Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:47:02 PM

  • bhim singh on amit shah visit

    ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ...

  • agniveer recruitment rally from 14th to 22nd november in jalandhar

    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ...

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਪਾਚਨ ਤੰਤਰ ਨੂੰ ਮਜ਼ਬੂਤ ਅਤੇ ਮੋਟਾਪੇ ਨੂੰ ਘੱਟ ਕਰਦੀ ਹੈ 'ਪਾਲਕ', ਜਾਣੋ ਹੋਰ ਵੀ ਬਿਹਤਰੀਨ ਗੁਣ

HOMEGROWN TIPS News Punjabi(ਦੇਸੀ ਨੁਸਖੇ)

ਪਾਚਨ ਤੰਤਰ ਨੂੰ ਮਜ਼ਬੂਤ ਅਤੇ ਮੋਟਾਪੇ ਨੂੰ ਘੱਟ ਕਰਦੀ ਹੈ 'ਪਾਲਕ', ਜਾਣੋ ਹੋਰ ਵੀ ਬਿਹਤਰੀਨ ਗੁਣ

  • Edited By Aarti Dhillon,
  • Updated: 21 Sep, 2022 06:36 PM
New Delhi
strengthens the digestive  and reduces obesity   palak
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪਾਲਕ ਸਿਹਤ ਲਈ ਬਹੁਤ ਗੁਣਕਾਰੀ ਹੈ। ਪਾਲਕ ’ਚ ਵਿਟਾਮਿਨ-ਏ, ਬੀ, ਸੀ, ਲੋਹਾ, ਕੈਲਸ਼ੀਅਮ, ਪ੍ਰੋਟੀਨ, ਫਾਈਬਰ, ਖਣਿਜ ਪਦਾਰਥ, ਮੈਗਨੀਸ਼ੀਅਮ, ਆਇਰਨ, ਅਮੀਨੋ ਐਸਿਡ ਅਤੇ ਫੌਲਿਕ ਐਸਿਡ ਵਰਗੇ ਤੱਤ ਭਰਪੂਰ ਮਾਤਰਾ ’ਚ ਪਾਏ ਜਾਂਦੇ ਹਨ। ਪਾਲਕ ਨੂੰ ਕੱਚਾ ਜਾਂ ਪਕਾ ਕੇ ਦੋਹਾਂ ਤਰੀਕਿਆਂ ਨਾਲ ਖਾ ਸਕਦੇ ਹੋ। ਬਹੁਤ ਸਾਰੇ ਲੋਕ ਇਸ ਨੂੰ ਪਕਾ ਕੇ ਹੀ ਖਾਣਾ ਪਸੰਦ ਕਰਦੇ ਹਨ, ਕਿਉਂਕਿ ਕੱਚੀ ਪਾਲਕ ਦਾ ਸਵਾਦ ਕੌੜਾ ਅਤੇ ਖਾਰਾ ਲੱਗਦਾ ਹੈ। ਪਾਲਕ ਦਾ ਜੂਸ ਤੁਹਾਡੇ ਪਾਚਨ ਤੰਤਰ ਦੀ ਚੰਗੀ ਤਰ੍ਹਾਂ ਸਫਾਈ ਕਰਦਾ ਹੈ। ਉਥੇ ਹੀ ਇਹ ਤੁਹਾਡੇ ਸਰੀਰ ਵਿਚ ਖਤਰਨਾਕ ਕੀਟਾਣੂਆਂ ਤੋਂ ਪੈਦਾ ਹੋਣ ਵਾਲੇ ਰੋਗਾਂ ਤੋਂ ਰੱਖਿਆ ਕਰਦਾ ਹੈ।
ਪਾਲਕ ਦੀ ਵਰਤੋਂ ਕਰਨ ਨਾਲ ਹੋਣ ਵਾਲੇ ਫਾਇਦੇ–
ਖੂਨ ਦੀ ਕਮੀ ਦੂਰ ਕਰੇ
ਆਇਰਨ ਦੀ ਕਮੀ ਕਾਰਨ ਸਰੀਰ ’ਚ ਖੂਨ ਦੀ ਕਮੀ ਹੋ ਜਾਂਦੀ ਹੈ। ਪਾਲਕ ’ਚ ਆਇਰਨ ਦੀ ਮਾਤਰਾ ਬਹੁਤ ਵੱਧ ਹੁੰਦੀ ਹੈ, ਜੋ ਹੀਮੋਗਲੋਬਿਨ ਵਧਾਉਣ ਦਾ ਕੰਮ ਕਰਦੀ ਹੈ। ਜੇ ਕੋਈ ਵਿਅਕਤੀ ਐਨੀਮੀਆ ਦਾ ਸ਼ਿਕਾਰ ਹੋਵੇ ਤਾਂ ਉਸਦੇ ਆਹਾਰ ’ਚ ਪਾਲਕ ਜ਼ਰੂਰ ਸ਼ਾਮਲ ਕਰੋ। ਬੱਚਿਆਂ ਨੂੰ ਆਹਾਰ ’ਚ ਪਾਲਕ ਦੇਣ ਨਾਲ ਉਨ੍ਹਾਂ ਦੇ ਸਰੀਰ ’ਚ ਖੂਨ ਦੀ ਕਮੀ ਨਹੀਂ ਹੁੰਦੀ। ਗਰਭਵਤੀ ਔਰਤਾਂ ਸਰੀਰ ’ਚ ਆਇਰਨ ਦੀ ਕਮੀ ਪੂਰੀ ਕਰਨ ਲਈ ਪਾਲਕ ਖਾਣ। ਅੱਧੇ ਗਿਲਾਸ ਪਾਲਕ ਦੇ ਰਸ ਵਿਚ ਦੋ ਚਮਚ ਸ਼ਹਿਦ ਮਿਲਾ ਕੇ 50 ਦਿਨ ਪੀਓ, ਇਸ ਨਾਲ ਸਰੀਰ ਵਿਚ ਖੂਨ ਦਾ ਵਾਧਾ ਹੁੰਦਾ ਹੈ ਪਰ ਸੇਵਨ ਕਰਨ ਤੋਂ ਪਹਿਲਾਂ ਇਕ ਵਾਰ ਮਾਹਿਰ ਦੀ ਸਲਾਹ ਜ਼ਰੂਰ ਲਓ।

PunjabKesari
ਹੱਡੀਆਂ ਅਤੇ ਦੰਦ ਮਜ਼ਬੂਤ
ਪਾਲਕ ਹੱਡੀਆਂ ਅਤੇ ਦੰਦਾਂ ਲਈ ਬਹੁਤ ਫਾਇਦੇਮੰਦ ਹੈ। ਇਹ ਸਰੀਰ ਵਿਚ ਕੈਲਸ਼ੀਅਮ ਨੂੰ ਸੋਖਦੀ ਹੈ, ਜਿਸ ਨਾਲ ਸਰੀਰ ਵਿਚੋਂ ਜ਼ਰੂਰੀ ਕੈਲਸ਼ੀਅਮ ਬਾਹਰ ਨਹੀਂ ਨਿਕਲਦਾ। ਬੱਚਿਆਂ ਦੇ ਆਹਾਰ ਵਿਚ ਪਾਲਕ ਨੂੰ ਜ਼ਰੂਰ ਸ਼ਾਮਲ ਕਰੋ। ਜੇ ਉਹ ਪਾਲਕ ਦਾ ਜੂਸ ਨਹੀਂ ਪੀਂਦੇ ਤਾਂ ਉਨ੍ਹਾਂ ਨੂੰ ਪਾਲਕ-ਪਨੀਰ ਦੀ ਸਬਜ਼ੀ, ਰਾਇਤਾ ਜਾਂ ਪਾਲਕ ਸਨੈਕਸ ਦੇ ਤੌਰ 'ਤੇ ਖਾਣ ਨੂੰ ਦੇ ਸਕਦੇ ਹੋ। ਜੇ ਤੁਹਾਨੂੰ ਦੰਦਾਂ ਨਾਲ ਜੁੜੀ ਪ੍ਰੇਸ਼ਾਨੀ ਪਾਇਰੀਆ ਹੈ ਤਾਂ ਖਾਲੀ ਪੇਟ ਪਾਲਕ ਦੇ ਰਸ ਦਾ ਸੇਵਨ ਕਰੋ। ਇਸ ਵਿਚ ਤੁਸੀਂ ਗਾਜਰ ਦਾ ਜੂਸ ਮਿਲਾ ਕੇ ਵੀ ਪੀ ਸਕਦੇ ਹੋ। ਮਸੂੜਿਆਂ 'ਚੋਂ ਨਿਕਲਣ ਵਾਲੇ ਖੂਨ ਦੀ ਸਮੱਸਿਆ ਬੰਦ ਹੋ ਜਾਵੇਗੀ।
ਬਲੱਡ ਪ੍ਰੈਸ਼ਰ ਕੰਟਰੋਲ
ਪਾਲਕ ਵਿਚ ਪੋਟਾਸ਼ੀਅਮ ਦੀ ਮਾਤਰਾ ਭਰਪੂਰ ਹੁੰਦੀ ਹੈ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ, ਜਿਸ ਨਾਲ ਦਿਲ ਦੇ ਰੋਗਾਂ ਤੋਂ ਬਚਾਅ ਰਹਿੰਦਾ ਹੈ।
ਮਾਸਪੇਸ਼ੀਆਂ ਦੀ ਮਜ਼ਬੂਤੀ
ਪਾਲਕ 'ਚ ਪਾਏ ਜਾਣ ਵਾਲੇ ਐਂਟੀਆਕਸੀਡੈਂਟ ਅਤੇ ਪ੍ਰੋਟੀਨ ਭਰਪੂਰ ਤੱਤ ਮਾਸਪੇਸ਼ੀਆਂ ਨੂੰ ਮਜ਼ਬੂਤੀ ਪ੍ਰਦਾਨ ਕਰਦੇ ਹਨ। ਇਸ ਨਾਲ ਰੋਗ ਰੋਕੂ ਸਮਰੱਥਾ ਮਜ਼ਬੂਤ ਹੁੰਦੀ ਹੈ, ਜਿਸ ਨਾਲ ਸਰੀਰ ਅੰਦਰੂਨੀ ਤੌਰ 'ਤੇ ਮਜ਼ਬੂਤ ਰਹਿੰਦਾ ਹੈ। ਮਾਸਪੇਸ਼ੀਆਂ ਮਜ਼ਬੂਤ ਹੋਣ ਨਾਲ ਤੰਦਰੁਸਤੀ ਬਣੀ ਰਹਿੰਦੀ ਹੈ। ਇਹ ਭੁੱਖ ਵਧਾਉਣ ਵਿਚ ਸਹਾਇਕ ਹੈ।
ਮੋਟਾਪਾ ਘੱਟ ਕਰੇ
ਪਾਲਕ ਖਾਣ ਨਾਲ ਮੋਟਾਪਾ ਦੂਰ ਹੁੰਦਾ ਹੈ। ਪਾਲਕ ਵਿਚ ਗਾਜਰ ਦਾ ਜੂਸ ਮਿਲਾ ਕੇ ਪੀਣ ਨਾਲ ਬੌਡੀ ਨੂੰ ਨਿਊਟ੍ਰੀਸ਼ੀਅਨਜ਼ ਮਿਲਦੇ ਹਨ। ਇਸ ਨਾਲ ਸਰੀਰ ਦੀ ਵਾਧੂ ਚਰਬੀ ਘੱਟ ਹੋਣ ਲਗਦੀ ਹੈ ਅਤੇ ਕਮਜ਼ੋਰੀ ਵੀ ਨਹੀਂ ਆਉਂਦੀ।
ਪਾਚਨ ਕਿਰਿਆ ਮਜ਼ਬੂਤ
ਪੇਟ ਖਰਾਬ ਹੋਵੇ ਤਾਂ ਸਰੀਰ ਨੂੰ ਬੀਮਾਰੀਆਂ ਛੇਤੀ ਘੇਰ ਲੈਂਦੀਆਂ ਹਨ। ਇਸ ਤੋਂ ਬਚਣ ਲਈ ਪੌਸ਼ਟਿਕ ਆਹਾਰ ਨੂੰ ਡਾਈਟ ਵਿਚ ਸ਼ਾਮਲ ਕਰਨਾ ਬਹੁਤ ਜ਼ਰੂਰੀ ਹੈ। ਪਾਲਕ ਖਾਣ ਨਾਲ ਪਾਚਨ ਕਿਰਿਆ 'ਚ ਸੁਧਾਰ ਰਹਿੰਦਾ ਹੈ। ਇਸ ਨਾਲ ਖਾਣਾ ਆਸਾਨੀ ਨਾਲ ਪਚਣਾ ਸ਼ੁਰੂ ਹੋ ਜਾਂਦਾ ਹੈ।

PunjabKesari
ਅੱਖਾਂ ਲਈ ਫਾਇਦੇਮੰਦ
ਪਾਲਕ ਵਿਚ ਵਿਟਾਮਿਨ ਏ ਭਰਪੂਰ ਹੁੰਦਾ ਹੈ, ਜੋ ਤੁਹਾਡੀਆਂ ਅੱਖਾਂ ਨੂੰ ਤੰਦਰੁਸਤ ਰੱਖਦਾ ਹੈ। ਗਾਜਰ, ਪਾਲਕ ਅਤੇ ਟਮਾਟਰ ਦਾ ਰਸ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ, ਇਸ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ।
ਸੁੰਦਰਤਾ ਨਾਲ ਜੁੜੇ ਫਾਇਦੇ
ਰੰਗਤ ਵਿਚ ਨਿਖਾਰ
ਜੇ ਤੁਸੀਂ ਚਮਕਦਾਰ ਚਮੜੀ ਚਾਹੁੰਦੇ ਹੋ ਤਾਂ ਪਾਲਕ ਦੇ ਜੂਸ ਦਾ ਸੇਵਨ ਕਰੋ। ਇਸ ਨਾਲ ਸਰੀਰ ਵਿਚ ਖੂਨ ਸੰਚਾਰ ਤੇਜ਼ ਹੁੰਦਾ ਹੈ ਅਤੇ ਸਰੀਰ ਵਿਚ ਚੁਸਤੀ-ਫੁਰਤੀ ਤੇ ਚਿਹਰੇ 'ਤੇ ਲਾਲੀ ਆ ਜਾਂਦੀ ਹੈ। ਜੇ ਤੁਸੀਂ ਰੋਜ਼ਾਨਾ ਪਾਲਕ ਜੂਸ ਦਾ ਸੇਵਨ ਕਰੋ ਤਾਂ ਚਿਹਰੇ ਦੀ ਰੰਗਤ ਵਿਚ ਨਿਖਾਰ ਵੱਧ ਜਾਂਦਾ ਹੈ। ਜੇ ਤੁਹਾਡੀ ਚਮੜੀ ਬਹੁਤ ਜ਼ਿਆਦਾ ਡ੍ਰਾਈ ਹੈ ਤਾਂ ਉਹ ਵੀ ਠੀਕ ਹੋਵੇਗੀ।
ਝੜਦੇ ਵਾਲ
ਵਾਲ ਝੜਨ ਕਾਰਨ ਸਰੀਰ ਵਿਚ ਆਇਰਨ ਦੀ ਕਮੀ ਹੋ ਜਾਂਦੀ ਹੈ। ਆਇਰਨ ਦੀ ਕਮੀ ਪੂਰੀ ਕਰਨ ਲਈ ਪਾਲਕ ਦਾ ਸੇਵਨ ਕਰੋ। ਇਸ ਨਾਲ ਸਰੀਰ ਵਿਚ ਵਿਟਾਮਿਨ ਏ ਦੀ ਕਮੀ ਪੂਰੀ ਹੁੰਦੀ ਹੈ ਅਤੇ ਵਾਲ ਝੜਨੇ ਆਪਣੇ-ਆਪ ਬੰਦ ਹੋ ਜਾਂਦੇ ਹਨ ਅਤੇ ਗ੍ਰੋਥ ਵੀ ਤੇਜ਼ੀ ਨਾਲ ਹੁੰਦੀ ਹੈ। 

  • strengthens
  • digestive system
  • Palak
  • ਪਾਚਨ ਤੰਤਰ
  • ਮੋਟਾਪੇ
  • ਪਾਲਕ

ਗਰਭਵਤੀ ਤੇ ਦੁੱਧ ਚੁੰਘਾਉਣ ਵਾਲੀਆਂ ਔਰਤਾਂ ਨਾ ਕਰਨ ਗੰਢਿਆਂ ਦਾ ਸੇਵਨ, ਜਾਣੋ ਕਿਉਂ

NEXT STORY

Stories You May Like

  • sc st act
    ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਲਈ ਨਿਆਂ ਅਤੇ ਸੁਰੱਖਿਆ ਨੂੰ ਮਜ਼ਬੂਤ ਕਰਨਾ
  • sail and nmdc directed to find mining assets abroad
    ਸੇਲ ਅਤੇ NMDC ਨੂੰ ਵਿਦੇਸ਼ਾਂ ’ਚ ਮਾਈਨਿੰਗ ਜਾਇਦਾਦਾਂ ਲੱਭਣ ਦੇ ਨਿਰਦੇਸ਼
  •    o s dream a new direction
    ਧੀ ਦੀ ਸ਼ਿਕਾਇਤ ਅਤੇ ਪੁੱਤਰ ਦੀ ਸੋਚ ਤੋਂ ਮਿਲੀ ਜੀਓ ਦੇ ਸੁਪਨੇ ਨੂੰ ਨਵੀਂ ਦਿਸ਼ਾ
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • india should let the exchange rate act as a shock absorber  imf
    ਐਕਸਚੇਂਜ ਰੇਟ ਨੂੰ ਬਚਾਅ ਤੰਤਰ ਵਜੋਂ ਕੰਮ ਕਰਨ ਦੇਵੇ ਭਾਰਤ : ਆਈ. ਐੱਮ. ਐੱਫ.
  • sanae takaichi  india  japan  new delhi
    PM ਤਾਕਾਇਚੀ ਦੇ ਦੌਰੇ ਮਗਰੋਂ ਹੋਰ ਮਜ਼ਬੂਤ ਹੋਣਗੇ ਭਾਰਤ-ਜਾਪਾਨ ਦੇ ਸਬੰਧ ! ਦੋਵਾਂ ਦੇਸ਼ਾਂ ਨੂੰ ਹੋਵੇਗਾ 'ਫ਼ਾਇਦਾ'
  • conversion  marriage
    ਪਾਕਿਸਤਾਨ 'ਚ ਘੱਟ-ਗਿਣਤੀ ਲੜਕੀਆਂ ਦੇ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ 'ਤੇ UN ਨੇ ਪ੍ਰਗਟਾਈ ਚਿੰਤਾ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • these drinks are a boon for fatty liver patients
      Fatty Liver ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਡ੍ਰਿੰਕਸ' ! ਇਸ ਪੀਣ ਦੇ ਹੈਰਾਨੀਜਨਕ...
    • new study reveals that adolescents who walk
      ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ...
    • guava is a treasure trove of benefits
      ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • isabgol is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਈਸਬਗੋਲ' ! ਜਾਣੋ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • ginger is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਦਰਕ' ! ਜਾਣੋ ਇਸ ਨੂੰ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • coriander water is a treasure trove of benefits
      ਗੁਣਾਂ ਦੀ ਖਾਣ ਹੈ 'ਧਨੀਏ ਦਾ ਪਾਣੀ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • these things are nothing short of a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਚੀਜ਼ਾਂ ! ਅੱਜ ਹੀ ਕਰੋ ਨਾਸ਼ਤੇ 'ਚ ਸ਼ਾਮਲ
    • great relief for high blood pressure patients
      ਹਾਈ BP ਦੇ ਮਰੀਜ਼ਾਂ ਲਈ ਵੱਡੀ ਰਾਹਤ ! ਸੰਗੀਤ ਦੀ ਧੁਨ 'ਚ ਲੁਕਿਆ ਸਿਹਤ ਦਾ ਰਾਜ਼
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
    • spinach is nothing short of a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਪਾਲਕ' ! ਜਾਣੋ ਇਸ ਦੇ ਚਮਤਕਾਰੀ ਫਾਇਦੇ ਬਾਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +