Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    6:21:32 PM

  • heavy rains for 3 days in punjab thunderstorm alert

    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ...

  • skills will get you a job abroad

    ਸਿਰਫ਼ ਡਿਗਰੀ ਨਹੀਂ, ‘ਹੁਨਰ’ ਦਿਵਾਏਗਾ ਵਿਦੇਸ਼ਾਂ 'ਚ...

  • jalandhar s rti activist simranjit singh shot dead

    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ...

  • amritsar residents will now have cameras to cut your challans

    ਅੰਮ੍ਰਿਤਸਰ ਵਾਲਿਓ ਹੁਣ ਕੈਮਰੇ ਕੱਟਣਗੇ ਤੁਹਾਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਰੋਜ਼ਾਨਾ ਖਾਓ ਇਕ ‘ਸਟ੍ਰਾਬੇਰੀ’, ਡਿਪ੍ਰੈਸ਼ਨ ਸਣੇ ਇਨ੍ਹਾਂ ਬੀਮਾਰੀਆਂ ਤੋਂ ਹਮੇਸ਼ਾ ਲਈ ਮਿਲੇਗੀ ਨਿਜ਼ਾਤ

HOMEGROWN TIPS News Punjabi(ਦੇਸੀ ਨੁਸਖੇ)

ਰੋਜ਼ਾਨਾ ਖਾਓ ਇਕ ‘ਸਟ੍ਰਾਬੇਰੀ’, ਡਿਪ੍ਰੈਸ਼ਨ ਸਣੇ ਇਨ੍ਹਾਂ ਬੀਮਾਰੀਆਂ ਤੋਂ ਹਮੇਸ਼ਾ ਲਈ ਮਿਲੇਗੀ ਨਿਜ਼ਾਤ

  • Edited By Rajwinder Kaur,
  • Updated: 01 Nov, 2021 06:29 PM
Jalandhar
strawberry fruits benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਸਟ੍ਰਾਬੇਰੀ ਇਕ ਰਸੀਲਾ ਫਲ ਹੈ। ਕੀ ਤੁਸੀਂ ਜਾਣਦੇ ਹੋ ਇਸ ਦੀ ਵਰਤੋਂ ਸਿਹਤ ਲਈ ਕਿੰਨੀ ਫ਼ਾਇਦੇਮੰਦ ਹੁੰਦੀ ਹੈ। ਪ੍ਰੋਟੀਨ, ਕੈਲੋਰੀ,ਫਾਈਬਰ, ਆਇਓਡੀਨ, ਫੋਲੇਟ, ਓਮੇਗਾ 3, ਪੋਟਾਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ-ਬੀ ਅਤੇ ਸੀ ਦੇ ਗੁਣਾਂ ਨਾਲ ਭਰਪੂਰ ਸਟ੍ਰਾਬੇਰੀ ਦੀ ਵਰਤੋਂ ਤੁਹਾਡੇ ਸਰੀਰ ਨੂੰ ਕਈ ਬੀਮਾਰੀਆਂ ਨਾਲ ਲੜਣ ਦੀ ਤਾਕਤ ਦਿੰਦੀ ਹੈ। ਸੂਪਰਫੂਡ ਮੰਨਿਆ ਜਾਣ ਵਾਲਾ ਸਟ੍ਰਾਬੇਰੀ ਫਲ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਡਾਇਬਿਟੀਜ਼, ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਦੇ ਨਾਲ-ਨਾਲ ਕਈ ਛੋਟੀਆਂ-ਮੋਟੀਆਂ ਪ੍ਰੇਸ਼ਾਨੀਆਂ ਨੂੰ ਵੀ ਦੂਰ ਕਰਨ 'ਚ ਮਦਦ ਮਿਲਦੀ ਹੈ। ਇਸ ਲਈ ਰੋਜ਼ਾਨਾ 1 ਸਟ੍ਰਾਬੇਰੀ ਦੀ ਵਰਤੋਂ ਜ਼ਰੂਰ ਕਰੋ, ਜਿਸ ਨਾਲ ਤੁਹਾਡੇ ਸਰੀਰ ਦੇ ਬਹੁਤ ਸਾਰੇ ਰੋਗ ਦੂਰ ਹੋ ਸਕਦੇ ਹਨ। ਆਓ ਜਾਣਦੇ ਹਾਂ ਰੋਜ਼ਾਨਾ ਸਟ੍ਰਾਬੇਰੀ ਖਾਣ ਨਾਲ ਤੁਹਾਨੂੰ ਕੀ-ਕੀ ਫਾਇਦੇ ਹੋ ਸਕਦੇ ਹਨ।

1. ਦਿਲ ਦੀਆਂ ਬੀਮਾਰੀਆਂ
ਇਸ 'ਚ ਮੌਜੂਦ ਫਲੇਵੋਨਾਈਡਸ ਅਤੇ ਐਂਟੀਆਕਸੀਡੈਂਟਸ ਸਰੀਰ ਦਾ ਬੈਡ ਕੋਲੈਸਟਰੋਲ ਤੋਂ ਬਚਾਅ ਕਰਦਾ ਹੈ। ਜਿਸ ਨਾਲ ਧਮਨੀਆਂ ਬਲਾਕ ਹੋਣ ਤੋਂ ਬਚ ਜਾਂਦੀਆਂ ਹਨ। ਇਸ ਨਾਲ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਘੱਟ ਹੋ ਜਾਂਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਡੇਂਗੂ ਦਾ ਬੁਖ਼ਾਰ ਹੋਣ ’ਤੇ ਮਰੀਜ਼ ਇਨ੍ਹਾਂ ਗੱਲਾਂ ਦਾ ਰੱਖਣ ਖ਼ਾਸ ਧਿਆਨ, ਬਹੁਤ ਜਲਦੀ ਮਿਲੇਗੀ ਰਾਹਤ

2. ਡਿਪ੍ਰੈਸ਼ਨ
ਇਸ ਦੀ ਵਰਤੋਂ ਤੁਹਾਡੇ ਮੂਡ ਨੂੰ ਸਹੀ ਬਣਾਈ ਰੱਖਦਾ ਹੈ। ਇਸ ਨਾਲ ਤੁਹਾਨੂੰ ਸਾਕਾਰਾਤਮਕ ਊਰਜਾ ਮਿਲਦੀ ਹੈ ਅਤੇ ਤੁਸੀਂ ਚੰਗਾ ਮਹਿਸੂਸ ਕਰਦੇ ਹੋ। ਦਿਮਾਗ ਨੂੰ ਠੰਡਾ ਅਤੇ ਫ੍ਰੈਸ਼ ਰਹਿਣ ਨਾਲ ਤੁਸੀਂ ਡਿਪ੍ਰੈਸ਼ਨ ਅਤੇ ਤਣਾਅ ਦੀ ਸਮੱਸਿਆ ਤੋਂ ਬਚੇ ਰਹਿੰਦੇ ਹੋ।

3. ਕੈਂਸਰ ਨਾਲ ਲੜਣ 'ਚ ਮਦਦ ਕਰੇ
ਸਟ੍ਰਾਬੇਰੀ 'ਚ ਮੌਜੂਦ ਐਂਟੀਆਕਸੀਡੈਂਟ, ਫਲੇਵੋਨਾਈਡ ਅਤੇ ਵਿਟਾਮਿਨ ਸੀ ਸਰੀਰ 'ਚ ਕੈਂਸਰ ਸੈਲਸ ਨੂੰ ਖਤਮ ਕਰਨ 'ਚ ਮਦਦ ਕਰਦੇ ਹਨ। ਇਸ ਦੀ ਵਰਤੋਂ ਸਰੀਰ ਨੂੰ ਹਰ ਤਰ੍ਹਾਂ ਦੇ ਕੈਂਸਰ ਨਾਲ ਲੜਣ 'ਚ ਮਦਦ ਕਰਦੇ ਹਨ।

ਪੜ੍ਹੋ ਇਹ ਵੀ ਖ਼ਬਰ - Health Tips : ਡੇਂਗੂ ਦਾ ਬੁਖ਼ਾਰ ਹੋਣ ’ਤੇ ਮਰੀਜ਼ ਇਨ੍ਹਾਂ ਗੱਲਾਂ ਦਾ ਰੱਖਣ ਖ਼ਾਸ ਧਿਆਨ, ਬਹੁਤ ਜਲਦੀ ਮਿਲੇਗੀ ਰਾਹਤ

4. ਇਮਿਊਨ ਸਿਸਟਮ
ਵਿਟਾਮਿਨ ਬੀ ਅਤੇ ਸੀ ਦੇ ਗੁਣਾਂ ਨਾਲ ਭਰਪੂਰ ਸਟ੍ਰਾਬੇਰੀ ਦੀ ਵਰਤੋਂ ਇੰਮਊਨ ਸਿਸਟਮ ਨੂੰ ਵਧਾਉਣ 'ਚ ਮਦਦ ਕਰਦਾ ਹੈ ਅਤੇ ਇਸ ਦੇ ਨਾਲ ਦਿਨਭਰ ਤੁਹਾਡੇ ਸਰੀਰ 'ਚ ਐਨਰਜੀ ਵੀ ਬਣੀ ਰਹਿੰਦੀ ਹੈ। ਇਸ ਤੋਂ ਇਲਾਵਾ ਸਟ੍ਰਾਬੇਰੀ ਦੀ ਵਰਤੋਂ ਨਾਲ ਹਾਈ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ 'ਚ ਮਦਦ ਮਿਲਦੀ ਹੈ।

5. ਸ਼ੂਗਰ ਨੂੰ ਕਰੇ ਕੰਟਰੋਲ
ਸ਼ੂਗਰ ਦੇ ਮਰੀਜ ਬਿਨਾ ਕਿਸੇ ਟੈਂਸ਼ਨ ਦੇ ਇਸ ਨੂੰ ਖਾ ਸਕਦੇ ਹਨ। ਸਟ੍ਰਾਬੇਰੀ ਦੀ ਵਰਤੋਂ ਟਾਈਪ 2 ਸ਼ੂਗਰ ਦਾ ਖਤਰਾ ਵੀ ਘੱਟ ਕਰਦੀ ਹੈ।

6. ਭਾਰ ਘਟਾਉਣ 'ਚ ਮਦਦਗਾਰ
ਲੋਅ ਕੈਲੋਰੀ ਫੂਡ ਇਕ ਕੱਪ ਸਟ੍ਰਾਬੇਰੀ 'ਚ 53 ਕੈਲੋਰੀ ਹੁੰਦੀ ਹੈ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਵੀ ਹੁੰਦਾ ਹੈ। ਜਿਸ ਨਾਲ ਇਸ ਨੂੰ ਖਾਣ ਦੇ ਬਾਅਦ ਕਾਫੀ ਦੇਰ ਤਕ ਢਿੱਡ ਭਰਿਆ ਰਹਿੰਦਾ ਹੈ ਅਤੇ ਤੁਸੀਂ ਅਨਹੈਲਦੀ ਸਨੈਕ ਖਾਣ ਤੋਂ ਬਚ ਜਾਂਦੇ ਹੋ। ਇਸ ਤੋਂ ਇਲਾਵਾ ਇਸ 'ਚ ਮੌਜੂਦ ਵਿਟਾਮਿਨ ਸੀ ਤੁਹਾਡਾ ਮੈਟਾਬਾਲੀਜ਼ਮ ਤੇਜ਼ ਕਰਦਾ ਹੈ, ਜਿਸ ਨਾਲ ਸਰੀਰ ਤੇਜ਼ੀ ਨਾਲ ਕੈਲੋਰੀ ਬਰਨ ਕਰਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਨਾਸ਼ਤੇ ਤੋਂ ਪਹਿਲਾਂ ਰੋਜ਼ਾਨਾ ਖਾਓ ‘ਦਹੀਂ ਅਤੇ ਖੰਡ’, ਐਸੀਡਿਟੀ ਸਣੇ ਇਨ੍ਹਾਂ ਸਮੱਸਿਆਵਾਂ ਤੋਂ ਮਿਲੇਗੀ ਨਿਜ਼ਾਤ

7. ਕਬਜ਼ ਤੋਂ ਰਾਹਤ
ਰੋਜ਼ ਇਸ ਨੂੰ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਸਟ੍ਰਾਬੇਰੀ 'ਚ ਮੌਜੂਦ ਫਾਈਬਰ ਦੀ ਵਰਤੋਂ ਨਾਲ ਪਾਚਨ ਕਿਰਿਆ ਨੂੰ ਦਰੁਸਤ ਰੱਖਿਆ ਜਾ ਸਕਦਾ ਹੈ। ਜਿਸ ਨਾਲ ਕਬਜ਼, ਐਸੀਡਿਟੀ, ਅਪਚ ਅਤੇ ਗੈਸ ਵਰਗੀਆਂ ਸਮੱਸਿਆਵਾਂ ਦੂਰ ਰਹਿੰਦੀਆਂ ਹਨ।

8. ਅਸਥਮਾ
ਸਟ੍ਰਾਬੇਰੀ 'ਚ ਕਈ ਤੱਤ ਹੁੰਦੇ ਹਨ ਜਿਸ ਨਾਲ ਅਸਥਮਾ ਵਰਗੀਆਂ ਬੀਮਾਰੀਆਂ ਨੂੰ ਠੀਕ ਕਰਨ 'ਚ ਮਦਦ ਮਿਲਦੀ ਹੈ। ਜੇ ਤੁਹਾਨੂੰ ਅਸਥਮਾ ਦੀ ਸਮੱਸਿਆ ਹੈ ਤਾਂ ਤੁਹਾਨੂੰ ਸਟ੍ਰਾਬੇਰੀ ਜ਼ਰੂਰ ਖਾਣੀ ਚਾਹੀਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਡੇਂਗੂ ਦੇ ਮੱਛਰਾਂ ਤੋਂ ਲੋਕ ਇੰਝ ਕਰਨ ਆਪਣਾ ਬਚਾਅ, ਖਾਣਾ ਖਾਣ ਸਣੇ ਵਰਤੋਂ ਇਹ ਸਾਵਧਾਨੀਆਂ

9. ਅੱਖਾਂ ਦੀ ਰੋਸ਼ਨ
ਇਸ 'ਚ ਮੌਜੂਦ ਅੰਜਾਇਮ ਅੱਖਾਂ ਦੀ ਰੋਸ਼ਨੀ ਵਧਾਉਣ 'ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਇਸ 'ਚ ਐਂਟੀ ਆਕਸੀਡੈਂਟ ਤੱਤ ਹੁੰਦੇ ਹਨ ਜੋ ਕਿ ਅੱਖਾਂ ਨੂੰ ਮੋਤਿਆਬਿੰਦ ਤੋਂ ਬਚਾਉਂਦਾ ਹੈ। ਇਸ ਲਈ ਰੋਜ਼ਾਨਾ 1 ਸਟ੍ਰਾਬੇਰੀ ਦੀ ਵਰਤੋਂ ਜ਼ਰੂਰ ਕਰੋ।

10. ਗਠੀਆ ਰੋਗ
ਇਸ 'ਚ ਐਂਟੀਆਕਸੀਡੈਂਟਸ ਗੁਣ ਹੋਣ ਕਾਰਨ ਗਠੀਆ ਰੋਗ ਦੇ ਉਪਚਾਰ 'ਚ ਮਦਦ ਮਿਲਦੀ ਹੈ। ਇਸ ਦੀ ਵਰਤੋਂ ਨਾਲ ਸਰੀਰ 'ਚ ਐਂਠਨ ਅਤੇ ਦਰਦ ਦੀ ਸਮੱਸਿਆ ਦੂਰ ਹੁੰਦੀ ਹੈ, ਜਿਸ ਨਾਲ ਤੁਹਾਨੂੰ ਗਠੀਆ ਦੀ ਸਮੱਸਿਆ ਤੋਂ ਆਰਾਮ ਮਿਲਦਾ ਹੈ।

  • Strawberry
  • fruits
  • benefits
  • depression
  • illness
  • relief
  • ਸਟ੍ਰਾਬੇਰੀ
  • ਫਲ
  • ਫ਼ਾਇਦੇ
  • ਡਿਪ੍ਰੈਸ਼ਨ
  • ਬੀਮਾਰੀ
  • ਰਾਹਤ

ਕਾਲੀ ਮਿਰਚ ਅਤੇ ਸ਼ਹਿਦ ਸਣੇ ਇਹ ਘਰੇਲੂ ਨੁਸਖ਼ੇ ਦਿਵਾਉਣਗੇ 'ਸੁੱਕੀ ਖੰਘ' ਤੋਂ ਨਿਜ਼ਾਤ

NEXT STORY

Stories You May Like

  • one accused with heroin arrested
    ਹੈਰੋਇਨ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
  • relief from the scorching heat
    ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦਾ ਅਲਰਟ
  • heavy rains expected for next 2 days
    ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ
  • inflation  daily necessities  travel and transport will be expensive
    ਵਧੇਗੀ ਮਹਿੰਗਾਈ! ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ’ਤੇ ਪਵੇਗਾ ਅਸਰ, ਯਾਤਰਾ ਅਤੇ ਟ੍ਰਾਂਸਪੋਰਟ ਵੀ ਹੋਵੇਗੀ ਮਹਿੰਗੀ
  • water from lice is no less than nectar for the body
    ਸਰੀਰ ਲਈ ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਜੋਆਂ ਦਾ ਪਾਣੀ'! ਰੋਜ਼ ਸਵੇਰੇ ਪੀਣ ਨਾਲ ਦੂਰ ਹੋਣਗੀਆਂ ਇਹ ਗੰਭੀਰ ਬੀਮਾਰੀਆਂ
  • one accused arrested with narcotic pills
    ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲ਼ੀਆਂ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
  • 3000 rupees pension
    ਹੁਣ ਹਰ ਮਹੀਨੇ ਮਿਲੇਗੀ 3000 ਰੁਪਏ ਪੈਨਸ਼ਨ! ਯੋਗੀ ਸਰਕਾਰ ਨੇ ਇਨ੍ਹਾਂ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ
  • golden time will begin for these 4 zodiac signs
    ਇਨ੍ਹਾਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ Golden Time ! ਪੈਸਿਆਂ ਦੀ ਹੋਵੇਗੀ ਬਾਰਿਸ਼ ਤੇ ਮਿਲੇਗੀ ਤਰੱਕੀ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
  • fire breaks out in luxury trade studio building in deol nagar  jalandhar
    ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
  • important news for those getting driving licenses in punjab
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ...
  • deadly attack on uncle nephew in jalandhar
    ਜਲੰਧਰ ਵਿਖੇ ਮਾਮਾ-ਭਾਣਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • congress wins 11 out of 13 seats in sri chamkaur sahib
    ਸ੍ਰੀ ਚਮਕੌਰ ਸਾਹਿਬ ’ਚ ਕਾਂਗਰਸ 13 ’ਚੋਂ 11 ਸੀਟਾਂ ’ਤੇ ਜੇਤੂ, ਸਾਬਕਾ CM ਚੰਨੀ...
Trending
Ek Nazar
yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • benefits of drinking coriander water
      ਰਾਤ ਨੂੰ ਸੌਣ ਤੋਂ ਪਹਿਲਾਂ ਪੀਓ ਧਨੀਏ ਦਾ ਪਾਣੀ, ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
    • immediate relief from sore throat and pain
      ਗਲੇ ਦੀ ਖਰਾਬੀ ਅਤੇ ਦਰਦ ਤੋਂ ਮਿਲੇਗੀ ਤੁਰੰਤ ਰਾਹਤ, ਅਪਣਾਓ ਇਹ 5 ਘਰੇਲੂ ਨੁਸਖੇ
    • home remedies will eliminate anemia from the root
      ਖੂਨ ਦੀ ਕਮੀ ਨੂੰ ਜੜ੍ਹ ਤੋਂ ਖਤਮ ਕਰਨਗੇ ਇਹ ਦੇਸੀ ਨੁਸਖੇ; ਕੁਝ ਹੀ ਦਿਨਾਂ 'ਚ...
    • get rid of the problem of acidity
      Acidity ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ ਦੇਸੀ ਨੁਸਖੇ
    • the problem of uric acid will be eradicated
      Uric acid ਦੀ ਸਮੱਸਿਆ ਹੋਵੇਗੀ ਜੜ੍ਹੋਂ ਖਤਮ, ਬਸ ਆਪਣੀ ਡਾਈਟ 'ਚ ਕਰੋ ਇਹ ਛੋਟੇ...
    • roshan ayurvedic
      ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
    • 1 5 million new cases of cancer are being reported in india every year
      ਭਾਰਤ 'ਚ ਹਰ ਸਾਲ ਸਾਹਮਣੇ ਆ ਰਹੇ ਹਨ ਕੈਂਸਰ ਦੇ 15 ਲੱਖ ਨਵੇਂ ਮਾਮਲੇ, ਇਨ੍ਹਾਂ 3...
    • are you also troubled by severe leg pain
      ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ...
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +