਕ ਊਰਜਾ ਮਿਲਦੀ ਹੈ ਅਤੇ ਤੁਸੀਂ ਚੰਗਾ ਮਹਿਸੂਸ ਕਰਦੇ ਹੋ। ਦਿਮਾਗ ਨੂੰ ਠੰਡਾ ਅਤੇ ਫ੍ਰੈਸ਼ ਰਹਿਣ ਨਾਲ ਤੁਸੀਂ ਡਿਪ੍ਰੈਸ਼ਨ ਅਤੇ ਤਣਾਅ ਦੀ ਸਮੱਸਿਆ ਤੋਂ ਬਚੇ ਰਹਿੰਦੇ ਹੋ।

ਪੜ੍ਹੋ ਇਹ ਵੀ ਖ਼ਬਰ - Holi 2021 : ਵਾਸਤੂ ਸ਼ਾਸਤਰ ਅਨੁਸਾਰ ਇਸ ਵਾਰ ਇਨ੍ਹਾਂ ਰੰਗਾਂ ਨਾਲ ਖੇਡੋ ‘ਹੋਲੀ’, ਹੋਵੇਗਾ ਸ਼ੁੱਭ

ਗਠੀਆ ਰੋਗ
ਇਸ 'ਚ ਐਂਟੀਆਕਸੀਡੈਂਟਸ ਗੁਣ ਹੋਣ ਕਾਰਨ ਗਠੀਆ ਰੋਗ ਦੇ ਉਪਚਾਰ 'ਚ ਮਦਦ ਮਿਲਦੀ ਹੈ। ਇਸ ਦੀ ਵਰਤੋਂ ਨਾਲ ਸਰੀਰ 'ਚ ਐਂਠਨ ਅਤੇ ਦਰਦ ਦੀ ਸਮੱਸਿਆ ਦੂਰ ਹੁੰਦੀ ਹੈ, ਜਿਸ ਨਾਲ ਤੁਹਾਨੂੰ ਗਠੀਆ ਦੀ ਸਮੱਸਿਆ ਤੋਂ ਆਰਾਮ ਮਿਲਦਾ ਹੈ।

  • Strawberries
  • Heart disease
  • diabetes
  • eyes
  • benefits
  • ਸਟ੍ਰਾਬੇਰੀ
  • ਦਿਲ ਰੋਗਾਂ
  • ਸ਼ੂਗਰ
  • ਅੱਖਾਂ
  • ਫਾਇਦੇ

ਦਿਲ ਤੇ ਅੱਖਾਂ ਲਈ ਲਾਹੇਵੰਦ ਹੁੰਦੈ ‘ਆਲੂ-ਬੁਖਾਰਾ’, ਭਾਰ ਘੱਟ ਕਰਨ ਦੇ ਨਾਲ-ਨਾਲ ਇਨ੍ਹਾਂ ਰੋਗਾਂ ਤੋਂ ਵੀ ਮਿਲੇਗੀ ਮੁਕਤੀ

NEXT STORY

Stories You May Like

  • new water taxi service launches
    ਹੁਣ ਸੜਕਾਂ 'ਤੇ ਨਹੀਂ, ਪਾਣੀ 'ਤੇ ਚੱਲਣਗੀਆਂ 'ਟੈਕਸੀਆਂ', ਬਿਲਕੁਲ Free ! ਮਿਆਮੀ ਦੇ ਟ੍ਰੈਫਿਕ ਤੋਂ ਮਿਲੇਗੀ ਨਿਜ਼ਾਤ
  • pakistan boycott the t20 world cup
    ਪਾਕਿਸਤਾਨ ਵੀ ਕਰੇਗਾ T20 ਵਰਲਡ ਕੱਪ ਦਾ ਬਾਈਕਾਟ? ਬੰਗਲਾਦੇਸ਼ ਬਾਹਰ ਹੋਣ 'ਤੇ ਨਕਵੀ ਦਾ ਹੈਰਾਨੀਜਨਕ ਬਿਆਨ
  • india us trade deal sees bumper growth in textile stocks
    India-US ਵਪਾਰ ਸਮਝੌਤੇ ਕਾਰਨ ਟੈਕਸਟਾਈਲ ਸਟਾਕਾਂ 'ਚ ਬੰਪਰ ਵਾਧਾ, ਕਈ ਸਟਾਕ 'ਤੇ ਲੱਗਾ ਅੱਪਰ ਸਰਕਟ
  • republic day route map roads closed
    ਗਣਤੰਤਰ ਦਿਵਸ 'ਤੇ ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਚੈਕ ਕਰੋ Route Map, ਦਿੱਲੀ ਦੇ ਕਈ ਰਸਤੇ ਬੰਦ
  • punjab  brick prices have skyrocketed
    ਪੰਜਾਬ : ਅਸਮਾਨੀ ਚੜ੍ਹੇ ਇੱਟਾਂ ਦੇ ਰੇਟ, ਹੁਣ ਘਰ ਬਣਾਉਣ ਦਾ ਸੁਪਨਾ ਹੋਇਆ ਹੋਰ ਵੀ ਮਹਿੰਗਾ!
  • icici bank credit card
    ਇਸ ਬੈਂਕ ਦੇ ਕ੍ਰੈਡਿਟ ਕਾਰਡ ਯੂਜ਼ਰਸ ਲਈ ਵੱਡਾ ਝਟਕਾ! 1 ਫਰਵਰੀ ਤੋਂ ਬਦਲ ਜਾਣਗੇ ਕਈ ਨਿਯਮ
  • gold at rs 1 5 lakh  silver also rises
    ਸੋਨਾ 1.5 ਲੱਖ 'ਤੇ, ਚਾਂਦੀ ਵੀ ਚੜ੍ਹੀ - ਅੱਗੇ ਕੀ ਹੋਣ ਵਾਲਾ ਹੈ? ਨਿਵੇਸ਼ਕ ਹੈਰਾਨ ਹੋਣਗੇ!
  • indian women  s gold stock exceeds that of 10 countries
    ਦੁਨੀਆ ਹੈਰਾਨ! ਭਾਰਤੀ ਔਰਤਾਂ ਦਾ ਗੋਲਡ ਸਟਾਕ 10 ਦੇਸ਼ਾਂ ਤੋਂ ਵੀ ਵੱਧ, ਕਈ ਮਹਾਸ਼ਕਤੀਆਂ ਨੂੰ ਪਛਾੜਿਆ
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
  • gst raid on punjab kesari
    'AAP' ਵੱਲੋਂ ਪੰਜਾਬ ਕੇਸਰੀ 'ਤੇ GST ਦੀ ਰੇਡ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ...
  • panic spreads after head found in surya enclave of jalandhar
    ਜਲੰਧਰ ਦੇ ਸੂਰਿਆ ਐਨਕਲੇਵ 'ਚ ਸਿਰ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ ਲੱਗੀ ਪੁਲਸ
  • manoranjan kalia s big statement regarding navjot kaur sidhu s return to bjp
    ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ
  • aap government afraid of media s truth
    ਮੀਡੀਆ ਦੀ ਸੱਚਾਈ ਤੋਂ ਡਰੀ ਪੰਜਾਬ ਦੀ 'ਆਪ' ਸਰਕਾਰ, ਲੋਕਤੰਤਰ ਦੇ ਚੌਥੇ ਥੰਮ੍ਹ ਨੂੰ...
  • punjab government  s continuous attack on media is unconstitutional  khanna
    ਪੰਜਾਬ ਸਰਕਾਰ ਵੱਲੋਂ ਮੀਡੀਆ 'ਤੇ ਲਗਾਤਾਰ ਕੀਤਾ ਜਾ ਰਿਹਾ ਹਮਲਾ ਗੈਰ-ਸੰਵਿਧਾਨਕ :...
  • sukhpal khaira said bhagwant mann has turned punjab into a police state
    ਭਗਵੰਤ ਮਾਨ ਨੇ ਪੰਜਾਬ ਨੂੰ ਪੁਲਸ ਸਟੇਟ 'ਚ ਬਦਲਿਆ: ਸੁਖਪਾਲ ਖਹਿਰਾ
  • aap government trying to suppress truth jairam thakur
    ਸੱਚ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ 'ਆਪ' ਸਰਕਾਰ : ਜੈਰਾਮ ਠਾਕੁਰ
Trending
Ek Nazar
tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸੀ ਨੁਸਖੇ ਦੀਆਂ ਖਬਰਾਂ
    • know what are the benefits of drinking turmeric water
      ਜਾਣੋ ! ਖਾਲੀ ਪੇਟ ਹਲਦੀ ਪਾਣੀ ਪੀਣ ਨਾਲ ਸਰੀਰ ਨੂੰ ਹੁੰਦੇ ਹਨ ਕੀ ਫਾਇਦੇ ?
    • roshan healthcare ayurvedic treatment
      ਆਯੁਰਵੇਦ ਦੇ ਅਨੁਸਾਰ ਜਾਣੋ ਕੀ ਹਨ ਪੁਰਸ਼ਾਂ 'ਚ ਘੱਟ ਸ਼ੁਕਰਾਣੂ ਸਮੱਸਿਆ ਦੇ ਕਾਰਨ,...
    • cold air causes itching in the ears here s how to prevent it
      ਕੀ ਠੰਡੀ ਹਵਾ ਕਾਰਨ ਕੰਨਾਂ 'ਚ ਹੁੰਦੀ ਹੈ ਖਾਰਿਸ਼ ? ਤਾਂ ਇੰਝ ਕਰੋ ਬਚਾਅ
    • do you also experience severe pain in your feet at night
      ਸਾਵਧਾਨ! ਕੀ ਤੁਹਾਨੂੰ ਵੀ ਰਾਤ ਨੂੰ ਹੁੰਦਾ ਹੈ ਪੈਰਾਂ 'ਚ ਤੇਜ਼ ਦਰਦ? ਸਰਜਨ ਨੇ...
    • you will have a sagging stomach drink this magic drink
      ਲਟਕਦਾ ਪੇਟ ਹੋਵੇਗਾ ਅੰਦਰ ! ਸਵੇਰੇ ਖਾਲੀ ਪੇਟ ਪੀਓ ਇਹ 'ਮੈਜ਼ਿਕ ਡ੍ਰਿੰਕ'
    • eating guava in winter is a boon for health
      ਸਰਦੀਆਂ 'ਚ ਅਮਰੂਦ ਖਾਣਾ ਸਿਹਤ ਲਈ ਵਰਦਾਨ ! ਇਮਿਊਨਿਟੀ ਵਧਾਉਣ ਤੋਂ ਲੈ ਕੇ ਮਿਲਣਗੇ...
    • memory will not be weak
      ਯਾਦਦਾਸ਼ਤ ਨਹੀਂ ਹੋਵੇਗੀ ਕਮਜ਼ੋਰ! ਬਸ ਡਾਈਟ 'ਚ ਸ਼ਾਮਲ ਕਰੋ ਇਹ 'ਸੁਪਰਫੂਡਜ਼',...
    • beware a heart attack doesn t just mean chest pain
      ਸਾਵਧਾਨ! ਹਾਰਟ ਅਟੈਕ ਦਾ ਮਤਲਬ ਸਿਰਫ਼ ਛਾਤੀ 'ਚ ਦਰਦ ਨਹੀਂ; ਸਰੀਰ ਦਿੰਦਾ ਹੈ ਇਹ 5...
    • chilgoza relieves chronic arthritis
      ਪੁਰਾਣੇ ਗਠੀਏ ਦੇ ਰੋਗ ਤੋਂ ਛੁਟਕਾਰਾ ਦਿਵਾਉਂਦਾ ਹੈ 'ਚਿਲਗੋਜ਼ਾ' ਜਾਣ ਲਓ ਖਾਣ ਦਾ...
    • thyroid cancer cases are increasing rapidly in the world
      ਦੁਨੀਆ 'ਚ ਥਾਇਰਾਇਡ ਕੈਂਸਰ ਦੇ ਮਾਮਲੇ ਤੇਜ਼ੀ ਨਾਲ ਵਧੇ, ਜਾਣੋ ਇਸ ਤੋਂ ਕਿਵੇਂ ਬਚੀਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +