Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:43:00 PM

  • punjabi man arrested in us

    'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ...

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ ਸਰਫ਼...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • air india

    ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਗਰਮੀਆਂ 'ਚ ਰੋਜ਼ਾਨਾ ਇਸਤੇਮਾਲ ਕਰੋ ਪੁਦੀਨਾ, ਸਰੀਰ ਨੂੰ ਹੋਣਗੇ ਬੇਮਿਸਾਲ ਫ਼ਾਇਦੇ

HOMEGROWN TIPS News Punjabi(ਦੇਸੀ ਨੁਸਖੇ)

ਗਰਮੀਆਂ 'ਚ ਰੋਜ਼ਾਨਾ ਇਸਤੇਮਾਲ ਕਰੋ ਪੁਦੀਨਾ, ਸਰੀਰ ਨੂੰ ਹੋਣਗੇ ਬੇਮਿਸਾਲ ਫ਼ਾਇਦੇ

  • Edited By Rajwinder Kaur,
  • Updated: 23 May, 2022 07:29 PM
Jalandhar
summar  use  mint  body  benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਗਰਮੀ ਦੇ ਮੌਸਮ ’ਚ ਪੁਦੀਨਾ ਆਸਾਨੀ ਨਾਲ ਮਿਲ ਜਾਂਦਾ ਹੈ। ਇਸ ਦੀ ਤਾਸੀਰ ਠੰਡੀ ਹੁੰਦੀ ਹੈ। ਇਹ ਸਾਡੇ ਸਰੀਰ ਨੂੰ ਅੰਦਰੋਂ ਅਤੇ ਬਾਹਰੋਂ ਠੰਡਾ ਰੱਖਦਾ ਹੈ। ਪੁਦੀਨੇ ਵਿਚ ਇਸ ਤਰ੍ਹਾਂ ਦੇ ਗੁਣ ਪਾਏ ਜਾਂਦੇ ਹਨ ਜਿਸ ਨਾਲ ਸਰੀਰ ਦੀਆਂ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ। ਅੱਜ ਅਸੀਂ ਤੁਹਾਨੂੰ ਪੁਦੀਨੇ ਦੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਜਾਣ ਕੇ ਤੁਸੀਂ ਪੁਦੀਨੇ ਨੂੰ ਆਪਣੀ ਖੁਰਾਕ ਵਿਚ ਜ਼ਰੂਰ ਸ਼ਾਮਲ ਕਰੋਗੇ....

ਪੁਦੀਨੇ ਦੇ ਗੁਣ
ਪੁਦੀਨੇ ਵਿਚ ਕੈਲੋਰੀ ਦੀ ਮਾਤਰਾ 6, ਫਾਈਬਰ ਇੱਕ ਗ੍ਰਾਮ, ਮੈਗਨੀਜ 8%, ਫੋਲੇਟ 4%, ਵਿਟਾਮਿਨ ਏ ਆਰ. ਡੀ. ਆਈ. ਦਾ 12% , ਆਇਰਨ 9% ਮੌਜੂਦ ਹੁੰਦਾ ਹੈ। ਪਦੀਨੇ ਵਿੱਚ ਮੌਜੂਦ ਐਂਟੀ-ਆਕਸੀਡੈਂਟ ਅਤੇ ਵਿਟਾਮਿਨ-ਏ ਅੱਖਾਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦੀਆਂ ਹਨ।

ਪਾਚਨ ਵਿੱਚ ਸੁਧਾਰ
ਜੇਕਰ ਤੁਹਾਨੂੰ ਪਾਚਨ ਦੀ ਸਮੱਸਿਆ ਰਹਿੰਦੀ ਹੈ ਜਾਂ ਫਿਰ ਖਾਣਾ ਖਾਣ ਤੋਂ ਬਾਅਦ ਖਾਣਾ ਹਜ਼ਮ ਨਹੀਂ ਹੁੰਦਾ ਤਾਂ ਇਕ ਕੱਪ ਪੁਦੀਨੇ ਦੀ ਚਾਹ ਦੀ ਵਰਤੋਂ ਕਰੋ। ਪੁਦੀਨੇ ਦੀ ਖੁਸ਼ਬੂ ਮੂੰਹ ਵਿੱਚ ਬਣਨ ਵਾਲੀ ਲਾਰ ਗ੍ਰੰਥੀਆਂ ਨੂੰ ਸਰਗਰਮ ਕਰਦੀ ਹੈ, ਜਿਸ ਨਾਲ ਖਾਣਾ ਜਲਦੀ ਹਜ਼ਮ ਹੋ ਜਾਂਦਾ ਹੈ।

ਭਾਰ ਕੰਟਰੋਲ ਕਰੇ
ਜੇਕਰ ਤੁਸੀਂ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਰੋਜ਼ਾਨਾ ਪੁਦੀਨੇ ਦੀ ਚਟਨੀ ਜਾਂ ਫਿਰ ਪਦੀਨੇ ਦੀ ਡਰਿੰਕ ਦੀ ਵਰਤੋਂ ਜ਼ਰੂਰ ਕਰੋ। ਪੁਦੀਨਾ ਭਾਰ ਘੱਟ ਕਰਨ ਲਈ ਬਹੁਤ ਫ਼ਾਇਦੇਮੰਦ ਹੈ।

ਬਲੱਡ ਪ੍ਰੈਸ਼ਰ ਕੰਟਰੋਲ
ਬਲੱਡ ਪ੍ਰੈਸ਼ਰ ਕੰਟਰੋਲ ਕਰਨ ਲਈ ਪੁਦੀਨਾ ਬਹੁਤ ਹੀ ਫ਼ਾਇਦੇਮੰਦ ਹੈ। ਜੇਕਰ ਤੁਸੀਂ ਹਾਈ ਬੀ ਪੀ ਦੇ ਮਰੀਜ਼ ਹੋ ਤਾਂ ਪੁਦੀਨੇ ਦਾ ਰਸ ਬਿਨਾਂ ਖੰਡ ਅਤੇ ਲੂਣ ਨਾਲ ਲਓ। ਜੇਕਰ ਲੋਅ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ ਤਾਂ ਪੁਦੀਨੇ ਦੀ ਚਟਨੀ ਜਾਂ ਫਿਰ ਪੁਦੀਨੇ ਦਾ ਰਸ, ਕਾਲੀ ਮਿਰਚ, ਸੇਂਧਾ ਨਮਕ ਅਤੇ ਕਿਸ਼ਮਿਸ਼ ਮਿਲਾ ਕੇ ਲਓ।

ਲੂ ਤੋਂ ਬਚਾਅ
ਗਰਮੀਆਂ ਵਿਚ ਲੂ ਦੀ ਸਮੱਸਿਆ ਤੋਂ ਬਚਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਪੁਦੀਨਾ ਅਤੇ ਪਿਆਜ਼ ਦੀ ਚਟਨੀ ਦੀ ਵਰਤੋਂ ਕਰੋ। ਪੁਦੀਨੇ ਦੇ ਪੱਤਿਆਂ ਦਾ ਚੂਰਨ ਅਤੇ ਇਲਾਇਚੀ ਦਾ ਚੂਰਨ ਮਿਲਾ ਕੇ ਇਕ ਕੱਪ ਪਾਣੀ ਵਿਚ ਉਬਾਲ ਕੇ ਵੀ ਵਰਤੋਂ ਕਰ ਸਕਦੇ ਹੋ।

ਡੀਹਾਈਡ੍ਰੇਸ਼ਨ ਤੋਂ ਬਚਾਅ
ਜੇਕਰ ਤੁਸੀਂ ਪਾਣੀ ਦੀ ਘਾਟ ਤੋਂ ਬਚਣਾ ਚਾਹੁੰਦੇ ਹੋ ਤਾਂ ਪੁਦੀਨੇ ਦਾ ਰਸ, ਨਿੰਬੂ ਦਾ ਰਸ ਮਿਲਾ ਕੇ ਵਰਤੋਂ ਕਰੋ। ਜੇਕਰ ਤੁਸੀਂ ਉਲਟੀ, ਦਸਤ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਦਿਨ ਵਿੱਚ ਦੋ- ਦੋ ਘੰਟੇ ਬਾਅਦ ਪੁਦੀਨੇ ਦੇ ਰਸ ਦੀ ਵਰਤੋਂ ਕਰਨ ਨਾਲ ਇਹ ਸਮੱਸਿਆ ਠੀਕ ਹੋ ਜਾਂਦੀ ਹੈ।

ਪਿੰਪਲਸ ਤੋਂ ਛੁਟਕਾਰਾ
ਗਰਮੀਆਂ ਵਿੱਚ ਚਿਹਰੇ ਤੇ ਪਿੰਪਲਸ ਦੀ ਸਮੱਸਿਆ ਬਹੁਤ ਜ਼ਿਆਦਾ ਰਹਿੰਦੀ ਹੈ। ਜੇਕਰ ਤੁਸੀਂ ਇਸ ਸਮੱਸਿਆ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਪੁਦੀਨੇ ਦੇ ਪੱਤਿਆਂ ਦੇ ਰਸ ਵਿਚ ਨਿੰਬੂ ਦਾ ਰਸ ਮਿਲਾ ਕੇ ਪਿੰਪਲਸ ਤੇ ਲਗਾਓ। ਪਿੰਪਲਸ ਠੀਕ ਹੋ ਜਾਣਗੇ।

ਵਾਲ਼ਾਂ ਦੀ ਸਮੱਸਿਆ
ਵਾਲ਼ਾਂ ਦੀ ਸਮੱਸਿਆ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਪਹਿਲਾਂ ਪੁਦੀਨੇ ਦੇ ਪਾਣੀ ਨਾਲ ਵਾਲ਼ ਧੋ ਲਓ। ਫਿਰ ਤਾਜ਼ੇ ਪਾਣੀ ਨਾਲ ਵਾਲ ਧੋਣ ਨਾਲ ਵਾਲ਼ਾਂ ਦੀ ਹਰ ਤਰ੍ਹਾਂ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

ਛਾਈਆਂ ਦੀ ਸਮੱਸਿਆ ਤੋਂ ਛੁਟਕਾਰਾ
ਛਾਈਆਂ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਮੁਲਤਾਨੀ ਮਿੱਟੀ ਵਿੱਚ ਪੁਦੀਨੇ ਦਾ ਰਸ ਮਿਲਾ ਕੇ ਚਿਹਰੇ ਤੇ ਲਗਾਓ।

  • Summar
  • Use
  • Mint
  • Body
  • Benefits
  • ਗਰਮੀ
  • ਇਸਤੇਮਾਲ
  • ਪੁਦੀ ਨਾ
  • ਸਰੀਰ
  • ਫ਼ਾਇਦੇ

ਮਾਈਗ੍ਰੇਨ ਦੇ ਦਰਦ ਤੋਂ ਨਿਜ਼ਾਤ ਪਾਉਣ ਲਈ ਅਪਣਾਓ ਕੌਫੀ ਸਣੇ ਇਹ ਘਰੇਲੂ ਨੁਸਖ਼ੇ

NEXT STORY

Stories You May Like

  • these items will help make up for a vitamin c deficiency
    ਸਰੀਰ 'ਚ 'ਵਿਟਾਮਿਨ- C' ਦੀ ਕਮੀ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
  • big b got emotional remembering nana patekar on the kbc stage
    ਸੱਚ ਬੋਲਣ ਦੀ ਉਨ੍ਹਾਂ ਦੀ ਹਿੰਮਤ ਸੱਚਮੁੱਚ ਬੇਮਿਸਾਲ ਸੀ...KBC ਦੇ ਮੰਚ 'ਤੇ ਨਾਨਾ ਪਾਟੇਕਰ ਨੂੰ ਯਾਦ ਕਰ ਭਾਵੁਕ ਹੋਏ ਬਿਗ
  • cleanliness should become a daily civic responsibility for a developed india
    ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • the gurdwara tradition should not be used for political purposes  phoolka
    ਗੁਰਦੁਆਰੇ ਦੀ ਪਰੰਪਰਾ ਦਾ ਸਿਆਸੀ ਇਸਤੇਮਾਲ ਨਹੀਂ ਹੋਣਾ ਚਾਹੀਦਾ : ਫੂਲਕਾ
  • two wheelers become first choice of people for daily commute  how much spend
    ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ ਕਰਦੇ ਹਨ ਮਹੀਨਾਵਾਰ ਖ਼ਰਚ
  • gurugram  major scam in badshahpur tehsil
    ਗੁਰੂਗ੍ਰਾਮ: ਬਾਦਸ਼ਾਹਪੁਰ ਤਹਿਸੀਲ 'ਚ ਵੱਡਾ ਘੁਟਾਲਾ, 25,000 ਰਜਿਸਟਰੀਆਂ 'ਚ ਇਸਤੇਮਾਲ ਹੋਇਆ ਇੱਕ ਹੀ ਪੈਨ ਕਾਰਡ
  • maduro in us court
    ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • these drinks are a boon for fatty liver patients
      Fatty Liver ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਡ੍ਰਿੰਕਸ' ! ਇਸ ਪੀਣ ਦੇ ਹੈਰਾਨੀਜਨਕ...
    • new study reveals that adolescents who walk
      ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ...
    • guava is a treasure trove of benefits
      ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • isabgol is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਈਸਬਗੋਲ' ! ਜਾਣੋ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • ginger is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਦਰਕ' ! ਜਾਣੋ ਇਸ ਨੂੰ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • coriander water is a treasure trove of benefits
      ਗੁਣਾਂ ਦੀ ਖਾਣ ਹੈ 'ਧਨੀਏ ਦਾ ਪਾਣੀ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • these things are nothing short of a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਚੀਜ਼ਾਂ ! ਅੱਜ ਹੀ ਕਰੋ ਨਾਸ਼ਤੇ 'ਚ ਸ਼ਾਮਲ
    • great relief for high blood pressure patients
      ਹਾਈ BP ਦੇ ਮਰੀਜ਼ਾਂ ਲਈ ਵੱਡੀ ਰਾਹਤ ! ਸੰਗੀਤ ਦੀ ਧੁਨ 'ਚ ਲੁਕਿਆ ਸਿਹਤ ਦਾ ਰਾਜ਼
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
    • spinach is nothing short of a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਪਾਲਕ' ! ਜਾਣੋ ਇਸ ਦੇ ਚਮਤਕਾਰੀ ਫਾਇਦੇ ਬਾਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +